helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
WED, APR 22, 2026
ਸਕੂਲਾਂ 'ਚ ਹੁਣ ਹਰ ਘੰਟੇ ਵੱਜੇਗੀ 'ਵਾਟਰ ਬੈੱਲ',...
SRH ਨੇ DC ਨੂੰ 47 ਦੌੜਾਂ ਨਾਲ ਦਿੱਤੀ ਕਰਾਰੀ ਮਾਤ,...
ਜਰਮਨੀ 'ਚ ਫਿਰ ਗੂੰਜਿਆ ਪੰਜਾਬੀਆਂ ਦਾ ਨਾਮ, ਦੋ...
ਕੇਰਲ ਪਟਾਕਾ ਫੈਕਟਰੀ ਧਮਾਕਾ: PM ਮੋਦੀ ਵੱਲੋਂ...
ਪੰਜਾਬ
ਮਨੋਰੰਜਨ
Photos
Videos
ਜਲੰਧਰ— 29 ਸਤੰਬਰ ਨੂੰ 2 ਵਰ੍ਹੇ ਪਹਿਲਾਂ ਭਾਰਤ ਵਲੋਂ ਪਾਕਿਸਤਾਨੀ ਅੱਤਵਾਦ ਖਿਲਾਫ ਕੀਤੀ ਗਈ ਸਰਜੀਕਲ ਸਟਰਾਈਕ ਨੂੰ ਅੱਜ ਪੂਰਾ ਦੇਸ਼ 'ਪ੍ਰਾਕਰਮ ਉਤਸਵ' ਵਜੋਂ ਮਨਾਵੇਗਾ। ਸਰਜੀਕਲ ਸਟਰਾਈਕ ਦੀ ਦੂਜੀ ਵਰ੍ਹੇਗੰਢ ਨੂੰ ਯੂ. ਜੀ. ਸੀ ਨੇ ਸਾਰੇ ਕਾਲਜਾਂ 'ਚ ਮਨਾਉਣ ਦੇ ਹੁਕਮ ਜਾਰੀ ਕੀਤੇ ਹਨ। ਇਸੇ ਤਰ੍ਹਾਂ ਇਸ ਦਿਨ ਸੰਬੰਧੀ ਭਾਰਤੀ ਫੌਜਾਂ ਵੀ ਸਮਾਗਮ ਕਰਵਾਉਣਗੀਆਂ। ਵਰਲਡ ਹਾਰਟ ਡੇਅ 29 ਸਤੰਬਰ ਨੂੰ ਵਰਲਡ ਹਾਰਟ ਡੇਅ ਹੈ। ਇਸ ਦਿਨ ਦਾ ਸਾਡੀ ਜ਼ਿੰਦਗੀ 'ਚ ਕੋਈ ਮਹੱਤਵ ਨਹੀਂ ਹੈ। ਮਨੁੱੱਖੀ ਸਰੀਰ 'ਚ ਦਿਲ ਹੈ ਤਾਂ ਜਾਨ ਹੈ। ਲੋਕਾਂ ਨੂੰ ਦਿਲ ਦੇ ਰੋਗਾਂ ਤੋਂ ਬਚਾਉਣ ਲਈ ਤੇ ਜਾਗਰੂਕਤਾ ਪੈਦਾ ਕਰਨ ਲਈ ਦੁਨੀਆ ਭਰ 'ਚ ਹਾਰਟ ਡੇਅ ਮਨਾਇਆ ਜਾਂਦਾ ਹੈ। ਇਸ਼ਾਂਤ ਸ਼ਰਮਾ ਤੇ ਅਸ਼ਵਿਨ ਦਾ ਫਿਟਨੈੱਸ ਟੈਸਟ ਸੀਨੀਅਰ ਤੇਜ਼ ਗੇਂਦਬਾਜ਼ ਇਸ਼ਾਂਤ ਸ਼ਰਮਾ ਤੇ ਆਫ ਸਪਿਨਰ ਰਵਿਚੰਦਰਨ ਅਸ਼ਵਿਨ ਸ਼ਨੀਵਾਰ ਨੂੰ ਫਿਟਨੈੱਸ ਟੈਸਟ 'ਚ ਹਿੱਸਾ ਲੈਣਗੇ, ਜਿਸ ਤੋਂ ਬਾਅਦ ਚੋਣਕਾਰ ਚਾਰ ਅਕਤੂਬਰ ਤੋਂ ਵੈਸਟਇੰਡੀਜ਼ ਖਿਲਾਫ ਸ਼ੁਰੂ ਹੋਣ ਵਾਲੀ ਦੋ ਟੈਸਟ ਮੈਚਾਂ ਦੀ ਸੀਰੀਜ਼ ਲਈ ਉਨ੍ਹਾਂ ਦੀ ਉਪਲੱਬਧਤਾ 'ਤੇ ਫੈਸਲਾ ਕਰਨਗੇ। ਮੋਦੀ ਹੋਣਗੇ ਕੇਂਦਰੀ ਯੋਜਨਾਵਾਂ ਦੇ ਲਾਭਪਾਤਰਾਂ ਨਾਲ ਰੂ-ਬ-ਰੂ ਪ੍ਰਧਾਨ ਮੰਤਰੀ ਮੋਦੀ ਅੱਜ ਦੇਸ਼ ਦੇ ਚੋਣਵੇਂ ਪੰਜ ਜ਼ਿਲਿਆਂ ਦੇ ਕੇਂਦਰੀ ਯੋਜਨਾਵਾਂ ਦੇ ਲਾਭਪਾਤਰਾਂ ਨਾਲ ਰੂ-ਬ-ਰੂ ਹੋਣਗੇ। ਪ੍ਰਧਾਨ ਮੰਤਰੀ ਵੀਡੀਓ ਕਾਨਫ੍ਰੰਸਿੰਗ ਰਾਹੀਂ ਰਾਹੀਂ ਸ਼ਾਮ ਕਰੀਬ ਸਾਢੇ ਚਾਰ ਵਜੇ ਤੋਂ ਲਾਭਪਾਤਰਾਂ ਨਾਲ ਗੱਲ ਕਰਨਗੇ। ਇਸ ਦੌਰਾਨ ਸੰਸਦ ਮੈਂਬਰ, ਪੰਜ ਵਿਧਾਇਕ, ਸਾਰੇ ਅਹੁਦਾ ਅਧਿਕਾਰੀ ਤੇ ਕਰੀਬ 1000 ਲਾਭਪਾਤਰ ਮੌਜੂਦ ਰਹਿਣਗੇ। ਇਸ ਪ੍ਰੋਗਰਾਮ ਦੇ ਪੰਜ ਜ਼ਿਲਿਆਂ 'ਚ ਬਸਤੀ (ਉੱਤਰ ਪ੍ਰਦੇਸ਼), ਬਿਲਾਸਪੁਰ (ਛੱਤੀਸਗੜ੍ਹ), ਧਨਬਾਦ (ਝਾਰਖੰਡ), ਚਿਤੌੜਗੜ੍ਹ (ਰਾਜਸਥਾਨ) ਤੇ ਮੰਦਸੌਰ (ਮੱਧ ਪ੍ਰਦੇਸ਼) ਸ਼ਾਮਲ ਹਨ। ਪੰਜਾਬ ਪ੍ਰਕਾਸ਼ ਸਿੰਘ ਬਾਦਲ ਜਾਣਗੇ ਸ੍ਰੀ ਮੁਕਤਸਰ ਸਾਹਿਬ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਸਵੇਰੇ 9 ਵਜੇ ਭਾਈ ਮਹਾਂ ਸਿੰਘ ਦੀਵਾਨ ਹਾਲ ਮੁਕਤਸਰ ਵਿਖੇ ਪਹੁੰਚਣਗੇ। ਬਾਦਲ ਇਸ ਮੌਕੇ ਬਲਾਕ ਸੰਮਤੀ ਅਤੇ ਜ਼ਿਲਾ ਪ੍ਰੀਸ਼ਦ ਦੀਆਂ ਹੋਈਆਂ ਚੋਣਾਂ ਦੌਰਾਨ ਕਾਂਗਰਸ ਵੱਲੋਂ ਕੀਤੀ ਗਈ ਧੱਕੇਸ਼ਾਹੀ ਬਾਰੇ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਵਰਕਰਾਂ ਨੂੰ ਮਿਲਣਗੇ। ਬਾਲੀਵੁੱਡ ਹਿੰਦੀ ਫਿਲਮਾਂ ਦੇ ਮਸ਼ਹੂਰ ਅਭਿਨੇਤਾ ਤੇ ਹਾਸ ਕਲਾਕਾਰ ਮਹਿਮੂਦ ਅਲੀ ਦਾ ਅੱਜ ਜਨਮ ਦਿਨ ਹੈ।
ਵਿਧਾਇਕ ਦੇ ਘਰੋਂ 8 ਰਾਈਫਲਾਂ ਤੇ 1 ਪਿਸਤੌਲ ਲੈ ਕੇ ਪੁਲਸ ਕਰਮਚਾਰੀ ਫਰਾਰ
Stories You May Like
IPL ਚੈਂਪੀਅਨ ਟੀਮ ਨੂੰ ਵੱਡਾ ਝਟਕਾ, ਪੂਰੇ ਟੂਰਨਾਮੈਂਟ 'ਚੋਂ ਬਾਹਰ ਹੋਇਆ Match...
ਛੋਟਾ ਹਾਥੀ ਲੈ ਲਓ ਪਰ ਭੁੱਲ ਕੇ ਵੀ ਨਾ ਖਰੀਦੋ ਮਹਿੰਦਰਾ ਦੀ ਇਹ ਗੱਡੀ...! ਹੈਰਾਨ...
ਅਗਲੇ 70 ਘੰਟੇ ਭਾਰੀ ! ਇਨ੍ਹਾਂ ਸੂਬਿਆਂ 'ਚ ਮੀਂਹ, ਗੜੇਮਾਰੀ ਤੇ ਬਿਜਲੀ ਡਿੱਗਣ ਦਾ...
ਹਸਪਤਾਲ ਦੀ ਵੱਡੀ ਲਾਪਰਵਾਹੀ! ਖ਼ੂਨ ਚੜ੍ਹਾਉਣ ਕਾਰਨ 5 ਜਵਾਕ ਹੋਏ HIV ਪਾਜ਼ੇਟਿਵ
ਭਾਜਪਾ ਉਮੀਦਵਾਰ ਅਜੀਤ ਕੁਮਾਰ 'ਤੇ ਜਾਨਲੇਵਾ ਹਮਲਾ, ਪਾਰਟੀ ਦੇ ਕਈ ਵਰਕਰ ਵੀ ਜ਼ਖਮੀ
ਰੂਸ ਦਾ ਦਾਅਵਾ, ਲੁਹਾਨਸਕ ਖੇਤਰ 'ਤੇ ਪੂਰੀ ਤਰ੍ਹਾਂ ਕਰ ਲਿਆ ਕਬਜ਼ਾ
ਖੈਬਰ ਪਖਤੂਨਖਵਾ ਅਸੈਂਬਲੀ: ਸ਼ਾਹਬਾਜ਼, ਮੁਨੀਰ ਲਈ ਨੋਬਲ ਪੁਰਸਕਾਰ ਦੀ ਮੰਗ ਸਬੰਧੀ...
ਦੂਜੀ ਵਾਰ ਗੂੰਜਣਗੀਆਂ ਕਿਲਕਾਰੀਆਂ ! TV ਇੰਡਸਟਰੀ ਦੇ ਮਸ਼ਹੂਰ ਜੋੜੇ ਨੇ ਪ੍ਰੈਗਨੈਂਸੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ: ਇਸ ਸੂਬੇ 'ਚ 24 IAS ਅਧਿਕਾਰੀਆਂ ਦੇ ਤਬਾਦਲੇ
ਆਖ਼ਿਰ ਰਾਤ ਨੂੰ ਹੀ ਕਿਉਂ ਲਾਇਆ ਜਾਂਦੈ 'ਪੈੱਗ' ? ਜ਼ਿਆਦਾ ਨਸ਼ਾ ਜਾਂ ਸਕੂਨ, ਜਾਣੋ...
ਇੱਕ ਦਹਾਕੇ ਤੋਂ ਵੱਧ ਸਮੇਂ ਬਾਅਦ ਮੁੜ ਖੁੱਲ੍ਹਿਆ ਇਰਾਕ-ਸੀਰੀਆ ਸਰਹੱਦੀ ਲਾਂਘਾ
ਜ਼ਰੂਰੀ ਕੰਮ ਹੋਣ ’ਤੇ ਘਰੋਂ ਬਾਹਰ ਨਿਕਲੋ: ਸਿਹਤ ਵਿਭਾਗ ਵੱਲੋਂ ਗਰਮੀ ਤੋਂ ਬਚਣ ਲਈ...
ਪੰਜਾਬ: 'ਛੋਟੀਆਂ ਭੈਣਾਂ' ਦੀ ਹੀ ਰੋਲ਼'ਤੀ ਪੱਤ! 4 ਮਹੀਨੇ ਤਕ ਕਰਦਾ ਰਿਹਾ...
ਮਹਾਕਾਲੇਸ਼ਵਰ ਮੰਦਰ ਪਹੁੰਚੇ ਪੰਜਾਬੀ ਗਾਇਕ ਤੇ ਅਦਾਕਾਰ ਨਿੰਜਾ, ਲਿਆ ਭਗਵਾਨ ਸ਼ਿਵ...
'ਸੈਯਾਰਾ' ਫੇਮ ਅਦਾਕਾਰਾ ਅਨੀਤ ਪੱਡਾ ਦੇ ਘਰ ਵਿਛੇ ਸੱਥਰ ! ਪੋਸਟ ਪਾ ਕੇ ਖ਼ੁਦ...
ਹੋਲੀ ਸਿਟੀ (ਅੰਮ੍ਰਿਤਸਰ) 'ਚ ਮੱਛੀ ਤੇ ਤੰਬਾਕੂ ਦੀਆਂ ਦੁਕਾਨਾਂ ਬੰਦ
ਸੀਨੀਅਰ ਕਾਂਗਰਸੀ ਆਗੂ ਦਾ ਹੋਇਆ ਦਿਹਾਂਤ ! ਰਾਹੁਲ ਗਾਂਧੀ ਨੇ ਜਤਾਇਆ ਦੁੱਖ
ਜਨਾਨੀ ਨੇ ਹੱਥੀਂ ਉਜਾੜ 'ਤੀ ਦੁਨੀਆ ! ਪਹਿਲਾਂ ਔਲਾਦ ਨੂੰ ਦਿੱਤਾ ਖੂਹ 'ਚ ਧੱਕਾ,...
Subscribe Now!