Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 07, 2026

    8:44:08 AM

  • jalandhar  firecracker market approval

    ਵੱਡੀ ਖ਼ਬਰ : ਜਲੰਧਰ 'ਚ ਇਸ ਥਾਂ 'ਤੇ ਲੱਗੇਗੀ...

  • ex serviceman punishment us president trump

    ਸਾਬਕਾ ਫੌਜੀ ਨੂੰ ਇੰਝ ਦਿੱਤੀ ਜਾਵੇਗੀ ਮੌਤ ਦੀ ਸਜ਼ਾ,...

  • fir on osd to cm punjab

    Big Breaking: CM ਮਾਨ ਦੇ OSD ਸਣੇ 6 ਖ਼ਿਲਾਫ਼...

  • earthquake tremors delhi ncr

    ਦੇਰ ਰਾਤ ਲੱਗੇ ਭੂਚਾਲ ਦੇ ਝਟਕੇ, ਘਰਾਂ ਤੋਂ ਬਾਹਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਖੇਤੀਬਾੜੀ ਸਹਿਕਾਰੀ ਬੈਂਕ ਦੇ ਚੇਅਰਮੈਨ ਤੇ ਸੀਨੀਅਰ ‘ਆਪ’ ਆਗੂ ਨੇ ਕੀਤੀ ਖ਼ੁਦਕੁਸ਼ੀ

PUNJAB News Punjabi(ਪੰਜਾਬ)

ਖੇਤੀਬਾੜੀ ਸਹਿਕਾਰੀ ਬੈਂਕ ਦੇ ਚੇਅਰਮੈਨ ਤੇ ਸੀਨੀਅਰ ‘ਆਪ’ ਆਗੂ ਨੇ ਕੀਤੀ ਖ਼ੁਦਕੁਸ਼ੀ

  • Edited By Gurminder Singh,
  • Updated: 25 Jun, 2022 04:50 PM
Chandigarh
senior aam aadmi party leader commits suicide
  • Share
    • Facebook
    • Tumblr
    • Linkedin
    • Twitter
  • Comment

ਮਾਛੀਵਾੜਾ ਸਾਹਿਬ (ਟੱਕਰ) : ‘ਦਿ ਮਾਛੀਵਾੜਾ’ ਖੇਤੀਬਾੜੀ ਸਹਿਕਾਰੀ ਵਿਕਾਸ ਬੈਂਕ ਦੇ ਨਵੇਂ ਬਣੇ ਚੇਅਰਮੈਨ ਅਤੇ ‘ਆਪ’ ਪਾਰਟੀ ਦੇ ਸੀਨੀਅਰ ਆਗੂ ਅਜੈਪਾਲ ਸਿੰਘ ਗਿੱਲ ਨੇ ਆਪਣੀ ਕੋਠੀ ਵਿਚ ਹੀ ਫਾਹਾ ਲੈ ਕੇ ਆਤਮ-ਹੱਤਿਆ ਕਰ ਲਈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਅਜੈਪਾਲ ਸਿੰਘ ਗਿੱਲ ‘ਆਪ’ ਆਗੂਆਂ ਨਾਲ ਪਿੰਡਾਂ ਵਿਚ ਮੀਟਿੰਗਾਂ ’ਚ ਰੁਝੇ ਰਹੇ ਅਤੇ ਕਰੀਬ 9 ਵਜੇ ਉਹ ਅਢਿਆਣਾ ਵਿਖੇ ਸਥਿਤ ਆਪਣੇ ਘਰ ਪਰਤੇ। ਪਰਿਵਾਰਕ ਮੈਂਬਰਾਂ ਦੇ ਦੱਸਣ ਅਨੁਸਾਰ ਘਰ ਵਿਚ ਉਨ੍ਹਾਂ ਦੀ ਪਤਨੀ ਅਤੇ ਬੇਟੀ ਹੀ ਸੀ ਅਤੇ ਉਹ ਰੋਜ਼ਾਨਾ ਦੀ ਤਰ੍ਹਾਂ ਸੌਣ ਲਈ ਆਪਣੇ ਕਮਰੇ ਵਿਚ ਚਲੇ ਗਏ। ਸਵੇਰੇ ਜਦੋਂ ਉਹ ਆਪਣੇ ਕਮਰੇ ਤੋਂ ਬਾਹਰ ਨਾ ਆਏ ਤਾਂ ਪਤਨੀ ਦੇ ਦਰਵਾਜ਼ਾ ਖੜਕਾਉਣ ’ਤੇ ਵੀ ਉਨ੍ਹਾਂ ਨਾ ਖੋਲ੍ਹਿਆ। ਪਤਨੀ ਵਲੋਂ ਖਿੜਕੀ ’ਚੋਂ ਦੇਖਿਆ ਤਾਂ ਉਨ੍ਹਾਂ ਦੇ ਪਤੀ ਅਜੈਪਾਲ ਗਿੱਲ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ। ਪਤਨੀ ਨੇ ਤੁਰੰਤ ਆਪਣੇ ਰਿਸ਼ਤੇਦਾਰਾਂ ਨੂੰ ਸੂਚਿਤ ਕੀਤਾ ਜਿਸ ’ਤੇ ਉਹ ਵੀ ਤੁਰੰਤ ਮੌਕੇ ’ਤੇ ਪਹੁੰਚ ਗਏ।

ਇਹ ਵੀ ਪੜ੍ਹੋ : ਚਾਵਾਂ ਨਾਲ ਵਿਆਹੀ ਸੀ ਲਾਡਾਂ ਨਾਲ ਪਾਲ਼ੀ ਧੀ, ਸਹੁਰਿਆਂ ਹੱਥੋਂ ਹਾਰੀ ਨੂੰ ਗਲ਼ ਲਾਈ ਦਿਲ ਕੰਬਾਊ ਮੌਤ

ਘਟਨਾ ਦੀ ਸੂਚਨਾ ਮਿਲਦੇ ਹੀ ਡੀ.ਐੱਸ.ਪੀ. ਹਰਵਿੰਦਰ ਸਿੰਘ ਖਹਿਰਾ ਅਤੇ ਥਾਣਾ ਮੁਖੀ ਵਿਜੈ ਕੁਮਾਰ ਵੀ ਮੌਕੇ ’ਤੇ ਪੁੱਜੇ ਗਏ ਜਿਨ੍ਹਾਂ ਮੌਕੇ ਦਾ ਜਾਇਜ਼ਾ ਲਿਆ। ਚੇਅਰਮੈਨ ਅਜੈਪਾਲ ਗਿੱਲ ਨੇ ਪਰਨੇ ਦਾ ਫਾਹਾ ਬਣਾ ਕੇ ਪੱਖੇ ਨਾਲ ਬੰਨਿਆ ਅਤੇ ਫਿਰ ਬੈੱਡ ’ਤੇ ਬਾਲਟੀ ਰੱਖ ਕੇ ਉਸਨੇ ਖੁਦਕੁਸ਼ੀ ਕਰ ਲਈ। ਚੇਅਰਮੈਨ ਅਜੈਪਾਲ ਗਿੱਲ ਦੇ ਕਮਰੇ ’ਚੋਂ ਕੋਈ ਵੀ ਸੁਸਾਇਡ ਨੋਟ ਨਹੀਂ ਮਿਲਿਆ ਜਿੱਥੋਂ ਕਿ ਆਤਮ-ਹੱਤਿਆ ਦੇ ਕਾਰਨਾਂ ਦਾ ਪਤਾ ਲੱਗ ਸਕੇ। ਦੂਸਰੇ ਪਾਸੇ ਪਰਿਵਾਰਕ ਮੈਂਬਰ ਵੀ ਹੈਰਾਨ ਹਨ ਕਿ ਉਸਦੇ ਮਨ ਵਿਚ ਅਜਿਹਾ ਕੀ ਆਇਆ ਕਿ ਉਸਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮਾਛੀਵਾੜਾ ਖੇਤੀਬਾੜੀ ਸਹਿਕਾਰੀ ਵਿਕਾਸ ਬੈਂਕ ਦੀ ਕੁਝ ਦਿਨ ਪਹਿਲਾਂ ਹੋਈ ਚੋਣ ਵਿਚ ਅਜੈਪਾਲ ਗਿੱਲ ਮਾਛੀਵਾੜਾ ਜ਼ੋਨ ਤੋਂ ਡਾਇਰੈਕਟਰ ਬਣੇ ਸਨ ਅਤੇ 2 ਦਿਨ ਪਹਿਲਾਂ ਹੀ ਅਹੁਦੇਦਾਰਾਂ ਦੀ ਹੋਈ ਚੋਣ ਵਿਚ ਉਨ੍ਹਾਂ ਨੂੰ ਚੇਅਰਮੈਨ ਨਿਯੁਕਤ ਕੀਤਾ ਗਿਆ ਸੀ ਪਰ ਅੱਜ ਉਨ੍ਹਾਂ ਵਲੋਂ ਕੀਤੀ ਆਤਮ-ਹੱਤਿਆ ਕਾਰਨ ਸਾਰਾ ਸ਼ਹਿਰ ਹੈਰਾਨ ਹੈ। ਮ੍ਰਿਤਕ ਅਜੈਪਾਲ ਗਿੱਲ ਦਾ ਪੁੱਤਰ ਨਿਊਜ਼ੀਲੈਂਡ ਅਤੇ ਇਕ ਲੜਕੀ ਦੁਬਈ ਰਹਿੰਦੀ ਹੈ ਜਿਨ੍ਹਾਂ ਦੇ ਆਉਣ ਤੋਂ ਬਾਅਦ ਹੀ ਅੰਤਿਮ ਸੰਸਕਾਰ ਕੀਤਾ ਜਾਵੇਗਾ। ਫਿਲਹਾਲ ਪੁਲਸ ਵਲੋਂ ਲਾਸ਼ ਕਬਜ਼ੇ ’ਚ ਲੈ ਕੇ ਪੋਸਟ ਮਾਰਟਮ ਲਈ ਭਿਜਵਾਈ ਗਈ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ : ਪੰਜਾਬ ਪੁਲਸ ਦੇ ਥਾਣੇਦਾਰ ਨਾਲ ਵੱਜੀ ਲੱਖਾਂ ਰੁਪਏ ਦੀ ਠੱਗੀ, ਹੈਰਾਨ ਕਰਨ ਵਾਲਾ ਹੈ ਪੂਰਾ ਮਾਮਲਾ

ਅਹੁਦਾ ਮਿਲਣ ’ਤੇ ਚੇਅਰਮੈਨ ਗਿੱਲ ਬਹੁਤ ਖੁਸ਼ ਸੀ
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਜੈਪਾਲ ਸਿੰਘ ਗਿੱਲ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਦਾ ਅਹੁਦਾ ਮਿਲਣ ’ਤੇ ਬਹੁਤ ਖੁਸ਼ ਸੀ ਅਤੇ ਆਪਣੇ ਸਾਥੀ ਆਗੂਆਂ ਨੂੰ ਜਲਦ ਵਧੀਆ ਪਾਰਟੀ ਦੇਣਾ ਚਾਹੁੰਦਾ ਸੀ। ਬੀਤੀ ਰਾਤ ਉਸਦੇ ਨਾਲ ਰਹੇ ਸਾਥੀ ਸੁਖਵਿੰਦਰ ਸਿੰਘ ਗਿੱਲ, ਕੇਵਲ ਸਿੰਘ ਹੇਡੋਂ ਨੇ ਦੱਸਿਆ ਕਿ ਉਹ ਨੇੜਲੇ ਪਿੰਡਾਂ ਵਿਚ ਖੇਤੀਬਾੜੀ ਸਭਾਵਾਂ ਦੀਆਂ ਚੋਣਾਂ ਲਈ ਮੀਟਿੰਗਾਂ ਕਰਦੇ ਰਹੇ ਪਰ ਉਸਦੇ ਚਿਹਰੇ ਤੋਂ ਇਹ ਨਹੀਂ ਲੱਗ ਰਿਹਾ ਸੀ ਕਿ ਉਹ ਘਰ ਜਾ ਕੇ ਇੰਨਾ ਖੌਫ਼ਨਾਕ ਕਦਮ ਚੁੱਕ ਲਵੇਗਾ। ਮੌਕੇ ’ਤੇ ਕੋਈ ਵੀ ਸੁਸਾਇਡ ਨੋਟ ਨਹੀਂ ਮਿਲਿਆ ਜਿਸ ਕਾਰਨ ਚੇਅਰਮੈਨ ਅਜੈਪਾਲ ਗਿੱਲ ਦੀ ਖ਼ੁਦਕੁਸ਼ੀ ਦਾ ਮਾਮਲਾ ਫਿਲਹਾਲ ਇਕ ਵੱਡਾ ਭੇਦ ਬਣਿਆ ਹੋਇਆ ਹੈ।

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦਾ ਕਤਲ ਕਰਵਾਉਣ ਵਾਲੇ ਗੋਲਡੀ ਬਰਾੜ ਦਾ ਵੱਡਾ ਇੰਟਰਵਿਊ, ਕੀਤੇ ਹੈਰਾਨ ਕਰਨ ਵਾਲੇ ਖੁਲਾਸੇ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

  • Aam Aadmi Party
  • Leaders
  • Suicide
  • ਆਮ ਆਦਮੀ ਪਾਰਟੀ
  • ਆਗੂ
  • ਖ਼ੁਦਕੁਸ਼ੀ

ਬਜਟ ਇਜਲਾਸ : ਪੰਜਾਬ ਦੇ ਆਰਥਿਕ ਤੌਰ 'ਤੇ ਕਮਜ਼ੋਰ ਲੋਕਾਂ ਲਈ CM ਭਗਵੰਤ ਮਾਨ ਦਾ ਅਹਿਮ ਐਲਾਨ

NEXT STORY

Stories You May Like

  • rbl bank receives gst notice of over 173 crores  bank challenging it
    RBL ਬੈਂਕ ਨੂੰ ਮਿਲਿਆ 173 ਕਰੋੜ ਤੋਂ ਵੱਧ ਦਾ GST ਨੋਟਿਸ , ਬੈਂਕ ਨੇ ਚੁਣੌਤੀ ਦੇਣ ਦੀ ਕੀਤੀ ਗੱਲ
  • cooperative banks will remain open on september 28  29 and 30
    ਆਮ ਜਨਤਾ ਲਈ ਰਾਹਤ:  28, 29 ਅਤੇ 30 ਸਤੰਬਰ ਨੂੰ ਦੇਸ਼ ਭਰ ਵਿੱਚ ਖੁੱਲ੍ਹੇ ਰਹਿਣਗੇ ਸਹਿਕਾਰੀ ਬੈਂਕ
  • sarpanch patti village
    ਬ੍ਰੇਕਿੰਗ ਨਿਊਜ਼ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਸਰਪੰਚ ਦਾ ਗੋਲ਼ੀਆਂ ਮਾਰ ਕੇ ਕਤਲ
  • suicide case
    ਸਹੁਰੇ ਪਰਿਵਾਰ ਤੋਂ ਦੁਖ਼ੀ ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ
  • ed conducted raids at 14 locations  including the tricity
    ਕਰੋੜਾਂ ਦੇ ਬੈਂਕ ਘਪਲੇ ’ਚ ED ਨੇ ਟ੍ਰਾਈਸਿਟੀ ਸਮੇਤ 14 ਥਾਵਾਂ ’ਤੇ ਕੀਤੀ ਛਾਪੇਮਾਰੀ
  • 1637 farmers together earned crores  made agriculture a profitable business
    1637 ਕਿਸਾਨਾਂ ਨੇ ਮਿਲ ਕੇ ਕੀਤੀ ਕਰੋੜਾਂ ਦੀ ਕਮਾਈ, ਖੇਤੀਬਾੜੀ ਨੂੰ ਬਣਾਇਆ ਮੁਨਾਫ਼ੇ ਦਾ ਕਾਰੋਬਾਰ
  • agriculture officer said strict action against stubble burning
    ਪਰਾਲੀ ਨੂੰ ਅੱਗ ਲਾਉਣ 'ਤੇ ਹੋਵੇਗੀ ਸਖ਼ਤ ਕਾਰਵਾਈ: ਖੇਤੀਬਾੜੀ ਅਧਿਕਾਰੀ
  • five senior punjab police ips officers have retired
    ਪੰਜਾਬ ਪੁਲਸ ਦੇ 5 ਸੀਨੀਅਰ IPS ਅਫ਼ਸਰ ਹੋਏ ਸੇਵਾਮੁਕਤ
  • jalandhar  firecracker market approval
    ਵੱਡੀ ਖ਼ਬਰ : ਜਲੰਧਰ 'ਚ ਇਸ ਥਾਂ 'ਤੇ ਲੱਗੇਗੀ ਪਟਾਕਾ ਮਾਰਕੀਟ, ਜ਼ਿਲ੍ਹਾ...
  • action against corruption
    ਪੰਜਾਬ: ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਸਰਕਾਰੀ ਮੁਲਾਜ਼ਮ ਗ੍ਰਿਫ਼ਤਾਰ
  • famous punjabi singer buta mohammad
    ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ ਸੜਕੀ ਹਾਦਸੇ ਦੀ ਅਫਵਾਹ, ਸਹੀ ਸਲਾਮਤ ਹਨ ਗਾਇਕ
  • raid in jalandhar
    ਜਲੰਧਰ ਦੇ 3 ਮਸ਼ਹੂਰ ਹੋਟਲਾਂ 'ਤੇ ਪੈ ਗਈ RAID! ਜਾਣੋ ਪੂਰੀ ਅਪਡੇਟ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
Trending
Ek Nazar
hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • cbi raid cm mann
      BIG BREAKING: ਪੰਜਾਬ 'ਚ CM ਮਾਨ ਦੇ ਕੈਂਪ ਆਫ਼ਿਸ 'ਤੇ CBI ਦੀ ਰੇਡ
    • pargat singh meets mp sukhjinder randhawa
      ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਨੇ MP ਸੁਖਜਿੰਦਰ ਰੰਧਾਵਾ ਨਾਲ...
    • sarpanch patti village
      ਬ੍ਰੇਕਿੰਗ ਨਿਊਜ਼ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਸਰਪੰਚ ਦਾ ਗੋਲ਼ੀਆਂ ਮਾਰ...
    • shopkeepers shops commercial units
      ਪੰਜਾਬ 'ਚ ਦੁਕਾਨਦਾਰਾਂ ਲਈ ਵੱਡੀ ਖਬਰ, ਨਿਯਮਾਂ ਵਿਚ ਹੋਇਆ ਵੱਡਾ ਬਦਲਾਅ
    • latest on the da issue for punjab employees
      ਪੰਜਾਬ ਦੇ ਮੁਲਾਜ਼ਮਾਂ ਦੇ DA ਮਾਮਲੇ 'ਤੇ ਤਾਜ਼ਾ ਅਪਡੇਟ, ਪੜ੍ਹੋ ਅੱਜ ਹਾਈਕੋਰਟ...
    • punjab weather rain in punjab windstorms
      ਪੰਜਾਬ 'ਚ ਆਵੇਗਾ ਹਨ੍ਹੇਰੀ ਤੂਫਾਨ, ਚਾਰ ਦਿਨ ਪਵੇਗਾ ਮੀਂਹ, ਹੋਈ ਵੱਡੀ ਭਵਿੱਖਬਾਣੀ
    • major action by sgpc in the bahrain woman case
      ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ SGPC ਦੀ ਵੱਡੀ ਕਾਰਵਾਈ, 2 ਹੋਰ ਮੁਅੱਤਲ, 1 ਦਾ...
    • famous punjabi singer buta mohammad
      ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ ਸੜਕੀ ਹਾਦਸੇ ਦੀ ਅਫਵਾਹ, ਸਹੀ ਸਲਾਮਤ ਹਨ ਗਾਇਕ
    • police arrest two people with heroin
      ਪੁਲਸ ਨੇ 2 ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
    • drugs smuglers arrested
      ਕਰੋੜਾਂ ਰੁਪਏ ਦੇ ਨਸ਼ੇ ਅਤੇ 1 ਲੱਖ ਰੁਪਏ ਤੋਂ ਵੱਧ ਦੀ ਡਰੱਗ ਮਨੀ ਸਣੇ 3 ਤਸਕਰ ਕਾਬੂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +