Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 09, 2026

    8:01:59 PM

  • rajbir ghumman gets no relief from the high court

    ਰਾਜਬੀਰ ਘੁੰਮਣ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ

  • supreme court  justice sheel nagu  petition

    ਸੁਪਰੀਮ ਕੋਰਟ ਦੇ ਜੱਜ ਸ਼ੀਲ ਨਾਗੂ ਨੇ ਪੰਜਾਬ ਸਰਕਾਰ...

  • major incident in hoshiarpur young man brutally murdered

    ਹੁਸ਼ਿਆਰਪੁਰ 'ਚ ਵੱਡੀ ਵਾਰਦਾਤ! ਨੌਜਵਾਨ ਦਾ ਬੇਰਹਿਮੀ...

  • lpu protest revelation

    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਸ਼੍ਰੋਮਣੀ ਕਮੇਟੀ ਦਾ 11 ਅਰਬ 38 ਕਰੋੜ ਦਾ ਬਜਟ ਜੈਕਾਰਿਆਂ ਦੀ ਗੂੰਜ ’ਚ ਪਾਸ

PUNJAB News Punjabi(ਪੰਜਾਬ)

ਸ਼੍ਰੋਮਣੀ ਕਮੇਟੀ ਦਾ 11 ਅਰਬ 38 ਕਰੋੜ ਦਾ ਬਜਟ ਜੈਕਾਰਿਆਂ ਦੀ ਗੂੰਜ ’ਚ ਪਾਸ

  • Updated: 29 Mar, 2023 05:16 AM
Amritsar
sgpc budget of 11 billion 38 crores passed
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਸਰਬਜੀਤ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਿੱਤੀ ਸਾਲ 2023-24 ਦਾ ਸਾਲਾਨਾ ਬਜਟ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ 'ਚ ਹੋਏ ਇਜਲਾਸ ਦੌਰਾਨ ਪਾਸ ਕੀਤਾ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ 'ਚ ਹੋਏ ਜਨਰਲ ਇਜਲਾਸ ਵਿੱਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ 11 ਅਰਬ 38 ਕਰੋੜ 14 ਲੱਖ ਰੁਪਏ ਦਾ ਬਜਟ ਪੇਸ਼ ਕੀਤਾ, ਜਿਸ ਨੂੰ ਹਾਜ਼ਰ ਮੈਂਬਰਾਂ ਨੇ ਜੈਕਾਰਿਆਂ ਦੀ ਗੂੰਜ 'ਚ ਪ੍ਰਵਾਨਗੀ ਦਿੱਤੀ।

ਬਜਟ ਇਜਲਾਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ ਅਤੇ ਮੈਂਬਰ ਮੌਜੂਦ ਸਨ। ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਆਪਣੇ ਬਜਟ ਭਾਸ਼ਣ 'ਚ ਵੱਖ-ਵੱਖ ਵਿਭਾਗਾਂ ਅਤੇ ਅਦਾਰਿਆਂ ਲਈ ਹੋਣ ਵਾਲੀ ਆਮਦਨ ਦੇ ਵੇਰਵੇ ਸਾਂਝੇ ਕਰਦਿਆਂ ਵੱਖ-ਵੱਖ ਭਵਿੱਖੀ ਕਾਰਜਾਂ ਲਈ ਰੱਖੀ ਗਈ ਰਾਸ਼ੀ ਦਾ ਖੁਲਾਸਾ ਕੀਤਾ।

ਇਹ ਵੀ ਪੜ੍ਹੋ : PRTC ਦੀ ਬੱਸ ਤੇ ਟਰੱਕ 'ਚ ਵਾਪਰਿਆ ਵੱਡਾ ਹਾਦਸਾ, 2 ਕਾਰਾਂ ਵੀ ਆਈਆਂ ਲਪੇਟ 'ਚ

ਬਜਟ ’ਚ ਪਿਛਲੇ ਸਾਲ ਨਾਲੋਂ 17 ਫ਼ੀਸਦੀ ਵਾਧਾ ਦਰਜ

PunjabKesari

ਬਜਟ ਇਜਲਾਸ ਮਗਰੋਂ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਬਜਟ ਵਿੱਚ ਇਸ ਵਾਰ ਬੀਤੇ ਵਰ੍ਹੇ ਨਾਲੋਂ 17 ਫ਼ੀਸਦੀ ਵਾਧਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਵਿੱਤੀ ਵਰ੍ਹੇ ਦਾ ਬਜਟ 9 ਅਰਬ 88 ਕਰੋੜ ਰੁਪਏ ਦੇ ਲਗਭਗ ਸੀ, ਜਦਕਿ ਇਸ ਵਾਰ 11 ਅਰਬ 38 ਕਰੋੜ ਰੁਪਏ ਦਾ ਅਨੁਮਾਨ ਹੈ। ਉਨ੍ਹਾਂ ਦੱਸਿਆ ਕਿ ਪਾਸ ਕੀਤੇ ਗਏ ਬਜਟ 'ਚ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ, ਸੈਕਸ਼ਨ 85 ਦੇ ਇਤਿਹਾਸਕ ਗੁਰਦੁਆਰਾ ਸਾਹਿਬਾਨ, ਵਿਦਿਅਕ ਅਦਾਰੇ, ਪ੍ਰਿੰਟਿੰਗ ਪ੍ਰੈੱਸਾਂ ਆਦਿ ਸ਼ਾਮਲ ਹਨ। ਕੁਲ ਬਜਟ 'ਚੋਂ ਗੁਰਦੁਆਰਾ ਸਾਹਿਬਾਨ ਦਾ ਬਜਟ 8 ਅਰਬ 55 ਕਰੋੜ ਰੁਪਏ ਹੈ।

ਇਹ ਵੀ ਪੜ੍ਹੋ : ਪਿਤਾ ਨੇ 15 ਮਹੀਨਿਆਂ ਦੀ ਬੇਟੀ ਨੂੰ ਕੰਧ ਨਾਲ ਪਟਕਾ ਕੇ ਮਾਰਿਆ, ਹੋਈ ਦਰਦਨਾਕ ਮੌਤ

ਐਡਵੋਕੇਟ ਧਾਮੀ ਨੇ ਦੱਸਿਆ ਕਿ ਇਸ ਬਜਟ ਵਿੱਚ ਭਵਿੱਖੀ ਯੋਜਨਾਵਾਂ ਤਹਿਤ ਨਿਸ਼ਚੈ ਪ੍ਰਸ਼ਾਸਕੀ ਸੇਵਾਵਾਂ ਸਿਖਲਾਈ ਕੇਂਦਰ ਲਈ 1 ਕਰੋੜ ਰੁਪਏ, ਵਿਦੇਸ਼ਾਂ 'ਚ ਸਿੱਖੀ ਪ੍ਰਚਾਰ ਕੇਂਦਰ ਸਥਾਪਤ ਕਰਨ ਲਈ 7 ਕਰੋੜ 9 ਲੱਖ ਰੁਪਏ, ਵਾਤਾਵਰਣ ਦੀ ਸ਼ੁੱਧਤਾ ਦੇ ਮੱਦੇਨਜ਼ਰ ਗੁਰਦੁਆਰਾ ਸਾਹਿਬਾਨ ਵਿਖੇ ਸੋਲਰ ਪਲਾਂਟ ਲਗਾਉਣ ਲਈ 4 ਕਰੋੜ 72 ਲੱਖ ਰੁਪਏ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਨਵੀਆਂ ਸਰਾਵਾਂ ਲਈ 24 ਕਰੋੜ ਰੁਪਏ, ਭਾਈਚਾਰਕ ਭਲਾਈ ਲੈਬ ਅਤੇ ਦਵਾਖਾਨੇ ਲਈ 60 ਲੱਖ ਰੁਪਏ, ਪੰਥਕ ਮਾਮਲਿਆਂ ਅਤੇ ਮੁਕੱਦਮਿਆਂ ਲਈ 1 ਕਰੋੜ 80 ਲੱਖ ਰੁਪਏ, ਧਰਮ ਅਰਥ ਫੰਡ ਅਤੇ ਪੰਥਕ ਭਲਾਈ ਫੰਡ ਵਾਸਤੇ 3 ਕਰੋੜ 69 ਲੱਖ ਰੁਪਏ, ਕੁਦਰਤੀ ਆਫ਼ਤਾਂ ਲਈ 1 ਕਰੋੜ 11 ਲੱਖ ਰੁਪਏ, ਗੁਰਸਿੱਖ ਵਿਦਿਆਰਥੀਆਂ ਦੀ ਵਿਦਿਆ ਲਈ 1 ਕਰੋੜ 70 ਲੱਖ ਰੱਖੇ ਗਏ ਹਨ।

ਇਹ ਵੀ ਪੜ੍ਹੋ : ਦਲਾਈ ਲਾਮਾ ਨੇ 8 ਸਾਲ ਦੇ ਅਮਰੀਕੀ ਮੰਗੋਲੀਆਈ ਬੱਚੇ ਨੂੰ ਬਣਾਇਆ ਬੁੱਧ ਧਰਮ ਦਾ ਸਭ ਤੋਂ ਵੱਡਾ ਧਰਮਗੁਰੂ

ਇਸੇ ਤਰ੍ਹਾਂ ਪੰਜਾਬ ਤੋਂ ਬਾਹਰਲੇ ਰਾਜਾਂ 'ਚ ਸਿੱਖੀ ਪ੍ਰਚਾਰ ਵਾਸਤੇ 3 ਕਰੋੜ 70 ਲੱਖ ਰੁਪਏ, ਆਉਣ ਵਾਲੀਆਂ ਸ਼ਤਾਬਦੀਆਂ ਲਈ 2 ਕਰੋੜ ਰੁਪਏ, ਗੁਰਮਤਿ ਸਮਾਗਮਾਂ ਲਈ 2 ਕਰੋੜ 50 ਲੱਖ ਰੁਪਏ, ਖੇਡ ਅਕੈਡਮੀਆਂ ਲਈ 3 ਕਰੋੜ 5 ਲੱਖ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਬੰਦੀ ਸਿੰਘਾਂ ਦੀ ਰਿਹਾਈ ਅਤੇ ਕੇਸਾਂ ਦੀ ਪੈਰਵਾਈ ਲਈ ਦੇ ਨਾਲ-ਨਾਲ ਨਜ਼ਰਬੰਦ ਸਿੰਘਾਂ ਦੇ ਪਰਿਵਾਰਾਂ ਨੂੰ ਸਹਾਇਤਾ ਲਈ ਵੀ ਵਿਸ਼ੇਸ਼ ਰਾਸ਼ੀ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਦੇ ਨਾਲ ਹੀ ਗਰੀਬ ਵਿਦਿਆਰਥੀਆਂ, ਅੰਮ੍ਰਿਤਧਾਰੀ ਬੱਚਿਆਂ ਨੂੰ ਵਜ਼ੀਫੇ, ਸਿਕਲੀਗਰ ਤੇ ਵਣਜਾਰੇ ਸਿੱਖਾਂ ਲਈ ਵੀ ਬਜਟ ਰੱਖਿਆ ਗਿਆ ਹੈ।

ਇਹ ਵੀ ਪੜ੍ਹੋ : ਫਰਾਂਸ 'ਚ ਹੁਣ ਜਲ ਭੰਡਾਰਾਂ ਨੂੰ ਲੈ ਕੇ ਭੜਕੀ ਹਿੰਸਾ, ਦੇਸ਼ ਭਰ 'ਚ ਫੈਲਿਆ ਤਣਾਅ

ਇਜਲਾਸ ਦੌਰਾਨ ਹਾਜ਼ਰ ਰਹੇ ਸ਼੍ਰੋਮਣੀ ਕਮੇਟੀ ਮੈਂਬਰ

ਬਜਟ ਇਜਲਾਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਤੋਂ ਇਲਾਵਾ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਗੋਂਵਾਲ, ਅਲਵਿੰਦਰਪਾਲ ਸਿੰਘ ਪੱਖੋਕੇ, ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਾਇਮਪੁਰ, ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ, ਅੰਤ੍ਰਿੰਗ ਕਮੇਟੀ ਮੈਂਬਰ ਪਰਮਜੀਤ ਸਿੰਘ ਖਾਲਸਾ, ਜਰਨੈਲ ਸਿੰਘ ਕਰਤਾਰਪੁਰ, ਗੁਰਨਾਮ ਸਿੰਘ ਜੱਸਲ, ਬੀਬੀ ਗੁਰਿੰਦਰ ਕੌਰ ਭੋਲੂਵਾਲਾ, ਬਾਬਾ ਗੁਰਪ੍ਰੀਤ ਸਿੰਘ ਰੰਧਾਵਾ, ਮਲਕੀਤ ਸਿੰਘ ਚੰਗਾਲ, ਭੁਪਿੰਦਰ ਸਿੰਘ ਅਸੰਧ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਰਾਮ ਸਿੰਘ, ਸੁਰਜੀਤ ਸਿੰਘ ਭਿੱਟੇਵੱਡ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੰਗਵਿੰਦਰ ਸਿੰਘ ਖਾਪੜਖੇੜੀ, ਬੀਬੀ ਕਿਰਨਜੋਤ ਕੌਰ, ਜਗਸੀਰ ਸਿੰਘ ਮਾਂਗੇਆਣਾ, ਬੀਬੀ ਕਿਰਨਵੀਰ ਕੌਰ ਆਦਿ ਮੌਜੂਦ ਸਨ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

  • SGPC
  • Amritsar
  • Teja Singh Samundri Hall
  • Annual Budget
  • ਸ਼੍ਰੋਮਣੀ ਕਮੇਟੀ
  • ਅੰਮ੍ਰਿਤਸਰ
  • ਤੇਜਾ ਸਿੰਘ ਸਮੁੰਦਰੀ ਹਾਲ
  • ਸਾਲਾਨਾ ਬਜਟ

ਅਲਟੀਮੇਟਮ ’ਤੇ CM ਮਾਨ ਦੇ ਟਵੀਟ ਮਗਰੋਂ ਜਥੇਦਾਰ ਹਰਪ੍ਰੀਤ ਸਿੰਘ ਨੇ ਦਿੱਤੀ ਪ੍ਰਤੀਕਿਰਿਆ

NEXT STORY

Stories You May Like

  • lease demand for retail space in malls drops by 38
    ਦੇਸ਼ ਦੇ ਚੋਟੀ ਦੇ ਅੱਠ ਸ਼ਹਿਰਾਂ ’ਚ ਜੁਲਾਈ-ਸਤੰਬਰ ’ਚ ਮਾਲਜ਼ ’ਚ ਪ੍ਰਚੂਨ ਸਥਾਨਾਂ ਦੀ ਲੀਜ਼ ਮੰਗ 38 ਫੀਸਦੀ ਘਟੀ
  • the matter of land acquisition for the ranjit sagar dam project
    ਰਣਜੀਤ ਸਾਗਰ ਡੈਮ ਪ੍ਰਾਜੈਕਟ ਲਈ ਜ਼ਮੀਨ ਐਕਵਾਇਰ ਦਾ ਮਾਮਲਾ : 38 ਸਾਲ ਬਾਅਦ 11 ਮੁਲਜ਼ਮ ਬਰੀ
  • sgpc officials meet with hotel owners regarding birth anniversary of fourth guru
    ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਹੋਟਲ ਮਾਲਕਾਂ ਨਾਲ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਦੀ ਇਕੱਤਰਤਾ
  • 11 lakh rupees each for the indian women  s hockey team
    ਓਡੀਸ਼ਾ ਸਰਕਾਰ ਦਾ ਸੋਨ ਤਗਮਾ ਜੇਤੂ ਭਾਰਤੀ ਮਹਿਲਾ ਹਾਕੀ ਟੀਮ ਲਈ 11-11 ਲੱਖ ਰੁਪਏ ਦੇਣ ਦਾ ਐਲਾਨ
  • foreign companies spend rs 95 000 crore on indian hospitals
    ਭਾਰਤੀ ਹਸਪਤਾਲਾਂ 'ਤੇ ਵਿਦੇਸ਼ੀ ਕੰਪਨੀਆਂ ਦਾ ਲੱਗਾ 95,000 ਕਰੋੜ, ਮੱਧ ਵਰਗ ਦੀ ਵਧੀ ਪਰੇਸ਼ਾਨੀ
  • the election for the new committee of sri guru ravidass sabha mantova
    ਸ੍ਰੀ ਗੁਰੂ ਰਵਿਦਾਸ ਸਭਾ ਮਾਨਤੋਵਾ ਦੀ ਨਵੀਂ ਕਮੇਟੀ ਦੀ ਚੋਣ 11 ਅਕਤੂਬਰ ਨੂੰ ਹੋਣ ਦੀ ਸੰਭਾਵਨਾ
  • sgpc preliminary report on the sri anandpur sahib matter tomorrow
    ਸ਼੍ਰੋਮਣੀ ਕਮੇਟੀ ਦੀ ਜਾਂਚ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਮਾਮਲੇ ਦੀ ਭਲਕੇ ਸੌਂਪੇਗੀ ਮੁੱਢਲੀ ਰਿਪੋਰਟ
  • sgpc member akal takht
    ਸ਼੍ਰੋਮਣੀ ਕਮੇਟੀ ਮੈਂਬਰ ਪੁੜੈਣ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆ ਸਪਸ਼ਟੀਕਰਨ, ਕੀਤੀ ਖਿਮਾ ਜਾਚਨਾ
  • major forecast by meteorological department rain winds and storms in punjab
    ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ! ਪੰਜਾਬ 'ਚ 3 ਦਿਨ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ...
  • long power cut in punjab on saturday
    ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...
  • bodybuilder varinder singh ghumman s death anniversary
    ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਬਰਸੀ ਮੌਕੇ ਭਰਾ ਨੇ ਕੀਤੇ ਵੱਡੇ ਖ਼ੁਲਾਸੇ! ਕਰੋੜਾਂ...
  • dispute over train departure superintendent attacks manager with a stick
    ਜਲੰਧਰ 'ਚ ਟਰੇਨ ਰਵਾਨਾ ਕਰਨ ਨੂੰ ਲੈ ਕੇ ਵਿਵਾਦ, ਸੁਪਰਡੈਂਟ ਨੇ ਮੈਨੇਜਰ 'ਤੇ...
  • vigilance action at patwar khana in district administrative complex jalandhar
    ਜਲੰਧਰ 'ਚ DC ਦੇ ਨੱਕ ਹੇਠਾਂ ਸਾਲਾਂ ਤੋਂ ਪਟਵਾਰਖਾਨੇ ’ਚ ਛਾਇਆ ਹੋਇਆ ਹੈ...
  • bjp protests over smart city scams in jalandhar
    ਜਲੰਧਰ 'ਚ ਸਮਾਰਟ ਸਿਟੀ ਘਪਲਿਆਂ ਨੂੰ ਲੈ ਕੇ ਭਾਜਪਾ ਦਾ ਰੋਸ ਪ੍ਰਦਰਸ਼ਨ
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
  • charanjit singh channi to launch pagri sambhal yatra
    ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਚੰਨੀ ਦਾ ਵੱਡਾ ਐਲਾਨ, ਕੱਢਣਗੇ 'ਪੱਗੜੀ...
Trending
Ek Nazar
long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab schools  education department  decision
      ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡਾ ਫ਼ੈਸਲਾ, ਸਕੂਲ ਮੁਖੀਆਂ ਨੂੰ ਜਾਰੀ ਹੋਏ ਵਿਸ਼ੇਸ਼...
    • supreme court  justice sheel nagu  petition
      ਸੁਪਰੀਮ ਕੋਰਟ ਦੇ ਜੱਜ ਸ਼ੀਲ ਨਾਗੂ ਨੇ ਪੰਜਾਬ ਸਰਕਾਰ ਦੀ ਪਟੀਸ਼ਨ ਤੋਂ ਖੁਦ ਨੂੰ ਕੀਤਾ...
    • punjab dgp notification
      ਪੰਜਾਬ ਨੂੰ ਮਿਲਿਆ ਪੱਕਾ ਡੀਜੀਪੀ, ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ
    • shots fired at nambardar s house in patti
      ਪੱਟੀ 'ਚ ਨੰਬਰਦਾਰ ਦੇ ਘਰ 'ਤੇ ਫਾਇਰਿੰਗ, ਇਲਾਕੇ 'ਚ ਸਹਿਮ ਦਾ ਮਾਹੌਲ
    • pastor balwinder over suspicion of illicit relations
      ਪਾਸਟਰ ਬਲਵਿੰਦਰ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ, ਸਾਹਮਣੇ ਆਇਆ ਪੂਰਾ ਸੱਚ
    • bodybuilder varinder singh ghumman s death anniversary
      ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਬਰਸੀ ਮੌਕੇ ਭਰਾ ਨੇ ਕੀਤੇ ਵੱਡੇ ਖ਼ੁਲਾਸੇ! ਕਰੋੜਾਂ...
    • suspended former dig harcharan singh bhullar appears in court major statement
      ਮੁਅੱਤਲ ਸਾਬਕਾ DIG ਹਰਚਰਨ ਸਿੰਘ ਭੁੱਲਰ ਦੀ ਅਦਾਲਤ 'ਚ ਪੇਸ਼ੀ, ਪਹਿਲੀ ਵਾਰ ਦਿੱਤਾ...
    • grocery store  thief  theft
      ਮੋਗਾ : ਕਰਿਆਨੇ ਦੀ ਦੁਕਾਨ ’ਚ ਚੋਰੀ, 30 ਹਜ਼ਾਰ ਰੁਪਏ ਦੀ ਨਕਦੀ ਲੈ ਕੇ ਫ਼ਰਾਰ ਹੋਏ...
    • saudi arabia young man dies in road accident
      ਰੋਜ਼ੀ ਰੋਟੀ ਲਈ 14 ਸਾਲ ਤੋਂ ਸਾਊਦੀ ਅਰਬ ਰਹਿ ਰਹੇ ਵਿਅਕਤੀ ਦੀ ਮੌਤ, ਪਰਿਵਾਰ 'ਤੇ...
    • dispute over train departure superintendent attacks manager with a stick
      ਜਲੰਧਰ 'ਚ ਟਰੇਨ ਰਵਾਨਾ ਕਰਨ ਨੂੰ ਲੈ ਕੇ ਵਿਵਾਦ, ਸੁਪਰਡੈਂਟ ਨੇ ਮੈਨੇਜਰ 'ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +