Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 03, 2026

    7:19:04 PM

  • moga farmer news

    ਮੋਗਾ ਦੇ ਕਿਸਾਨ ਨੇ ਖ਼ੁਦ ਨੂੰ ਗੋਲ਼ੀ ਮਾਰ ਕੇ ਕੀਤੀ...

  • bjp new appointments

    ਪੰਜਾਬ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼! ਭਾਜਪਾ...

  • latest on rain in punjab

    ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ,  ਮੀਂਹ ਬਾਰੇ...

  • raja warring sachin pilot punjab congress

    ਰਾਜਾ ਵੜਿੰਗ ਨੂੰ ਲੈ ਕੇ ਸਚਿਨ ਪਾਇਲਟ ਦਾ ਵੱਡਾ ਬਿਆਨ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਐੱਸ. ਜੀ. ਪੀ. ਸੀ. ਦੀ ਅੰਤ੍ਰਿੰਗ ਕਮੇਟੀ ਨੇ ਲਗਾਈ ਅਹਿਮ ਫੈਸਲਿਆਂ 'ਤੇ ਮੋਹਰ

PUNJAB News Punjabi(ਪੰਜਾਬ)

ਐੱਸ. ਜੀ. ਪੀ. ਸੀ. ਦੀ ਅੰਤ੍ਰਿੰਗ ਕਮੇਟੀ ਨੇ ਲਗਾਈ ਅਹਿਮ ਫੈਸਲਿਆਂ 'ਤੇ ਮੋਹਰ

  • Edited By Anuradha,
  • Updated: 08 Jun, 2020 05:37 PM
Amritsar
sgpc
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ/ਚੰਡੀਗੜ੍ਹ (ਦੀਪਕ ਸ਼ਰਮਾ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਥੇ ਗੁਰਦੁਆਰਾ ਸ੍ਰੀ ਕਲਗੀਧਰ ਨਿਵਾਸ ਵਿਖੇ ਹੋਈ ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ, ਵਿਦਿਅਕ ਅਦਾਰਿਆਂ ਅਤੇ ਸੰਸਥਾ ਨਾਲ ਸਬੰਧਤ ਹੋਰ ਸ਼ਾਖਾਵਾਂ ਦੇ 30 ਸਤੰਬਰ 2020 ਤੱਕ ਦੇ ਹੋਣ ਵਾਲੇ ਖਰਚਿਆਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਕੋਰੋਨਾ ਮਹਾਮਾਰੀ ਕਾਰਨ ਸ਼੍ਰੋਮਣੀ ਕਮੇਟੀ ਦਾ ਸਾਲਾਨਾ ਬਜਟ ਇਜਲਾਸ ਨਹੀਂ ਹੋ ਸਕਿਆ ਸੀ। ਇਸ ਤੋਂ ਪਹਿਲਾਂ ਅੰਤ੍ਰਿੰਗ ਕਮੇਟੀ ਵੱੱਲੋਂ 1 ਅਪ੍ਰੈਲ ਤੋਂ 90 ਦਿਨਾਂ ਦੇ ਖ਼ਰਚਿਆਂ ਨੂੰ ਪ੍ਰਵਾਨਗੀ ਦਿੱਤੀ ਗਈ ਸੀ। ਅੱਜ ਹੋਈ ਇਕੱਤਰਤਾ ਦੌਰਾਨ ਮੁੜ 1 ਜੁਲਾਈ ਤੋਂ 30 ਸਤੰਬਰ ਤੱਕ ਦੇ ਖਰਚਿਆਂ ਨੂੰ ਪ੍ਰਵਾਨ ਕੀਤਾ ਗਿਆ ਹੈ। ਇਕੱਤਰਤਾ ਮਗਰੋਂ ਗੱਲਬਾਤ ਕਰਦਿਆਂ ਸ਼੍ਰੋਮਣੀ ਕਮਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਕੋਰੋਨਾ ਕਾਰਨ ਬਣੇ ਹਾਲਾਤ ਦੇ ਚੱਲਦਿਆਂ ਅਜੇ ਇਜਲਾਸ ਕਰਨਾ ਸੰਭਵ ਨਹੀਂ ਹੈ। ਇਸ ਕਰਕੇ ਮਹੀਨਾਵਾਰ ਖਰਚਿਆਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ ਤਾਂ ਜੋ ਸੰਸਥਾ ਦਾ ਕੰਮ-ਕਾਜ ਨਿਰਵਿਘਨ ਚੱਲਦਾ ਰਹੇ। 

 ਇਹ ਵੀ ਪੜ੍ਹੋ ► ਛੋਟੇਪੁਰ ਦੀ ਪਾਰਟੀ 'ਚ ਵਾਪਸੀ ਲਈ ਪੱਬਾਂ ਭਾਰ ਹੋਈ 'ਆਪ'

100 ਸਾਲਾ ਸਥਾਪਨਾ ਦਿਵਸ 'ਤੇ ਕੀਤੀ ਵਿਉਂਤਬੰਦੀ 
ਹੋਰ ਫੈਸਲਿਆਂ ਸਬੰਧੀ ਭਾਈ ਲੌਂਗੋਵਾਲ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ 100 ਸਾਲਾ ਸਥਾਪਨਾ ਦਿਵਸ ਨੂੰ ਵਿਸ਼ਾਲ ਪੱਧਰ 'ਤੇ ਮਨਾਉਣ ਲਈ ਵਿਉਂਤਬੰਦੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਥਾਪਨਾ ਦਿਵਸ ਸਬੰਧੀ 15 ਨਵੰਬਰ 2020 ਨੂੰ ਸ੍ਰੀ ਅੰਮ੍ਰਿਤਸਰ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮੁੱਖ ਸਮਾਗਮ ਕੀਤੇ ਜਾਣਗੇ। ਸ਼੍ਰੋਮਣੀ ਕਮੇਟੀ ਦੇ ਇਤਿਹਾਸਕ ਪਿਛੋਕੜ, ਵਿਕਾਸ, ਯੋਗਦਾਨ ਅਤੇ ਪ੍ਰਾਪਤੀਆਂ ਬਾਰੇ ਡਾਕੂਮੈਂਟਰੀ ਫਿਲਮ ਤਿਆਰ ਕੀਤੀ ਜਾਵੇਗੀ। ਇਸ ਤੋਂ ਇਲਾਵਾ 100 ਸਾਲਾ ਇਤਿਹਾਸ ਨਾਲ ਸਬੰਧਤ ਪੁਸਤਕਾਂ ਤਿਆਰ ਕੀਤੀਆਂ ਜਾਣਗੀਆਂ। ਸੰਸਥਾ ਦੇ ਸ਼ਾਨਾਮੱਤੇ ਇਤਿਹਾਸ ਬਾਰੇ ਵੱਖ-ਵੱਖ ਯੂਨੀਵਰਸਿਟੀਆਂ ਅਤੇ ਕਾਲਜਾਂ ਵਿਚ ਸੈਮੀਨਾਰ ਆਯੋਜਿਤ ਕੀਤੇ ਜਾਣਗੇ। ਭਾਈ ਲੌਂਗੋਵਾਲ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਵੱਲੋਂ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦੀ ਪਹਿਲੀ ਸ਼ਤਾਬਦੀ ਕੌਮਾਂਤਰੀ ਪੱਧਰ 'ਤੇ ਮਨਾਉਣ ਦਾ ਵੀ ਫੈਸਲਾ ਕੀਤਾ ਗਿਆ ਹੈ। ਇਸ ਸਬੰਧ ਵਿਚ ਵੀ ਅਕਾਦਮਿਕ ਕਾਰਜਾਂ ਦੇ ਨਾਲ-ਨਾਲ ਸੈਮੀਨਾਰ ਅਤੇ ਸਮਾਗਮਾਂ ਦਾ ਪ੍ਰਬੰਧ ਕੀਤਾ ਜਾਵੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅੱਗੇ ਦੱਸਿਆ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਵੀ ਵੱਡੇ ਪੱਧਰ 'ਤੇ ਮਨਾਇਆ ਜਾਵੇਗਾ। ਮੁੱਖ ਸਮਾਗਮ ਸ੍ਰੀ ਅੰਮ੍ਰਿਤਸਰ ਵਿਖੇ 1 ਮਈ 2021 ਨੂੰ ਹੋਵੇਗਾ। ਗੁਰੂ ਸਾਹਿਬ ਜੀ ਦੇ ਇਸ ਮਹਾਨ ਦਿਹਾੜੇ ਸਬੰਧੀ ਪੰਜਾਬ, ਦਿੱਲੀ, ਮੁੰਬਈ ਸਮੇਤ ਕਈ ਵੱਡੇ ਸ਼ਹਿਰਾਂ ਵਿਚ ਸਮਾਗਮ ਕੀਤੇ ਜਾਣਗੇ। ਗੁਰੂ ਸਾਹਿਬ ਜੀ ਦੇ ਜੀਵਨ ਇਤਿਹਾਸ ਨੂੰ ਪ੍ਰਚਾਰਨ ਲਈ ਪੁਸਤਕਾਂ ਪ੍ਰਕਾਸ਼ਤ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਹਰ ਸ਼ਤਾਬਦੀ ਸਬੰਧੀ ਵੱਖ-ਵੱਖ ਜਥੇਬੰਦੀਆਂ, ਸਭਾ-ਸੁਸਾਇਟੀਆਂ ਅਤੇ ਸੰਗਤਾਂ ਦ ਸਹਿਯੋਗ ਨਾਲ ਸਮਾਗਮ ਹੋਣਗੇ। ਸ਼ਤਾਬਦੀਆਂ ਲਈ ਉੱਚਤਾਕਤੀ ਸਬ-ਕਮੇਟੀਆਂ ਦਾ ਜਲਦ ਗਠਨ ਕੀਤਾ ਜਾਵੇਗਾ ਤਾਂ ਜੋ ਉੱਚਿਤ ਰੂਪ ਰੇਖਾ ਤਿਆਰ ਕੀਤੀ ਜਾ ਸਕੇ। 

ਇਹ ਵੀ ਪੜ੍ਹੋ ► ਲੰਗਰ-ਪ੍ਰਸ਼ਾਦ 'ਤੇ ਰੋਕ ਦੇ ਫ਼ੈਸਲੇ ਖ਼ਿਲਾਫ਼ ਐੱਸ. ਜੀ. ਪੀ. ਸੀ. ਨੇ ਕੇਂਦਰ ਨੂੰ ਲਿਖ਼ੀ ਚਿੱਠੀ

ਗੁਰਦੁਆਰਾ ਸਾਹਿਬਾਨ ਅੰਦਰ ਲਗਾਏ ਜਾਣਗੇ ਵਿਰਾਸਤੀ ਦਰੱਖ਼ਤ 
ਉਨ੍ਹਾਂ ਇਕ ਹੋਰ ਫੈਸਲੇ ਬਾਰੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਗੁਰਦੁਆਰਾ ਸਾਹਿਬਾਨ ਅੰਦਰ ਇਕ-ਇਕ ਏਕੜ ਵਿਚ ਵਿਰਾਸਤੀ ਦਰੱਖ਼ਤ ਲਗਾਏ ਜਾਣਗੇ, ਤਾਂ ਜੋ ਵਾਤਾਵਰਨ ਦੀ ਸ਼ੁੱਧਤਾ ਦੇ ਨਾਲ-ਨਾਲ ਪੰਛੀਆਂ ਨੂੰ ਵੀ ਰੈਣ-ਬਸੇਰੇ ਬਣਾਉਣ ਵਿਚ ਮਦਦ ਮਿਲ ਸਕੇ। ਭਾਈ ਲੌਂਗੋਵਾਲ ਨੇ ਕਿਹਾ ਕਿ ਕੋਰੋਨਾ ਦੇ ਚੱਲਦਿਆਂ ਗੁਰਦੁਆਰਾ ਸਾਹਿਬਾਨ ਤੋਂ ਲੋੜਵੰਦਾਂ ਲਈ ਲੰਗਰ ਸੇਵਾ ਦਿੱਤੀ ਗਈ ਹੈ। ਇਸ ਵਿਚ ਵੱਡੇ ਪੱਧਰ 'ਤੇ ਸੰਗਤਾਂ ਵੱਲੋਂ ਸਹਿਯੋਗ ਕੀਤਾ ਗਿਆ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ, ਸ਼੍ਰੋਮਣੀ ਕਮੇਟੀ ਅਤੇ ਵੱਖ-ਵੱਖ ਜਥੇਬੰਦੀਆਂ ਵੱਲੋਂ ਸ੍ਰੀ ਗੁਰੂ ਰਾਮਦਾਸ ਲੰਗਰ ਲਈ ਵਿਸ਼ਾਲ ਪੱਧਰ 'ਤੇ ਕਣਕ ਅਤੇ ਹੋਰ ਰਸਦਾਂ ਭੇਜੀਆਂ ਗਈਆਂ ਹਨ, ਜਿਸ ਲਈ ਸ਼੍ਰੋਮਣੀ ਕਮੇਟੀ ਵੱਲੋਂ ਉਹ ਸਭ ਦਾ ਧੰਨਵਾਦ ਕਰਦੇ ਹਨ। ਇਕੱਤਰਤਾ 'ਚ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਜੂਨੀਅਰ ਮੀਤ ਪ੍ਰਧਾਨ ਗੁਰਬਖ਼ਸ਼ ਸਿੰਘ ਖ਼ਾਲਸਾ, ਜਨਰਲ ਸਕੱਤਰ ਹਰਜਿੰਦਰ ਸਿੰਘ ਧਾਮੀ, ਅੰਤ੍ਰਿੰਗ ਮੈਂਬਰ ਜਗਸੀਰ ਸਿੰਘ ਮਾਂਗੇਆਣਾ, ਸ਼ੇਰ ਸਿੰਘ ਮੰਡਵਾਲਾ ਆਦਿ ਮੌਜੂਦ ਸਨ।

  • SGPC
  • committee
  • decisions
  • gobind singh longowal
  • ਐੱਸ ਜੀ ਪੀ ਸੀ
  • ਅੰਤ੍ਰਿੰਗ ਕਮੇਟੀ
  • ਫੈਸਲਿਆਂ
  • ਗੋਬਿੰਦ ਸਿੰਘ ਲੌਂਗੋਵਾਲ

ਲੁਧਿਆਣਾ 'ਚ ਸੰਸਦ ਮੈਂਬਰ ਅਮਰ ਸਿੰਘ ਨੇ ਮੋਦੀ ਸਰਕਾਰ ਨੇ ਵਿੰਨ੍ਹੇ ਨਿਸ਼ਾਨੇ

NEXT STORY

Stories You May Like

  • kotak mahindra bank will get a new ceo  rbi has approved this name
    Kotak Mahindra Bank ਨੂੰ ਮਿਲੇਗਾ ਨਵਾਂ CEO, RBI ਨੇ ਇਸ ਨਾਂ 'ਤੇ ਲਗਾਈ ਮੁਹਰ
  • dsp office  punjab police  police checkpoint
    ਪੰਜਾਬ : ਡੀ. ਐੱਸ. ਪੀ. ਦਫ਼ਤਰ 'ਤੇ ਫਾਇਰਿੰਗ, ਪੁਲਸ ਨੇ ਪੂਰਾ ਸ਼ਹਿਰ ਕਰ 'ਤਾ ਸੀਲ
  • chheharta grp finds unclaimed consignment of cannabis
    ਛੇਹਰਟਾ ਜੀ. ਆਰ. ਪੀ. ਨੂੰ ਲਾਵਾਰਿਸ ਮਿਲੀ ਗਾਂਜੇ ਦੀ ਖੇਪ
  • birth anniversary of bhai lalo ji celebrated by the shiromani committee
    ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਗਿਆ ਭਾਈ ਲਾਲੋ ਜੀ ਦਾ ਜਨਮ ਦਿਹਾੜਾ
  • a crucial meeting of the congress working committee will be held tomorrow
    ਭਲਕੇ ਹੋਵੇਗੀ ਕਾਂਗਰਸ ਵਰਕਿੰਗ ਕਮੇਟੀ ਦੀ ਅਹਿਮ ਬੈਠਕ, ਚੋਣ ਕਮਿਸ਼ਨ ਨਾਲ ਜੁੜੇ ਮੁੱਦੇ ’ਤੇ ਹੋਵੇਗੀ ਚਰਚਾ
  • ndps nabha jail
    ਐੱਨ. ਡੀ. ਪੀ. ਐੱਸ. ਮਾਮਲੇ ’ਚ ਗ੍ਰਿਫ਼ਤਾਰ ਮੁਲਜ਼ਮ ਨੇ ਹਵਾਲਾਤ ’ਚ ਲਿਆ ਫਾਹਾ
  • shiromani committee celebrates baba farid ji
    ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਫਰੀਦ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ
  • sebi imposes penalty on smc global securities for violation of norms
    SEBI ਨੇ ਨਿਯਮਾਂ ਦੀ ਉਲੰਘਣਾ ’ਤੇ SMC ਗਲੋਬਲ ਸਕਿਓਰਿਟੀਜ਼ ’ਤੇ ਲਾਇਆ ਜੁਰਮਾਨਾ
  • jalandhar rural police intensifies anti drug campaign strict orders issued
    ਨਸ਼ੇ ਖ਼ਿਲਾਫ਼ ਜਲੰਧਰ ਦਿਹਾਤੀ ਪੁਲਸ ਦੀ ਮੁਹਿੰਮ ਤੇਜ਼, ਅਧਿਕਾਰੀਆਂ ਨੂੰ ਜਾਰੀ...
  • jalandhar police auctioned 316 impounded vehicles through an open bid
    316 ਜ਼ਬਤ ਵਾਹਨਾਂ ਦੀ ਖੁੱਲ੍ਹੀ ਬੋਲੀ ਰਾਹੀਂ ਨੀਲਾਮੀ ਕੀਤੀ
  • latest on rain in punjab
    ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ,  ਮੀਂਹ ਬਾਰੇ ਜਾਣੋ ਅਗਲੀ ਅਪਡੇਟ
  • pargat singh punjab pradesh congress committee new president
    ਪਰਗਟ ਸਿੰਘ ਨੂੰ ਹੀ ਕਿਉਂ ਬਣਾਇਆ ਗਿਆ PPCC ਦਾ ਪ੍ਰਧਾਨ! ਜਾਣੋ ਆਖ਼ਰੀ ਸਮੇਂ ਕਿਵੇਂ...
  • woman admitted to hospital after suffering a head injury dies
    ਸਿਰ 'ਤੇ ਸੱਟ ਲੱਗਣ ਕਾਰਨ ਹਸਪਤਾਲ ਦਾਖ਼ਲ ਔਰਤ ਦੀ ਹੋਈ ਮੌਤ
  • municipal corporation jalandhar
    ਸ਼ਹਿਰ ਦੀ ਸਫ਼ਾਈ ਲਈ ਟਰੈਕਟਰ-ਟਰਾਲੀਆਂ ਬਿਨਾਂ ਟੈਂਡਰ, ਸਿਰਫ਼ ਕੋਟੇਸ਼ਨ ਦੇ ਆਧਾਰ...
  • journey from hockey player to politician ppcc new president pargat singh
    ਹਾਕੀ ਖਿਡਾਰੀ ਤੋਂ ਸਿਆਸਤ ਤੱਕ ਦਾ ਸਫ਼ਰ! ਨਵੇਂ ਪ੍ਰਧਾਨ ਬਣੇ ਪਰਗਟ ਸਿੰਘ ਦਾ ਜਾਣੋ...
  • three boys arrested
    ਦੇਰ ਰਾਤ ਬਿਨਾਂ ਕਾਰਨ ਸੜਕ 'ਤੇ ਘੁੰਮ ਰਹੇ 3 ਨੌਜਵਾਨ ਗ੍ਰਿਫ਼ਤਾਰ, ਪੁਲਸ ’ਤੇ...
Trending
Ek Nazar
komal rani reacts to those raising allegations of her affair with govinda

'ਜੇ ਕਿਸੇ ਨੂੰ ਕੋਈ ਤਕਲੀਫ਼ ਐ, ਤਾਂ ਹੁੰਦੀ ਰਹੇ..!', ਗੋਵਿੰਦਾ ਨਾਲ ਅਫੇਅਰ ਦੇ...

strict orders issued by the civil surgeon

ਅੰਮ੍ਰਿਤਸਰ 'ਚ ਨਵੇਂ ਸਿਵਲ ਸਰਜਨ ਦੇ ਸਖ਼ਤ ਤੇਵਰ, ਇਨ੍ਹਾਂ ਮੁਲਾਜ਼ਮਾਂ ਖਿਲਾਫ...

famous bollywood actress suffers a spinal fracture

ਬਾਲੀ 'ਚ ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਸਰਜਰੀ ਲਈ ਏਅਰ ਐਂਬੂਲੈਂਸ ਰਾਹੀਂ...

famous actress threatens supreme court

'ਜੇ ਮੈਨੂੰ ਕੁਝ ਹੋਇਆ ਤਾਂ..!', ਮਸ਼ਹੂਰ ਅਦਾਕਾਰਾ ਨੇ ਸੁਪਰੀਮ ਕੋਰਟ ਨੂੰ ਹੀ...

salman khan lauds pilot smit machchhar

'ਕਮਾਲ ਕਰ ਦਿੱਤਾ, ਪਾਇਲਟ ਜੀ, ਸਲਾਮ ਐ ਤੁਹਾਨੂੰ..!', ਸਲਮਾਨ ਖਾਨ ਨੇ ਪਾਇਲਟ...

meteorological department has issued an alert for these states

ਭਲਕੇ ਪਵੇਗਾ ਭਾਰੀ ਮੀਂਹ, ਚੜ੍ਹ ਕੇ ਆ ਰਹੀਆਂ ਕਾਲੀਆਂ ਘਟਾਵਾਂ ! ਮੌਸਮ ਵਿਭਾਗ ਨੇ...

asian games 2026 if the india pakistan final is cancelled

Asian Games 2026: ਭਾਰਤ-ਪਾਕਿਸਤਾਨ ਫਾਈਨਲ ਹੋਇਆ ਰੱਦ, ਤਾਂ ਕਿਸ ਨੂੰ ਮਿਲੇਗਾ...

russia ready for talks with ukraine

ਰੂਸ ਹਮੇਸ਼ਾ ਯੂਕਰੇਨ ਨਾਲ ਗੱਲਬਾਤ ਲਈ ਤਿਆਰ : ਕ੍ਰੇਮਲਿਨ

shocking incident in amritsar

ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...

shots fired at a salon in pathankot

ਪਠਾਨਕੋਟ 'ਚ ਇਕ ਸੈਲੂਨ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

shooting in amritsar  s bansawala bazaar

ਅੰਮ੍ਰਿਤਸਰ ਦੇ ਬਾਂਸਾਵਾਲਾ ਬਾਜ਼ਾਰ 'ਚ ਗੋਲੀਬਾਰੀ, ਤਾਬੜਤੋੜ ਫਾਇਰਿੰਗ ਕਰਕੇ ਫਰਾਰ...

ailway line resumes

ਚੱਕਰਵਾਤ ਨਾਲ ਨੁਕਸਾਨੀ ਗਈ ਕੋਲੰਬੋ-ਕੈਂਡੀ ਰੇਲਵੇ ਲਾਈਨ 10 ਮਹੀਨਿਆਂ ਬਾਅਦ ਬਹਾਲ

whittlesey hockey club

ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...

pak force action

ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ

flydubai incident

ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...

new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

dengue outbreak

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • driver  tipper  video
      ਪੰਜਾਬ : ਵਿਅਕਤੀ ਨਾਲ ‘ਅਣਮਨੁੱਖੀ ਵਤੀਰਾ’, ਕੁੱਤੇ ਵਾਲੇ ਪਿੰਜਰੇ ’ਚ ਬੰਦ ਕਰ ਕੇ...
    • child  corpse  canal
      ਕਹਿਰ ਓ ਰੱਬਾ ! ਹੱਥ ਪੈਰ ਬੰਨ੍ਹ ਨਹਿਰ 'ਚ ਸੁੱਟਿਆ 5 ਸਾਲਾ ਬੱਚਾ, ਬੁਰੀ ਹਾਲਾਤ...
    • bjp mp ramvir bidhuri sought forgiveness at sri akal takht sahib
      ਸੱਜਣ ਕੁਮਾਰ ਦੇ ਅਫ਼ਸੋਸ ’ਤੇ ਜਾਣ ਕਰਕੇ ਭਾਜਪਾ MP ਰਾਮਵੀਰ ਬਿਧੂੜੀ ਨੇ ਸ੍ਰੀ ਅਕਾਲ...
    • differently abled sri muktsar sahib sukhbir singh education
      ਦਿਵਿਆਂਗਾਂ ਲਈ ਮਿਸਾਲ ਬਣਿਆ ਸ੍ਰੀ ਮੁਕਤਸਰ ਸਾਹਿਬ ਦਾ ਸੁਖਬੀਰ ਸਿੰਘ,ਪੈਰਾਂ ਨਾਲ...
    • chitkara university update
      ਚਿਤਕਾਰਾ ਯੂਨੀਵਰਸਿਟੀ 'ਚ ਹੰਗਾਮੇ ਦੇ ਮਾਮਲੇ 'ਚ 1 ਹੋਰ ਮੁਲਜ਼ਮ ਗ੍ਰਿਫ਼ਤਾਰ
    • gold madal dapinder
      ਇੰਗਲੈਂਡ ਦੇ ਮੈਨਚੈਸਟਰ 'ਚ ਦਪਿੰਦਰ ਭਵਾਨੀਗੜ੍ਹ ਨੇ ਗੋਲਡ ਜਿੱਤ ਕੇ ਲਹਿਰਾਇਆ...
    • another youth dies due to drugs
      ਨਸ਼ਿਆਂ ਕਾਰਨ ਇਕ ਹੋਰ ਨੌਜਵਾਨ ਦੀ ਮੌਤ, ਰੇਲਵੇ ਲਾਈਨ ਤੋਂ ਮਿਲੀ ਲਾਸ਼
    • pargat singh punjab pradesh congress committee new president
      ਪਰਗਟ ਸਿੰਘ ਨੂੰ ਹੀ ਕਿਉਂ ਬਣਾਇਆ ਗਿਆ PPCC ਦਾ ਪ੍ਰਧਾਨ! ਜਾਣੋ ਆਖ਼ਰੀ ਸਮੇਂ ਕਿਵੇਂ...
    • bathinda road  seed company  fire
      ਬਠਿੰਡਾ ਰੋਡ ’ਤੇ 'ਫੋਰੈਵਰ ਸੀਡ ਕੰਪਨੀ' 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ...
    • pargat singh
      ਪੰਜਾਬ ਕਾਂਗਰਸ ਨੂੰ ਮਿਲਿਆ ਪਦਮਸ਼੍ਰੀ ਜੇਤੂ ਪ੍ਰਧਾਨ! 27 ਦੀ ਸੌਪੀਂ ਕਪਤਾਨੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +