Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 28, 2026

    4:43:16 PM

  • kangana ranaut  s controversial statement on young hindu girls

    ਨੌਜਵਾਨ ਹਿੰਦੂ ਕੁੜੀਆਂ 'ਤੇ ਕੰਗਨਾ ਰਣੌਤ ਦਾ...

  • sanitation worker sewerage man

    ਪਟਿਆਲਾ 'ਚ ਦੋ ਸਫਾਈ ਕਰਮਚਾਰੀਆਂ ਦੀ ਇਕੱਠਿਆਂ ਦੀ...

  • powercom s decision electricity connection

    ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ...

  • electricity department j e

    ਬਿਜਲੀ ਵਿਭਾਗ ਨੇ ਜੇ. ਈ. 'ਤੇ ਕੀਤੀ ਵੱਡੀ ਕਾਰਵਾਈ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Roopnagar-Nawanshahr
  • ਸਨਸਨੀਖੇਜ਼ ਵਾਰਦਾਤ ; ਕਾਲਜ ਤੋਂ ਘਰ ਜਾਂਦੇ ਸਮੇਂ ਸਿਰ 'ਚ ਪੱਥਰ ਮਾਰ ਕਤਲ ਕਰ'ਤਾ ਆਪਣੀ ਹੀ ਕਲਾਸ ਦਾ ਮੁੰਡਾ

PUNJAB News Punjabi(ਪੰਜਾਬ)

ਸਨਸਨੀਖੇਜ਼ ਵਾਰਦਾਤ ; ਕਾਲਜ ਤੋਂ ਘਰ ਜਾਂਦੇ ਸਮੇਂ ਸਿਰ 'ਚ ਪੱਥਰ ਮਾਰ ਕਤਲ ਕਰ'ਤਾ ਆਪਣੀ ਹੀ ਕਲਾਸ ਦਾ ਮੁੰਡਾ

  • Edited By Harpreet Singh,
  • Updated: 22 Nov, 2024 05:49 AM
Roopnagar-Nawanshahr
sensational news of college students
  • Share
    • Facebook
    • Tumblr
    • Linkedin
    • Twitter
  • Comment

ਨੂਰਪੁਰਬੇਦੀ (ਭੰਡਾਰੀ)- ਪੰਜਾਬ ਦੇ ਰੂਪਨਗਰ ਜ਼ਿਲ੍ਹੇ ਤੋਂ ਇਕ ਬੇਹੱਦ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਕਾਲਜ ਤੋਂ ਘਰ ਪਰਤਦੇ ਸਮੇਂ ਰਸਤੇ ’ਚ ਹੀ 12ਵੀਂ ਦੇ ਇਕ ਵਿਦਿਆਰਥੀ ਨੇ ਆਪਣੀ ਹੀ ਕਲਾਸ 'ਚ ਪੜ੍ਹਦੇ ਮੁੰਡੇ ਦੇ ਸਿਰ 'ਚ ਪੱਥਰ ਨਾਲ ਵਾਰ ਕਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਹੈ।

ਜਾਣਕਾਰੀ ਅਨੁਸਾਰ 20 ਨਵੰਬਰ ਨੂੰ ਦੁਪਹਿਰ ਸਮੇਂ ਟਿੱਬਾ ਨੰਗਲ ਕਾਲਜ ਵਿਖੇ 12ਵੀਂ ਜਮਾਤ ’ਚ ਪੜ੍ਹਦੇ ਪਿੰਡ ਬਾਲੇਵਾਲ ਦੇ ਲੜਕੇ ਹਰਵਿੰਦਰ ਸਿੰਘ ਉਰਫ ਹਰਸ਼ ਦੀ ਕਾਲਜ ਤੋਂ ਘਰ ਵਾਪਸ ਆਉਂਦੇ ਸਮੇਂ ਰਸਤੇ ’ਚ ਤਬੀਅਤ ਵਿਗੜਨ ਸਬੰਧੀ ਕਿਸੇ ਵਿਅਕਤੀ ਨੇ ਫੋਨ ਕਰ ਕੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਦੱਸਿਆ ਸੀ, ਜਿਸ ਮਗਰੋਂ ਉਸ ਨੂੰ ਹਸਪਤਾਲ ਲਿਜਾਇਆ ਗਿਆ। ਪਰ ਹਾਲਤ ਜ਼ਿਆਦਾ ਖ਼ਰਾਬ ਹੋਣ ਕਾਰਨ ਉਸ ਦੀ ਹਸਪਤਾਲ ਪਹੁੰਚਣ ਤੋਂ ਪਹਿਲਾਂ ਰਸਤੇ 'ਚ ਹੀ ਮੌਤ ਹੋ ਗਈ। ਨੌਜਵਾਨ ਦੀ ਮੌਤ ਦੇ ਕਾਰਨਾਂ ਨੂੰ ਲੈ ਕੇ ਸਾਰਾ ਦਿਨ ਰਹੱਸ ਬਣਿਆ ਹੋਇਆ ਸੀ ਅਤੇ ਪੁਲਸ ਵੀ ਮਾਮਲੇ ਦੀ ਗੰਭੀਰਤਾ ਨਾਲ ਜਾਂਚ ’ਚ ਜੁਟੀ ਹੋਈ ਸੀ।

PunjabKesari

ਇਹ ਵੀ ਪੜ੍ਹੋ- ਬੱਚਿਆਂ ਨੂੰ ਛੁਡਾਉਣ ਗਏ ਬੰਦੇ 'ਤੇ ਹੋ ਗਿਆ ਹਮਲਾ ; ਪੁੱਤ ਦੀਆਂ ਅੱਖਾਂ ਸਾਹਮਣੇ ਕੁੱਟ-ਕੁੱਟ ਮਾਰ'ਤਾ ਪਿਓ

ਪਰ ਦੇਰ ਰਾਤ ਦਰਜ ਕੀਤੇ ਗਏ ਮਾਮਲੇ ਸਬੰਧੀ ਥਾਣਾ ਮੁਖੀ ਨੂਰਪੁਰਬੇਦੀ ਇੰਸਪੈਕਟਰ ਗੁਰਵਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਮ੍ਰਿਤਕ ਹਰਵਿੰਦਰ ਸਿੰਘ ਦੇ ਚਾਚੇ ਰਵਿੰਦਰ ਸਿੰਘ ਪੁੱਤਰ ਬਨਾਰਸੀ ਦਾਸ ਨਿਵਾਸੀ ਪਿੰਡ ਬਾਲੇਵਾਲ ਨੇ ਦੱਸਿਆ ਕਿ ਉਹ ਲੁਧਿਆਣਾ ਵਿਖੇ ਟਰਾਂਸਪੋਰਟ ਦਾ ਕੰਮ ਕਰਦਾ ਹੈ। ਉਸ ਨੂੰ ਦੁਪਹਿਰ ਕਰੀਬ ਸਾਢੇ ਤਿੰਨ ਵਜੇ ਉਸ ਦੇ ਭਰਾ ਕੁਲਭੂਸ਼ਣ ਚੌਹਾਨ ਪੁੱਤਰ ਸ਼ੰਕਰ ਦਾਸ ਨੇ ਫੋਨ ਕਰ ਕੇ ਦੱਸਿਆ ਕਿ ਹਰਵਿੰਦਰ ਸਿੰਘ ਦਾ ਲਵਦੀਪ ਸਿੰਘ ਪੁੱਤਰ ਕੁਲਵਿੰਦਰ ਸਿੰਘ ਉਰਫ ਕੱਲੂ ਨਿਵਾਸੀ ਪਿੰਡ ਟਿੱਬਾ ਨੰਗਲ ਵੱਲੋਂ ਪੱਥਰ ਨਾਲ ਸੱਟ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ।

ਇਹ ਸੁਣ ਉਹ ਤੁਰੰਤ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਿਆ, ਜਿੱਥੇ ਉਸ ਨੇ ਆਪਣੇ ਭਤੀਜੇ ਦੀ ਲਾਸ਼ ਦੇਖੀ। ਉਸ ਨੇ ਬਿਆਨਾਂ ’ਚ ਦੱਸਿਆ ਕਿ ਲੜਾਈ ਦਾ ਕਾਰਨ ਇਹ ਹੈ ਕਿ ਉਸ ਦਾ ਭਤੀਜਾ ਇਕ ਵਧੀਆ ਖਿਡਾਰੀ ਸੀ ਅਤੇ ਲਵਦੀਪ ਸਿੰਘ ਉਸ ਨਾਲ ਅੰਦਰੂਨੀ ਰੰਜਿਸ਼ ਰੱਖਦਾ ਸੀ ਤੇ ਇਸੇ ਕਾਰਨ ਉਸ ਨੇ ਪੱਥਰ ਮਾਰ ਕੇ ਉਸ ਦੇ ਭਤੀਜੇ ਦਾ ਕਤਲ ਕਰ ਦਿੱਤਾ ਹੈ।

ਇਸ ਸਬੰਧੀ ਥਾਣਾ ਮੁਖੀ ਢਿੱਲੋਂ ਨੇ ਦੱਸਿਆ ਕਿ ਮਾਮਲੇ ’ਚ ਨਾਮਜ਼ਦ ਕੀਤਾ ਗਿਆ 18 ਸਾਲਾ ਨੌਜਵਾਨ ਲਵਦੀਪ ਸਿੰਘ ਮ੍ਰਿਤਕ ਵਿਦਿਆਰਥੀ ਹਰਵਿੰਦਰ ਸਿੰਘ ਦੇ ਨਾਲ ਹੀ ਕਾਲਜ ’ਚ ਪੜ੍ਹਦਾ ਸੀ ਤੇ ਇਹ ਦੋਵੇਂ 12ਵੀਂ ਜਮਾਤ ਦੇ ਵਿਦਿਆਰਥੀ ਸਨ। ਉਨ੍ਹਾਂ ਦੱਸਿਆ ਕਿ ਉਕਤ ਬਿਆਨਾਂ ’ਤੇ ਫਰਾਰ ਹੋਏ ਲਵਦੀਪ ਸਿੰਘ ਪੁੱਤਰ ਕੁਲਵਿੰਦਰ ਸਿੰਘ ਉਰਫ ਕੱਲੂ ਨਿਵਾਸੀ ਪਿੰਡ ਟਿੱਬਾ ਨੰਗਲ ਦੇ ਖਿਲਾਫ ਕਤਲ ਦੇ ਦੋਸ਼ ਹੇਠ ਧਾਰਾ 103 (1) ਬੀ.ਐੱਨ.ਐੱਸ. ਤਹਿਤ ਮਾਮਲਾ ਦਰਜ ਕਰ ਕੇ ਉਸ ਦੀ ਪਕੜ ਲਈ ਭਾਲ ਕੀਤੀ ਜਾ ਰਹੀ ਹੈ, ਜਦਕਿ ਨੌਜਵਾਨ ਦੀ ਲਾਸ਼ ਨੂੰ ਪੋਸਟਮਾਰਟਮ ਉਪਰੰਤ ਵਾਰਿਸਾਂ ਹਵਾਲੇ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ- ਜਦੋਂ ਥਾਣੇ ਦੱਸੇ ਬਗ਼ੈਰ ਬੱਚੀ ਨੂੰ ਗੱਡੀ 'ਚ ਪਾ ਕੇ ਲੈ ਗਈ ਪੁਲਸ...

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Students
  • College
  • Home
  • Return
  • Friend
  • Jealousy
  • Police
  • FIR

ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਬਜ਼ੁਰਗ ਔਰਤ ਦੇ ਘਰ ਚਲਾਈਆਂ 9 ਗੋਲੀਆਂ

NEXT STORY

Stories You May Like

  • major incident in punjab boy kidnapped and shot on the way
    ਪੰਜਾਬ 'ਚ ਵੱਡੀ ਵਾਰਦਾਤ! ਰਾਹ 'ਚੋਂ ਅਗਵਾ ਕਰਕੇ ਨੌਜਵਾਨ ਦਾ ਗੋਲ਼ੀਆਂ ਮਾਰ ਕੀਤਾ ਕਤਲ
  • man killed by attack with iron rod in hoshiarpur
    ਹੁਸ਼ਿਆਰਪੁਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕੀਤਾ ਕਤਲ
  • major incident punjabi man shot dead in canada
    ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ
  • trump makes big announcement
    40 ਸਾਲਾਂ ਤੋਂ ਵੱਧ ਸਮੇਂ ਦਾ ਇੰਤਜ਼ਾਰ ਖ਼ਤਮ ! ਲੇਬਨਾਨ ਨੂੰ ਲੈ ਕੇ ਟਰੰਪ ਨੇ ਕਰ'ਤਾ ਵੱਡਾ ਐਲਾਨ
  • woman murdered faridkot police
    ਫ਼ਰੀਦਕੋਟ : ਸਿਖਰ ਦੁਪਹਿਰੇ ਘਰ ਅੰਦਰ ਦਾਖਲ ਹੋ ਔਰਤ ਦਾ ਬੇਰਹਿਮੀ ਕਤਲ
  • punjab friend calls home kills lover and then petrol
    ਪੰਜਾਬ: ਕੁੜੀ ਨੇ ਘਰ ਸੱਦ ਮਰਵਾ'ਤਾ ਮੁੰਡਾ ਤੇ ਫਿਰ ਪੈਟਰੋਲ...
  • tarn taran  debt  london  girl knife
    ਤਰਨਤਾਰਨ ਤੋਂ ਮੰਦਭਾਗੀ ਖ਼ਬਰ! ਕਰਜ਼ਾ ਚੁੱਕ ਲੰਡਨ ਭੇਜੀ ਕੁੜੀ ਦਾ ਗੋਰੇ ਨੇ ਚਾਕੂ ਮਾਰ-ਮਾਰ ਕਰ 'ਤਾ ਕਤਲ
  • akali leader  punjab police
    ਪੰਜਾਬ 'ਚ ਵੱਡੀ ਵਾਰਦਾਤ, ਅਕਾਲੀ ਆਗੂ ਨੂੰ ਮਾਰੀਆਂ ਗੋਲ਼ੀਆਂ
  • nia court nbw
    ਜਲੰਧਰ 'ਚ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਵੱਡਾ ਐਕਸ਼ਨ!
  • powercom s decision electricity connection
    ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
  • hanging electric wires shakti park in jalandhar are inviting major accidents
    ਜਲੰਧਰ ਦੇ ਸ਼ਕਤੀ ਪਾਰਕ ਨੇੜੇ ਲਟਕਦੀਆਂ ਬਿਜਲੀ ਦੀਆਂ ਤਾਰਾਂ ਦੇ ਰਹੀਆਂ ਵੱਡੇ ਹਾਦਸੇ...
  • punjabi youth dies of heart attack in america
    ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ...
  • illicit liquor seized in jalandhar  driver arrested 37 boxes of liquor
    ਜਲੰਧਰ 'ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ, 37 ਪੇਟੀਆਂ ਸ਼ਰਾਬ ਸਣੇ ਡਰਾਈਵਰ...
  • heavy collision between two trucks
    ਦੋ ਟਰੱਕਾਂ ਦੀ ਜ਼ਬਰਦਸਤ ਟੱਕਰ, ਇਕ ਟਰੱਕ ਪੁੱਲ ਤੋਂ ਹੇਠਾਂ ਡਿੱਗਿਆ, ਡਰਾਈਵਰ...
  • passengers troubled by train delays in the middle of summer
    ਗਰਮੀ ਵਿਚਾਲੇ ਟਰੇਨਾਂ ਦੀ ਲੇਟ-ਲਤੀਫ਼ੀ ਤੋਂ ਯਾਤਰੀ ਪ੍ਰੇਸ਼ਾਨ: ਮਾਲਵਾ ਐਕਸਪ੍ਰੈੱਸ...
Trending
Ek Nazar
us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • lineman  punjab powercom  powercom employee
      ਆਖਿਰਕਾਰ 10 ਦਿਨਾਂ ਬਾਅਦ ਜ਼ਿੰਦਗੀ ਦੀ ਜੰਗ ਹਾਰ ਗਿਆ ਲਾਈਨਮੈਨ ‘ਬੰਟੀ’
    • uproar over death of student at panjab university
      ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ 'ਤੇ ਜ਼ੋਰਦਾਰ ਹੰਗਾਮਾ! ਇਕ ਮਹੀਨੇ 'ਚ...
    • jammu kashmir muktsar
      65 ਸਾਲਾ ਨਾਨੇ ਨੇ 11 ਸਾਲਾ ਦੋਹਤੀ ਨਾਲ ਮੋਟਰਸਾਈਕਲ 'ਤੇ ਫ਼ਤਿਹ ਕੀਤੇ...
    • punjab bjp office news
      ਪੰਜਾਬ 'ਚ ਭਾਜਪਾ ਦਫ਼ਤਰ 'ਤੇ ਪੈਟਰੋਲ ਬੰਬ ਸੁੱਟਣ ਵਾਲੇ 2 ਮੁੰਡੇ ਕਾਬੂ, ਹੋਏ...
    • nia takes major action against pakistani terrorist shahzad bhatti
      ਪਾਕਿਸਤਾਨੀ ਅੱਤਵਾਦੀ ਸ਼ਹਿਜ਼ਾਦ ਭੱਟੀ 'ਤੇ NIA ਦਾ ਵੱਡਾ ਐਕਸ਼ਨ, ਇਸ ਵੇਲੇ ਬ੍ਰਾਜ਼ੀਲ...
    • punjab alarm bell for 40 thousand electricity consumers
      ਪੰਜਾਬ : 40 ਹਜ਼ਾਰ ਬਿਜਲੀ ਖ਼ਪਤਕਾਰਾਂ ਲਈ ਖ਼ਤਰੇ ਦੀ ਘੰਟੀ! ਹੋ ਜਾਣ ਸਾਵਧਾਨ,...
    • sachkhand sri harmandir sahib jai randhawa and actress shehnaz gill
      ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪੁੱਜੇ ਪੰਜਾਬੀ ਅਦਾਕਾਰ ਜੈ ਰੰਧਾਵਾ ਤੇ...
    • nia court nbw
      ਜਲੰਧਰ 'ਚ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਵੱਡਾ ਐਕਸ਼ਨ!
    • tragic accident at panjab university
      ਪੰਜਾਬ ਯੂਨੀਵਰਸਿਟੀ 'ਚ ਦਰਦਨਾਕ ਹਾਦਸਾ, ਕਰੰਟ ਲੱਗਣ ਕਾਰਨ ਪੀ. ਐੱਚ. ਡੀ. ਸਕਾਲਰ...
    • jassi gill s mother s funeral held in ludhiana
      ਲੁਧਿਆਣਾ 'ਚ ਹੋਇਆ ਜੱਸੀ ਗਿੱਲ ਦੀ ਮਾਤਾ ਜੀ ਦਾ ਅੰਤਿਮ ਸੰਸਕਾਰ, ਮਾਂ ਦੇ ਵਿਛੋੜੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +