Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 17, 2026

    7:46:26 PM

  • punjab student news

    ਵੱਡੀ ਖ਼ਬਰ: ਪੰਜਾਬ 'ਚ 60,00,00,000 ਰੁਪਏ ਦੇ...

  • pm narendra modi reached the stage wearing a green scarf

    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ...

  • prime minister narendra modi speech

    ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ...

  • badrinath chardhava scam former bktc officer arrested

    ਬਦਰੀਨਾਥ ਮੰਦਿਰ ਚੜ੍ਹਾਵਾ ਘਪਲਾ : BKTC ਦੇ ਸਾਬਕਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • SGPC ਨੇ ਹੜ੍ਹ ਪੀੜਤਾਂ ਲਈ ਰੱਖੇ 20 ਕਰੋੜ, ਕਰ'ਤੇ ਵੱਡੇ ਐਲਾਨ

PUNJAB News Punjabi(ਪੰਜਾਬ)

SGPC ਨੇ ਹੜ੍ਹ ਪੀੜਤਾਂ ਲਈ ਰੱਖੇ 20 ਕਰੋੜ, ਕਰ'ਤੇ ਵੱਡੇ ਐਲਾਨ

  • Edited By Shivani Bassan,
  • Updated: 11 Sep, 2025 06:10 PM
Amritsar
sgpc allocates rs 20 crore for flood victims
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ(ਸਰਬਜੀਤ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇਥੇ ਹੋਈ ਅੰਤ੍ਰਿੰਗ ਕਮੇਟੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਪੰਜਾਬ ਦੇ ਹੜ੍ਹ ਪੀੜਤਾਂ ਦੀ ਸਹਾਇਤਾ ਲਈ 20 ਕਰੋੜ ਦੀ ਰਾਸ਼ੀ ਰਾਖਵੀਂ ਰੱਖੀ ਗਈ ਹੈ। ਪ੍ਰਧਾਨ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਹੜ੍ਹਾਂ ਨਾਲ ਪ੍ਰਭਾਵਿਤ ਪਿੰਡਾਂ ਦੇ ਗੁਰਦੁਆਰਾ ਸਾਹਿਬਾਨ ਦੀ ਮੁਰੰਮਤ ਲਈ 50-50 ਹਜ਼ਾਰ ਦੀ ਰਾਸ਼ੀ ਦੇਣ ਦਾ ਵੀ ਫ਼ੈਸਲਾ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਪੰਜਾਬ ਸਰਕਾਰ ਵੱਲੋਂ IPS ਅਧਿਕਾਰੀਆਂ ਦੇ ਤਬਾਦਲੇ

ਇਸ ਤੋਂ ਇਲਾਵਾ ਉਨ੍ਹਾਂ ਅੱਗੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਲੰਗਰ ਅਤੇ ਰਸਦਾਂ ਦੀਆਂ ਹੋਰ ਸੇਵਾਵਾਂ ਦੇ ਨਾਲ-ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਕਿਸਾਨਾਂ ਲਈ ਅੱਠ ਲੱਖ ਲੀਟਰ ਡੀਜ਼ਲ ਮੁਹੱਈਆ ਕਰਾਉਣ ਦਾ ਵੀ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਡੀਜ਼ਲ ਨੂੰ ਵੈਟ ਮੁਕਤ ਕੀਤਾ ਜਾਵੇ ਤਾਂ ਜੋ ਸ਼੍ਰੋਮਣੀ ਕਮੇਟੀ ਵੱਧ ਤੋਂ ਵੱਧ ਕਿਸਾਨਾਂ ਨੂੰ ਫਸਲਾਂ ਵਾਸਤੇ ਡੀਜ਼ਲ ਮੁਹੱਈਆ ਕਰਵਾ ਸਕੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਹੜ੍ਹ ਪੀੜਤ ਇਲਾਕਿਆਂ ਵਿਚ ਰਾਹਤ ਸੇਵਾਵਾਂ ਜਾਰੀ ਰਹਿਣਗੀਆਂ।

ਇਹ ਵੀ ਪੜ੍ਹੋ- ਨੇਪਾਲ 'ਚ ਫਸੇ 92 ਪੰਜਾਬੀ, ਜਨਕਪੁਰ ਗਿਆ ਸੀ ਜਥਾ

ਇਸ ਦੌਰਾਨ ਪ੍ਰਧਾਨ ਧਾਮੀ ਨੇ ਕਿਹਾ ਕਿ ਕਮੇਟੀ ਦੇ ਸਮੂਹ ਮੁਲਾਜ਼ਮਾਂ ਨੇ ਆਪਣੀ ਤਨਖ਼ਾਹ ਵਿੱਚੋਂ 1 ਕਰੋੜ ਰੁਪਏ ਦੀ ਰਕਮ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਦਿੱਤੀ ਹੈ। ਇਸ ਤੋਂ ਇਲਾਵਾ, SGPC ਦੇ ਐਜੂਕੇਸ਼ਨ ਸੰਸਥਾਵਾਂ ਦੇ ਪ੍ਰਿੰਸੀਪਲ ਅਤੇ ਸਟਾਫ ਨੇ 41 ਲੱਖ 51 ਹਜ਼ਾਰ ਰੁਪਏ ਦਾ ਯੋਗਦਾਨ ਪਾਇਆ ਹੈ। ਸ਼੍ਰੋਮਣੀ ਕਮੇਟੀ ਨੇ ਐਲਾਨ ਕੀਤਾ ਹੈ ਕਿ ਜਲਦੀ ਹੀ ਹੋਰ 1 ਕਰੋੜ ਰੁਪਏ ਇਕੱਠੇ ਕਰਕੇ ਹੜ੍ਹ ਪੀੜਤ ਇਲਾਕਿਆਂ ਵਿੱਚ ਸਿਹਤ ਕੈਂਪ, ਸਫਾਈ ਮੁਹਿੰਮ ਅਤੇ ਕਿਸਾਨਾਂ ਲਈ ਸਹਾਇਤਾ ਕਾਰਜ ਕੀਤੇ ਜਾਣਗੇ। ਪ੍ਰਧਾਨ ਧਾਮੀ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਕਮੇਟੀ ਦੇ ਮੁਲਾਜ਼ਮਾਂ ਵੱਲੋਂ ਇੰਨੇ ਵੱਡੇ ਪੱਧਰ ’ਤੇ ਸਹਾਇਤਾ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਕੁਦਰਤੀ ਆਫਤਾਂ ਦੇ ਬਜਟ ਤੋਂ ਵੀ ਰਕਮ ਜਾਰੀ ਕਰਕੇ ਪੀੜਤਾਂ ਦੀ ਮਦਦ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ ਇਸ ਇਲਾਕੇ 'ਚ ਤੇਜ਼ੀ ਨਾਲ ਫੈਲ ਰਹੀ ਇਹ ਭਿਆਨਕ ਬੀਮਾਰੀ, ਖੇਤਰ ਨੂੰ ਐਲਾਨਿਆ ਇਨਫੈਕਟਿਡ ਜ਼ੋਨ

ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਵਿਦੇਸ਼ਾਂ ਤੋਂ ਵੀ ਮਦਦ ਪਹੁੰਚ ਰਹੀ ਹੈ। ਇਸ ਦੌਰਾਨ ਉਨ੍ਹਾਂ ਨੇ ਸਰਦਾਰ  ਬਲਵੰਤ ਸਿੰਘ (USA) ਦਾ ਖਾਸ ਧੰਨਵਾਦ ਕੀਤਾ, ਜਿਨ੍ਹਾਂ ਨੇ ਪਹਿਲੇ ਹੀ ਦਿਨ 33 ਲੱਖ ਰੁਪਏ ਦਾਨ ਕੀਤੇ। ਇਸ ਤੋਂ ਇਲਾਵਾ, ਸਰਦਾਰ ਗੁਰਿੰਦਰ ਸਿੰਘ ਪਰਿਵਾਰ ਵੱਲੋਂ ਗੁਰੂ ਰਾਮਦਾਸ ਜੀ ਦੇ ਪਵਿੱਤਰ ਲੰਗਰ ਲਈ ਸਵਰਾਜ ਟਰੈਕਟਰ ਡੋਨੇਟ ਕੀਤਾ ਗਿਆ। ਧਾਮੀ ਨੇ ਕਿਹਾ ਕਿ ਇਹ ਸਾਰੀਆਂ ਸਹਾਇਤਾਵਾਂ ਸਿੱਧੇ ਤੌਰ ’ਤੇ ਪ੍ਰਭਾਵਿਤ ਪਰਿਵਾਰਾਂ ਤੱਕ ਪਹੁੰਚਾਈਆਂ ਜਾਣਗੀਆਂ। SGPC ਪ੍ਰਧਾਨ ਨੇ ਕਿਹਾ ਇਹ ਸਮਾਂ ਲੋਕਾਂ ਦੇ ਨਾਲ ਖੜ੍ਹਨ ਦਾ ਹੈ। 

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • SGPC
  • Rs 20 crore
  • flood victims
  • big announcements
  • ਸ਼੍ਰੋਮਣੀ ਕਮੇਟੀ
  • 20 ਕਰੋੜ ਰੁਪਏ
  • ਹੜ੍ਹ ਪੀੜਤ
  • ਵੱਡੇ ਐਲਾਨ

ਨਗਰ ਕੌਂਸਲ ਦਫ਼ਤਰ ਬਦਹਾਲੀ ਦਾ ਸ਼ਿਕਾਰ: ਪ੍ਰਧਾਨ ਨੂੰ ਦੂਜੇ ਕਮਰੇ 'ਚ ਕਰਨਾ ਪੈ ਰਿਹਾ ਕੰਮ

NEXT STORY

Stories You May Like

  • big decisions in sgpc  s internal meeting
    SGPC ਦੀ ਅੰਤ੍ਰਿੰਗ ਇਕੱਤਰਤਾ ’ਚ ਵੱਡੇ ਫੈਸਲੇ; ਸਿੱਖ ਨੌਜਵਾਨੀ ਦੇ ਘਾਣ ਤੇ ਸਰਕਾਰੀ ਅੱਤਿਆਚਾਰ ਵਿਰੁੱਧ ਪਾਸ ਕੀਤੇ ਮਤੇ
  • rbi launches 3 major surveys for monetary policy
    ਮਾਨਿਟਰੀ ਪਾਲਿਸੀ ਲਈ RBI ਨੇ ਸ਼ੁਰੂ ਕੀਤੇ 3 ਵੱਡੇ ਸਰਵੇਖਣ
  • young man brutally murdered
    ਪੰਜਾਬ: ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਮਰਦੇ-ਮਰਦੇ ਨੇ ਵੀਡੀਓ ਬਣਾ ਕਰ'ਤੇ ਵੱਡੇ ਖੁਲਾਸੇ
  • sgpc organizes event on 100th martyrdom anniversary of teja singh samundri
    SGPC ਨੇ ਤੇਜਾ ਸਿੰਘ ਸਮੁੰਦਰੀ ਦੀ 100 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਕਰਵਾਇਆ ਸਮਾਗਮ
  • preparations full swing for motorcycle march on july 15 and delhi march july 20
    ਪੰਜਾਬ ਵਾਸੀਆਂ ਲਈ ਖੜ੍ਹੀ ਹੋਵੇਗੀ ਵੱਡੀ ਮੁਸੀਬਤ! 15, 20 ਤੇ 21 ਜੁਲਾਈ ਲਈ ਹੋਇਆ ਵੱਡਾ ਐਲਾਨ
  • 20 ias officers  transfers
    ਵੱਡਾ ਪ੍ਰਸ਼ਾਸਨਿਕ ਫੇਰਬਦਲ : UP 'ਚ 20 IAS ਅਧਿਕਾਰੀਆਂ ਦੇ ਤਬਾਦਲੇ
  • sgpc march against ban on sutlej river in amritsar
    'ਸਤਲੁਜ ਫਿਲਮ' 'ਤੇ ਪਾਬੰਦੀ ਖਿਲਾਫ SGPC ਦਾ ਵੱਡਾ ਰੋਸ ਮਾਰਚ, ADC ਨੂੰ ਸੌਂਪਿਆ ਮੰਗ ਪੱਤਰ
  • sgpc accused of sending guru granth sahib saroop to canada through containers
    SGPC ’ਤੇ ਕੰਟੇਨਰਾਂ ਰਾਹੀਂ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਕੈਨੇਡਾ ਭੇਜਣ ਦਾ ਇਲਜ਼ਾਮ! ਸਤਿਕਾਰ ਕਮੇਟੀ ਦੇ ਸਿੰਘਾਂ 'ਚ ਰੋ
  • two people arrested with stolen vehicles
    ਚੋਰੀ ਕੀਤੇ ਵਾਹਨਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
  • pm narendra modi reached the stage wearing a green scarf
    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ
  • prime minister narendra modi speech
    ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ
  • modi ji comes to punjab he never comes empty handed kewal singh dhillon
    PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ...
  • pm narendra modi reached jalandhar jalandhar cantt railway station
    ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ
  • ashwini vaishnav  railway station  jalandhar cantt  amrit bharat station
    1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4...
  • narendra modi  cantt railway station  ravneet bittu
    PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ :...
  • sunil jakhar in jalandhar
    ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ
Trending
Ek Nazar
famous actor secretly got engaged  shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

coins featuring trump image

ਟਰੰਪ ਦੀ ਤਸਵੀਰ ਵਾਲੇ ਇੱਕ ਡਾਲਰ ਦੇ ਯਾਦਗਾਰੀ 'ਸਿੱਕੇ' ਦਾ ਉਤਪਾਦਨ ਸ਼ੁਰੂ

fire in house

ਪਾਕਿਸਤਾਨ 'ਚ ਵੱਡਾ ਹਾਦਸਾ, ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਹੋਈ ਮੌਤ

modi new zealand visit

PM ਮੋਦੀ ਦੀ ਫੇਰੀ ਨੇ ਭਾਰਤੀਆਂ ਲਈ ਖੋਲ੍ਹ'ਤੇ ਨਿਊਜ਼ੀਲੈਂਡ ਦੇ ਦਰਵਾਜ਼ੇ

japan defense minister visit to india

ਜਲਦ ਭਾਰਤ ਆਉਣਗੇ ਜਾਪਾਨ ਦੇ ਰੱਖਿਆ ਮੰਤਰੀ, ਹੋਣਗੇ ਅਹਿਮ ਸਮਝੌਤੇ

wildfires in canada

ਕੈਨੇਡਾ ਦੇ ਜੰਗਲਾਂ 'ਚ ਅੱਗ ਦਾ ਤਾਂਡਵ: ਆਸਮਾਨ ਹੋਇਆ ਪੀਲਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • modi ji comes to punjab he never comes empty handed kewal singh dhillon
      PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ...
    • pm narendra modi reached jalandhar jalandhar cantt railway station
      ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ
    • ashwini vaishnav  railway station  jalandhar cantt  amrit bharat station
      1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4...
    • narendra modi  cantt railway station  ravneet bittu
      PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ :...
    • sunil jakhar in jalandhar
      ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ
    • pm narendra modi reached jalandhar
      ਜਲੰਧਰ 'ਚ PM ਮੋਦੀ ਨੇ ਕੈਂਟ ਰੇਲਵੇ ਸਟੇਸ਼ਨ ਦਾ ਕੀਤਾ ਉਦਘਾਟਨ
    • punjabi boy in canada
      ਕੈਨੇਡਾ 'ਚ ਪੰਜਾਬੀ ਨੌਜਵਾਨ ਦਾ ਕਤਲ, ਜਾਂਚ ਕਰ ਰਹੀ ਪੁਲਸ ਨੇ ਲੋਕਾਂ ਤੋ ਮੰਗੀ ਮਦਦ
    • prime minister modi who arrived in jalandhar met sant niranjan das
      ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨੇ ਸੰਤ ਨਿਰੰਜਨ ਦਾਸ ਨਾਲ ਕੀਤੀ ਮੁਲਾਕਾਤ
    • harbhajan singh speach
      'ਇਹ ਤਾਂ ਸਿਰਫ਼ ਸ਼ੁਰੂਆਤ ਹੈ, ਹਜੇ ਹੋਰ ਬਹੁਤ ਕੁਝ ਹੋਵੇਗਾ...' ਭਾਜਪਾ ਦੀ ਸਟੇਜ...
    • pm narendra modi reaches jalandhar
      ਜਲੰਧਰ ਪਹੁੰਚੇ PM ਨਰਿੰਦਰ ਮੋਦੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +