Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 29, 2026

    2:58:35 PM

  • defense minister is misguiding

    ਰੱਖਿਆ ਮੰਤਰੀ ਕਰ ਰਹੇ ਗੁੰਮਰਾਹ ! JD Vance ਨੇ ਪੀਟ...

  • young man died tragically after an electric pole fell on him causing a fir

    ਪੰਜਾਬ : ਰਾਹ ਜਾਂਦੇ ਨੌਜਵਾਨ 'ਤੇ ਡਿਗਿਆ ਬਿਜਲੀ ਦਾ...

  • mother of pardeep  arrested in shambhu blast case  comes forward

    'ਮੇਰੇ ਪੁੱਤ ਨੂੰ ਘਰੋਂ ਚੁੱਕ ਕੇ ਲੈ ਗਏ', ਸ਼ੰਭੂ...

  • golden opportunity to work in uae

    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Mohali
  • ਪੰਜਾਬੀਆਂ ਤੋਂ ਟਲਿਆ ਗੰਭੀਰ ਖ਼ਤਰਾ! ਅਸਲੇ ਸਣੇ ਚੁੱਕ ਲਏ ਗੁਰਗੇ, ਕਰਨ ਵਾਲੇ ਸੀ...

PUNJAB News Punjabi(ਪੰਜਾਬ)

ਪੰਜਾਬੀਆਂ ਤੋਂ ਟਲਿਆ ਗੰਭੀਰ ਖ਼ਤਰਾ! ਅਸਲੇ ਸਣੇ ਚੁੱਕ ਲਏ ਗੁਰਗੇ, ਕਰਨ ਵਾਲੇ ਸੀ...

  • Edited By Babita,
  • Updated: 15 Jun, 2025 12:53 PM
Mohali
serious danger averted from punjabis
  • Share
    • Facebook
    • Tumblr
    • Linkedin
    • Twitter
  • Comment

ਮੋਹਾਲੀ/ਮੋਗਾ : ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਪੰਜਾਬ ਨੇ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ ਕੈਨੇਡਾ ਆਧਾਰਿਤ ਅੱਤਵਾਦੀ ਅਰਸ਼ ਡਾਲਾ ਵਲੋਂ ਰਚੀ ਗਈ ਟਾਰਗੇਟ ਕਿਲਿੰਗ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਉਕਤ ਟੀਮ ਵਲੋਂ 2 ਮੁੱਖ ਗੁਰਗਿਆਂ ਕਵਲਜੀਤ ਸਿੰਘ ਵਾਸੀ ਧਰਮਕੋਟ ਅਤੇ ਨਵਦੀਪ ਸਿੰਘ ਉਰਫ਼ ਹਨੀ, ਵਾਸੀ ਬੱਦੂਵਾਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਅਰਸ਼ ਡਾਲਾ ਦੇ ਨਿਰਦੇਸ਼ਾਂ 'ਤੇ ਵਿਰੋਧੀ ਗਿਰੋਹ ਦੇ ਮੈਂਬਰਾਂ ਅਤੇ ਜ਼ਬਰੀ ਵਸੂਲੀ ਦੇ ਟੀਚਿਆਂ ਨੂੰ ਖ਼ਤਮ ਕਰਨ ਲਈ ਕੰਮ ਕਰ ਰਹੇ ਸਨ।

ਇਹ ਵੀ ਪੜ੍ਹੋ : ਪੰਜਾਬ 'ਚ ਅਸਮਾਨੀ ਬਿਜਲੀ ਡਿੱਗਣ ਕਾਰਨ ਕਿਸਾਨ ਦੀ ਮੌਤ, ਖੇਤ 'ਚ ਚਲਾ ਰਿਹਾ ਸੀ ਟਰੈਕਟਰ

ਸਮੇਂ ਸਿਰ ਅਤੇ ਖ਼ੁਫ਼ੀਆ ਜਾਣਕਾਰੀ 'ਤੇ ਕਾਰਵਾਈ ਨਾਲ ਆਪਰੇਸ਼ਨ ਸੈੱਲ ਨੇ ਟਾਰਗੇਟ ਕਿਲਿੰਗ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਨਾਲ ਜਨਤਕ ਸੁਰੱਖਿਆ ਲਈ ਇਕ ਗੰਭੀਰ ਖ਼ਤਰਾ ਟਲ ਗਿਆ ਹੈ। ਦੋਸ਼ੀਆਂ ਕੋਲੋਂ .30 ਬੋਰ ਦੀ ਪਿਸਤੌਲ ਅਤੇ 9 ਜ਼ਿੰਦਾ ਕਾਰਤੂਸ ਬਰਾਮਦ ਹੋਏ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਟੁੱਟ ਰਹੇ ਵਿਆਹ, ਰਿਸ਼ਤੇਦਾਰਾਂ ਦੇ ਪੁਆੜੇ, ਨੂੰਹ ਸੈਲਰੀ ਨਾ ਦੇਵੇ ਤਾਂ...

ਫਿਲਹਾਲ ਇਸ ਸਬੰਧੀ ਆਪਰੇਸ਼ਨ ਸੈੱਲ ਐੱਸ. ਏ. ਐੱਸ. ਨਗਰ ਵਿਖੇ ਐੱਫ. ਆਈ. ਆਰ. ਦਰਜ ਕਰ ਲਈ ਗਈ ਹੈ। ਮਾਡਿਊਲ ਦੇ ਅਗਲੇ ਅਤੇ ਪਿਛਲੇ ਸਬੰਧਾਂ ਦਾ ਪਤਾ ਲਾਉਣ ਲਈ ਹੋਰ ਜਾਂਚ ਜਾਰੀ ਹੈ। ਇਸ ਬਾਰੇ ਡੀ. ਜੀ. ਪੀ. ਗੌਰਵ ਯਾਦਵ ਦਾ ਕਹਿਣਾ ਹੈ ਕਿ ਪੰਜਾਬ ਪੁਲਸ ਸੂਬੇ ਭਰ 'ਚ ਸੰਗਠਿਤ ਅਪਰਾਧ ਨੂੰ ਖ਼ਤਮ ਕਰਨ ਅਤੇ ਸ਼ਾਂਤੀ, ਸੁਰੱਖਿਆ, ਸਦਭਾਵਨਾ ਨੂੰ ਬਣਾਈ ਰੱਖਣ ਲਈ ਵਚਨਬੱਧ ਹੈ। 

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 

  • State Special Operation Cell
  • 2 Members
  • Arrested
  • Weapons
  • ਸਟੇਟ ਸਪੈਸ਼ਲ ਆਪਰੇਸ਼ਨ ਸੈੱਲ
  • 2 ਗੁਰਗੇ
  • ਗ੍ਰਿਫ਼ਤਾਰ
  • ਅਸਲਾ

ਪੰਜਾਬ ਦੇ ਇਸ ਇਤਿਹਾਸਕ ਗੁਰਦੁਆਰਾ ਸਾਹਿਬ 'ਚ ਵੱਡੀ ਘਟਨਾ, ਪਈਆਂ ਭਾਜੜਾਂ

NEXT STORY

Stories You May Like

  • 3 shooters of bobby mahi gang arrested
    ਵਿਦੇਸ਼ 'ਚ ਬੈਠੇ ਬੋਬੀ ਮਾਹੀ ਗੈਂਗ ਦੇ 3 ਸ਼ੂਟਰ ਅਸਲੇ ਸਣੇ ਗ੍ਰਿਫਤਾਰ : SSP ਵਰੁਣ ਸ਼ਰਮਾ
  • after oil  hormuz crisis now affects food  global food  is in danger
    ਹੋਰਮੁਜ਼ ਸੰਕਟ ਨਾਲ ਤੇਲ ਤੋਂ ਬਾਅਦ ਹੁਣ ਭੋਜਨ ’ਤੇ ਅਸਰ, ਗਲੋਬਲ ਫੂਡ ਸਿਸਟਮ ’ਤੇ ਮੰਡਰਾਇਆ ਖ਼ਤਰਾ
  • be careful when washing your hair with hot water
    ਗਰਮ ਪਾਣੀ ਨਾਲ ਵਾਲ ਧੋਣ ਵਾਲੇ ਹੋ ਜਾਣ ਸਾਵਧਾਨ! ਵਾਲਾਂ ਦੇ ਝੜਨ ਤੋਂ ਲੈ ਕੇ ਗੰਜੇਪਨ ਤੱਕ ਵਧ ਸਕਦੈ ਖ਼ਤਰਾ
  • gautam gambhir takes refuge in salasar balaji and khatu shyam
    'ਬਾਲਾਜੀ ਦੀ ਕਿਰਪਾ ਨਾਲ ਜਿੱਤੇ ਸੀ ਵਰਲਡ ਕੱਪ', ਸਾਲਾਸਰ ਬਾਲਾਜੀ ਤੇ ਖਾਟੂ ਸ਼ਿਆਮ ਦੀ ਸ਼ਰਨ 'ਚ ਪੁੱਜੇ ਗੌਤਮ ਗੰਭੀਰ
  • bhujia king is no more
    ਨਹੀਂ ਰਹੇ 'ਭੁਜੀਆ ਕਿੰਗ' ! ਚੇਨਈ 'ਚ ਲਏ ਆਖਰੀ ਸਾਹ, ਹਜ਼ਾਰਾਂ ਕਰੋੜਾਂ ਦਾ ਖੜ੍ਹਾ ਕੀਤਾ ਸੀ ਸਾਮਰਾਜ
  • fly ash tracks pose a health hazard
    ਫਲਾਈ ਐਸ਼ ਵਾਲੇ ਟਰੈਕ ਨੇ ਬਣਾਇਆ ਸਿਹਤ ਲਈ ਖ਼ਤਰਾ, ਅਪੀਲ ਦੇ ਬਾਵਜੂਦ ਪ੍ਰਸ਼ਾਸਨ ਚੁੱਪ
  • us global alarm chinese ai distillation deepseek
    ਚੀਨ ਦੀਆਂ AI ਕੰਪਨੀਆਂ 'ਤੇ ਅਮਰੀਕਾ ਦੀ ਸਖਤੀ, DeepSeek ਸਣੇ ਕਈ ਫਰਮਾਂ 'ਤੇ ਗੰਭੀਰ ਦੋਸ਼
  • businessman  s suicide causes uproar in bathinda
    ਬਠਿੰਡਾ 'ਚ ਕਾਰੋਬਾਰੀ ਦੀ ਖ਼ੁਦਕੁਸ਼ੀ ਕਾਰਨ ਹੜਕੰਪ, ਮਰਨ ਤੋਂ ਪਹਿਲਾਂ DSP 'ਤੇ ਲਾਏ ਗੰਭੀਰ ਇਲਜ਼ਾਮ
  • man robbery
    ਸਬਜ਼ੀ ਮੰਡੀ ਲੋਹੀਆਂ ਜਾ ਰਹੇ ਵਿਅਕਤੀ ਤੋਂ ਚਾਕੂ ਦੀ ਨੋਕ 'ਤੇ ਲੁੱਟੇ 6100 ਰੁਪਏ
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
  • fatehjang bajwa exclusive interview
    ਹਰਭਜਨ ਸਿੰਘ ਨੇ ਖੇਡ ਸਦਕਾ ਪੂਰੀ ਦੁਨੀਆ ’ਚ ਰੌਸ਼ਨ ਕੀਤਾ ਨਾਂ, ਗੱਦਾਰ ਕਹਿਣਾ ਜਾਇਜ਼...
  • jalandhar smart city maha scam
    ਜਲੰਧਰ ਸਮਾਰਟ ਸਿਟੀ ਦਾ ‘ਮਹਾ-ਘਪਲਾ’: ਕੇਂਦਰ ਤੇ ਸੂਬਾ ਸਰਕਾਰ ਦੀ ਸੁਸਤੀ ਨੇ...
  • may month horoscope people good lucky
    ਮਿਥੁਨ ’ਚ ਬਣੇਗਾ ਬੁੱਧ-ਗੁਰੂ ਤੇ ਸ਼ੁੱਕਰ ਦਾ ਪਾਜ਼ੇਟਿਵ ਯੋਗ, ਸਾਰੇ ਲਗਨਾਂ ਦੇ...
Trending
Ek Nazar
five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

singer michael jackson  biopic

ਪਹਿਲੇ ਹਫ਼ਤੇ ਹੀ 2000 ਕਰੋੜ ਦੀ ਕਮਾਈ ! ਕਿੰਗ ਆਫ ਪੋਪ ਦੀ ਫਿਲਮ ਨੇ ਤੋੜ'ਤੇ...

buffer zones  places of worship  america

ਅਮਰੀਕਾ ’ਚ ਪੂਜਾ ਸਥਾਨਾਂ ਦੇ ਆਲੇ-ਦੁਆਲੇ ‘ਬਫਰ ਜ਼ੋਨ’ ਬਣਾਉਣ ਸਬੰਧੀ ਬਿੱਲ ਪੇਸ਼

ampere magnus neo

ਲਾਂਚ ਹੋਇਆ ਨਵਾਂ ਇਲੈਕਟ੍ਰਿਕ ਸਕੂਟਰ, ਸਿੰਗਲ ਚਾਰਜ 'ਤੇ ਚੱਲੇਗਾ 118 ਕਿਲੋਮੀਟਰ

us embassy issued a security alert

ਮੈਕਸੀਕੋ ਸਥਿਤ ਅਮਰੀਕੀ ਦੂਤਾਵਾਸ ਨੇ ਸੁਰੱਖਿਆ ਚੇਤਾਵਨੀ ਕੀਤੀ ਜਾਰੀ

punjabi truck driver in canada

ਕੈਨੇਡਾ 'ਚ 16 ਮੌਤਾਂ ਦੇ ਜ਼ਿੰਮੇਵਾਰ ਪੰਜਾਬੀ ਟਰੱਕ ਡਰਾਈਵਰ ਦੀ ਡਿਪੋਰਟੇਸ਼ਨ 'ਤੇ...

mumbai man dispute

ਮੁੰਬਈ : ਪਹਿਲਾਂ ਪੁੱਛਿਆ ਧਰਮ ਫਿਰ ਮਾਰ'ਤਾ ਚਾਕੂ, ਹਮਲਾਵਰ ਨੇ ਕਲਮਾ ਸੁਣਾਉਣ ਨੂੰ...

baisakhi mela held in virginia

ਸਿੱਖ ਸੈਂਟਰ ਆਫ਼ ਵਰਜੀਨੀਆ ਰਾਜ ਦੇ ਸ਼ਹਿਰ ਮਨਾਸਸ ਵਿਖੇ ਕਰਵਾਇਆ ਗਿਆ 18ਵਾਂ...

floods in china

ਚੀਨ 'ਚ ਹੜ੍ਹ ਦਾ ਕਹਿਰ, ਸੁਰੱਖਿਅਤ ਥਾਵਾਂ 'ਤੇ ਭੇਜੇ ਗਏ ਸੈਂਕੜੇ ਲੋਕ

new panchayat decree for those getting love marriages

ਅੰਮ੍ਰਿਤਸਰ ਦੇ ਇਸ ਪਿੰਡ 'ਚ ਬਣੇ ਨਵੇਂ ਨਿਯਮ, ਲਵ ਮੈਰਿਜ ਕਰਾਉਣ ਵਾਲਿਆਂ ਲਈ...

canadian pr

ਹਜ਼ਾਰਾਂ ਕਾਮਿਆਂ ਨੂੰ ਮਿਲੇਗੀ ਕੈਨੇਡਾ ਦੀ PR! ਇਨ੍ਹਾਂ ਖੇਤਰਾਂ 'ਚ ਰਹਿਣ...

us restaurant incident

ਅਮਰੀਕਾ 'ਚ ਰੈਸਟੋਰੈਂਟ ਨੂੰ ਲੱਗ ਗਈ ਭਿਆਨਕ ਅੱਗ ! ਪੰਜਾਬੀ ਮਾਲਕ ਸਣੇ 2 ਦੀ...

terrible road accident in punjab

ਪੰਜਾਬ 'ਚ ਭਿਆਨਕ ਸੜਕ ਹਾਦਸਾ, ਟਰੱਕ ਤੇ ਐਕਟਿਵਾ ਦੀ ਟੱਕਰ ‘ਚ ਕੁੜੀ ਦੀ ਮੌਤ

actress preet singh shares traumatic assault incident at mumbai club

ਮਸ਼ਹੂਰ ਅਦਾਕਾਰਾ ਦਾ ਕਲੱਬ 'ਚ ਪੈ ਗਿਆ ਪੰਗਾ ! ਕੁੱਟ-ਕੁੱਟ ਤੋੜ'ਤਾ ਦੰਦ, ਮੂੰਹ...

rain storm alert weather next 3 days

Rain Alert: ਅਗਲੇ 3 ਦਿਨ ਅਹਿਮ! ਕਈ ਸੂਬਿਆਂ 'ਚ ਤੇਜ਼ ਹਨ੍ਹੇਰੀ-ਝੱਖੜ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • punjab weather raining
      ਪੰਜਾਬ 'ਚ ਪੈਣ ਲੱਗਾ ਮੀਂਹ! ਗਰਮੀ ਤੋਂ ਮਿਲੀ ਥੋੜ੍ਹੀ ਰਾਹਤ, ਤਾਪਮਾਨ 'ਚ ਆਈ ਵੱਡੀ...
    • sukhi bal  ama dablam  nepal
      ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
    • summer vacations announced new schedule released
      ਗਰਮੀ ਦੀਆਂ ਛੁੱਟੀਆਂ ਦਾ ਐਲਾਨ, ਜਾਰੀ ਹੋਇਆ ਨਵਾਂ ਸ਼ਡਿਊਲ, PGI ਪ੍ਰਸ਼ਾਸਨ ਵਲੋਂ...
    • murder in nabha  murder of a young man
      ਪੰਜਾਬ 'ਚ ਖੌਫਨਾਕ ਵਾਰਦਾਤ, ਪਹਿਲਾਂ ਫੋਨ ਕਰਕੇ ਘੁਰੋਂ ਬੁਲਾਇਆ ਮੁੰਡਾ, ਫਿਰ ਕਰ...
    • ludhiana businessman video
      'ਮੇਰੇ ਮੱਥੇ 'ਚ ਗੋਲ਼ੀ ਮਾਰ ਦਿਓ...' ਫੁੱਟ-ਫੁੱਟ ਕੇ ਰੋਇਆ ਲੁਧਿਆਣਾ ਦਾ...
    • 2 drones and 1 kg heroin recovered near the border in tarn taran
      ਤਰਨਤਾਰਨ ਵਿਖੇ ਸਰਹੱਦ ਨੇੜਿਓਂ 2 ਡਰੋਨ ਤੇ 1 ਕਿਲੋ ਹੈਰੋਇਨ ਬਰਾਮਦ
    • transgender woman appeals to change name in school records
      ਟਰਾਂਸਜੈਂਡਰ ਔਰਤ ਨੇ ਸਕੂਲ ਰਿਕਾਰਡ ’ਚ ਨਾਂ ਬਦਲਣ ਦੀ ਕੀਤੀ ਅਪੀਲ, ਹਾਈਕੋਰਟ ਨੇ...
    • warning of rain thunderstorm and lightning in punjab
      ਪੰਜਾਬ 'ਚ ਮੀਂਹ-ਤੂਫ਼ਾਨ ਤੇ ਬਿਜਲੀ ਚਮਕਣ ਦੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ ਦੇ...
    • happy lohat joins bjp
      ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ! ਭਾਜਪਾ 'ਚ ਸ਼ਾਮਲ ਹੋਇਆ ਇਹ ਆਗੂ
    • kapurthala police solve two blind murder cases  important revelations
      ਕਪੂਰਥਲਾ ਪੁਲਸ ਨੇ ਸੁਲਝਾਏ ਦੋ ਅੰਨ੍ਹੇ ਕਤਲ ਕੇਸ, ਹੋਏ ਅਹਿਮ ਖ਼ੁਲਾਸੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +