Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, APR 28, 2026

    7:07:05 AM

  • golden opportunity to work in uae

    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ...

  • sidhu moosewala s new song eyes on me released

    59 ਮਿੰਟਾਂ 'ਚ 1 ਮਿਲੀਅਨ Views! ਰਿਲੀਜ਼ ਹੁੰਦਿਆਂ...

  • bomb like object found in gurdaspur market

    ਵੱਡੀ ਖਬਰ : ਗੁਰਦਾਸਪੁਰ ਦੇ ਬਾਜ਼ਾਰ 'ਚ ਮਿਲੀ...

  • rcb defeated delhi by 9 wickets

    IPL 2026: ਭੁਵੀ-ਹੇਜ਼ਲਵੁੱਡ ਦੀ ਘਾਤਕ ਗੇਂਦਬਾਜ਼ੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਟਾਈਪ-2 ਸੇਵਾ ਕੇਂਦਰਾਂ ਨੂੰ ਸੁਰੱਖਿਆ ਕਰਮਚਾਰੀਆਂ ਨੇ ਜੜੇ ਤਾਲੇ, ਦਰਵਾਜ਼ੇ ਕੀਤੇ ਬੰਦ

PUNJAB News Punjabi(ਪੰਜਾਬਂ)

ਟਾਈਪ-2 ਸੇਵਾ ਕੇਂਦਰਾਂ ਨੂੰ ਸੁਰੱਖਿਆ ਕਰਮਚਾਰੀਆਂ ਨੇ ਜੜੇ ਤਾਲੇ, ਦਰਵਾਜ਼ੇ ਕੀਤੇ ਬੰਦ

  • Updated: 05 Oct, 2017 11:25 AM
Punjab
service centre
  • Share
    • Facebook
    • Tumblr
    • Linkedin
    • Twitter
  • Comment

ਜਲੰਧਰ(ਅਮਿਤ)— ਜ਼ਿਲੇ ਵਿਚ ਚਲ ਰਹੇ 142 ਸੇਵਾਂ ਕੇਂਦਰਾਂ ਵਿਚ ਕੰਮ ਕਰਨ ਵਾਲੇ ਸਟਾਫ ਦੀ ਤਨਖਾਹ ਦਾ ਮੁੱਦਾ ਹਾਲੇ ਪੂਰੀ ਤਰ੍ਹਾਂ ਸੁਲਝਿਆ ਨਹੀਂ ਸੀ ਕਿ ਨਵੇਂ ਮੁੱਦੇ ਨੇ ਬੁੱਧਵਾਰ ਨੂੰ ਜਨਮ ਲੈ ਲਿਆ। ਬੁੱਧਵਾਰ ਸਵੇਰੇ ਜ਼ਿਲੇ ਦੇ ਸਾਰੇ ਟਾਈਪ-2 ਸੇਵਾ ਕੇਂਦਰਾਂ ਵਿਚ ਤਾਇਨਾਤ ਸੁਰੱਖਿਆ ਕਰਮਚਾਰੀਆਂ ਨੇ ਸੇਵਾ ਕੇਂਦਰਾਂ ਨੂੰ ਤਾਲੇ ਲਗਾ ਦਿੱਤੇ ਅਤੇ ਦਰਵਾਜ਼ੇ ਬੰਦ ਕਰ ਦਿੱਤੇ। ਸੁਰੱਖਿਆ ਕਰਮਚਾਰੀਆਂ ਵੱਲੋਂ ਇਕਦਮ ਲਏ ਗਏ ਇਸ ਫੈਸਲੇ ਕਾਰਨ ਸਮੂਹ ਟਾਈਪ-2 ਸੇਵਾ ਕੇਂਦਰਾਂ ਦਾ ਕੰਮਕਾਜ ਠੱਪ ਹੋ ਗਿਆ ਅਤੇ ਦੂਰ-ਦੁਰਾਡੇ ਇਲਾਕਿਆਂ ਤੋਂ ਕੰਮ ਲਈ ਆਈ ਜਨਤਾ ਨੂੰ ਕਾਫੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਸਕਿਓਰਿਟੀ ਕੰਪਨੀ ਕੋਲ ਕੰਮ ਕਰਨ ਵਾਲੇ ਲਗਭਗ 30-35 ਕਰਮਚਾਰੀਆਂ ਨੇ ਡੀ. ਸੀ. ਵਰਿੰਦਰ ਕੁਮਾਰ ਸ਼ਰਮਾ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਮੰਗ-ਪੱਤਰ ਦਿੰਦੇ ਹੋਏ 4 ਮਹੀਨਿਆਂ ਦੀ ਤਨਖਾਹ ਦਿਵਾਉਣ ਦੀ ਗੁਹਾਰ ਲਗਾਈ।
ਕੀ ਹੈ ਮਾਮਲਾ, ਕਿਓਂ ਬੰਦ ਕੀਤੇ ਸੇਵਾ ਕੇਂਦਰ?
ਸੇਵਾ ਕੇਂਦਰ ਚਲਾਉਣ ਵਾਲੀ ਨਿੱਜੀ ਕੰਪਨੀ ਨੇ ਸਿਰਫ ਟਾਈਪ-1 ਅਤੇ ਟਾਈਪ-2 ਸੇਵਾ ਕੇਂਦਰਾਂ ਵਿਚ ਉਨ੍ਹਾਂ ਨੂੰ ਸੁਰੱਖਿਆ ਗਾਰਡ ਤਾਇਨਾਤ ਕੀਤਾ ਹੋਇਆ ਹੈ ਅਤੇ ਇਸ ਲਈ ਕੰਪਨੀ ਨੇ ਟੌਪਸ ਸਕਿਓਰਿਟੀ ਪ੍ਰਾਈਵੇਟ ਲਿਮਟਿਡ ਨਾਮਕ ਇਕ ਕੰਪਨੀ ਨਾਲ ਐਗਰੀਮੈਂਟ ਕੀਤਾ ਹੋਇਆ ਹੈ। ਉਕਤ ਸੁਰੱਖਿਆ ਕਰਮਚਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ 1 ਜੂਨ, 2017 ਤੋਂ 29 ਸਤੰਬਰ 2017 ਤੱਕ ਸੇਵਾ ਕੇਂਦਰਾਂ ਵਿਚ 24 ਘੰਟੇ ਕੰਮ ਕੀਤਾ ਹੈ ਤੇ ਇਸਦੇ ਲਈ ਉਨ੍ਹਾਂ ਦੀ ਪ੍ਰਤੀ ਮਹੀਨਾ 11 ਹਜ਼ਾਰ 130 ਰੁਪਏ ਦੀ ਸੈਲਰੀ ਤੈਅ ਕੀਤੀ ਗਈ ਹੈ ਪਰ 29 ਸਤੰਬਰ ਨੂੰ ਅਚਾਨਕ ਹੀ ਕੰਪਨੀ ਦੇ ਏਰੀਆ ਫੀਲਡ ਅਫਸਰ ਜਗਤਾਰ ਸਿੰਘ ਨੇ ਉਨ੍ਹਾਂ ਨੂੰ ਫੋਨ ਕਰ ਕੇ ਕਿਹਾ ਕਿ ਕਿਸੇ ਨੇ ਵੀ ਕੰਮ 'ਤੇ ਨਹੀਂ ਜਾਣਾ ਹੈ, ਕਿਉਂਕਿ ਉਨ੍ਹਾਂ ਦੀ ਕੰਪਨੀ ਬੰਦ ਹੋ ਗਈ ਹੈ। ਕਰਮਚਾਰੀਆਂ ਦਾ ਕਹਿਣਾ ਹੈ ਕਿ ਸਕਿਓਰਿਟੀ ਕੰਪਨੀ ਦਾ ਕਹਿਣਾ ਹੈ ਕਿ ਉਨ੍ਹਾਂ ਬੀ. ਐੱਲ. ਐੱਸ. ਤੋਂ ਕੋਈ ਪੈਸੇ ਨਹੀਂ ਮਿਲੇ ਹਨ। ਇਸ ਲਈ ਉਹ ਉਨ੍ਹਾਂ ਦੀ ਸੈਲਰੀ ਨਹੀਂ ਦੇ ਸਕਦੇ। ਜਦਕਿ ਬੀ. ਐੱਲ. ਐੱਸ. ਦਾ ਕਹਿਣਾ ਹੈ ਉਨ੍ਹਾਂ ਨੇ ਸਾਰੇ ਪੈਸੇ ਟੌਪਸ ਸਕਿਓਰਿਟੀ ਨੂੰ ਦੇ ਦਿੱਤੇ ਹਨ। ਕਰਮਚਾਰੀਆਂ ਨੇ ਦੱਸਿਆ ਕਿ ਦੋਵੇਂ ਕੰਪਨੀਆਂ ਵੱਲੋਂ ਉਨ੍ਹਾਂ ਨੂੰ ਖੱਜਲ-ਖੁਆਰ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੀ ਬਣਦੀ ਮਿਹਨਤ ਨਹੀਂ ਦਿੱਤੀ ਜਾ ਰਹੀ।
ਨਿੱਜੀ ਕੰਪਨੀ ਨੇ ਕਿਹਾ, 'ਕਰਮਚਾਰੀਆਂ ਖਿਲਾਫ ਹੋਵੇਗੀ ਕਾਨੂੰਨੀ ਕਾਰਵਾਈ'
ਸੁਰੱਖਿਆ ਕਰਮਚਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਆਪਣੀ ਤਨਖਾਹ ਨਾ ਮਿਲਣ 'ਤੇ ਜਦੋਂ ਸੇਵਾ ਕੇਂਦਰਾਂ ਨੂੰ ਤਾਲੇ ਲਗਾਏ ਤਾਂ ਨਿੱਜੀ ਕੰਪਨੀ ਨੇ ਉਨ੍ਹਾਂ ਨੂੰ ਇਹ ਕਹਿ ਕੇ ਧਮਕਾਇਆ ਕਿ ਉਨ੍ਹਾਂ ਦੇ ਖਿਲਾਫ ਪੁਲਸ ਨੂੰ ਸ਼ਿਕਾਇਤ ਕੀਤੀ ਜਾਵੇਗੀ ਅਤੇ ਪਰਚਾ ਦਰਜ ਕਰਵਾਇਆ ਜਾਵੇਗਾ।

  • ਸੇਵਾ ਕੇਂਦਰ
  • ਸੁਰੱਖਿਆ ਕਰਮਚਾਰੀ
  • ਤਾਲੇ
  • service centre
  • lock

ਹੁਣ ਵਕੀਲਾਂ ਦੇ ਚੱਕਰ ਲਾਉਣ ਦੀ ਲੋੜ ਨਹੀਂ, ਉਂਗਲੀਆਂ 'ਤੇ ਦੇਖਿਆ ਜਾ ਸਕੇਗਾ 'ਕੇਸ' ਦਾ ਸਟੇਟਸ

NEXT STORY

Stories You May Like

  • gurdwara takkar sahib railway gate will be closed for 2 days
    2 ਦਿਨ ਲਈ ਬੰਦ ਰਹੇਗਾ ਗੁਰਦੁਆਰਾ ਟੱਕਰ ਸਾਹਿਬ ਵਾਲਾ ਰੇਲਵੇ ਫਾਟਕ, ਜਾਣੋ ਕਾਰਨ
  • supreme court  road safety  expressway
    ਸੁਪਰੀਮ ਕੋਰਟ ਨੇ ਸੜਕ ਸੁਰੱਖਿਆ ਨੂੰ ਲੈ ਕੇ ਪੂਰੇ ਦੇਸ਼ ਲਈ ਜਾਰੀ ਕੀਤੇ ਨਿਰਦੇਸ਼-ਕਿਹਾ
  • 2 drug smugglers arrested with heroin
    ਹੈਰੋਇਨ ਸਮੇਤ 2 ਨਸ਼ਾ ਤਸਕਰਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ
  • dell launches 2 new powerful laptops in india
    Dell ਨੇ ਭਾਰਤ 'ਚ ਲਾਂਚ ਕੀਤੇ 2 ਨਵੇਂ ਦਮਦਾਰ ਲੈਪਟਾਪ, ਕੀਮਤ 2 ਲੱਖ ਰੁਪਏ ਤੋਂ ਪਾਰ; ਜਾਣੋ ਫੀਚਰਸ
  • 3 accused arrested with 2 rifles  2 pistols  60 rounds and xuv
    2 ਰਾਈਫ਼ਲਾਂ, 2 ਪਿਸਤੌਲਾਂ, 60 ਰੌਂਦ ਅਤੇ ਐਕਸ ਯੂਵੀ ਸਮੇਤ 3 ਮੁਲਜ਼ਮ ਕਾਬੂ
  • transport suspended in 2 cities
    LockDown ! 2 ਸ਼ਹਿਰਾਂ 'ਚ ਆਵਾਜਾਈ 'ਤੇ ਮੁਕੰਮਲ ਰੋਕ, DC ਨੇ ਜਾਰੀ ਕੀਤੇ ਹੁਕਮ, ਪਾਕਿ 'ਚ ਵੱਡੀ ਕਾਰਵਾਈ
  • police arrest 2 accused with heroin
    ਹੈਰੋਇਨ ਸਮੇਤ 2 ਮੁਲਜ਼ਮਾਂ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ
  • 2 people injured in fight and accident
    ਲੜਾਈ ਅਤੇ ਹਾਦਸੇ 'ਚ ਲੋਕ 2 ਜ਼ਖਮੀ
  • entire tehbazari staff on leave
    ਤਹਿਬਾਜ਼ਾਰੀ ਦੇ ਪੂਰੇ ਸਟਾਫ ਦੀ ਛੁੱਟੀ! 10 ਨਵੇਂ ਇੰਸਪੈਕਟਰਾਂ ਸਣੇ 34 ਕਰਮਚਾਰੀਆਂ...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • cheated on a girl after marrying her for love and becoming a mother
    ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...
  • dispute breaks out between ritu nooran and ex husband
    ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...
  • big uproar in jalandhar politics congress divided into 3 factions
    ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ...
  • there will be relief from heat in punjab for 2 days
    ਪੰਜਾਬ 'ਚ 2 ਦਿਨ ਗਰਮੀ ਤੋਂ ਹੋਵੇਗਾ ਛੁਟਕਾਰਾ, ਜਾਣੋ ਮੌਸਮ ਨਾਲ ਜੁੜੀ ਖਾਸ ਅਪਡੇਟ
  • punjabis in canada
    ਕੈਨੇਡਾ 'ਚ ਪੱਕੇ ਹੋਣ ਲਈ ਪੰਜਾਬੀ ਵੇਚ ਰਹੇ ਜ਼ਮੀਨਾਂ! ਕੌੜੀ ਸੱਚਾਈ ਆਈ ਸਾਹਮਣੇ
  • ruckus at jalandhar immigration center
    ਜਲੰਧਰ ਦੇ ਇਮੀਗ੍ਰੇਸ਼ਨ ਸੈਂਟਰ 'ਚ ਹੰਗਾਮਾ, ਚੱਲੇ ਲੱਤਾਂ-ਮੁੱਕੇ, CCTV 'ਚ ਕੈਦ...
Trending
Ek Nazar
8 hours of power outage

8 ਘੰਟੇ ਬਿਜਲੀ ਬੰਦ! ਭਲਕੇ ਮੂੰਹ ਹਨ੍ਹੇਰੇ 'ਤੋਂ ਹੀ ਲੱਗ ਜਾਏਗਾ ਲੰਬਾ Power Cut

cheated on a girl after marrying her for love and becoming a mother

ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...

dispute breaks out between ritu nooran and ex husband

ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...

big uproar in jalandhar politics congress divided into 3 factions

ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ...

murder accused who escaped by breaking the jail lock arrested from ludhiana

ਪੰਜਾਬ: ਜੇਲ੍ਹ ਦਾ ਤਾਲਾ ਤੋੜ ਕੇ ਫਰਾਰ ਹੋਇਆ ਕਤਲ ਕੇਸ ਦਾ ਮੁਲਜ਼ਮ ਲੁਧਿਆਣਾ ਤੋਂ...

meeting of pope and archbishop of canterbury

ਪੋਪ ਅਤੇ ਕੈਂਟਰਬਰੀ ਦੇ ਆਰਚਬਿਸ਼ਪ ਦੀ ਇਤਿਹਾਸਕ ਮੁਲਾਕਾਤ, ਗੱਲਬਾਤ ਜਾਰੀ ਰੱਖਣ ਦਾ...

grah gochar may lucky zodiac signs

4 ਰਾਸ਼ੀਆਂ ਦੀ ਖੁੱਲ੍ਹੇਗੀ ਕਿਸਮਤ! ਮਈ 'ਚ ਲੱਗੇਗੀ ਗ੍ਰਹਿਆਂ ਦੀ ਚੌਕੜੀ, ਬਣਨਗੇ...

punjabis in canada

ਕੈਨੇਡਾ 'ਚ ਪੱਕੇ ਹੋਣ ਲਈ ਪੰਜਾਬੀ ਵੇਚ ਰਹੇ ਜ਼ਮੀਨਾਂ! ਕੌੜੀ ਸੱਚਾਈ ਆਈ ਸਾਹਮਣੇ

indian student in canada

ਕੈਨੇਡਾ 'ਚ ਪੜ੍ਹਾਈ ਅਤੇ ਕੰਮ ਦੇ ਚੱਕਰ 'ਚ ਫਸੀ ਜ਼ਿੰਦਗੀ , ਭਾਰਤੀ ਵਿਦਿਆਰਥਣ ਨੇ...

main accused in the robbery of rs 8 crore from a goldsmith  s house

ਗੁਰਦਾਸਪੁਰ ’ਚ ਸਰਾਫ਼ ਦੇ ਘਰੋਂ 8 ਕਰੋੜ ਦੀ ਲੁੱਟ ਕਰਨ ਵਾਲਾ ਮੁੱਖ ਮੁਲਜ਼ਮ...

neighbors fight in amritsar at midnight

ਅੰਮ੍ਰਿਤਸਰ 'ਚ ਅੱਧੀ ਰਾਤ ਲੜ ਪਏ ਗੁਆਂਢੀ, ਔਰਤਾਂ ਨਾਲ ਕੀਤੀ ਧੱਕਾ ਮੁੱਕੀ,...

actress accused of   duping   techie of rs 9 35 crore over marriage

ਅਦਾਕਾਰਾ ਨੇ 'ਮਿੱਠੇ ਜਾਲ' 'ਚ ਫਸਾਇਆ ਇੰਜੀਨੀਅਰ ! ਪਿਆਰ ਦੀਆਂ ਪੀਂਘਾਂ 'ਚ ਪਾ...

trump  s big decision

ਟਰੰਪ ਦਾ ਵੱਡਾ ਫ਼ੈਸਲਾ ; ਭਾਰਤ ਵਾਂਗ ਇਕ ਹੋਰ ਦੇਸ਼ ਨੂੰ ਦਿੱਤੀ ਰੂਸੀ ਤੇਲ ਖਰੀਦਣ...

khalsa creation day celebrated in cincinnati

ਸਿਨਸਿਨਾਟੀ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਖਾਲਸਾ ਸਾਜਨਾ ਦਿਵਸ (ਤਸਵੀਰਾਂ)

central government issues special advisory amid scorching heat

ਭੱਖਦੀ ਗਰਮੀ 'ਚ ਕੇਂਦਰ ਸਰਕਾਰ ਨੇ ਜਾਰੀ ਕੀਤੀ ਸਪੈਸ਼ਲ ਐਡਵਾਈਜ਼ਰੀ, ਲੋਕਾਂ ਨੂੰ...

crisis looms over the livelihood of 6 crore grocery shopkeepers of the country

ਦੇਸ਼ ਦੇ 6 ਕਰੋੜ ਕਰਿਆਨਾ ਦੁਕਾਨਦਾਰਾਂ ਦੀ ਰੋਜ਼ੀ-ਰੋਟੀ ’ਤੇ ਸੰਕਟ ਦੇ ਬੱਦਲ, ਜਾਣੋ...

anzac day in australia

ਆਸਟ੍ਰੇਲੀਆ 'ਚ ਐੱਨਜੈੱਕ ਡੇਅ ਮੌਕੇ ਫੌਜ਼ੀ ਸ਼ਹੀਦਾਂ ਨੂੰ ਕੀਤਾ ਗਿਆ ਯਾਦ (ਤਸਵੀਰਾਂ)

actress mehreen pirzada ties the knot in himachal pradesh

ਲਾੜੀ ਬਣੀ ਮਸ਼ਹੂਰ ਪੰਜਾਬੀ ਅਦਾਕਾਰਾ ! ਹਿਮਾਚਲ 'ਚ ਕਰਵਾਇਆ ਵਿਆਹ, ਦੇਖੋ ਖ਼ੂਬਸੂਰਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬਂ ਦੀਆਂ ਖਬਰਾਂ
    • police station sho arrested with 2 kg heroin
      ਪੰਜਾਬ: ਥਾਣੇ ਦਾ SHO 2 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ
    • public meeting in zirakpur on the 100th anniversary of rss
      ਆਰ. ਐੱਸ. ਐੱਸ. ਦੇ 100 ਸਾਲਾ ਸਫ਼ਰ ਨੂੰ ਲੈ ਕੇ ਜੀਰਕਪੁਰ 'ਚ ਜਨ-ਗੋਸ਼ਠੀ
    • gurkirat singh wins gold in india inter university gatka competition
      ਗੁਰਕੀਰਤ ਸਿੰਘ ਨੇ ਇੰਡੀਆ ਇੰਟਰ ਯੂਨੀਵਰਸਿਟੀ ਗੱਤਕਾ ਮੁਕਾਬਲੇ 'ਚ ਜਿੱਤਿਆ ਗੋਲਡ
    • 8 hours of power outage
      8 ਘੰਟੇ ਬਿਜਲੀ ਬੰਦ! ਭਲਕੇ ਮੂੰਹ ਹਨ੍ਹੇਰੇ 'ਤੋਂ ਹੀ ਲੱਗ ਜਾਏਗਾ ਲੰਬਾ Power Cut
    • application period for free admissions under rte ends on may 2
      RTE ਤਹਿਤ ਮੁਫਤ ਦਾਖਲਿਆਂ ਲਈ ਅਰਜ਼ੀ ਦੇਣ ਦੀ ਮਿਆਦ 2 ਮਈ ਤੱਕ, ਜ਼ਿਲ੍ਹਾ ਸਿੱਖਿਆ...
    • cheated on a girl after marrying her for love and becoming a mother
      ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...
    • big administrative reshuffle 20 officers transferred
      ਵੱਡਾ ਪ੍ਰਸ਼ਾਸਨਿਕ ਫੇਰਬਦਲ! 20 ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ, ਵੇਖੋ List
    • kisan morcha kisan meeting
      ਵੱਡੀ ਖਬਰ : ਪੰਜਾਬ 'ਚ 4 ਮਈ ਨੂੰ ਲੈ ਕੇ ਹੋਇਆ ਵੱਡਾ ਐਲਾਨ
    • major incident in punjab
      ਪੰਜਾਬ 'ਚ ਵੱਡੀ ਵਾਰਦਾਤ! 30 ਰੁਪਏ ਪਿੱਛੇ ਮਾਰ 'ਤਾ ਨੌਜਵਾਨ
    • smart meter  electricity meter  meter sim
      ਪੰਜਾਬ 'ਚ ਸਮਾਰਟ ਮੀਟਰਾਂ ਨੂੰ ਲੈ ਕੇ ਵੱਡੀ ਖਬਰ, ਹੁਣ ਪੈ ਗਿਆ ਵੱਡਾ ਪੰਗਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +