Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAR 14, 2026

    5:47:21 PM

  • iran threatened to reduce us linked oil facilities to ashes

    'US ਦੇ ਤੇਲ ਡਿਪੂਆਂ ਨੂੰ ਕਰ ਦਿਆਂਗੇ ਸੁਆਹ',...

  • revelation regarding death of cambridge school student jalandhar

    ਜਲੰਧਰ: ਕੈਂਬ੍ਰਿਜ ਸਕੂਲ ਦੀ ਵਿਦਿਆਰਥਣ ਦੀ ਮੌਤ ਬਾਰੇ...

  • from april 1 new it rules will be applicable for taxpayers

    1 ਅਪ੍ਰੈਲ ਤੋਂ ਹੋਣ ਵਾਲਾ ਹੈ ਵੱਡਾ ਬਦਲਾਅ,...

  • moga rally  amit shah

    ਮੋਗਾ ਰੈਲੀ 'ਚ ਅਮਿਤ ਸ਼ਾਹ ਦਾ 'ਆਪ' 'ਤੇ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda
  • ਜਨਾਨੀ ਨੇ ਪ੍ਰਧਾਨ ਮੰਤਰੀ ਤੋਂ ਮੰਗੀ ਸਵੈ ਇੱਛਾ ਮੌਤ ਦੀ ਮਨਜ਼ੂਰੀ,ਜਾਣੋ ਵਜ੍ਹਾ

PUNJAB News Punjabi(ਪੰਜਾਬ)

ਜਨਾਨੀ ਨੇ ਪ੍ਰਧਾਨ ਮੰਤਰੀ ਤੋਂ ਮੰਗੀ ਸਵੈ ਇੱਛਾ ਮੌਤ ਦੀ ਮਨਜ਼ੂਰੀ,ਜਾਣੋ ਵਜ੍ਹਾ

  • Updated: 11 Jul, 2020 02:20 PM
Bathinda
senior citizen prime minister sanction bathinda death
  • Share
    • Facebook
    • Tumblr
    • Linkedin
    • Twitter
  • Comment

ਬਠਿੰਡਾ (ਵਰਮਾ): ਰਾਮਪੁਰਾ ਵਾਸੀ ਬਜ਼ੁਰਗ ਜਨਾਨੀ ਸੱਤਿਆ ਦੇਵੀ ਨੇ ਸ਼ੁੱਕਰਵਾਰ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਇੱਕ ਲਿਖਤੀ ਪੱਤਰ ਭੇਜ ਕੇ ਸਵੈ ਇੱਛਾ ਮੌਤ ਦੀ ਮਨਜ਼ੂਰੀ ਮੰਗੀ ਹੈ। ਜਨਾਨੀ ਨੇ ਡਿਪਟੀ ਕਮਿਸ਼ਨਰ, ਐੱਸ.ਐੱਸ.ਪੀ. ਬਠਿੰਡਾ ਤੋਂ ਇਨਸਾਫ਼ ਨਾ ਮਿਲਣ ਕਰ ਕੇ ਉਕਤ ਮਨਜ਼ੂਰੀ ਦੀ ਮੰਗ ਕੀਤੀ ਹੈ। ਪ੍ਰਧਾਨ ਮੰਤਰੀ ਨੂੰ ਚਿੱਠੀ ਭੇਜਣ ਵਾਲੀ ਸੀਨੀਅਰ ਸਿਟੀਜ਼ਨ ਜਨਾਨੀ ਸੱਤਿਆ ਦੇਵੀ ਨੇ ਗੱਲਬਾਤ ਦੌਰਾਨ ਦੱਸਿਆ ਕਿ ਰਾਮਪੁਰਾ ਵਿਖੇ ਉਸ ਦਾ ਜੱਦੀ ਘਰ ਹੈ। ਜਿਸ 'ਚ ਉਹ ਆਪਣੇ ਮੁੰਡਿਆਂ ਨਾਲ ਰਹਿ ਰਹੀ ਹੈ। ਉਸਨੇ ਦੱਸਿਆ ਕਿ ਉਸ ਦੇ ਗੁਆਂਢੀ ਕੋਲ ਆਪਣੀ ਮਾਲਕੀ ਵਾਲੀ 46 ਗਜ਼ ਜਗ੍ਹਾ ਸੀ। ਇਸ ਜਗ੍ਹਾ ਨੂੰ ਉਸ ਨੇ ਚਾਉਕੇ ਵਾਸੀ ਜਿਊਲਰ ਮਾਲਕ ਨੂੰ ਵੇਚ ਦਿੱਤਾ ਸੀ। ਜਨਾਨੀ ਨੇ ਦੱਸਿਆ ਕਿ ਉਕਤ ਮੁਲਜ਼ਮ ਨੇ ਆਪਣੀ 46 ਗਜ਼ ਜਗ੍ਹਾ ਦੇ ਨਾਲ-ਨਾਲ ਉਸ ਦੀ ਮਾਲਕੀ ਵਾਲੀ 50 ਗਜ਼ ਹੋਰ ਜਗ੍ਹਾ ਜਾਅਲੀ ਤਰੀਕੇ ਨਾਲ ਉਕਤ ਮੁਲਜ਼ਮ ਨੂੰ ਵੇਚ ਕੇ ਦੋ ਜਨਾਨੀਆਂ ਦੇ ਨਾਂ ਵੱਖ-ਵੱਖ ਦੋ ਰਜਿਸਟਰੀਆਂ ਕਰਵਾ ਦਿੱਤੀਆਂ ਸਨ।

ਇਹ ਵੀ ਪੜ੍ਹੋ:  ਪੜ੍ਹਾਈ 'ਚ ਮਾਰੀਆਂ ਖੂਬ ਮੱਲਾਂ ਪਰ ਫਿਰ ਵੀ ਨਾ ਮਿਲੀ ਨੌਕਰੀ, ਇੰਝ ਚਲਾ ਰਿਹੈ ਘਰ (ਵੀਡੀਓ)

ਪੀੜਤ ਜਨਾਨੀ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੇ ਇਹ ਸਭ ਕੁੱਝ ਉਸ ਸਮੇਂ ਕੀਤਾ ਜਦ ਉਹ ਆਪਣੇ ਵਿਦੇਸ਼ ਰਹਿੰਦੇ ਮੁੰਡਿਆਂ ਨੂੰ ਮਿਲਣ ਲਈ ਵਿਦੇਸ਼ ਗਈ ਹੋਈ ਸੀ। ਜਦ ਉਸ ਨੂੰ ਇਸ ਬਾਰੇ ਪਤਾ ਲੱਗਿਆ ਤਾਂ ਉਸ ਨੇ ਦੋਵਾਂ ਖ਼ਿਲਾਫ਼ ਨਾਜਾਇਜ਼ ਕਬਜ਼ੇ ਬਾਰੇ ਡਿਪਟੀ ਕਮਿਸ਼ਨਰ, ਐੱਸ.ਐੱਸ.ਪੀ. ਬਠਿੰਡਾ ਨੂੰ ਲਿਖਤੀ ਸ਼ਿਕਾਇਤਾਂ ਦਿੱਤੀਆਂ ਪਰ ਕਿਸੇ ਵੀ ਅਧਿਕਾਰੀ ਨੇ ਕੋਈ ਸੁਣਵਾਈ ਨਹੀਂ ਕੀਤੀ।ਪੀੜਤ ਜਨਾਨੀ ਵਲੋਂ ਰਾਮਪੁਰਾ ਦੇ ਪੁਲਸ ਅਧਿਕਾਰੀਆਂ 'ਤੇ ਵੀ ਕਾਰਵਾਈ ਨਾ ਕਰਨ ਦੇ ਦੋਸ਼ ਲਾਏ ਹਨ। ਜਨਾਨੀ ਨੇ ਕਿਹਾ ਕਿ ਉਸ ਨੂੰ ਹੁਣ ਇਨਸਾਫ਼ ਮਿਲਣ ਦੀ ਉਮੀਦ ਖਤਮ ਹੋ ਗਈ ਸੀ ਤਾਂ ਉਸ ਨੂੰ ਹੁਣ ਮੌਤ ਮੰਗਣ ਲਈ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਣਾ ਪਿਆ। ਇਸ ਸਬੰਧੀ ਐੱਸ. ਐੱਸ. ਪੀ. ਨਾਨਕ ਸਿੰਘ ਨੇ ਕਿਹਾ ਕਿ ਉਨ੍ਹਾਂ ਉਕਤ ਮਾਮਲੇ ਦੀ ਰਿਪੋਰਟ ਡੀ.ਐੱਸ.ਪੀ. ਫੂਲ ਕੋਲੋਂ ਮੰਗੀ ਹੈ ਅਤੇ ਮਾਮਲੇ ਦੀ ਪੜਤਾਲ ਕਰ ਕੇ ਅਗਲੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਸਾਈਪ੍ਰਸ 'ਚ ਫਸੇ ਨੌਜਵਾਨਾਂ ਦੀ ਵਤਨ ਵਾਪਸੀ ਲਈ ਬੀਬਾ ਬਾਦਲ ਵਲੋਂ ਕੀਤੇ ਯਤਨ ਰੰਗ ਲਿਆਏ

  • Senior Citizen
  • Prime Minister
  • Sanction
  • Bathinda
  • Death
  • ਸੀਨੀਅਰ ਸਿਟੀਜ਼ਨ
  • ਪ੍ਰਧਾਨ ਮੰਤਰੀ
  • ਮਨਜ਼ੂਰੀ
  • ਬਠਿੰਡਾ
  • ਮੌਤ

ਜਦੋਂ ਨੌਜਵਾਨ ਨੇ ਖੁਦ ਦੇ ਨਾਲ ASI ਦਾ ਵੀ ਕਟਵਾਇਆ ਚਲਾਨ, ਜਾਣੋ ਪੂਰਾ ਮਾਮਲਾ

NEXT STORY

Stories You May Like

  • spanish pm criticizes iran war after trump s trade threat
    Trump ਦੀ ਵਪਾਰਕ ਧਮਕੀ ਤੋਂ ਡਰਿਆ ਸਪੇਨ! ਪ੍ਰਧਾਨ ਮੰਤਰੀ ਨੇ ਕੀਤੀ ਈਰਾਨ ਯੁੱਧ ਦੀ ਆਲੋਚਨਾ
  • archana puran singh takes a break from youtube
    ਲੱਖਾਂ ਦੀ ਕਮਾਈ ਛੱਡ ਅਰਚਨਾ ਪੂਰਨ ਸਿੰਘ ਨੇ YouTube ਤੋਂ ਲਈ Break ! ਜਾਣੋ ਕੀ ਹੈ ਵਜ੍ਹਾ
  • aam aadmi party pm modi
    ਆਮ ਆਦਮੀ ਪਾਰਟੀ ਦੀ ਬਹਾਨੇਬਾਜ਼ੀਆਂ ਕਰਕੇ ਰੁੱਕ ਰਹੇ ਵਿਕਾਸ ਦੇ ਕੰਮ : ਪ੍ਰਧਾਨ ਮੰਤਰੀ
  • artcile on euthanasia
    ਇੱਛਾ ਮੌਤ : ਤਰਸ, ਸੰਵਿਧਾਨ ਅਤੇ ਕਾਨੂੰਨ ਦੀ ਕਸੌਟੀ ’ਤੇ ਇਕ ਇਤਿਹਾਸਕ ਸਵਾਲ
  • fall in share market  sensex fell by 600 points  know reason
    ਸ਼ੇਅਰ ਬਾਜ਼ਾਰ 'ਚ ਭਾਰੀ ਗਿਰਾਵਟ: ਸੈਂਸੈਕਸ 700 ਤੋਂ ਵਧ ਅੰਕ ਟੁੱਟਿਆ, ਜਾਣੋ ਕੀ ਰਹੀ ਵੱਡੀ ਵਜ੍ਹਾ
  • pakistan prime minister shahbaz sharif to visit moscow next week
    ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਅਗਲੇ ਹਫ਼ਤੇ ਜਾਣਗੇ ਮਾਸਕੋ
  • superstar arrived barefoot at reception party
    ਵਿਜੇ ਦੇਵਰਕੋਂਡਾ ਤੇ ਰਸ਼ਮਿਕਾ ਮੰਦਾਨਾ ਦੀ ਰਿਸੈਪਸ਼ਨ ਪਾਰਟੀ 'ਚ ਨੰਗੇ ਪੈਰੀਂ ਪੁੱਜਾ ਇਹ ਸੁਪਰਸਟਾਰ, ਜਾਣੋ ਵਜ੍ਹਾ
  • couple returning from america
    ਅਮਰੀਕਾ ਤੋਂ ਪੰਜਾਬ ਖਿੱਚ ਲਿਆਈ ਮੌਤ, ਘਰ ਪਹੁੰਚਣ ਤੋਂ ਪਹਿਲਾਂ ਹੀ ਰਸਤੇ 'ਚ ਜੋੜੇ ਦੀ ਮੌਤ
  • revelation regarding death of cambridge school student jalandhar
    ਜਲੰਧਰ: ਕੈਂਬ੍ਰਿਜ ਸਕੂਲ ਦੀ ਵਿਦਿਆਰਥਣ ਦੀ ਮੌਤ ਬਾਰੇ ਵੱਡਾ ਖ਼ੁਲਾਸਾ! ਸੁਸਾਈਡ ਨੋਟ...
  • punjab heavy rain alert issue
    ਪੰਜਾਬ ਲਈ 5 ਦਿਨ ਅਹਿਮ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, 18 ਤਾਰੀਖ਼...
  • ravneet singh bittu
    ਜਿਹੜੇ ਮੁਲਾਜ਼ਮਾਂ ਦਾ DA ਨਹੀਂ ਦੇ ਸਕੇ, ਪੰਜਾਬ ਦੀ ਜਨਤਾ ਨੂੰ 1000-1000 ਕੀ...
  • bjp rally in moga
    ਮਨੋਰੰਜਨ ਕਾਲੀਆ ਦਾ 'ਆਪ' ਸਰਕਾਰ 'ਤੇ ਹਮਲਾ! ਕਿਹਾ-ਪੰਜਾਬ 'ਤੇ ਚੜ੍ਹਿਆ ਸਭ ਤੋਂ...
  • death of a student of cambridge school in jalandhar cctv viral
    ਜਲੰਧਰ ਦੇ ਕੈਂਬ੍ਰਿਜ ਸਕੂਲ ਦੀ ਵਿਦਿਆਰਥਣ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ!...
  • collision between a fortuner and another vehicle on bus stand flyover
    ਜਲੰਧਰ ਬੱਸ ਸਟੈਂਡ ਫਲਾਈਓਵਰ 'ਤੇ ਫਾਰਚੂਨਰ ਤੇ ਛੋਟਾ ਹਾਥੀ ਵਿਚਾਲੇ ਜ਼ਬਰਦਸਤ...
  • man attacked with baseball bat  mobile phone stolen
    ਸੈਰ ਕਰਨ ਨਿਕਲੇ ਵਿਅਕਤੀ ’ਤੇ ਬੇਸਬੈਟ ਨਾਲ ਹਮਲਾ ਕਰਕੇ ਮੋਬਾਇਲ ਲੁੱਟਿਆ, ਨੱਕ ਦੀ...
  • giani harpreet singh  s big statement
    ਸੇਵਾ ਤੇ ਸਿਮਰਨ ਦੇ ਵਿਲੱਖਣ ਯੋਗਦਾਨ ਦੀ ਪ੍ਰਤੀਕ ਹਰਖੋਵਾਲ ਸੰਪ੍ਰਦਾਇ ਸਿੱਖ ਪੰਥ ਦੀ...
Trending
Ek Nazar
hat trick

ਲਗਾਤਾਰ 3 ਵਿਕਟਾਂ ਲੈਣ ਨੂੰ ਕਿਉਂ ਕਿਹਾ ਜਾਂਦਾ ਹੈ 'ਹੈਟ੍ਰਿਕ'? ਹੈਰਾਨ ਕਰ ਦੇਵੇਗਾ...

sanjay dutt gifted a gold iphone 17 by a pakistani fan

ਸੰਜੇ ਦੱਤ ਨੂੰ ਤੋਹਫ਼ੇ 'ਚ ਮਿਲਿਆ ਸੋਨੇ ਦਾ iPhone 17 ! ਜਾਣੇ ਕਿਸਨੇ ਦਿੱਤਾ...

kolkata  narendra modi  rally  bjp  tmc workers

ਕੋਲਕਾਤਾ 'ਚ PM ਮੋਦੀ ਦੀ ਰੈਲੀ ਤੋਂ ਪਹਿਲਾਂ ਭਾਜਪਾ ਤੇ TMC ਵਰਕਰਾਂ ਵਿਚਾਲੇ...

gas agency cylinder elderly death

ਗੈਸ ਏਜੰਸੀ 'ਤੇ ਸਿਲੰਡਰ ਲੈਣ ਆਏ ਬਜ਼ੁਰਗ ਦੀ ਅਚਾਨਕ ਮੌਤ, ਦੋ ਨੌਜਵਾਨਾਂ ਦੀ ਦਿੱਤੀ...

64 ips officers transferred

ਇਸ ਸੂਬੇ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ : 64 IPS ਅਧਿਕਾਰੀਆਂ ਦੇ ਤਬਾਦਲੇ

police officers holidays cancel

ਪੁਲਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, LPG ਗੈਸ ਦੀ ਕਿੱਲਤ ਕਾਰਨ ਦਿੱਲੀ ਪੁਲਸ ਨੇ...

nitish kumar helipad area cow entered

CM ਨਿਤੀਸ਼ ਕੁਮਾਰ ਦੀ ਸੁਰੱਖਿਆ 'ਚ ਵੱਡੀ ਚੂਕ! ਰੈਲੀ ਵਾਲੀ ਥਾਂ ਆ ਵੜਿਆ ਸਾਨ੍ਹ,...

lambi judai   fame actress madhu malhotra passes away

ਬਾਲੀਵੁੱਡ ਨੂੰ ਲੱਗਾ ਵੱਡਾ ਝਟਕਾ; ਮਸ਼ਹੂਰ ਅਦਾਕਾਰਾ ਨੇ ਛੱਡੀ ਦੁਨੀਆ

youtuber anurag dobhal  s condition turns  serious  after car crash incident

ਲਾਈਵ ਵੀਡੀਓ 'ਚ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੇ ਮਸ਼ਹੂਰ Youtuber ਦੀ ਵਿਗੜੀ...

weather update

ਅਗਲੇ 72 ਘੰਟਿਆਂ 'ਚ ਹਨ੍ਹੇਰੀ-ਤੂਫ਼ਾਨ ਦੇ ਨਾਲ ਪਵੇਗਾ ਭਾਰੀ ਮੀਂਹ! ਇਨ੍ਹਾਂ...

anjali rattu from nawanshahr got degree in italy

ਇਟਲੀ 'ਚ ਨਵਾਂਸ਼ਹਿਰ ਦੀ ਅੰਜਲੀ ਰੱਤੂ ਨੇ ਪੰਜਾਬੀਆਂ ਦਾ ਨਾਂਅ ਕੀਤਾ ਰੌਸ਼ਨ, ਹਾਸਲ...

gold silver price fall 24k 22k and 18k gold

8300 ਰੁਪਏ ਡਿੱਗੀ ਚਾਂਦੀ ਤੇ Gold ਵੀ ਹੋਇਆ ਸਸਤਾ! ਜਾਣੋ ਆਪਣੇ ਸ਼ਹਿਰ ਦੇ ਤਾਜ਼ਾ...

jammu and kashmir bowler s luck shines

ਜੰਮੂ-ਕਸ਼ਮੀਰ ਦੇ ਧਾਕੜ ਗੇਂਦਬਾਜ਼ ਦੀ ਚਮਕੀ ਕਿਸਮਤ! BCCI ਹੋਈ ਮਿਹਰਬਾਨ

board exams girl students missing police

ਬੋਰਡ ਪ੍ਰੀਖਿਆ ਦੇ ਕੇ ਨਿਕਲੀਆਂ 6 ਵਿਦਿਆਰਥਣਾਂ ਲਾਪਤਾ, ਇਲਾਕੇ 'ਚ ਮਚਿਆ ਹੜਕੰਪ

banned cricketer

16 ਕ੍ਰਿਕਟਰਾਂ 'ਤੇ ਲੱਗ ਗਿਆ ਬੈਨ! ਜਾਣੋ ਕਿਉਂ ਲਿਆ ਗਿਆ ਸਖ਼ਤ ਫੈਸਲਾ

kc 135 aircraft four crew members

KC-135 ਜਹਾਜ਼ 'ਚ ਸਵਾਰ ਚਾਲਕ ਦਲ ਦੇ ਚਾਰ ਮੈਂਬਰਾਂ ਦੀ ਮੌਤ

no free electricity rules change

ਹੁਣ ਨਹੀਂ ਮਿਲੇਗੀ ਮੁਫ਼ਤ ਬਿਜਲੀ! ਬਦਲੇਗਾ ਨਿਯਮ, 44 ਲੱਖ ਖਪਤਕਾਰਾਂ ਨੂੰ ਦਿੱਲੀ...

ipl 2026  chennai super kings in trouble

IPL 2026: ਮੈਦਾਨ 'ਚ ਉਤਰਨ ਤੋਂ ਪਹਿਲਾਂ ਹੀ ਮੁਸੀਬਤ 'ਚ ਫਸੀ CSK ! ਜਾਣੋ ਕੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • harvinder happy  moga sarpanch
      ਸਰਪੰਚ ਕਤਲ ਕਾਂਡ 'ਚ ਵੱਡੀ ਖ਼ਬਰ, ਲੱਦਾਖ ਤੋਂ ਹੋਈ ਗ੍ਰਿਫ਼ਤਾਰੀ
    • fraud case
      ਢੌਂਗੀ ਬਾਬੇ ਦਾ ਕਾਰਨਾਮਾ, ਔਰਤ ਨੂੰ ਠੱਗੀ ਦਾ ਸ਼ਿਕਾਰ ਬਣਾ ਸੋਨਾ ਤੇ ਨਕਦੀ ਲੈ ਕੇ...
    • punjab heavy rain alert issue
      ਪੰਜਾਬ ਲਈ 5 ਦਿਨ ਅਹਿਮ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, 18 ਤਾਰੀਖ਼...
    • sukhbir singh badal rally
      ਪੰਜਾਬ 'ਚ ਬਣਾਓ ਖੇਤਰੀ ਪਾਰਟੀ ਦੀ ਸਰਕਾਰ, ਲਿਆ ਦੇਵਾਂਗੇ ਪੂਰੇ ਨਜ਼ਾਰੇ: ਸੁਖਬੀਰ...
    • sensational incident in punjab
      ਪੰਜਾਬ 'ਚ ਸਨਸਨੀਖੇਜ਼ ਘਟਨਾ : ਨਗਨ ਹਾਲਤ 'ਚ ਮਿਲੀ ਮੁੰਡੇ ਦੀ ਲਾਸ਼, ਕੁਕਰਮ ਦਾ...
    • sunil jakhar makes serious allegations against aap government
      ਸੁਨੀਲ ਜਾਖੜ ਦੇ 'ਆਪ' ਸਰਕਾਰ 'ਤੇ ਗੰਭੀਰ ਇਲਜ਼ਾਮ-'ਇਹ ਆਪਣੀ ਜ਼ਿੰਮੇਵਾਰੀ ਤੋਂ...
    • 28 year old youth dies on the spot in horrific accident
      ਭਿਆਨਕ ਹਾਦਸੇ ਨੇ ਉਜਾੜੀਆਂ ਪਰਿਵਾਰ ਦੀਆਂ ਖ਼ੁਸ਼ੀਆਂ, 28 ਸਾਲਾ ਨੌਜਵਾਨ ਦੀ ਮੌਕੇ...
    • moga rally amit shah s rally
      ਮੋਗਾ ਰੈਲੀ ਵਿਚ ਅਮਿਤ ਸ਼ਾਹ ਦਾ ਵੱਡਾ ਐਲਾਨ, ਭਾਜਪਾ ਨੇ ਵਜਾਇਆ ਚੋਣ ਬਿਗਲ
    • ravneet singh bittu
      ਜਿਹੜੇ ਮੁਲਾਜ਼ਮਾਂ ਦਾ DA ਨਹੀਂ ਦੇ ਸਕੇ, ਪੰਜਾਬ ਦੀ ਜਨਤਾ ਨੂੰ 1000-1000 ਕੀ...
    • bjp rally in moga
      ਮਨੋਰੰਜਨ ਕਾਲੀਆ ਦਾ 'ਆਪ' ਸਰਕਾਰ 'ਤੇ ਹਮਲਾ! ਕਿਹਾ-ਪੰਜਾਬ 'ਤੇ ਚੜ੍ਹਿਆ ਸਭ ਤੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +