ਅੰਮ੍ਰਿਤਸਰ- ਪੰਜਾਬ ਕਾਂਗਰਸ ਨੂੰ ਅੱਜ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਸੀਨੀਅਰ ਸਿਆਸੀ ਆਗੂ ਜਗਵਿੰਦਰ ਪਾਲ ਸਿੰਘ ਜੱਗਾ ਮਜੀਠੀਆ ਨੇ ਕਾਂਗਰਸ ਨੂੰ ਅਲਵਿਦਾ ਆਖ ਦਿੱਤਾ । ਦੱਸ ਦੇਈਏ ਕਿ ਜਗਵਿੰਦਰ ਪਾਲ ਸਿੰਘ ਜੱਗਾ ਮਜੀਠੀਆ ਕਾਂਗਰਸ ਨੂੰ ਛੱਡ ਕੇ 'ਆਪ' 'ਚ ਸ਼ਾਮਲ ਹੋਏ ਹਨ। ਇਸ ਮੌਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦਾ ਪਾਰਟੀ 'ਚ ਆਉਣ ਦਾ ਸਵਾਗਤ ਕੀਤਾ ਹੈ।
ਇਹ ਵੀ ਪੜ੍ਹੋ- ਬਹਿਬਲ ਗੋਲੀ ਕਾਂਡ ਮਾਮਲੇ 'ਚ ਪੀੜਤ ਨੇ ਕੁੰਵਰ ਵਿਜੈ ਪ੍ਰਤਾਪ 'ਤੇ ਲਾਏ ਵੱਡੇ ਇਲਜ਼ਾਮ

ਜ਼ਿਕਰਯੋਗ ਕਿ 2022 ਦੀਆਂ ਵਿਧਾਨ ਸਭਾ ਚੋਣਾਂ ’ਚ ਹਲਕਾ ਮਜੀਠਾ 'ਚ ਕਾਂਗਰਸ ਦੀ ਟਿਕਟ 'ਤੇ ਜਗਵਿੰਦਰ ਪਾਲ ਸਿੰਘ ਜੱਗਾ ਚੋਣ ਲੜੇ ਸੀ। ਜਿਸ 'ਚ ਸ਼੍ਰੋਮਣੀ ਅਕਾਲੀ ਦਲ ਤੋਂ ਬਿਕਰਮ ਮਜੀਠੀਆ ਦੀ ਪਤਨੀ ਗਨੀਵ ਕੌਰ ਮਜੀਠੀਆ ਨੇ ਜਿੱਤ ਹਾਸਲ ਕੀਤੀ ਹੈ।

ਇਹ ਵੀ ਪੜ੍ਹੋ- ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਵੱਡੀ ਰਾਹਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹਸਪਤਾਲ 'ਚ ਪਿਓ ਦਾ ਪਤਾ ਲੈਣ ਗਈਆਂ ਧੀਆਂ 'ਤੇ ਲੁਟੇਰਿਆਂ ਨੇ ਬੋਲਿਆ ਧਾਵਾ, ਕੀਤਾ ਲਹੂ ਲੁਹਾਣ
NEXT STORY