Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 30, 2026

    2:50:37 PM

  • jaskaran singh marathon

    36 ਘੰਟਿਆਂ ਦੀ ਮੈਰਾਥਨ ਦੌੜ ਕੇ ਸ੍ਰੀ ਦਰਬਾਰ ਸਾਹਿਬ...

  • several key decisions taken at the meeting of the sgpc executive committee

    ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ...

  • ind vs nz 4th t20i phillips and bracewell unleash

    IND vs NZ 4th T20I : ਫਿਲਿਪਸ-ਬ੍ਰੇਸਵੈਲ ਨੇ...

  • jalandhar bypass br ambedkar statue

    ਜਲੰਧਰ ਬਾਈਪਾਸ ਚੌਕ ਸਥਿਤ ਡਾ. ਬੀ.ਆਰ. ਅੰਬੇਡਕਰ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਪੁਲਸ ਵੱਲੋਂ 7 ਮਹੀਨਿਆਂ 'ਚ 1540 ਵੱਡੀਆਂ ਮੱਛੀਆਂ ਸਮੇਤ 10576 ਤਸਕਰ ਗ੍ਰਿਫ਼ਤਾਰ

PUNJAB News Punjabi(ਪੰਜਾਬ)

ਪੰਜਾਬ ਪੁਲਸ ਵੱਲੋਂ 7 ਮਹੀਨਿਆਂ 'ਚ 1540 ਵੱਡੀਆਂ ਮੱਛੀਆਂ ਸਮੇਤ 10576 ਤਸਕਰ ਗ੍ਰਿਫ਼ਤਾਰ

  • Edited By Babita,
  • Updated: 13 Feb, 2023 05:27 PM
Chandigarh
seven months of decisive war against drugs
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਵਿੱਢੀ ਫ਼ੈਸਲਾਕੁੰਨ ਜੰਗ 8ਵੇਂ ਮਹੀਨੇ 'ਚ ਦਾਖ਼ਲ ਹੋ ਗਈ ਹੈ। ਪੰਜਾਬ ਪੁਲਸ ਨੇ 5 ਜੁਲਾਈ, 2022 ਤੋਂ ਹੁਣ ਤੱਕ 915 ਵਪਾਰਕ ਮਾਮਲਿਆਂ ਸਮੇਤ 7999 ਐੱਫ. ਆਈ. ਆਰਜ਼. ਦਰਜ ਕਰਕੇ 1540 ਵੱਡੀਆਂ ਮੱਛੀਆਂ ਸਮੇਤ 10576 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇੰਸਪੈਕਟਰ ਜਨਰਲ ਆਫ਼ ਪੁਲਸ (ਹੈੱਡਕੁਆਰਟਰ) ਸੁਖਚੈਨ ਸਿੰਘ ਗਿੱਲ ਨੇ ਅੱਜ ਇੱਥੇ ਆਪਣੀ ਹਫ਼ਤਾਵਾਰੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੁਲਸ ਟੀਮਾਂ ਨੇ ਸੂਬੇ ਭਰ ਤੋਂ ਨਸ਼ਾ ਪ੍ਰਭਾਵਿਤ ਇਲਾਕਿਆਂ ਅਤੇ ਸੰਵੇਦਨਸ਼ੀਲ ਰੂਟਾਂ 'ਤੇ ਨਾਕਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾ ਕੇ 529.53 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ, ਪੰਜਾਬ ਪੁਲਸ ਦੀਆਂ ਟੀਮਾਂ ਵੱਲੋਂ ਗੁਜਰਾਤ ਅਤੇ ਮਹਾਰਾਸ਼ਟਰ ਦੀਆਂ ਬੰਦਰਗਾਹਾਂ ਤੋਂ 147.5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ, ਜਿਸ ਨਾਲ ਸਿਰਫ਼ 7 ਮਹੀਨਿਆਂ ਵਿੱਚ ਹੈਰੋਇਨ ਦੀ ਕੁੱਲ ਬਰਾਮਦਗੀ 677.03 ਕਿੱਲੋ ਹੋ ਗਈ ਹੈ। ਹੈਰੋਇਨ ਦੀ ਵੱਡੀ ਖ਼ੇਪ ਬਰਾਮਦ ਕਰਨ ਤੋਂ ਇਲਾਵਾ, ਆਈ. ਜੀ. ਪੀ. ਨੇ ਦੱਸਿਆ ਕਿ ਪੁਲਸ ਨੇ ਸੂਬੇ ਭਰ ਵਿੱਚੋਂ 424 ਕਿਲੋ ਅਫ਼ੀਮ, 480.24 ਕਿਲੋ ਗਾਂਜਾ, 255 ਕੁਇੰਟਲ ਭੁੱਕੀ ਅਤੇ 51.39 ਲੱਖ ਗੋਲੀਆਂ/ਕੈਪਸੂਲ/ਟੀਕੇ/ ਫਾਰਮਾ ਓਪੀਓਡਜ਼ ਦੀਆਂ ਸ਼ੀਸ਼ੀਆਂ ਵੀ ਬਰਾਮਦ ਕੀਤੀਆਂ ਹਨ। ਪੁਲਸ ਨੇ ਇਨ੍ਹਾਂ 7 ਮਹੀਨਿਆਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 10.03 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।

ਇਹ ਵੀ ਪੜ੍ਹੋ : SHO ਦੀ ਧੀ ਦੇ ਵਿਆਹ 'ਚ ਪਤਨੀ ਸਣੇ ਪੁੱਜੇ DGP ਨਾਲ ਵਾਪਰਿਆ ਹਾਦਸਾ, ਸਮਾਰੋਹ 'ਚ ਪਿਆ ਭੜਥੂ

ਹਫ਼ਤਾਵਾਰੀ ਅਪਡੇਟ ਦਿੰਦਿਆਂ ਆਈ. ਜੀ. ਪੀ. ਨੇ ਕਿਹਾ ਕਿ ਪਿਛਲੇ ਇੱਕ ਹਫ਼ਤੇ ਵਿੱਚ ਪੁਲਸ ਨੇ 27 ਵਪਾਰਕ ਮਾਮਲਿਆਂ ਸਮੇਤ 231 ਐੱਫ. ਆਈ. ਆਰਜ਼. ਦਰਜ ਕਰਕੇ 294 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 33.60 ਕਿਲੋਗ੍ਰਾਮ ਹੈਰੋਇਨ, 10.60 ਕਿਲੋ ਅਫ਼ੀਮ, 12.75 ਕਿਲੋ ਗਾਂਜਾ, 3 ਕੁਇੰਟਲ ਭੁੱਕੀ, 37105 ਗੋਲੀਆਂ/ਕੈਪਸੂਲ/ਟੀਕੇ/ਫਾਰਮਾ ਓਪੀਓਡਜ਼ ਦੀਆਂ ਸ਼ੀਸ਼ੀਆਂ ਸਮੇਤ 33.53 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਉਨ੍ਹਾਂ ਦੱਸਿਆ ਕਿ  5 ਜੁਲਾਈ, 2022 ਨੂੰ ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਲਈ ਚਲਾਈ ਵਿਸ਼ੇਸ਼ ਮੁਹਿੰਮ ਦੇ ਚੱਲਦਿਆਂ ਪਿਛਲੇ ਹਫ਼ਤੇ ਦੌਰਾਨ ਐੱਨ. ਡੀ. ਪੀ. ਐੱਸ ਕੇਸਾਂ ਵਿੱਚ 20 ਹੋਰ ਭਗੌੜੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਨਾਲ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ 683 ਹੋ ਗਈ ਹੈ। ਜ਼ਿਕਰਯੋਗ ਹੈ ਕਿ ਡਾਇਰੈਕਟਰ ਜਨਰਲ ਆਫ਼ ਪੁਲਸ (ਡੀ. ਜੀ. ਪੀ.), ਪੰਜਾਬ ਗੌਰਵ ਯਾਦਵ ਨੇ ਸਾਰੇ ਸੀ. ਪੀਜ਼./ਐੱਸ. ਐੱਸ. ਪੀਜ਼. ਨੂੰ ਸਖ਼ਤ ਹਦਾਇਤਾਂ ਦਿੱਤੀਆਂ ਸਨ ਕਿ ਉਹ ਹਰੇਕ ਮਾਮਲੇ ਵਿੱਚ, ਖ਼ਾਸ ਤੌਰ ‘ਤੇ ਨਸ਼ਿਆਂ ਦੀ ਬਰਾਮਦਗੀ ਨਾਲ ਸਬੰਧਿਤ ਅਗਲੀਆਂ-ਪਿਛਲੀਆਂ ਕੜੀਆਂ ਦੀ ਬਾਰੀਕੀ ਨਾਲ ਜਾਂਚ ਕਰਨ, ਭਾਵੇਂ ਕਿਸੇ ਕੋਲੋਂ ਮਾਮੂਲੀ ਮਾਤਰਾ ਵਿੱਚ ਹੀ ਨਸ਼ੀਲੇ ਪਦਾਰਥ ਦੀ ਬਰਾਮਦਗੀ ਹੋਈ ਹੋਵੇ।

ਇਹ ਵੀ ਪੜ੍ਹੋ : ਲੁਧਿਆਣਾ 'ਚ ਖੜ੍ਹੇ ਬੰਦੇ 'ਤੇ ਚਾੜ੍ਹ ਦਿੱਤੀ ਬੇਕਾਬੂ ਥਾਰ, ਵੀਡੀਓ 'ਚ ਦੇਖੋ ਕਿਵੇਂ ਪੈ ਗਿਆ ਚੀਕ-ਚਿਹਾੜਾ

ਇੱਥੇ ਇਹ ਵੀ ਦੱਸਣਯੋਗ ਹੈ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਪੁਲਿਸ ਵੱਲੋਂ ਸਰਹੱਦੀ ਸੂਬੇ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਠੱਲ੍ਹ ਪਾਉਣ ਲਈ ਵਿਆਪਕ ਨਸ਼ਾ ਵਿਰੋਧੀ ਮੁਹਿੰਮ ਚਲਾਈ ਗਈ ਹੈ। ਡੀਜੀਪੀ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਖ਼ਤੀ ਨਾਲ ਹੁਕਮ ਦਿੱਤੇ ਹਨ ਕਿ ਉਹਨਾਂ ਸਾਰੇ ਹਾਟਸਪਾਟਸ ਦੀ ਸ਼ਨਾਖਤ ਕੀਤੀ ਜਾਵੇ ਜਿੱਥੇ ਨਸ਼ੇ ਦਾ ਰੁਝਾਨ ਹੈ ਅਤੇ ਉਨ੍ਹਾਂ ਦੇ ਅਧਿਕਾਰ ਖੇਤਰਾਂ ਨਾਲ ਸਬੰਧਿਤ ਸਾਰੇ ਚੋਟੀ ਦੇ ਨਸ਼ਾ ਤਸਕਰਾਂ ਦੀ ਵੀ ਪਛਾਣ ਕੀਤੀ ਜਾਵੇ। ਉਨ੍ਹਾਂ ਪੁਲਸ ਮੁਖੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਫੜ੍ਹੇ ਗਏ ਸਾਰੇ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕੀਤੀ ਜਾਵੇ ਤਾਂ ਜੋ ਉਨ੍ਹਾਂ ਦੇ ਨਾਜਾਇਜ਼ ਪੈਸੇ ਨੂੰ ਬਰਾਮਦ ਕੀਤਾ ਜਾ ਸਕੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • Punjab Police
  • Drug Smugglers
  • Arrests
  • Drugs
  • ਪੰਜਾਬ ਪੁਲਸ
  • ਨਸ਼ਾ ਤਸਕਰ
  • ਗ੍ਰਿਫ਼ਤਾਰੀ
  • ਨਸ਼ਾ

ਪੇਸ਼ਾਵਰ ਦੇ ਜ਼ਿਲ੍ਹਾ ਤੇ ਸ਼ੈਸਨ ਜੱਜ ਭ੍ਰਿਸ਼ਟਾਚਾਰ ਦੇ ਦੋਸ਼ ’ਚ ਨੌਕਰੀ ਤੋਂ ਮੁਅੱਤਲ

NEXT STORY

Stories You May Like

  • police arrest 2 drug smugglers with heroin
    ਪੁਲਸ ਨੇ ਹੈਰੋਇਨ ਸਮੇਤ 2 ਨਸ਼ਾ ਤਸਕਰ ਗ੍ਰਿਫ਼ਤਾਰ
  • 3 smugglers arrested with heroin worth rs 8 crore in punjab
    ਪੰਜਾਬ:  8,00,00,000 ਰੁਪਏ ਦੀ ਹੈਰੋਇਨ ਸਮੇਤ 3 ਤਸਕਰ ਗ੍ਰਿਫ਼ਤਾਰ, ਮੁੰਢਲੀ ਜਾਂਚ 'ਚ ਹੋਇਆ ਵੱਡਾ ਖੁਲਾਸਾ
  • woman arrested by kotwali police with 5 55 grams of narcotics
    ਕੋਤਵਾਲੀ ਪੁਲਸ ਵੱਲੋਂ ਨਸ਼ੀਲੇ ਪਦਾਰਥ ਸਮੇਤ ਮਹਿਲਾ ਗ੍ਰਿਫ਼ਤਾਰ
  • kolkata stampede 7 arrested
    ਕੋਲਕਾਤਾ: ਦੁਰਗਾ ਪੂਜਾ ਪੰਡਾਲ ਭਗਦੜ ਮਾਮਲੇ 'ਚ ਪ੍ਰਬੰਧਕਾਂ ਸਣੇ 7 ਲੋਕ ਗ੍ਰਿਫ਼ਤਾਰ
  • 7 accused arrested in major operation by amritsar police
    ਅੰਮ੍ਰਿਤਸਰ ਪੁਲਸ ਦੀ ਵੱਡੀ ਕਾਰਵਾਈ 'ਚ 7 ਮੁਲਜ਼ਮ ਗ੍ਰਿਫਤਾਰ, ਖ਼ਤਰਨਾਕ ਹਥਿਆਰ ਤੇ 20 ਕਿਲੋ ਹੈਰੋਇਨ ਬਰਾਮਦ
  • police arrested three individuals with heroin
    ਪੁਲਸ ਨੇ ਹੈਰੋਇਨ ਸਮੇਤ ਤਿੰਨ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
  • koomkalan police  illicit liquor  arrest
    ਕੂੰਮਕਲਾਂ ਪੁਲਸ ਵਲੋਂ 60 ਪੇਟੀਆਂ ਨਾਜਾਇਜ ਸ਼ਰਾਬ ਸਮੇਤ 1 ਗ੍ਰਿਫ਼ਤਾਰ
  • indian currency fall against dollar  rupee falls by 7 paise
    ਲਗਾਤਾਰ ਤਿੰਨ ਸੈਂਸ਼ਨਾਂ ਤੋਂ ਭਾਰਤੀ ਕਰੰਸੀ 'ਚ ਗਿਰਾਵਟ ਜਾਰੀ, ਰੁਪਿਆ 7 ਪੈਸੇ ਡਿੱਗਾ
  • uae warehouse helpers
    UAE ਦੇ Amazon, Zippy ਤੇ Carrefour ਦੇ ਵੇਅਰਹਾਊਸਾਂ 'ਚ ਹੈਲਪਰਾਂ ਦੀ ਭਾਰੀ...
  • india defeated china 5 2 in their second match
    ਏਸ਼ੀਆਈ ਚੈਂਪੀਅਨਜ਼ ਟਰਾਫ਼ੀ ਦੇ ਆਪਣੇ ਦੂਜੇ ਮੈਚ ’ਚ ਭਾਰਤ ਨੇ ਚੀਨ ਨੂੰ 5-2 ਨਾਲ ਹਰਾਇਆ
  • three people arrested for incidents of theft and robbery
    ਚੋਰੀ ਤੇ ਲੁੱਟ-ਖੋਹ ਦੀਆਂ ਵਾਰਦਾਤਾਂ ਕਰਨ ਵਾਲੇ 2 ਸਕੇ ਭਰਾਵਾਂ ਸਮੇਤ 3 ਗ੍ਰਿਫ਼ਤਾਰ
  • private school bus meets with an accident
    ਪੰਜਾਬ: ਨਿੱਜੀ ਸਕੂਲ ਦੀ ਬੱਸ ਬੇਕਾਬੂ ਹੋ ਕੇ ਸੋਲਰ ਪਲਾਂਟ 'ਚ ਜਾ ਵੜੀ, ਵਾਲ-ਵਾਲ...
  • threat to blow up these schools along with several railway tracks in punjab
    Big Breaking: ਪੰਜਾਬ 'ਚ ਕਈ ਰੇਲਵੇ ਟਰੈਕਾਂ ਸਮੇਤ ਇਨ੍ਹਾਂ ਸਕੂਲਾਂ ਨੂੰ ਬੰਬ ਨਾਲ...
  • firecracker market will be set up in village raowali jalandhar
    ਜਲੰਧਰ ਵਾਸੀਆਂ ਲਈ ਵੱਡੀ ਖ਼ਬਰ! ਹੁਣ ਇਸ ਥਾਂ 'ਤੇ ਲੱਗੇਗੀ ਪਟਾਕਾ ਮਾਰਕੀਟ, ਪਟਾਕਾ...
  • special initiative against drugs cp satinder singh s special message
    ਨਸ਼ੇ ਖ਼ਿਲਾਫ਼ ਵਿਸ਼ੇਸ਼ ਪਹਿਲ: ਜਲੰਧਰ ਦੇ CP ਸਤਿੰਦਰ ਸਿੰਘ ਨੇ ਨੌਜਵਾਨਾਂ ਨੂੰ ਦਿੱਤਾ...
  • all political parties should provide due representation to sikh figures
    ਸਾਰੀਆਂ ਸਿਆਸੀ ਪਾਰਟੀਆਂ ਸਿੱਖ ਚਿਹਰਿਆਂ ਨੂੰ ਬਣਦੀ ਨੁਮਾਇੰਦਗੀ ਦੇਣ : ਸਿੱਖ...
Trending
Ek Nazar
us blacklists chinese companies

ਅਮਰੀਕਾ ਦਾ ਚੀਨ ਨੂੰ ਵੱਡਾ ਝਟਕਾ, ਤਿੰਨ ਵੱਡੀਆਂ ਕੰਪਨੀਆਂ ਕੀਤੀਆਂ 'ਬਲੈਕਲਿਸਟ'

parineeti chopra celebrates karwa chauth with raghav chadha at 35 000 feet

35,000 ਫੁੱਟ 'ਤੇ ਚੰਨ ਦਾ ਦੀਦਾਰ ! ਪਰੀਨੀਤੀ ਚੋਪੜਾ ਤੇ ਰਾਘਵ ਚੱਢਾ ਨੇ ਇੰਝ...

statue of mahatma gandhi installed

ਅਮਰੀਕਾ ਦੇ ਉੱਤਰੀ ਡਕੋਟਾ 'ਚ ਮਹਾਤਮਾ ਗਾਂਧੀ ਦਾ ਪਹਿਲਾ ਅਦਮਕਦ 'ਬੁੱਤ' ਸਥਾਪਤ...

punjabi actor  s father passes away

ਪੰਜਾਬੀ ਅਦਾਕਾਰ ਦਕਸ਼ ਅਜੀਤ ਸਿੰਘ ਦੇ ਘਰ ਪਸਰਿਆ ਮਾਤਮ, ਪਿਤਾ ਦਾ ਹੋਇਆ ਦਿਹਾਂਤ

aamir khan celebrates his 1st karwa chauth with 3rd wife gauri spratt

ਆਮਿਰ ਖਾਨ ਨੇ ਤੀਜੀ ਪਤਨੀ ਗੌਰੀ ਨਾਲ ਮਨਾਇਆ ਪਹਿਲਾ ਕਰਵਾ ਚੌਥ, ਦੋਹਾਂ ਨੇ ਇਸੇ ਸਾਲ...

helicopters collided

ਓਰੇਗਨ 'ਚ ਹਵਾ 'ਚ ਟਕਰਾਏ ਦੋ ਹੈਲੀਕਾਪਟਰ , ਮੁੱਖ ਹਾਈਵੇਅ ਬੰਦ

transgender actress shubhi sharma  s revelations cause a stir

'ਨਹੀਂ ਕਰਾਂਗੀ ਵਨ ਨਾਈਟ ਸਟੈਂਡ...'; ਟ੍ਰਾਂਸਜੈਂਡਰ ਅਦਾਕਾਰਾ ਸ਼ੁਭੀ ਸ਼ਰਮਾ ਦੇ...

uproar in parliament

ਅਰਮੀਨੀਆ ਦੀ ਸੰਸਦ 'ਚ ਭਾਰੀ ਹੰਗਾਮਾ, ਹੱਥੋਪਾਈ ਹੋ ਗਏ ਸੰਸਦ ਮੈਂਬਰ;  ਵੀਡੀਓ...

bus plunges into drain

ਪਾਕਿਸਤਾਨ:  ਨਾਲੇ 'ਚ ਡਿੱਗੀ ਬੱਸ ; 5 ਦੀ ਮੌਤ, 27 ਜ਼ਖ਼ਮੀ

hegseth removed a top military strategist

ਈਰਾਨ 'ਤੇ ਨਵੇਂ ਹਮਲਿਆਂ ਦੀਆਂ ਤਿਆਰੀਆਂ ਵਿਚਾਲੇ ਹੇਗਸੇਥ ਨੇ ਹਟਾ'ਤਾ ਚੋਟੀ ਦਾ...

british prime minister andy burnham diwali celebration

ਬ੍ਰਿਟਿਸ਼ PM ਐਂਡੀ ਬਰਨਹੈਮ ਨੇ 10 ਡਾਊਨਿੰਗ ਸਟਰੀਟ ਵਿਖੇ ਮਨਾਇਆ ਦੀਵਾਲੀ ਦਾ ਜਸ਼ਨ

trilateral talks

ਨਵੰਬਰ ਮਹੀਨੇ ਹੋਵੇਗੀ ਰੂਸ, ਯੂਕਰੇਨ ਅਤੇ ਅਮਰੀਕਾ ਵਿਚਕਾਰ ਤਿੰਨ-ਪੱਖੀ ਗੱਲਬਾਤ

prices of gold and silver  karva chauth  24 22 18k gold prices

ਕਰਵਾਚੌਥ 'ਤੇ ਜਾਣੋ ਕਿੰਨੇ ਹੋਏ ਸੋਨੇ-ਚਾਂਦੀ ਦੇ ਭਾਅ, ਅੱਜ ਬਦਲ ਗਏ 24-22-18K...

husband wife injured on road accident

ਅੰਮ੍ਰਿਤਸਰ ਤੋਂ ਲੁਧਿਆਣਾ ਜਾ ਰਹੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ! ਕਾਰ ਦੇ ਉੱਡੇ...

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਕਈ ਘੰਟਿਆਂ...

ranbir kapoor s phone number leaked video goes viral

ਲੀਕ ਹੋ ਗਿਆ ਰਣਬੀਰ ਕਪੂਰ ਦਾ ਫੋਨ ਨੰਬਰ ! ਵਾਇਰਲ ਹੋਈ ਵੀਡੀਓ

collision of two trains

Big Breaking : ਸਪੇਨ 'ਚ ਦੋ ਰੇਲਗੱਡੀਆਂ ਦੀ ਟੱਕਰ, 39 ਲੋਕਾਂ ਦੀ ਮੌਤ

sraeli embassy in belgrade

'ਅੱਲ੍ਹਾਹੂ ਅਕਬਰ' ਬੋਲਦਿਆਂ ਇਜ਼ਰਾਈਲੀ ਦੂਤਾਵਾਸ ਦੇ ਬਾਹਰ ਗਾਰਡ 'ਤੇ ਕਰ'ਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • thieves stole jewelry and cash worth lakhs from the house
      ਪੰਜਾਬ: ਪਰਿਵਾਰ ਗਿਆ ਸੀ UP, ਪਿੱਛੋਂ ਘਰ 'ਚ ਹੋ ਗਿਆ ਵੱਡਾ ਕਾਂਡ, ਅੰਦਰਲਾ ਹਾਲ...
    • gaurav kumar ginny
      ਗੌਰਵ ਕੁਮਾਰ ਗਿੰਨੀ ਭਾਜਪਾ ਯੁਵਾ ਮੋਰਚੇ ਦੇ ਸੂਬਾ ਕੈਸ਼ੀਅਰ ਨਿਯੁਕਤ
    • big news for passengers at sri guru ram dass ji international airport
      Amritsar Airport ਜਾਣ ਵਾਲੇ ਯਾਤਰੀਆਂ ਲਈ ਵੱਡੀ ਖਬਰ, ਬਦਲ ਗਿਆ ਸ਼ਡਿਊਲ
    • lawyer satpal bansal filed an application for anticipatory bail
      ਵਕੀਲ ਸਤਪਾਲ ਬਾਂਸਲ ਨੇ ਅਗਾਊਂ ਜ਼ਮਾਨਤ ਲਈ ਦਾਇਰ ਕੀਤੀ ਅਰਜ਼ੀ
    • private school bus meets with an accident
      ਪੰਜਾਬ: ਨਿੱਜੀ ਸਕੂਲ ਦੀ ਬੱਸ ਬੇਕਾਬੂ ਹੋ ਕੇ ਸੋਲਰ ਪਲਾਂਟ 'ਚ ਜਾ ਵੜੀ, ਵਾਲ-ਵਾਲ...
    • centre provides security to parvinder jhota  s family
      ਪਰਵਿੰਦਰ ਝੋਟਾ ਤੇ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਕੇਂਦਰ ਨੇ ਦਿੱਤੀ ਸੁਰੱਖਿਆ
    • new directives issued to punjab police
      ਪੰਜਾਬ ਪੁਲਸ ਨੂੰ ਨਵੇਂ ਫਰਮਾਨ ਜਾਰੀ, ਸਰਦੀਆਂ ਦੀ ਵਰਦੀ ਨੂੰ ਲੈ ਕੇ ਜਾਰੀ ਹੋਏ ਹੁਕਮ
    • threat to blow up these schools along with several railway tracks in punjab
      Big Breaking: ਪੰਜਾਬ 'ਚ ਕਈ ਰੇਲਵੇ ਟਰੈਕਾਂ ਸਮੇਤ ਇਨ੍ਹਾਂ ਸਕੂਲਾਂ ਨੂੰ ਬੰਬ ਨਾਲ...
    • firecracker market will be set up in village raowali jalandhar
      ਜਲੰਧਰ ਵਾਸੀਆਂ ਲਈ ਵੱਡੀ ਖ਼ਬਰ! ਹੁਣ ਇਸ ਥਾਂ 'ਤੇ ਲੱਗੇਗੀ ਪਟਾਕਾ ਮਾਰਕੀਟ, ਪਟਾਕਾ...
    • village kalas  heroin  bsf
      ਪਿੰਡ ਕਲਸ ਨੇੜੇ 26 ਕਰੋੜ ਦੀ ਹੈਰੋਇਨ ਬਰਾਮਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +