Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 13, 2026

    4:32:46 AM

  • xi jinping says  india is not our enemy  but a partner

    PM ਮੋਦੀ ਨਾਲ ਮੁਲਾਕਾਤ 'ਚ ਚੀਨ ਦੇ ਬਦਲੇ ਸੁਰ, ਸ਼ੀ...

  • path to peace in the middle east emerges from delhi

    ਮਿਡਲ ਈਸਟ 'ਚ ਸ਼ਾਂਤੀ ਲਈ ਦਿੱਲੀ ਤੋਂ ਨਿਕਲਿਆ...

  • pm modi meets chinese president

    BRICS Summit: PM ਮੋਦੀ ਨੇ ਸ਼ੀ ਜਿਨਪਿੰਗ ਨੂੰ...

  • xi in brics

    US-ਇਰਾਨ ਦੀ ਜੰਗ ਖ਼ਤਮ ਕਰਵਾਏਗਾ BRICS ! ਜਿਨਪਿੰਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Khanna
  • ਪੰਜਾਬ ਪੁਲਸ ਨੇ SFJ ਵੱਲੋਂ ਸਥਾਪਿਤ ਮਾਡਿਊਲ ਦਾ ਕੀਤਾ ਪਰਦਾਫਾਸ਼, ਖੰਨਾ ਤੋਂ 3 ਵਿਅਕਤੀ ਗ੍ਰਿਫ਼ਤਾਰ

PUNJAB News Punjabi(ਪੰਜਾਬ)

ਪੰਜਾਬ ਪੁਲਸ ਨੇ SFJ ਵੱਲੋਂ ਸਥਾਪਿਤ ਮਾਡਿਊਲ ਦਾ ਕੀਤਾ ਪਰਦਾਫਾਸ਼, ਖੰਨਾ ਤੋਂ 3 ਵਿਅਕਤੀ ਗ੍ਰਿਫ਼ਤਾਰ

  • Edited By Babita,
  • Updated: 18 Sep, 2021 09:31 AM
Khanna
sfj module 3 members arrested
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਲੁਧਿਆਣਾ (ਰਮਨਜੀਤ) : ਪੰਜਾਬ ਪੁਲਸ ਵੱਲੋਂ ਪਾਬੰਦੀਸ਼ੁਦਾ ‘ਗੈਰ-ਕਾਨੂੰਨੀ ਐਸੋਸੀਏਸ਼ਨ‘ ਸਿੱਖਸ ਫਾਰ ਜਸਟਿਸ (ਐੱਸ. ਐੱਫ. ਜੇ.) ਦੇ ਵੱਖਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ, ਜਿਸ ਦੇ 3 ਮੈਂਬਰਾਂ ਦੀ ਖੰਨਾ ਦੇ ਪਿੰਡ ਰਾਮਪੁਰ ’ਚ ਗ੍ਰਿਫ਼ਤਾਰੀ ਹੋਈ ਅਤੇ ਛਾਪੇਮਾਰੀ ਦੌਰਾਨ ਉਨ੍ਹਾਂ ਦੇ ਕਬਜ਼ੇ ’ਚੋਂ ‘ਰੈਫਰੈਂਡਮ-2020’ ਸਰਗਰਮੀਆਂ ਨੂੰ ਉਤਸ਼ਾਹਿਤ ਕਰਨ ਵਾਲੇ ਲੱਖਾਂ ਦੇ ਹਿਸਾਬ ਨਾਲ ਵੱਖਵਾਦੀ ਪੈਂਫਲੇਟ ਵੀ ਬਰਾਮਦ ਕੀਤੇ ਗਏ। ਐੱਸ. ਐੱਫ. ਜੇ. 'ਤੇ ਭਾਰਤ ਸਰਕਾਰ ਵੱਲੋਂ ਜੁਲਾਈ-2019 ਵਿਚ ਯੂ. ਏ. (ਪੀ.) ਐਕਟ ਤਹਿਤ ਪੰਜਾਬ ਵਿਚ ਵੱਖਵਾਦ ਅਤੇ ਹਿੰਸਕ ਅੱਤਵਾਦ ਦੇ ਨਾਲ-ਨਾਲ ਸਿੱਖ ਰੈਫਰੈਂਡਮ-2020 ਨੂੰ ਉਤਸ਼ਾਹਿਤ ਕਰਨ ਵਿਚ ਉਨ੍ਹਾਂ ਦੀ ਸ਼ਮੂਲੀਅਤ ਕਰ ਕੇ ਪਾਬੰਦੀ ਲਾ ਦਿੱਤੀ ਗਈ ਸੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਵਿੰਦਰ ਸਿੰਘ ਵਾਸੀ ਰਾਮਪੁਰ ਖੰਨਾ, ਜਗਵਿੰਦਰ ਸਿੰਘ ਅਤੇ ਸੁਖਦੇਵ ਸਿੰਘ, ਦੋਵੇਂ ਰੋਪੜ ਦੇ ਮੋਰਿੰਡਾ ਵਜੋਂ ਹੋਈ ਹੈ।

ਇਹ ਵੀ ਪੜ੍ਹੋ : 'ਪੰਜਾਬ ਕਾਂਗਰਸ' ’ਚ ਦੇਰ ਰਾਤ ਵੱਡਾ ਧਮਾਕਾ, ਹਾਈਕਮਾਨ ਨੇ ਬੁਲਾਈ ਵਿਧਾਇਕ ਦਲ ਦੀ ਬੈਠਕ

ਇਸ ਤੋਂ ਇਲਾਵਾ ਪੁਲਸ ਨੇ ਗੁਰਪਤਵੰਤ ਸਿੰਘ ਪੰਨੂ, ਹਰਪ੍ਰੀਤ ਸਿੰਘ, ਬਿਕਰਮਜੀਤ ਸਿੰਘ ਅਤੇ ਗੁਰਸਹਾਏ ਮੱਖੂ, ਸਾਰੇ ਅਮਰੀਕਾ ਆਧਾਰਿਤ ਅਤੇ ਖੰਨਾ ਦੇ ਜਗਜੀਤ ਸਿੰਘ ਮਾਂਗਟ ਖ਼ਿਲਾਫ਼ ਵੀ ਕੇਸ ਦਰਜ ਕੀਤਾ ਹੈ। ਪੁਲਸ ਦੇ ਬੁਲਾਰੇ ਨੇ ਦੱਸਿਆ ਕਿ ਪੁਲਸ ਨੇ ਡਿਊਟੀ ਮੈਜਿਸਟ੍ਰੇਟ ਦੀ ਮੌਜੂਦਗੀ ਵਿਚ ਖੰਨਾ ਦੇ ਪਿੰਡ ਰਾਮਪੁਰ ਵਿਚ ਛਾਪੇਮਾਰੀ ਕੀਤੀ ਅਤੇ ਰੈਫਰੈਂਡਮ-2020 ਦੀਆਂ ਸਰਗਰਮੀਆਂ ਨੂੰ ਲੈ ਕੇ 2.84 ਲੱਖ ਤੋਂ ਵੱਧ ਪੈਂਫਲੇਟ ਬਰਾਮਦ ਕੀਤੇ। ਪੁਲਸ ਨੇ ਉਨ੍ਹਾਂ ਦੇ ਕਬਜ਼ੇ ਤੋਂ ਇੱਕ ਕੈਨਨ ਪ੍ਰਿੰਟਰ, ਕੰਧਾਂ ’ਤੇ ਚਿੱਤਰਕਾਰੀ ਲਈ ਸਪਰੇਅ ਪੰਪ ਅਤੇ ਸਪਰੇਅ ਬੋਤਲਾਂ, ਇਕ ਲੈਪਟਾਪ, ਤਿੰਨ ਮੋਬਾਈਲ ਅਤੇ ਇਕ ਹੌਂਡਾ ਸਿਟੀ ਕਾਰ ਵੀ ਬਰਾਮਦ ਕੀਤੀ ਹੈ। ਮੁੱਢਲੀ ਪੜਤਾਲ ਦੌਰਾਨ ਇਹ ਪਾਇਆ ਗਿਆ ਹੈ ਕਿ ਦੋਸ਼ੀ ਗੁਰਵਿੰਦਰ ਸਿੰਘ, ਜੇ. ਐੱਸ. ਧਾਲੀਵਾਲ ਵੱਲੋਂ ਚਲਾਏ ਜਾ ਰਹੇ ‘ਯੂ. ਐੱਸ. ਮੀਡੀਆ ਇੰਟਰਨੈਸ਼ਨਲ’ ਨਾਂ ਦੇ ਯੂ-ਟਿਊਬ ਚੈਨਲ ’ਤੇ ਕੱਟੜਪੰਥੀ ਵੱਲੋਂ ਪ੍ਰੇਰਿਤ ਹੋਇਆ ਸੀ, ਜਿਸ ਨੇ ਉਸ ਦੀ ਅੱਗੇ ਗੁਰਪਤਵੰਤ ਪੰਨੂੰ ਨਾਲ ਜਾਣ-ਪਛਾਣ ਕਰਵਾਈ।

ਇਹ ਵੀ ਪੜ੍ਹੋ : ਪੰਜਾਬ 'ਚ ਬਾਰਸ਼ ਨੇ ਤੋੜੇ ਪਿਛਲੇ ਰਿਕਾਰਡ, ਮੌਸਮ ਵਿਭਾਗ ਨੇ ਅਗਲੇ 2 ਦਿਨਾਂ ਲਈ ਕੀਤੀ ਭਵਿੱਖਬਾਣੀ

ਬੁਲਾਰੇ ਨੇ ਅੱਗੇ ਕਿਹਾ ਕਿ ਪੰਨੂੰ ਦੀਆਂ ਹਦਾਇਤਾਂ ’ਤੇ ਗੁਰਵਿੰਦਰ ਨੇ ਖੰਨਾ ਦੇ ਆਪਣੇ ਪਿੰਡ ਰਾਮਪੁਰ ’ਚ ਸਰਕਾਰੀ ਸਕੂਲ ਦੀ ਇਮਾਰਤ ’ਤੇ ਖ਼ਾਲਿਸਤਾਨੀ ਝੰਡੇ ਵੀ ਲਗਾਏ ਸਨ। ਇਹ ਵੀ ਖ਼ੁਲਾਸਾ ਹੋਇਆ ਹੈ ਕਿ ਦੋਸ਼ੀ ਨੇ ਸਿੱਖ ਰੈਫਰੈਂਡਮ-2020 ਨੂੰ ਉਤਸ਼ਾਹਿਤ ਕਰਨ ਲਈ ਵੋਟ ਪਾਉਣ ਦੇ ਨਾਲ ਦੋਰਾਹਾ, ਲੁਧਿਆਣਾ ਦੇ ਨੇੜਲੇ ਇਲਾਕਿਆਂ ’ਚ ਵੱਖ-ਵੱਖ ਸਮੂਹਾਂ ਨੂੰ ਪੈਂਫਲੈਟ ਵੰਡਣ ਅਤੇ ਪੰਨੂੰ ਦੇ ਕਹਿਣ ’ਤੇ ਪੈਸੇ ਮੁਹੱਈਆ ਕਰਵਾਉਣ ਲਈ ਤਕਰੀਬਨ 20-25 ਵਿਅਕਤੀਆਂ ਨੂੰ ਰਜਿਸਟਰਡ ਕੀਤਾ ਸੀ। ਪੁਲਸ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਗੁਰਵਿੰਦਰ ਨੇ ਸਿੱਖ ਰੈਫਰੈਂਡਮ-2020 ਦੀਆਂ ਸਰਗਰਮੀਆਂ ਨੂੰ ਦਰਸਾਉਂਦੀ (ਅੰਗਰੇਜ਼ੀ ਅਤੇ ਪੰਜਾਬੀ ਵਿਚ) ਪੁਲਾਂ ਦੇ ਹੇਠਾਂ ਅਤੇ ਸਾਈਨ ਬੋਰਡਾਂ ’ਤੇ ਖੰਨਾ ਤੋਂ ਸਿੰਘੂ ਬਾਰਡਰ ਦਿੱਲੀ ਤੱਕ ਵੱਖ-ਵੱਖ ਥਾਵਾਂ ’ਤੇ ਚਿੱਤਰਕਾਰੀ ਕੀਤੀ ਹੈ।

ਇਹ ਵੀ ਪੜ੍ਹੋ : ਦੋਰਾਹਾ ਦੇ ਨੇੜਲੇ ਪਿੰਡ 'ਚ ਇੰਟੈਲੀਜੈਂਸ ਵਿੰਗ ਦੀ ਵੱਡੀ ਛਾਪੇਮਾਰੀ, ਖ਼ਾਲਿਸਤਾਨੀ ਸਮੱਗਰੀ ਸਣੇ ਨੌਜਵਾਨ ਕਾਬੂ

15 ਅਗਸਤ ਦੀ ਰਾਤ ਨੂੰ ਉਸ ਨੇ ਵੱਖ-ਵੱਖ ਥਾਵਾਂ ’ਤੇ ਸਿੱਖ-ਪੱਖੀ ਰੈਫਰੈਂਡਮ-2020 ਅਤੇ ਭਾਰਤ ਵਿਰੋਧੀ ਨਾਅਰਿਆਂ ਨੂੰ ਸਪਰੇਅ ਨਾਲ ਪੇਂਟ ਵੀ ਕੀਤਾ ਸੀ। ਬੁਲਾਰੇ ਨੇ ਕਿਹਾ ਕਿ ਵੱਖਵਾਦੀ ਸਰਗਰਮੀਆਂ ਨੂੰ ਹੱਲਾਸ਼ੇਰੀ ਦੇਣ ਲਈ ਦੋਸ਼ੀ ਨੂੰ ਮਨੁੱਖੀ ਕੈਰੀਅਰਾਂ, ਹਵਾਲਾ ਅਤੇ ਐੱਮ. ਟੀ. ਐੱਸ. ਐੱਸ. ਚੈਨਲਾਂ ਰਾਹੀਂ ਪੰਨੂ ਤੋਂ ਬਹੁਤ ਜ਼ਿਆਦਾ ਫੰਡ ਪ੍ਰਾਪਤ ਹੋਏ ਹਨ। ਇਸ ਦੌਰਾਨ ਐੱਫ. ਆਈ. ਆਰ. ਨੰਬਰ 7 ਮਿਤੀ 16-09-2021 ਨੂੰ ਭਾਰਤੀ ਦੰਡਾਵਲੀ (ਆਈ. ਪੀ. ਸੀ.) ਦੀ ਧਾਰਾ 124 ਏ, 153 ਏ, 153 ਬੀ ਅਤੇ 120 ਬੀ ਅਤੇ ਯੂ. ਏ. (ਪੀ) ਐਕਟ ਦੀ ਧਾਰਾ 17, 18, 20, 40 ਤਹਿਤ ਪੁਲਸ ਸਟੇਸ਼ਨ ਐੱਸ. ਐੱਸ. ਓ. ਸੀ. ਐੱਸ. ਏ. ਐੱਸ. ਨਗਰ ਵਿਖੇ ਦਰਜ ਕੀਤੀ ਗਈ ਹੈ। ਬਾਕੀ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਹੋਰ ਛਾਪੇਮਾਰੀ ਕੀਤੀ ਜਾ ਰਹੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 

  • Punjab Police
  • SFJ
  • Khanna
  • 3 Members
  • Arrested
  • ਪੰਜਾਬ ਪੁਲਸ
  • ਐਸਐਫਜੇ
  • ਖੰਨਾ
  • 3 ਮੈਂਬਰ
  • ਗ੍ਰਿਫ਼ਤਾਰ

'ਪੰਜਾਬ ਕਾਂਗਰਸ' ’ਚ ਦੇਰ ਰਾਤ ਵੱਡਾ ਧਮਾਕਾ, ਹਾਈਕਮਾਨ ਨੇ ਬੁਲਾਈ ਵਿਧਾਇਕ ਦਲ ਦੀ ਬੈਠਕ

NEXT STORY

Stories You May Like

  • three drug addicts arrested in 3 separate cases
    3 ਵੱਖ-ਵੱਖ ਮਾਮਲਿਆਂ ’ਚ ਨਸ਼ਾ ਕਰਦੇ 3 ਵਿਅਕਤੀ ਗ੍ਰਿਫ਼ਤਾਰ
  • 3 smugglers arrested in punjab
    ਪੰਜਾਬ 'ਚ AK-47 ਸਮੇਤ 3 ਤਸਕਰ ਗ੍ਰਿਫਤਾਰ! ਵਿਦੇਸ਼ ਤੋਂ ਹੋ ਰਹੀ ਸੀ ਹਥਿਆਰਾਂ ਦੀ ਸਪਲਾਈ
  • man arrested with narcotics gets 3 years in prison
    ਨਸ਼ੀਲੀਆਂ ਗੋਲੀਆਂ ਸਣੇ ਕਾਬੂ ਵਿਅਕਤੀ ਨੂੰ 3 ਸਾਲ ਦੀ ਕੈਦ
  • sfj announces financial aid of 5 lakh for gulzar singh  s family
    SFJ ਵਲੋਂ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ 5 ਲੱਖ ਰੁਪਏ ਦੀ ਮਦਦ ਦਾ ਐਲਾਨ
  • illegal arms factory busted in jharkhand
    ਝਾਰਖੰਡ 'ਚ ਗੈਰ-ਕਾਨੂੰਨੀ ਹਥਿਆਰ ਫੈਕਟਰੀ ਦਾ ਪਰਦਾਫਾਸ਼, ਪੁਲਸ ਵੱਲੋਂ ਮਸ਼ੀਨਾਂ ਤੇ ਉਪਕਰਣ ਜ਼ਬਤ
  • stone  man  wife  3 daughters incident
    ਜੈਪੁਰ ’ਚ ਵੱਡੀ ਵਾਰਦਾਤ: ਪੱਥਰ ਮਾਰ-ਮਾਰ ਵਿਅਕਤੀ ਨੇ ਕਰ 'ਤਾ ਪਤਨੀ ਤੇ 3 ਧੀਆਂ ਦਾ ਕਤਲ, ਫਿਰ ਪਿਓ ਨੂੰ...
  • kupwara arrested
    ਕੁਪਵਾੜਾ ’ਚ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ! ਸੁਰੱਖਿਆ ਬਲਾਂ ਨੇ ‘ਹਾਈਬ੍ਰਿਡ ਅੱਤਵਾਦੀ’ ਨੂੰ ਕੀਤਾ ਗ੍ਰਿਫ਼ਤਾਰ
  • sfj threatens to disrupt key activities of upcoming brics summit
    SFJ ਵੱਲੋ ਭਲਕੇ ਹੋਣ ਵਾਲੇ ਬ੍ਰਿਕਸ ਸੰਮੇਲਨ ਦੀਆਂ ਮੁੱਖ ਗਤੀਵਿਧੀਆਂ 'ਚ ਵਿਘਨ ਪਾਉਣ ਦੀ ਧਮਕੀ
  • punjab weather heavy rain
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਭਾਰੀ ਮੀਂਹ ਦੀ ਚਿਤਾਵਨੀ! ਵਿਭਾਗ ਨੇ ਕੀਤੀ ਵੱਡੀ...
  • major encounter by punjab police in jalandhar
    ਜਲੰਧਰ 'ਚ ਵੱਡਾ ਐਨਕਾਊਂਟਰ! ਪੁਲਸ ਦੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂ
  • horrific accident on the jalandhar amritsar national highway
    ਪੰਜਾਬ ਦੇ ਹਾਈਵੇਅ 'ਤੇ ਵੱਡਾ ਹਾਦਸਾ! ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਗਈ ਜਾਨ
  • two smugglers arrested in jalandhar by cia staff
    ਜਲੰਧਰ 'ਚ CIA ਸਟਾਫ਼ ਕਰੋੜਾਂ ਦੀ ਹੈਰੋਇਨ ਤੇ ਡਰੱਗ ਮਨੀ ਸਮੇਤ 2 ਤਸਕਰ ਗ੍ਰਿਫ਼ਤਾਰ
  • woman death in a collision between a tipper and a car
    ਗੋਰਾਇਆ-ਫਿਲੌਰ ਹਾਈਵੇਅ 'ਤੇ ਕਾਰ ਤੇ ਟਿੱਪਰ ਦੀ ਭਿਆਨਕ ਟੱਕਰ, ਮਹਿਲਾ ਦੀ ਹੋਈ ਮੌਤ
  • man dead on road accident
    ਟਿੱਪਰ ਤੇ ਐਕਟਿਵਾ ਸਵਾਰ ਦੀ ਟੱਕਰ ’ਚ ਐਕਟਿਵਾ ਸਵਾਰ ਦੀ ਮੌਤ
  • rules changed to benefit favoured contractors
    ‘ਵਨ ਸਿਟੀ ਵਨ ਕੰਟਰੈਕਟਰ’ ਨੀਤੀ ਦੇ ਬਾਵਜੂਦ ਚਹੇਤੇ ਠੇਕੇਦਾਰਾਂ ਨੂੰ ਫ਼ਾਇਦਾ...
  • new in dr meenakshi sood death case major revelation post mortem report
    ਜਲੰਧਰ: ਡਾ. ਮੀਨਾਕਸ਼ੀ ਸੂਦ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਪੋਸਟਮਾਰਟਮ...
Trending
Ek Nazar
father of famous punjabi female singer passes away

ਮਸ਼ਹੂਰ ਪੰਜਾਬੀ ਗਾਇਕਾ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਿਤਾ ਦਾ ਹੋਇਆ ਦਿਹਾਂਤ

rapid gunfire at the home of the former sarpanch s brother

ਗੁਰਦਾਸਪੁਰ: ਦੇਰ ਰਾਤ ਸਾਬਕਾ ਸਰਪੰਚ ਦੇ ਭਰਾ ਦੇ ਘਰ 'ਤੇ ਤਾੜ-ਤਾੜ ਫਾਇਰਿੰਗ

punjabi social media influencer manjit kaur

ਇੰਫਲੂਐਂਸਰ ਮਨਜੀਤ ਕੌਰ ਦੀ ਆਖਰੀ ਵੀਡੀਓ ਆਈ ਸਾਹਮਣੇ, ਦੱਸਿਆ ਪੂਰਾ ਸੱਚ

punjabi singer jass manak trolled after showering currency notes on his fiancée

'ਉਹ ਤੁਹਾਡੀ ਪਤਨੀ ਹੈ, ਬਾਰ ਡਾਂਸਰ ਨਹੀਂ...'; ਪੰਜਾਬੀ ਗਾਇਕ ਜੱਸ ਮਾਣਕ ਨੇ ਆਪਣੀ...

woman married eight months ago ends her life

ਅੱਠ ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਜੀਵਨਲੀਲਾ ਕੀਤੀ ਸਮਾਪਤ, ਪੇਕੇ ਪਰਿਵਾਰ ਨੇ...

world famous singer became a mother at the age of 40 without being married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ

houthi rebels seized island

ਹੂਤੀ ਬਾਗੀਆਂ ਨੇ ਯਮਨ ਦੇ ਬਾਬ ਅਲ-ਮੰਡੇਬ 'ਚ ਇੱਕ ਟਾਪੂ 'ਤੇ ਕੀਤਾ ਕਬਜ਼ਾ

online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

indian american couple donates

ਹਿਊਸਟਨ ਕੇ ਇੰਜੀਨੀਅਰਿੰਗ ਕਾਲਜ ਨੂੰ ਭਾਰਤੀ-ਅਮਰੀਕੀ ਜੋੜੇ ਨੇ ਦਾਨ ਕੀਤੇ 40 ਲੱਖ...

ramesh  a special needs child from pingalwara

ਪਿੰਗਲਵਾੜਾ ਦੇ ਵਿਸ਼ੇਸ਼ ਬੱਚੇ ਰਮੇਸ਼ ਨੇ ਹਾਂਗਕਾਂਗ ’ਚ ਲਹਿਰਾਇਆ ਤਿਰੰਗਾ, ਜਿੱਤੇ 2...

amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

christian woman in pakistan

ਪਾਕਿਸਤਾਨ : ਮੁਸਲਿਮ ਨੌਜਵਾਨ ਨੇ ਈਸਾਈ ਕੁੜੀ ਨੂੰ ਮਾਰ'ਤੀ ਗੋ.ਲੀ

hindu girl in pakistan

ਪਾਕਿ 'ਚ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ ਤੋਂ ਬਾਅਦ ਫੁੱਟ-ਫੁੱਟ ਕੇ ਰੋਈਆਂ 2...

man earns  14 lakh every month

ਸ਼ਖਸ ਨੇ 'ਪਰੇਸ਼ਾਨੀ' ਨੂੰ ਹੀ ਬਣਾ ਲਿਆ 'ਬਿਜ਼ਨੈੱਸ', ਹਰ ਮਹੀਨੇ ਕਮਾ ਰਿਹੈ 14...

hanuman ansh

200 ਕਰੋੜ ਰੁਪਏ ਦੇ ਅੰਕੜੇ ਦੇ ਕਰੀਬ ਪੁੱਜੀ 'ਹਨੂੰਮਾਨ ਅੰਸ਼', ਅੱਜ ਤੋਂ ਹੋਵੇਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • national highway jam
      ਗੁਰਦੁਆਰਾ ਮੰਜੀ ਸਾਹਿਬ ਕੋਟਾਂ ਨੇੜੇ ਹਾਈਵੇਅ ’ਤੇ ਲੱਗੇ ਜਾਮ ਕਾਰਨ ਹਜ਼ਾਰਾਂ...
    • threat in barnala
      ਬਰਨਾਲਾ ਅਦਾਲਤ ਨੂੰ ਆਈ ਧਮਕੀ ਭਰੀ E-Mail
    • punjab weather heavy rain
      ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਭਾਰੀ ਮੀਂਹ ਦੀ ਚਿਤਾਵਨੀ! ਵਿਭਾਗ ਨੇ ਕੀਤੀ ਵੱਡੀ...
    • power outage pspcl
      ਪੰਜਾਬ 'ਚ ਲੱਗ ਰਹੇ ਬਿਜਲੀ ਕੱਟਾਂ ਨੂੰ ਲੈ ਕੇ ਵੱਡੀ ਖ਼ਬਰ, ਜਾਣੋ ਕੀ ਹਨ ਤਾਜ਼ਾ...
    • vehicle punjab challan
      ਪੰਜਾਬ : ਇਨ੍ਹਾਂ ਵਾਹਨਾਂ 'ਤੇ ਹੋ ਗਈ ਸਖ਼ਤ ਕਾਰਵਾਈ, ਧੜਾ-ਧੜ ਕੱਟੇ ਚਲਾਨ
    • halwara airport passengers flight cancellation
      ਛੇ ਦਿਨਾਂ ’ਚ ਤੀਜੀ ਵਾਰ ਹਲਵਾਰਾ-ਦਿੱਲੀ ਹਵਾਈ ਸੇਵਾ ਰੱਦ, 102 ਯਾਤਰੀ ਖੱਜਲ-ਖੁਆਰ
    • major encounter by punjab police in jalandhar
      ਜਲੰਧਰ 'ਚ ਵੱਡਾ ਐਨਕਾਊਂਟਰ! ਪੁਲਸ ਦੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂ
    • asi in amritsar
      ਅੰਮ੍ਰਿਤਸਰ 'ਚ ਵੱਡੀ ਵਾਰਦਾਤ, ASI ਦੇ ਸਿਰ 'ਚ ਮਾਰੀ ਗੋਲੀ
    • horrific accident on the jalandhar amritsar national highway
      ਪੰਜਾਬ ਦੇ ਹਾਈਵੇਅ 'ਤੇ ਵੱਡਾ ਹਾਦਸਾ! ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਗਈ ਜਾਨ
    • sukhjinder randhawa wrote a letter union finance minister nirmala sitaraman
      ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰੀ ਵਿੱਤ ਮੰਤਰੀ ਨੂੰ ਲਿਖੀ ਚਿੱਠੀ! ਚੁੱਕਿਆ ਅਹਿਮ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +