Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 10, 2026

    6:56:17 PM

  • account holders nominee rules will change from september 1

    Demat ਤੇ MF ਖ਼ਾਤਾਧਾਰਕਾਂ ਲਈ ਅਹਿਮ ਖ਼ਬਰ, 1...

  • punjab bjp party high command party leadership

    ਵੱਡਾ ਕਦਮ ਚੁੱਕਣ ਦੀ ਤਿਆਰੀ ਵਿਚ ਭਾਜਪਾ! ਪਾਰਟੀ...

  • satnam singh sandhu rajya sabha

    MP ਸਤਨਾਮ ਸੰਧੂ ਨੇ ਰਾਜ ਸਭਾ 'ਚ ਚੁੱਕਿਆ ਪੰਜਾਬ ਦੇ...

  • bills for 3 private universities introduced in punjab assembly

    ਪੰਜਾਬ ਵਿਧਾਨ ਸਭਾ 'ਚ ਯੂਨੀਵਰਸਿਟੀਆਂ ਨੂੰ ਲੈ ਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Gurdaspur
  • ਗੁਰਦੁਆਰਾ ਸਾਹਿਬ ’ਚ  ਸੰਨੀ ਦਿਓਲ ਵੱਲੋਂ ਗਦਰ-2 ਦੀ ਸ਼ੂਟਿੰਗ 'ਤੇ ਸ਼੍ਰੋਮਣੀ ਕਮੇਟੀ ਦਾ ਤਿੱਖਾ ਪ੍ਰਤੀਕਰਮ

MAJHA News Punjabi(ਮਾਝਾ)

ਗੁਰਦੁਆਰਾ ਸਾਹਿਬ ’ਚ  ਸੰਨੀ ਦਿਓਲ ਵੱਲੋਂ ਗਦਰ-2 ਦੀ ਸ਼ੂਟਿੰਗ 'ਤੇ ਸ਼੍ਰੋਮਣੀ ਕਮੇਟੀ ਦਾ ਤਿੱਖਾ ਪ੍ਰਤੀਕਰਮ

  • Edited By Shivani Bassan,
  • Updated: 08 Jun, 2023 02:45 PM
Gurdaspur
sgpc angry over sunny deol shooting gadar 2 in gurdwara sahib
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ- ਬਾਲੀਵੁੱਡ ਦੇ ਮਸ਼ਹੂਰ ਅਭਿਨੇਤਾ ਤੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੰਨੀ ਦਿਓਲ ਦੀ ਆਉਣ ਵਾਲੀ ਫ਼ਿਲਮ ਗਦਰ-2 ਇਸ ਸਮੇਂ ਵੱਡੇ ਵਿਵਾਦਾਂ 'ਚ ਘਿਰ ਗਈ ਹੈ। ਦੱਸ ਦੇਈਏ ਕਿ ਸੰਨੀ ਦਿਓਲ ਨੇ ਫ਼ਿਲਮ ਗਦਰ-2 ਦੀ ਸ਼ੂਟਿੰਗ ਪੰਚਕੂਲਾ ਦੇ ਗੁਰਦੁਆਰਾ ਸਾਹਿਬ ਕੀਤੀ ਜਾ ਰਹੀ ਹੈ। ਜਿਸ 'ਚ ਉਹ ਅਦਾਕਾਰਾ ਅਮੀਸ਼ਾ ਪਟੇਲ ਦੇ ਨਾਲ ਰੋਮਾਂਟਿਕ ਅੰਦਾਜ਼ 'ਚ ਨਜ਼ਰ ਆਉਂਦੇ ਹਨ। ਇਹ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।

ਇਹ ਵੀ ਪੜ੍ਹੋ- ਬਟਾਲਾ 'ਚ ਵੱਡੀ ਵਾਰਦਾਤ, ਵਿਅਕਤੀ ਦਾ ਗੋਲ਼ੀਆਂ ਮਾਰ ਕੇ ਕਤਲ

ਦਰਅਸਲ ਗੁਰਦੁਆਰੇ 'ਚ ਸ਼ੂਟਿੰਗ ਦੌਰਾਨ ਕੁਝ ਇਤਰਾਜ਼ਯੋਗ ਸੀਨ ਦਿਖਾਏ ਗਏ ਹਨ। ਇੰਨਾਂ ਹੀ ਨਹੀਂ ਸ਼ੂਟਿੰਗ 'ਚ ਸੰਨੀ ਦਿਓਲ ਨਾਲ ਹੋਰ ਵੀ ਅਦਾਕਾਰ ਸਿੰਘਾਂ ਦੇ ਬਾਣੇ 'ਚ ਗਤਕਾ ਖੇਡਦੇ ਨਜ਼ਰ ਵੀ ਆਏ ਹਨ। ਫ਼ਿਲਮ ਦੀ ਸ਼ੂਟਿੰਗ ਦੀ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਜਿਸ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਨੇ ਫ਼ਿਲਮ ਦੇ ਇਸ ਸੀਨ 'ਤੇ ਇਤਰਾਜ਼ ਜਤਾਇਆ ਹੈ।

ਇਹ ਵੀ ਪੜ੍ਹੋ- ਵਿਜੀਲੈਂਸ ਦੀ ਰਡਾਰ 'ਤੇ ਸਾਬਕਾ CM ਚੰਨੀ, ਹੁਣ ਇਸ ਮਾਮਲੇ ਨੂੰ ਲੈ ਕੇ ਵਧ ਸਕਦੀਆਂ ਨੇ ਮੁਸ਼ਕਿਲਾਂ

ਇਸ ਦੌਰਾਨ ਐੱਸ.ਜੀ.ਪੀ.ਸੀ. ਦੇ ਜਰਨਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਗੁਰਦੁਆਰੇ 'ਚ ਸੰਨੀ ਦਿਓਲ ਵੱਲੋਂ ਦੀ ਕੀਤੀ ਸ਼ੂਟਿੰਗ 'ਚ ਇਤਰਾਜ਼ਯੋਗ ਸੀਨ 'ਤੇ ਸਖ਼ਤ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰ ਕੋਈ ਇਸ ਤਰ੍ਹਾਂ ਦੀ ਸ਼ੂਟਿੰਗ ਦਾ ਸਥਾਨ ਨਹੀਂ ਹੈ। ਇਸ 'ਤੇ ਉਨ੍ਹਾਂ ਨੇ ਸੰਨੀ ਦਿਓਲ ਨੂੰ ਕਸੂਰਵਾਰ ਠਹਿਰਾਇਆ ਹੈ। ਉਨ੍ਹਾਂ ਕਿਹਾ ਕਿ ਸੰਨੀ ਦਿਓਲ ਤੇ ਅਦਾਕਾਰਾ ਅਮੀਸ਼ਾ ਪਟੇਲ ਵੱਲੋਂ ਗੁਰਦੁਆਰੇ 'ਚ ਸ਼ੂਟਿੰਗ ਕਰਨ ਵਾਲੇ ਸੀਨ ਇਤਰਾਜ਼ਯੋਗ ਹਨ। ਉਨ੍ਹਾਂ ਕਿਹਾ ਕਿ ਇਸ ਫ਼ਿਲਮ ਦੇ ਨਿਰਦੇਸ਼ਕ ਅਤੇ ਸੰਨੀ ਦਿਓਲ ਨੂੰ ਗੁਰਦੁਆਰੇ ਦੀ ਮਰਿਆਦਾ ਬਾਰੇ ਸਮਝਣਾ ਚਾਹੀਦਾ ਹੈ। ਜਿਹੜੇ ਸਿੰਘ ਗਤਕਾ ਕਰਦੇ ਨਜ਼ਰ ਆਏ ਹਨ, ਉਨ੍ਹਾਂ 'ਤੇ ਵੀ ਐੱਸ.ਜੀ.ਪੀ.ਸੀ. ਨੇ ਇਤਰਾਜ਼ ਜਤਾਇਆ ਹੈ। ਉਨ੍ਹਾਂ ਕਿਹਾ ਜਿਹੜੀਆਂ ਤਸਵੀਰਾਂ ਸਾਹਮਣੇ ਆਇਆ ਹਨ, ਉਹ ਸਿੱਖ ਕੌਮ ਲਈ ਸ਼ਰਮਨਾਕ ਹਨ ਅਤੇ ਇਸ ਲਈ ਸੰਨੀ ਦਿਓਲ ਨੂੰ ਸਿੱਧੇ ਤੌਰ 'ਤੇ ਦੋਸ਼ੀ ਮਨਿਆ ਜਾਂਦਾ ਹੈ।

ਇਹ ਵੀ ਪੜ੍ਹੋ- ਪਾਕਿ 'ਤੇ ਹੋਵੇ ਸਰਜੀਕਲ ਸਟ੍ਰਾਈਕ! ਪੰਜਾਬ 'ਚ ਨਸ਼ੇ ਦੀ ਸਮੱਸਿਆ ਨੂੰ ਲੈ ਕੇ ਰਾਜਪਾਲ ਪੁਰੋਹਿਤ ਦਾ ਵੱਡਾ ਬਿਆਨ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

  

  • SGPC
  • Sunny Deol
  • shooting
  • film Gadar2
  • video viral
  • Gurdwara Sahib
  • SGPC
  • ਸਨੀ ਦਿਓਲ
  • ਸ਼ੂਟਿੰਗ
  • ਫਿਲਮ ਗਦਰ2
  • ਵੀਡੀਓ ਵਾਇਰਲ
  • ਗੁਰਦੁਆਰਾ ਸਾਹਿਬ

ਬਟਾਲਾ 'ਚ ਵੱਡੀ ਵਾਰਦਾਤ, ਵਿਅਕਤੀ ਦਾ ਗੋਲ਼ੀਆਂ ਮਾਰ ਕੇ ਕਤਲ

NEXT STORY

Stories You May Like

  • dgpc celebrates the birth anniversary of sri guru harkrishan sahib
    ਦਿੱਲੀ ਗੁਰਦੁਆਰਾ ਕਮੇਟੀ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
  • vijay chopra  sunny deol
    ਵਿਜੇ ਚੋਪੜਾ ਜੀ ਨੂੰ ਮਿਲੇ ਸੰਨੀ ਦਿਓਲ, ਪੁਰਾਣੀਆਂ ਯਾਦਾਂ ਤੇ ਫ਼ਿਲਮ ਜਗਤ ਨਾਲ ਜੁੜੇ ਮੁੱਦਿਆਂ ’ਤੇ ਹੋਈ ਚਰਚਾ
  • delhi committee announces shiromani raagi award to gurnam singh
    ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਡਾ. ਗੁਰਨਾਮ ਸਿੰਘ ਨੂੰ ਸ਼੍ਰੋਮਣੀ ਰਾਗੀ ਐਵਾਰਡ ਦਾ ਐਲਾਨ
  • desecration of the holy image in gurdwara sahib nanakpura
    ਗੁਰਦੁਆਰਾ ਸਾਹਿਬ ਨਾਨਕਪੁਰਾ ’ਚ ਬੇਅਦਬੀ, ਸਿੰਘਾਸਨ ਸਾਹਿਬ ਵਾਲੇ ਕਮਰੇ 'ਚ...
  • dhami expresses grief fire incident at gurudwara sahib building australia
    ਆਸਟ੍ਰੇਲੀਆ ਸਥਿਤ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਅੱਗ ਲੱਗਣ ਦੀ ਘਟਨਾ ’ਤੇ ਐਡਵੋਕੇਟ ਧਾਮੀ ਨੇ ਕੀਤਾ ਦੁਖ ਪ੍ਰਗਟ
  • sunny deol promotes  batwara 1947  in patna with son karan deol
    ਸੰਨੀ ਦਿਓਲ ਨੇ ਪੁੱਤਰ ਕਰਨ ਨਾਲ ਪਟਨਾ 'ਚ  ਕੀਤੀ ਫਿਲਮ "ਬਟਵਾਰਾ 1947" ਦੀ ਪ੍ਰਮੋਸ਼ਨ
  • sunny deol visits partition museum during   batwara 1947   punjab promotions
    'ਬਟਵਾਰਾ 1947' ਦੇ ਪੰਜਾਬ ਪ੍ਰਮੋਸ਼ਨ ਦੌਰਾਨ ਸੰਨੀ ਦਿਓਲ ਨੇ ਪਾਰਟੀਸ਼ਨ ਮਿਊਜ਼ੀਅਮ ਦਾ ਦੌਰਾ ਕੀਤਾ
  • sunny deol to visit patna for the first time to promote  batwara 1947
    'ਬਟਵਾਰਾ 1947' ਦੀ ਪ੍ਰਮੋਸ਼ਨ ਲਈ ਪਹਿਲੀ ਵਾਰ ਪਟਨਾ ਜਾਣਗੇ ਸੰਨੀ ਦਿਓਲ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • car falls 25 feet after breaking highway railing in goraya
    ਗੋਰਾਇਆ ਵਿਖੇ ਹਾਈਵੇਅ ਦੀ ਰੇਲਿੰਗ ਤੋੜਦੀ ਹੋਈ 25 ਫੁੱਟ ਤੋਂ ਹੇਠਾਂ ਡਿੱਗੀ ਕਾਰ
  • i20 car crashes into showroom  causing extensive damage in jalandhar
    ਜਲੰਧਰ ਵਿਖੇ ਸ਼ੋਅਰੂਮ 'ਚ ਜਾ ਵੜੀ ਆਈ-20 ਕਾਰ, ਹੋਇਆ ਵੱਡਾ ਨੁਕਸਾਨ
  • major incident in jalandhar bullets fired at house car windows smashed
    ਜਲੰਧਰ 'ਚ ਵੱਡੀ ਵਾਰਦਾਤ! ਘਰ 'ਤੇ ਚੱਲੀਆਂ ਗੋਲ਼ੀਆਂ, ਭੰਨੇ ਗੱਡੀ ਦੇ ਸ਼ੀਸ਼ੇ
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
Trending
Ek Nazar
60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

heavy rains expected on sunday

ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ

a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • kulcha vendor who demanded rs 10 lakh ransom from doctor
      ਡਾਕਟਰ ਤੋਂ ਪਿਸਤੌਲ ਦੀ ਨੋਕ ’ਤੇ 10 ਲੱਖ ਦੀ ਫਿਰੌਤੀ ਮੰਗਣ ਵਾਲਾ ਕੁਲਚਾ ਵਿਕ੍ਰੇਤਾ...
    • punjab a lone woman confronted half a dozen men in the middle of the night
      ਪੰਜਾਬ: ਅੱਧੀ ਰਾਤ ਘਰ ਆ ਵੜੇ ਅੱਧੀ ਦਰਜਨ ਲੁਟੇਰੇ, ਇਕੱਲੀ ਔਰਤ ਨੇ ਬਹਾਦਰੀ ਨਾਲ...
    • maturity in children at the age of 10 12 has increased anxiety
      10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...
    • two parties clash in dinanagar
      ਦੀਨਾਨਗਰ 'ਚ ਭਿੜੀਆਂ ਦੋ ਧਿਰਾਂ, ਖੂਨੀ ਟਕਰਾਅ 'ਚ ਕਈ ਵਿਅਕਤੀ ਜ਼ਖ਼ਮੀ
    • overbridge to be built at pathankot sujanpur crossing
      ਪਠਾਨਕੋਟ-ਸੁਜਾਨਪੁਰ ਕਰਾਸਿੰਗ ’ਤੇ ਬਣੇਗਾ ਓਵਰਬ੍ਰਿਜ, ਕੇਂਦਰ ਸਰਕਾਰ ਖਰਚ ਕਰੇਗੀ...
    • punjab woman locked up in jail takes shocking step
      ਪੰਜਾਬ: ਕਤਲ ਮਾਮਲੇ ’ਚ ਗ੍ਰਿਫਤਾਰ ਕੀਤੀ ਕੁੜੀ ਨੇ ਥਾਣੇ ਅੰਦਰ ਚੁੱਕਿਆ ਖੌਫਨਾਕ ਕਦਮ...
    • speeding bolero hits friend in gurdaspur
      ਗੁਰਦਾਸਪੁਰ 'ਚ ਤੇਜ਼ ਰਫ਼ਤਾਰ ਬਲੈਰੋ ਦਾ ਕਹਿਰ: ਮੋਟਰਸਾਈਕਲ ਸਵਾਰ ਦੋਸਤ ਦੀ ਮੌਕੇ...
    • gurdaspur police takes major action
      ਗੁਰਦਾਸਪੁਰ ਪੁਲਸ ਦੀ ਵੱਡੀ ਕਾਰਵਾਈ, ਬੱਬਰੀ ਬਾਈਪਾਸ ਤੋਂ ਮੋਟਰਸਾਈਕਲ ਚੋਰੀ ਕਰਨ...
    • stunt by getting out of a moving black thar
      ਪੰਜਾਬ: ਏਅਰਪੋਰਟ ਰੋਡ 'ਤੇ ਚੱਲਦੀ ਥਾਰ 'ਚ ਨੌਜਵਾਨ ਨੇ ਕੀਤਾ ਖ਼ਤਰਨਾਕ ਸਟੰਟ ! ਹੁਣ...
    • yellow alert in 3 districts of punjab
      ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +