ਅੰਮ੍ਰਿਤਸਰ (ਜਸ਼ਨ)- ਥਾਣਾ ਇਸਲਾਮਾਬਾਦ ਦੀ ਪੁਲਿਸ ਨੇ ਕੇਂਦਰੀ ਜੇਲ੍ਹ ਫਤਾਹਪੁਰ ਵਿੱਚ ਤਾਇਨਾਤ ਸੀਨੀਅਰ ਕਾਂਸਟੇਬਲ ਜਤਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜੇਲ੍ਹ ਅਧਿਕਾਰੀ ਸਾਹਿਬ ਸਿੰਘ ਨੇ ਦੱਸਿਆ ਕਿ ਰੁਟੀਨ ਤਲਾਸ਼ੀ ਦੌਰਾਨ ਮੁਲਜ਼ਮ ਜਤਿੰਦਰ ਸਿੰਘ ਦੇ ਕਬਜ਼ੇ ਵਿਚੋਂ ਤਿੰਨ ਬੀੜੀਆਂ ਦੇ ਬੰਡਲ ਬਰਾਮਦ ਕੀਤੇ ਗਏ।
ਇਹ ਵੀ ਪੜ੍ਹੋ- ਹਵਾਲਾਤ ’ਚ ਮੁਲਜ਼ਮ ਨੇ ਕੀਤੀ ਖ਼ੁਦਕੁਸ਼ੀ, ਪੁਲਸ ਵਾਲਿਆਂ ਪੈ ਗਈਆਂ ਭਾਜੜਾਂ
ਜੇਲ੍ਹ ਅਧਿਕਾਰੀ ਨੇ ਸ਼ੱਕ ਜਤਾਇਆ ਹੈ ਕਿ ਇਹ ਬੀੜੀਆਂ ਦੇ ਬੰਡਲ ਕਿਸੇ ਹਵਾਲਾਤੀ ਨੂੰ ਸਪਲਾਈ ਕੀਤੇ ਜਾਣੇ ਸਨ। ਫ਼ਿਲਹਾਲ ਪੁਲਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਹੋਰ ਪੱਖਾਂ ਦੀ ਵੀ ਤਫ਼ਤੀਸ਼ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਵੱਡੇ ਸੰਕਟ 'ਚ ਪੰਜਾਬ ਦਾ ਇਹ ਜ਼ਿਲ੍ਹਾ, ਕੈਂਸਰ ਵਰਗੀਆਂ ਨਾਮੁਰਾਦ ਬੀਮਾਰੀਆਂ ਦਾ ਖ਼ਤਰਾ 90 ਫੀਸਦੀ ਫੈਲਣ ਦਾ ਡਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਵੱਡੀ ਖ਼ਬਰ: ਪੰਜਾਬ 'ਚ ਸਿਆਸੀ ਲੀਡਰ 'ਤੇ ਫ਼ਾਇਰਿੰਗ!
NEXT STORY