Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    8:44:12 PM

  • gang took responsibility bollywood actor tiger shroff

    ਬਾਲੀਵੁੱਡ ਅਦਾਕਾਰ Tiger Shroff 'ਤੇ ਚੱਲੀਆਂ...

  • shots fired at bollywood actor tiger shroff

    ਵੱਡੀ ਖਬਰ: ਬਾਲੀਵੁੱਡ ਅਦਾਕਾਰ ਟਾਈਗਰ ਸ਼੍ਰੌਫ 'ਤੇ...

  • bodies of mother and son found in locked house

    ਪੰਜਾਬ: ਬੰਦ ਘਰ ’ਚੋਂ ਮਿਲੀਆਂ ਮਾਂ-ਪੁੱਤ ਦੀਆਂ...

  • amit shah is visiting punjab on october 20

    20 ਅਕਤੂਬਰ ਨੂੰ ਪੰਜਾਬ ਆਉਣਗੇ ਅਮਿਤ ਸ਼ਾਹ, ਰਵਨੀਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਸ਼੍ਰੋਮਣੀ ਕਮੇਟੀ ਵੱਲੋਂ 2025 ਲਈ ਕਬੱਡੀ ਟੀਮ ਦਾ ਐਲਾਨ, ਖਿਡਾਰੀਆਂ ਦੀਆਂ ਨਵੀਆਂ ਜਰਸੀਆਂ ਕੀਤੀਆਂ ਜਾਰੀ

PUNJAB News Punjabi(ਪੰਜਾਬ)

ਸ਼੍ਰੋਮਣੀ ਕਮੇਟੀ ਵੱਲੋਂ 2025 ਲਈ ਕਬੱਡੀ ਟੀਮ ਦਾ ਐਲਾਨ, ਖਿਡਾਰੀਆਂ ਦੀਆਂ ਨਵੀਆਂ ਜਰਸੀਆਂ ਕੀਤੀਆਂ ਜਾਰੀ

  • Edited By Sandeep Kumar,
  • Updated: 30 Jan, 2025 06:42 AM
Amritsar
sgpc announces kabaddi team for 2025  releases new jerseys for players
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਸਰਬਜੀਤ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ’ਤੇ ਸ਼੍ਰੋਮਣੀ ਕਮੇਟੀ ਦੀ ਕਬੱਡੀ ਟੀਮ ਦਾ ਆਉਣ ਵਾਲੇ ਸੈਸ਼ਨ 2025 ਲਈ ਐਲਾਨ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਮੈਂਬਰ ਅਮਰਜੀਤ ਸਿੰਘ ਭਲਾਈਪੁਰ ਤੇ ਸਕੱਤਰ ਖੇਡ ਤੇਜਿੰਦਰ ਸਿੰਘ ਪੱਡਾ ਨੇ ਟੀਮ ਐਲਾਨ ਕਰਦਿਆਂ ਕਬੱਡੀ ਖਿਡਾਰੀਆਂ ਦੀਆਂ ਨਵੀਆਂ ਜਰਸੀਆਂ ਜਾਰੀ ਕੀਤੀਆਂ।

ਇਹ ਵੀ ਪੜ੍ਹੋ : ਮਹਾਕੁੰਭ ਭਾਜੜ ਬਾਰੇ ਗੱਲ ਕਰਦਿਆਂ ਰੋ ਪਏ CM ਯੋਗੀ, ਕਰ'ਤਾ 25-25 ਲੱਖ ਦਾ ਐਲਾਨ
 
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਹਾਕੀ ਅਕੈਡਮੀ ਅਤੇ ਕਬੱਡੀ ਅਕੈਡਮੀ ਰਾਹੀਂ ਖਿਡਾਰੀ ਤਿਆਰ ਕਰਨ ਦੇ ਨਾਲ-ਨਾਲ ਸਿੱਖ ਨੌਜਵਾਨਾਂ ਨੂੰ ਮਾਰਸ਼ਲ ਆਰਟ ਗੱਤਕੇ ਦੀ ਸਿੱਖਲਾਈ ਵੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਕਬੱਡੀ ਖਿਡਾਰੀਆਂ ਵੱਲੋਂ ਹਰ ਸਾਲ ਵੱਡੀਆਂ ਮੱਲਾਂ ਮਾਰੀਆਂ ਜਾਂਦੀਆਂ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ’ਤੇ ਇਸ ਸਾਲ ਦੇ ਆਉਣ ਵਾਲੇ ਸੈਸ਼ਨ ਲਈ ਕਬੱਡੀ ਟੀਮ ਦਾ ਅੱਜ ਐਲਾਨ ਕੀਤਾ ਗਿਆ ਹੈ, ਜਿਹੜੀ ਮੇਜਰ ਸਿੰਘ ਸਹੇੜੀ ਕੋਚ ਦੀ ਨਿਗਰਾਨੀ ਹੇਠ ਮੇਜਰ ਲੀਗ ਕਬੱਡੀ ਫੈਡਰੇਸ਼ਨ ’ਚ ਖੇਡੇਗੀ। ਇਸ ਟੀਮ ਵਿਚ ਭੁਪਿੰਦਰ ਸਿੰਘ ਭਿੰਦਾ ਮੂਲੇਵਾਲ ਨੂੰ ਕਪਤਾਨ ਅਤੇ ਕੁਲਦੀਪ ਸਿੰਘ ਸ਼ਿਕਾਰ ਮਾਛੀਆਂ ਤੇ ਜਰਮਨਜੀਤ ਸਿੰਘ ਬੱਲਪੁਰੀਆਂ ਨੂੰ ਉਪ ਕਪਤਾਨ ਬਣਾਇਆ ਗਿਆ। 

ਇਹ ਵੀ ਪੜ੍ਹੋ : ਮਹਾਕੁੰਭ ਦੀ 'ਵਾਇਰਲ ਗਰਲ' ਮੋਨਾਲੀਸਾ ਦੀ ਚਮਕੀ ਕਿਸਮਤ, ਬਾਲੀਵੁੱਡ ਦੀ ਇਸ ਫਿਲਮ 'ਚ ਕਰੇਗੀ ਡੈਬਿਊ

ਸ਼੍ਰੋਮਣੀ ਕਮੇਟੀ ਦੀ ਕਬੱਡੀ ਟੀਮ ਵਿਚ ਅੰਮ੍ਰਿਤਪਾਲ ਸਿੰਘ ਲੰਬੜ ਮੱਲੀਆਂ, ਮਨਪ੍ਰੀਤ ਸਿੰਘ ਟਰਪੱਲਾ, ਸ਼ਨੀਪ੍ਰਤਾਪ ਸਿੰਘ ਡੇਰਾ ਬਾਬਾ ਨਾਨਕ, ਬਲਰਾਜ ਸਿੰਘ ਬੱਲਾ ਕਠਿਆਲਾ, ਲਵਜੀਤ ਸਿੰਘ ਕੁਹਾਲਾ, ਸੁਖਰਾਜ ਸਿੰਘ ਰਤਨਗੜ੍ਹ, ਜਸਪਿੰਦਰ ਸਿੰਘ ਜੱਸ, ਕਰਮਜੀਤ ਸਿੰਘ ਲਸਾੜਾ, ਧਰਮਪਾਲ ਸਿੰਘ ਅਵਾਨ, ਕੁਲਜੀਤ ਸਿੰਘ ਘਰਾਚੋਂ, ਗੁਰਪ੍ਰੀਤ ਸਿੰਘ ਮੰਗੂ, ਗੁਰਪ੍ਰੀਤ ਸਿੰਘ ਮੰਡੀਆਂ, ਕਮਲਜੀਤ ਸਿੰਘ ਲੰਬੜ, ਗਗਨਦੀਪ ਸਿੰਘ ਡੇਰਾ ਬਾਬਾ ਨਾਨਕ, ਲਵਪ੍ਰੀਤ ਸਿੰਘ ਗੱਗੂ, ਹਰਮਨਪ੍ਰੀਤ ਸਿੰਘ ਰੋਡੇ ਤੇ ਬਲਰਾਜ ਸਿੰਘ ਬੱਲਾ ਖੇਡਣਗੇ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਦਾ ਤਿਆਗ ਕਰਕੇ ਖੇਡਾਂ ਨਾਲ ਜੁੜਨ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਸਕੱਤਰ ਖੇਡ ਤਜਿੰਦਰ ਸਿੰਘ ਪੱਡਾ, ਇੰਚਾਰਜ ਗੁਰਮੀਤ ਸਿੰਘ ਮੁਕਤਸਰੀ, ਸਹਾਇਕ ਸੁਪਰਡੈਂਟ ਸੁਰਜੀਤ ਸਿੰਘ ਰਾਣਾ ਤੇ ਵੱਡੀ ਗਿਣਤੀ ਵਿਚ ਕਬੱਡੀ ਖਿਡਾਰੀ ਹਾਜ਼ਰ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Shiromani Committee
  • Session 2025
  • Kabaddi Team
  • Announcement
  • Jerseys
  • Released
  • ਸ਼੍ਰੋਮਣੀ ਕਮੇਟੀ
  • ਸੈਸ਼ਨ 2025
  • ਕਬੱਡੀ ਟੀਮ
  • ਐਲਾਨ
  • ਜਰਸੀਆਂ
  • ਜਾਰੀ

ਲਗਜ਼ਰੀ ਕਾਰ ਦਾ ਗੇਅਰ ਫਸਣ ਕਾਰਨ 5 ਗੱਡੀਆਂ ਟਕਰਾਈਆਂ, ਲੋਕਾਂ ਨੇ ਡਰਾਇਵਰ ਦਾ ਕਰ'ਤਾ ਬੁਰਾ ਹਾਲ

NEXT STORY

Stories You May Like

  • airindia flights cancelled for these routes till october 20
    AirIndia ਦੇ ਯਾਤਰੀਆਂ ਦੀਆਂ ਵਧੀਆਂ ਮੁਸ਼ਕਲਾਂ, ਇਨ੍ਹਾਂ ਰੂਟਾਂ ਲਈ 20 ਅਕਤੂਬਰ ਤੱਕ ਰੱਦ ਕੀਤੀਆਂ ਉਡਾਣਾਂ
  • announcement of 10 000 new recruitments in the punjab police
    ਪੰਜਾਬ ਪੁਲਸ 'ਚ 10,000 ਨਵੀਆਂ ਭਰਤੀਆਂ ਦਾ ਐਲਾਨ, ਚਾਹਵਾਨ ਕੁੜੀਆਂ-ਮੁੰਡੇ ਕਰ ਲੈਣ ਤਿਆਰੀ
  • waris punjab de akali dal announces agenda committee
    ਅਕਾਲੀ ਦਲ 'ਵਾਰਿਸ ਪੰਜਾਬ ਦੇ' ਵੱਲੋਂ ਏਜੰਡਾ ਕਮੇਟੀ ਦਾ ਐਲਾਨ, ਇਕਬਾਲ ਝੂੰਦਾ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
  • sgpc preliminary report on the sri anandpur sahib matter tomorrow
    ਸ਼੍ਰੋਮਣੀ ਕਮੇਟੀ ਦੀ ਜਾਂਚ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਮਾਮਲੇ ਦੀ ਭਲਕੇ ਸੌਂਪੇਗੀ ਮੁੱਢਲੀ ਰਿਪੋਰਟ
  • indian hockey team announced for asian champions trophy
    ਏਸ਼ੀਆਈ ਚੈਂਪੀਅਨਜ਼ ਟਰਾਫ਼ੀ ਲਈ ਭਾਰਤੀ ਹਾਕੀ ਟੀਮ ਦਾ ਐਲਾਨ
  • odisha cm announces cash reward for indian men  s hockey team
    ਓਡੀਸ਼ਾ ਦੇ CM ਨੇ ਭਾਰਤੀ ਪੁਰਸ਼ ਹਾਕੀ ਟੀਮ ਲਈ ਨਕਦ ਇਨਾਮ ਦਾ ਕੀਤਾ ਐਲਾਨ
  • sri lanka squad announced for test series against pakistan
    ਪਾਕਿ ਵਿਰੁੱਧ ਟੈਸਟ ਲੜੀ ਲਈ ਸ਼੍ਰੀਲੰਕਾ ਟੀਮ ਦਾ ਐਲਾਨ; ਧਨੰਜਯ ਦੀ ਹੋਈ ਵਾਪਸੀ
  • parvinder jhota case update
    ਪਰਵਿੰਦਰ ਝੋਟੇ ਦੇ ਪਿਤਾ ਤੇ ਕਮੇਟੀ ਵੱਲੋਂ 19 ਅਕਤੂਬਰ ਲਈ ਨਵਾਂ ਐਲਾਨ
  • sachin pilot and pargat singh met with sandeep nangal ambian  s family
    ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਸੰਦੀਪ ਨੰਗਲ ਅੰਬੀਆਂ ਦੇ ਪਰਿਵਾਰ ਨਾਲ ਕੀਤੀ...
  • adgp mf farooqui flagged off a motorcycle rally dedicated
    ਏਡੀਜੀਪੀ ਐੱਮ.ਐੱਫ. ਫਾਰੂਕੀ ਨੇ ਰਾਸ਼ਟਰੀ ਏਕਤਾ ਦਿਵਸ ਨੂੰ ਸਮਰਪਿਤ ਮੋਟਰਸਾਈਕਲ...
  • agniveer recruitment rally from 14th to 22nd november in jalandhar
    ਫ਼ੌਜ 'ਚ ਭਰਤੀ ਹੋਣ ਵਾਲਿਆਂ ਲਈ ਅਹਿਮ ਖ਼ਬਰ! ਜਲੰਧਰ 'ਚ 14 ਤੋਂ 22 ਨਵੰਬਰ ਤੱਕ...
  • haryana chief minister nayab singh saini and bhagwan valmiki ji
    ਜਲੰਧਰ 'ਚ CM ਸੈਣੀ ਨੇ ਭਗਵਾਨ ਵਾਲਮੀਕਿ ਆਸ਼ਰਮ 'ਚ ਟੇਕਿਆ ਮੱਥਾ, ਆਖੀਆਂ ਇਹ ਗੱਲਾਂ
  • punjab congress in charge sachin pilot holds meeting with ludhiana leaders
    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਜਲੰਧਰ 'ਚ ਸਚਿਨ ਪਾਇਲਟ ਨੇ...
  • punjab congress incharge sachin pilot
    ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ...
  • dgp strict to eliminate drugs from punjab special plan made for 60 days
    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
  • nia raid in jalandhar interrogated for three hours in two houses
    ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ ਕੀਤੀ ਪੁੱਛਗਿੱਛ ਤੇ ਦਿੱਤੇ ਨੋਟਿਸ
Trending
Ek Nazar
fortune will shine for 5 zodiac signs

5 ਰਾਸ਼ੀਆਂ ਦੀ ਚਮਕੇਗੀ ਕਿਸਮਤ! ਮਾਂ ਦੁਰਗਾ ਦੇ ਆਸ਼ੀਰਵਾਦ ਨਾਲ ਧਨ-ਦੌਲਤ 'ਚ...

illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • bhim singh on amit shah visit
      ਅਮਿਤ ਸ਼ਾਹ ਦੇ ਪੰਜਾਬ ਦੌਰੇ ਨੂੰ ਲੈ ਕੇ ਪਰਵਿੰਦਰ ਝੋਟੇ ਦੇ ਪਿਤਾ ਦਾ ਪਹਿਲਾ ਬਿਆਨ...
    • haryana chief minister nayab singh saini and bhagwan valmiki ji
      ਜਲੰਧਰ 'ਚ CM ਸੈਣੀ ਨੇ ਭਗਵਾਨ ਵਾਲਮੀਕਿ ਆਸ਼ਰਮ 'ਚ ਟੇਕਿਆ ਮੱਥਾ, ਆਖੀਆਂ ਇਹ ਗੱਲਾਂ
    • big incident in punjab
      ਪੰਜਾਬ 'ਚ ਹੁਣੇ-ਹੁਣੇ ਵਾਪਰਿਆ ਭਿਆਨਕ ਹਾਦਸਾ! 8 ਲੋਕਾਂ ਦੀ ਗਈ ਜਾਨ, ਇਕ ਦਰਜਨ ਦੇ...
    • sachin pilot and pargat singh met with sandeep nangal ambian  s family
      ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਸੰਦੀਪ ਨੰਗਲ ਅੰਬੀਆਂ ਦੇ ਪਰਿਵਾਰ ਨਾਲ ਕੀਤੀ...
    • jagdeep nakkai black turban
      ਝੋਟਾ ਕਤਲਕਾਂਡ: ਇਨਸਾਫ਼ ਮਿਲਣ ਤੱਕ ਕਾਲੀਆਂ ਪੱਗਾਂ ਬੰਨ੍ਹ ਜਾਰੀ ਰੱਖਾਂਗੇ ਸੰਘਰਸ਼:...
    • mohammad mustafa news
      'ਮੈਨੂੰ ਤੇ ਮੇਰੇ ਪਰਿਵਾਰ ਨੂੰ ਜਾਨ ਦਾ ਖ਼ਤਰਾ!' ਪੰਜਾਬ ਦੇ ਸਾਬਕਾ DGP ਮੁਹੰਮਦ...
    • harjinder singh dhami statement
      ਅਕਾਲੀ ਦਲ ਨੇ ਮਿਹਨਤੀ ਤੇ ਵਫਾਦਾਰ ਵਰਕਰਾਂ ਦਾ ਮਾਣ ਸਤਿਕਾਰ ਹਮੇਸ਼ਾ ਬਰਕਰਾਰ...
    • faridkot jail checking
      ਫ਼ਰੀਦਕੋਟ ਮਾਡਰਨ ਜੇਲ੍ਹ 'ਚ ਪੁਲਸ ਦਾ ਵੱਡਾ ਸਰਚ ਆਪ੍ਰੇਸ਼ਨ: 200 ਪੁਲਸ...
    • raghbir singh bharat
      ਆਪਣੀ ਆਖਰੀ ਕਿਤਾਬ ਰਿਲੀਜ਼ ਕਰ ਕੇ ਦੁਨੀਆ ਨੂੰ ਅਲਵਿਦਾ ਆਖ ਗਏ ਪ੍ਰਸਿੱਧ ਸਾਹਿਤਕਾਰ...
    • babbu maan arrives at the protest in mansa seeking justice for parvinder jhota
      ਪਰਵਿੰਦਰ ਝੋਟੇ ਦੇ ਇਨਸਾਫ ਲਈ ਮਾਨਸਾ 'ਚ ਲੱਗੇ ਧਰਨੇ 'ਚ ਪਹੁੰਚੇ ਬੱਬੂ ਮਾਨ, ਜਾਣੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +