Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 12, 2026

    5:59:41 PM

  • 2 killed  6 injured in shooting in nice  france

    ਸ਼ਹਿਰ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ! 2 ਮੌਤਾਂ,...

  • military action in west asia

    ਖ਼ਤਮ ਹੋਵੇਗੀ ਜੰਗਬੰਦੀ! ਪੱਛਮੀ ਏਸ਼ੀਆ 'ਚ ਮੁੜ ਫੌਜੀ...

  • big related to punjab  s weather

    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਜਾਣੋ ਆਉਣ...

  • big news for gun owners

    ਪੰਜਾਬ: ਅਸਲਾ ਧਾਰਕਾਂ ਲਈ ਵੱਡੀ ਖ਼ਬਰ, ਜਲਦੀ ਕਰ ਲਓ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਲੁਧਿਆਣਾ 'ਚ ਹਾਈ ਪ੍ਰੋਫਾਈਲ ਦੇਹ ਵਪਾਰ ਦਾ ਅੱਡਾ ਬੇਨਕਾਬ, ਜਾਂਚ 'ਚ ਹੋਇਆ ਵੱਡਾ ਖ਼ੁਲਾਸਾ

PUNJAB News Punjabi(ਪੰਜਾਬ)

ਲੁਧਿਆਣਾ 'ਚ ਹਾਈ ਪ੍ਰੋਫਾਈਲ ਦੇਹ ਵਪਾਰ ਦਾ ਅੱਡਾ ਬੇਨਕਾਬ, ਜਾਂਚ 'ਚ ਹੋਇਆ ਵੱਡਾ ਖ਼ੁਲਾਸਾ

  • Edited By Gurminder Singh,
  • Updated: 31 Jul, 2020 12:03 PM
Ludhiana
sex racket  ludhiana  overseas girl
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਮੋਹਿਨੀ) : ਅਮੀਰਜ਼ਾਦਿਆਂ ਨੂੰ ਗੋਰੀ ਚਮੜੀ ਦਾ ਖੁਆਬ ਦਿਖਾ ਕੇ ਦਿੱਲੀ ਅਤੇ ਵਿਦੇਸ਼ਾਂ ਤੋਂ ਕੁੜੀਆ ਲਿਆ ਕੇ ਸ਼ਹਿਰ ਵਿਚ ਦੇਹ ਵਪਾਰ ਦਾ ਅੱਡਾ ਚਲਾ ਰਹੇ ਇਕ ਗਿਰੋਹ ਨੂੰ ਥਾਣਾ ਸ਼ਿਮਲਾਪੁਰੀ ਦੀ ਪੁਲਸ ਨੇ ਬੇਨਕਾਬ ਕੀਤਾ ਹੈ । ਥਾਣਾ ਪੁਲਸ ਨੇ ਮੁਖਬਰ ਦੀ ਸੂਚਨਾ 'ਤੇ ਦੇਹ ਵਪਾਰ ਦੇ ਧੰਦੇ ਦੀ ਗੁਪਤ ਜਗ੍ਹਾ ਤੋਂ ਛਾਪਾ ਮਾਰ ਕੇ ਕੁਲ 6 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਵਿਚ ਚਾਰ ਔਰਤਾਂ ਸ਼ਾਮਲ ਹਨ । ਇਨ੍ਹਾਂ ਔਰਤਾਂ ਵਿਚ ਤਿੰਨ ਵਿਦੇਸ਼ੀ ਅਤੇ ਦੋ ਨੌਜਵਾਨ ਲੁਧਿਆਣਾ ਨਿਵਾਸੀ ਹਨ, ਜੋ ਗਾਹਕ ਵਜੋਂ ਗਏ ਸਨ  ਜਦਕਿ ਗਿਰੋਹ ਦੇ ਤਿੰਨ ਮੁੱਖ ਸਰਗਣਾ ਫਰਾਰ ਹੋਣ ਵਿਚ ਸਫਲ ਰਹੇ। ਫੜੇ ਗਏ ਗਿਰੋਹ ਦੇ ਮੈਂਬਰਾਂ ਨੂੰ ਮੀਡੀਆ ਸਾਹਮਣੇ ਪੇਸ਼ ਕਰਦੇ ਹੋਏ ਏ. ਡੀ. ਸੀ. ਪੀ.-2 ਜਸਕਿਰਨਜੀਤ ਸਿੰਘ ਤੇਜਾ ਨੇ ਦੱਸਿਆ ਕਿ ਏ. ਸੀ. ਪੀ. ਸੰਦੀਪ ਵਡੇਰਾ, ਥਾਣਾ ਮੁਖੀ ਅਮਨਦੀਪ ਸਿੰਘ ਬਰਾੜ, ਐੱਸ. ਆਈ. ਸਿਮਰਨਜੀਤ ਕੌਰ , ਸੁਖਵਿੰਦਰ ਸਿੰਘ ਦੀ ਅਗਵਾਈ ਵਾਲੀ ਟੀਮ ਗਿਰੋਹ ਨੂੰ ਫੜਣ ਲਈ ਬਣਾਈ ਗਈ ਸੀ। ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਪਿਛਲੇ ਕਈ ਦਿਨਾਂ ਤੋਂ ਗਿਰੋਹ ਸਰਗਰਮ ਸੀ, ਜੋ ਵਿਦੇਸ਼ੀ ਕੁੜੀਆਂ ਨੂੰ ਇਥੇ ਬੁਲਾ ਕੇ ਦੇਹ ਵਪਾਰ ਦਾ ਧੰਦਾ ਕਰਵਾਉਂਦਾ ਸੀ। 

ਇਹ ਵੀ ਪੜ੍ਹੋ : ਅੱਤਵਾਦੀਆਂ, ਗੈਂਗਸਟਰਾਂ ਤੇ ਸਿਆਸਤਦਾਨਾਂ ਦੇ ਆਪਸੀ ਸਬੰਧਾਂ ਤੋਂ ਕੇਂਦਰੀ ਗ੍ਰਹਿ ਮੰਤਰਾਲਾ ਚਿੰਤਤ

ਫੜੀਆਂ ਗਈਆਂ ਵਿਦੇਸ਼ੀ ਕੁੜੀਆਂ ਉਜ਼ਬੇਕਿਸਤਾਨ ਦੀਆਂ ਹਨ, ਜਿਨ੍ਹਾਂ ਦੀ ਪਛਾਣ ਸੁਬੇਰਾ ਖਾਨ, ਸੁਸ਼ਿਸ਼ਤਾ, ਸ਼ਹਿਨਾਜ਼ ਵਜੋਂ ਹੋਈ ਹੈ, ਜਦਕਿ ਗਿਰੋਹ ਦੀਆਂ ਸਥਾਨਕ ਔਰਤਾਂ ਦੀ ਪਛਾਣ ਨਜ਼ਮਪ੍ਰੀਤ ਕੌਰ ਵਾਸੀ ਗੁਰਦਾਸਪੁਰ, ਵਿਕਰਮਜੀਤ ਸਿੰਘ ਉਰਫ ਗੌਰਵ ਵਾਸੀ ਹੈਬੋਵਾਲ ਲੁਧਿਆਣਾ, ਵਿਕਾਸ ਸ਼ਰਮਾ ਉਰਫ ਮਨੀ ਗੋਵਿੰਦ ਨਗਰ ਸ਼ਿਮਲਾਪੁਰੀ ਲੁਧਿਆਣਾ ਵਜੋਂ ਹੋਈ ਹੈ, ਜਿਨ੍ਹਾਂ 'ਤੇ ਇੰਮੋਰਲ ਟ੍ਰੈਫਿਕਿੰਗ ਐਕਟ ਦੀ ਧਾਰਾ 188, ਏਪੀਡੈਮਿਕ ਡਿਜ਼ੀਜ਼ ਐਕਟ ਅਤੇ 51 ਡਿਜ਼ਾਸਟਰ ਮੈਨੇਜਮੈਂਟ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਫਰਾਰ ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਪੁਲਸ ਕਾਰਵਾਈ ਵਿਚ ਲੱਗੀ ਹੋਈ ਹੈ । ਥਾਣਾ ਮੁਖੀ ਬਰਾੜ ਨੇ ਦੱਸਿਆ ਕਿ ਲੜਕੀਆਂ ਦੇ ਨਾਲ ਫੜੇ ਗਏ ਦੋ ਨੌਜਵਾਨ ਇਤਰਾਜ਼ਯੋਗ ਹਾਲਤ ਵਿਚ ਸਨ।

ਇਹ ਵੀ ਪੜ੍ਹੋ : ਦਿਲ ਵਲੂੰਧਰਣ ਵਾਲੀ ਘਟਨਾ, 7 ਸਾਲਾ ਬੱਚੀ ਨਾਲ ਕੀਤੀ ਹੈਵਾਨੀਅਤ, ਟੱਪੀਆਂ ਹੱਦਾਂ

PunjabKesari

ਗਿਰੋਹ ਨੂੰ ਫੜਨ ਲਈ ਪੁਲਸ ਨੇ ਭੇਜਿਆ ਆਪਣਾ ਗਾਹਕ
ਥਾਣਾ ਸ਼ਿਮਲਾਪੁਰੀ ਦੇ ਮੁਖੀ ਅਮਨਦੀਪ ਸਿੰਘ ਬਰਾੜ ਨੇ ਦੱਸਿਆ ਕਿ ਗਿਰੋਹ ਨੂੰ ਫੜਨਾ ਕੋਈ ਸੌਖਾ ਕੰਮ ਨਹੀਂ ਸੀ ਪਰ ਇਨ੍ਹਾਂ ਦੀਆਂ ਸਰਗਰਮੀਆਂ 'ਤੇ ਪੁਲਸ ਦੀ ਨਜ਼ਰ ਸੀ, ਜਿਸ ਕਾਰਨ ਇਨ੍ਹਾਂ ਨੂੰ ਰੰਗੇ ਹੱਥੀਂ ਫੜਨ ਲਈ ਪੁਲਸ ਉੱਚ ਅਧਿਕਾਰੀਆਂ ਦੇ ਨਿਰਦੇਸ਼ਾਂ 'ਤੇ ਪਲਾਨ ਬਣਾਇਆ ਗਿਆ ਅਤੇ ਇਕ ਵਿਅਕਤੀ ਨੂੰ ਗਾਹਕ ਬਣਾ ਕੇ ਇਨ੍ਹਾਂ ਵਿਦੇਸ਼ੀ ਕੋਲ ਭੇਜਿਆ ਗਿਆ, ਜਿਥੇ ਗਿਰੋਹ ਦੇ ਸਰਗਣਾ ਰਿਤੂ ਉਰਫ ਮੀਨੂ ਵਾਸੀ ਲੋਹਾਰਾ, ਲੁਧਿਆਣਾ, ਰਮਨਦੀਪ ਸਿੰਘ ਵਾਸੀ ਬਸਤੀ ਜੋਧੇਵਾਲ ਲੁਧਿਆਣਾ, ਗੁਰੀ ਉਕਤ ਪੁਲਸ ਵਾਲਿਆਂ ਦੇ ਆਦਮੀ ਨੂੰ ਮਿਲਿਆ ਅਤੇ ਇਸ ਨੂੰ ਵਿਦੇਸ਼ੀ ਕੁੜੀਆਂ ਦਿਖਾਈਆਂ । ਜਿਵੇਂ ਹੀ ਇਕ ਕੁੜੀ ਪਸੰਦ ਆਉਣ 'ਤੇ ਗੱਲ ਤੈਅ ਹੋਈ ਤਾਂ 2 ਹਜ਼ਾਰ ਦਾ ਨੋਟ ਫੜਦੇ ਐਨ ਮੌਕੇ 'ਤੇ ਗਿੱਲ ਨਹਿਰ ਦੇ ਕੋਲ ਪੁਲਸ ਨੇ ਰੇਡ ਕਰ ਦਿੱਤੀ, ਜਦਕਿ ਗਾਹਕ ਦੀ ਨਿਸ਼ਾਨਦੇਹੀ 'ਤੇ ਉਕਤ ਸੁਬੇਰਾ ਖਾਨ ਨੂੰ ਫੜਿਆ ਗਿਆ, ਜਿਸ ਨੇ ਪੁੱਛਗਿਛ ਦੌਰਾਨ ਦੇਹ ਵਪਾਰ ਦੇ ਅੱਡੇ ਦਾ ਖੁਲਾਸਾ ਕਰਦਿਆਂ ਕਿਹਾ ਕਿ ਉਕਤ ਗਿਰੋਹ ਦੀ ਰੀਤ ਉਰਫ ਮੀਨੂ ਆਪਣੇ ਸਾਥੀ ਗੁਰਮਨਦੀਪ ਸਿੰਘ ਅਤੇ ਗੁਰੀ ਦੇ ਨਾਲ ਮਿਲ ਕੇ ਨਿਊ ਸੁੰਦਰ ਨਗਰ, ਫਿਰੋਜ਼ਪੁਰ ਰੋਡ 'ਤੇ ਕਿਰਾਏ ਦੇ ਮਕਾਨ ਵਿਚ ਸੈਕਸ ਰੈਕੇਟ ਦਾ ਧੰਦਾ ਚਲਾ ਰਹੇ ਹਨ, ਜਦਕਿ ਰਮਨਦੀਪ ਸਿੰਘ ਬਾਹਰ ਦਿੱਲੀ ਅਤੇ ਹੋਰਨਾਂ ਇਲਾਕਿਆਂ ਤੋਂ ਵਿਦੇਸ਼ੀ ਕੁੜੀਆਂ ਲਿਆ ਕੇ ਸ਼ਹਿਰ ਵਿਚ ਇਹ ਦੇਹ ਵਪਾਰ ਦੀਆਂ ਗਤੀਵਿਧੀਆਂ ਚਲਾ ਰਹੇ ਸਨ । ਪੁਲਸ ਨੇ ਇਹ ਵੀ ਦੱਸਿਆ ਕਿ ਜਿਸਮਫਰੋਸ਼ੀ ਲਈ ਮਿਲਣ ਵਾਲੀ ਫੀਸ ਵਿਚੋਂ ਅੱਧੀ ਰਕਮ ਗਿਰੋਹ ਰੱਖਦਾ ਸੀ ਅਤੇ ਅੱਧੀ ਵਿਦੇਸ਼ੀ ਕੁੜੀਆਂ ਨੂੰ ਦਿੱਤੀ ਜਾਂਦੀ ਸੀ ਅਤੇ ਇਕ ਹੀ ਦਿਨ ਵਿਚ ਕਈ ਗਾਹਕ ਭੁਗਤਾਉਣ ਕਾਰਨ ਇਸ ਗਿਰੋਹ ਨੂੰ ਮੋਟੀ ਕਮਾਈ ਹੋ ਰਹੀ ਸੀ ।  ਇਸ ਤੋਂ ਇਲਾਵਾ ਇਕ ਲੜਕੀ ਨਜ਼ਮਪ੍ਰੀਤ ਕੌਰ ਜੋ ਉਕਤ ਧੰਦੇ ਦੇ ਸਬੰਧ ਵਿਚ ਮੀਨੂ ਵੱਲੋਂ ਬੁਲਾਈ ਗਈ ਸੀ, ਜਿਨ੍ਹਾਂ ਨੂੰ ਮੌਕੇ 'ਤੇ ਕਾਬੂ ਕਰ ਲਿਆ ਗਿਆ । ਗਿਰੋਹ ਦੇ ਤਿੰਨੋ ਮੁੱਖ ਸਰਗਣਾ ਮੁਜਰਿਮ ਫਰਾਰ ਹੋ ਗਏ ਹਨ, ਜਿਨ੍ਹਾਂ ਦੀ ਭਾਲ ਜਾਰੀ ਹੈ ।

ਇਹ ਵੀ ਪੜ੍ਹੋ : ਤਾਸ਼ ਖੇਡਦਿਆਂ ਹੋਈ ਤੂੰ-ਤੂੰ, ਮੈਂ-ਮੈਂ, ਕਰ ਦਿੱਤਾ ਨੌਜਵਾਨ ਦਾ ਕਤਲ

ਕਈ ਅਮੀਰਜ਼ਾਦੇ ਅਤੇ ਸਫੇਦਪੋਸ਼ ਹੋ ਸਕਦੇ ਨੇ ਬੇਨਕਾਬ
ਦੇਹ ਵਪਾਰ ਦੇ ਵੱਡੇ ਧੰਦੇ 'ਤੇ ਕਾਬੂ ਪਾਉਣ ਵਾਲੀ ਥਾਣਾ ਸ਼ਿਮਲਾਪੁਰੀ ਦੀ ਪੁਲਸ ਨੇ ਹੁਣ ਉਕਤ ਸਾਰੇ ਮੁਲਜ਼ਮਾਂ ਨੂੰ ਪੁੱਛਗਿਛ ਸ਼ੁਰੂ ਕਰ ਦਿੱਤੀ ਹੈ। ਪੁਲਸ ਸੂਤਰਾਂ ਮੁਤਾਬਕ ਅੱਜ ਇਨ੍ਹਾਂ ਔਰਤਾਂ ਨਾਲ ਫੜੇ ਗਏ ਅਮੀਰਜ਼ਾਦੇ ਇਨ੍ਹਾਂ ਦੇ ਗਾਹਕ ਸਨ । ਦੱਸਿਆ ਜਾਂਦਾ ਹੈ ਕਿ ਇਸ ਗਿਰੋਹ ਦੇ ਸ਼ਹਿਰ ਵਿਚ ਕਈ ਸਫੇਦਪੋਸ਼ ਅਤੇ ਅਮੀਰਜ਼ਾਦੇ ਗਾਹਕ ਹਨ, ਜੋ ਮੋਬਾਈਲ ਰਾਹੀਂ ਬੁਲਾ ਕੇ ਗੋਰੀ ਚਮੜੀ ਦਾ ਸ਼ੌਕ ਪੂਰਾ ਕਰਦੇ ਹਨ, ਜਿਨ੍ਹਾਂ ਦੀ ਹੁਣ ਸਾਰੀ ਕਾਲ ਡਿਟੇਲ ਵੀ ਚੈੱਕ ਕੀਤੀ ਜਾ ਰਹੀ ਹੈ, ਜੇਕਰ ਪੁਲਸ ਕਾਮਯਾਬ ਰਹੀ ਤਾਂ ਸ਼ਹਿਰ ਵਿਚ ਇਸ ਗਿਰੋਹ ਦੇ ਕਈ ਗਾਹਕ ਅਮੀਰਜ਼ਾਦੇ ਬੇਨਕਾਬ ਹੋ ਸਕਦੇ ਹਨ ।

ਇਹ ਵੀ ਪੜ੍ਹੋ : ਰੱਖੜੀ ਦੇ ਤਿਉਹਾਰ 'ਤੇ ਮਠਿਆਈ ਤੇ ਰੱਖੜੀ ਵੇਚਣ ਵਾਲਿਆਂ ਨੂੰ ਕੈਪਟਨ ਦੀ ਖ਼ਾਸ ਅਪੀਲ 

  • Sex Racket
  • Ludhiana
  • Overseas Girl
  • ਦੇਹ ਵਪਾਰ ਦਾ ਅੱਡਾ
  • ਲੁਧਿਆਣਾ
  • ਵਿਦੇਸ਼ਾਂ ਕੁੜੀਆ

ਪਿਸਤੌਲ ਦਿਖਾ ਕੇ ਲੁੱਟ-ਖੋਹ ਕਰਨ ਵਾਲੇ ਮੁਲਜ਼ਮਾਂ ਨੂੰ ਰਿਮਾਂਡ ਦੇ ਬਾਅਦ ਭੇਜਿਆ ਜੇਲ

NEXT STORY

Stories You May Like

  • a dirty game was going on in the guest house
    ਦੇਹ ਵਪਾਰ ਦੇ ਨੈੱਟਵਰਕ 'ਤੇ ਪੁਲਸ ਦਾ ਵੱਡਾ ਐਕਸ਼ਨ, 27 ਕੁੜੀਆਂ ਛੁਡਾਈਆਂ ਤੇ 31 ਗ੍ਰਿਫਤਾਰ
  • prostitution business running in slums exposed
    ਝੁੱਗੀਆਂ ’ਚ ਚੱਲ ਰਹੇ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼
  • india uae free trade agreement  trade crosses 100 billion dollars
    ਭਾਰਤ-ਯੂਏਈ ਮੁਕਤ ਵਪਾਰ ਸਮਝੌਤੇ ਦਾ ਵੱਡਾ ਅਸਰ, ਦੁਵੱਲਾ ਵਪਾਰ 100 ਅਰਬ ਡਾਲਰ ਦੇ ਪਾਰ
  • the star of aries people will be profitable in business
    ਮੇਖ ਰਾਸ਼ੀ ਵਾਲਿਆਂ ਦਾ ਸਿਤਾਰਾ ਵਪਾਰ-ਕਾਰੋਬਾਰ 'ਚ ਲਾਭ ਵਾਲਾ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • capricorn people will get benefits in business
    ਮਕਰ ਰਾਸ਼ੀ ਵਾਲਿਆਂ ਨੂੰ ਵਪਾਰ-ਕਾਰੋਬਾਰ 'ਚ ਲਾਭ ਮਿਲੇਗਾ, ਤੁਸੀਂ ਵੀ ਜਾਣੋ ਆਪਣੀ ਰਾਸ਼ੀ ਦਾ ਹਾਲ
  • ludhiana businessman
    ਲੁਧਿਆਣਾ ਦੇ ਕਾਰੋਬਾਰੀ ਦੀ ਮੌਤ ਮਾਮਲੇ 'ਚ ਸਨਸਨੀਖੇਜ਼ ਖ਼ੁਲਾਸਾ, ਪੁੱਤ ਨੇ ਲਿਖਿਆ ਸੀ ਜਾਅਲੀ ਸੁਸਾਈਡ ਨੋਟ
  • murder accused who escaped by breaking the jail lock arrested from ludhiana
    ਪੰਜਾਬ: ਜੇਲ੍ਹ ਦਾ ਤਾਲਾ ਤੋੜ ਕੇ ਫਰਾਰ ਹੋਇਆ ਕਤਲ ਕੇਸ ਦਾ ਮੁਲਜ਼ਮ ਲੁਧਿਆਣਾ ਤੋਂ ਗ੍ਰਿਫ਼ਤਾਰ, ਸਾਥੀ ਵੀ ਕਾਬੂ
  • ludhiana  body of unidentified youth found near tajpur road
    ਲੁਧਿਆਣਾ : ਤਾਜਪੁਰ ਰੋਡ ਨੇੜੇ ਮਿਲੀ ਅਣਪਛਾਤੇ ਨੌਜਵਾਨ ਦੀ ਲਾਸ਼, ਜਾਂਚ 'ਚ ਜੁਟੀ ਪੁਲਸ
  • big related to punjab  s weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
  • jalandhar new orders
    ਜਲੰਧਰ 'ਚ ਲੱਗ ਗਈਆਂ ਨਵੀਆਂ ਪਾਬੰਦੀਆਂ! ਹੁਣ 10 ਵਜੇ ਤੋਂ ਬਾਅਦ...
  • woman falls under train while talking on mobile phone
    ਮੋਬਾਈਲ ਫੋਨ ’ਤੇ ਗੱਲ ਕਰਦੇ ਸਮੇਂ ਟ੍ਰੇਨ ਹੇਠਾਂ ਆਈ ਔਰਤ, 6 ਸਾਲ ਦੇ ਬੱਚੇ ਦੀਆਂ...
  • thieves arrested in jalandhar
    ਟ੍ਰੇਨਾਂ ’ਚ ਚੜ੍ਹ ਕੇ ਔਰਤ ਯਾਤਰੀ ਦਾ ਪਰਸ ਚੋਰੀ ਕਰਨ ਵਾਲੇ 3 ਮੁਲਜ਼ਮ ਗ੍ਰਿਫ਼ਤਾਰ,...
  • robbers rob a person at gunpoint on sodhal road
    ਜਲੰਧਰ 'ਚ ਗੁੰਡਾਗਰਦੀ ਦਾ ਨੰਗਾ ਨਾਚ: ਸੋਢਲ ਰੋਡ 'ਤੇ ਲੁਟੇਰਿਆਂ ਨੇ ਹਥਿਆਰਾਂ ਦੀ...
  • terrible fire breaks out at waryana dumpterrible fire breaks out at waryana dump
    ਵਰਿਆਣਾ ਡੰਪ ’ਤੇ ਲੱਗੀ ਭਿਆਨਕ ਅੱਗ, ਕਈ ਕਿਲੋਮੀਟਰ ਤਕ ਫੈਲਿਆ ਜ਼ਹਿਰੀਲਾ ਧੂੰਆਂ
  • punjabi boy dies of heart attack in america
    ਮੰਦਭਾਗੀ ਖ਼ਬਰ: ਪੰਜਾਬੀ ਨੌਜਵਾਨ ਦੀ ਅਮਰੀਕਾ ਵਿਚ ਹੋਈ ਮੌਤ
  • shameful incident in jalandhar woman gangraped in a moving car
    ਜਲੰਧਰ 'ਚ ਸ਼ਰਮਸਾਰ ਕਰਦੀ ਘਟਨਾ! ਚੱਲਦੀ ਕਾਰ 'ਚ ਔਰਤ ਨਾਲ ਗੈਂਗਰੇਪ
Trending
Ek Nazar
junior minister resigns

ਸਟਾਰਮਰ 'ਤੇ ਅਹੁਦਾ ਛੱਡਣ ਦੇ ਦਬਾਅ ਵਿਚਕਾਰ ਜੂਨੀਅਰ ਮੰਤਰੀ ਨੇ ਦਿੱਤਾ ਅਸਤੀਫਾ

miscreants set fire to straw

ਸ਼ਰਾਰਤੀ ਅਨਸਰਾਂ ਦਾ ਵੱਡਾ ਕਾਂਡ, 45 ਟਰਾਲੀਆਂ ਤੂੜੀ ਨੂੰ ਲਾਈ ਅੱਗ, ਮਚੇ ਭਾਂਬੜ

shubh rajyog lakshmi narayan lucky zodiac signs

15 ਮਈ ਨੂੰ ਬਣਨ ਵਾਲਾ ਹੈ ਵਿਸ਼ੇਸ਼ ਰਾਜਯੋਗ! 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ...

wife destroys house with her own hands

ਪੰਜਾਬ: ਪਤਨੀ ਨੇ ਆਪਣੇ ਹੱਥੀਂ ਉਜਾੜਿਆ ਘਰ, ਪ੍ਰੇਮੀ ਨਾਲ ਮਿਲ ਪਤੀ ਨੂੰ...

rain alert weather warning

Rain: ਹਨ੍ਹੇਰੀ-ਝੱਖੜ ਦੇ ਨਾਲ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ ਲਈ ਮੌਸਮ...

fire in residential building

ਚੀਨ : ਰਿਹਾਇਸ਼ੀ ਇਮਾਰਤ 'ਚ ਲੱਗੀ ਅੱਗ, ਜਿਉਂਦੇ ਸੜੇ 5 ਲੋਕ

girls occupy first three positions in ludhiana in pseb 10th results

PSEB 10ਵੀਂ ਦੇ ਨਤੀਜਿਆਂ 'ਚ ਲੁਧਿਆਣਾ ਦੀਆਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ 'ਤੇ...

there will be heavy rain in the next 4 days

ਅਗਲੇ 4 ਦਿਨ ਹੋਵੇਗੀ ਭਾਰੀ ਬਾਰਿਸ਼! ਇਨ੍ਹਾਂ ਸੂਬਿਆਂ 'ਚ ਜਾਰੀ ਹੋਇਆ ਅਲਰਟ

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ-ਬੁੱਧ ਨੇ ਬਣਾਇਆ...

nawanshahr district magistrate issues orders for complete ban on blocking roads

ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਜੁਲਾਈ ਤੱਕ ਲੱਗੀ ਵੱਡੀ ਪਾਬੰਦੀ! DC ਵੱਲੋਂ ਸਖ਼ਤ...

india heatwave barmer hottest city weather alert

ਦੇਸ਼ 'ਚ ਭਿਆਨਕ ਗਰਮੀ ਦਾ ਕਹਿਰ! 9 ਸ਼ਹਿਰਾਂ 'ਚ ਪਾਰਾ 44 ਤੋਂ ਪਾਰ,...

fire at customs warehouse

ਪਾਕਿਸਤਾਨ: ਕਸਟਮ ਗੋਦਾਮ 'ਚ ਲੱਗੀ ਅੱਗ, 35 ਲੋਕ ਜ਼ਖਮੀ

dangerous conspiracy on punjab border

ਪੰਜਾਬ ਸਰਹੱਦ ’ਤੇ ਖ਼ਤਰਨਾਕ ਸਾਜ਼ਿਸ਼! ਨਾਬਾਲਗਾਂ ਨੂੰ ਤਸਕਰੀ ਦੇ ਜਾਲ ’ਚ ਫਸਾ...

dead lizard found in cold drink

ਸੀਲਬੰਦ Cold Drink ਦੀ ਬੋਤਲ 'ਚੋਂ ਨਿਕਲੀ ਕਿਰਲੀ! ਵੀਡੀਓ ਦੇਖ ਉੱਡ ਜਾਣਗੇ...

terrible accident on jalandhar phagwara highway a moving activa caught fire

ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...

pizza spit video selling shop owner arrested

Pizza ਖਾਣ ਦੇ ਸ਼ੌਕੀਨ ਦੇਣ ਧਿਆਨ, ਵੀਡੀਓ ਦੇਖ ਆਉਣਗੀਆਂ ਕਚੀਚੀਆਂ, ਕਿਤੇ ਤੁਹਾਡੇ...

amritsar airport passengers

ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਕੋਲੋਂ 5...

indians foreign citizenship

ਵਿਦੇਸ਼ੀ ਨਾਗਰਿਕਤਾ ਲੈਣ ਤੋਂ ਬਾਅਦ ਬਦਲ ਜਾਂਦੇ ਹਨ ਭਾਰਤੀਆਂ ਦੇ ਅਧਿਕਾਰ! ਨਹੀਂ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • shiromani akali dal candidates
      ਸ਼੍ਰੋਮਣੀ ਅਕਾਲੀ ਦਲ ਨੇ ਖਿੱਚੀ ਚੋਣਾਂ ਦੀ ਤਿਆਰੀ! 10 ਉਮੀਦਵਾਰਾਂ ਦੀ ਪਹਿਲੀ LIST...
    • sukhbir badal on neet exam
      NEET ਪੇਪਰ ਲੀਕ ਮਾਮਲਾ: ਸੁਖਬੀਰ ਸਿੰਘ ਬਾਦਲ ਨੇ ਕੀਤੀ CBI ਜਾਂਚ ਦੀ ਮੰਗ
    • 3 arrested after cbi raid
      ਵਿਜੀਲੈਂਸ ਹੈਡਕੁਆਟਰ 'ਤੇ ਸੀਬੀਆਈ ਦਾ ਛਾਪਾ, 3 ਵਿਅਕਤੀ ਗ੍ਰਿਫਤਾਰ
    • big incident in punjab
      ਪੰਜਾਬ 'ਚ ਸ਼ਰੇਆਮ ਮਾਰ'ਤਾ ਮੁੰਡਾ! ਵੇਖੋ ਮੌਕੇ ਦੀ EXCLUSIVE ਵੀਡੀਓ
    • wife destroys house with her own hands
      ਪੰਜਾਬ: ਪਤਨੀ ਨੇ ਆਪਣੇ ਹੱਥੀਂ ਉਜਾੜਿਆ ਘਰ, ਪ੍ਰੇਮੀ ਨਾਲ ਮਿਲ ਪਤੀ ਨੂੰ...
    • private schools dominate 10th class merit
      ਪੰਜਾਬ: 10ਵੀਂ ਦੀ ਮੈਰਿਟ ’ਤੇ ਪ੍ਰਾਈਵੇਟ ਸਕੂਲਾਂ ਦਾ ਦਬਦਬਾ, ਸਰਕਾਰੀ ਸਕੂਲ ਰਹੇ...
    • jalandhar new orders
      ਜਲੰਧਰ 'ਚ ਲੱਗ ਗਈਆਂ ਨਵੀਆਂ ਪਾਬੰਦੀਆਂ! ਹੁਣ 10 ਵਜੇ ਤੋਂ ਬਾਅਦ...
    • big action taken against punjab police asi who pulled out a pistol in prtc bus
      PRTC ਦੀ ਬੱਸ 'ਚ ਰਿਵਾਲਵਰ ਕੱਢਣ ਵਾਲੇ ਪੁਲਸ ਮੁਲਾਜ਼ਮ 'ਤੇ ਵੱਡਾ ਐਕਸ਼ਨ, ਵੀਡੀਓ...
    • sanskrit made compulsory in punjab schools
      ਪੰਜਾਬ: ਸਕੂਲਾਂ 'ਚ ਸੰਸਕ੍ਰਿਤ ਪੜ੍ਹਣਾ ਲਾਜ਼ਮੀ, ਪੰਜਾਬੀ ਨੂੰ ਬਣਾਇਆ ਚੋਣਵਾਂ...
    • orders regarding vehicles
      ਪੰਜਾਬ: ਵਾਹਨ ਚਾਲਕ ਸਾਵਧਾਨ! ਹੁਣ ਨਾਕੇ ਲਾ ਕੇ ਜ਼ਬਤ ਕੀਤੀਆਂ ਜਾਣਗੀਆਂ ਇਹ ਗੱਡੀਆਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +