Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 14, 2026

    6:31:52 PM

  • big news case registered against actor yograj singh

    ਵੱਡੀ ਖ਼ਬਰ: ਅਦਾਕਾਰ ਯੋਗਰਾਜ ਸਿੰਘ ਖ਼ਿਲਾਫ਼ ਪਰਚਾ...

  • amritsar national highway  major accident

    ਬਠਿੰਡਾ-ਅੰਮ੍ਰਿਤਸਰ ਨੈਸ਼ਨਲ ਹਾਈਵੇ 'ਤੇ ਵੱਡਾ...

  • cm reaches vidhan sabha on bullet

    ਗੱਡੀਆਂ ਦਾ ਕਾਫ਼ਲਾ ਛੱਡ Bullet 'ਤੇ ਵਿਧਾਨ ਸਭਾ...

  • punjab laborer  poor person  lottery

    ਪੰਜਾਬ 'ਚ ਦਿਹਾੜੀ ਕਰਨ ਵਾਲਾ ਮਜ਼ਦੂਰ ਬਣਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੱਛਮੀ ਬੰਗਾਲ 'ਚ ਜਿੱਤ ਦਾ ਝੰਡਾ ਲਹਿਰਾਏਗੀ ਭਾਜਪਾ : ਤਰੁਣ ਵਿਜੇ

PUNJAB News Punjabi(ਪੰਜਾਬ)

ਪੱਛਮੀ ਬੰਗਾਲ 'ਚ ਜਿੱਤ ਦਾ ਝੰਡਾ ਲਹਿਰਾਏਗੀ ਭਾਜਪਾ : ਤਰੁਣ ਵਿਜੇ

  • Edited By Shivani Attri,
  • Updated: 20 Apr, 2026 02:09 PM
Jalandhar
senior bjp leader and former rajya sabha member tarun vijay interview
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਰਾਨੂ ਮਿਸ਼ਰਾ)-ਦੇਸ਼ ਵਿਚ ਸਿਆਸੀ ਸਮੀਕਰਨ ਤੇਜ਼ੀ ਨਾਲ ਬਦਲ ਰਹੇ ਹਨ। ਪੰਜ ਸੂਬਿਆਂ ਵਿਚ ਵਿਧਾਨ ਸਭਾ ਚੋਣਾਂ ਦਰਮਿਆਨ ਲੋਕ ਸਭਾ ਵਿਚ ਮਹਿਲਾ ਰਾਖਵੇਂਕਰਨ ਨਾਲ ਜੁੜਿਆ ਸੰਵਿਧਾਨ ਸੋਧ ਬਿੱਲ ਡਿੱਗਣ ਤੋਂ ਬਾਅਦ ਸਿਆਸੀ ਗਲਿਆਰਿਆਂ ਵਿਚ ਚਰਚਾਵਾਂ ਹੋਰ ਤੇਜ਼ ਹੋ ਗਈਆਂ ਹਨ। ਦੇਸ਼ ਦੇ ਵੱਖ-ਵੱਖ ਮੁੱਦਿਆਂ ’ਤੇ ‘ਜਗ ਬਾਣੀ’ ਨਾਲ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਰਾਜ ਸਭਾ ਮੈਂਬਰ ਤਰੁਣ ਵਿਜੇ ਨੇ ਖਾਸ ਗੱਲਬਾਤ ਕੀਤੀ।

* ਪੱਤਰਕਾਰੀ, ਸਮਾਜਿਕ ਕਾਰਜ ਅਤੇ ਫਿਰ ਰਾਜਨੇਤਾ, ਕਿਹੋ ਜਿਹਾ ਰਿਹਾ ਤੁਹਾਡਾ ਸਫ਼ਰ?
ਮੈਂ ਦੋ ਦਹਾਕਿਆਂ ਤਕ ‘ਪਾਂਚਜਨਯ’ ਦਾ ਸੰਪਾਦਕ ਰਿਹਾ। ਉਸ ਦੌਰ ਵਿਚ ਪੱਤਰਕਾਰੀ ਕਰਨਾ ਅਸਲ ਵਿਚ ਇਕ ਚੁਣੌਤੀ ਹੁੰਦੀ ਸੀ ਕਿ ਜੋ ਵੀ ਕਰੀਏ ਭਾਰਤੀਅਤਾ ਲਈ ਕਰੀਏ। ਉਸ ਸਮੇਂ ਖੱਬੇਪੱਖੀਆਂ ਨੇ ਅਜਿਹਾ ਮਾਹੌਲ ਬਣਾਇਆ ਕਿ ਦੇਸ਼ ਦਾ ਜੋ ਵੀ ਹੈ ਉਹ ਖ਼ਰਾਬ ਹੈ, ਮਤਲਬ ਦੇਸ਼ ਦੀ ਗੱਲ ਕਰਨਾ, ਹਿੰਦੂਤਵ ਅਤੇ ਸੱਭਿਅਤਾ ਦੀ ਗੱਲ ਕਰਨਾ ਅਪਰਾਧ ਹੈ। ਇਸ ਦੇ ਵਿਰੁੱਧ ਅਸੀਂ ਸੱਤਿਆਗ੍ਰਹਿ ਕੀਤਾ।

ਇਹ ਵੀ ਪੜ੍ਹੋ: ਰੋਪੜ ਦੇ ਤੇਗਬੀਰ ਸਿੰਘ ਨੇ ਰਚਿਆ ਇਤਿਹਾਸ, ਨੇਪਾਲ ਦਾ ਅੰਨਪੂਰਨਾ ਸਰਕਟ ਕੀਤਾ ਫ਼ਤਿਹ

* ਪੱਤਰਕਾਰੀ ਛੱਡ ਕੇ ਰਾਜਨੀਤੀ ਵਿਚ ਆਉਣ ਦੀ ਲਾਲਸਾ ਕਿਉਂ ਹੋਈ?
ਹਰੇਕ ਵੋਟਰ ਵਿਚ ਰਾਜਨੀਤੀ ਲੁਕੀ ਹੁੰਦੀ ਹੈ। ਰਾਜਨੀਤੀ ਅਤੇ ਪੱਤਰਕਾਰੀ ਦਾ ਹਮੇਸ਼ਾ ਇਕ ਅਦਭੁਤ ਸੁਮੇਲ ਰਿਹਾ ਹੈ। ਕਈ ਮਹਾਪੁਰਖ ਜਿਵੇਂ ਸੁਭਾਸ਼ ਚੰਦਰ ਬੋਸ ਹੋਣ ਜਾਂ ਫਿਰ ਮਹਾਤਮਾ ਗਾਂਧੀ, ਅਟਲ ਬਿਹਾਰੀ ਵਾਜਪਾਈ, ਇਹ ਸਾਰੇ ਪੱਤਰਕਾਰ ਹੀ ਸਨ। ਇਸ ਤੋਂ ਬਾਅਦ ਇਹ ਰਾਜਨੀਤੀ ਵਿਚ ਆਏ। ‘ਪੰਜਾਬ ਕੇਸਰੀ’ ਨੂੰ ਮੈਂ ਪੱਤਰਕਾਰੀ ਦਾ ਤੀਰਥ ਅਸਥਾਨ ਮੰਨਦਾ ਹਾਂ।
‘ਪੰਜਾਬ ਕੇਸਰੀ’ ਵਿਚੋਂ ਨਿਕਲਿਆ ਇਕ-ਇਕ ਸ਼ਬਦ ਭਾਰਤ ਵਿਚ ਭਾਰਤੀਅਤਾ ਦੀ ਚੇਤਨਾ ਜਾਗ੍ਰਿਤ ਕਰਦਾ ਹੈ। ਭਾਰਤੀਅਤਾ ਦੀ ਜੋ ਇਕ ਅਲਖ ਹੈ, ਉਹ ‘ਪੰਜਾਬ ਕੇਸਰੀ’ ਸਮੂਹ ਨੇ ਜਗਾਈ ਹੈ। ਇੱਥੋਂ ਹੀ ਅਨੇਕਾਂ ਨਾਮਵਰ ਸੰਪਾਦਕ ਹੋਏ, ਜੋ ਰਾਜਨੀਤੀ ਵਿਚ ਰਹੇ ਹਨ, ਤਾਂ ਮੈਨੂੰ ਵੀ ਮੇਰੀ ਪਾਰਟੀ ਨੇ ਕਿਹਾ ਕਿ ਤੁਸੀਂ ਰਾਜ ਸਭਾ ਵਿਚ ਆਓ, ਤਾਂ ਮੈਂ ਮਨ੍ਹਾ ਨਹੀਂ ਕਰ ਸਕਿਆ।

ਇਹ ਵੀ ਪੜ੍ਹੋ: ਪੰਜਾਬ 'ਚ ਹਥਿਆਰਾਂ ਦੇ ਮਾਡਿਊਲ ਦਾ ਪਰਦਾਫ਼ਾਸ਼! ਕਰੋੜਾਂ ਦੀ ਹੈਰੋਇਨ, ਵਿਦੇਸ਼ੀ ਪਿਸਤੌਲ ਸਣੇ 4 ਮੁਲਜ਼ਮ ਗ੍ਰਿਫ਼ਤਾਰ

* ਭਾਰਤ ਅੱਜ ਪਹਿਲਾਂ ਦੇ ਮੁਕਾਬਲੇ ਕਿੱਥੇ ਖੜ੍ਹਾ ਹੈ, ਪਿਛਲੇ 11 ਸਾਲਾਂ ਵਿਚ ਕੋਈ ਵੱਡਾ ਬਦਲਾਅ ਹੋਇਆ ਹੈ?
ਭਾਰਤ ਇਕ ਨਵ-ਜਾਗਰਣ ਵੱਲ ਜਾ ਰਿਹਾ ਹੈ। ਕਿਸੇ ਨੇ ਕਲਪਨਾ ਨਹੀਂ ਸੀ ਕੀਤੀ ਕਿ ਰਾਮ ਮੰਦਰ ਬਣੇਗਾ ਅਤੇ ਧਾਰਾ 370 ਦਾ ਖ਼ਾਤਮਾ ਹੋ ਜਾਵੇਗਾ। ਲੋਕ ਕਹਿੰਦੇ ਸਨ ਕਿ ਖੂਨ ਦੀਆਂ ਨਦੀਆਂ ਵਹਿ ਜਾਣਗੀਆਂ, ਕਿਸੇ ਨੇ ਸੋਚਿਆ ਨਹੀਂ ਸੀ ਕਿ ਹਿੰਦੂਤਵ ਦੀ ਸਰਕਾਰ ਆਏਗੀ ਅਤੇ ਮੁਸਲਿਮ ਔਰਤਾਂ ਨੂੰ ਤਿੰਨ ਤਲਾਕ ਦੀ ਗੁਲਾਮੀ ਤੋਂ ਮੁਕਤ ਕਰਨ ਦੀ ਦਲੇਰੀ ਦਿਖਾਏਗੀ, ਕੋਈ ਸੋਚਦਾ ਨਹੀਂ ਸੀ ਕਿ ਅਸੀਂ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਅਰਥਵਿਵਸਥਾ ਬਣਾਂਗੇ। ਅੱਜ ਮੈਨੂੰ ਹਿੰਦੁਸਤਾਨੀ ਹੋਣ ’ਤੇ ਮਾਣ ਹੈ।

* 11 ਸਾਲਾਂ ਵਿਚ ਪਹਿਲੀ ਵਾਰ ਅਜਿਹਾ ਹੋਇਆ, ਜਦੋਂ ਸੰਸਦ ਵਿਚ ਮੋਦੀ ਸਰਕਾਰ ਕੋਈ ਬਿੱਲ ਪਾਸ ਕਰਵਾਉਣ ’ਚ ਨਾਕਾਮ ਰਹੀ? 
ਮਹਿਲਾ ਰਾਖਵੇਂਕਰਨ ਦੇ ਵਿਰੋਧ ਵਿਚ ਜਿਸ ਨੇ ਵੀ ਵੋਟ ਪਾਈ, ਉਸ ਨੇ ਭਾਰਤ ਮਾਤਾ ਦਾ ਅਪਮਾਨ ਕੀਤਾ। ਭਾਜਪਾ ਜਾਂ ਰਾਸ਼ਟਰੀਅਤਾ ਦੇ ਜੋ ਸਮਰਥਕ ਹਨ, ਉਹ ਦੋ-ਤਿਹਾਈ ਬਹੁਮਤ ਨਾਲ ਇਸ ਨੂੰ ਦੁਬਾਰਾ ਪਾਸ ਕਰਨਗੇ ਪਰ ਦੇਸ਼ ਦੀ ਜਨਤਾ ਵਿਰੋਧੀ ਧਿਰ ਦੇ ਇਸ ਕਦਮ ਲਈ ਉਨ੍ਹਾਂ ਨੂੰ ਮੁਆਫ਼ ਨਹੀਂ ਕਰੇਗੀ।
* ਪੱਛਮੀ ਬੰਗਾਲ ਵਿਚ ਕੀ ਇਸ ਵਾਰ ਭਾਜਪਾ ਕਮਲ ਖਿੜਾਉਣ ’ਚ ਕਾਮਯਾਬ ਹੋਵੇਗੀ?
ਪੱਛਮੀ ਬੰਗਾਲ ਵਿਚ ਇਸ ਵਾਰ ਕਮਲ ਖਿੜ ਕੇ ਰਹੇਗਾ। ਘੁਸਪੈਠੀਆਂ ਦਾ ਮੁੱਦਾ ਹੋਵੇ ਜਾਂ ਟੀ. ਐੱਮ. ਸੀ. ਦਾ ਭ੍ਰਿਸ਼ਟਾਚਾਰ, ਜਿਸ ਤਰ੍ਹਾਂ ਬੰਗਾਲ ਵਿਚ ਲਵ ਜਿਹਾਦ, ਕਾਰਪੋਰੇਟ ਜਿਹਾਦ, ਸੈਲੂਨ ਜਿਹਾਦ ਵਰਗੇ ਮੁੱਦਿਆਂ ਤੋਂ ਲੋਕ ਪ੍ਰੇਸ਼ਾਨ ਹਨ, ਉਸ ਨੂੰ ਦੇਖਦਿਆਂ ਬੰਗਾਲ ਦੀ ਜਨਤਾ ਬਦਲਾਅ ਦਾ ਮਨ ਬਣਾ ਚੁੱਕੀ ਹੈ। ਬੰਗਾਲ ਵਿਚ ਸਰਕਾਰ ਦਾ ਬਦਲਣਾ ਰਾਸ਼ਟਰੀ ਸੁਰੱਖਿਆ ਦਾ ਸਵਾਲ ਹੈ।

ਇਹ ਵੀ ਪੜ੍ਹੋ: ਜਲੰਧਰ: ਖ਼ੁਸ਼ੀਆਂ ਮਾਤਮ 'ਚ ਬਦਲੀਆਂ! ASI ਦੇ ਪੁੱਤ ਦੀ ਅਚਾਨਕ ਹੋਈ ਮੌਤ, 5 ਮਈ ਨੂੰ ਹੋਣਾ ਸੀ ਵਿਆਹ

* ਕੇਰਲਮ ਵਿਚ ਸਭ ਤੋਂ ਵੱਧ ਆਰ. ਐੱਸ. ਐੱਸ. ਦੀਆਂ ਸ਼ਾਖਾਵਾਂ ਹਨ, ਇਸ ਦੇ ਬਾਵਜੂਦ ਅੱਜ ਤੱਕ ਭਾਜਪਾ ਕਮਲ ਖਿੜਾਉਣ ’ਚ ਕਾਮਯਾਬ ਨਹੀਂ ਹੋਈ, ਅਜਿਹਾ ਕਿਉਂ?
ਸੰਘ ਦਾ ਕਦੇ ਵੀ ਰਾਜਨੀਤੀ ਵਿਚ ਹਿੱਤ ਨਹੀਂ ਰਿਹਾ। ਸੰਘ ਕਦੇ ਵੀ ਭਾਜਪਾ ਦੀ ਸ਼ਾਖਾ ਵਜੋਂ ਕੰਮ ਨਹੀਂ ਕਰਦਾ। ਸੰਘ ਮਾਹੌਲ ਤਿਆਰ ਕਰਦਾ ਹੈ, ਅੱਗੇ ਦਾ ਕੰਮ ਭਾਜਪਾ ਨੇ ਕਰਨਾ ਹੁੰਦਾ ਹੈ, ਸੰਘ ਨੇ ਨਹੀਂ। ਪਹਿਲਾਂ ਦੇ ਮੁਕਾਬਲੇ ਕੇਰਲਮ ਵਿਚ ਭਾਜਪਾ ਦਾ ਮਾਹੌਲ ਚੰਗਾ ਹੈ, ਸਾਡਾ ਮੇਅਰ ਬਣਿਆ ਹੈ, ਆਉਣ ਵਾਲੇ ਦਿਨਾਂ ਵਿਚ ਹੋਰ ਸਫਲਤਾ ਮਿਲੇਗੀ।

* ਬਿਹਾਰ ਵਿਚ ਪਹਿਲੀ ਵਾਰ ਭਾਜਪਾ ਦਾ ਮੁੱਖ ਮੰਤਰੀ ਬਣਿਆ, ਕਿਸੇ ਦੀ ਨਾਰਾਜ਼ਗੀ ਨਹੀਂ, ਆਖ਼ਿਰ ਨਿਤੀਸ਼ ਨੇ ਖ਼ੁਸ਼ੀ-ਖ਼ੁਸ਼ੀ ਮੁੱਖ ਮੰਤਰੀ ਦਾ ਅਹੁਦਾ ਕਿਵੇਂ ਛੱਡ ਦਿੱਤਾ?
ਭਾਰਤ ਕਰਵਟ ਬਦਲ ਰਿਹਾ ਹੈ। ਬਿਹਾਰ ਵਿਚ ਭਾਜਪਾ ਦਾ ਮੁੱਖ ਮੰਤਰੀ ਬਣਨਾ ਇਕ ਸ਼ੁੱਭ ਸੰਕੇਤ ਹੈ ਅਤੇ ਇਹ ਕਿੰਨੇ ਆਰਾਮ ਨਾਲ ਹੋਇਆ, ਇਸ ਨੂੰ ਵੀ ਸਮਝਣ ਦੀ ਲੋੜ ਹੈ। ਨਿਤੀਸ਼ ਕੁਮਾਰ ਨੇ ਸਮਰਾਟ ਚੌਧਰੀ ਲਈ ਰਸਤਾ ਦੇ ਕੇ ਜੈਪ੍ਰਕਾਸ਼ ਨਾਰਾਇਣ ਦੀ ਭੂਮਿਕਾ ਨਿਭਾਈ ਹੈ। ਲੋਕਾਂ ਦੇ ਦਿਲਾਂ ਵਿਚ ਨਿਤੀਸ਼ ਲਈ ਸਤਿਕਾਰ ਹੋਰ ਵੀ ਵਧ ਗਿਆ ਹੈ।

ਇਹ ਵੀ ਪੜ੍ਹੋ: ਜਲੰਧਰ: ਵਿਆਹ ਸਮਾਗਮ 'ਚ ਪੈ ਗਿਆ ਭੜਥੂ! ਬਰਾਤ ਜਾਣ ਮੌਕੇ ਵਰ੍ਹਿਆ ਇੱਟਾਂ ਦਾ ਮੀਂਹ, ਭਿਆਨਕ ਬਣੇ ਹਾਲਾਤ

* ਵਿਰੋਧੀ ਧਿਰ ਤੁਹਾਡੇ ’ਤੇ ਦੋਸ਼ ਲਗਾਉਂਦੀ ਹੈ ਕਿ ਦੇਸ਼ ਵਿਚ ਦਲਿਤਾਂ ’ਤੇ ਅੱਤਿਆਚਾਰ ਹੋ ਰਹੇ ਹਨ? 
ਮੈਂ ਖ਼ੁਦ ਦਲਿਤਾਂ ਦੇ ਅਧਿਕਾਰਾਂ ਦੀ ਰੱਖਿਆ ਲਈ ਉੱਤਰਾਖੰਡ ਵਿਚ ਮੰਦਰ ’ਚ ਦਾਖਲੇ ਲਈ ਉਨ੍ਹਾਂ ਨੂੰ ਲੈ ਕੇ ਗਿਆ ਸੀ। ਇਸ ਦੌਰਾਨ ਮੇਰੇ ’ਤੇ ਹਮਲਾ ਵੀ ਹੋਇਆ ਅਤੇ ਮੇਰੇ 9 ਟਾਂਕੇ ਲੱਗੇ ਸਨ। ਮੇਰੇ ਖ਼ੂਨ ਵਿਚ ਹੈ ਸਮਾਜਿਕ ਸਮਾਨਤਾ ਨਾਲ ਖੜ੍ਹੇ ਹੋਣਾ। ਲੰਡਨ ਤੋਂ ਲੈ ਕੇ ਮਹੂ ਤਕ ਅੰਬੇਡਕਰ ਜੀ ਦੇ ਤੀਰਥ ਸਥਾਨਾਂ ਨੂੰ ਪ੍ਰਧਾਨ ਮੰਤਰੀ ਜੀ ਨੇ ਸੰਭਾਲਣ ਦਾ ਕੰਮ ਕੀਤਾ। ਮੋਦੀ ਜੀ ਨੇ ਦਿੱਲੀ ਵਿਚ ਸਭ ਤੋਂ ਵੱਡਾ ਕਨਵੈਨਸ਼ਨ ਸੈਂਟਰ ਅੰਬੇਡਕਰ ਜੀ ਦੇ ਨਾਂ ’ਤੇ ਬਣਵਾਇਆ। ਜੋ ਜਿਹਾਦੀ ਅਨਸਰ ਹਨ, ਉਹ ਹਿੰਦੂ ਸਮਾਜ ਨੂੰ ਤੋੜਨ ਦਾ ਕੰਮ ਕਰ ਰਹੇ ਹਨ।

* ਦੁਨੀਆ ਵਿਚ ਅੱਜ ਯੁੱਧ ਹੋ ਰਹੇ ਹਨ, ਕੀ ਭਾਰਤ ਵਿਸ਼ਵਗੁਰੂ ਬਣਨ ਵੱਲ ਵਧ ਰਿਹਾ ਹੈ?
ਦੁਨੀਆ ਵਿਚ ਜੇਕਰ ਕੋਈ ਰੱਖਿਆ ਕਵਚ ਹੈ ਤਾਂ ਉਹ ਭਾਰਤ ਹੈ। ਅੱਜ ਹਰ ਮੁਸਲਿਮ ਦੇਸ਼ ਇਕ-ਦੂਜੇ ਨਾਲ ਲੜ ਰਿਹਾ ਹੈ। ਕੋਈ ਇਸਲਾਮਿਕ ਮੁਲਕ ਇਕ-ਦੂਜੇ ਦੀ ਮਦਦ ਨਹੀਂ ਕਰ ਰਿਹਾ। ਕਿੱਥੇ ਗਿਆ ਇਨ੍ਹਾਂ ਦਾ ਇਸਲਾਮਿਕ ਭਾਈਚਾਰਾ? ਜੇਕਰ ਇਨ੍ਹਾਂ ਨੇ ਮਦਦ ਲੈਣੀ ਹੈ ਤਾਂ ਇਹ ਉਨ੍ਹਾਂ ਦੇਸ਼ਾਂ ਤੋਂ ਮਦਦ ਲੈ ਰਹੇ ਹਨ, ਜਿਨ੍ਹਾਂ ਨੂੰ ਇਹ ‘ਕਾਫ਼ਿਰ’ ਕਹਿੰਦੇ ਹਨ। ਅੱਜ ਦੁਨੀਆ ਹਿੰਦੁਸਤਾਨ ਵੱਲ ਦੇਖ ਰਹੀ ਹੈ।

ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ! 21, 22, 23 ਤਾਰੀਖ਼ ਲਈ 12 ਜ਼ਿਲ੍ਹਿਆਂ 'ਚ Alert ਜਾਰੀ

“ਪੰਜਾਬ ਚੋਣਾਂ ਲਈ ਭਾਜਪਾ ਤਿਆਰ”
ਸਾਬਕਾ ਸੰਸਦ ਮੈਂਬਰ ਅਤੇ ਸੀਨੀਅਰ ਭਾਜਪਾ ਆਗੂ ਤਰੁਣ ਵਿਜੇ ਨੇ ਕਿਹਾ ਹੈ ਕਿ ਪੰਜਾਬ ਵਿਚ ਜੋ ਮਾਹੌਲ ਬਣ ਰਿਹਾ ਹੈ, ਉਹ ਭਾਰਤੀਅਤਾ ਨੂੰ ਸੱਟ ਮਾਰਨ ਵਾਲਾ ਹੈ। ਪੰਜਾਬ ਹਮੇਸ਼ਾ ਦੇਸ਼ ਭਗਤੀ ਦਾ ਪ੍ਰਤੀਕ ਰਿਹਾ ਹੈ ਪਰ ਅੱਜ ਸਰਕਾਰੀ ਵਿਭਾਗਾਂ ਤੋਂ ਲੋਕਾਂ ਦਾ ਭਰੋਸਾ ਟੁੱਟ ਚੁੱਕਾ ਹੈ। ਪੰਜਾਬ ਦੀ ਅਗਵਾਈ ਅੱਜ ਇਸ ਲਈ ਜਾਣੀ ਜਾਂਦੀ ਹੈ ਕਿ ਅੱਜ ਪੰਜਾਬ ਵਿਚ ਨਸ਼ਾ ਵਧ ਗਿਆ ਹੈ, ਵਿਦੇਸ਼ਾਂ ਤੋਂ ਫੰਡਿੰਗ ਹੋ ਰਹੀ ਹੈ, ਗੁਰੂ ਸਾਹਿਬਾਨ ਦੀ ਧਰਤੀ ’ਤੇ ਧਰਮ ਪਰਿਵਰਤਨ ਹੋ ਰਿਹਾ ਹੈ।
ਉੱਥੇ ਹੀ ਅਕਾਲੀ ਦਲ ਨਾਲ ਗੱਠਜੋੜ ਦੇ ਸਵਾਲ ’ਤੇ ਸਾਬਕਾ ਸੰਸਦ ਮੈਂਬਰ ਨੇ ਕਿਹਾ ਕਿ ਇਸ ਦਾ ਫੈਸਲਾ ਸਾਡੀ ਕੇਂਦਰੀ ਲੀਡਰਸ਼ਿਪ ਕਰੇਗੀ ਪਰ ਮੌਜੂਦਾ ਸਮੇਂ ਵਿਚ ਜੋ ‘ਆਪ’ ਦਾ ਪ੍ਰਕੋਪ ਹੈ, ਉਸ ਤੋਂ ਜਨਤਾ ਨੂੰ ਮੁਕਤੀ ਦਿਵਾਉਣਾ ਸਾਡਾ ਮਕਸਦ ਹੈ। ਪੰਜਾਬ ਨੂੰ ਮੁੜ ਲਾਲਾ ਲਾਜਪਤ ਰਾਏ ਵਾਲਾ ਪੰਜਾਬ ਬਣਾਉਣ ਦੀ ਲੋੜ ਹੈ।

ਇਹ ਵੀ ਪੜ੍ਹੋ: ਪੰਜਾਬ: ਪ੍ਰੇਮ ਸੰਬੰਧਾਂ ਨੇ ਉਜਾੜਿਆ ਘਰ! ਪਿਤਾ ਦਾ ਬੇਰਹਿਮੀ ਨਾਲ ਕੀਤਾ ਕਤਲ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • former Rajya Sabha member Tarun Vijay
  • interview
  • Senior BJP leader

ਇੰਜਣ ਬਦਲਣ ਦੇ ਨਾਂ ’ਤੇ ਓਵਰ ਚਾਰਜਿੰਗ ਕਰਨ ’ਤੇ 20 ਹਜ਼ਾਰ ਜੁਰਮਾਨਾ

NEXT STORY

Stories You May Like

  • west bengal  new chief minister
    ਭਾਜਪਾ ਦੀ ਭਾਰੀ ਜਿੱਤ ਤੋਂ ਬਾਅਦ ਕੌਣ ਹੋਵੇਗਾ ਪੱਛਮੀ ਬੰਗਾਲ ਦਾ ਨਵਾਂ ਮੁੱਖ ਮੰਤਰੀ? ਚਰਚਾਂ 'ਚ ਇਹ 4 ਨਾਮ
  • west bengal mamata banerjee bjp
    ਪੱਛਮੀ ਬੰਗਾਲ: ਕੀ ਇਸ ਵਾਰ ਬੰਗਾਲ 'ਚ ਦੀਦੀ ਰਚੇਗੀ ਇਤਿਹਾਸ! ਭਾਜਪਾ ਦਾ ਹੋਵੇਗਾ ਪਲਟਵਾਰ?
  • appeal to punjabis to take bjp to new heights like bengal  tarun chugh
    ਪੰਜਾਬੀਆਂ ਨੂੰ ਬੰਗਾਲ ਦੀ ਤਰ੍ਹਾਂ ਭਾਜਪਾ ਨੂੰ ਨਵੀਆਂ ਉੱਚਾਈਆਂ ਤੱਕ ਲਿਜਾਣ ਦੀ ਅਪੀਲ : ਤਰੁਣ ਚੁੱਘ
  • sunil jakhar s big statement regarding the victory in west bengal
    ਪੱਛਮੀ ਬੰਗਾਲ 'ਚ ਜਿੱਤ ਨੂੰ ਲੈ ਕੇ ਸੁਨੀਲ ਜਾਖੜ ਦਾ ਵੱਡਾ ਬਿਆਨ, ਜਾਣੋ ਪੰਜਾਬ ਬਾਰੇ ਕੀ ਕਿਹਾ (ਵੀਡੀਓ)
  • after bengal  now pm  s vision is blowing in punjab too  tarun chugh
    ਬੰਗਾਲ ਤੋਂ ਬਾਅਦ ਹੁਣ ਪੰਜਾਬ 'ਚ ਵੀ ਪੀਐੱਮ ਦੇ ਵਿਜ਼ਨ ਦੀ ਹਨੇਰੀ : ਤਰੁਣ ਚੁੱਘ
  • lotus blooms in bengal pm modis first reaction
    ਬੰਗਾਲ 'ਚ ਖਿੜਿਆ 'ਕਮਲ'! ਭਾਜਪਾ ਦੀ ਇਤਿਹਾਸਕ ਜਿੱਤ 'ਤੇ PM ਮੋਦੀ ਨੇ ਜਤਾਈ ਖੁਸ਼ੀ
  • trump congratulates pm modi on bjp  s historic victory
    ਪੱਛਮੀ ਬੰਗਾਲ 'ਚ ਭਾਜਪਾ ਦੀ ਇਤਿਹਾਸਕ ਜਿੱਤ 'ਤੇ ਟਰੰਪ ਨੇ PM ਮੋਦੀ ਨੂੰ ਦਿੱਤੀ ਵਧਾਈ
  • bengal  s historic victory creates a wave in punjab grewal
    ਬੰਗਾਲ ਦੀ ਇਤਿਹਾਸਕ ਜਿੱਤ ਨਾਲ ਪੰਜਾਬ ‘ਚ ਲਹਿਰ, ਭਾਜਪਾ ਦਾ ਜਿੱਤ ਦਾ ਸਿਲਸਿਲਾ ਅਟੱਲ : ਗਰੇਵਾਲ
  • weather alert issued in punjab
    ਪੰਜਾਬ ’ਚ ਮੌਸਮ ਨੂੰ ਲੈ ਕੇ ਅਲਰਟ ਜਾਰੀ, ਕਈ ਜ਼ਿਲ੍ਹਿਆਂ ’ਚ ਤੇਜ਼ ਹਨ੍ਹੇਰੀ ਤੇ...
  • cbse 12th class result jalandhar
    CBSE 12ਵੀਂ ਕਲਾਸ ਦੇ ਨਤੀਜਿਆਂ 'ਚ ਜਲੰਧਰ 'ਚ ਗੁਰਨੂਰ ਨੇ 99.2 ਫ਼ੀਸਦੀ ਅੰਕਾਂ...
  • raman arora refused to take police protection
    ਰਮਨ ਅਰੋੜਾ ਨੇ ਪੁਲਸ ਸੁਰੱਖਿਆ ਵਾਪਸ ਕਰਨ ਦਾ ਕੀਤਾ ਐਲਾਨ
  • ied blast near bsf headquarters jalandhar punjab main accused arrested
    ਜਲੰਧਰ Blast ਮਾਮਲੇ 'ਚ ਮੁੱਖ ਮੁਲਜ਼ਮ ਗ੍ਰਿਫ਼ਤਾਰ, ਹੋਇਆ ਵੱਡਾ ਖ਼ੁਲਾਸਾ
  • hindu organizations staged a protest in patel chowk in jalandhar
    ਜਲੰਧਰ 'ਚ ਹਿੰਦੂ ਸੰਗਠਨਾਂ ਨੇ ਦਿੱਤਾ ਧਰਨਾ, ਇਹ ਮੁੱਖ ਰਸਤਾ ਕੀਤਾ ਜਾਮ
  • pseb class 12th result  7 students from jalandhar in the merit list
    PSEB 12ਵੀਂ ਜਮਾਤ ਦਾ ਨਤੀਜਾ: ਜਲੰਧਰ ਦੇ 7 ਵਿਦਿਆਰਥੀ ਮੈਰਿਟ ਸੂਚੀ ’ਚ, ਟਾਪ 3...
  • major ied blast case near bsf headquarters in jalandhar
    ਜਲੰਧਰ: BSF ਹੈੱਡਕੁਆਰਟਰ ਨੇੜੇ ਹੋਏ ਧਮਾਕਾ ਮਾਮਲੇ 'ਚ ਵੱਡੀ ਅਪਡੇਟ! ਸ਼ਹਿਜ਼ਾਦ...
  • grandmother of 2 grandchildren passes 10th
    ਜਲੰਧਰ: 2 ਪੋਤਰਿਆਂ ਦੀ ਦਾਦੀ ਨੇ ਪਾਸ ਕੀਤੀ ਦਸਵੀਂ, ਲਏ 77 ਫ਼ੀਸਦੀ ਅੰਕ
Trending
Ek Nazar
major operation in batala

ਬਟਾਲਾ ’ਚ ਵੱਡੀ ਕਾਰਵਾਈ, 350 ਪੇਟੀਆਂ ਚੰਡੀਗੜ੍ਹ ਮਾਰਕਾ ਸ਼ਰਾਬ ਬਰਾਮਦ; ਚੋਣਾਂ ’ਚ...

xi  trump visit temple of heaven

ਬੀਜਿੰਗ ਦੇ ਇਤਿਹਾਸਕ ‘ਟੈਂਪਲ ਆਫ ਹੈਵਨ’ ਪਹੁੰਚੇ ਸ਼ੀ ਜਿਨਪਿੰਗ ਤੇ ਡੋਨਾਲਡ ਟਰੰਪ

pakistan test missile

ਪਾਕਿਸਤਾਨ ਨੇ ਫਤਹਿ-4 ਕਰੂਜ਼ ਮਿਜ਼ਾਈਲ ਦਾ ਕੀਤਾ ਸਫਲ ਪ੍ਰੀਖਣ

vaibhav suryavanshi team india

ਪ੍ਰਭਸਿਮਰਨ ਤੇ ਵੈਭਵ ਸੂਰਿਆਵੰਸ਼ੀ ਦੀ TEAM INDIA 'ਚ ਐਂਟਰੀ! BCCI ਵੱਲੋਂ ਟੀਮ...

trump invites xi jinping

ਟਰੰਪ ਨੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੂੰ ਵ੍ਹਾਈਟ ਹਾਊਸ ਆਉਣ ਦਾ ਦਿੱਤਾ ਸੱਦਾ

trump in china

50 ਤੋਂ ਵੱਧ ਕਾਰਾਂ ਅਤੇ ਦਰਜਨਾਂ ਬਾਈਕਸ! ਚੀਨ ਦੀਆਂ ਸੜਕਾਂ 'ਤੇ ਦਿਸਿਆ ਡੋਨਾਲਡ...

if pakistan dares to act again  rajnath

'ਉਹ ਹੋਵੇਗਾ, ਜੋ ਹੁਣ ਤੱਕ ਨਹੀਂ ਹੋਇਆ', ਰਾਜਨਾਥ ਸਿੰਘ ਦੀ ਪਾਕਿਸਤਾਨ ਨੂੰ...

fresh milk

ਤਾਜ਼ਾ ਦੁੱਧ ਮਿਲਣਾ ਹੋਇਆ ਔਖਾ! ਕਰਾਚੀ 'ਚ ਕੀਮਤਾਂ 'ਚ ਭਾਰੀ ਵਾਧੇ ਦੀ ਮੰਗ

snake in air conditioner

AC ਚਾਲੂ ਕਰਦੇ ਹੀ ਨਿਕਲੇ 3 ਜ਼ਹਿਰੀਲੇ ਸੱਪ! ਜਾਨ ਬਚਾ ਕੇ ਭੱਜਿਆ ਪੂਰਾ ਪਰਿਵਾਰ

pakistani soldiers killed

ਬਲੋਚਿਸਤਾਨ 'ਚ ਅੱਤਵਾਦੀਆਂ ਵਿਰੁੱਧ ਕਾਰਵਾਈ, ਮੇਜਰ ਸਣੇ ਪੰਜ ਪਾਕਿਸਤਾਨੀ ਸੈਨਿਕਾਂ...

pakistani drone intrusion at amritsar border at night

ਅੰਮ੍ਰਿਤਸਰ ਸਰਹੱਦ ’ਤੇ ਪਾਕਿਸਤਾਨੀ ਡਰੋਨ ਦੀ ਘੁਸਪੈਠ, 16 ਕਿਲੋ ਹੈਰੋਇਨ ਬਰਾਮਦ

shooting in vaughan city

ਵੌਨ ਸ਼ਹਿਰ ‘ਚ ਗੋਲੀਬਾਰੀ, ਦੋ ਵਿਅਕਤੀਆਂ ਦੀ ਮੌਤ

ipl 2026 controversy arshdeep singh

IPL ਵਿਚਾਲੇ ਮੁੜ ਵਿਵਾਦਾਂ 'ਚ ਘਿਰੇ ਅਰਸ਼ਦੀਪ ਸਿੰਘ! ਵਾਇਰਲ ਤਸਵੀਰ ਨੇ ਵਧਾਈਆਂ...

thunderstorm heavy rain fall

ਹਨ੍ਹੇਰੀ-ਤੂਫ਼ਾਨ ਨੇ ਮਚਾਈ ਤਬਾਹੀ! 56 ਲੋਕਾਂ ਦੀ ਮੌਤ, 38 ਜ਼ਿਲ੍ਹਿਆਂ 'ਚ ਭਾਰੀ...

boy and a girl got married at the police station in jalandhar

ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! ਪਹਿਲਾਂ ਮੁੰਡੇ ਦੀ ਕੀਤੀ ਛਿੱਤਰ-ਪਰੇਡ, ਫਿਰ ਥਾਣੇ...

motorola razr fold

ਭਾਰਤ 'ਚ ਮੋਟੋਰੋਲਾ ਦਾ ਪਹਿਲਾ ਫੋਲਡੇਬਲ ਫੋਨ ਲਾਂਚ, ਜਾਣੋ ਕੀਮਤ ਤੇ ਖੂਬੀਆਂ

new york governor honors indian chef vikas khanna

ਨਿਊਯਾਰਕ ਦੇ ਗਵਰਨਰ ਨੇ ਭਾਰਤੀ ਸ਼ੈੱਫ ਵਿਕਾਸ ਖੰਨਾ ਨੂੰ ਕੀਤਾ ਸਨਮਾਨਿਤ,...

season begins on mount everest

ਮਾਊਂਟ ਐਵਰੈਸਟ 'ਤੇ 2026 ਦੀ ਚੜ੍ਹਾਈ ਦਾ ਸੀਜ਼ਨ ਸ਼ੁਰੂ, ਸਿਖਰ 'ਤੇ ਪਹੁੰਚੇ 11...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • weather alert issued in punjab
      ਪੰਜਾਬ ’ਚ ਮੌਸਮ ਨੂੰ ਲੈ ਕੇ ਅਲਰਟ ਜਾਰੀ, ਕਈ ਜ਼ਿਲ੍ਹਿਆਂ ’ਚ ਤੇਜ਼ ਹਨ੍ਹੇਰੀ ਤੇ...
    • major restrictions imposed in nawanshahr till july 12
      ਪੰਜਾਬ: 12 ਜੁਲਾਈ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਲਿਆ ਗਿਆ ਵੱਡਾ ਫ਼ੈਸਲਾ
    • cbse 12th class result jalandhar
      CBSE 12ਵੀਂ ਕਲਾਸ ਦੇ ਨਤੀਜਿਆਂ 'ਚ ਜਲੰਧਰ 'ਚ ਗੁਰਨੂਰ ਨੇ 99.2 ਫ਼ੀਸਦੀ ਅੰਕਾਂ...
    • punjab shocking incident
      ਪੰਜਾਬ 'ਚ ਮੁੰਡੇ ਦਾ ਕਤਲ! ਫ਼ਿਰ ਲਾਸ਼ ਲਾਗੇ ਕੀਤਾ ਇਹ ਕੰਮ
    • congress releases list of 50 candidates
      ਮੋਹਾਲੀ ਨਗਰ ਨਿਗਮ ਚੋਣਾਂ 2026 : ਕਾਂਗਰਸ ਨੇ 49 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ
    • gutka sahib  sacrilege incident
      ਗੁਟਕਾ ਸਾਹਿਬ ਬੇਅਦਬੀ ਮਾਮਲੇ ’ਚ ਕਾਰਵਾਈ ਨਾ ਹੋਣ ’ਤੇ ਸਿੱਖ ਜਥੇਬੰਦੀਆਂ ਵੱਲੋਂ...
    • new guidelines issued for these schools in punjab
      ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਨਵੀਆਂ ਗਾਈਡਲਾਈਨਜ਼ ਜਾਰੀ, ਖ਼ਬਰ 'ਚ ਪੜ੍ਹੋ ਪੂਰੀ...
    • tarun chugh  s statement regarding punjab farmers
      ਪੰਜਾਬ ਦੇ ਕਿਸਾਨਾਂ ਨੂੰ ਲੈ ਕੇ ਤਰੁਣ ਚੁੱਘ ਦਾ ਬਿਆਨ, ਪੜ੍ਹੋ ਕੀ ਕਿਹਾ
    • guru nanak dev university  sarbat da bhala trust
      ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚ ਸਰਬੱਤ ਦਾ ਭਲਾ ਟਰੱਸਟ ਵੱਲੋਂ ਲੈਬ ਅਤੇ...
    • patiala main road  private property
      ਪਾਤੜਾਂ ’ਚ ਟਾਹਲੀਆਂ ਵੱਢਣ ਦੇ ਮਾਮਲੇ ’ਚ ‘ਜਗ ਬਾਣੀ’ ਦੀ ਸੁਰਖ਼ੀ ਤੋਂ ਬਾਅਦ ਹਰਕਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +