Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    3:45:42 PM

  • statements of the fm  growth in the stock market  sensex jumped 1100

    ਵਿੱਤ ਮੰਤਰੀ ਦੇ ਬਿਆਨਾਂ ਕਾਰਨ ਸ਼ੇਅਰ ਬਾਜ਼ਾਰ 'ਚ...

  • uproar over political poster in the name of punjab board

    ਪੰਜਾਬ ਬੋਰਡ ਦੇ ਨਾਂ 'ਤੇ ਸਿਆਸੀ ਪੋਸਟਰ ਦਾ ਰੌਲਾ!...

  • parvinder jhota  s son became emotional after his father  s death

    ਪਿਤਾ ਦੀ ਮੌਤ ਮਗਰੋਂ ਭਾਵੁਕ ਹੋਇਆ ਪਰਵਿੰਦਰ ਝੋਟਾ ਦਾ...

  • father refuses to perform parvinder jhota s cremation

    ਪਰਵਿੰਦਰ ਝੋਟੇ ਦੇ ਸਸਕਾਰ ਤੋਂ ਪਿਤਾ ਦਾ ਇਨਕਾਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬ ਵਾਸੀਆਂ ਲਈ Good News! ਹੁਣ ਘਰ ਬੈਠੇ ਰੇਲਵੇ ਜ਼ਰੀਏ ਭੇਜ ਸਕੋਗੇ ਪਾਰਸਲ, ਸ਼ੁਰੂ ਹੋਵੇਗੀ ਇਹ ਐਪ

PUNJAB News Punjabi(ਪੰਜਾਬ)

ਪੰਜਾਬ ਵਾਸੀਆਂ ਲਈ Good News! ਹੁਣ ਘਰ ਬੈਠੇ ਰੇਲਵੇ ਜ਼ਰੀਏ ਭੇਜ ਸਕੋਗੇ ਪਾਰਸਲ, ਸ਼ੁਰੂ ਹੋਵੇਗੀ ਇਹ ਐਪ

  • Edited By Shivani Attri,
  • Updated: 21 Aug, 2026 02:24 PM
Jalandhar
send parcels through railways from home rail parcel app launched
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਪੁਨੀਤ)- ਰੇਲਵੇ ਹੁਣ ਸਟੇਸ਼ਨ ਤੋਂ ਸਟੇਸ਼ਨ ਤੱਕ ਪਾਰਸਲ ਪਹੁੰਚਾਉਣ ਦੀ ਮੌਜੂਦਾ ਵਿਵਸਥਾ ਤੋਂ ਅੱਗੇ ਵਧਦਿਆਂ ਖ਼ੁਦ ਨੂੰ ਵਿਆਪਕ ਮਾਲ ਅਤੇ ਪਾਰਸਲ ਆਵਾਜਾਈ ਸੇਵਾ ਵਜੋਂ ਵਿਕਸਿਤ ਕਰਨ ਦੀ ਤਿਆਰੀ ਕਰ ਰਿਹਾ ਹੈ। ਇਸੇ ਦਿਸ਼ਾ ਵਿਚ ਰੇਲਵੇ ਵੱਲੋਂ 'ਰੇਲ ਪਾਰਸਲ ਐਪ' ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਜ਼ਰੀਏ ਗਾਹਕ ਘਰ ਬੈਠੇ ਪਾਰਸਲ ਦੀ ਬੁਕਿੰਗ ਕਰ ਸਕਣਗੇ ਅਤੇ ਇਸ ਲਈ ਉਨ੍ਹਾਂ ਨੂੰ ਰੇਲਵੇ ਸਟੇਸ਼ਨ ਦੇ ਪਾਰਸਲ ਦਫ਼ਤਰ ਤੱਕ ਜਾਣ ਦੀ ਲੋੜ ਨਹੀਂ ਹੋਵੇਗੀ। ਐਪ 'ਤੇ ਹੀ ਡਿਜੀਟਲ ਭੁਗਤਾਨ ਦੀ ਸਹੂਲਤ ਉਪਲੱਬਧ ਹੋਵੇਗੀ ਅਤੇ ਸਾਮਾਨ ਦੀ ਪਿਕਅੱਪ ਤੇ ਡਿਲਿਵਰੀ ਦੀ ਵਿਵਸਥਾ ਵੀ ਇਸੇ ਮਾਧਿਅਮ ਨਾਲ ਜੋੜੀ ਜਾਵੇਗੀ।

ਇਹ ਵੀ ਪੜ੍ਹੋ: ਜਲੰਧਰ-ਜੰਮੂ ਨੈਸ਼ਨਲ ਹਾਈਵੇਅ 'ਤੇ ਭਿਆਨਕ ਹਾਦਸਾ, ਪਤੀ-ਪਤਨੀ ਦੀ ਇਕੱਠਿਆਂ ਨਿਕਲੀ ਜਾਨ

'ਰੇਲ ਪਾਰਸਲ ਐਪ' ਨੂੰ ਦੇਸ਼ ਭਰ ਵਿਚ ਸ਼ੁਰੂ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਨੂੰ ਚਾਲੂ ਵਿੱਤੀ ਵਰ੍ਹੇ ਦੀ ਆਖ਼ਰੀ ਤਿਮਾਹੀ ਜਾਂ ਵਿੱਤੀ ਵਰ੍ਹੇ 2027-28 ਦੀ ਸ਼ੁਰੂਆਤ ਵਿਚ ਸ਼ੁਰੂ ਕੀਤੇ ਜਾਣ ਦੀ ਤਜਵੀਜ਼ ਹੈ। ਇਸ ਤੋਂ ਪਹਿਲਾਂ ਫ਼ਰਵਰੀ ਵਿਚ ਦੱਖਣ ਮੱਧ ਰੇਲਵੇ ਵਿਚ ਐਪ ਦੀ ਕਾਰਜਪ੍ਰਣਾਲੀ ਦਾ ਪ੍ਰੀਖਣ ਕੀਤਾ ਜਾ ਚੁੱਕਾ ਹੈ। ਪ੍ਰੀਖਣ ਤੋਂ ਬਾਅਦ ਸਾਹਮਣੇ ਆਏ ਤਜਰਬਿਆਂ ਦੇ ਆਧਾਰ 'ਤੇ ਇਸ ਨੂੰ ਵਿਆਪਕ ਪੱਧਰ 'ਤੇ ਲਾਗੂ ਕਰਨ ਦੀ ਦਿਸ਼ਾ ਵਿਚ ਕੰਮ ਕੀਤਾ ਜਾ ਰਿਹਾ ਹੈ। ਨਵੀਂ ਵਿਵਸਥਾ ਹੇਠ ਗਾਹਕ ਮੋਬਾਈਲ ਐਪ ਜ਼ਰੀਏ ਆਪਣੇ ਪਾਰਸਲ ਦੀ ਬੁਕਿੰਗ ਕਰ ਸਕਣਗੇ। ਬੁਕਿੰਗ ਦੌਰਾਨ ਸਾਮਾਨ ਨਾਲ ਸਬੰਧਤ ਜਾਣਕਾਰੀ ਦਰਜ ਕਰਨ ਦੇ ਨਾਲ ਡਿਜੀਟਲ ਮਾਧਿਅਮ ਨਾਲ ਭੁਗਤਾਨ ਕੀਤਾ ਜਾ ਸਕੇਗਾ। ਇਸ ਤੋਂ ਬਾਅਦ ਸਾਮਾਨ ਨੂੰ ਗਾਹਕ ਦੇ ਘਰ ਜਾਂ ਤੈਅ ਸਥਾਨ ਤੋਂ ਚੁੱਕਣ ਦੀ ਵਿਵਸਥਾ ਕੀਤੀ ਜਾਵੇਗੀ। ਰੇਲਵੇ ਇਸ ਲਈ ਨਿੱਜੀ ਡਿਲਿਵਰੀ ਅਤੇ ਲੌਜਿਸਟਿਕਸ ਕੰਪਨੀਆਂ ਦੀਆਂ ਸੇਵਾਵਾਂ ਲੈਣ ਦੀ ਯੋਜਨਾ ਬਣਾ ਰਿਹਾ ਹੈ। ਇਸ ਤਰ੍ਹਾਂ ਸਾਮਾਨ ਦੇ ਘਰੋਂ ਚੁੱਕੇ ਜਾਣ, ਰੇਲਵੇ ਦੇ ਮਾਧਿਅਮ ਨਾਲ ਲੰਮੀ ਦੂਰੀ ਤੱਕ ਪਹੁੰਚਣ ਅਤੇ ਆਖ਼ਰੀ ਥਾਂ ਤੱਕ ਡਿਲੀਵਰੀ ਦੀ ਪੂਰੀ ਪ੍ਰਕਿਰਿਆ ਨੂੰ ਇਕੋ ਵਿਵਸਥਾ ਨਾਲ ਜੋੜਿਆ ਜਾਵੇਗਾ।

ਇਹ ਵੀ ਪੜ੍ਹੋ: 'ਪੰਜਾਬ ਬੰਦ' ਦਾ ਦੋਆਬੇ 'ਚ ਅਸਰ! ਬੱਸਾਂ ਬੰਦ, ਸੜਕਾਂ 'ਤੇ ਪਸਰਿਆ ਸੰਨਾਟਾ, ਤਸਵੀਰਾਂ 'ਚ ਵੇਖੋ ਤਾਜ਼ਾ ਹਾਲਾਤ

ਰੇਲਵੇ ਦਾ ਮੰਨਣਾ ਹੈ ਕਿ ਨਵੀਂ ਸਹੂਲਤ ਸ਼ੁਰੂ ਹੋਣ ਨਾਲ ਛੋਟੇ ਕਾਰੋਬਾਰੀਆਂ ਅਤੇ ਆਮ ਗਾਹਕਾਂ ਲਈ ਪਾਰਸਲ ਭੇਜਣਾ ਆਸਾਨ ਹੋਵੇਗਾ। ਫ਼ਿਲਹਾਲ ਪਾਰਸਲ ਭੇਜਣ ਲਈ ਸਾਮਾਨ ਰੇਲਵੇ ਸਟੇਸ਼ਨ ਤੱਕ ਪਹੁੰਚਾਉਣਾ ਪੈਂਦਾ ਹੈ ਅਤੇ ਉੱਥੇ ਬੁਕਿੰਗ ਦੀ ਪ੍ਰਕਿਰਿਆ ਪੂਰੀ ਕਰਨੀ ਪੈਂਦੀ ਹੈ। ਨਵੀਂ ਵਿਵਸਥਾ ਵਿਚ ਇਸ ਪ੍ਰਕਿਰਿਆ ਨੂੰ ਹੋਰ ਸੁਵਿਧਾਜਨਕ ਅਤੇ ਡਿਜੀਟਲ ਬਣਾਉਣ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ। 'ਰੇਲ ਪਾਰਸਲ ਐਪ' ਜ਼ਰੀਏ ਛੋਟੇ ਪਾਰਸਲ, ਈ-ਕਾਮਰਸ ਨਾਲ ਜੁੜਿਆ ਸਾਮਾਨ, ਸੂਖਮ, ਲਘੂ ਅਤੇ ਦਰਮਿਆਨੇ ਉਦਯੋਗਾਂ ਦੇ ਉਤਪਾਦ ਅਤੇ ਸੜਕ ਆਵਾਜਾਈ ਤੋਂ ਰੇਲ ਆਵਾਜਾਈ ਵੱਲ ਆਉਣ ਵਾਲੇ ਮਾਲ ਨੂੰ ਰੇਲਵੇ ਨੈੱਟਵਰਕ ਨਾਲ ਜੋੜਨ ਦੀ ਯੋਜਨਾ ਹੈ। ਇਸ ਨਾਲ ਅਜਿਹੇ ਕਾਰੋਬਾਰੀਆਂ ਨੂੰ ਵੀ ਰੇਲਵੇ ਦੀ ਮਾਲ ਆਵਾਜਾਈ ਸਮਰੱਥਾ ਦਾ ਲਾਭ ਮਿਲ ਸਕੇਗਾ, ਜੋ ਫ਼ਿਲਹਾਲ ਘੱਟ ਮਾਤਰਾ ਵਿਚ ਸਾਮਾਨ ਭੇਜਦੇ ਹਨ।

ਤੇਜ਼ੀ ਨਾਲ ਵਧ ਰਿਹਾ ਪਾਰਸਲ ਕਾਰੋਬਾਰ
ਭਾਰਤ ਵਿਚ ਕੋਰੀਅਰ ਐਕਸਪ੍ਰੈੱਸ ਅਤੇ ਪਾਰਸਲ ਬਾਜ਼ਾਰ ਦਾ ਆਕਾਰ 2026 ਵਿਚ ਕਰੀਬ 9.6 ਅਰਬ ਡਾਲਰ ਰਹਿਣ ਦਾ ਅਨੁਮਾਨ ਹੈ। ਰਿਪੋਰਟ ਅਨੁਸਾਰ ਇਹ ਬਾਜ਼ਾਰ 2031 ਤੱਕ ਵਧ ਕੇ 17.5 ਅਰਬ ਡਾਲਰ ਤੱਕ ਪਹੁੰਚ ਸਕਦਾ ਹੈ। ਰੇਲਵੇ ਇਸੇ ਵਧਦੇ ਕਾਰੋਬਾਰ ਵਿਚ ਆਪਣੀ ਹਿੱਸੇਦਾਰੀ ਵਧਾਉਣ ਦੀ ਦਿਸ਼ਾ ਵਿਚ ਕਦਮ ਚੁੱਕ ਰਿਹਾ ਹੈ। ਰੇਲਵੇ ਦੀ ਨਵੀਂ ਵਿਵਸਥਾ ਵਿਚ ਲੰਬੀ ਦੂਰੀ ਦੀ ਆਵਾਜਾਈ ਲਈ ਰੇਲ ਨੈੱਟਵਰਕ ਦਾ ਇਸਤੇਮਾਲ ਕੀਤਾ ਜਾਵੇਗਾ, ਜਦਕਿ ਸਾਮਾਨ ਨੂੰ ਗਾਹਕ ਤੱਕ ਪਹੁੰਚਾਉਣ ਦੇ ਸ਼ੁਰੂਆਤੀ ਅਤੇ ਆਖ਼ਰੀ ਪੜਾਅ ਦੀ ਜ਼ਿੰਮੇਵਾਰੀ ਨਿੱਜੀ ਕੰਪਨੀਆਂ ਨੂੰ ਦਿੱਤੀ ਜਾ ਸਕਦੀ ਹੈ। ਇਸ ਨਾਲ ਰੇਲਵੇ ਅਤੇ ਨਿੱਜੀ ਖੇਤਰ ਦੀਆਂ ਸਮਰੱਥਾਵਾਂ ਨੂੰ ਇਕੱਠੇ ਇਸਤੇਮਾਲ ਕਰਨ ਦਾ ਰਾਹ ਤਿਆਰ ਹੋਵੇਗਾ।

ਇਹ ਵੀ ਪੜ੍ਹੋ: ਪੰਜਾਬ ਬੰਦ ਦੌਰਾਨ ਜਾਮ 'ਚ ਫਸਿਆ ਲਾੜਾ, ਟਾਂਡਾ ਵਿਖੇ ਹਾਈਵੇਅ 'ਤੇ ਰੁਕੀਆਂ ਬਰਾਤ ਵਾਲੀਆਂ ਗੱਡੀਆਂ

ਛੋਟੇ ਕਾਰੋਬਾਰੀਆਂ ਲਈ ਇਹ ਵਿਵਸਥਾ ਇਸ ਲਈ ਵੀ ਮਹੱਤਵਪੂਰਨ ਮੰਨੀ ਜਾ ਰਹੀ ਹੈ ਕਿਉਂਕਿ ਉਨ੍ਹਾਂ ਨੂੰ ਘੱਟ ਮਾਤਰਾ ਵਿਚ ਸਾਮਾਨ ਭੇਜਣ ਲਈ ਵੀ ਵਿਆਪਕ ਰੇਲ ਨੈੱਟਵਰਕ ਮਿਲ ਸਕੇਗਾ। ਈ-ਕਾਮਰਸ ਕਾਰੋਬਾਰ ਦੇ ਵਧਣ ਨਾਲ ਛੋਟੇ ਪਾਰਸਲਾਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਰੇਲਵੇ ਇਸ ਖੇਤਰ ਨੂੰ ਆਪਣੇ ਮਾਲ ਆਵਾਜਾਈ ਨੈੱਟਵਰਕ ਨਾਲ ਜੋੜਨਾ ਚਾਹੁੰਦਾ ਹੈ।

1.67 ਅਰਬ ਟਨ ਮਾਲ ਦੀ ਢੋਆ-ਢੁਆਈ
ਰੇਲਵੇ ਨੇ ਵਿੱਤੀ ਵਰ੍ਹੇ 2025-26 ਵਿਚ 1.67 ਅਰਬ ਟਨ ਮਾਲ ਭੇਜਿਆ ਹੈ। ਮਾਲ ਢੋਆ-ਢੁਆਈ ਦੀ ਸਮਰੱਥਾ ਵਧਾਉਣ ਲਈ ਰੇਲਵੇ ਵੱਲੋਂ ਮਾਲ ਢੋਆ-ਢੁਆਈ ਲਾਂਘਿਆਂ (ਕਾਰੀਡੋਰਾਂ), ਬਿਜਲੀਕਰਨ, ਵਾਧੂ ਵੈਗਨਾਂ ਤੇ ਇੰਜਣਾਂ ਅਤੇ ਆਧੁਨਿਕ ਸਿਗਨਲ ਪ੍ਰਣਾਲੀ ’ਤੇ ਕੰਮ ਕੀਤਾ ਜਾ ਰਿਹਾ ਹੈ। ਇਸ ਦਾ ਉਦੇਸ਼ ਮਾਲ-ਗੱਡੀਆਂ ਦੀ ਸਮਰੱਥਾ ਵਧਾਉਣ ਦੇ ਨਾਲ-ਨਾਲ ਟਰਾਂਸਪੋਰਟ ਨੂੰ ਹੋਰ ਸੁਚਾਰੂ ਬਣਾਉਣਾ ਹੈ। ਰੇਲਵੇ ਦੀ ਵਧਦੀ ਮਾਲ ਢੋਆ-ਢੁਆਈ ਸਮਰੱਥਾ ਦਾ ਭਵਿੱਖ ਵਿਚ ਪਾਰਸਲ ਆਵਾਜਾਈ ਨੂੰ ਵੀ ਲਾਭ ਹੋਣ ਦੀ ਉਮੀਦ ਹੈ। ਰੇਲ ਨੈੱਟਵਰਕ ਦੀ ਵਰਤੋਂ ਤੇਜ਼ ਅਤੇ ਮੁਕਾਬਲਤਨ ਯੋਜਨਾਬੱਧ ਢੰਗ ਨਾਲ ਲੰਬੀ ਦੂਰੀ ’ਤੇ ਸਾਮਾਨ ਦੀ ਢੋਆ-ਢੁਆਈ ਲਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: 'ਪੰਜਾਬ ਬੰਦ' ਦੌਰਾਨ ਟਾਂਡਾ ਮੁਕੰਮਲ ਤੌਰ 'ਤੇ ਕਹਿ ਰਿਹਾ ਬੰਦ, ਨੈਸ਼ਨਲ ਹਾਈਵੇਅ 'ਤੇ ਚੱਕਾ ਜਾਮ

128 ਗਤੀ ਸ਼ਕਤੀ ਮਲਟੀ-ਮਾਡਲ ਕਾਰਗੋ ਟਰਮੀਨਲ ਸ਼ੁਰੂ
ਰੇਲਵੇ ਨੇ ਮਾਲ ਆਵਾਜਾਈ ਨੂੰ ਮਜ਼ਬੂਤ ਕਰਨ ਲਈ ਦੇਸ਼ ਭਰ ਵਿਚ 128 ਗਤੀ ਸ਼ਕਤੀ ਮਲਟੀ-ਮਾਡਲ ਕਾਰਗੋ ਟਰਮੀਨਲ ਸ਼ੁਰੂ ਕੀਤੇ ਹਨ। ਇਸ ਤੋਂ ਇਲਾਵਾ 292 ਹੋਰ ਥਾਵਾਂ ’ਤੇ ਟਰਮੀਨਲ ਸਥਾਪਤ ਕਰਨ ਦੀ ਪ੍ਰਕਿਰਿਆ ਵਿਚ ਮਨਜ਼ੂਰੀ ਦਾ ਕੰਮ ਪੂਰਾ ਕੀਤਾ ਜਾ ਰਿਹਾ ਹੈ। ਇਨ੍ਹਾਂ ਟਰਮੀਨਲਾਂ ਜ਼ਰੀਏ ਰੇਲਵੇ ਨੂੰ ਸੜਕ, ਰੇਲ ਅਤੇ ਹੋਰ ਆਵਾਜਾਈ ਸਾਧਨਾਂ ਵਿਚਕਾਰ ਬਿਹਤਰ ਤਾਲਮੇਲ ਸਥਾਪਤ ਕਰਨ ਵਿਚ ਮਦਦ ਮਿਲੇਗੀ।

ਇਹ ਵੀ ਪੜ੍ਹੋ: ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣ ਨੂੰ ਲੈ ਕੇ ਜਾਣੋ ਕੀ ਬੋਲੇ ਮੰਤਰੀ ਹਰਜੋਤ ਬੈਂਸ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 

  • Rail Parcel App launched
  • send parcels railways
  • home
  • ਪੰਜਾਬ ਵਾਸੀ
  • ਰੇਲਵੇ ਪਾਰਸਲ
  • ਰੇਲ ਪਾਰਸਲ ਐਪ

8 ਸਾਲ ਪੁਰਾਣੇ ਰਿਸ਼ਵਤ ਮਾਮਲੇ ’ਚ ਕਲਰਕ ਨੂੰ ਚਾਰ ਸਾਲ ਦੀ ਸਜ਼ਾ

NEXT STORY

Stories You May Like

  • good news for passport applicant
    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ ਹੋਵੇਗਾ...
  • kiara advani and sidharth malhotra share   good news   once again
    ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News
  • good news for moosewala  s fans
    ਮੂਸੇਵਾਲਾ ਦੇ ਫੈਨਜ਼ ਲਈ Good News ! ਸੁਪਰਹਿੱਟ ਗੀਤ '295' ਦੀ ਵੀਡੀਓ ਹੋਈ ਰਿਲੀਜ਼
  • rail parcel cargo service launched between punjab and chennai
    ਪੰਜਾਬ-ਚੇਨੱਈ ਵਿਚਾਲੇ ਰੇਲ ਪਾਰਸਲ ਕਾਰਗੋ ਸੇਵਾ ਸ਼ੁਰੂ
  • whatsapp s big new announcement
    WhatsApp ਦਾ ਨਵਾਂ ਧਮਾਕਾ : ਹੁਣ ਪਹਿਲਾਂ ਤੋਂ ਹੀ 'ਸ਼ੈਡਿਊਲ' ਕਰ ਸਕੋਗੇ ਮੈਸੇਜ, ਆ ਗਿਆ ਨਵਾਂ ਫੀਚਰ
  • rail passengers good news
    ਤਿਉਹਾਰਾਂ ਮੌਕੇ ਰੇਲ ਯਾਤਰੀਆਂ ਲਈ ਵੱਡੀ ਸਹੂਲਤ, ਕੀਤਾ ਜਾਵੇਗਾ ਨਵੀਆਂ ਰੇਲਗੱਡੀਆਂ ਦਾ ਸੰਚਾਲਨ
  • new conditions implemented for farmers availing loans in punjab
    ਪੰਜਾਬ 'ਚ ਕਿਸਾਨਾਂ ਦੇ ਕਰਜ਼ੇ ਲੈਣ 'ਤੇ ਨਵੀਆਂ ਸ਼ਰਤਾਂ ਲਾਗੂ! ਹੁਣ ਗਹਿਣੇ ਰੱਖਣੀ ਪਵੇਗੀ ਜ਼ਮੀਨ
  • jalandhar city railway station
    95 ਕਰੋੜ ਦੀ ਲਾਗਤ ਨਾਲ ਬਦਲਿਆ ਜਾਵੇਗਾ ਜਲੰਧਰ ਰੇਲਵੇ ਸਟੇਸ਼ਨ! ਏਅਰਪੋਰਟ ਵਰਗੀ ਹੋਵੇਗੀ ਦਿੱਖ
  • arrested  accused  lpu cases
    ਤੁਰੰਤ ਗ੍ਰਿਫ਼ਤਾਰ ਕੀਤੇ ਜਾਣ ਦੋਸ਼ੀ...; LPU ਹਿੰਸਾ ਮਾਮਲੇ 'ਚ ਪੰਜਾਬ-ਹਰਿਆਣਾ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
  • pargat singh met sachin pilot in delhi
    ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ...
Trending
Ek Nazar
ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

roller coaster incident

ਜਾਰਜੀਆ 'ਚ ਰੋਲਰ ਕੋਸਟਰ ਹਾਦਸੇ 'ਚ ਇੱਕ ਦੀ ਮੌਤ, ਕਈ ਹੋਰ ਜ਼ਖਮੀ

bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

sfj reaches out to quebec separatists

SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

first lady shiranthi rajapaksa

ਵੱਡੀ ਖ਼ਬਰ : ਸ਼ਿਰਾਂਥੀ ਰਾਜਪਕਸ਼ੇ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

i don t want to become a mother famous actress makes a major decision

"ਮੈਂ ਮਾਂ ਨਹੀਂ ਬਣਨਾ ਚਾਹੁੰਦੀ, ਇਹ ਮੇਰੀ ਨਿੱਜੀ ਪਸੰਦ ਹੈ"; ਮਸ਼ਹੂਰ ਅਦਾਕਾਰਾ ਨੇ...

special instructions issued by cp satinder singh jalandhar

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...

emergency in kpk

ਪਾਕਿਸਤਾਨ: ਕੇਪੀਕੇ 'ਚ ਐਮਰਜੈਂਸੀ ਲਾਗੂ; ਸਾਬਕਾ ਮੁੱਖ ਮੰਤਰੀ ਨੂੰ ਲਿਆ ਹਿਰਾਸਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • holiday in mansa
      ਪਰਵਿੰਦਰ ਝੋਟੇ ਦੇ ਕਤਲ ਮਗਰੋਂ ਮਾਨਸਾ ਦੇ ਸਕੂਲਾਂ 'ਚ ਛੁੱਟੀ ਦਾ ਐਲਾਨ
    • parvinder jhota mansa medical store
      Big Breaking : ਪਰਵਿੰਦਰ ਝੋਟੇ ਦਾ ਗੋਲ਼ੀਆਂ ਮਾਰ ਕੇ ਕਤਲ
    • parvinder jhota  mansa police  drug task force
      ਪਰਵਿੰਦਰ ਝੋਟੇ ਦੇ ਕਤਲ ਮਗਰੋਂ ਪੁਲਸ ਦਾ ਵੱਡਾ ਐਕਸ਼ਨ
    • imd weather update hailstorm states
      14,15 ਅਕਤੂਬਰ ਨੂੰ ਪੈਣਗੇ ਗੜੇ, ਇਨ੍ਹਾਂ ਸੂਬਿਆਂ ਲਈ ਮੌਸਮ ਵਿਭਾਗ ਵਲੋਂ ਚਿਤਾਵਨੀ...
    • final voter list for amritsar district 2026 released
      ਅੰਮ੍ਰਿਤਸਰ ਜ਼ਿਲ੍ਹੇ ਦੀ ਅੰਤਿਮ ਵੋਟਰ ਸੂਚੀ-2026 ਜਾਰੀ, ਦੇਖੋ ਆਪਣੇ ਹਲਕੇ ਦੇ...
    • amritsar 5 modules busted in a single operation
      ਪੰਜਾਬ:ਖ਼ਤਰਨਾਕ ਹਥਿਆਰਾਂ ਤੇ ਨਸ਼ੀਲੇ ਪਦਾਰਥ ਸਣੇ ਫੜੇ ਗਏ 10 ਮੁਲਜ਼ਮ, ਇਕੋ ਵਾਰ 'ਚ...
    • major action by the municipal corporation ahead of gurpurab
      ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...
    • big incident in punjab
      ਪੰਜਾਬ ਦੇ ਇਸ ਇਲਾਕੇ 'ਚ ਜ਼ੋਰਦਾਰ ਧਮਾਕਾ! ਲੋਕਾਂ ਨੂੰ ਪਈਆਂ ਭਾਜੜਾਂ
    • two youths on a motorcycle opened fire
      ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੇ ਕੀਤੀ ਗੋਲੀਬਾਰੀ
    • punjab setback for applicants arriving for driving tests
      ਪੰਜਾਬ : ਡਰਾਈਵਿੰਗ ਟੈਸਟ ਦੇਣ ਪੁੱਜੇ ਬਿਨੈਕਾਰਾਂ ਨੂੰ ਝਟਕਾ! ਟਰੈਕ 'ਤੇ ਜਾਣ ਤੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +