Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 06, 2026

    6:48:03 PM

  • plot registries colonies of punjab

    ਪੰਜਾਬ 'ਚ ਨਹੀਂ ਹੋਣਗੀਆਂ ਇਨ੍ਹਾਂ ਪਲਾਟਾਂ ਦੀਆਂ...

  • captain amrinder singh met amit shah

    ਕੈਪਟਨ ਅਮਰਿੰਦਰ ਸਿੰਘ ਨੇ ਅਮਿਤ ਸ਼ਾਹ ਨਾਲ ਕੀਤੀ...

  • 9 people have died so far in a horrific accident in punjab

    ਪੰਜਾਬ 'ਚ ਵਿਛੀਆਂ ਲਾਸ਼ਾਂ, ਸੋਚਿਆ ਨਹੀਂ ਸੀ ਇੰਝ...

  • first wife s newborn son sold for 5 lakhs

    ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ 'ਚ ਭਿਆਨਕ 'ਲੂ' ਦਾ ਅਲਰਟ, ਇਨ੍ਹਾਂ ਤਾਰੀਖ਼ਾਂ ਲਈ ਮੌਸਮ ਵਿਭਾਗ ਵਲੋਂ ਵੱਡੀ ਚਿਤਾਵਨੀ ਜਾਰੀ

PUNJAB News Punjabi(ਪੰਜਾਬ)

ਪੰਜਾਬ 'ਚ ਭਿਆਨਕ 'ਲੂ' ਦਾ ਅਲਰਟ, ਇਨ੍ਹਾਂ ਤਾਰੀਖ਼ਾਂ ਲਈ ਮੌਸਮ ਵਿਭਾਗ ਵਲੋਂ ਵੱਡੀ ਚਿਤਾਵਨੀ ਜਾਰੀ

  • Edited By Babita,
  • Updated: 20 Apr, 2026 10:19 AM
Chandigarh
severe heatwave alert in punjab
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਮਨਪ੍ਰੀਤ) : ਪੰਜਾਬ 'ਚ ਅਪ੍ਰੈਲ ਦੇ ਮਹੀਨੇ ਨੇ ਹੀ ਜੂਨ-ਜੁਲਾਈ ਵਰਗੀ ਅੱਤ ਦੀ ਗਰਮੀ ਦਾ ਅਹਿਸਾਸ ਕਰਵਾਉਣਾ ਸ਼ੁਰੂ ਕਰ ਦਿੱਤਾ ਹੈ। ਸੂਬੇ ਦਾ ਪਾਰਾ ਲਗਾਤਾਰ ਉਛਾਲ ਮਾਰ ਰਿਹਾ ਹੈ, ਜਿਸ ਕਾਰਨ ਲੋਕਾਂ ਦਾ ਦੁਪਹਿਰ ਵੇਲੇ ਘਰੋਂ ਨਿਕਲਣਾ ਮੁਸ਼ਕਲ ਹੋਣ ਲੱਗਾ ਹੈ। ਖਾਸ ਤੌਰ 'ਤੇ ਮਾਲਵਾ ਪੱਟੀ 'ਚ ਗਰਮੀ ਨੇ ਆਪਣੇ ਤਿੱਖੇ ਤੇਵਰ ਦਿਖਾਏ ਹਨ, ਜਿੱਥੇ ਤਿੰਨ ਸ਼ਹਿਰਾਂ ਦਾ ਪਾਰਾ 40 ਡਿਗਰੀ ਸੈਲਸੀਅਸ ਪਹੁੰਚ ਗਿਆ ਹੈ। ਬਠਿੰਡਾ ਦਾ ਤਾਪਮਾਨ 41 ਡਿਗਰੀ ਤੋਂ ਪਾਰ ਜਾ ਕੇ ਇਸ ਨੂੰ ਸੂਬੇ ਦਾ ਸਭ ਤੋਂ ਗਰਮ ਸ਼ਹਿਰ ਬਣਾ ਰਿਹਾ ਹੈ। ਮੌਸਮ ਵਿਭਾਗ ਦੀ ਤਾਜ਼ਾ ਰਿਪੋਰਟ ਮੁਤਾਬਕ ਆਉਣ ਵਾਲੇ ਦਿਨਾਂ 'ਚ ਸੂਰਜ ਹੋਰ ਅੱਗ ਉਗਲੇਗਾ ਅਤੇ ਪੰਜਾਬੀਆਂ ਨੂੰ ਗਰਮ ਰਾਤਾਂ ਦੇ ਨਾਲ-ਨਾਲ 'ਲੂ' (ਹੀਟ ਵੇਵ) ਦਾ ਸਾਹਮਣਾ ਕਰਨਾ ਪਵੇਗਾ।

ਪੰਜਾਬ ਦੇ ਪ੍ਰਮੁੱਖ ਸ਼ਹਿਰਾਂ ਦਾ ਤਾਪਮਾਨ

ਜੇਕਰ ਸ਼ਹਿਰਾਂ ਦੇ ਤਾਪਮਾਨ 'ਤੇ ਨਜ਼ਰ ਮਾਰੀਏ ਤਾਂ ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ ਭਾਵੇਂ ਬੀਤੇ ਦਿਨ ਦੇ ਮੁਕਾਬਲੇ ਕੋਈ ਬਦਲਾਅ ਨਹੀਂ ਆਇਆ ਪਰ ਫਿਰ ਵੀ ਇਹ ਆਮ ਨਾਲੋਂ 3.1 ਡਿਗਰੀ ਸੈਲਸੀਅਸ ਵੱਧ ਚੱਲ ਰਿਹਾ ਹੈ। ਇਸੇ ਤਰ੍ਹਾਂ ਔਸਤ ਘੱਟੋ-ਘੱਟ ਤਾਪਮਾਨ ਵੀ ਬੀਤੇ ਦਿਨ ਨਾਲੋਂ 0.8 ਡਿਗਰੀ ਵਧਿਆ ਹੈ ਅਤੇ ਆਮ ਨਾਲੋਂ 2.4 ਡਿਗਰੀ ਸੈਲਸੀਅਸ ਉੱਪਰ ਬਣਿਆ ਹੋਇਆ ਹੈ। ਸਭ ਤੋਂ ਵੱਧ ਤਾਪਮਾਨ ਬਠਿੰਡਾ (ਏ. ਪੀ.) ਵਿਖੇ 41.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਸਭ ਤੋਂ ਘੱਟ ਤਾਪਮਾਨ 18.5 ਡਿਗਰੀ ਸੈਲਸੀਅਸ ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵਿਖੇ ਰਿਕਾਰਡ ਹੋਇਆ ਹੈ।
ਇਹ ਵੀ ਪੜ੍ਹੋ : ਅੰਮ੍ਰਿਤਪਾਲ ਨੂੰ ਡਿਬਰੂਗੜ੍ਹ ਜੇਲ੍ਹ 'ਚ ਹੀ ਰਹਿਣਾ ਪਵੇਗਾ, ਹਾਈਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ

ਹੋਰ ਪ੍ਰਮੁੱਖ ਸ਼ਹਿਰਾਂ ਦੀ ਸਥਿਤੀ ਇਸ ਤਰ੍ਹਾਂ ਹੈ-

ਪਟਿਆਲਾ : ਵੱਧ ਤੋਂ ਵੱਧ ਤਾਪਮਾਨ 40.5 ਡਿਗਰੀ ਅਤੇ ਘੱਟੋ-ਘੱਟ 22.2 ਡਿਗਰੀ ਰਿਹਾ।
ਲੁਧਿਆਣਾ : ਦਿਨ ਦਾ ਪਾਰਾ 40 ਡਿਗਰੀ ਅਤੇ ਰਾਤ ਦਾ 19 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਅੰਮ੍ਰਿਤਸਰ : ਵੱਧ ਤੋਂ ਵੱਧ ਤਾਪਮਾਨ 35.3 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 19.3 ਡਿਗਰੀ ਰਿਹਾ।
ਪਠਾਨਕੋਟ : ਵੱਧ ਤੋਂ ਵੱਧ ਤਾਪਮਾਨ 35.4 ਡਿਗਰੀ ਅਤੇ ਘੱਟੋ-ਘੱਟ 22.2 ਡਿਗਰੀ ਦਰਜ ਹੋਇਆ।
ਇਹ ਵੀ ਪੜ੍ਹੋ : ਖੜ੍ਹੇ-ਖੜ੍ਹੇ ਹੀ ਸੁੱਤਾ ਰਿਹਾ ਬੰਦਾ! ਚੰਡੀਗੜ੍ਹ 'ਚ ਅਜੀਬੋ-ਗਰੀਬ ਮਾਮਲੇ ਨੇ ਲੋਕਾਂ ਨੂੰ ਕੀਤਾ ਹੈਰਾਨ

ਬਦਲਦੇ ਮੌਸਮ ਅਤੇ 'ਹੀਟ ਵੇਵ' ਦੀ ਸਖ਼ਤ ਚਿਤਾਵਨੀ

ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਤਾਜ਼ਾ ਮੌਸਮ ਚਿਤਾਵਨੀ ਨੇ ਆਉਣ ਵਾਲੇ ਦਿਨਾਂ ਲਈ ਚਿੰਤਾ ਵਧਾ ਦਿੱਤੀ ਹੈ। ਵਿਭਾਗ ਦੇ ਅਨੁਸਾਰ ਅਗਲੇ 5-6 ਦਿਨਾਂ ਦੌਰਾਨ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ 'ਚ 3 ਤੋਂ 5 ਡਿਗਰੀ ਸੈਲਸੀਅਸ ਦਾ ਹੋਰ ਵਾਧਾ ਦਰਜ ਕੀਤਾ ਜਾਵੇਗਾ। 20 ਅਪ੍ਰੈਲ ਨੂੰ ਮੌਸਮ ਆਮ ਵਾਂਗ ਰਹੇਗਾ ਅਤੇ ਇਸ ਦਿਨ ਲਈ ਵਿਭਾਗ ਨੇ ਕੋਈ ਵੀ ਅਲਰਟ ਜਾਰੀ ਨਹੀਂ ਕੀਤਾ ਹੈ ਪਰ ਅਸਲ ਪਰੇਸ਼ਾਨੀ 21 ਅਪ੍ਰੈਲ ਤੋਂ ਸ਼ੁਰੂ ਹੋਣ ਜਾ ਰਹੀ ਹੈ। ਵਿਭਾਗ ਨੇ 21, 22 ਅਤੇ 23 ਅਪ੍ਰੈਲ ਨੂੰ ਪੰਜਾਬ ਦੇ ਵੱਖ-ਵੱਖ ਹਿੱਸਿਆਂ 'ਚ 'ਹੀਟ ਵੇਵ' (ਲੂ) ਚੱਲਣ ਅਤੇ ਰਾਤਾਂ ਦੇ ਵੀ ਗਰਮ ਰਹਿਣ ਦੀ ਸਖ਼ਤ ਚਿਤਾਵਨੀ ਜਾਰੀ ਕੀਤੀ ਹੈ। ਇਸ ਤੋਂ ਬਾਅਦ 24 ਅਤੇ 25 ਅਪ੍ਰੈਲ ਲਈ ਫਿਲਹਾਲ ਕੋਈ ਵਿਸ਼ੇਸ਼ ਚਿਤਾਵਨੀ ਨਹੀਂ ਹੈ ਹਾਲਾਂਕਿ ਆਉਣ ਵਾਲੇ ਦਿਨਾਂ 'ਚ ਪੂਰੇ ਸੂਬੇ ਦਾ ਮੌਸਮ ਮੁੱਖ ਤੌਰ 'ਤੇ ਖੁਸ਼ਕ ਹੀ ਬਣਿਆ ਰਹੇਗਾ। ਹਾਲਾਕਿ ਗਰਮੀ ਦੇ ਇਸ ਵੱਧਦੇ ਪ੍ਰਕੋਪ ਦੇ ਵਿਚਕਾਰ ਪਿਛਲੇ 24 ਘੰਟਿਆਂ ਦੌਰਾਨ ਪੰਜਾਬ 'ਚ ਕੁਝ ਥਾਵਾਂ 'ਤੇ ਬਹੁਤ ਹੀ ਹਲਕੀ ਬੂੰਦਾ-ਬਾਂਦੀ ਜ਼ਰੂਰ ਵੇਖਣ ਨੂੰ ਮਿਲੀ ਹੈ ਪਰ ਇਸ ਨਾਲ ਗਰਮੀ ਦੀ ਤਪਸ਼ 'ਚ ਕੋਈ ਕਮੀ ਨਹੀਂ ਆਈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 

  • Punjab
  • Heat
  • Alert
  • Meteorological Department
  • Severe Warning
  • ਪੰਜਾਬ
  • ਲੂ
  • ਅਲਰਟ
  • ਮੌਸਮ ਵਿਭਾਗ
  • ਸਖ਼ਤ ਚਿਤਾਵਨੀ

ਫਗਵਾੜਾ 'ਚ ਸਾਈਬਰ ਠੱਗਾਂ ਦਾ ਵੱਡਾ ਕਾਂਡ: ਇਨਵੈਸਟਮੈਂਟ ਦੇ ਨਾਂ ’ਤੇ ਇੱਕ ਹੋਰ ਵਿਅਕਤੀ ਤੋਂ 35 ਲੱਖ ਦੀ ਲੁੱਟ

NEXT STORY

Stories You May Like

  • major weather warning in 7 districts of punjab
    ਪੰਜਾਬ ਦੇ 7 ਜ਼ਿਲ੍ਹਿਆਂ 'ਚ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ ਜਾਰੀ
  • heavy rain and thunderstorm warning in 17 states
    17 ਸੂਬਿਆਂ 'ਚ ਭਾਰੀ ਮੀਂਹ-ਹਨੇਰੀ ਦੀ ਚਿਤਾਵਨੀ! ਮੌਸਮ ਵਿਭਾਗ ਨੇ ਜਾਰੀ ਕਰ'ਤਾ ਵੱਡਾ ਅਲਰਟ
  • orange alert issued by meteorological department in punjab
    ਪੰਜਾਬ 'ਚ ਮੌਸਮ ਵਿਭਾਗ ਦਾ Orange Alert ਜਾਰੀ, ਤੇਜ਼ ਲੂ 'ਚ ਘਰੋਂ ਨਿਕਲਣਾ ਹੋਵੇਗਾ ਮੁਸ਼ਕਿਲ
  • monsoon weather department prediction
    ਮਾਨਸੂਨ ਨੂੰ ਲੈ ਕੇ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਇਸ ਸਾਲ ਆਮ ਨਾਲੋਂ ਘੱਟ ਪਵੇਗਾ ਮੀਂਹ, ਲੂ ਦਾ ਕਹਿਰ ਜਾਰੀ
  • big warning for rain and thunderstorm in punjab
    ਪੰਜਾਬ 'ਚ ਮੀਂਹ-ਹਨ੍ਹੇਰੀ ਨੂੰ ਲੈ ਕੇ ਵੱਡੀ ਚਿਤਾਵਨੀ, 3 ਦਿਨ ਰਹੋ ਸਾਵਧਾਨ, ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਅਪਡੇਟ
  • rain and thunderstorms will occur in punjab on 28 29 30
    ਪੰਜਾਬ 'ਚ 28,29,30 ਨੂੰ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਮੌਸਮ ਵਿਭਾਗ ਵੱਲੋਂ Alert...
  • heavy rain and thunderstorm warning in punjab on 28th 29th 30th
    ਪੰਜਾਬ 'ਚ 28, 29, 30 ਤਾਰੀਖ਼ ਨੂੰ ਭਾਰੀ ਮੀਂਹ ਤੇ ਤੂਫ਼ਾਨ ਦੀ ਚਿਤਾਵਨੀ, ਇਨ੍ਹਾਂ ਤਾਰੀਖ਼ਾਂ ਨੂੰ ਘਰੋਂ ਨਿਕਲਣ ਤੋਂ ਪਹ
  • next 5 days heavy rain weather
    ਅਗਲੇ 5 ਦਿਨ ਖ਼ਤਰਨਾਕ! ਪਵੇਗਾ ਬਹੁਤ ਭਾਰੀ ਮੀਂਹ, 25 ਸੂਬਿਆਂ 'ਚ ਮੌਸਮ ਵਿਭਾਗ ਦਾ ਅਲਰਟ ਜਾਰੀ
  • major weather warning in 7 districts of punjab
    ਪੰਜਾਬ ਦੇ 7 ਜ਼ਿਲ੍ਹਿਆਂ 'ਚ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ ਜਾਰੀ
  • jalandhar e rikshaw driver attack
    ਜਲੰਧਰ 'ਚ ਈ-ਰਿਕਸ਼ਾ ਚਾਲਕ 'ਤੇ ਹਮਲਾ! ਪੁਲਸ ਜਾਂਚ 'ਚ ਸਾਹਮਣੇ ਆਈ ਪੂਰੀ ਕਹਾਣੀ...
  • raja warring reached jalandhar
    ਜਲੰਧਰ ਪਹੁੰਚੇ ਰਾਜਾ ਵੜਿੰਗ ਨੇ ਮਹਿਲਾ ਕੌਂਸਲਰ ਦੇ ਜ਼ਖ਼ਮੀ ਪਤੀ ਦਾ ਜਾਣਿਆ ਹਾਲ,...
  • clashes between two parties at bhargo camp police station
    ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਇਹ ਥਾਣਾ! ਰਾਜੀਨਾਮੇ ਲਈ ਪਹੁੰਚੀ ਔਰਤ ਨੂੰ ਪੁਲਸ...
  • first wife s newborn son sold for 5 lakhs
    ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ ਪਹਿਲੀ ਪਤਨੀ ਦਾ ਨਵਜੰਮਿਆ ਜਵਾਕ
  • new twist in the case of the death of a married woman in jalandhar
    'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਜਲੰਧਰ 'ਚ ਹੋਈ ਵਿਆਹੁਤਾ ਦੀ ਮੌਤ ਦੇ ਮਾਮਲੇ 'ਚ...
  • boy attacked with sharp weapons
    ਆਦਮਪੁਰ ਦੇ ਕਾਲਰੀਆ ਮੁਹੱਲੇ ’ਚ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਗੰਭੀਰ...
  • activa driver crushed by car  dies during treatment
    ਤੇਜ਼ ਰਫ਼ਤਾਰ ਦਾ ਕਹਿਰ! ਕਾਰ ਨੇ ਐਕਟਿਵਾ ਚਾਲਕ ਨੂੰ ਕੁਚਲਿਆ, ਇਲਾਜ ਦੌਰਾਨ ਤੋੜਿਆ...
Trending
Ek Nazar
heavy rain and thunderstorm warning in 17 states

17 ਸੂਬਿਆਂ 'ਚ ਭਾਰੀ ਮੀਂਹ-ਹਨੇਰੀ ਦੀ ਚਿਤਾਵਨੀ! ਮੌਸਮ ਵਿਭਾਗ ਨੇ ਜਾਰੀ ਕਰ'ਤਾ...

imran khan and his wife

ਪਾਕਿਸਤਾਨ ਸਰਕਾਰ ਨੇ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਦੇ ਅਧਿਕਾਰਾਂ ਦਾ ਕੀਤਾ ਘਾਣ

israeli forces in west bank

ਇਜ਼ਰਾਈਲੀ ਫੌਜ ਦੀ ਗੋਲੀਬਾਰੀ 'ਚ ਫਲਸਤੀਨੀ ਜਵਾਕ ਦੀ ਮੌਤ

ind vs afg kl rahul scored hundred vs afghanista

ਸੈਂਕੜਾ ਠੋਕਦੇ ਹੀ KL ਰਾਹੁਲ ਦਾ ਟੁੱਟਾ ਦਿਲ, 12 ਮਹੀਨਿਆਂ 'ਚ ਤੀਜੀ ਵਾਰ ਕਰ'ਤੀ...

trump iake big step

ਚੀਨ ਦੀ ਚੇਤਾਵਨੀ ਦੇ ਬਾਵਜੂਦ ਟਰੰਪ ਚੁੱਕਣ ਜਾ ਰਹੇ ਵੱਡਾ ਕਦਮ

vastu tips staircase storage savings tips

ਘਰ 'ਚ ਨਹੀਂ ਰੁਕੇਗਾ ਪੈਸਾ! ਪੌੜੀਆਂ ਦੇ ਹੇਠਾਂ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ

cjp protest jantar mantra hit spray man

ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ...

the girl who sang in jagratas for 500 rupees became a bollywood queen

500 ਰੁਪਏ ਲਈ ਜਗਰਾਤਿਆਂ 'ਚ ਗਾਉਣ ਵਾਲੀ ਕੁੜੀ ਬਣੀ ਬਾਲੀਵੁੱਡ ਕੁਈਨ ! ਮਿਊਜ਼ਿਕ...

gujarat car truck collision 5 people

ਗੁਜਰਾਤ 'ਚ ਕਾਰ-ਟਰੱਕ ਦੀ ਭਿਆਨਕ ਟੱਕਰ, 5 ਲੋਕਾਂ ਦੀ ਮੌਤ, ਵਾਹਨਾਂ ਦੇ ਉੱਡੇ...

trump promises to farmers

ਅਸੀਂ 1000 ਫੀਸਦੀ ਤੁਹਾਡੇ ਨਾਲ! ਟਰੰਪ ਨੇ ਕਿਸਾਨ ਭਾਈਚਾਰੇ ਨਾਲ ਕੀਤੇ ਵੱਡੇ ਵਾਅਦੇ

salman khan s ex girlfriend came to support the film black buck

ਫਿਲਮ 'ਕਾਲਾ ਹਿਰਨ' ਦੇ ਹੱਕ 'ਚ ਨਿਤਰੀ ਸਲਮਾਨ ਖਾਨ ਦੀ Ex Girlfriend ! ਦੇ'ਤਾ...

mallikarjun kharge  rajya sabha elections  candidate  nomination papers

ਰਾਜ ਸਭਾ ਜਾਣਗੇ ਕਾਂਗਰਸ ਪ੍ਰਧਾਨ ! ਚੋਣਾਂ ਲਈ ਭਰੀ ਨਾਮੀਨੇਸ਼ਨ

famous actor passes away

ਮਸ਼ਹੂਰ ਅਦਾਕਾਰ ਦੇ ਛੱਡੀ ਦੁਨੀਆ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

major action by rbi

RBI ਦਾ ਵੱਡਾ ਐਕਸ਼ਨ! ਇਸ ਬੈਂਕ 'ਤੇ ਠੋਕਿਆ ਲੱਖਾਂ ਦਾ ਜੁਰਮਾਨਾ

important news for class 10th and 12th students

10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ! ਮਿਲੇਗਾ ਗੋਲਡਨ ਚਾਂਸ

ruchak rajyog

ਮੰਗਲ ਤੇ ਸ਼ੁੱਕਰ ਬਣਾਉਣਗੇ ਰੁਚਕ ਰਾਜਯੋਗ! 4 ਰਾਸ਼ੀਆਂ ਦੀ ਚਮਕੇਗੀ ਕਿਸਮਤ

girl raped in hoshiarpur

ਪੰਜਾਬ ਸ਼ਰਮਸਾਰ! ਪਹਿਲਾਂ ਕੀਤੀ Instagram 'ਤੇ ਦੋਸਤੀ, ਫਿਰ ਘਰ ਪਹੁੰਚ ਕੁੜੀ ਦੀ...

putin big statement

2036 ਤੱਕ ਰਾਸ਼ਟਰਪਤੀ ਰਹਿਣ ਦੇ ਸਵਾਲ 'ਤੇ ਪੁਤਿਨ ਦਾ ਵੱਡਾ ਬਿਆਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • government issues rules regarding the packaging of edible oil
      ਤੇਲ ਕੰਪਨੀਆਂ ਦੀ ਚਲਾਕੀ 'ਤੇ ਸਰਕਾਰ ਦੀ ਸਖ਼ਤੀ, ਪੈਕੇਜਿੰਗ ਨੂੰ ਲੈ ਕੇ ਜਾਰੀ ਕੀਤੇ...
    • punjab vaishno devi train
      BIG BREAKING: ਪੰਜਾਬ 'ਚ ਰੇਲ ਹਾਦਸਾ! ਮਾਤਾ ਵੈਸ਼ਨੋ ਦੇਵੀ ਜਾ ਰਹੀ ਟ੍ਰੇਨ ਦਾ...
    • guru nagari amritsar city closed amritsar police
      ਗੁਰੂ ਨਗਰੀ ਅੰਮ੍ਰਿਤਸਰ ਬੰਦ, ਚੱਪੇ-ਚੱਪੇ 'ਤੇ ਪੁਲਸ ਤਾਇਨਾਤ
    • summer holidays  good news  punjab
      ਪੰਜਾਬੀਆਂ ਲਈ ਖ਼ੁਸ਼ਖ਼ਬਰੀ, ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਲਿਆ ਗਿਆ ਵੱਡਾ ਫ਼ੈਸਲਾ
    • missing nri murdered in amritsar
      ਆਸਟ੍ਰੇਲੀਆ ਤੋਂ ਪੰਜਾਬ ਆਏ NRI ਦਾ ਕਤਲ, ਭਰਾ ਨੇ ਹੀ ਦਿੱਤਾ ਵਾਰਦਾਤ ਨੂੰ ਅੰਜਾਮ
    • ludhiana police commissioner
      ਲੁਧਿਆਣਾ 'ਚੋਂ ਲਾਪਤਾ ਹੋਈਆਂ 13 ਕੁੜੀਆਂ 'ਚੋਂ 4 ਬਰਾਮਦ, ਸਾਹਮਣੇ ਆਇਆ ਪੁਲਸ...
    • major weather warning in 7 districts of punjab
      ਪੰਜਾਬ ਦੇ 7 ਜ਼ਿਲ੍ਹਿਆਂ 'ਚ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ ਜਾਰੀ
    • jalandhar e rikshaw driver attack
      ਜਲੰਧਰ 'ਚ ਈ-ਰਿਕਸ਼ਾ ਚਾਲਕ 'ਤੇ ਹਮਲਾ! ਪੁਲਸ ਜਾਂਚ 'ਚ ਸਾਹਮਣੇ ਆਈ ਪੂਰੀ ਕਹਾਣੀ...
    • voter list correction camps to be held across punjab tomorrow
      ਪੰਜਾਬ ਭਰ 'ਚ ਭਲਕੇ ਲੱਗਣਗੇ ਵੋਟਰ ਸੂਚੀ ਸੁਧਾਈ ਕੈਂਪ
    • big incident in barnala
      ਖੇਤ ਵਾਹ ਰਹੇ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ! ਪਰਿਵਾਰ ਨੇ ਜਤਾਇਆ ਕਤਲ ਦਾ ਖ਼ਦਸ਼ਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +