Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 19, 2026

    10:38:15 AM

  • 6th consecutive session rupee falls 18 paise against dollar

    ਲਗਾਤਾਰ 6ਵੇਂ ਸੈਸ਼ਨ 'ਚ ਭਾਰਤੀ ਕਰੰਸੀ 'ਚ ਭਾਰੀ...

  • these shops will remain closed on the 20th

    20 ਤਾਰੀਖ਼ ਨੂੰ ਇਹ ਦੁਕਾਨਾਂ ਰਹਿਣਗੀਆਂ ਬੰਦ,...

  • hopes of peace in west asia boost stock market  nifty

    ਪੱਛਮੀ ਏਸ਼ੀਆ 'ਚ ਸ਼ਾਂਤੀ ਦੀ ਉਮੀਦ ਨਾਲ ਸ਼ੇਅਰ...

  • 4 boys die in heartbreaking accident in punjab

    ਪੰਜਾਬ 'ਚ ਤੜਕਸਾਰ ਗੂੰਜੀਆਂ ਮੌਤ ਦੀਆਂ ਚੀਕਾਂ, ਰੂਹ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਨਗਰ ਕੌਂਸਲ ਦੇ ਮੁਅੱਤਲ ਕੀਤੇ ਗਏ ਸੀਨੀਅਰ ਕਲਰਕ ਨੇ ਹਾਈ ਕੋਰਟ ਤੋਂ ਕੀਤੀ ਇਨਸਾਫ ਦੀ ਮੰਗ

PUNJAB News Punjabi(ਪੰਜਾਬਂ)

ਨਗਰ ਕੌਂਸਲ ਦੇ ਮੁਅੱਤਲ ਕੀਤੇ ਗਏ ਸੀਨੀਅਰ ਕਲਰਕ ਨੇ ਹਾਈ ਕੋਰਟ ਤੋਂ ਕੀਤੀ ਇਨਸਾਫ ਦੀ ਮੰਗ

  • Updated: 21 Jul, 2018 02:45 AM
Punjab
senior clerk suspended from municipal council
  • Share
    • Facebook
    • Tumblr
    • Linkedin
    • Twitter
  • Comment

ਰਾਮਪੁਰਾ ਫੂਲ, (ਤਰਸੇਮ)- ਨਗਰ ਕੌਂਸਲ ਰਾਮਪੁਰਾ ਫੂਲ ਦੇ ਮੁਅੱਤਲ ਕੀਤੇ ਗਏ ਸੀਨੀਅਰ ਕਲਰਕ ਲਛਮਣ ਦਾਸ ਵੱਲੋਂ ਆਪਣੀ ਮੁਅੱਤਲੀ ਨੂੰ ਗੈਰਕਾਨੂੰਨੀ ਕਰਾਰ ਦਿੰਦਿਅਾਂ ਆਖਿਰ ਮਾਣਯੋਗ ਪੰਜਾਬ-ਹਰਿਆਣਾ ਹਾਈ ਕੋਰਟ, ਚੰਡੀਗਡ਼੍ਹ ਵਿਖੇ ਆਪਣੀ ਪਟੀਸ਼ਨ ਦਾਖਲ ਕਰਦਿਆਂ ਬਣਦਾ ਸਹੀ ਇਨਸਾਫ ਲੈਣ ਦੀ  ਮੰਗ  ਕੀਤੀ  ਹੈ, ਜਿਸ ’ਤੇ ਸੁਣਵਾਈ ਕਰਦਿਅਾਂ ਮਾਣਯੋਗ ਹਾਈ ਕੋਰਟ ਦੀ ਅਦਾਲਤ ਦੇ ਜੱਜ ਸਾਹਿਬਾਨ ਜਸਵੰਤ ਸਿੰਘ ਵੱਲੋਂ  2 ਅਗਸਤ, 2018 ਨੂੰ ਇਸ ਮਾਮਲੇ ਦੀ ਜਵਾਬ-ਤਲਬੀ ਲਈ ਪ੍ਰਮੁੱਖ ਸਕੱਤਰ, ਸਥਾਨਕ ਸਰਕਾਰ ਵਿਭਾਗ ਚੰਡੀਗਡ਼੍ਹ, ਚੀਫ ਵਿਜੀਲੈਸ ਅਫਸਰ, ਪੰਜਾਬ ਪੁਲਸ ਚੰਡੀਗਡ਼੍ਹ, ਕਾਰਜਸਾਧਕ ਅਫਸਰ ਨਗਰ ਕੌਂਸਲ ਰਾਮਪੁਰਾ ਫੂਲ, ਪ੍ਰਧਾਨ ਨਗਰ ਕੌਂਸਲ ਰਾਮਪੁਰਾ ਫੂਲ, ਐਡੀਸ਼ਨਲ ਡਿਪਟੀ ਕਮਿਸ਼ਨਰ, ਜਨਰਲ ਬਠਿੰਡਾ ਤੇ ਸੁਰਿੰਦਰ ਬਾਂਸਲ ਕੌਂਸਲਰ ਵਾਰਡ ਨੰਬਰ 9, ਨਗਰ ਕੌਂਸਲ ਰਾਮਪੁਰਾ ਫੂਲ ਨੂੰ ਨੋਟਿਸ ਜਾਰੀ ਕੀਤੇ ਗਏ ਹਨ।  ਪਟੀਸ਼ਨਕਰਤਾ ਨੇ ਫਰਿਆਦ ਕਰਦਿਅਾਂ ਦੱਸਿਆ ਕਿ ਉਹ ਨਗਰ ਕੌਂਸਲ, ਰਾਮਪੁਰਾ ਫੂਲ, ਜ਼ਿਲਾ ਬਠਿੰਡਾ ਵਿਖੇ ਬਤੌਰ ਸੀਨੀਅਰ ਕਲਰਕ ਸੇਵਾ ਨਿਭਾਅ ਰਿਹਾ ਹੈ। ਸੁਰਿੰਦਰ ਬਾਂਸਲ ਨਿੰਨੀ ਕੌਂਸਲਰ ਵਾਰਡ ਨੰਬਰ 9, ਨਗਰ ਕੌਂਸਲ ਰਾਮਪੁਰਾ ਫੂਲ ਜੋ ਕਿ ਕੌਂਸਲ ਦੀਅਾਂ  ਲਗਾਤਾਰ 4 ਮੀਟਿੰਗਾਂ ’ਚ ਗੈਰਹਾਜ਼ਰ ਰਹਿਣ ਦੇ ਸਬੰਧ ’ਚ ਪ੍ਰਮੁੱਖ ਸਕੱਤਰ ਸਥਾਨਕ ਸਰਕਾਰ ਪੰਜਾਬ, ਚੰਡੀਗਡ਼੍ਹ ਵੱਲੋਂ ਆਪਣੇ ਦਫਤਰੀ ਪੱਤਰ ਰਾਹੀਂ ਰਿਜਨਲ ਡਿਪਟੀ ਡਾਇਰੈਕਟਰ ਬਠਿੰਡਾ ਦੁਆਰਾ ਕਾਰਜਸਾਧਕ ਅਫਸਰ, ਨਗਰ ਕੌਸਲ ਰਾਮਪੁਰਾ ਫੂਲ ਨੂੰ ਪੱਤਰ ਭੇਜ ਕੇ ਰਿਪੋਰਟ ਮੰਗੀ ਗਈ ਸੀ। ਇਸ ਪੱਤਰ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ ਕੌਂਸਲਰ ਸੁਰਿੰਦਰ ਬਾਂਸਲ ਨਿੰਨੀ ਵੱਲੋਂ ਨਗਰ ਕੌਂਸਲ ਦੇ ਕਾਰਜਕਾਰੀ ਪ੍ਰਧਾਨ ਮਨਦੀਪ ਕਰਕਰਾ ਨਾਲ ਸੰਪਰਕ ਕਰ ਕੇ ਇਸ ਮਸਲੇ ਦੇ ਹੱਲ ਲਈ ਗੱਲਬਾਤ ਕੀਤੀ ਗਈ। ਇਸ ਉਪਰੰਤ ਹੀ ਕੌਂਸਲ ਦੇ ਕਾਰਜਕਾਰੀ ਪ੍ਰਧਾਨ ਮਨਦੀਪ ਕਰਕਰਾ ਨੇ ਆਪਣੇ ਸਿਆਸੀ ਫਾਇਦੇ ਲਈ ਇਕ ਸਾਜ਼ਿਸ਼ ਤਹਿਤ ਨਿਮਨ  ਕੋਲੋਂ ਪ੍ਰੋਸੀਡਿੰਗ ਬੁੱਕ ਆਪਣੇ ਘਰ ਮੰਗਵਾ ਕੇ ਪ੍ਰੋਸੀਡਿੰਗ ਬੁੱਕ ’ਚ ਗੈਰਹਾਜ਼ਰੀ ਦੀ ਥਾਂ ’ਤੇ ਮੀਟਿੰਗ ਕ੍ਰਮਵਾਰ ਮਿਤੀ 16/11/2015, 12/01/2016 ਅਤੇ  12/02/2016 ਵਿਚ ਸੁਰਿੰਦਰ ਬਾਂਸਲ ਨਿੰਨੀ ਕੌਂਸਲਰ ਦੀ ਗੈਰਕਾਨੂੰਨੀ ਹਾਜ਼ਰੀ ਲਵਾ ਕੇ ਪ੍ਰੋਸੀਡਿੰਗ ਬੁੱਕ ਵਾਪਸ ਨਿਮਨ ਨੂੰ ਭੇਜ ਦਿੱਤੀ ਪਰ ਜਦੋਂ ਉਸ ਨੇ ਦੇਖਿਆ ਕਿ ਸੁਰਿੰਦਰ ਬਾਂਸਲ ਨਿੰਨੀ ਕੌਂਸਲਰ ਤੇ ਕਾਰਜਕਾਰੀ ਪ੍ਰਧਾਨ ਮਨਦੀਪ ਕਰਕਰਾ ਵੱਲੋਂ ਮਿਲ ਕੇ ਸਰਕਾਰੀ ਰਿਕਾਰਡ ਨਾਲ ਛੇਡ਼ਛਾਡ਼ ਦੇ ਨਾਲ–ਨਾਲ ਗੈਰਕਾਨੂੰਨੀ ਕਾਰਵਾਈ ਕੀਤੀ ਗਈ ਹੈ। ਇਸ ਸਬੰਧੀ ਉਸ ਵੱਲੋਂ ਕਾਰਜਸਾਧਕ ਅਫਸਰ ਨਗਰ ਕੌਂਸਲ ਰਾਮਪੁਰਾ ਫੂਲ ਸਮੇਤ ਸਬੰਧਤ ਉੱਚ ਅਧਿਕਾਰੀਆਂ ਨੂੰ ਲਿਖਤੀ ਰੂਪ ’ਚ ਪੱਤਰ ਭੇਜ ਕੇ ਜਾਣੂ ਕਰਵਾਇਆ ਗਿਆ ਸੀ। 
ਇਸ ਸਬੰਧੀ ਉੱਚ ਅÎਧਿਕਾਰੀਅਾਂ ਵੱਲੋਂ ਕੀਤੀ ਗਈ ਪਡ਼ਤਾਲ ਦੌਰਾਨ ਵੀ ਇਹ ਤੱਥ ਸਹੀ ਪਾਏ ਗਏ ਸਨ। ਇਸ ਉਪਰੰਤ ਨਗਰ ਕੌਂਸਲ ਦੇ ਕਾਰਜਕਾਰੀ ਪ੍ਰਧਾਨ ਮਨਦੀਪ ਕਰਕਰਾ ਅਤੇ ਕੌਂਸਲਰ ਸੁਰਿੰਦਰ ਬਾਂਸਲ ਨਿੰਨੀ ਵੱਲੋਂ ਉਸ ਉਪਰ ਉਸ ਵੱਲੋਂ ਭੇਜੀ ਗਈ ਰਿਪੋਰਟ ਨੂੰ ਬਦਲਣ ਲਈ ਲਗਾਤਾਰ ਦਬਾਅ ਬਣਾਇਆ ਗਿਆ ਪਰ ਉਸ ਨੇ ਸੱਚਾਈ ਦੇ ਰਾਹ ’ਤੇ ਚੱਲਦਿਆ ਤੇ ਕਾਨੂੰਨ ਦੀ ਪਾਲਣਾ ਕਰਨ  ਲਈ ਆਪਣੀ ਰਿਪੋਰਟ ਬਦਲਣ ਤੋਂ ਮਨ੍ਹਾ ਕਰ ਦਿੱਤਾ। ਇਸੇ ਬਦਲੇ ਦੀ ਕਾਰਵਾਈ ਕਰਦਿਆਂ ਕਾਰਜਕਾਰੀ ਪ੍ਰਧਾਨ ਮਨਦੀਪ ਕਰਕਰਾ ਤੇ ਸੁਰਿੰਦਰ ਬਾਂਸਲ ਨਿੰਨੀ ਕੌਂਸਲਰ ਵੱਲੋਂ ਮਿਲ ਕੇ ਉਸ ਦੇ ਖਿਲਾਫ ਸਾਜ਼ਿਸ਼ ਕਰਦਿਅਾਂ  ਉਸ ਦੇ ਖਿਲਾਫ ਮੁਅੱਤਲੀ ਦਾ ਮਤਾ ਪਾ ਕੇ ਬਦਲੇ ਦੀ ਕਾਰਵਾਈ ਤਹਿਤ ਉਸ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਬਿਨਾਂ ਵਜ੍ਹਾ ਮੁਅੱਤਲੀ ਨਾਲ ਉਸ ਨੂੰ ਤੇ ਉਸ ਦੇ ਪਰਿਵਾਰ ਨੂੰ ਬਹੁਤ ਵੱਡਾ ਸਦਮਾ ਲੱਗਾ ਹੈ। ਅਖੀਰ ’ਚ ਪਟੀਸ਼ਨਕਰਤਾ ਨੇ ਇਨਸਾਫ ਦੀ ਗੁਹਾਰ ਲਉਂਦਿਆ ਆਪਣੀ ਬਦਲੀ ਵੀ ਕਿਸੇ ਹੋਰ ਨਗਰ ਕੌਂਸਲ ’ਚ ਕੀਤੇ ਜਾਣ ਦੀ ਮੰਗ ਕੀਤੀ ਹੈ।
 ਕੀ ਕਹਿਣਾ ਕਾਰਜਕਾਰੀ ਪ੍ਰਧਾਨ ਦਾ 
 ਇਸ ਸਬੰਧੀ ਜਦੋਂ ਨਗਰ ਕੌਂਸਲ ਰਾਮਪੁਰਾ ਫੂਲ ਦੇ ਕਾਰਜਕਾਰੀ ਪ੍ਰਧਾਨ ਮਨਦੀਪ ਸਿੰਘ ਕਰਕਰਾ ਨਾਲ ਸੰਪਰਕ ਕਰ ਕੇ ਉਨ੍ਹਾਂ ਦਾ ਪੱਖ ਲਿਆ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਅਜੇ ਤੱਕ ਕੋਈ ਨੋਟਿਸ ਨਹੀਂ ਮਿਲਿਆ ਹੈ। ਉਕਤ ਨੋਟਿਸ ਦੇ ਮਿਲਣ ਉਪਰੰਤ ਹੀ ਕੁਝ ਕਹਿ ਸਕਦੇ ਹਨ।
 
ਕੀ ਕਹਿਣਾ ਕਾਰਜਸਾਧਕ ਅਫਸਰ ਦਾ
 ਇਸ ਸਬੰਧੀ ਜਦੋਂ ਨਗਰ ਕੌਂਸਲ ਰਾਮਪੁਰਾ ਫੂਲ ਦੇ ਕਾਰਜਸਾਧਕ ਅਫਸਰ ਰਮੇਸ਼ ਕੁਮਾਰ ਨਾਲ ਰਾਬਤਾ ਕਾਇਮ ਕਰ ਕੇ ਉਨ੍ਹਾਂ ਦਾ ਪੱਖ ਜਾਣਿਆ ਤਾਂ ਉਨ੍ਹਾਂ ਕਿਹਾ ਕਿ ਕੌਂਸਲਰਾਂ ਦੇ ਹਾਊਸ ਵੱਲੋਂ ਪਾਏ ਗਏ ਮਤੇ ਮੁਤਾਬਕ ਹੀ ਉਨ੍ਹਾਂ ਵੱਲੋਂ ਕਾਰਵਾਈ ਕੀਤੀ ਗਈ ਹੈ। 

  • ਕਲਰਕ
  • ਇਨਸਾਫ
  • municipal council

ਟਰਾਂਸਪੋਰਟ ਵਿਰੋਧੀ ਨੀਤੀਆਂ ਵਿਰੁੱਧ ਦਿੱਤਾ ਧਰਨਾ, 60 ਫੀਸਦੀ ਟਰੱਕ ਰਹੇ ਖੜ੍ਹੇ

NEXT STORY

Stories You May Like

  • dinanagar municipal council takes action after high court s stricture
    ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਐਕਸ਼ਨ ’ਚ ਦੀਨਾਨਗਰ ਨਗਰ ਕੌਂਸਲ, 750 ਆਵਾਰਾ ਕੁੱਤਿਆਂ ਦੀ ਹੋਵੇਗੀ ਨਸਬੰਦੀ
  • municipal council employees raise their voice in support of demands
    ਨਗਰ ਕੌਂਸਲ ਕਰਮਚਾਰੀਆਂ ਨੇ ਮੰਗਾਂ ਦੇ ਹੱਕ ’ਚ ਆਵਾਜ਼ ਕੀਤੀ ਬੁਲੰਦ, ਅਣਮਿੱਥੇ ਸਮੇਂ ਦੀ ਹੜਤਾਲ ਸ਼ੁਰੂ
  • bjp holds meeting regarding municipal council elections
    ਨਗਰ ਕੌਂਸਲ ਚੋਣਾਂ ਨੂੰ ਲੈ ਕੇ ਭਾਜਪਾ ਦੀ ਹੋਈ ਮੀਟਿੰਗ
  • randeep singh waraich takes charge as eo of municipal council tarn taran
    ਰਣਦੀਪ ਸਿੰਘ ਵੜੈਚ ਨੇ ਨਗਰ ਕੌਂਸਲ ਤਰਨਤਾਰਨ ਦੇ ਈ. ਓ. ਦਾ ਚਾਰਜ ਸੰਭਾਲਿਆ
  • bribe arrest
    ਪੈਨਸ਼ਨ ਦੇ ਮਸਲੇ 'ਚ ਸੀਨੀਅਰ ਅਧਿਆਪਕ ਤੋਂ ਮੰਗ ਲਈ ਰਿਸ਼ਵਤ ! ACB ਨੇ ਕਲਰਕ ਨੂੰ ਰੰਗੇ ਹੱਥੀਂ ਕੀਤਾ ਕਾਬੂ
  • punjab  elections to this municipal council have been put on hold
    ਖਰੜ ਨਗਰ ਕੌਂਸਲ ਦੀ ਚੋਣ 'ਤੇ ਲੱਗੀ ਰੋਕ, ਹਾਈਕੋਰਟ ਦੇ ਫ਼ੈਸਲੇ ਕਾਰਨ ਸਿਆਸਤ 'ਚ ਮਚੀ ਹਲਚਲ
  • 65 candidates have filed nomination paper
    ਨਗਰ ਕੌਂਸਲ ਟਾਂਡਾ ਦੀਆਂ ਚੋਣਾਂ ਲਈ 65 ਉਮੀਦਵਾਰਾਂ ਨੇ ਦਾਖਲ ਕਰਵਾਏ ਨਾਮਜ਼ਦਗੀ ਪੱਤਰ
  • political atmosphere in gurdaspur of the municipal council elections sounded
    ਗੁਰਦਾਸਪੁਰ ’ਚ ਨਗਰ ਕੌਂਸਲ ਚੋਣਾਂ ਦਾ ਬਿਗੁਲ ਵੱਜਣ ਤੋਂ ਪਹਿਲਾਂ ਹੀ ਸਿਆਸੀ ਮਾਹੌਲ ਭਖਿਆ
  • jalandhar gutka sahib beadbi
    ਜਲੰਧਰ 'ਚ ਗੁਟਕਾ ਸਾਹਿਬ ਦੀ ਬੇਅਦਬੀ, ਖਾਲੀ ਪਲਾਟ ’ਚ ਖ਼ਿੱਲਰੇ ਮਿਲੇ ਪਵਿੱਤਰ ਅੰਗ
  • servant raped girl by forcing her to drink alcohol
    ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...
  • punjab weather heatwave yellow alert
    ਪੰਜਾਬ 'ਚ 5 ਦਿਨਾਂ ਲਈ ਮੌਸਮ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ...
  • electricity consumers beware big news regarding pspcl meters
    ਬਿਜਲੀ ਖ਼ਪਤਕਾਰ ਸਾਵਧਾਨ! PSPCL ਦੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ...
  • clouds of war are looming again important news for lpg consumers
    LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਪੇਂਡੂ ਇਲਾਕਿਆਂ 'ਚ ਗੰਭੀਰ ਹੋ ਰਹੇ ਹਾਲਾਤ,...
  • gujral immigration travel agent assault  kidnapping charges in jalandhar
    ਜਲੰਧਰ 'ਚ ਗੁਜਰਾਲ ਇਮੀਗ੍ਰੇਸ਼ਨ ਟਰੈਵਲ ਏਜੰਟ ਨਾਲ ਕੁੱਟਮਾਰ, ਕਿਡਨੈਪਿੰਗ ਦੇ ਲਾਏ...
  • person was arrested for selling hookah bar equipment without a license
    ਬਿਨਾਂ ਲਾਇਸੈਂਸ ਦੇ ਹੁੱਕਾਬਾਰ ਦਾ ਸਾਮਾਨ ਵੇਚਣ ਵਾਲਾ ਇਕ ਵਿਅਕਤੀ ਗ੍ਰਿਫ਼ਤਾਰ
  • ed powercom chairman and director investigation
    ਮੰਤਰੀ ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ ਮਗਰੋਂ ED ਦੀ ਕਾਰਵਾਈ ਤੇਜ਼, ਪਾਵਰਕਾਮ...
Trending
Ek Nazar
a bottle of water costs rs 299 in a famous actor s restaurant

ਪਾਣੀ 299 ਰੁਪਏ ਤੇ ਡਾਈਟ ਕੋਕ 180 ਦੀ ! ਮਸ਼ਹੂਰ ਅਦਾਕਾਰ ਦੇ ਰੈਸਟੋਰੈਂਟ ਦਾ ਬਿੱਲ...

2026 fifa world cup

ਹੈਤੀ ਵੱਲੋਂ  2026 ਫੀਫਾ ਵਰਲਡ ਕੱਪ ਲਈ ਟੀਮ ਦਾ ਐਲਾਨ

paytm pocket money

ਬਿਨਾਂ ਬੈਂਕ ਅਕਾਊਂਟ ਦੇ ਵੀ ਹੋਵੇਗੀ UPI ਪੇਮੈਂਟ! Paytm ਨੇ ਲਾਂਚ ਕੀਤਾ Pocket...

long powercut

ਮੰਗਲਵਾਰ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

weather update

ਅਗਲੇ 3 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ 'ਚ...

famous cricketer passes away

IPL ਵਿਚਾਲੇ ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਦਿੱਗਜ ਖਿਡਾਰੀ ਦਾ ਹੋਇਆ ਦਿਹਾਂਤ

the most expensive ice cream in the world

ਦੁਨੀਆ ਦੀ ਸਭ ਤੋਂ ਮਹਿੰਗੀ ਆਈਸਕ੍ਰੀਮ ! ਇਕ ਸਕੂਪ ਦੀ ਕੀਮਤ 5 ਲੱਖ ਰੁਪਏ ਤੋਂ ਵੀ...

servant raped girl by forcing her to drink alcohol

ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...

highway accident

ਮਾਤਮ 'ਚ ਬਦਲੀਆਂ ਖੁਸ਼ੀਆਂ! ਕੰਟੇਨਰ 'ਚ ਜਾ ਵੱਜਾ ਬਾਰਾਤੀਆਂ ਨਾਲ ਭਰਿਆ ਟਰੱਕ, ਸੜਕ...

bollywood music composer injured during pbks vs rcb match

PBKS vs RCB ਮੈਚ ਦੌਰਾਨ ਬਾਲੀਵੁੱਡ ਮਿਊਜ਼ਿਕ ਕੰਪੋਜ਼ਰ ਜ਼ਖਮੀ ! ਪੰਜਾਬ ਦੀ ਟੀਮ...

russia  s tough decision

ਰੂਸ ਦਾ ਸਖ਼ਤ ਫ਼ੈਸਲਾ'; ਹੁਣ ਯੂਰਪ ਨੂੰ ਡਾਲਰ ਨਹੀਂ, ਰੂਬਲ ਤੇ ਯੁਆਨ 'ਚ ਖਰੀਦਣਾ...

iran warns us

ਘੇਰਾਬੰਦੀ ਤੋਂ ਭੜਕਿਆ ਈਰਾਨ, ਕਿਹਾ – ਓਮਾਨ ਸਾਗਰ 'ਚ ਅਮਰੀਕੀਆਂ ਦੀ ਕਬਰਾਂ ਬਣਾ...

pollution in pakistan

ਪਾਕਿਸਤਾਨ 'ਚ ਪ੍ਰਦੂਸ਼ਣ ਦਾ ਕਹਿਰ; ਮਨੁੱਖੀ ਉਮਰ 'ਚ ਢਾਈ ਸਾਲ ਤੋਂ ਵੱਧ ਦੀ ਆਈ...

buffaloes named trump and netanyahu

ਛਾ ਗਏ 'ਟਰੰਪ' ਤੇ 'ਨੇਤਨਯਾਹੂ' ਨਾਂ ਦੇ ਝੋਟੇ, ਬੰਗਲਾਦੇਸ਼ 'ਚ ਸੈਲਫੀ ਲੈਣ ਵਾਲਿਆਂ...

danger of   silent killer   in amritsar

ਅੰਮ੍ਰਿਤਸਰ ’ਚ ‘ਸਾਈਲੈਂਟ ਕਿੱਲਰ’ ਦਾ ਖ਼ਤਰਾ : 90,207 ਮਰੀਜ਼ ਹਾਈਪਰਟੈਂਸ਼ਨ ਤੋਂ...

punjab bandh announced on may 20th

20 ਮਈ ਨੂੰ ਪੰਜਾਬ ਬੰਦ ਦਾ ਐਲਾਨ, ਕੈਮਿਸਟਾਂ ਦੇ ਹੱਕ ’ਚ IMA ਤੇ ਅਪੋਲੋ ਫਾਰਮੇਸੀ...

5300 chickens die pultry farm electricity

ਨਾਂ ਬੀਮਾਰੀ, ਨਾਂ ਵਾਇਰਸ... ਇੱਕੋ ਝਟਕੇ 'ਚ ਮਰੀਆਂ 5,300 ਮੁਰਗੀਆਂ! ਓਡੀਸ਼ਾ...

17 ips 3 hps officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ, ਹਰਿਆਣਾ 'ਚ 17 IPS ਤੇ 3 HPS ਅਧਿਕਾਰੀਆਂ ਦੇ ਹੋਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • civil surgeon pathankot awareness and free testing camps
      ਸਿਹਤ ਵਿਭਾਗ ਦੀ ਵੱਡੀ ਮੁਹਿੰਮ: ਹੁਣ ਪਠਾਨਕੋਟ 'ਚ ਵੱਖ-ਵੱਖ ਥਾਵਾਂ 'ਤੇ ਹੋਵੇਗੀ...
    • long powercut
      ਮੰਗਲਵਾਰ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
    • news of oil shortage in chandigarh is a rumor  administration clarifies
      Petrol-Diesel ਦੀ ਕੋਈ ਕਿੱਲਤ ਨਹੀਂ! Shortage ਦੀਆਂ ਖਬਰਾਂ ਵਿਚਾਲੇ ਚੰਡੀਗੜ੍ਹ...
    • servant raped girl by forcing her to drink alcohol
      ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...
    • punjab weather heatwave yellow alert
      ਪੰਜਾਬ 'ਚ 5 ਦਿਨਾਂ ਲਈ ਮੌਸਮ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ...
    • terror gangster
      ਪੰਜਾਬ 'ਚ ਅੰਤਰਰਾਸ਼ਟਰੀ ਅੱਤਵਾਦੀ-ਗੈਂਗਸਟਰ ਗਠਜੋੜ ਦਾ ਪਰਦਾਫ਼ਾਸ਼, 2 ਕਾਰਕੁਨ...
    • powercom department punjab employees
      ਪਾਵਰਕਾਮ ਵਿਭਾਗ 'ਚ ਫਿਰ ਪੈ ਗਿਆ ਵੱਡਾ ਪੰਗਾ, ਮੁਲਾਜ਼ਮਾਂ ਵਿਚ ਮਚੀ ਹਾਹਾਕਾਰ
    • electricity consumers beware big news regarding pspcl meters
      ਬਿਜਲੀ ਖ਼ਪਤਕਾਰ ਸਾਵਧਾਨ! PSPCL ਦੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ...
    • clouds of war are looming again important news for lpg consumers
      LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਪੇਂਡੂ ਇਲਾਕਿਆਂ 'ਚ ਗੰਭੀਰ ਹੋ ਰਹੇ ਹਾਲਾਤ,...
    • every fourth person in the world suffers from hypertension
      ਦੁਨੀਆ ਦਾ ਹਰ ਚੌਥਾ ਵਿਅਕਤੀ ਇਸ ਗੰਭੀਰ ਬੀਮਾਰੀ ਦਾ ਸ਼ਿਕਾਰ! ਹੋਸ਼ ਉਡਾ ਦੇਵੇਗੀ ਪੂਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +