Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 02, 2026

    10:00:08 PM

  • punjab bjp appointments in punjab

    ਪੰਜਾਬ ਭਾਜਪਾ 'ਚ ਨਿਯੁਕਤੀਆਂ, ਸੂਬਾ ਪ੍ਰਧਾਨ ਕੇਵਲ...

  • sri sahib two brother

    ਵਾਰਦਾਤ ਨਾਲ ਕੰਬ ਉਠਿਆ ਪੰਜਾਬ, ਸ੍ਰੀ ਸਾਹਿਬ ਨਾਲ...

  • daughter young girl

    ਚਾਵਾਂ ਨਾਲ ਵਿਆਹੀ ਧੀ ਨੂੰ ਮ੍ਰਿਤ ਦੇਖ ਬੋਲਿਆ ਪਿਤਾ,...

  • gold worth rs 70 66 400 seized from another passenger at amritsar airport

    ਅੰਮ੍ਰਿਤਸਰ ਏਅਰਪੋਰਟ 'ਤੇ ਇਕ ਹੋਰ ਯਾਤਰੀ ਕੋਲੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਪਾਲੀਥੀਨ ਪਾਬੰਦੀ ਲਈ ਅਮਰੀਕੀ ਸੰਸਥਾ ਵਲੋਂ ਸ਼੍ਰੋਮਣੀ ਕਮੇਟੀ ਨੂੰ ਪ੍ਰਮਾਣ ਪੱਤਰ

PUNJAB News Punjabi(ਪੰਜਾਬ)

ਪਾਲੀਥੀਨ ਪਾਬੰਦੀ ਲਈ ਅਮਰੀਕੀ ਸੰਸਥਾ ਵਲੋਂ ਸ਼੍ਰੋਮਣੀ ਕਮੇਟੀ ਨੂੰ ਪ੍ਰਮਾਣ ਪੱਤਰ

  • Updated: 06 Feb, 2019 08:09 AM
Amritsar
sgpc ban plastic envelopes
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ, (ਦੀਪਕ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਲਾਸਟਿਕ ਦੇ ਲਿਫਾਫਿਆਂ ’ਤੇ ਮੁਕੰਮਲ ਪਾਬੰਦੀ ਲਾਉਣ ਕਰ ਕੇ ਆਈ. ਐੱਚ. ਏ. ਫਾਊਂਡੇਸ਼ਨ ਤੇ ਅਰਥ ਡੇਅ ਨੈੱਟਵਰਕ ਅਮਰੀਕਾ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਪ੍ਰਮਾਣ ਪੱਤਰ ਦਿੱਤਾ ਗਿਆ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੂੰ ਇਹ ਪ੍ਰਮਾਣ ਪੱਤਰ ਆਈ. ਐੱਚ. ਏ. ਫਾਊਂਡੇਸ਼ਨ ਦੇ ਚੇਅਰਮੈਨ ਡਾ. ਸਤਨਾਮ ਸਿੰਘ ਆਹਲੂਵਾਲੀਆ, ਅਰਥ ਡੇਅ ਨੈੱਟਵਰਕ ਅਮਰੀਕਾ ਦੇ ਮੈਡਮ ਕੈਥਲੀਨ ਰੋਜ਼ਰਸ ਤੇ ਭਾਰਤ ਦੀ ਨਿਰਦੇਸ਼ਕ ਸ਼੍ਰੀਮਤੀ ਕਰੁਣਾ ਸਿੰਘ ਨੇ ਦਿੱਤਾ। ਇਹ ਪ੍ਰਮਾਣ ਪੱਤਰ ਪਲਾਸਟਿਕ ’ਤੇ ਪਾਬੰਦੀ ਵਾਲੇ ਪਹਿਲੇ ਧਾਰਮਿਕ ਅਸਥਾਨ ਦੇ ਸਨਮਾਨ ਵਜੋਂ ਹੈ।


ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਲਾਸਟਿਕ ਦੇ ਲਿਫਾਫਿਆਂ ’ਤੇ 1 ਅਪ੍ਰੈਲ 2018 ਨੂੰ ਮੁਕੰਮਲ ਪਾਬੰਦੀ ਲਾ ਦਿੱਤੀ ਗਈ ਸੀ ਅਤੇ ਇਸ ਦੀ ਜਗ੍ਹਾ ਗਲਣਸ਼ੀਲ ਲਿਫਾਫੇ ਲਾਗੂ ਕੀਤੇ ਗਏ ਹਨ। ਅਰਥ ਡੇਅ ਨੈੱਟਵਰਕ ਅਮਰੀਕਾ ਦੀ ਪ੍ਰਤੀਨਿਧ ਕੈਥਲੀਨ ਰੋਜ਼ਰਸ ਨੇ ਇਸ ਮੌਕੇ ਗੱਲਬਾਤ ਦੌਰਾਨ ਕਿਹਾ ਕਿ ਧਾਰਮਿਕ ਅਸਥਾਨਾਂ ’ਚੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਜਿਹਾ ਪਾਵਨ ਅਸਥਾਨ ਹੈ, ਜਿਥੇ ਪਲਾਸਟਿਕ ਦੀ ਵਰਤੋਂ ਮੋਹਰੀ ਤੌਰ ’ਤੇ ਬੰਦ ਕੀਤੀ ਗਈ ਹੈ। 
ਇਸ ਪਹਿਲਕਦਮੀ ਨੇ ਭਾਰਤ ਅਤੇ ਦੁਨੀਆ ਭਰ ’ਚ ਇਕ ਵੱਡੀ ਜਾਗਰੂਕਤਾ ਪੈਦਾ ਕੀਤੀ ਹੈ ਕਿਉਂਕਿ ਇਥੇ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸੰਗਤ ਪੁੱਜਦੀ ਹੈ ਅਤੇ ਪ੍ਰੇਰਣਾ ਪ੍ਰਾਪਤ ਕਰਦੀ ਹੈ। ਉਨ੍ਹਾਂ ਦੱਸਿਆ ਕਿ ਅਰਥ ਡੇਅ ਨੈੱਟਵਰਕ ਤੇ ਆਈ. ਐੱਚ. ਏ. ਇਕ ਗੈਰ-ਸਰਕਾਰੀ ਸੰਸਥਾ ਨੂੰ ਵਜੋਂ 1970 ’ਚ ਸ਼ੁਰੂ ਕੀਤਾ ਗਿਆ ਸੀ, ਜੋ ਹੁਣ 196 ਦੇਸ਼ਾਂ ’ਚ 50 ਹਜ਼ਾਰ ਤੋਂ ਵੱਧ ਸੰਗਠਨਾਂ ਦੀ ਹਿੱਸੇਦਾਰ ਹੈ।

ਇਸ ਮੌਕੇ ਡਾ. ਸਤਨਾਮ ਸਿੰਘ ਆਹਲੂਵਾਲੀਆ, ਮੈਡਮ ਕੈਥਲੀਨ ਰੋਜ਼ਰਸ ਤੇ ਸ਼੍ਰੀਮਤੀ ਕਰੁਣਾ ਸਿੰਘ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ,  ਬਲਵਿੰਦਰ ਸਿੰਘ ਜੌਡ਼ਾਸਿੰਘਾ, ਮੀਤ ਸਕੱਤਰ  ਸਿਮਰਜੀਤ ਸਿੰਘ ਕੰਗ, ਵਧੀਕ ਮੈਨੇਜਰ ਰਾਜਿੰਦਰ ਸਿੰਘ ਰੂਬੀ, ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ,  ਅੰਮ੍ਰਿਤਪਾਲ ਸਿੰਘ, ਹਰਿੰਦਰ ਸਿੰਘ ਰੋਮੀ, ਹਰਮੀਤ ਸਿੰਘ ਸਲੂਜਾ ਆਦਿ ਮੌਜੂਦ ਸਨ।

  • SGPC
  • ban
  • plastic envelopes
  • Sri Harmandir Sahib
  • ਅੰਮ੍ਰਿਤਸਰ
  • ਸੱਚਖੰਡ ਸ੍ਰੀ ਹਰਿਮੰਦਰ ਸਾਹਿਬ
  • ਪਲਾਸਟਿਕ ਦੇ ਲਿਫਾਫਿਆਂ

ਡੀ. ਜੀ. ਪੀ. ਦੇ ਅਹੁਦੇ ਲਈ ਦਿਨਕਰ ਗੁਪਤਾ ਦੇ ਨਾਂ 'ਤੇ ਲੱਗੀ ਮੋਹਰ!

NEXT STORY

Stories You May Like

  • shiromani akali dal announces 168 member list core committee
    ਸ਼੍ਰੋਮਣੀ ਅਕਾਲੀ ਦਲ ਨੇ ਕੂੰਮਕਲਾਂ ਸਰਕਲ ਕੋਰ ਕਮੇਟੀ ਦੀ 168 ਮੈਂਬਰੀ ਸੂਚੀ ਐਲਾਨੀ
  • sgpc meeting advocate harjinder singh dhami
    ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ’ਚ ਹੋਈ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ
  • advocate dhami met the family of bhai amrik singh
    ਅਮਰੀਕਾ ਦੌਰੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਅਮਰੀਕ ਸਿੰਘ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ
  • sgpc celebrates the martyrdom anniversary of the fifth guru
    ਸ਼੍ਰੋਮਣੀ ਕਮੇਟੀ ਨੇ ਸ਼ਰਧਾ ਨਾਲ ਮਨਾਇਆ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜ
  • 217 candidates filed nomination papers on the last day of nominations
    ਨਾਮਜ਼ਦਗੀਆਂ ਦੇ ਆਖਰੀ ਦਿਨ 217 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਭਰੇ, ਕੁੱਲ੍ਹ 286 ਨਾਮਜ਼ਦਗੀ ਪੱਤਰ ਹੋਏ ਪ੍ਰਾਪਤ
  • sgpc active in informing the sangat about the orders of sri akal takht sahib
    ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਤੋਂ ਸੰਗਤਾਂ ਨੂੰ ਜਾਣੂ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਸਰਗਰਮ
  • coaching institute case  khan sir
    ਕੋਚਿੰਗ ਸੰਸਥਾ ’ਚ ਗੋਲੀਬਾਰੀ ਮਾਮਲਾ : ‘ਖਾਨ ਸਰ’ ਦੀ ਅਗਾਊਂ ਜ਼ਮਾਨਤ ਸਮਾਂ-ਹੱਦ 30 ਜੂਨ ਤੱਕ ਵਧੀ
  • hazur sahib act committee cm devendra fadnavis
    'ਹਜ਼ੂਰ ਸਾਹਿਬ ਐਕਟ ਲਈ ਗਠਿਤ ਕੀਤੀ ਜਾਵੇਗੀ ਕਮੇਟੀ', ਫੜਨਵੀਸ ਸਰਕਾਰ ਦਾ ਵੱਡਾ ਫੈਸਲਾ
  • yellow alert issued for heavy rain in many districts
    ਪੰਜਾਬ 'ਚ ਮੌਨਸੂਨ ਨੇ ਫੜੀ ਰਫ਼ਤਾਰ, ਅਗਲੇ 4 ਦਿਨ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ...
  • important news for applicants applying for driving license
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ
  • jalandhar district magistrate bans animals released on roads and public places
    ਜਲੰਧਰ ਜ਼ਿਲ੍ਹਾ ਮੈਜਿਸਟਰੇਟ ਨੇ ਪਸ਼ੂਆਂ ਨੂੰ ਸੜਕਾਂ ਅਤੇ ਜਨਤਕ ਸਥਾਨਾਂ 'ਤੇ ਛੱਡਣ...
  • deadbody of unidentified person found near doaba chowk
    ਦੋਆਬਾ ਚੌਕ ਨੇੜਿਓਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
  • thief  s revelation  rs 3500 cash is given in exchange for stolen motorcycle
    ਚੋਰ ਦਾ ਖ਼ੁਲਾਸਾ, ਚੋਰੀ ਦੇ ਮੋਟਰਸਾਈਕਲ ਦੇ ਬਦਲੇ ਮਿਲਦੈ 3500 ਰੁਪਏ ਦਾ ਚਿੱਟਾ
  • congress bhavan becomes arena for   name plate war
    ਕਾਂਗਰਸ ਭਵਨ ਬਣਿਆ 'ਨੇਮ ਪਲੇਟ ਜੰਗ' ਦਾ ਅਖਾੜਾ, ਕਮਰੇ 'ਤੇ ਕਬਜ਼ੇ ਦੀ ਜੰਗ ਫਿਰ...
  • boy murdered deadbody thrown into canal in jalandhar
    ਜਲੰਧਰ ਵਿਖੇ ਨੌਜਵਾਨ ਦਾ ਕਤਲ ਕਰਕੇ ਨਹਿਰ 'ਚ ਸੁੱਟੀ ਲਾਸ਼! ਪਰਿਵਾਰ ਨੇ ਰੋਡ ਕੀਤਾ...
  • traffic police officer accused of taking a 100 bribe video goes viral
    100 ਰੁਪਏ ਨੇ ਖੋਲ੍ਹ ਤਾਂ ਪੰਜਾਬ ਪੁਲਸ ਦੇ ਮੁਲਾਜ਼ਮ ਦਾ ਵੱਡਾ ਰਾਜ਼! ਹੈਰਾਨੀਜਨਕ...
Trending
Ek Nazar
6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

famous actor couple announces separation after 10 years of marriage

ਮਸ਼ਹੂਰ ਜੋੜੇ ਦਾ ਹੋਣ ਜਾ ਰਿਹੈ ਤਲਾਕ ! 10 ਸਾਲ ਇਕੱਠੇ ਰਹਿਣ ਮਗਰੋਂ ਲਿਆ ਵੱਖ ਹੋਣ...

social media

ਇਟਲੀ : ਸੋਸ਼ਲ ਮੀਡੀਆ 'ਤੇ ਭੱਦੀ ਸ਼ਬਦਾਵਲੀ ਵਰਤਣ ਵਾਲਿਆਂ ਖ਼ਿਲਾਫ਼ ਹੋਵੇਗੀ...

people fell off this royal bike after it broke down

ਇਸ ਰਾਇਲ ਬਾਈਕ ਨੂੰ ਟੁੱਟ ਕੇ ਪੈ ਗਏ ਲੋਕ ! ਇਕੋ ਮਹੀਨੇ 'ਚ ਹੀ ਵਿਕ ਗਏ 1,14,032...

famous bollywood actor becomes groom at the age of 78

78 ਸਾਲ ਦੀ ਉਮਰ 'ਚ ਲਾੜਾ ਬਣਿਆ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ, ਸਾਹਮਣੇ ਆਈਆਂ...

famous actress punished for giving intimate scenes

ਮਸ਼ਹੂਰ ਅਦਾਕਾਰਾ ਨੂੰ ਇੰਟੀਮੇਟ ਸੀਨ ਦੇਣ ਦੀ ਮਿਲੀ ਸਜ਼ਾ ! ਬੁਆਏਫ੍ਰੈਂਡ ਨੇ ਤੋੜਿਆ...

mumbai  rain  flooding  heavy rainfall

ਅਸਮਾਨੋਂ ਵਰ੍ਹੀ ਆਫ਼ਤ ਨੇ ਰੋਕੀ ਰਫ਼ਤਾਰ ! ਪਾਣੀ 'ਚ ਡੁੱਬ ਗਈਆਂ ਗੱਡੀਆਂ, ਮੁੰਬਈ...

list of prisoners

ਭਾਰਤ ਤੇ ਪਾਕਿਸਤਾਨ ਵਿਚਾਲੇ ਕੈਦੀਆਂ ਦੀਆਂ ਸੂਚੀਆਂ ਦਾ ਆਦਾਨ-ਪ੍ਰਦਾਨ

kanth kaler

ਜਦੋਂ ਪਹਿਲੀ ਵਾਰ ਕੰਠ ਕਲੇਰ ਨੇ ਬਾਪੂ ਦੀ ਤਲੀ 'ਤੇ ਧਰ 'ਤੇ ਐਨੇ ਰੁਪਈਏ, ਸਾਂਝਾ...

metro passenger spotted reading how to kill men book

ਮੈਟਰੋ 'ਚ 'How to Kill Men' ਕਿਤਾਬ ਪੜ੍ਹਦੀ ਦਿਖੀ ਕੁੜੀ, ਸੋਸ਼ਲ ਮੀਡੀਆ 'ਤੇ...

drone strike

ਪਾਕਿਸਤਾਨ 'ਚ ਡਰੋਨ ਹਮਲੇ,  ਇੱਕ ਵਿਅਕਤੀ ਦੀ ਮੌਤ ਤੇ ਛੇ ਹੋਰ ਜ਼ਖਮੀ

famous actress dies of aids

AIDS ਨੇ ਲੈ ਲਈ ਮਸ਼ਹੂਰ ਅਦਾਕਾਰਾ ਦੀ ਜਾਨ ! 35 ਸਾਲ ਦੀ ਉਮਰ 'ਚ Los Angeles...

iran  us peace talks

ਈਰਾਨ ਨੇ ਅਮਰੀਕਾ ਨਾਲ ਸ਼ਾਂਤੀ ਵਾਰਤਾ ਅੱਗੇ ਵਧਾਉਣ ਤੋਂ ਕੀਤਾ ਇਨਕਾਰ

famous bollywood actress has rented out her luxurious house

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਕਿਰਾਏ 'ਤੇ ਚਾੜ੍ਹ'ਤਾ ਆਪਣਾ ਆਲੀਸ਼ਾਨ ਘਰ ! Rent...

students abducted

ਸਕੂਲ 'ਤੇ ਹਮਲਾ ਕਰ ਅਗਵਾ ਕਰ ਲਏ 36 ਵਿਦਿਆਰਥੀ, ਨਾਈਜੀਰੀਆ 'ਚ ਫੈਲੀ ਦਹਿਸ਼ਤ

gaurav khanna amid his divorce news with akanksha

ਅਕਾਂਕਸ਼ਾ ਨਾਲ ਤਲਾਕ ਦੀਆਂ ਖਬਰਾਂ ਵਿਚਾਲੇ ਗੌਰਵ ਖੰਨਾ ਦਾ ਪਹਿਲਾ ਬਿਆਨ ਆਇਆ ਸਾਹਮਣੇ

veteran actress passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ ! ਇੰਡਸਟਰੀ 'ਚ ਛਾਇਆ...

school closed july 19

19 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਕਸ਼ਮੀਰ ਦੇ ਬੱਚਿਆਂ ਦੀਆਂ ਲੱਗ ਗਈਆਂ ਮੌਜਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • daughter young girl
      ਚਾਵਾਂ ਨਾਲ ਵਿਆਹੀ ਧੀ ਨੂੰ ਮ੍ਰਿਤ ਦੇਖ ਬੋਲਿਆ ਪਿਤਾ, ਸਹੁਰਿਆਂ ਕਾਰਣ ਹੋਈ ਧੀ ਦੀ...
    • husband and wife  bathinda police
      ਸ਼ੱਕ ਨੇ ਉਜਾੜ 'ਤਾ ਘਰ, ਬਠਿੰਡਾ 'ਚ ਪਤੀ ਨੇ ਪਿੰਡ ਵਿਚਾਲੇ ਪਤਨੀ ਨੂੰ ਮਾਰੀਆਂ...
    • punjab congress appointment
      ਡਾ. ਇਮੈਨੂਅਲ ਨਾਹਰ ਪੰਜਾਬ ਕਾਂਗਰਸ ਘੱਟ ਗਿਣਤੀਆਂ ਵਿਭਾਗ ਦੇ ਚੇਅਰਮੈਨ ਨਿਯੁਕਤ
    • yellow alert issued for heavy rain in many districts
      ਪੰਜਾਬ 'ਚ ਮੌਨਸੂਨ ਨੇ ਫੜੀ ਰਫ਼ਤਾਰ, ਅਗਲੇ 4 ਦਿਨ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ...
    • drug addict arrested
      ਪੁਲਸ ਵੱਲੋਂ ਨਸ਼ੇ ਦੀ ਹਾਲਤ ਵਿਚ ਦੋ ਨੌਜਵਾਨ ਕਾਬੂ, ਡੋਪ ਟੈਸਟ ਪਾਜ਼ੇਟਿਵ ਆਉਣ...
    • pm modi in punjab
      ਪੰਜਾਬ ਆਉਣਗੇ PM ਮੋਦੀ, ਇਸੇ ਮਹੀਨੇ ਦੇਣਗੇ ਵੱਡੀ ਸੌਗਾਤ
    • important news for applicants applying for driving license
      ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ
    • motorcyclist dies after being hit by car
      ਕਾਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ
    • important news for 10th 12th class students
      10ਵੀਂ-12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, PSEB ਨੇ ਜਾਰੀ ਕੀਤਾ...
    • political turmoil in punjab congress
      ਪੰਜਾਬ ਕਾਂਗਰਸ 'ਚ ਮਚੀ ਸਿਆਸੀ ਤੜਥੱਲੀ! ਹੁਣ ਮਨੀਸ਼ ਤਿਵਾੜੀ ਦੀ ਨਾਰਾਜ਼ਗੀ ਨੇ ਪਾਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +