Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 17, 2026

    3:19:24 AM

  • gippy grewal faces mistreatment on air canada flight

    ਗਿੱਪੀ ਗਰੇਵਾਲ ਨਾਲ ਏਅਰ ਕੈਨੇਡਾ 'ਚ ਹੋਈ ਬਦਸਲੂਕੀ,...

  • ind vs wi

    TEAM INDIA ਦਾ ਐਲਾਨ, 2 ਨਵੇਂ ਖਿਡਾਰੀਆਂ ਨੂੰ...

  • issue of upi payment fees reaches supreme court

    UPI ਪੇਮੈਂਟ 'ਤੇ ਫੀਸ ਦਾ ਮਾਮਲਾ ਪਹੁੰਚਿਆ ਸੁਪਰੀਮ...

  • gurpreet kaur defamation case court

    ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਅਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਪੰਜਾਬ 'ਚ ਅੱਤਵਾਦ ਨੂੰ ਮੁੜ ਸੁਰਜੀਤ ਕਰਨ ਲਈ ਸਿੱਖ ਨੌਜਵਾਨਾਂ ਨੂੰ ਉਕਸਾ ਰਿਹੈ ਐੱਸ. ਐੱਫ. ਜੇ.

NATIONAL News Punjabi(ਦੇਸ਼)

ਪੰਜਾਬ 'ਚ ਅੱਤਵਾਦ ਨੂੰ ਮੁੜ ਸੁਰਜੀਤ ਕਰਨ ਲਈ ਸਿੱਖ ਨੌਜਵਾਨਾਂ ਨੂੰ ਉਕਸਾ ਰਿਹੈ ਐੱਸ. ਐੱਫ. ਜੇ.

  • Edited By Shivani Attri,
  • Updated: 12 Sep, 2020 05:09 PM
New Delhi
sfj inciting punjab based sikh youths to perpetrate violence for monetary gain
  • Share
    • Facebook
    • Tumblr
    • Linkedin
    • Twitter
  • Comment

ਜਲੰਧਰ/ਪਾਕਿਸਤਾਨ— ਭਾਰਤ ਸਰਕਾਰ ਨੇ 1 ਜੁਲਾਈ ਨੂੰ ਭਾਰਤ 'ਚ ਅੱਤਵਾਦੀ ਗਤੀਵਿਧੀਆਂ 'ਚ ਸ਼ਾਮਲ ਹੋਣ ਲਈ ਯੂ. ਏ. ਪੀ. ਏ. ਦੇ ਤਹਿਤ ਸੰਯੁਕਤ ਰਾਸ਼ਟਰ ਅਮਰੀਕਾ, ਬ੍ਰਿਟੇਨ, ਪਾਕਿਸਤਾਨ, ਜਰਮਨੀ ਅਤੇ ਕੈਨੇਡਾ ਤੋਂ ਘੱਟ ਤੋਂ ਘੱਟ 9 ਵਿਅਕਤੀਆਂ ਨੂੰ ਅੱਤਵਾਦੀਆਂ ਦੇ ਰੂਪ 'ਚ ਨਾਮਜ਼ਦ ਕੀਤਾ ਸੀ। ਇਸ ਲਿਸਟ 'ਚ ਗੁਰਪਤਵੰਤ ਸਿੰਘ ਪੰਨੂੰ, ਕਾਨੂੰਨੀ ਸਲਾਹਕਾਰ ਅਤੇ ਯੂ. ਐੱਸ.-ਸਿੱਖ ਫਾਰ ਜਸਟਿਸ ਦੇ (ਐੱਸ. ਐੱਫ. ਜੇ) ਦੇ ਮੁੱਖ ਨਾਇਕਾਂ 'ਚੋਂ ਇਕ ਸਨ।

ਪੰਨੂੰ ਪਾਕਿਸਤਾਨ ਦੇ ਇਸ਼ਾਰੇ 'ਤੇ ਪੰਜਾਬ 'ਚ ਅੱਤਵਾਦ ਨੂੰ ਮੁੜ ਸੁਰਜੀਤ ਕਰਨ ਲਈ ਨਿਰੰਤਰ ਯਤਨ ਕਰ ਰਿਹਾ ਹੈ। ਇਹ ਸੰਗਠਨ ਭਾਰਤੀ ਆਗੂਆਂ ਖ਼ਿਲਾਫ਼ ਸੋਸ਼ਲ ਮੀਡੀਆ 'ਤੇ ਚੈਨਲਾਂ ਰਾਹੀਂ ਨਾਲ ਗਲਤ ਸੂਚਨਾ ਫੈਲਾ ਰਿਹਾ ਹੈ। ਇਸ ਨੇ ਪੰਜਾਬ ਦੇ ਸਿੱਖ ਨੌਜਵਾਨਾਂ ਨੂੰ ਵਿੱਤੀ ਲਾਭ ਦੇ ਕੇ ਹਿੰਸਾ ਕਰਨ ਲਈ ਉਕਸਾਉਣ ਲਈ ਇਕ ਠੋਸ ਮੁਹਿੰਮ ਵੀ ਚਲਾਈ ਹੈ। ਪੱਛਮੀ ਦੇਸ਼ਾਂ 'ਚ ਸੁਤੰਤਰ ਭਾਸ਼ਣ ਦੇ ਕਾਨੂੰਨਾਂ ਦਾ ਲਾਭ ਚੁੱਕਦੇ ਹੋਏ ਐੱਸ. ਐੱਫ. ਜੇ. ਲਗਾਤਾਰ ਆਪਣੀ ਵੱਖਵਾਦੀ ਮੁਹਿੰਮ 'ਰੈਫਰੈਂਡਮ 2020' ਦਾ ਪ੍ਰਚਾਰ ਕਰਨ ਲਈ ਭਾਰਤ 'ਚ ਸਿੱਖਾਂ 'ਤੇ ਹੋ ਰਹੇ ਜ਼ੁਲਮ ਦਾ ਝੂਠਾ ਪ੍ਰਚਾਰ ਕਰਕੇ ਇਸ ਦਾ ਨਾਜਾਇਜ਼ ਫਾਇਦਾ ਚੁੱਕ ਰਿਹਾ ਹੈ।

ਇਹ ਵੀ ਪੜ੍ਹੋ: ਆਸ਼ਾ ਕੁਮਾਰੀ ਨੂੰ ਭਾਰੀ ਪਿਆ ਹਾਈਕਮਾਨ ਨੂੰ ਗਲਤ ਰਿਪੋਰਟਿੰਗ ਕਰਨਾ, ਗਈ ਪੰਜਾਬ ਇੰਚਾਰਜ ਦੀ ਕੁਰਸੀ

ਦੱਸਣਯੋਗ ਹੈ ਕਿ ਪੰਜਾਬ ਪੁਲਸ ਨੇ 2 ਜੁਲਾਈ ਨੂੰ ਭਾਰਤ ਯਾਤਰਾ ਦੌਰਾਨ ਇਕ ਐੱਸ. ਐੱਫ. ਜੇ. ਦੇ ਕਾਰਕੁੰਨ ਅਤੇ ਇਟਲੀ ਦੇ ਵਸਨੀਕ ਜੋਗਿੰਦਰ ਸਿੰਘ ਗੁੱਜਰ ਉਰਫ਼ ਗੋਗਾ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਇਸ ਗ੍ਰਿ੍ਫ਼ਤਾਰੀ ਕਾਰਨ ਸਿੱਖ ਸੰਗਠਨਾਂ ਵੱਲੋਂ ਵਿਦੇਸ਼ਾਂ 'ਚ ਉਨ੍ਹਾਂ ਦੀ ਰਿਹਾਈ ਲਈ ਵਿਰੋਧ ਪ੍ਰਦਰਸ਼ਨ ਹੋਏ। ਇਸੇ ਨੂੰ ਲੈ ਕੇ ਪੰਜਾਬ ਏਕਤਾ ਪਾਰਟੀ ਦੇ ਸੰਸਥਾਪਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਇਕ ਚਿੱਠੀ ਲਿਖ ਕੇ ਕਿਹਾ ਸੀ ਕਿ ਜੋਗਿੰਦਰ ਸਿੰਘ ਦਾ ਕੋਈ ਅਪਰਾਧਕ ਰਿਕਾਰਡ ਨਹੀਂ ਸੀ ਅਤੇ ਉਸ ਨੂੰ ਛੱਡ ਦਿੱਤਾ ਜਾਣਾ ਚਾਹੀਦਾ ਹੈ। ਹਾਲਾਂਕਿ ਇਹ ਮਾਮਲਾ ਐੱਸ. ਜੇ. ਐੱਫ. ਦੇ ਕਾਰਨਾਂ 'ਚ ਉਸ ਦੀ ਸਰਗਰਮ ਹਿੱਸੇਦਾਰੀ ਅਤੇ ਜੈਨੇਵਾ 'ਚ ਐੱਸ. ਐੱਫ. ਜੇ. ਦੀ ਅਗਵਾਈ ਵਾਲੀ ਭਾਰਤ ਵਿਰੋਧੀ ਸੰਮੇਲਨ 'ਚ ਉਸ ਦੀ ਭੂਮਿਕਾ ਬਾਰੇ ਜਾਣਕਾਰੀ ਉੱਤੇ ਆਧਾਰਿਤ ਸੀ। ਉਹ ਭਾਰਤ ਅਤੇ ਵਿਦੇਸ਼ਾਂ 'ਚ ਸੰਗਠਨ ਦੇ ਕਾਰਕੁੰਨਾਂ ਨੂੰ ਵਿੱਤੀ ਸਹਾਇਤਾ ਦੇ ਰਿਹਾ ਸੀ ਜਦਕਿ ਉਸ ਦੇ ਸੈੱਲ ਫੋਨ 'ਤੇ ਇਤਰਾਜ਼ਯੋਗ ਸਮੱਗਰੀ ਨੂੰ ਸਬੂਤਾਂ ਦੇ ਰੂਪ 'ਚ ਪਾਇਆ ਗਿਆ ਸੀ। 

ਇਹ ਵੀ ਪੜ੍ਹੋ: ਪ੍ਰੇਮਿਕਾ ਦੀਆਂ ਧਮਕੀਆਂ ਤੋਂ ਤੰਗ ਆ ਕੇ ਪਤੀ ਨੇ ਕੀਤਾ ਉਹ ਕਾਰਾ, ਜਿਸ ਨੂੰ ਵੇਖ ਪਤਨੀ ਦੇ ਉੱਡੇ ਹੋਸ਼

ਐੱਸ. ਐੱਫ. ਜੇ. ਸਿੱਖਾਂ 'ਤੇ ਹੋ ਰਹੇ ਜ਼ੁਲਮਾਂ ਬਾਰੇ ਫਰਜ਼ੀ ਕਹਾਣੀਆਂ ਸਾਹਮਣੇ ਰੱਖਦਾ ਹੈ। ਦਰਅਸਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਨੌਜਵਾਨਾਂ ਨੂੰ ਪਾਕਿਸਤਾਨ ਅਤੇ ਐੱਸ. ਐੱਫ. ਜੇ. ਖ਼ਿਲਾਫ਼ ਚਿਤਾਵਨੀ ਦਿੰਦੇ ਕਿਹਾ ਹੈ ਕਿ ਵਿਰੋਧੀ ਤਾਕਤਾਂ ਸਿੱਖਾਂ ਨੂੰ ਗਲਤ ਰਾਹ 'ਤੇ ਧੱਕ ਰਹੀਆਂ ਹਨ ਅਤੇ ਉਨ੍ਹਾਂ ਨੂੰ ਆਪਣੇ ਫਾਇਦੇ ਲਈ ਸੋਸ਼ਲ ਮੀਡੀਆ 'ਤੇ ਭੜਕਾ ਰਹੀਆਂ ਹਨ। ਐੱਸ. ਐੱਫ. ਜੇ. ਨੇ ਆਪਣੇ ਆਪ ਨੂੰ ਸਿੱਖ ਭਾਈਚਾਰੇ ਦੀ ਭਲਾਈ ਲਈ ਕੰਮ ਕਰਨ ਵਾਲੀ ਸੰਸਥਾ ਵਜੋਂ ਪੇਸ਼ ਕਰਨ ਦੀ ਕੋਸ਼ਿਸ਼ ਕੀਤੀ ਹੈ ਜਦਕਿ ਅਸਲੀਅਤ ਇਹ ਨਹੀਂ ਹੈ। ਸਿੱਖਾਂ ਨੂੰ ਭਾਰਤ 'ਚ ਯਾਤਰਾ ਕਰਦੇ ਸਮੇਂ ਕਾਨੂੰਨਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਇਹ ਵੀ ਪੜ੍ਹੋ: ਸੁਮੇਧ ਸੈਣੀ ਨੂੰ ਲੈ ਕੇ ਸਿਮਰਜੀਤ ਸਿੰਘ ਬੈਂਸ ਦੀ ਕੈਪਟਨ ਨੂੰ ਚਿੱਠੀ, ਕਮਿਸ਼ਨ ਬਿਠਾਉਣ ਦੀ ਕੀਤੀ ਮੰਗ

ਸਮੇਂ-ਸਮੇਂ 'ਤੇ ਇਸ ਸੰਗਠਨ ਦੇ ਮੈਂਬਰਾਂ ਵੱਲੋਂ ਕਿਹਾ ਜਾਂਦਾ ਹੈ ਕਿ ਉਹ ਐੱਸ. ਐੱਫ. ਜੇ. ਗਤੀਵਿਧੀਆਂ ਲਈ ਗ੍ਰਿਫ਼ਤਾਰ ਕੀਤੇ ਗਏ ਲੋਕਾਂ ਦੀ ਰੱਖਿਆ ਲਈ ਮੁਕੰਮਲ ਕਾਨੂੰਨੀ ਖਰਚਿਆਂ ਨੂੰ ਸਹਿਣ ਕਰਨਗੇ ਹਾਲਾਂਕਿ ਜ਼ਮੀਨੀ ਪੜਤਾਲਾਂ ਤੋਂ ਪਤਾ ਲੱਗਦਾ ਹੈ ਕਿ ਲੋਕ ਵੱਖ-ਵੱਖ ਗਤੀਵਿਧੀਆਂ 'ਚ ਹਿੱਸਾ ਲੈਣ ਲਈ ਕਾਨੂੰਨੀ ਪਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ।
ਪੰਜਾਬ ਆਧਾਰਿਤ ਭੋਲੇ-ਭਾਲੇ ਨੌਜਵਾਨਾਂ ਨੂੰ ਰੈਫਰੈਂਡਮ-2020 ਦੀਆਂ ਗਤੀਵਿਧੀਆਂ 'ਚ ਸ਼ਾਮਲ ਕਾਰਨ ਗ੍ਰਿਫ਼ਤਾਰ ਕੀਤਾ ਗਿਆ ਸੀ। ਕਈ ਪਰਿਵਾਰ ਤਬਾਹ ਹੋ ਗਏ। ਇਸੇ ਤਰ੍ਹਾਂ ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ 'ਚੋਂ ਦਿੱਲੀ ਦੇ ਰਹਿਣ ਵਾਲੇ ਵਿਜੇ ਸਿੰਘ ਦੇ ਪਿਤਾ ਹਰਮੀਤ ਸਿੰਘ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਕਿਹਾ ਕਿ ਉਨ੍ਹਾਂ ਦੇ ਬੇਟੇ ਨੇ ਆਪਣੀ ਬੇਟੀ ਲਈ ਸਕੂਲ ਦੀ ਫੀਸ ਦਾ ਭੁਗਤਾਣ ਕਰਨ ਲਈ ਐੱਸ. ਐੱਫ. ਜੇ. ਲਈ ਕੰਮ ਕਰਨਾ ਸ਼ੁਰੂ ਕਰ ਦਿੱਤਾ ਸੀ।

ਇਕ ਹੋਰ ਮਾਮਲਾ ਸ਼ਬਨਮਦੀਪ ਸਿੰਘ ਦਾ ਹੈ, ਜਿਸ ਨੇ 2018 'ਚ ਤਿਉਹਾਰਾਂ ਦੇ ਸੀਜ਼ਨ 'ਚ ਹਮਲੇ ਨੂੰ ਅੰਜਾਮ ਦੇਣ ਲਈ ਐੱਸ. ਐੱਫ. ਜੇ. ਦੇ ਕਾਰਕੁੰਨਾਂ ਤੋਂ ਇਕ ਪਿਸਤੌਲ ਅਤੇ ਇਕ ਗ੍ਰੇਨੇਡ ਹਾਸਲ ਕੀਤਾ ਸੀ। ਜ਼ਮੀਨੀ ਪੱਧਰ 'ਤੇ ਸਮਰਥਨ ਜ਼ੀਰੋ ਹੋਣ ਤੋਂ ਬਾਅਦ ਐੱਸ. ਐੱਫ. ਜੇ. ਅਕਸਰ ਹੀ ਸੋਸ਼ਲ ਮੀਡੀਆ 'ਤੇ ਧਮਕੀ ਭਰੀਆਂ ਪੋਸਟਾਂ ਸਾਂਝੀਆਂ ਕਰਦਾ ਹੈ। ਇਥੋਂ ਤੱਕ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਧਮਕੀਆਂ ਦਿੱਤੀਆਂ ਜਾਂਦੀਆਂ ਹਨ ਕਿ ਜੇਕਰ ਉਹ ਬਿਨਾਂ ਸੁਰੱਖਿਆ ਘੁੰਮਦੇ ਹਨ ਤਾਂ ਉਨ੍ਹਾਂ ਨੂੰ ਖ਼ਤਮ ਕਰ ਦਿੱਤਾ ਜਾਵੇਗਾ। ਪਰਮਜੀਤ ਸਿੰਘ ਪੰਮਾ (ਯੂ. ਕੇ) ਅਤੇ ਹਰਦੀਪ ਸਿੰਘ ਨਿੱਝਰ (ਕੈਨੇਡਾ) ਵਰਗਿਆਂ ਦਾ ਅੱਤਵਾਦੀ ਸੰਗਠਨਾਂ ਨਾਲ ਜੁੜਨਾ ਵੀ ਉਨ੍ਹਾਂ ਦੀ ਲਹਿਰ ਦੇ ਅਸਲ ਇਰਾਦਿਆਂ ਦਾ ਸਬੂਤ ਹੈ।
ਇਹ ਵੀ ਪੜ੍ਹੋ: 'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ, ਪਾਣੀ ਲਈ ਤੜਫ਼ਦਾ ਰਿਹਾ ਮੁੰਡਾ, ਸ਼ੱਕੀ ਹਾਲਾਤ 'ਚ ਹੋਈ ਮੌਤ

  • Sikh youths
  • violence
  • sikhs for justice
  • ਅੱਤਵਾਦ
  • ਐੱਸ ਐੱਫ ਜੇ
  • ਸਿੱਖ ਨੌਜਵਾਨ

ਸਰਕਾਰ ਆਪਣੇ ਸ਼ਾਹੀ ਖਰਚੇ 'ਚ ਕਟੌਤੀ ਕਰ ਕੇ ਸਕੂਲਾਂ 'ਚ ਬੱਚਿਆਂ ਦੀ ਫੀਸ ਮੁਆਫ਼ ਕਰੇ : ਮਾਇਆਵਤੀ

NEXT STORY

Stories You May Like

  • sukhbir badal sit summons
    ਸੁਖਬੀਰ ਬਾਦਲ ਨੂੰ ਐੱਸ. ਆਈ. ਟੀ. ਨੇ ਮੁੜ ਕੀਤਾ ਤਲਬ
  • sikh history from the syllabus by panjab university is extremely unfortunate
    ਪੰਜਾਬ ਯੂਨੀਵਰਸਿਟੀ ਵੱਲੋਂ ਪੰਜਾਬ ਤੇ ਸਿੱਖ ਇਤਿਹਾਸ ਨੂੰ ਸਿਲੇਬਸ ’ਚੋਂ ਮਨਫ਼ੀ ਕਰਨਾ ਬੇਹੱਦ ਮੰਦਭਾਗਾ: ਐਡਵੋਕੇਟ ਧਾਮੀ
  • exclusion of punjab and sikh history from the syllabus
    ਪੰਜਾਬ ਯੂਨੀਵਰਸਿਟੀ ਵੱਲੋਂ ਪੰਜਾਬ ਤੇ ਸਿੱਖ ਇਤਿਹਾਸ ਨੂੰ ਸਿਲੇਬਸ ’ਚੋਂ ਮਨਫ਼ੀ ਕਰਨਾ ਬੇਹੱਦ ਮੰਦਭਾਗਾ : ਐਡਵੋਕੇਟ ਧਾਮੀ
  • narendra modi  sco  bishkek  prime minister
    SCO ਨੂੰ ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ: PM ਮੋਦੀ
  • paramjit sarna should stop inciting the youth for political gain
    ਸਿਆਸੀ ਫ਼ਾਇਦੇ ਲਈ ਨੌਜਵਾਨਾਂ ਨੂੰ ਭੜਕਾਉਣਾ ਬੰਦ ਕਰਨ ਪਰਮਜੀਤ ਸਰਨਾ : ਕਾਲਕਾ, ਕਾਹਲੋਂ
  • punjab youth uttar pradesh car road
    ਪੰਜਾਬ ਦੇ 3 ਸਿੱਖ ਨੌਜਵਾਨਾਂ ਦੀ ਉੱਤਰ ਪ੍ਰਦੇਸ਼ 'ਚ ਮੌਤ, ਫਿਰੋਜ਼ਪੁਰ ਤੇ ਪਟਿਆਲਾ ਦੇ ਰਹਿਣ ਵਾਲੇ ਸਨ ਮ੍ਰਿਤਕ
  • pakistan sikh pilgrims
    ਪਾਕਿਸਤਾਨ ਕਰ ਰਿਹੈ ਸਿੱਖ ਸ਼ਰਧਾਲੂਆਂ ਨੂੰ ਉਨ੍ਹਾਂ ਦੇ ਪੂਜਾ-ਪਾਠ ਦੇ ਅਧਿਕਾਰ ਤੋਂ ਵਾਂਝਾ
  • education   rahul gandhi
    ਨੌਜਵਾਨਾਂ ਨੂੰ ਨਿਰਾਸ਼ ਕਰ ਰਹੀ ਮੌਜੂਦਾ ਸਿੱਖਿਆ ਪ੍ਰਣਾਲੀ : ਰਾਹੁਲ ਗਾਂਧੀ
  • joint action by punjab police and bsf
    ਪੰਜਾਬ ਪੁਲਸ ਤੇ BSF ਦਾ ਸਾਂਝਾ ਐਕਸ਼ਨ: ਬਾਰਡਰ ਏਰੀਏ 'ਚ 24 ਘੰਟੇ ਨਿਗਰਾਨੀ ਦੇ...
  • jalandhar police register fir against singer nijjar
    ਪਾਲੀਵੁੱਡ ਗਾਇਕ ਨਿੱਝਰ ਦੀਆਂ ਵਧੀਆਂ ਮੁਸ਼ਕਿਲਾਂ, ਜਲੰਧਰ ਪੁਲਸ ਨੇ ਦਰਜ ਕੀਤੀ FIR
  • punjab weather imd heavy rain alert
    ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • hooliganism in jalandhar gunshots fired in the area
    ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ
  • controversy shooting of singer nijjar s new song in dav college jalandhar
    ਵਿਵਾਦਾਂ 'ਚ ਘਿਰੇ ਗਾਇਕ ਨਿੱਝਰ! ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ...
  • harjap singh sangha meets nz high commissioner
    ਹਰਜਾਪ ਸਿੰਘ ਸੰਘਾ ਨੇ ਨਿਊਜ਼ੀਲੈਂਡ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਅਹਿਮ...
  • adarsh   nagar market park jalandhar
    ਆਦਰਸ਼ ਨਗਰ ਮਾਰਕੀਟ ਦਾ ਪਾਰਕ ਬਚਾਉਣ ਦੀ ਲੜਾਈ ਹੁਣ ਸੀ. ਐੱਮ. ਦਰਬਾਰ ਤਕ ਪਹੁੰਚੀ
  • biscuit factory fire in jalandhar
    ਜਲੰਧਰ ਵਿਖੇ ਬਿਸਕੁਟ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
Trending
Ek Nazar
amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • clash between students at north campus before du elections
      DU ਚੋਣਾਂ ਤੋਂ ਪਹਿਲਾਂ ਨੌਰਥ ਕੈਂਪਸ 'ਚ ਵਿਦਿਆਰਥੀਆਂ ਵਿਚਾਲੇ ਝੜਪ, ਪੈਰਾਮਿਲਟਰੀ...
    • railways to run 54 special trains during festivals
      ਤਿਉਹਾਰਾਂ 'ਤੇ ਟਿਕਟਾਂ ਦੀ ਚਿੰਤਾ ਖ਼ਤਮ: ਰੇਲਵੇ ਚਲਾਏਗਾ 54 ਸਪੈਸ਼ਲ ਟ੍ਰੇਨਾਂ;...
    • issue of upi payment fees reaches supreme court
      UPI ਪੇਮੈਂਟ 'ਤੇ ਫੀਸ ਦਾ ਮਾਮਲਾ ਪਹੁੰਚਿਆ ਸੁਪਰੀਮ ਕੋਰਟ, ਨੋਟੀਫਿਕੇਸ਼ਨ ਰੱਦ ਕਰਨ...
    • onion becomes cheaper  due to government  s buffer stock
      ਸਸਤਾ ਹੋ ਗਿਆ ਪਿਆਜ਼, ਸਰਕਾਰ ਦੇ ਬਫਰ ਸਟਾਕ ਨਾਲ ਥੋਕ ਭਾਅ 9 ਦਿਨਾਂ 'ਚ 9 ਫ਼ੀਸਦੀ...
    • iv worth rs 11 is being sold for rs 325 in hospitals  tukaram munde
      ਹਸਪਤਾਲਾਂ 'ਚ 325 ਰੁਪਏ 'ਚ ਵਿਕ ਰਹੀ 11 ਰੁਪਏ ਵਾਲੀ IV ! 'ਲੁੱਟ' ਖ਼ਿਲਾਫ਼...
    • shahzad bhatti government uapa
      ਸ਼ਹਿਜ਼ਾਦ ਭੱਟੀ ਨੈੱਟਵਰਕ ਖ਼ਿਲਾਫ਼ ਸਰਕਾਰ ਦੀ ਵੱਡੀ ਕਾਰਵਾਈ ! ਐਲਾਨਿਆ ਅੱਤਵਾਦੀ...
    • dera chief ram rahim returned to jail after 21 days
      ਖ਼ਤਮ ਹੋਈ ਡੇਰਾ ਮੁੱਖੀ ਰਾਮ ਰਹੀਮ ਦੀ ਪੈਰੋਲ, 21 ਦਿਨਾਂ ਬਾਅਦ ਵਾਪਸ ਪਰਤੇ ਜੇਲ੍ਹ
    • october 1 these vehicles will not get petrol and diesel 775 anpr cameras
      1 ਅਕਤੂਬਰ ਤੋਂ ਇਨ੍ਹਾਂ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ; ਲਗਾਏ ਜਾਣਗੇ...
    • land  father  son  haryana police
      ਜ਼ਮੀਨ ਪਿੱਛੇ ਪਿਓ ਨੇ ਪੁੱਤ ਦਾ ਗੋਲੀਆਂ ਮਾਰ ਕੀਤਾ ਕਤਲ, ਜਵਾਈ ਨਾਲ ਮਿਲ ਦਿੱਤਾ...
    • cigarette  matchbox  person  knife  delhi police  arrested
      ਸਿਗਰਟ ਪੀਣ ਲਈ ਨਾ ਦਿੱਤੀ ਮਾਚਿਸ ਤਾਂ ਮਾਰ'ਤਾ ਬੰਦਾ ! ਪੁਲਸ ਨੇ 3 ਨੂੰ ਕੀਤਾ ਕਾਬੂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +