Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 04, 2026

    6:29:40 PM

  • red alert police blockade punjab police

    ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ...

  • father and son showroom owner patiala

    ਪੰਜਾਬ 'ਚ ਵੱਡੀ ਵਾਰਦਾਤ, ਪਿਓ-ਪੁੱਤ ਨੂੰ ਮਾਰੀਆਂ...

  • punjab congress obc wing congress high command

    ਵੱਡੀ ਖ਼ਬਰ : ਪੰਜਾਬ ਕਾਂਗਰਸ ਦੀ ਓ. ਬੀ. ਸੀ. ਵਿੰਗ...

  • brother in law family dispute

    ਮਾਮੂਲੀ ਗੱਲ ’ਤੇ ਹੋਈ ਬਹਿਸ ਮਗਰੋਂ ਸਾਲਿਆਂ ਨੇ ਮਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਡਾ. ਅੰਬੇਡਕਰ ਦੇ ਬੁੱਤ ਦੀ ਭੰਨਤੋੜ ਕਰਨ ਦੇ ਮਾਮਲੇ ’ਚ SFJ ਦਾ ਕਾਰਕੁੰਨ ਗ੍ਰਿਫ਼ਤਾਰ, DGP ਵੱਲੋਂ ਵੱਡੇ ਖ਼ੁਲਾਸੇ

PUNJAB News Punjabi(ਪੰਜਾਬ)

ਡਾ. ਅੰਬੇਡਕਰ ਦੇ ਬੁੱਤ ਦੀ ਭੰਨਤੋੜ ਕਰਨ ਦੇ ਮਾਮਲੇ ’ਚ SFJ ਦਾ ਕਾਰਕੁੰਨ ਗ੍ਰਿਫ਼ਤਾਰ, DGP ਵੱਲੋਂ ਵੱਡੇ ਖ਼ੁਲਾਸੇ

  • Edited By Shivani Attri,
  • Updated: 19 Jun, 2025 11:23 AM
Jalandhar
sfj activist arrested in punjab for vandalizing dr ambedkar s statue
  • Share
    • Facebook
    • Tumblr
    • Linkedin
    • Twitter
  • Comment

ਮੋਹਾਲੀ/ਜਲੰਧਰ (ਜੱਸੀ, ਧਵਨ)-ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐੱਸ. ਐੱਸ. ਓ. ਸੀ) ਮੋਹਾਲੀ ਨੇ ਪਾਬੰਦੀਸ਼ੁਦਾ ਸੰਗਠਨ ‘ਸਿੱਖਸ ਫਾਰ ਜਸਟਿਸ’(ਐੱਸ. ਐੱਫ਼. ਜੇ) ਦੇ ਮੁੱਖ ਸੰਚਾਲਕ ਅਤੇ ਅਮਰੀਕਾ ਆਧਾਰਤ ਐੱਸ. ਐੱਫ਼. ਜੇ. ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਦੇ ਨਜ਼ਦੀਕੀ ਸਹਿਯੋਗੀ ਰੇਸ਼ਮ ਸਿੰਘ ਨੂੰ ਫਿਲੌਰ ’ਚ ਡਾ. ਬੀ. ਆਰ. ਅੰਬੇਡਕਰ ਦੇ ਬੁੱਤ ਦੀ ਭੰਨਤੋੜ ਕਰਨ ਅਤੇ ਸੂਬੇ ਭਰ ’ਚ ਖ਼ਾਲਿਸਤਾਨ ਪੱਖੀ ਨਾਅਰੇ ਲਿਖਣ, ਚਿੱਤਰ ਬਣਾਉਣ ਅਤੇ ਪੋਸਟਰ ਲਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਉਕਤ ਮੁਲਜ਼ਮ ਬਰਨਾਲਾ ਦੇ ਪਿੰਡ ਹਮੀਦੀ ਦਾ ਰਹਿਣ ਵਾਲਾ ਹੈ, ਜਿਸ ਨੇ ਯੂ. ਏ. ਪੀ. ਏ. ਕਈ ਮਾਮਲਿਆਂ ’ਚ ਲੋੜੀਂਦੇ ਅਪਰਾਧੀ ਅਮਰੀਕਾ ਆਧਾਰਤ ਸੁਰਿੰਦਰ ਸਿੰਘ ਠੀਕਰੀਵਾਲ ਅਤੇ ਐੱਸ. ਐੱਫ਼. ਜੇ. ਮੁਖੀ ਗੁਰਪਤਵੰਤ ਸਿੰਘ ਪੰਨੂ ਦੇ ਨਿਰਦੇਸ਼ਾਂ ’ਤੇ ਕੰਮ ਕਰਦਿਆਂ ਜੂਨ 2025 ਦੇ ਪਹਿਲੇ ਹਫ਼ਤੇ ਫਿਲੌਰ ਦੇ ਨੰਗਲ ਵਿਖੇ ਡਾ. ਬੀ. ਆਰ. ਅੰਬੇਡਕਰ ਦੇ ਬੁੱਤ ਦੀ ਭੰਨਤੋੜ ਕੀਤੀ ਸੀ। ਉਸ ’ਤੇ ਪਟਿਆਲਾ, ਫ਼ਰੀਦਕੋਟ, ਜਲੰਧਰ ਅਤੇ ਹੋਰ ਜ਼ਿਲ੍ਹਿਆਂ ’ਚ ਖ਼ਾਲਿਸਤਾਨ ਪੱਖੀ ਤੇ ਐੱਸ. ਐੱਫ਼. ਜੇ. ਪੱਖੀ ਪੋਸਟਰ ਲਾ ਕੇ ਤੇ ਨਾਅਰੇ ਲਿਖ ਕੇ ਜਨਤਕ ਜਾਇਦਾਦ ਨੂੰ ਵਾਰ-ਵਾਰ ਨੁਕਸਾਨ ਪਹੁੰਚਾਉਣ ਦਾ ਵੀ ਦੋਸ਼ ਹੈ। ਉਕਤ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਉਹ ਫ਼ਰਾਰ ਸੀ।

ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਅੰਨ੍ਹੇਵਾਹ ਗੋਲ਼ੀਆਂ ਮਾਰ ਕੇ ਨੌਜਵਾਨ ਦਾ ਕੀਤਾ ਕਤਲ

ਮਈ 2025 ’ਚ ਭਾਰਤ-ਪਾਕਿ ਤਣਾਅ ਦੌਰਾਨ ਰੇਸ਼ਮ ਸਿੰਘ ਨੇ ਲੋਕਾਂ ਤੇ ਦੇਸ਼ ਵਿਰੋਧੀ ਭਾਵਨਾਵਾਂ ਨੂੰ ਭੜਕਾਉਣ ਲਈ 'ਪਾਕਿਸਤਾਨ ਜ਼ਿੰਦਾਬਾਦ' ਅਤੇ 'ਖ਼ਾਲਿਸਤਾਨ ਜ਼ਿੰਦਾਬਾਦ' ਵਰਗੇ ਭੜਕਾਊ ਨਾਅਰੇ ਲਿਖੇ। ਸਬੂਤਾਂ ਤੋਂ ਇਹ ਵੀ ਪਤਾ ਲੱਗਦਾ ਹੈ ਕਿ ਮੁਲਜ਼ਮ ਨੂੰ ਇਨ੍ਹਾਂ ਗ਼ੈਰ-ਕਾਨੂੰਨੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਵਿਦੇਸ਼ਾਂ ਤੋਂ ਫੰਡਿੰਗ ਹੋ ਰਹੀ ਸੀ। ਉਸ ਨੂੰ ਪਹਿਲਾਂ ਦੇਸ਼ ਵਿਰੋਧੀ ਨਾਅਰੇ ਲਿਖਣ, ਕੰਧਾਂ ’ਤੇ ਚਿੱਤਰ ਬਣਾਉਣ ਅਤੇ ਪੋਸਟਰ ਲਾਉਣ ਦੇ ਦੋਸ਼ ’ਚ ਕਰਨਾਲ (ਹਰਿਆਣਾ) ਅਤੇ ਸੰਗਰੂਰ ਵਿਖੇ ਦਰਜ ਦੋ ਯੂ. ਏ. ਪੀ. ਏ. ਕੇਸਾਂ ’ਚ ਗ੍ਰਿਫ਼ਤਾਰ ਕੀਤਾ ਗਿਆ ਸੀ । ਇਸ ਮਾਮਲੇ ’ਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ: ਪੰਜਾਬ 'ਚ 18 ਤੋਂ 22 ਤਾਰੀਖ਼ ਤੱਕ ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, 16 ਜ਼ਿਲ੍ਹਿਆਂ ਲਈ Alert

ਏ. ਆਈ. ਜੀ. ਐੱਸ. ਐੱਸ .ਓ. ਸੀ. ਮੋਹਾਲੀ ਰਵਜੋਤ ਗਰੇਵਾਲ ਨੇ ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਪੁਲਸ ਟੀਮਾਂ ਨੂੰ ਮੁਲਜ਼ਮ ਰੇਸ਼ਮ ਸਿੰਘ ਵੱਲੋਂ ਕੰਧਾਂ ਅਤੇ ਪੁਲ਼ਾਂ ’ਤੇ ਖ਼ਾਲਿਸਤਾਨ ਪੱਖੀ ਚਿੱਤਰ ਬਣਾਉਣ, ਨਾਅਰੇ ਲਿਖਣ ਤੇ ਪੋਸਟਰ ਲਾਉਣ ਵਰਗੀਆਂ ਗਤੀਵਿਧੀਆਂ, ਵੱਖਵਾਦ, ਹਥਿਆਰਬੰਦ ਬਗ਼ਾਵਤ ਜਾਂ ਵਿਨਾਸ਼ਕਾਰੀ ਗਤੀਵਿਧੀਆਂ ਨੂੰ ਉਕਸਾਉਣ ਦੇ ਇਰਾਦੇ ਨਾਲ ਕੀਤੀਆਂ ਗਈਆਂ ਕਾਰਵਾਈਆਂ ’ਚ ਸ਼ਮੂਲੀਅਤ ਬਾਰੇ ਭਰੋਸੇਯੋਗ ਜਾਣਕਾਰੀ ਮਿਲੀ ਸੀ। ਪ੍ਰਾਪਤ ਜਾਣਕਾਰੀ ਤੇ ਨਿਰੰਤਰ ਨਿਗਰਾਨੀ ਦੇ ਆਧਾਰ ’ਤੇ ਐੱਸ. ਐੱਸ. ਓ. ਸੀ. ਮੋਹਾਲੀ ਟੀਮ ਨੇ ਖ਼ੁਫ਼ੀਆ ਆਪ੍ਰੇਸ਼ਨ ਚਲਾਇਆ ਅਤੇ ਮੁਲਜ਼ਮ ਨੂੰ ਖਰੜ ਤੋਂ ਗ੍ਰਿਫ਼ਤਾਰ ਕਰ ਲਿਆ, ਜਿੱਥੇ ਉਸ ਨੂੰ ਉਸ ਦੇ ਹੈਂਡਲਰ ਸੁਰਿੰਦਰ ਠੀਕਰੀਵਾਲ ਨੇ ਲੁਕਣ ਲਈ ਟਿਕਾਣਾ ਦਿੱਤਾ ਹੋਇਆ ਸੀ।

ਮੁਲਜ਼ਮ ਨੂੰ ਆਪਣੇ ਵਿਦੇਸ਼ੀ ਹੈਂਡਲਰਾਂ ਤੋਂ ਮਿਲੇ ਲਗਭਗ 8 ਤੋਂ 10 ਲੱਖ ਰੁਪਏ
ਉਨ੍ਹਾਂ ਦੱਸਿਆ ਕਿ ਲਗਾਤਾਰ ਪੁੱਛਗਿੱਛ ਦੌਰਾਨ ਉਸ ਨੇ ਖ਼ੁਲਾਸਾ ਕੀਤਾ ਕਿ ਉਸ ਨੂੰ ਪਹਿਲੀ ਵਾਰ 2019 ’ਚ ਹਰਪ੍ਰੀਤ ਸਿੰਘ ਉਰਫ਼ ਰਾਣਾ ਰਾਹੀਂ ਐੱਸ.ਐੱਫ.ਜੇ. ਨੈੱਟਵਰਕ ਨਾਲ ਜਾਣੂ ਕਰਵਾਇਆ ਗਿਆ ਸੀ। ਹਰਪ੍ਰੀਤ ਰਾਣਾ ਨੇ ਉਸ ਨੂੰ ਐੱਸ. ਐੱਫ਼. ਜੇ. ਦੇ ਮੁੱਖ ਮੈਂਬਰਾਂ ਬਿਕਰਮਜੀਤ ਸਿੰਘ (ਯੂ. ਐੱਸ. ਏ), ਜੇ. ਐੱਸ. ਧਾਲੀਵਾਲ ਅਤੇ ਗੁਰਪਤਵੰਤ ਸਿੰਘ ਪੰਨੂ ਨਾਲ ਜੋੜਨ ’ਚ ਮਹੱਤਵਪੂਰਨ ਭੂਮਿਕਾ ਨਿਭਾਈ ਸੀ। 

ਲਗਭਗ ਦੋ ਸਾਲਾਂ ਬਾਅਦ ਮਈ 2024 ’ਚ ਸੰਗਰੂਰ ਜੇਲ੍ਹ ’ਚੋਂ ਰਿਹਾਅ ਹੋਣ ਤੋਂ ਬਾਅਦ ਉਸ ਨੇ ਸੁਰਿੰਦਰ ਠੀਕਰੀਵਾਲਾ ਦੇ ਪ੍ਰਭਾਵ ਹੇਠ ਦੇਸ਼ ਵਿਰੋਧੀ ਗਤੀਵਿਧੀਆਂ ਮੁੜ ਸ਼ੁਰੂ ਕਰ ਦਿੱਤੀਆਂ। ਹਰ ਕਾਰਵਾਈ ਨੂੰ ਅੰਜਾਮ ਦੇਣ ਤੋਂ ਬਾਅਦ ਉਹ ਵੀਡੀਓ ਰਿਕਾਰਡ ਕਰਕੇ ਆਪਣੇ ਵਿਦੇਸ਼ੀ ਹੈਂਡਲਰਾਂ ਨੂੰ ਭੇਜਦਾ ਸੀ, ਜੋ ਇਨ੍ਹਾਂ ਦੀ ਵਰਤੋਂ ਆਪਣੇ ਵੱਖਵਾਦੀ ਏਜੰਡੇ ਨੂੰ ਹਵਾ ਦੇਣ ਲਈ ਕਰਦੇ ਸਨ। ਹੁਣ ਤੱਕ ਮੁਲਜ਼ਮ ਨੂੰ ਆਪਣੇ ਵਿਦੇਸ਼ੀ ਹੈਂਡਲਰਾਂ ਤੋਂ ਲਗਭਗ 8 ਤੋਂ 10 ਲੱਖ ਰੁਪਏ ਮਿਲ ਚੁੱਕੇ ਸਨ। ਇਸ ਸਬੰਧੀ ਪੁਲਸ ਥਾਣਾ ਐੱਸ. ਐੱਸ. ਓ. ਸੀ, ਮੋਹਾਲੀ ਵਿਖੇ ਬੀ. ਐੱਨ. ਐੱਸ. ਦੀਆਂ ਧਾਰਾਵਾਂ 151, 196 ਅਤੇ 61(2) ਤਹਿਤ ਐੱਫ਼. ਆਈ. ਆਰ. ਦਰਜ ਕੀਤੀ ਗਈ ਹੈ।

ਇਹ ਵੀ ਪੜ੍ਹੋ: ਪ੍ਰੇਮ ਸੰਬੰਧਾਂ ਨੇ ਉਜਾੜਿਆ ਘਰ! ਨੌਜਵਾਨ ਨੇ ਟਰੇਨ ਹੇਠਾਂ ਆ ਕੇ ਕੀਤੀ ਖ਼ੁਦਕੁਸ਼ੀ, ਧੜ ਨਾਲੋਂ ਵੱਖ ਹੋਇਆ ਸਿਰ

ਮੁਲਜ਼ਮ ਨੇ ਖ਼ੁਲਾਸਾ ਕੀਤਾ ਕਿ ਉਸ ਨੇ ਪਟਿਆਲਾ-ਸੰਗਰੂਰ ਹਾਈਵੇ ਫਲਾਈਓਵਰ ਦੀ ਕੰਧ ’ਤੇ ‘ਐੱਸ. ਐੱਫ਼. ਜੇ. ਖ਼ਾਲਿਸਤਾਨ' ਲਿਖਿਆ। ਨਹਿਰੂ ਸਟੇਡੀਅਮ, ਫ਼ਰੀਦਕੋਟ ਦੀ ਕੰਧ ’ਤੇ 'ਖਾਲਿਸਤਾਨ ਜ਼ਿੰਦਾਬਾਦ- ਐੱਸ. ਐੱਫ਼. ਜੇ' ਦੇ ਨਾਅਰੇ ਲਿਖੇ ਤੇ ਕੰਧ ’ਤੇ ਖ਼ਾਲਿਸਤਾਨ ਦਾ ਝੰਡਾ ਬਣਾਇਆ। ਖੁਰਦਪੁਰ ਰੇਲਵੇ ਸਟੇਸ਼ਨ, ਆਦਮਪੁਰ, ਜਲੰਧਰ ਦੀ ਕੰਧ ’ਤੇ ‘ਖ਼ਾਲਿਸਤਾਨ ਜ਼ਿੰਦਾਬਾਦ- ਪਾਕਿਸਤਾਨ ਜ਼ਿੰਦਾਬਾਦ- ਟਰੰਪ ਜ਼ਿੰਦਾਬਾਦ- ਐੱਸ. ਐੱਫ਼. ਜੇ.’ ਲਿਖਿਆ। ਉਸ ਨੇ ਕੰਧ ’ਤੇ ‘ਪਾਕਿਸਤਾਨੀ ਫ਼ੌਜ ਦਾ ਸਿੱਖ ਸਵਾਗਤ ਕਰਦੇ ਹਨ’ ਲਿਖਿਆ ਬੈਨਰ ਵੀ ਲਾਇਆ।

ਜਲੰਧਰ ਜ਼ਿਲ੍ਹੇ ਦੇ ਫਿਲੌਰ ’ਚ ਡਾ. ਬੀ. ਆਰ. ਅੰਬੇਡਕਰ ਦੇ ਬੁੱਤ ਦੀ ਕਾਲੇ ਪੇਂਟ ਨਾਲ ਬੇਹੁਰਮਤੀ ਕੀਤੀ ਅਤੇ ਐੱਸ. ਐੱਫ਼. ਜੇ. ਦੀ ਮੋਹਰ ਲਾ ਕੇ ਇਸ ਦੇ ਆਲੇ-ਦੁਆਲੇ ਖ਼ਾਲਿਸਤਾਨ ਦਾ ਝੰਡਾ ਲਾਇਆ। ਨੇੜਲੇ ਸਕੂਲ ਦੀ ਕੰਧ ’ਤੇ ਵੀ ਉਸ ਨੇ 'ਖ਼ਾਲਿਸਤਾਨ' ਦੇ ਨਾਅਰੇ ਲਿਖੇ। ਬਠਿੰਡਾ ਦੇ ਪਿੰਡ ਘੁੱਦਾ ਵਿਖੇ ਸੈਂਟਰਲ ਯੂਨੀਵਰਸਿਟੀ ਦੀਆਂ ਕੰਧਾਂ ’ਤੇ 'ਯੂ. ਐੱਸ. ਟਰੰਪ ਜ਼ਿੰਦਾਬਾਦ: ਖ਼ਾਲਿਸਤਾਨ ਜ਼ਿੰਦਾਬਾਦ' ਛਾਪਿਆ। ਮੋਹਾਲੀ ’ਚ ਡਾ. ਅੰਬੇਡਕਰ ਹਾਊਸਿੰਗ ਸੁਸਾਇਟੀ ਦੀਆਂ ਕੰਧਾਂ ’ਤੇ ‘ਡਾ ਅੰਬੇਡਕਰ ਮੁਰਦਾਬਾਦ: ਖ਼ਾਲਿਸਤਾਨ ਜ਼ਿੰਦਾਬਾਦ’ ਦੇ ਨਾਅਰੇ ਲਿਖੇ। ਉਸ ਨੇ ਝੰਡਾ ਵੀ ਝੁਲਾਇਆ, ਜਿਸ ’ਚ ‘ਸਿੱਖ ਹਿੰਦੂ ਨਹੀਂ’ ਛਾਪਿਆ ਗਿਆ ਸੀ।

ਇਹ ਵੀ ਪੜ੍ਹੋ: Punjab: ਭਿਆਨਕ ਹਾਦਸੇ ਨੇ ਦੋ ਘਰਾਂ 'ਚ ਵਿਛਾ ਦਿੱਤੇ ਸੱਥਰ, ਦੋ ਨੌਜਵਾਨਾਂ ਦੀ ਦਰਦਨਾਕ ਮੌਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • SFJ activist arrested
  • Dr Ambedkar statue
  • ਡਾ ਅੰਬੇਡਕਰ
  • ਬੁੱਤ
  • ਕਾਰਕੁੰਨ
  • ਗ੍ਰਿਫ਼ਤਾਰ

ਪੰਜਾਬ 'ਚ ਪ੍ਰੀ-ਮਾਨਸੂਨ ਨੇ ਦਿੱਤੀ ਮਿਲੀ-ਜੁਲੀ ਦਸਤਕ, ਗੁਰਦਾਸਪੁਰ ਸਣੇ ਕਈ ਜ਼ਿਲ੍ਹਿਆਂ 'ਚ ਅਜੇ ਵੀ ਤਪਸ਼

NEXT STORY

Stories You May Like

  • sfj calls on punjab students to boycott government
    SFJ ਵੱਲੋਂ ਪੰਜਾਬ ਦੇ ਵਿਦਿਆਰਥੀਆਂ ਨੂੰ 15 ਅਗਸਤ ਦੇ ਸਰਕਾਰੀ ਸਮਾਗਮਾਂ ਦੇ ਬਾਈਕਾਟ ਦਾ ਸੱਦਾ
  • sfj calls on kashmiris to target and disrupt the indian parliament session
    SFJ ਵੱਲੋਂ ਕਸ਼ਮੀਰੀਆਂ ਨੂੰ 5 ਅਗਸਤ ਨੂੰ ਦਿੱਲੀ 'ਚ ਭਾਰਤੀ ਸੰਸਦ ਦੇ ਸੈਸ਼ਨ ਨੂੰ ਨਿਸ਼ਾਨਾ ਬਣਾ ਕੇ ਬੰਦ ਕਰਨ ਦਾ ਸੱਦਾ
  • security increased in punjab high tech checkpoints dgp issues strict orders
    ਪੰਜਾਬ 'ਚ ਵਧਾਈ ਗਈ ਸੁਰੱਖਿਆ! ਲੱਗੇ High-Tech ਨਾਕੇ, DGP ਵੱਲੋਂ ਸਖ਼ਤ ਹੁਕਮ ਜਾਰੀ
  • two arrested in attempt to murder case
    ਕਤਲ ਦੀ ਕੋਸ਼ਿਸ਼ ਦੇ ਮਾਮਲੇ ’ਚ ਦੋ ਗ੍ਰਿਫ਼ਤਾਰ, ਦੋ ਵਿਦੇਸ਼ੀ ਪਿਸਤੌਲ ਤੇ ਕਾਰਤੂਸ ਵੀ ਬਰਾਮਦ
  • punjabi in canada
    ਕੈਨੇਡਾ 'ਚ ਪੰਜਾਬੀਆਂ ਵੱਲੋਂ ਚਲਾਏ ਜਾ ਰਹੇ ਨਸ਼ਾ ਤਸਕਰੀ ਦੇ ਵੱਡੇ ਗਿਰੋਹ ਦਾ ਪਰਦਾਫਾਸ਼ !
  • one arrested for allegedly abusing a cow
    ਗਾਂ ਨਾਲ ਕਥਿਤ ਦੁਰਵਿਵਹਾਰ ਕਰਨ ਦੇ ਦੋਸ਼ ਹੇਠ ਇਕ ਗ੍ਰਿਫ਼ਤਾਰ
  • four accused arrested in murder case of sarpanch in anandgarh village
    ਪਿੰਡ ਆਨੰਦਗੜ 'ਚ ਹੋਏ ਸਰਪੰਚ ਦੇ ਕਤਲ ਮਾਮਲੇ 'ਚ 4 ਮੁਲਜ਼ਮ ਗ੍ਰਿਫ਼ਤਾਰ
  • murder case
    ਪਿੰਡ ਝਾਂਮਪੁਰ ’ਚ ਦੀਪਕ ਦੇ ਕਤਲ ਮਾਮਲੇ ’ਚ 2 ਮੁਲਜ਼ਮ ਗ੍ਰਿਫ਼ਤਾਰ
  • jalandhar police action
    ਜਲੰਧਰ 'ਚੋਂ 5,00,00,000 ਰੁਪਏ ਦੇ ਨਸ਼ੇ ਸਣੇ 2 ਤਸਕਰ ਗ੍ਰਿਫ਼ਤਾਰ
  • a massive fire broke out in jalandhar s civil hospital
    ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
  • politics heats up in the vidhan sabha over ethanol issue
    ਵਿਧਾਨ ਸਭਾ 'ਚ ਈਥਾਨੋਲ ਦੇ ਮੁੱਦੇ 'ਤੇ ਗਰਮਾਈ ਸਿਆਸਤ, ਵਿਧਾਇਕ ਅਵਤਾਰ ਸਿੰਘ...
  • punjab weather update
    ਪੰਜਾਬ 'ਚ 4, 5 ਤੇ 6 ਅਗਸਤ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • big blow to jalandhar corporation
    ਜਲੰਧਰ ਨਿਗਮ ਨੂੰ ਵੱਡਾ ਝਟਕਾ, ਅਦਾਲਤ ਨੇ ਮਾਡਲ ਟਾਊਨ ਸਥਿਤ 'ਮੇਅਰ ਹਾਊਸ' ਕੀਤਾ...
  • high alert ahead of independence day
    ਆਜ਼ਾਦੀ ਦਿਹਾੜੇ ਤੋਂ ਪਹਿਲਾਂ ਹਾਈ ਅਲਰਟ: ਸ਼ਹਿਰ ਭਰ ’ਚ ਵਿਸ਼ੇਸ਼ ਨਾਕਾਬੰਦੀ,...
  • rain with thunderstorms will occur in punjab
    ਪੰਜਾਬ 'ਚ ਗਰਜ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਪੜ੍ਹੋ ਵਿਭਾਗ ਦੀ ਤਾਜ਼ਾ ਖਬਰ
  • councilor  s brother creating a ruckus at a petrol pump jalandhar
    ਜਲੰਧਰ 'ਚ ਪੈਟਰੋਲ ਪੰਪ 'ਤੇ ਕੌਂਸਲਰ ਦੇ ਭਰਾ ਦਾ ਹੰਗਾਮਾ, CCTV 'ਚ ਕੈਦ ਹੋਈ...
Trending
Ek Nazar
this singer joked about his own death  then had a heart attack the next moment

ਇਸ ਗਾਇਕ ਨੇ ਆਪਣੀ ਮੌਤ ਨੂੰ ਲੈ ਕੇ ਕੀਤਾ ਸੀ ਮਜ਼ਾਕ, ਫਿਰ ਅਗਲੇ ਹੀ ਪਲ ਆ ਗਿਆ...

collision between a truck and taxi

ਯੂਗਾਂਡਾ 'ਚ ਟੈਕਸੀ ਅਤੇ ਟਰੱਕ ਦੀ ਜ਼ਬਰਦਸਤ ਟੱਕਰ, 14 ਲੋਕਾਂ ਦੀ ਮੌਤ

ban on burqa

ਫਰਾਂਸ ਤੋਂ ਬਾਅਦ ਹੁਣ ਇਟਲੀ 'ਚ ਵੀ ਜਲਦ ਲੱਗ ਸਕਦੀ ਹੈ ਬੁਰਕੇ 'ਤੇ ਪੂਰਨ ਪਾਬੰਦੀ

punjabi student in canada

ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦੀਆਂ ਵਰਕ ਪਰਮਿਟ ਅਰਜ਼ੀਆਂ ਰੱਦ, ਅਕਾਲੀ ਦਲ ਨੇ...

elon musk s net worth indeed halved in about a month and a half

ਡੇਢ ਮਹੀਨੇ ’ਚ ਅੱਧੀ ਰਹਿ ਗਈ ਐਲਨ ਮਸਕ ਦੀ ਦੌਲਤ, 600 ਅਰਬ ਡਾਲਰ ਦਾ ਝਟਕਾ

imran khan

ਜੇਲ੍ਹ 'ਚ 3 ਸਾਲ ਪੂਰੇ ਹੋਣ ਦੇ ਬਾਵਜੂਦ ਇਮਰਾਨ ਖਾਨ ਦਾ ਦਬਦਬਾ ਬਰਕਰਾਰ

salman khan loses 16 kg actor gives on health

ਸਲਮਾਨ ਖਾਨ ਨੇ ਘਟਾਇਆ 16 ਕਿੱਲੋ ਭਾਰ, ਅਦਾਕਾਰ ਨੇ ਹੈਲਥ ਨੂੰ ਲੈ ਕੇ ਦਿੱਤੀ ਅਪਡੇਟ

man sentenced

ਮਾਂ ਦੀ ਪੈਨਸ਼ਨ ਅਤੇ ਸਰਕਾਰੀ ਭੱਤੇ ਦਾ ਲਾਲਚ, ਤਿੰਨ ਸਾਲ ਫ੍ਰੀਜ਼ਰ 'ਚ ਰੱਖਣ ਵਾਲੇ...

heavy rain 5 days imd weather

Heavy Rain : 5, 6, 7, 8, 9 ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ...

divya bharti

'ਮੈਨੂੰ ਬਚਾਓ...'; ਮੌਤ ਤੋਂ 24 ਘੰਟੇ ਪਹਿਲਾਂ ਦਿਵਿਆ ਭਾਰਤੀ ਨੇ ਲਗਾਈ ਸੀ ਗੁਹਾਰ

famous actor leaves the world at the age of 20

ਮਸ਼ਹੂਰ ਅਦਾਕਾਰ ਨੇ 20 ਸਾਲ ਦੀ ਉਮਰ 'ਚ ਛੱਡੀ ਦੁਨੀਆ, ਥਾਈ ਪ੍ਰਸ਼ੰਸਕਾਂ 'ਚ ਸੋਗ...

two eclipses will occur in the month of sawan

ਸਾਵਣ ਮਹੀਨੇ ਲੱਗਣਗੇ ਦੋ ਗ੍ਰਹਿਣ; ਜਾਣੋ ਸ਼ਿਵ ਪੂਜਾ ਤੇ ਰੱਖੜੀ ਦੇ ਤਿਉਹਾਰ 'ਤੇ ਕੀ...

pcb takes big decision to replace cricket team coach

ਬਦਲ 'ਤਾ Cricket Team ਦਾ ਕੋਚ ! ਲਗਾਤਾਰ ਖਰਾਬ ਬੱਲੇਬਾਜ਼ੀ ਵਿਚਾਲੇ PCB ਨੇ...

governor praised telugu community

ਮੈਰੀਲੈਂਡ ਦੇ ਗਵਰਨਰ ਮੂਰ ਨੇ ਤੇਲਗੂ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ

earthquake in nepal

ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ

filmmaker mira nair s mother praveen nair has passed away

ਮਸ਼ਹੂਰ ਫ਼ਿਲਮਮੇਕਰ ਮੀਰਾ ਨਾਇਰ ਦੀ ਮਾਂ ਪ੍ਰਵੀਨ ਨਾਇਰ ਦਾ ਦਿਹਾਂਤ, ਹਜ਼ਾਰਾਂ...

the magic of hollywood films worked at the indian box office

4 ਦਿਨਾਂ 'ਚ ਛਾਪ'ਤੇ 310 ਕਰੋੜ ਰੁਪਏ ! ਭਾਰਤੀ ਦਰਸ਼ਕਾਂ 'ਤੇ ਚੱਲਿਆ ਹਾਲੀਵੁੱਡ...

met with aung san suu kyi

ਮਿਆਂਮਾਰ: ਰੈੱਡ ਕਰਾਸ ਦੇ ਪ੍ਰਤੀਨਿਧੀ ਨੇ ਆਂਗ ਸਾਨ ਸੂ ਕੀ ਨਾਲ ਕੀਤੀ ਮੁਲਾਕਾਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • fraud case
      ਵਿਅਕਤੀ ਦੇ ਬੈਂਕ ਖ਼ਾਤੇ ’ਚੋਂ 5 ਟਰਾਂਜੈਕਸ਼ਨਾਂ ਰਾਹੀਂ 7 ਲੱਖ 16 ਰਜ਼ਾਰ 36 ਰੁਪਏ...
    • air india s gift to passengers
      ਏਅਰ ਇੰਡੀਆ ਦਾ ਯਾਤਰੀਆਂ ਨੂੰ ਤੋਹਫਾ! ਅੰਮ੍ਰਿਤਸਰ-ਯੂਕੇ ਲਈ ਸਪੈਸ਼ਲ ਜਹਾਜ਼ ਤਾਇਨਾਤ,...
    • several restrictions imposed in gurdaspur district
      ਗੁਰਦਸਾਪੁਰ ਵਾਸੀ ਦੇਣ ਧਿਆਨ, ਤੁਹਾਡੇ ਜ਼ਿਲ੍ਹੇ 'ਚ ਲੱਗ ਗਈਆਂ ਕਈ ਪਾਬੰਦੀਆਂ
    • red alert police blockade punjab police
      ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ...
    • punjab congress obc wing congress high command
      ਵੱਡੀ ਖ਼ਬਰ : ਪੰਜਾਬ ਕਾਂਗਰਸ ਦੀ ਓ. ਬੀ. ਸੀ. ਵਿੰਗ ਭੰਗ
    • additional district magistrate cancels licenses of various firms
      ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਵੱਖ-ਵੱਖ ਫਰਮਾਂ ਦੇ ਲਾਇਸੈਂਸ ਕੀਤੇ ਰੱਦ
    • ed raid in punjab
      BIG BREAKING: ਪੰਜਾਬ 'ਚ ED ਦੀ RAID
    • police officer beats up 2 sisters who run a hotel
      ਪੁਲਸ ਮੁਲਾਜ਼ਮ ਨੇ ਹੋਟਲ ਚਲਾਉਣ ਵਾਲੀਆਂ 2 ਭੈਣਾਂ ਨਾਲ ਕੀਤੀ ਕੁੱਟਮਾਰ, ਵਾਇਰਲ ਹੋਈ...
    • sanitation workers  strike ends
      ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ...
    • brother in law family dispute
      ਮਾਮੂਲੀ ਗੱਲ ’ਤੇ ਹੋਈ ਬਹਿਸ ਮਗਰੋਂ ਸਾਲਿਆਂ ਨੇ ਮਾਰ 'ਤਾ ਜੀਜਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +