Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 01, 2026

    5:53:46 PM

  • punjab police  transfers  police officers

    ਪੰਜਾਬ ਪੁਲਸ ਵਿਚ ਵੱਡੇ ਪੱਧਰ 'ਤੇ ਤਬਾਦਲੇ

  • manpreet ayali akali dal wpd

    ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਾਮਲ ਹੋਏ ਜਥੇਦਾਰ...

  • pathankot youth shot dead in canada

    ਕੈਨੇਡਾ 'ਚ ਪਠਾਨਕੋਟ ਦੇ ਨੌਜਵਾਨ ਦਾ ਗੋਲੀ ਮਾਰ ਕੇ...

  • serious allegations against sister

    ਪੰਜਾਬ: ਜਾਇਦਾਦੀ ਵਿਵਾਦ ਨੂੰ ਲੈ ਲਈ ਅੱਗ 'ਚ ਝੁਲਸਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਸ਼੍ਰੋਮਣੀ ਕਮੇਟੀ ਨੂੰ ਸਟੇਟ GST ਰੀਫੰਡ ਵਜੋਂ ਇਕ ਪੈਸਾ ਵੀ ਨਹੀਂ ਮਿਲਿਆ : ਭਾਈ ਲੌਂਗੋਵਾਲ

PUNJAB News Punjabi(ਪੰਜਾਬ)

ਸ਼੍ਰੋਮਣੀ ਕਮੇਟੀ ਨੂੰ ਸਟੇਟ GST ਰੀਫੰਡ ਵਜੋਂ ਇਕ ਪੈਸਾ ਵੀ ਨਹੀਂ ਮਿਲਿਆ : ਭਾਈ ਲੌਂਗੋਵਾਲ

  • Edited By Anuradha,
  • Updated: 23 Sep, 2019 02:43 PM
Amritsar
sgpc
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਦੀਪਕ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸੂਬੇ ਦੇ ਬਾਕੀ ਤਖਤ ਸਾਹਿਬਾਨ ਦੇ ਲੰਗਰ 'ਤੇ ਸੂਬਾ ਜੀ. ਐੱਸ. ਟੀ. ਵਾਪਸ ਕਰਨ ਦਾ ਵਾਅਦਾ ਪੂਰਾ ਨਾ ਕਰਨ 'ਤੇ ਪੰਜਾਬ ਸਰਕਾਰ ਦੀ ਸਖਤ ਨਿਖੇਧੀ ਕੀਤੀ ਹੈ। ਇਸ ਸਬੰਧੀ ਮੁੱਖ ਮੰਤਰੀ ਵੱਲੋਂ ਕੀਤੇ ਗਏ ਦਾਅਵੇ 'ਤੇ ਪ੍ਰਤੀਕਰਮ ਦਿੰਦਿਆਂ ਭਾਈ ਲੌਂਗੋਵਾਲ ਨੇ ਕਿਹਾ ਕਿ ਅੱਜ ਤੱਕ ਸ਼੍ਰੋਮਣੀ ਕਮੇਟੀ ਨੂੰ ਪੰਜਾਬ ਸਰਕਾਰ ਵੱਲੋਂ ਜੀ. ਐੱਸ. ਟੀ. ਦੀ ਵਾਪਸੀ ਦਾ ਇਕ ਪੈਸਾ ਵੀ ਪ੍ਰਾਪਤ ਨਹੀਂ ਹੋਇਆ। ਇਸ ਸਬੰਧੀ ਰਾਜ ਸਰਕਾਰ ਵੱਲ 3.27 ਕਰੋੜ ਰੁਪਏ ਦਾ ਬਕਾਇਆ ਖੜ੍ਹਾ ਹੈ। ਸ਼੍ਰੋਮਣੀ ਕਮੇਟੀ ਪੰਜਾਬ ਸਰਕਾਰ ਕੋਲ 2 ਵਾਰ ਰੀਫੰਡ ਦੇ ਦਾਅਵੇ ਪੇਸ਼ ਕਰ ਚੁੱਕੀ ਹੈ।

ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਦੇ ਦਫ਼ਤਰ 'ਚ ਵਾਰ-ਵਾਰ ਮੁਲਾਕਾਤਾਂ ਦੇ ਬਾਵਜੂਦ ਰਾਜ ਦਾ ਜੀ. ਐੱਸ. ਟੀ. ਰੀਫੰਡ ਜਾਰੀ ਨਹੀਂ ਕੀਤਾ ਗਿਆ। ਆਬਕਾਰੀ ਅਤੇ ਕਰ ਕਮਿਸ਼ਨਰ ਨਾਲ ਕਈ ਵਾਰ ਦਫਤਰੀ ਅਧਿਕਾਰੀਆਂ ਵੱਲੋਂ ਫੋਨ 'ਤੇ ਵੀ ਸੰਪਰਕ ਕੀਤਾ ਗਿਆ ਪਰ ਕੋਈ ਨਤੀਜਾ ਸਾਹਮਣੇ ਨਹੀਂ ਆਇਆ। ਭਾਈ ਲੌਂਗੋਵਾਲ ਨੇ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਇਕ ਪਾਸੇ ਮੁੱਖ ਮੰਤਰੀ ਇਹ ਦਾਅਵਾ ਕਰ ਰਹੇ ਹਨ ਕਿ ਇਹ ਪੈਸਾ ਸ਼੍ਰੋਮਣੀ ਕਮੇਟੀ ਨੂੰ ਦੇਣ ਲਈ ਡਿਪਟੀ ਕਮਿਸ਼ਨਰ ਨੂੰ ਦੇ ਦਿੱਤਾ ਗਿਆ ਹੈ, ਜਦਕਿ ਜ਼ਿਲਾ ਪ੍ਰਸ਼ਾਸਨ ਅਤੇ ਆਬਕਾਰੀ ਅਤੇ ਕਰ ਵਿਭਾਗ ਵੱਲੋਂ ਇਸ ਨੂੰ ਜਾਰੀ ਕਰਨ ਲਈ ਹੁੰਗਾਰਾ ਨਹੀਂ ਦਿੱਤਾ ਜਾ ਰਿਹਾ। ਸ਼੍ਰੋਮਣੀ ਕਮੇਟੀ ਵੱਲੋਂ ਇਸ ਸਬੰਧੀ ਕੀਤੀਆਂ ਕੋਸ਼ਿਸ਼ਾਂ ਦਾ ਸਾਰਾ ਰਿਕਾਰਡ ਮੌਜੂਦ ਹੈ। ਮੁੱਖ ਮੰਤਰੀ ਨੂੰ ਇਸ ਦੀ ਪੜਤਾਲ ਕਰਨੀ ਚਾਹੀਦੀ ਹੈ ਕਿ ਗੁਰੂ ਘਰ ਦਾ ਪੈਸਾ ਕਿਉਂ ਵਾਪਸ ਨਹੀਂ ਕੀਤਾ ਜਾ ਰਿਹਾ? ਉਨ੍ਹਾਂ ਕਿਹਾ ਕਿ ਇਸ ਮੁੱਦੇ 'ਤੇ ਰਾਜਨੀਤੀ ਨਹੀਂ ਕੀਤੀ ਜਾਣੀ ਚਾਹੀਦੀ, ਸਗੋਂ ਤੁਰੰਤ ਰੀਫੰਡ ਜਾਰੀ ਕਰਨਾ ਚਾਹੀਦਾ ਹੈ।

  • SGPC
  • GST
  • Bhai Gobind Singh Longowal
  • sri harmandir sahib
  • ਸ਼੍ਰੋਮਣੀ ਕਮੇਟੀ
  • ਜੀ ਐੱਸ ਟੀ
  • ਭਾਈ ਗੋਬਿੰਦ ਸਿੰਘ ਲੌਂਗੋਵਾਲ
  • ਸ੍ਰੀ ਹਰਿਮੰਦਰ ਸਾਹਿਬ

ਪੰਜਾਬ ਦੇ ਸਕੂਲਾਂ 'ਚ ਨਸ਼ੇ ਦਾ ਮਾੜੇ ਪ੍ਰਭਾਵ ਦਾ ਪਾਠ ਸਿਲੇਬਸ ਦਾ ਹੋਵੇਗਾ ਹਿੱਸਾ

NEXT STORY

Stories You May Like

  • gst collection surges  figure nears 2 lakh crores in august
    GST Collection 'ਚ ਜ਼ਬਰਦਸਤ ਉਛਾਲ, ਅਗਸਤ 'ਚ 2 ਲੱਖ ਕਰੋੜ ਦੇ ਨੇੜੇ ਪਹੁੰਚਿਆ ਅੰਕੜਾ
  • la liga
    ਬੇਲਿੰਗਹੈਮ ਨੇ ਮੈਡ੍ਰਿਡ ਨੂੰ ਦਿਵਾਈ ਇਕ ਹੋਰ ਸ਼ਾਨਦਾਰ ਜਿੱਤ, ਚੇਲਸੀ ਨੂੰ ਵੀ ਮਿਲੀ ਆਸਾਨ ਜਿੱਤ
  • sgpc delegation reaches nepal to help flood victims
    ਹੜ੍ਹ ਪੀੜਤਾਂ ਦੀ ਮਦਦ ਲਈ ਸ਼੍ਰੋਮਣੀ ਕਮੇਟੀ ਦਾ ਵਫ਼ਦ ਨੇਪਾਲ ਪੁੱਜਿਆ, ਪ੍ਰਭਾਵਿਤ ਇਲਾਕਿਆਂ ਦਾ ਲਿਆ ਜਾਇਜ਼ਾ
  • als ambulance issue
    ਲੋਕਾਂ ਨੂੰ ਨਹੀਂ ਮਿਲ ਰਹੀ ਵੈਂਟੀਲੇਟਰ ਵਾਲੀ ਐਂਬੂਲੈਂਸ ਦੀ ਸਹੂਲਤ!
  • don t do this with your phone even if you forget it
    ਆਪਣੇ ਫ਼ੋਨ ਨਾਲ ਭੁੱਲ ਕੇ ਵੀ ਨਾ ਕਰਿਓ ਇਹ ਕੰਮ ! ਜਾਣਾ ਪਵੇਗਾ ਜੇਲ੍ਹ, ਤੁਸੀਂ ਵੀ ਹੋ ਜਾਓ ਸਾਵਧਾਨ
  • august month 130 earthquakes
    ਅਗਸਤ ਮਹੀਨੇ ਹਿਮਲਿਆ 'ਚ ਆਏ 130 ਭੂਚਾਲ ! ਭਾਰਤ ਦੇ ਵੀ ਕਈ ਇਲਾਕਿਆਂ 'ਚ ਕੰਬੀ ਧਰਤੀ
  • us citizenship revoked
    ਅਮਰੀਕਾ ਨੇ ਖੋਹ ਲਈ ਗੁਰਮੀਤ ਸਿੰਘ ਦੀ ਨਾਗਰਿਕਤਾ ! ਸ਼ਰਮਨਾਕ ਕਾਰਾ ਜਾਣ ਤੁਸੀਂ ਵੀ ਹੋਵੋਗੇ ਹੈਰਾਨ
  • driver less car
    ਪੁਲਸ ਦੀ ਗੱਡੀ 'ਚ ਜਾ ਵੱਜੀ Driverless Car ! ਵੀਡੀਓ ਵੇਖ ਤੁਹਾਡਾ ਵੀ ਨਿਕਲ ਜਾਵੇਗਾ ਹਾਸਾ
  • manpreet ayali akali dal wpd
    ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਾਮਲ ਹੋਏ ਜਥੇਦਾਰ ਸਾਹੀ: ਮਨਪ੍ਰੀਤ ਸਿੰਘ ਇਯਾਲੀ
  • ruckus outside pyramid institute in jalandhar
    ਜਲੰਧਰ 'ਚ Pyramid Institute ਦੇ ਬਾਹਰ ਹੰਗਾਮਾ! ਵੀਜ਼ੇ ਦੇ ਨਾਂ 'ਤੇ fraud,...
  • als ambulance issue
    ਲੋਕਾਂ ਨੂੰ ਨਹੀਂ ਮਿਲ ਰਹੀ ਵੈਂਟੀਲੇਟਰ ਵਾਲੀ ਐਂਬੂਲੈਂਸ ਦੀ ਸਹੂਲਤ!
  • akali dal  alliance  bjp
    ਅਕਾਲੀ ਦਲ ਨਾਲ ਗਠਜੋੜ ਦੀਆਂ ਚਰਚਾਵਾਂ ਵਿਚਾਲੇ ਭਾਜਪਾ ਦਾ ਵੱਡਾ ਬਿਆਨ
  • scam worth crores in naugajja cooperative society
    ਨੌਗੱਜਾ ਸਹਿਕਾਰੀ ਸਭਾ 'ਚ ਕਰੋੜਾਂ ਦਾ ਘਪਲਾ: ਸਕੱਤਰ ਤੇ ਪ੍ਰਧਾਨ ਸਣੇ 4 ਖ਼ਿਲਾਫ਼...
  • controversial building in sant nagar sealed again
    ਸੰਤ ਨਗਰ ਦੀ ਵਿਵਾਦਿਤ ਇਮਾਰਤ ਫਿਰ ਸੀਲ: ਨੋਟਿਸ ਵੀ ਚਿਪਕਾਇਆ, ਨਿਗਮ ਦੀ ਬਿਲਡਿੰਗ...
  • nepali boy  who was travelling in a bus from jalandhar to delhi
    ਜਲੰਧਰ ਤੋਂ ਦਿੱਲੀ ਜਾਣ ਲਈ ਬੱਸ ’ਚ ਬੈਠਾ ਨੇਪਾਲੀ ਮੁੰਡਾ ਸ਼ੱਕੀ ਹਾਲਾਤ ’ਚ ਗ਼ਾਇਬ,...
  • attack on excise department team in jalandhar cantt
    ਜਲੰਧਰ ਕੈਂਟ 'ਚ ਐਕਸਾਈਜ਼ ਟੀਮ 'ਤੇ ਹਮਲਾ: ਨਜਾਇਜ਼ ਸ਼ਰਾਬ ਸਣੇ ਫੜੇ ਤਸਕਰ ਨੂੰ...
Trending
Ek Nazar
how tired the thief was after stealing

ਆਹ ਕੀ ਚੋਰੀ ਕਰ ਕੇ ਥੱਕ ਗਿਆ ਚੋਰ! ਆਰਾਮ ਕਰਦਿਆਂ ਆਈ ਨੀਂਦ, ਜਦੋਂ ਖੁੱਲ੍ਹੀ ਅੱਖ...

shalini pandey responds to ai generated video

ਮਸ਼ਹੂਰ ਅਦਾਕਾਰਾ ਦੀ ਅਸ਼ਲੀਲ AI ਵੀਡੀਓ ਹੋਈ ਵਾਇਰਲ, Fans ਨੂੰ ਕੀਤੀ ਇਹ ਅਪੀਲ

new zealand rejects asylum claims

ਨਿਊਜ਼ੀਲੈਂਡ ਨੇ ਖਾਲਿਸਤਾਨ ਨਾਲ ਜੁੜੇ 40 ਸ਼ਰਨ ਦਾਅਵਿਆਂ ਨੂੰ ਕਰ'ਤਾ ਰੱਦ

prime minister carney liberal party achieved victoroy

ਕੈਨੇਡਾ 'ਚ ਵਿਸ਼ੇਸ਼ ਉਪ-ਚੋਣਾਂ : PM ਕਾਰਨੀ ਦੀ ਲਿਬਰਲ ਪਾਰਟੀ ਨੇ ਦਰਜ ਕੀਤੀ...

pakistan s gsp renewal in 2029

ਪਾਕਿਸਤਾਨ ਨੂੰ ਵੱਡਾ ਝਟਕਾ;  2029 ਤੋਂ ਬਾਅਦ 'GSP+' ਵਪਾਰਕ ਦਰਜਾ ਮਿਲਣ 'ਤੇ ਖਦਸ਼ਾ

big reshuffle in the cricket team 7 players dropped and out

ਕ੍ਰਿਕਟ ਟੀਮ 'ਚ ਵੱਡਾ ਫੇਰਬਦਲ! 7 ਖਿਡਾਰੀ ਕੱਢ 'ਤੇ Team 'ਚੋਂ ਬਾਹਰ, ਕੋਚਿੰਗ...

badshah isha rikhi jasmine masih divorce

ਪਹਿਲੀ ਪਤਨੀ ਤੋਂ 8 ਸਾਲ ਤੇ ਦੂਜੀ ਤੋਂ 5 ਮਹੀਨੇ ਬਾਅਦ ਹੀ ਵੱਖ ਹੋਏ ਬਾਦਸ਼ਾਹ, ਜਾਣੋ...

big decision of esi hospital

ESI ਹਸਪਤਾਲ ਦਾ ਵੱਡਾ ਫੈਸਲਾ, ਮਰੀਜ਼ਾਂ ਨੂੰ ਰੈਫਰ ਕਰਨ ਨੂੰ ਲੈ ਕੇ ਨਵੇਂ ਨਿਯਮ...

sidhu moosewala  s favorite rapper will get   justice   after 30 years

ਸਿੱਧੂ ਮੂਸੇਵਾਲਾ ਦੇ ਫੇਵਰੇਟ ਰੈਪਰ ਨੂੰ 30 ਸਾਲ ਬਾਅਦ ਮਿਲੇਗਾ 'ਇਨਸਾਫ਼'! ਕਾਤਲ...

23 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਪੱਛਮੀ ਬੰਗਾਲ 'ਚ 23 IAS ਅਧਿਕਾਰੀਆਂ ਦੇ ਹੋਏ ਤਬਾਦਲੇ

dna testing

ਭੋਟੇਕੋਸ਼ੀ ਹੜ੍ਹ 'ਚ ਲਾਪਤਾ ਲੋਕਾਂ ਦੀ ਪਛਾਣ ਲਈ ਡੀਐਨਏ ਟੈਸਟਿੰਗ ਸ਼ੁਰੂ

russia ukraine conflict

ਯੂਕਰੇਨ 'ਤੇ ਰੂਸ ਦੇ ਹਮਲੇ ਲਗਾਤਾਰ ਪੰਜਵੇਂ ਦਿਨ ਵੀ ਜਾਰੀ

trump expressing desire to run for third term

ਟਰੰਪ ਨੇ ਤੀਜੇ ਕਾਰਜਕਾਲ ਲਈ ਚੋਣ ਲੜਨ ਦੀ ਜਤਾਈ ਇੱਛਾ ! ਹੁਣ ਦਿੱਤੇ ਇਹ ਸੰਕੇਤ

faceless secret trials

ਲਹਿੰਦੇ ਪੰਜਾਬ 'ਚ 'ਬਿਨਾਂ ਚਿਹਰੇ' ਵਾਲੇ ਗੁਪਤ ਅਦਾਲਤੀ ਟਰਾਇਲਾਂ ਦੀ ਤਿਆਰੀ !

china provided aid to nepal

'ਆਫ਼ਤ ਵੇਲੇ ਨੇਪਾਲ ਇਕੱਲਾ ਨਹੀਂ', ਚੀਨ ਨੇ ਦਿੱਤੇ 22 ਲੱਖ ਅਮਰੀਕੀ ਡਾਲਰ

ai generated fake images and videos

ਨੇਪਾਲ 'ਚ ਹੜ੍ਹ ਮਗਰੋਂ AI ਨਾਲ ਤਿਆਰ ਫਰਜ਼ੀ ਤਸਵੀਰਾਂ ਅਤੇ ਵੀਡੀਓ ਵਾਇਰਲ

visa free entry to indians

ਭਾਰਤੀਆਂ ਨੂੰ Visa-Free ਐਂਟਰੀ ਦੇਵੇਗਾ ਇਹ ਬੇਹੱਦ ਖ਼ੂਬਸੂਰਤ ਦੇਸ਼ ! PM ਮੋਦੀ ਦੇ...

famous actress to become mother at 40

40 ਸਾਲ ਦੀ ਉਮਰ 'ਚ ਮਾਂ ਬਣੇਗੀ ਮਸ਼ਹੂਰ ਅਦਾਕਾਰਾ, ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • accident case
      ਮਲੋਟ ਰੋਡ ’ਤੇ ਤੇਜ਼ ਰਫ਼ਤਾਰ ਬੱਸ ਦੀ ਆਟੋ ਨਾਲ ਟੱਕਰ, ਕਈ ਸਵਾਰੀਆਂ ਜ਼ਖਮੀ
    • ruckus outside pyramid institute in jalandhar
      ਜਲੰਧਰ 'ਚ Pyramid Institute ਦੇ ਬਾਹਰ ਹੰਗਾਮਾ! ਵੀਜ਼ੇ ਦੇ ਨਾਂ 'ਤੇ fraud,...
    • uae work
      ਸਿਵਲ ਕਾਰੀਗਰਾਂ ਲਈ ਬਹੁਤ ਘੱਟ ਖ਼ਰਚੇ 'ਚ UAE 'ਚ ਨਿਕਲੀਆਂ ਨੌਕਰੀਆਂ, ਮਿਲੇਗੀ...
    • als ambulance issue
      ਲੋਕਾਂ ਨੂੰ ਨਹੀਂ ਮਿਲ ਰਹੀ ਵੈਂਟੀਲੇਟਰ ਵਾਲੀ ਐਂਬੂਲੈਂਸ ਦੀ ਸਹੂਲਤ!
    • lack of rain amidst sweltering heat in punjab
      ਪੰਜਾਬ 'ਚ ਹੁੰਮਸ ਭਰੀ ਗਰਮੀ ਵਿਚਾਲੇ ਮੀਂਹ ਦੀ ਘਾਟ! ਪੰਜਾਬੀਆਂ ਨੂੰ ਝੱਲਣੀ ਪਈ...
    • balbir sidhu
      ਬਲਬੀਰ ਸਿੱਧੂ ਦੀ ਅਗਵਾਈ ’ਚ ਕਾਂਗਰਸ ਪਰਿਵਾਰ ’ਚ ਸ਼ਾਮਲ ਹੋਏ ਦਰਜਨਾਂ ਨੌਜਵਾਨ
    • punjab 35 year old woman case
      ਪੰਜਾਬ : 35 ਸਾਲਾ ਔਰਤ ਦਾ ਬੇਰਹਿਮੀ ਨਾਲ ਕਤਲ, ਹਾਲ ਦੇਖਣ ਵਾਲਿਆਂ ਨੂੰ ਛਿੜੀ...
    • akali dal  alliance  bjp
      ਅਕਾਲੀ ਦਲ ਨਾਲ ਗਠਜੋੜ ਦੀਆਂ ਚਰਚਾਵਾਂ ਵਿਚਾਲੇ ਭਾਜਪਾ ਦਾ ਵੱਡਾ ਬਿਆਨ
    • ambala chandigarh highway jam
      ਅੰਬਾਲਾ-ਚੰਡੀਗੜ੍ਹ ਹਾਈਵੇਅ ਜਾਮ! ਕਿਸਾਨਾਂ ਦੇ ਵੱਡੇ ਐਕਸ਼ਨ ਮਗਰੋਂ ਪੁਲਸ ਨੇ ਸਾਂਭਿਆ...
    • manjit singh malakpur becomes national working president of youth akali dal
      ਮਨਜੀਤ ਸਿੰਘ ਮਲਕਪੁਰ ਬਣੇ ਯੂਥ ਅਕਾਲੀ ਦਲ ਦੇ ਕੌਮੀ ਵਰਕਿੰਗ ਪ੍ਰਧਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +