Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 01, 2026

    2:18:30 PM

  • government employees holidays rules changes

    ਸਰਕਾਰੀ ਮੁਲਾਜ਼ਮਾਂ ਲਈ ਬਦਲ ਗਏ ਛੁੱਟੀਆਂ ਦੇ ਨਿਯਮ !...

  • us give relief indian compaines

    ਵੱਡੀ ਰਾਹਤ : ਅਮਰੀਕਾ ਨੇ ਪਾਬੰਦੀ ਸੂਚੀ 'ਚੋਂ ਹਟਾਏ...

  • sylvia yasmine pakistan

    'ਗੋਰੀ ਮੇਮ' ਨਾਲ ਵਿਆਹ ਕਰਵਾ ਪਾਕਿਸਤਾਨ ਲੈ ਆਇਆ...

  • heavy traffic jam tanda highway blocked

    ਪੰਜਾਬ ਦਾ ਇਹ ਹਾਈਵੇਅ ਹੋ ਗਿਆ ਬੰਦ! ਲੱਗਾ ਭਾਰੀ ਜਾਮ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Batala
  • ਬਾਦਲ ਪਰਿਵਾਰ ਨੇ ਪੰਥ ਦਾ ਨਾਂ ਵੇਚ ਕੇ ਪੰਜ ਵਾਰ ਸੱਤਾ ਸੁੱਖ ਹਾਸਲ ਕੀਤਾ: ਸੇਖਵਾਂ

PUNJAB News Punjabi(ਪੰਜਾਬ)

ਬਾਦਲ ਪਰਿਵਾਰ ਨੇ ਪੰਥ ਦਾ ਨਾਂ ਵੇਚ ਕੇ ਪੰਜ ਵਾਰ ਸੱਤਾ ਸੁੱਖ ਹਾਸਲ ਕੀਤਾ: ਸੇਖਵਾਂ

  • Updated: 20 Apr, 2019 10:06 AM
Batala
sewa singh sekhwan  badal family
  • Share
    • Facebook
    • Tumblr
    • Linkedin
    • Twitter
  • Comment

ਬਟਾਲਾ (ਬੇਰੀ, ਮਠਾਰੂ)—ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਮੁੱਖ ਬੁਲਾਰੇ ਜਥੇਦਾਰ ਸੇਵਾ ਸਿੰਘ ਸੇਖਵਾਂ ਨੇ ਕਿਹਾ ਕਿ ਬਾਦਲ ਪਰਿਵਾਰ ਨੇ ਪੰਥ ਦਾ ਨਾਂ ਵੇਚ ਕੇ ਪੰਜ ਵਾਰ ਪੰਜਾਬ ਵਿਚ ਸਰਕਾਰ ਬਣਾ ਕੇ ਸੱਤਾ ਦਾ ਸੁੱਖ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਚਾਹੇ ਇਸ ਦਲ ਦਾ ਮਖੌਟਾ ਪੰਥਕ ਹੈ ਪਰ ਹੁਣ ਇਹ ਦਲ ਖ਼ੁਦ ਨੂੰ ਪੰਥਕ ਪਾਰਟੀ ਨਹੀਂ ਅਖਵਾ ਸਕਦਾ, ਕਿਉਂਕਿ ਜੋ ਗ਼ਲਤੀਆਂ ਜਿਨ੍ਹਾਂ 'ਚ ਸੌਦਾ ਸਾਧ ਨੂੰ ਬਿਨਾਂ ਮੁਆਫੀ ਮੰਗੇ ਮੁਆਫ ਕਰਨਾ, ਬਰਗਾੜੀ ਕਾਂਡ, ਬਹਿਬਲ ਕਲਾਂ ਕਾਂਡ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਿਆਸੀਕਰਨ ਕਰਨਾ ਸ਼ਾਮਲ ਹਨ ਇਨ੍ਹਾਂ ਨੇ ਪਿਛਲੇ ਸਮੇਂ 'ਚ ਕੀਤੀਆਂ, ਉਸਨੂੰ ਸਾਹਮਣੇ ਰੱਖਿਆ ਜਾਵੇ ਤਾਂ ਇਹ ਦਲ ਪੰਥਕ ਅਖਵਾਉਣ ਦਾ ਹੱਕਦਾਰ ਹੀ ਨਹੀਂ। ਜ. ਸੇਵਾ ਸਿੰਘ ਸੇਖਵਾਂ ਨੇ ਅੱਗੇ ਕਿਹਾ ਕਿ ਹਲਕਾ ਖਡੂਰ ਸਾਹਿਬ ਸੀਟ ਇਕ ਪੰਥਕ ਸੀਟ ਹੈ, ਜਿਥੇ 1977 ਤੋਂ ਲੈ ਕੇ ਅੱਜ ਤੱਕ ਪੰਥਕ ਨੁਮਾਇੰਦੇ ਹੀ ਜਿੱਤਦੇ ਰਹੇ ਹਨ ਜਦਕਿ ਕੇਵਲ ਇਕ ਵਾਰ 1992 ਵਿਚ ਖ਼ਾਲਸਾ ਪੰਥ ਦੀ ਚੋਣ ਦਾ ਬਾਈਕਾਟ ਕੀਤਾ ਸੀ। ਇਹ ਸੀਟ ਕਾਂਗਰਸ ਦੇ ਨੁਮਾਇੰਦੇ ਨੇ ਜਿੱਤੀ ਸੀ।

ਜਥੇਦਾਰ ਸੇਖਵਾਂ ਨੇ ਜਸਵੰਤ ਸਿੰਘ ਖਾਲੜਾ ਦੀ ਗੱਲ ਕਰਦੇ ਹੋਏ ਕਿਹਾ ਕਿ ਜਸਵੰਤ ਸਿੰਘ ਖਾਲੜਾ ਦੀ ਸ਼ਹਾਦਤ ਕੇਵਲ ਸਿੱਖ ਸੰਗਤ ਲਈ ਹੀ ਨਹੀਂ ਬਲਕਿ ਸਮੁੱਚੀ ਮਾਨਵਤਾ ਲਈ ਸੀ, ਕਿਉਂÎਕਿ ਉਨ੍ਹਾਂ ਨੇ ਪੰਥ ਲਈ ਆਪਣੀ ਕੁਰਬਾਨੀ ਦਿੱਤੀ ਸੀ।

ਜ. ਸੇਖਵਾਂ ਨੇ ਕਿਹਾ ਕਿ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਲੋਕ ਸਭਾ ਚੋਣ ਜਿਤਾਉਣ ਜਾਂ ਹਰਾਉਣ ਦੀ ਗੱਲ ਨਹੀਂ ਹੈ ਬਲਕਿ ਇਸ ਸੀਟ 'ਤੇ ਹੋਣ ਵਾਲੀ ਚੋਣ ਪੰਜਾਬੀਆਂ ਦੀ ਇੱਜ਼ਤ ਤੇ ਅਣਖ ਦਾ ਸਵਾਲ ਹੈ। ਇਸ ਲਈ ਉੱਥੇ ਦੇ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਸ਼ਾਨਾਮੱਤੇ ਤੇ ਅਮੀਰ ਇਤਿਹਾਸ ਨੂੰ ਦੁਹਰਾਉਣ ਲਈ ਨਿੱਜੀ ਸਵਾਰਥਾਂ ਤੇ ਰਾਜਨੀਤੀ ਤੋਂ ਉੱਪਰ ਉੱਠ ਕੇ ਇਸ ਸੀਟ ਤੋਂ ਚੋਣ ਲੜ ਰਹੀ ਬੀਬੀ ਪਰਮਜੀਤ ਕੌਰ ਖਾਲੜਾ ਦੇ ਹੱਕ 'ਚ ਵੋਟ ਪਾਉਣ, ਕਿਉਂਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਇਸ ਸੀਟ 'ਤੇ ਬੀਬੀ ਜਗੀਰ ਕੌਰ ਨੂੰ ਉਮੀਦਵਾਰ ਬਣਾ ਕੇ ਸਿੱਖ ਰਹਿਤ ਮਰਿਆਦਾ ਦੀ ਘੋਰ ਉਲੰਘਣਾ ਕੀਤੀ ਹੈ। ਜ. ਸੇਵਾ ਸਿੰਘ ਸੇਖਵਾਂ ਨੇ ਜਨਰਲ ਜੇ.ਜੇ. ਸਿੰਘ ਦੀ ਗੱਲ ਕਰਦਿਆਂ ਕਿਹਾ ਕਿ ਜਨਰਲ ਜੇ.ਜੇ. ਸਿੰਘ ਜੋ ਭਾਰਤੀ ਸੈਨਾ ਦੇ ਉੱਚ ਅਧਿਕਾਰੀ ਸਨ, ਨੇ ਖੁਦ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਸਮਰਥਨ ਦੇਣ ਲਈ ਚੋਣ ਨਾ ਲੜਨ ਸਬੰਧੀ ਪਾਰਟੀ ਨੂੰ ਜਾਣੂ ਕਰਵਾਇਆ ਸੀ ਜਿਸ ਦਾ ਉਹ ਸਨਮਾਨ ਕਰਦੇ ਹਨ ਤੇ ਇਸੇ ਲਈ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵਲੋਂ ਜਨਰਲ ਜੇ.ਜੇ. ਸਿੰਘ ਨੂੰ ਚੋਣ ਮੈਦਾਨ 'ਚੋਂ ਹਟਾ ਲਿਆ ਗਿਆ ਤਾਂ ਜੋ ਜਸਵੰਤ ਸਿੰਘ ਖਾਲੜਾ ਦੀ ਕੁਰਬਾਨੀ ਵਿਅਰਥ ਨਾ ਜਾ ਸਕੇ ਤੇ ਬੀਬੀ ਪਰਮਜੀਤ ਕੌਰ ਖਾਲੜਾ ਵੱਡੇ ਫਰਕ ਨਾਲ ਇਹ ਲੋਕ ਸਭਾ ਚੋਣ ਜਿੱਤ ਸਕੇ। ਇਸ ਮੌਕੇ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਤੇ ਹੋਰ ਵੀ ਮੌਜੂਦ ਸਨ।

  • Sewa Singh Sekhwan
  • Badal familyਸ਼੍ਰੋਮਣੀ ਅਕਾਲੀ ਦਲ ਟਕਸਾਲੀ
  • ਸੇਵਾ ਸਿੰਘ ਸੇਖਵਾਂ
  • ਬਾਦਲ ਪਰਿਵਾਰ

ਸੀ. ਈ. ਓ. ਪੰਜਾਬ ਨੇ ਰਿਟਰਨਿੰਗ ਅਫਸਰਾਂ ਨੂੰ 'ਸੁਵਿਧਾ ਪੋਰਟਲ' ਬਾਰੇ ਜਾਣੂੰ ਕਰਾਇਆ

NEXT STORY

Stories You May Like

  • operation sindhur 6 martyrs named  first time  public
    ਆਪ੍ਰੇਸ਼ਨ ਸਿੰਧੂਰ ਦੇ 6 ਸ਼ਹੀਦਾਂ ਦੇ ਨਾਂ ਪਹਿਲੀ ਵਾਰ ਜਨਤਕ, ਇਨ੍ਹਾਂ ’ਚ 5 ਜ਼ਮੀਨੀ ਤੇ ਇਕ ਹਵਾਈ ਫੌਜ ਦਾ ਜਵਾਨ ਸ਼ਾਮਲ
  • punjabi family murdered in america
    ਅਮਰੀਕਾ 'ਚ ਪੰਜਾਬੀ ਪਰਿਵਾਰ ਦਾ ਕਤਲ! ਨੌਜਵਾਨ ਨੇ ਮਾਂ-ਪਿਓ ਤੇ ਨਾਨੀ ਨੂੰ ਗੋਲ਼ੀਆਂ ਨਾਲ ਭੁੰਨਿਆ
  • sukhbir badal slams state government over power shortage in punjab
    ਪੰਜਾਬ 'ਚ ਬਿਜਲੀ ਦੀ ਘਾਟ ਨੂੰ ਲੈ ਕੇ ਸੁਖਬੀਰ ਬਾਦਲ ਨੇ ਘੇਰੀ ਸੂਬਾ ਸਰਕਾਰ
  • builder sold the flat to someone else for the full amount
    ਬਿਲਡਰ ਨੇ ਪੂਰੀ ਰਕਮ ਲੈ ਕੇ ਫਲੈਟ ਵੇਚ'ਤਾ ਕਿਸੇ ਹੋਰ ਨੂੰ; ਜਾਣੋ ਪੂਰਾ ਮਾਮਲਾ
  • amazon ceo meets modi  announces investment of  48 billion in 5 years
    Amazon ਦੇ CEO ਨੇ ਮੋਦੀ ਨਾਲ ਕੀਤੀ ਮੁਲਾਕਾਤ, 5 ਸਾਲਾਂ 'ਚ 48 ਅਰਬ ਡਾਲਰ ਦੇ ਨਿਵੇਸ਼ ਦਾ ਕੀਤਾ ਐਲਾਨ
  • hazur sahib act  sikh panth kewal singh dhillon
    ਹਜ਼ੂਰ ਸਾਹਿਬ ਐਕਟ ਬਾਰੇ ਸਿੱਖ ਪੰਥ ਨਾਲ ਸਲਾਹ-ਮਸ਼ਵਰਾ ਕਰੇ ਮਹਾਰਾਸ਼ਟਰ ਸਰਕਾਰ : ਕੇਵਲ ਢਿੱਲੋਂ
  • minor girl  five others arrested
    ਨਾਬਾਲਗ ਲੜਕੀ ਭਜਾਉਣ ਦੇ ਮਾਮਲੇ 'ਚ ਪੰਜ ਹੋਰ ਗ੍ਰਿਫ਼ਤਾਰ
  • hooliganism in samrala
    ਸਮਰਾਲਾ 'ਚ ਗੁੰਡਾਗਰਦੀ! ਅੱਧੀ ਰਾਤ ਚੱਲੀਆਂ ਤਲਵਾਰਾਂ ਤੇ ਇੱਟਾਂ, ਪਰਿਵਾਰ 'ਤੇ 20 ਲੋਕਾਂ ਨੇ ਕੀਤਾ ਹਮਲਾ
  • thieves flee with cash and goods from yash grocery jalandhar
    ਜਲੰਧਰ 'ਚ ਤੜਕਸਾਰ ਚੋਰਾਂ ਨੇ ਕਰਿਆਨੇ ਦੀ ਦੁਕਾਨ 'ਤੇ ਬੋਲਿਆ ਧਾਵਾ, ਲੁੱਟਿਆ ਕੈਸ਼...
  • jalandhar cp satinder singh takes action  transfers station house officers
    ਐਕਸ਼ਨ 'ਚ ਜਲੰਧਰ ਦੇ CP ਸਤਿੰਦਰ ਸਿੰਘ, ਕਈ ਥਾਣਿਆਂ ਦੇ SHO ਦੇ ਕੀਤੇ ਤਬਾਦਲੇ
  • chambers not cleaned even after 60 days
    ਨਿਗਮ ਦੇ ਜੇ. ਈ. ਨੇ 48 ਦਿਨ ਬਾਅਦ ਲਗਾਏ ਚੈਂਬਰਾਂ ਦੇ ਢੱਕਣ, 60 ਦਿਨ ਬਾਅਦ ਵੀ...
  • security increased in punjab special dgp issues strict orders
    ਪੰਜਾਬ 'ਚ ਵਧਾਈ ਗਈ ਸੁਰੱਖਿਆ! ਵਿਸ਼ੇਸ਼ DGP ਨੇ ਜਾਰੀ ਕਰ ਦਿੱਤੇ ਸਖ਼ਤ ਹੁਕਮ
  • one person dies in road accident on phillaur gt road
    ਫਿਲੌਰ GT ਰੋਡ 'ਤੇ ਟਰੱਕ ਤੇ ਕੈਂਟਰ ਦੀ ਭਿਆਨਕ ਟੱਕਰ, ਇਕ ਵਿਅਕਤੀ ਦੀ ਮੌਤ
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਭਲਕੇ ਤੋਂ 4 ਜੁਲਾਈ ਤੱਕ ਨੂੰ ਇਨ੍ਹਾਂ...
  • yellow alert in punjab
    ਪੰਜਾਬ 'ਚ ਪਵੇਗਾ ਭਾਰੀ ਮੀਂਹ, 3 ਦਿਨ ਹਨੇਰੀ-ਮੀਂਹ ਨੂੰ ਲੈ ਕੇ ‘ਯੈਲੋ ਅਲਰਟ’
  • fake vigilance inspector arrested
    ਜਲੰਧਰ 'ਚੋਂ ਵਿਜੀਲੈਂਸ ਦਾ ਫਰਜ਼ੀ ਇੰਸਪੈਕਟਰ ਗ੍ਰਿਫ਼ਤਾਰ! ਕਾਰਾ ਜਾਣ ਰਹਿ ਜਾਓਗੇ...
Trending
Ek Nazar
students abducted

ਸਕੂਲ 'ਤੇ ਹਮਲਾ ਕਰ ਅਗਵਾ ਕਰ ਲਏ 36 ਵਿਦਿਆਰਥੀ, ਨਾਈਜੀਰੀਆ 'ਚ ਫੈਲੀ ਦਹਿਸ਼ਤ

gaurav khanna amid his divorce news with akanksha

ਅਕਾਂਕਸ਼ਾ ਨਾਲ ਤਲਾਕ ਦੀਆਂ ਖਬਰਾਂ ਵਿਚਾਲੇ ਗੌਰਵ ਖੰਨਾ ਦਾ ਪਹਿਲਾ ਬਿਆਨ ਆਇਆ ਸਾਹਮਣੇ

veteran actress passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ ! ਇੰਡਸਟਰੀ 'ਚ ਛਾਇਆ...

school closed july 19

19 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਕਸ਼ਮੀਰ ਦੇ ਬੱਚਿਆਂ ਦੀਆਂ ਲੱਗ ਗਈਆਂ ਮੌਜਾਂ

prisoners escape

ਪਾਕਿਸਤਾਨ: ਪੰਜਾਬ ਸੂਬੇ 'ਚ 14 ਕੈਦੀ ਹੋਏ ਫਰਾਰ

protests in south africa

ਦੱਖਣੀ ਅਫਰੀਕਾ 'ਚ ਗੈਰ ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਬੁਲੰਦ ਹੋਈ ਆਵਾਜ਼, ਦੇਸ਼...

youth drowns while bathing in khunda canal

ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ

devotees from pakistan return to india through attari border

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ...

mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • woman commits suicide due to stress over son  s illness
      ਪੁੱਤ ਦੀ ਬੀਮਾਰੀ ਦੇ ਤਣਾਅ ’ਚ ਔਰਤ ਨੇ ਕੀਤੀ ਖ਼ੁਦਕੁਸ਼ੀ
    • punjab canal  death of a young man
      ਨਹਿਰ ’ਚ ਡੁੱਬਣ ਕਾਰਨ 21 ਸਾਲਾ ਨੌਜਵਾਨ ਮੁੰਡੇ ਦੀ ਮੌਤ
    • punjab bjp change
      ਪੰਜਾਬ 'ਚ ਚੋਣਾਂ ਤੋਂ ਪਹਿਲਾਂ ਵੱਡੇ ਬਦਲਾਅ ਦੀ ਤਿਆਰੀ 'ਚ ਭਾਜਪਾ! ਇਸ ਆਗੂ ਨੂੰ...
    • boy dies due to electrocution while bathing
      ਕਹਿਰ ਓ ਰੱਬਾ! ਨਾਨਕੇ ਛੁੱਟੀਆਂ ਕੱਟਣ ਗਏ ਜਵਾਕ ਦੀ ਕਰੰਟ ਲੱਗਣ ਨਾਲ ਮੌਤ, ਮਾਪਿਆਂ...
    • punjab boy fortune
      ਪੰਜਾਬ: ਰੇਹੜੀ ਲਾਉਣ ਵਾਲੇ ਦੀ ਨਿਕਲੀ 3,00,000 ਰੁਪਏ ਦੀ ਲਾਟਰੀ (ਵੀਡੀਓ)
    • encounter in punjab  punjab police
      ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਤੇ ਗੈਂਗਸਟਰ ਵਿਚਾਲੇ ਆਹਮੋ-ਸਾਹਮਣੇ ਚੱਲੀਆਂ...
    • punjab the way government offices work has changed from today
      ਪੰਜਾਬ : ਅੱਜ ਤੋਂ ਸਮੂਹ ਸਿਵਲ ਸਰਜਨ ਦਫ਼ਤਰਾਂ ਦੇ ਕੰਮ ਦਾ ਤਰੀਕਾ ਬਦਲਿਆ! ਹੁਣ...
    • rickshaw driver dies during treatment after falling ill due to heat
      ਗਰਮੀ ਕਾਰਨ ਬੀਮਾਰ ਰਿਕਸ਼ਾ ਚਾਲਕ ਦੀ ਜ਼ੇਰੇ ਇਲਾਜ ਮੌਤ
    • two accused arrested with weapons in ferozepur clothing showroom firing case
      ਫਿਰੋਜ਼ਪੁਰ ਦੇ ਲਿਬਾਸ ਸ਼ੋਅਰੂਮ ਫਾਇਰਿੰਗ ਮਾਮਲੇ 'ਚ ਦੋ ਦੋਸ਼ੀ ਹਥਿਆਰਾਂ ਸਮੇਤ...
    • security increased in punjab special dgp issues strict orders
      ਪੰਜਾਬ 'ਚ ਵਧਾਈ ਗਈ ਸੁਰੱਖਿਆ! ਵਿਸ਼ੇਸ਼ DGP ਨੇ ਜਾਰੀ ਕਰ ਦਿੱਤੇ ਸਖ਼ਤ ਹੁਕਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +