Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 08, 2026

    4:13:20 PM

  • national highways blocked in punjab

    ਪੰਜਾਬ 'ਚ ਨੈਸ਼ਨਲ ਹਾਈਵੇਅ ਜਾਮ! ਫੂਡ ਇੰਸਪੈਕਟਰ...

  • uncle and niece die in horrific accident

    ਪੰਜਾਬ 'ਚ ਤੇਜ਼ ਰਫ਼ਤਾਰ ਥਾਰ ਦਾ ਕਹਿਰ!...

  • big robbery in khanna

    BIG BREAKING: ਪੰਜਾਬ 'ਚ ਦਿਨ-ਦਿਹਾੜੇ ਵੱਡੀ ਲੁੱਟ!...

  • hearing on rajoana s mercy petition on october 28

    28 ਅਕਤੂਬਰ ਨੂੰ ਰਾਜੋਆਣਾ ਦੀ ਰਹਿਮ ਪਟੀਸ਼ਨ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਸ਼੍ਰੋਮਣੀ ਕਮੇਟੀ ਵਫਦ ਨੇ ਘੱਟ ਗਿਣਤੀ ਕਮਿਸ਼ਨ ਚੇਅਰਮੈਨ ਨਾਲ ਕੀਤੀ ਮੁਲਾਕਾਤ

PUNJAB News Punjabi(ਪੰਜਾਬ)

ਸ਼੍ਰੋਮਣੀ ਕਮੇਟੀ ਵਫਦ ਨੇ ਘੱਟ ਗਿਣਤੀ ਕਮਿਸ਼ਨ ਚੇਅਰਮੈਨ ਨਾਲ ਕੀਤੀ ਮੁਲਾਕਾਤ

  • Edited By Baljit Singh,
  • Updated: 17 Mar, 2025 11:33 PM
Punjab
sgpc delegation meets minority commission chairman
  • Share
    • Facebook
    • Tumblr
    • Linkedin
    • Twitter
  • Comment

ਜੈਤੋ (ਰਘੂਨੰਦਨ ਪਰਾਸ਼ਰ‌ ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇੱਕ ਵਫਦ ਨੇ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸ. ਇਕਬਾਲ ਸਿੰਘ ਲਾਲਪੁਰਾ ਨਾਲ ਮੁਲਾਕਾਤ ਕਰਕੇ ਪੁਰੀ ਦੇ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਗੁਰਦੁਆਰਾ ਮੰਗੂ ਮੱਠ ਨਾਲ ਸਬੰਧਤ ਮਾਮਲੇ ਵਿੱਚ 18 ਮਾਰਚ 2025 ਨੂੰ ਰੱਖੀ ਮੀਟਿੰਗ ਵਿੱਚ ਤਿੰਨ ਵਿਅਕਤੀਆਂ ਨੂੰ ਸੱਦੇ ਜਾਣ ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ।

ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ ਦੀ ਅਗਵਾਈ ਵਿੱਚ ਪੁੱਜੇ ਇਸ ਵਫਦ ਵਿੱਚ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਸੁਰਜੀਤ ਸਿੰਘ ਭਿੱਟੇਵਡ ਤੇ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ ਸ਼ਾਮਲ ਸਨ। ਭਾਈ ਰਾਜਿੰਦਰ ਸਿੰਘ ਮਹਿਤਾ ਨੇ ਦੱਸਿਆ ਕਿ ਘਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸੌਂਪੇ ਪੱਤਰ ਵਿੱਚ ਕਿਹਾ ਗਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਤਿਹਾਸਕ ਅਸਥਾਨ ਗੁਰਦੁਆਰਾ ਬਾਉਲੀ ਮੱਠ, ਗੁਰਦੁਆਰਾ ਮੰਗੂ ਮੱਠ ਅਤੇ ਗੁਰਦੁਆਰਾ ਪੰਜਾਬੀ ਮੱਠ ਦੀ ਸੇਵਾ ਸੰਭਾਲ ਸਬੰਧੀ ਸਿੱਖ ਸੰਸਥਾ ਲੰਮੇ ਸਮੇਂ ਤੋਂ ਮੰਗ ਕਰ ਰਹੀ ਹੈ। 
ਇਸ ਸਬੰਧ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ 'ਤੇ ਬਣਾਈ ਗਈ ਕਮੇਟੀ ਪਹਿਲਾਂ ਹੀ ਸਾਰੇ ਮਾਮਲਿਆਂ ਬਾਰੇ ਸਥਾਨਕ ਪ੍ਰਸ਼ਾਸਨ ਨਾਲ ਵਿਚਾਰ-ਵਟਾਂਦਰਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਪੁਰੀ ਦੇ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਗੁਰਦੁਆਰਾ ਮੰਗੂ ਮੱਠ ਨਾਲ ਸਬੰਧਤ ਮਾਮਲੇ ਵਿੱਚ 18 ਮਾਰਚ ਨੂੰ ਰੱਖੀ ਮੀਟਿੰਗ ਵਿੱਚ ਤਿੰਨ ਵਿਅਕਤੀਆਂ ਨੂੰ ਸੱਦਿਆ ਗਿਆ ਹੈ ਜੋ ਠੀਕ ਨਹੀਂ। ਉਨ੍ਹਾਂ ਕਿਹਾ ਕਿ ਇਨ੍ਹਾਂ ਤਿੰਨਾਂ ਵਿਅਕਤੀਆਂ ਵਿੱਚ ਪੁਰੀ ਦੇ ਸ. ਜਗਦੀਪ ਸਿੰਘ ਨੂੰ ਵੀ ਸੱਦਾ ਦਿੱਤਾ ਹੈ, ਜੋ ਇੱਕ ਨਿੱਜੀ ਗੁਰਦੁਆਰਾ ਚਲਾਉਂਦੇ ਹਨ ਜਿਸਦਾ ਨਾਮ ਗੁਰਦੁਆਰਾ ਆਰਤੀ ਸਾਹਿਬ ਹੈ। ਇਹ ਆਪਣੇ ਨਿੱਜੀ ਹਿੱਤਾਂ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੁਆਰਾ ਬਣਾਈ ਗਈ ਕਮੇਟੀ ਨੂੰ ਸਾਬੋਤਾਜ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। 

ਉਨ੍ਹਾਂ ਕਿਹਾ ਕਿ ਸ. ਜਗਦੀਪ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਦੁਆਰਾ ਬਣਾਈ ਗਈ ਕਮੇਟੀ ਦੇ ਮੈਂਬਰ ਵੀ ਹਨ। ਉਨ੍ਹਾਂ ਦੂਜੇ ਦੋ ਮੈਬਰਾਂ ਬਾਰੇ ਕਿਹਾ ਕਿ ਪੁਰੀ ਵਿਖੇ ਚੱਲ ਰਹੇ ਸਿੱਖ ਮੁੱਦਿਆਂ ਨੂੰ ਹੱਲ ਕਰਨ ਵਿੱਚ ਸ. ਅਜਮੇਰ ਸਿੰਘ ਰੰਧਾਵਾ ਅਤੇ ਸ਼੍ਰੀ ਵਿੱਕੀ ਥਾਮਸ ਦੀ ਭੂਮਿਕਾ ਵੀ ਬਹੁਤ ਸ਼ੱਕੀ ਹੈ। ਵਫਦ ਨੇ ਮੰਗ ਕੀਤੀ ਕਿ ਓਡੀਸ਼ਾ ਵਿੱਚ ਪੁਰੀ ਦੇ ਡੀਐਮ ਅਤੇ ਕੁਲੈਕਟਰ ਨੂੰ ਗੁਰਦੁਆਰਾ ਬਾਉਲੀ ਮੱਠ, ਗੁਰਦੁਆਰਾ ਮੰਗੂ ਮੱਠ ਅਤੇ ਗੁਰਦੁਆਰਾ ਪੰਜਾਬੀ ਮੱਠ ਦੇ ਮਾਮਲਿਆਂ ਬਾਰੇ ਕੋਈ ਵੀ ਚਰਚਾ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੁਆਰਾ ਬਣਾਈ ਗਈ ਕਮੇਟੀ ਨਾਲ ਰਾਬਤਾ ਕਰਨ ਦੇ ਨਿਰਦੇਸ਼ ਦਿੱਤੇ ਜਾਣ, ਤਾਂ ਜੋ ਇਸ ਮਹੱਤਵਪੂਰਨ ਮੁੱਦੇ ਵਿੱਚ ਹੋਰ ਉਲਝਣ ਨਾ ਆਵੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Shiromani Committee
  • delegation
  • Minority Commission
  • meeting
  • ਸ਼੍ਰੋਮਣੀ ਕਮੇਟੀ
  • ਵਫਦ
  • ਘੱਟ ਗਿਣਤੀ ਕਮਿਸ਼ਨ
  • ਮੁਲਾਕਾਤ

ਬੁਲੇਟ ਮੋਟਰਸਾਈਕਲ ਵਾਲਿਆਂ ਦੇ ਪੁਲਸ ਨੇ ਪਵਾ'ਤੇ ਪਟਾਕੇ! ਕੀਤੇ ਚਲਾਨ ਤੇ 2.23 ਲੱਖ ਦਾ ਜੁਰਮਾਨਾ (ਵੀਡੀਓ)

NEXT STORY

Stories You May Like

  • sgpc preliminary report on the sri anandpur sahib matter tomorrow
    ਸ਼੍ਰੋਮਣੀ ਕਮੇਟੀ ਦੀ ਜਾਂਚ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਮਾਮਲੇ ਦੀ ਭਲਕੇ ਸੌਂਪੇਗੀ ਮੁੱਢਲੀ ਰਿਪੋਰਟ
  • conversion  marriage
    ਪਾਕਿਸਤਾਨ 'ਚ ਘੱਟ-ਗਿਣਤੀ ਲੜਕੀਆਂ ਦੇ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ 'ਤੇ UN ਨੇ ਪ੍ਰਗਟਾਈ ਚਿੰਤਾ
  • yogi adityanath  narendra modi  meeting
    CM ਯੋਗੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ ! ਕਈ ਅਹਿਮ ਮੁੱਦਿਆਂ 'ਤੇ ਕੀਤੀ ਚਰਚਾ
  • a crucial meeting of the congress working committee will be held tomorrow
    ਭਲਕੇ ਹੋਵੇਗੀ ਕਾਂਗਰਸ ਵਰਕਿੰਗ ਕਮੇਟੀ ਦੀ ਅਹਿਮ ਬੈਠਕ, ਚੋਣ ਕਮਿਸ਼ਨ ਨਾਲ ਜੁੜੇ ਮੁੱਦੇ ’ਤੇ ਹੋਵੇਗੀ ਚਰਚਾ
  • pargat singh met ambika soni
    ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਪਹਿਲਾਂ ਪਰਗਟ ਸਿੰਘ ਨੇ ਅੰਬਿਕਾ ਸੋਨੀ ਨਾਲ ਕੀਤੀ ਮੁਲਾਕਾਤ
  • piyush goyal meets us businessmen from financial services  technology sector
    ਪਿਊਸ਼ ਗੋਇਲ ਨੇ ਵਿੱਤੀ ਸੇਵਾਵਾਂ, ਤਕਨਾਲੋਜੀ ਖੇਤਰ ਦੇ ਅਮਰੀਕੀ ਕਾਰੋਬਾਰੀਆਂ ਨਾਲ ਕੀਤੀ ਮੁਲਾਕਾਤ
  • nitin nabin  sri lanka  jvp delegation  meeting
    ਨਿਤਿਨ ਨਬੀਨ ਨੇ ਸ਼੍ਰੀਲੰਕਾ ਦੀ ਸੱਤਾਧਾਰੀ ਪਾਰਟੀ ਜੇਵੀਪੀ ਦੇ ਵਫ਼ਦ ਨਾਲ ਕੀਤੀ ਮੁਲਾਕਾਤ
  • commerce minister piyush goyal
    ਵਣਜ ਮੰਤਰੀ ਪਿਊਸ਼ ਗੋਇਲ ਨੇ ਅਮਰੀਕੀ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨਾਲ ਕੀਤੀ ਮੁਲਾਕਾਤ
  • canada assembly elections
    ਕੈਨੇਡਾ ਚੋਣਾਂ ': ਇਸ ਵਾਰ ਮੈਦਾਨ ਭਖਾਉਣਗੇ 40 ਪੰਜਾਬੀ ਉਮੀਦਵਾਰ
  • three person arrested for theft
    ਨਸ਼ੇ ਦੀ ਪੂਰਤੀ ਲਈ ਘਰਾਂ ’ਚ ਚੋਰੀਆਂ ਕਰਨ ਵਾਲੇ 3 ਗ੍ਰਿਫ਼ਤਾਰ
  • jalandhar city railway station
    95 ਕਰੋੜ ਦੀ ਲਾਗਤ ਨਾਲ ਬਦਲਿਆ ਜਾਵੇਗਾ ਜਲੰਧਰ ਰੇਲਵੇ ਸਟੇਸ਼ਨ! ਏਅਰਪੋਰਟ ਵਰਗੀ...
  • khalistani slogans written in daljit dosanjh s native village dosanjh kalan
    ਦਿਲਜੀਤ ਦੋਸਾਂਝ ਦੇ ਜੱਦੀ ਪਿੰਡ ਦੋਸਾਂਝ ਕਲਾਂ 'ਚ ਲਿਖੇ ਮਿਲੇ ਖਾਲਿਸਤਾਨੀ ਨਾਅਰੇ
  • raids at 2 places against illegal mining
    ਨਾਜਾਇਜ਼ ਮਾਈਨਿੰਗ ਖ਼ਿਲਾਫ਼ 2 ਥਾਵਾਂ ’ਤੇ ਛਾਪੇਮਾਰੀ,  ਜੇ. ਸੀ. ਬੀ. ਅਤੇ ਟਿੱਪਰ...
  • pargat singh reaches amritsar for the first time after becoming president
    ਪ੍ਰਧਾਨ ਬਣਨ ਮਗਰੋਂ ਅੰਮ੍ਰਿਤਸਰ ਪਹੁੰਚੇ ਪਰਗਟ ਸਿੰਘ, ਕਾਰ ਡਰਾਈਵ ਕਰਦੇ ਨਜ਼ਰ ਆਏ...
  • police and health department action 250 kg desi ghee recovered
    ਪੁਲਸ ਤੇ ਸਿਹਤ ਵਿਭਾਗ ਦਾ ਐਕਸ਼ਨ, 250 ਕਿਲੋ ਦੇਸੀ ਘਿਓ ਤੇ 35 ਟੀਨ ਰਿਫਾਇੰਡ ਬਰਾਮਦ
  • pcs officers in punjab to be transferred following cbi raid
    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
Trending
Ek Nazar
seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • elderly man strikes it lucky wins 21 lakh lottery with a 50 ruppes ticket
      ਪੰਜਾਬ: ਕੜੇ ਵੇਚਣ ਵਾਲੇ ਬਜ਼ੁਰਗ ਦੀ ਚਮਕੀ ਕਿਸਮਤ! 50 ਰੁਪਏ 'ਚ ਨਿਕਲੀ 21 ਲੱਖ...
    • supreme court cbi
      ਪੰਜਾਬ ਸਰਕਾਰ ਦੀ ਪਟੀਸ਼ਨ 'ਤੇ ਸੁਣਵਾਈ ਟਲ਼ੀ! CBI ਜਾਂਚ ਨੂੰ ਸੁਪਰੀਮ ਕੋਰਟ 'ਚ...
    • friday holiday holiday in punjab
      ਪੰਜਾਬ ਵਿਚ ਸ਼ੁੱਕਰਵਾਰ ਨੂੰ ਛੁੱਟੀ, ਸਰਕਾਰੀ ਮੁਲਾਜ਼ਮਾਂ ਦੀਆਂ ਲੱਗੀਆਂ ਮੌਜਾਂ
    • alamgir gurdwara sahib kuldeep singh gargaj
      ਆਲਮਗੀਰ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ’ਤੇ ਹਮਲੇ ਨੂੰ ਲੈ ਕੇ ਜਥੇਦਾਰ ਦਾ ਵੱਡਾ...
    • harcharan singh bhullar
      ਸਾਬਕਾ DIG ਭੁੱਲਰ ਨੂੰ ਗ੍ਰਿਫ਼ਤਾਰ ਕਰਨ ਦੀ ਤਿਆਰੀ 'ਚ ED! ਨਵਾਂ ਪ੍ਰੋਡਕਸ਼ਨ...
    • mad sandhu social media influencer
      ਮੈਡ ਸੰਧੂ ਕਤਲ ਕਾਂਡ ਵਿਚ ਨਵਾਂ ਮੋੜ, ਮੁੱਖ ਸ਼ੂਟਰ ਗ੍ਰਿਫ਼ਤਾਰ
    • major incident in punjab pastor
      ਪੰਜਾਬ 'ਚ ਵੱਡੀ ਵਾਰਦਾਤ, ਪਾਸਟਰ ਬਲਵਿੰਦਰ ਦਾ ਕਤਲ
    • transfers in punjab
      ਪੰਜਾਬ 'ਚ ਵੱਡੇ ਪੱਧਰ 'ਤੇ ਹੋਏ ਤਬਾਦਲੇ! ਪੜ੍ਹੋ ਪੂਰੀ LIST
    • jalandhar city railway station
      95 ਕਰੋੜ ਦੀ ਲਾਗਤ ਨਾਲ ਬਦਲਿਆ ਜਾਵੇਗਾ ਜਲੰਧਰ ਰੇਲਵੇ ਸਟੇਸ਼ਨ! ਏਅਰਪੋਰਟ ਵਰਗੀ...
    • traders should remain vigilant against fraud
      ਬਾਰ ਕੋਡ ਸਕੈਨ ਕਰਵਾ ਕੇ ਖ਼ਾਤੇ ਖਾਲੀ ਕਰਨ ਵਾਲੀ ਠੱਗੀ ਤੋਂ ਸੁਚੇਤ ਰਹਿਣ ਵਪਾਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +