Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, FEB 03, 2026

    1:49:40 PM

  • sunil jakhar s big attack on cm mann

    'ਸਾਧੂ ਬੋਲੇ ਸਹਿਜ ਸੁਭਾਅ, ਸਾਧ ਕਾ ਕਿਹਾ...', ਹੁਣ...

  • gunshots rang out in crowded market

    ਪੰਜਾਬ: ਭਰੇ ਬਾਜ਼ਾਰ 'ਚ ਚੱਲੀਆਂ ਠਾਹ-ਠਾਹ ਗੋਲੀਆਂ,...

  • nabha jail  ganiv kaur  bikram majithia

    ਨਾਭਾ ਜੇਲ੍ਹ ਬਾਹਰ ਪਹੁੰਚੀ ਗਨੀਵ ਕੌਰ, ਕਿਹਾ 'ਦੇਖੋ...

  • punjab  brick prices have skyrocketed

    ਪੰਜਾਬ : ਅਸਮਾਨੀ ਚੜ੍ਹੇ ਇੱਟਾਂ ਦੇ ਰੇਟ, ਹੁਣ ਘਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਸੀਨੀਅਰ IAS ਅਧਿਕਾਰੀ ਗੁਰਕਿਰਤ ਕ੍ਰਿਪਾਲ ਸਿੰਘ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

PUNJAB News Punjabi(ਪੰਜਾਬ)

ਸੀਨੀਅਰ IAS ਅਧਿਕਾਰੀ ਗੁਰਕਿਰਤ ਕ੍ਰਿਪਾਲ ਸਿੰਘ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

  • Edited By Baljit Singh,
  • Updated: 05 Sep, 2025 07:03 PM
Punjab
senior ias officer gurkirat kirpal singh visits flood affected areas
  • Share
    • Facebook
    • Tumblr
    • Linkedin
    • Twitter
  • Comment

ਮਕੌੜਾ/ ਗੁਰਦਾਸਪੁਰ (ਹਰਜਿੰਦਰ ਸਿੰਘ ਗੋਰਾਇਆ) : ਸੀਨੀਅਰ ਆਈ.ਏ.ਐੱਸ. ਅਧਿਕਾਰੀ ਗੁਰਕਿਰਤ ਕ੍ਰਿਪਾਲ ਸਿੰਘ ਵੱਲੋਂ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚਲਾਏ ਜਾ ਰਹੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਹ ਮਕੌੜਾ ਪੱਤਣ ਦੇ ਰਾਵੀ ਦਰਿਆ ਤੋਂ ਪਾਰ ਦੇ ਪਿੰਡ ਤੂਰ, ਚੇਬੇ, ਝੂਮਰ, ਕੱਜਲਾ, ਭਰਿਆਲ, ਲੁਸਿਆਣ, ਮੰਮੀ ਚੱਕਰੰਜਾ ਵਿਖੇ ਵੀ ਵਿਸ਼ੇਸ਼ ਤੌਰ 'ਤੇ ਪਹੁੰਚੇ ਅਤੇ ਹੜ੍ਹ ਪ੍ਰਭਾਵਿਤ ਲੋਕਾਂ ਦਾ ਹਾਲ ਜਾਣਿਆ। ਇਸੇ ਦੌਰਾਨ ਰਾਵੀ ਦਰਿਆ ਤੋਂ ਪਾਰ ਦੇ ਪਿੰਡਾਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਰਾਹਤ ਸਮਗਰੀ ਵੀ ਵੰਡੀ ਗਈ।

ਇਸ ਤੋਂ ਬਾਅਦ ਗੁਰਕਿਰਤ ਕ੍ਰਿਪਾਲ ਸਿੰਘ ਵੱਲੋਂ ਝਬਕਰਾ ਅਤੇ ਗਾਹਲੜੀ ਪਿੰਡ ਵਿੱਚ ਵੀ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਉਨ੍ਹਾਂ ਹੜ੍ਹਾਂ ਦੀ ਮਾਰ ਹੇਠ ਆਏ ਘਰਾਂ ਦਾ ਮੁਆਇਨਾਂ ਵੀ ਕੀਤਾ ਅਤੇ ਪ੍ਰਭਾਵਿਤ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ।

ਇਸ ਮੌਕੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਵਸਨੀਕਾਂ ਨਾਲ ਗੱਲ ਕਰਦਿਆਂ ਸੀਨੀਅਰ ਆਈ.ਏ.ਐੱਸ. ਅਧਿਕਾਰੀ ਗੁਰਕਿਰਤ ਕ੍ਰਿਪਾਲ ਸਿੰਘ ਨੇ ਕਿਹਾ ਕਿ ਭਾਵੇਂ ਹੜ੍ਹਾਂ ਦਾ ਇਹ ਸੰਕਟ ਵੱਡਾ ਹੈ ਪਰ ਅਸੀਂ ਸਭ ਮਿਲ ਕੇ ਇਸ ਉੱਪਰ ਕਾਬੂ ਪਾ ਲਵਾਂਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਤੇ ਬਚਾਅ ਕਾਰਜ ਲਗਾਤਾਰ ਚਲਾਏ ਜਾ ਰਹੇ ਹਨ ਅਤੇ ਪ੍ਰਭਾਵਿਤ ਲੋਕਾਂ ਦੀ ਹਰ ਤਰ੍ਹਾਂ ਨਾਲ ਸਹਾਇਤਾ ਕੀਤੀ ਜਾ ਰਹੀ ਹੈ। 

ਉਨ੍ਹਾਂ ਕਿਹਾ ਕਿ ਹੜ੍ਹਾਂ ਦਾ ਪਾਣੀ ਘਟਣ ਤੋਂ ਬਾਅਦ ਹੁਣ ਅਗਲੇ ਦਿਨਾਂ ਦੌਰਾਨ ਹੋਰ ਵੀ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਖੜ੍ਹੇ ਪਾਣੀ ਕਾਰਨ ਕੋਈ ਬਿਮਾਰੀ ਨਾ ਫੈਲੇ ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਢੁੱਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਵਿਸ਼ੇਸ਼ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ ਅਤੇ ਲੋਕਾਂ ਨੂੰ ਬਿਮਾਰੀਆਂ ਤੋਂ ਬਚਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ ਵੱਲੋਂ ਪਸ਼ੂਆਂ ਦਾ ਇਲਾਜ ਕੀਤਾ ਜਾ ਰਿਹਾ ਹੈ। ਪਸ਼ੂਆਂ ਦੇ ਚਾਰੇ ਲਈ ਵੀ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੱਛਰ-ਮੱਖੀਆਂ ਦੇ ਖ਼ਾਤਮੇ ਲਈ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਵਿਸ਼ੇਸ਼ ਤੌਰ 'ਤੇ ਫੌਗਿੰਗ ਕੀਤੀ ਜਾ ਰਹੀ ਹੈ। 

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਹਰ ਹੜ੍ਹ ਪ੍ਰਭਾਵਿਤ ਪਿੰਡ ਵਿੱਚ ਮੌਜੂਦ ਹਨ ਅਤੇ ਪ੍ਰਭਾਵਿਤ ਪਰਿਵਾਰਾਂ ਨੂੰ ਰਾਹਤ ਸਮਗਰੀ ਵੰਡੀ ਜਾ ਰਹੀ ਹੈ। ਇਸ ਤੋਂ ਇਲਾਵਾ ਲੋਕਾਂ ਦੀ ਹੋਰ ਵੀ ਕੋਈ ਮੁਸ਼ਕਲ ਜਾਂ ਮੰਗ ਹੈ ਉਸ ਨੂੰ ਵੀ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। 

ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ, ਸਹਾਇਕ ਕਮਿਸ਼ਨਰ (ਜਨਰਲ) ਸ੍ਰੀ ਆਦਿੱਤਯ ਗੁਪਤਾ, ਸਹਾਇਕ ਕਮਿਸ਼ਨਰ ਸ੍ਰੀ ਕੁਲਦੀਪ ਚੰਦ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Gurdaspur
  • IAS officer
  • flood
  • visit
  •  ਗੁਰਦਾਸਪੁਰ
  • IAS ਅਧਿਕਾਰੀ
  • ਹੜ੍ਹ
  • ਦੌਰਾ

ਰਾਵੀ ਦਰਿਆ ਤੋਂ ਪਾਰ ਦੇ ਪਿੰਡਾਂ 'ਚ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਨੇ ਰਾਹਤ ਸਮਗਰੀ ਵੰਡੀ

NEXT STORY

Stories You May Like

  • senior constable of central jail arrested
    ਕੇਂਦਰੀ ਜੇਲ੍ਹ ਦਾ ਸੀਨੀਅਰ ਕਾਂਸਟੇਬਲ ਗ੍ਰਿਫ਼ਤਾਰ, ਹੈਰਾਨ ਕਰੇਗਾ ਮਾਮਲਾ
  • haryana  sudhir rajpal  home secretary  transfers
    ਹਰਿਆਣਾ ਪ੍ਰਸ਼ਾਸਨ 'ਚ ਵੱਡਾ ਫੇਰਬਦਲ: ਸੁਧੀਰ ਰਾਜਪਾਲ ਗ੍ਰਹਿ ਸਕੱਤਰ ਨਿਯੁਕਤ, ਕਈ ਸੀਨੀਅਰ IAS ਅਧਿਕਾਰੀਆਂ ਦੇ ਹੋਏ...
  • retired senior manager of boi cheated
    BOI ਦੇ ਰਿਟਾਇਰਡ ਸੀਨੀਅਰ ਮੈਨੇਜਰ ਨਾਲ 21.36 ਲੱਖ ਦੀ ਠੱਗੀ
  • sukhbir singh badal  corps commander  business wing
    ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੇ ਉਦਯੋਗ ਅਤੇ ਵਪਾਰ ਵਿੰਗ ਦੀ ਕੋਰ ਕਮੇਟੀ ਦਾ ਐਲਾਨ
  • melia valverde appointed coach of indian senior women  s football team
    ਮੇਲੀਆ ਵਾਲਵਰਡੇ ਬਣੀ ਭਾਰਤੀ ਸੀਨੀਅਰ ਮਹਿਲਾ ਫੁੱਟਬਾਲ ਟੀਮ ਦੀ ਕੋਚ
  • bjp  prime minister  jalandhar visit
    ਭਾਜਪਾ ਲਈ ਕਿਉਂ ਆਹਿਮ ਪ੍ਰਧਾਨ ਮੰਤਰੀ ਮੋਦੀ ਦਾ ਜਲੰਧਰ ਦੌਰਾ, ਜਾਣੋ ਕੀ ਹਨ ਮਾਇਨੇ
  • pm modi punjab delayed feb 2 jalandhar
    ਵੱਡੀ ਖ਼ਬਰ : PM ਮੋਦੀ ਦਾ ਪੰਜਾਬ ਦੌਰਾ ਟੱਲਿਆ, ਹੁਣ ਇਸ ਦਿਨ ਆਉਣਗੇ ਜਲੰਧਰ
  • aam aadmi party government school color congress
    ਆਮ ਆਦਮੀ ਪਾਰਟੀ ਵੱਲੋਂ ਸਰਕਾਰੀ ਸਕੂਲਾਂ ਨੂੰ ਪਾਰਟੀ ਰੰਗ ’ਚ ਰੰਗਣ ਦਾ ਫ਼ੈਸਲਾ ਸ਼ਰਮਨਾਕ : ਪਰਗਟ ਸਿੰਘ
  • manik goyal bhagwant mann liquor scam
    CM ਦੇ ਅੰਦਾਜ਼ 'ਚ ਮਾਣਕ ਗੋਇਲ ਦਾ 'ਆਪ' ਤੇ ਤੰਜ, ...ਜਦੋਂ ਸ਼ਰਾਬ ਘੁਟਾਲੇ ਆਲੇ"...
  • cm mann s new post
    'ਅਦਾਲਤਾਂ ਦਾ ਉਥੇ ਰੱਬ ਰਾਖਾ ਜਿੱਥੇ..!' CM ਮਾਨ ਨੇ ਅਸਿੱਧੇ ਤਰੀਕੇ ਨਾਲ ਬਿਆਸ...
  • train delays continue
    ਟ੍ਰੇਨਾਂ ਦੀ ਦੇਰੀ ਦਾ ਸਿਲਸਿਲਾ ਜਾਰੀ: ਵੈਸ਼ਨੋ ਦੇਵੀ ਮਾਲਵਾ 4 ਅਤੇ ਆਮਰਪਾਲੀ...
  • bikram majithia bail
    ਬਿਕਰਮ ਮਜੀਠੀਆ ਕਦੋਂ ਆਉਣਗੇ ਜੇਲ ਤੋਂ ਬਾਹਰ, ਜਾਣੋ ਪੂਰੀ ਅਪਡੇਟ
  • 2 days alert in punjab meteorological department s big forecast till february 6
    ਪੰਜਾਬ 'ਚ 2 ਦਿਨ Alert! ਸਾਵਧਾਨ ਰਹਿਣ 15 ਜ਼ਿਲ੍ਹੇ, ਮੌਸਮ ਵਿਭਾਗ ਨੇ 6 ਫਰਵਰੀ...
  • police arrest 2 more people including a junker for desecrating gutka sahib
    ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਕਬਾੜੀ ਸਮੇਤ 2 ਹੋਰ ਵਿਅਕਤੀ ਪੁਲਸ ਵੱਲੋਂ...
  • navjot kaur sidhu big statement
    ਪੁਲਸ ਥਾਣਿਆਂ 'ਚ ਨਹੀਂ ਹੁੰਦੀ 'ਆਪ' MLA ਕੁੰਵਰ ਵਿਜੈ ਪ੍ਰਤਾਪ ਦੀ ਸੁਣਵਾਈ,...
  • punjab power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਬਿਜਲੀ ਰਹੇਗੀ ਬੰਦ! ਲੱਗੇਗਾ ਲੰਬਾ Power...
Trending
Ek Nazar
house theft alcohol potato chips lipstick note

'ਜੇ ਦਾਰੂ ਰੱਖਦੇ ਹੋ ਤਾਂ ਚਿਪਸ ਵੀ ਰੱਖਿਆ ਕਰੋ...', ਚੋਰੀ ਕਰਨ ਆਏ ਚੋਰ ਨੇ...

hrtc bus full of passengers falls into deep gorge

ਵੱਡੀ ਖ਼ਬਰ : ਡੂੰਘੀ ਖੱਡ 'ਚ ਡਿੱਗੀ ਸਵਾਰੀਆਂ ਨਾਲ ਭਰੀ ਸਰਕਾਰੀ ਬੱਸ, ਕਈਆਂ ਦੀ...

weather rainfall snowfall imd

ਅਗਲੇ 24 ਘੰਟੇ ਅਹਿਮ! ਇਨ੍ਹਾਂ ਸੂਬਿਆਂ 'ਚ ਪਵੇਗਾ ਭਾਰੀ ਮੀਂਹ, ਆਵੇਗਾ ਤੇਜ਼...

pakistan govt addicted to imf borrowing like a drug addict  report

Pakistan ਬਣਿਆ ਕਰਜ਼ੇ ਦਾ 'ਨਸ਼ੇੜੀ'! IMF ਤੋਂ ਉਧਾਰ ਦੀ ਪਈ ਆਦਤ, ਨਵੀਂ ਰਿਪੋਰਟ...

cold wave continues in haryana and punjab

ਹਰਿਆਣਾ ਤੇ ਪੰਜਾਬ 'ਚ ਸੀਤ ਲਹਿਰ ਜਾਰੀ! ਬਠਿੰਡਾ 6.2 ਡਿਗਰੀ ਨਾਲ ਸਭ ਤੋਂ ਠੰਡਾ

dalai lama wins first ever grammy award

ਦਲਾਈ ਲਾਮਾ ਨੇ ਰਚਿਆ ਇਤਿਹਾਸ; ਪਹਿਲੀ ਵਾਰ ਜਿੱਤਿਆ ਵੱਕਾਰੀ 'ਗ੍ਰੈਮੀ ਐਵਾਰਡ'

india vs pakistan match

ਭਾਰਤ-ਪਾਕਿ ਮੈਚ ਦੌਰਾਨ ਸਰਫਰਾਜ਼ ਨੇ ਉਡਾਈਆਂ ਨਿਯਮਾਂ ਦੀਆਂ ਧੱਜੀਆਂ! ICC ਲੈ ਸਕਦਾ...

t20 world cup 2026

T20 ਵਿਸ਼ਵ ਕੱਪ ਲਈ ਭਾਰਤ ਆਏ 'ਪਾਕਿਸਤਾਨੀ' ਖਿਡਾਰੀ, ਮੱਥੇ 'ਤੇ ਤਿਲਕ ਲਗਾ ਕੇ ਹੋਇਆ...

8 killed as passenger bus crashes in wet conditions in southern turkiye

ਤੁਰਕੀ 'ਚ ਵਾਪਰਿਆ ਭਿਆਨਕ ਸੜਕ ਹਾਦਸਾ; ਬੱਸ 'ਚੋਂ ਬਾਹਰ ਜਾ ਡਿੱਗੀਆਂ ਸਵਾਰੀਆਂ, 8...

rohit shetty residence firing lawrence bishnoi gang claims responsibility

ਰੋਹਿਤ ਸ਼ੈੱਟੀ ਦੇ ਘਰ ਬਾਹਰ ਫਾਇਰਿੰਗ: ਲਾਰੈਂਸ ਗੈਂਗ ਨੇ ਲਈ ਜ਼ਿੰਮੇਵਾਰੀ, ਪੂਰੇ...

punjab power cut

ਕਰ ਲਓ ਤਿਆਰੀ, Punjab ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ 7-8 ਘੰਟਿਆਂ ਦਾ...

what is moltbook ai has created its own reddit like platform

AI ਬੋਟਸ ਨੇ ਬਣਾਇਆ ਆਪਣਾ ਸੋਸ਼ਲ ਮੀਡੀਆ 'Moltbook', ਉਡਾ ਰਹੇ ਇਨਸਾਨਾਂ ਦਾ...

police fine indian man 600 euros for drinking beer and cycling

ਬੀਅਰ ਪੀ ਚਲਾਇਆ ਸਾਇਕਲ, ਨਾ ਟੱਲੀ, ਨਾ ਲਾਇਟ, ਪੁਲਸ ਨੇ ਕੱਟ'ਤਾ 65 ਹਜ਼ਾਰ ਦਾ ਚਲਾਨ

t20 world cup 2026 nipah virus

T20 ਵਿਸ਼ਵ ਕੱਪ 'ਤੇ ਮੰਡਰਾ ਰਿਹਾ ਨਿਪਾਹ ਵਾਇਰਸ ਦਾ ਖਤਰਾ!

explosion occurs at iran s southern port of bandar abbas

ਈਰਾਨ ਦੀ ਬੰਦਰ ਅੱਬਾਸ ਬੰਦਰਗਾਹ 'ਤੇ ਜ਼ਬਰਦਸਤ ਧਮਾਕਾ, ਤੇਲ ਸਪਲਾਈ ਦੇ ਅਹਿਮ ਰਸਤੇ...

oneplus 13 discount price amazon offer

12 ਹਜ਼ਾਰ ਰੁਪਏ ਸਸਤਾ ਹੋਇਆ OnePlus ਦਾ ਇਹ ਫੋਨ, ਇਥੇ ਮਿਲ ਰਹੀ ਸ਼ਾਨਦਾਰ ਡੀਲ

influencer khaby lame sold his personality rights for 9 000 crore

Khaby Lame ਨੇ ਕੀਤੀ 9 ਹਜ਼ਾਰ ਕਰੋੜ ਦੀ Deal, ਇਸ ਕੰਪਨੀ ਨੂੰ ਵੇਚੇ 'ਪਰਸਨੈਲਿਟੀ...

bla captured markets and several police stations

ਪੋਸਟਾਂ ਛੱਡ ਭੱਜ ਗਏ ਪਾਕਿਸਤਾਨੀ ਫੌਜੀ! BLA ਨੇ 10 ਸ਼ਹਿਰਾਂ ਤੇ ਪੁਲਸ ਸਟੇਸ਼ਨਾਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • baba gurinder dhillon mla dev mann
      ਨਾਭਾ ਪਹੁੰਚੇ ਡੇਰਾ ਬਿਆਸ ਮੁਖੀ ਦਾ 'ਆਪ' ਵਿਧਾਇਕ ਦੇਵ ਮਾਨ ਨੇ ਕੀਤਾ ਸਵਾਗਤ
    • fir case
      ਧੋਖਾਦੇਹੀ ਦੇ ਦੋਸ਼ਾਂ ’ਚ ਕੌਂਸਲਰ ਸਮੇਤ 3 ਨਾਮਜ਼ਦ
    • dera beas chief security
      ਡੇਰਾ ਬਿਆਸ ਮੁਖੀ ਦੀ ਸੁਰੱਖਿਆ ’ਚ ਲੱਗੀ ਸੰਨ੍ਹ: ਤਰੁਣ ਭੰਡਾਰੀ
    • fir case
      ਵਿਆਹ ਸਮਾਗਮ ’ਚ ਵਿਅਕਤੀ ਦੀ ਮੌਤ ਮਾਮਲੇ 'ਚ 9 ਲੋਕਾਂ ਖ਼ਿਲਾਫ਼ ਪਰਚਾ ਦਰਜ
    • new generation falling prey to physical and mental illnesses
      ਸਰੀਰਕ ਤੇ ਮਾਨਸਿਕ ਬੀਮਾਰੀਆਂ ਦੀ ਲਪੇਟ ’ਚ ਆ ਰਹੀ ਨਵੀਂ ਪੀੜ੍ਹੀ, ਮਾਹਿਰਾਂ ਨੇ...
    • navjot kaur s sharp reply to raja warring
      'ਇਲਾਜ ਦੀ ਲੋੜ ਤੁਹਾਨੂੰ ਹੈ', ਰਾਜਾ ਵੜਿੰਗ ਨੂੰ ਨਵਜੋਤ ਕੌਰ ਸਿੱਧੂ ਦਾ ਕਰਾਰਾ...
    • sukhbir badal shiromani akali dal
      ਸੁਖਬੀਰ ਬਾਦਲ ਦਾ ਪੁਨਰ ਸੁਰਜੀਤੀ ਦਲ ਨੂੰ ਵੱਡਾ ਝਟਕਾ, ਇਸ ਆਗੂ ਦੀ ਹੋਈ ਵਾਪਸੀ
    • punjab police sho
      ਪੰਜਾਬ ਪੁਲਸ ਦਾ SHO ਸਸਪੈਂਡ! ਜਾਣੋ ਕਿਉਂ ਹੋਈ ਕਾਰਵਾਈ
    • major accident on delhi jammu highway in mukerian
      ਪੰਜਾਬ ਦੇ ਨੈਸ਼ਨਲ ਹਾਈਵੇਅ ’ਤੇ ਵੱਡਾ ਹਾਦਸਾ, 4 ਲੋਕਾਂ ਦੀ ਮੌਤ, ਸੜਕ 'ਤੇ ਵਿਛੀਆਂ...
    • a huge explosion at dawn
      ਪੰਜਾਬ : ਦਿਨ ਚੜ੍ਹਦੇ ਹੀ ਵੱਡਾ ਧਮਾਕਾ! ਮੰਜ਼ਰ ਦੇਖਣ ਵਾਲਿਆਂ ਦੇ ਕੰਬੇ ਦਿਲ, ਪਈਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +