Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 11, 2026

    2:57:27 PM

  • punjab congress meeting

    'ਸਾਨੂੰ ਕੰਪ੍ਰੋਮਾਈਜ਼ਡ ਲੀਡਰ ਦੀ ਲੋੜ ਨਹੀਂ....'...

  • bhupesh baghel s big statement after meeting with channi faction

    'ਜੋ ਜਿੱਤਣ ਦੇ ਲਾਇਕ ਹੋਵੇਗਾ...', ਚੰਨੀ ਧੜੇ ਨਾਲ...

  • kulbir zira s post

    "ਜੰਗਲ ਦਾ ਰਾਜਾ ਸਿਰਫ਼ ਇੱਕ ਹੀ ਹੁੰਦਾ", ਕੁਲਬੀਰ...

  • govt committee backs ban on   satluj    cites   sovereignty      security   concerns

    OTT 'ਤੇ ਸਤਲੁਜ ਦੀ ਵਾਪਸੀ ਹੋਵੇਗੀ ਜਾਂ ਨਹੀਂ ?...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਐੱਸ. ਜੀ. ਪੀ. ਸੀ. ਨੇ ਸੰਗਤ ਲਈ 6 ਸਾਲਾਂ 'ਚ 99 ਕਰੋੜ ਰੁਪਏ ਦਾ ਦੇਸੀ ਘਿਓ ਖਰੀਦਿਆ

PUNJAB News Punjabi(ਪੰਜਾਬ)

ਐੱਸ. ਜੀ. ਪੀ. ਸੀ. ਨੇ ਸੰਗਤ ਲਈ 6 ਸਾਲਾਂ 'ਚ 99 ਕਰੋੜ ਰੁਪਏ ਦਾ ਦੇਸੀ ਘਿਓ ਖਰੀਦਿਆ

  • Edited By Gurminder Singh,
  • Updated: 16 Jun, 2019 06:43 PM
Patiala
sgpc desi ghio rti
  • Share
    • Facebook
    • Tumblr
    • Linkedin
    • Twitter
  • Comment

ਪਾਤੜਾਂ (ਸਿੰਗਲਾ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਿਛਲੇ 6 ਸਾਲਾਂ ਅੰਦਰ ਸੰਗਤ ਦੀ ਸੇਵਾ ਕਰਨ ਲਈ 99 ਕਰੋੜ ਰੁਪਏ ਤੋਂ ਵੱਧ ਦੀ ਕੀਮਤ ਦਾ 35 ਲੱਖ 98 ਹਜ਼ਾਰ 213 ਕਿਲੋ ਦੇਸੀ ਘਿਓ ਵੱਖ-ਵੱਖ ਕੰਪਨੀਆਂ ਤੋਂ ਖਰੀਦ ਕੇ ਰਿਕਾਰਡ ਪੈਦਾ ਕੀਤਾ ਹੈ। ਇਸ ਦੇਸੀ ਘਿਓ ਨੂੰ ਚੋਟੀ ਦੀਆਂ ਛੇ ਕੰਪਨੀਆਂ ਵੱਲੋਂ ਸਪਲਾਈ ਕੀਤਾ ਗਿਆ ਹੈ। 6 ਸਾਲਾਂ ਵਿਚ ਚਾਰ ਸਾਲ ਦੀ ਸਪਲਾਈ ਪ੍ਰੀਮੀਅਰ ਮਿਲਕ ਫੂਡ ਵੱਲੋਂ ਦਿੱਤੀ ਗਈ ਹੈ। ਆਰ. ਟੀ. ਆਈ. ਮਾਹਿਰ ਬ੍ਰਿਸ ਭਾਨ ਬੁਜਰਕ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲੋਂ ਸੂਚਨਾ ਦੇ ਅਧਿਕਾਰ ਐਕਟ 2005 ਤਹਿਤ 1-1-2012 ਤੋਂ ਲੈ ਕੇ 31-12-2017 ਤੱਕ ਖਰੀਦੇ ਗਏ ਦੇਸੀ ਘਿਓ ਸਬੰਧੀ ਪੁੱਛਿਆ ਗਿਆ ਸੀ, ਜਿਸ ਵਿਚ ਦੱਸਿਆ ਗਿਆ ਹੈ ਕਿ ਉਕਤ ਸਾਲਾਂ ਦੌਰਾਨ ਕਮੇਟੀ ਵੱਲੋਂ 99 ਕਰੋੜ 89 ਲੱਖ 22 ਹਜ਼ਾਰ 907 ਰੁਪਏ ਦਾ 35 ਲੱਖ 98 ਹਜ਼ਾਰ 213 ਕਿਲੋ ਦੇਸੀ ਘਿਓ ਸੱਤ ਫਰਮਾਂ ਕੋਲੋਂ ਖਰੀਦਿਆ ਗਿਆ। 1-1-2012 ਤੋਂ ਲੈ ਕੇ 16-1-2013 ਤੱਕ 10 ਲੱਖ 55 ਹਜ਼ਾਰ 961 ਕਿਲੋ ਜਿਸ ਦੀ ਕੀਮਤ 24 ਕਰੋੜ 69 ਲੱਖ 35 ਹਜ਼ਾਰ 115 ਰੁਪਏ ਬਣਦੀ ਹੈ ਅਤੇ 235 ਰੁਪਏ ਤੋਂ ਲੈ ਕੇ 255 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਘਿਓ ਦੀ ਖਰੀਦ ਹੋਈ। 

ਇਸੇ ਤਰ੍ਹਾਂ 17-12-2013 ਤੋਂ ਲੈ ਕੇ 30-9-2016 ਤੱਕ 7 ਲੱਖ 30 ਹਜ਼ਾਰ 146 ਕਿਲੋ, 275 ਤੋਂ ਲੈ ਕੇ 277 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ 21 ਕਰੋੜ 60 ਲੱਖ 21 ਹਜ਼ਾਰ 718 ਰੁਪਏ ਦੀ ਲਾਗਤ ਆਈ। ਬ੍ਰਿਸ ਭਾਨ ਬੁਜਰਕ ਨੇ ਕਿਹਾ ਕਿ 1-4-2015 ਤੋਂ ਲੈ ਕੇ 30-9-2016 ਤੱਕ 10 ਲੱਖ 3 ਹਜ਼ਾਰ 433 ਕਿਲੋ ਘਿਓ ਦੀ ਖਰੀਦ ਹੋਈ। ਜਿਸ ਨੂੰ 265 ਰੁਪਏ ਕਿਲੋ ਤੋਂ ਲੈ ਕੇ 295 ਰੁਪਏ ਪ੍ਰਤੀ ਕਿਲੋ ਤੱਕ ਖਰੀਦ ਕੇ ਕੰਪਨੀ ਨੂੰ 28 ਕਰੋੜ 22 ਲੱਖ 69 ਹਜ਼ਾਰ 77 ਰੁਪਏ ਦਿੱਤੇ ਗਏ। 1-1-2016 ਤੋਂ ਲੈ ਕੇ 31-12-2017 ਤੱਕ 8 ਲੱਖ 8 ਹਜ਼ਾਰ 673 ਕਿਲੋ ਦੇਸੀ ਘਿਓ ਪ੍ਰੀਮੀਅਰ ਮਿਲਕ ਫੂਡ ਅਤੇ ਸਮਰਿਤੀ ਪ੍ਰੋਡਕਟਸ ਕੋਲੋਂ 301 ਰੁਪਏ ਪ੍ਰਤੀ ਕਿਲੋ ਤੋਂ ਲੈ ਕੇ 340 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ 25 ਕਰੋੜ 36 ਲੱਖ 96 ਹਜ਼ਾਰ 997 ਰੁਪਏ ਦੀ ਖਰੀਦ ਹੋਈ। ਆਮ ਤੌਰ 'ਤੇ ਦੇਸੀ ਘਿਓ ਦੀ ਇਹ ਖਰੀਦ ਤਿੰਨ-ਤਿੰਨ ਜਾਂ ਛੇ-ਛੇ ਮਹੀਨੇ ਤੱਕ ਹੀ ਹੁੰਦੀ ਰਹੀ ਪਰ ਸਾਲ 1-4-2012 ਤੋਂ ਲੈ ਕੇ 31-3-2013 ਤੱਕ 12 ਮਹੀਨੇ ਇਕ ਹੀ ਕੰਪਨੀ ਵੱਲੋਂ ਘਿਓ ਦੀ ਸਪਲਾਈ ਦਿੱਤੀ ਗਈ। ਦੇਸੀ ਘਿਓ ਦੀ ਚਾਰ ਵਾਰੀ ਖਰੀਦ ਪ੍ਰੀਮੀਅਰ ਮਿਲਕ ਫੂਡ ਅਤੇ ਦੋ ਵਾਰੀ ਵੇਰਕਾ ਤੋਂ ਕੀਤੀ ਗਈ। ਸਭ ਤੋਂ ਵੱਧ ਘਿਓ ਦੀ ਸਪਲਾਈ 1-4-2012 ਤੋਂ ਲੈ ਕੇ 31-3-2013 ਤੱਕ ਪੰਜ ਲੱਖ 8 ਹਜ਼ਾਰ 895 ਕਿਲੋ, ਪ੍ਰਤੀ ਕਿਲੋ 215 ਰੁਪਏ ਦੀ ਲਾਗਤ ਨਾਲ 10 ਕਰੋੜ 94 ਲੱਖ 12 ਹਜ਼ਾਰ 425 ਰੁਪਏ ਦਾ ਖਰੀਦਿਆ ਗਿਆ।

  • SGPC
  • Desi Ghio
  • RTI
  • ਐੱਸਜੀਪੀਸੀ
  • ਦੇਸੀ ਘਿਓ
  • ਆਰਟੀਆਈ

ਪਾਰਟੀ ਮਿਹਨਤੀ ਤੇ ਟਕਸਾਲੀ ਆਗੂਆਂ ਨੂੰ ਹੀ ਦੇਵੇਗੀ ਵਿਧਾਨ ਸਭਾ ਚੋਣਾਂ ਦੀ ਟਿਕਟ : ਸੁਖਬੀਰ

NEXT STORY

Stories You May Like

  • june gst collection reached rs 1 94 lakh crore
    ਸਰਕਾਰੀ ਖਜ਼ਾਨੇ ’ਚ ਬੰਪਰ ਉਛਾਲ, ਜੂਨ ’ਚ ਜੀ. ਐੱਸ. ਟੀ. ਕੁਲੈਕਸ਼ਨ 1.94 ਲੱਖ ਕਰੋੜ ਰੁਪਏ ’ਤੇ ਪਹੁੰਚੀ
  • tata power  s revenue of rs 1 lakh crore  target of profit
    ਟਾਟਾ ਪਾਵਰ ਦਾ 1 ਲੱਖ ਕਰੋੜ ਰੁਪਏ ਮਾਲੀਆ, 10,000 ਕਰੋੜ ਰੁਪਏ ਲਾਭ ਦਾ ਟੀਚਾ
  • adani enterprises increases qip size to rs 15 000 crore
    ਅਡਾਣੀ ਐਂਟਰਪ੍ਰਾਈਜ਼ਿਜ਼ ਨੇ QIP ਦਾ ਸਾਈਜ਼ ਵਧਾ ਕੇ 15,000 ਕਰੋੜ ਰੁਪਏ ਕੀਤਾ
  • 6 accused arrested with heroin worth rs 84 lakh
    84 ਲੱਖ ਰੁਪਏ ਦੀ ਹੈਰੋਇਨ ਸਮੇਤ 6 ਦੋਸ਼ੀ ਗ੍ਰਿਫ਼ਤਾਰ
  • health department checking
    ਸਿਹਤ ਵਿਭਾਗ ਨੇ ਫੈਕਟਰੀ 'ਚ ਬਣਨ ਵਾਲੇ ਪਨੀਰ ਤੇ ਦੇਸੀ ਘਿਓ ਦੇ ਭਰੇ ਸੈਂਪਲ
  • electricity meters  pspcl  consumers
    ਬਿਜਲੀ ਵਾਲੇ ਮੀਟਰਾਂ ਨੂੰ ਲੈ ਕੇ ਪੀ. ਐੱਸ. ਪੀ. ਸੀ. ਐੱਲ. ਦਾ ਵੱਡਾ ਫ਼ੈਸਲਾ, ਜਾਰੀ ਹੋਏ ਨਵੇਂ ਹੁਕਮ
  • banks raise rs 1 80 lakh crore from certificates of deposit  up 38 per cent
    ਬੈਂਕਾਂ ਨੇ ਜਮ੍ਹਾ ਪ੍ਰਮਾਣ ਪੱਤਰਾਂ ਤੋਂ 1.80 ਲੱਖ ਕਰੋੜ ਰੁਪਏ ਕੀਤੇ ਇਕੱਠੇ, ਸਾਲਾਨਾ ਆਧਾਰ ’ਤੇ 38 ਫੀਸਦੀ ਦਾ ਵਾਧਾ
  • kusumgar limited  s rs 650 crore ipo to open on july 8
    ਕੁਸੁਮਗਰ ਲਿਮਟਿਡ ਦਾ 650 ਕਰੋੜ ਰੁਪਏ ਦਾ IPO 8 ਜੁਲਾਈ ਨੂੰ ਖੁੱਲ੍ਹੇਗਾ
  • migrant worker brutally murdered at bus stand in lambra
    ਪੰਜਾਬ: ਬੱਸ ਅੱਡੇ 'ਤੇ ਪ੍ਰਵਾਸੀ ਮਜ਼ਦੂਰ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ...
  • storm in jalandhar  fallen tree
    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗਿਆ ਦਰੱਖ਼ਤ, ਜ਼ਮੀਨ 'ਤੇ ਵਿਛੀਆਂ...
  • a young man died in a road accident
    ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ
  • big reshuffle 8 lawyers transferred in punjab see names in the list
    ਵੱਡਾ ਫੇਰਬਦਲ! ਪੰਜਾਬ 'ਚ 8 ਕਾਨੂੰਨਗੋਆਂ ਦੇ ਤਬਾਦਲੇ, List 'ਚ ਵੇਖੋ ਨਾਂ
  • road accident in jalandhar
    ਗੂਗਲ ਮੈਪ 'ਚ ਲੋਕੇਸ਼ਨ ਲੈਣ ਦੇ ਚੱਕਰ 'ਚ ਟਰੱਕ ਦੀ ਹੋਈ ਅੰਡਰ ਬ੍ਰਿਜ ਦੇ ਮੇਨ...
  • sukhjinder singh randhawa statement
    ਬਾਰਡਰ ਰੇਂਜ ਦੇ ਅਧਿਕਾਰੀਆਂ ਦੀ ਜਾਂਚ ਹੋਈ ਤਾਂ ਸਾਹਮਣੇ ਆਏਗਾ ਵੱਡਾ ਘਪਲਾ:...
  • 2 youths die after being hit by tractor trolley
    ਨਕੋਦਰ ’ਚ ਦਰਦਨਾਕ ਹਾਦਸਾ: ਟਰੈਕਟਰ-ਟਰਾਲੀ ਦੀ ਲਪੇਟ ’ਚ ਆਉਣ ਨਾਲ 2 ਨੌਜਵਾਨਾਂ ਦੀ...
  • madan lal jalalpur bhupesh baghel
    ਮਦਨ ਲਾਲ ਜਲਾਲਪੁਰ ਦੀ ਛੁੱਟੀ ਕਰੇਗੀ ਪੰਜਾਬ ਕਾਂਗਰਸ : ਭੂਪੇਸ਼ ਬਘੇਲ
Trending
Ek Nazar
waterfalls selfie ban rain season

ਸੈਲਫ਼ੀ ਲੈਣ 'ਤੇ ਲੱਗ ਗਿਆ Ban ! ਮਾਨਸੂਨ ਦੇ ਮੌਸਮ 'ਚ MP ਪ੍ਰਸ਼ਾਸਨ ਨੇ ਕੀਤਾ...

famous actor suffers heart attack

ਸ਼ੂਟਿੰਗ ਮਗਰੋਂ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਰਸਤੇ 'ਚ ਹੀ ਆ ਗਿਆ ਹਾਰਟ ਅਟੈਕ,...

international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

national award winning filmmaker r chezhiyan dies at 57

ਨੈਸ਼ਨਲ ਐਵਾਰਡ ਜੇਤੂ ਮਸ਼ਹੂਰ ਫਿਲਮ ਨਿਰਮਾਤਾ ਦਾ ਦਿਹਾਂਤ, ਹਸਪਤਾਲ 'ਚ ਚੱਲ ਰਿਹਾ ਸੀ...

indians in new zealand

ਨਿਊਜ਼ੀਲੈਂਡ ਦੀ ਆਰਥਿਕਤਾ 'ਚ ਭਾਰਤੀਆਂ ਦੀ ਵੱਡੀ ਭੂਮਿਕਾ, GDP 'ਚ 37 ਅਰਬ ਡਾਲਰ...

home ministry  ias  ips  officer transfer

ਗ੍ਰਹਿ ਮੰਤਰਾਲਾ ਨੇ 21 IAS ਤੇ 40 IPS ਅਧਿਕਾਰੀਆਂ ਦਾ ਕੀਤਾ ਤਬਾਦਲਾ

gaurav khanna made a shocking statement about akanksha

'10 ਸਾਲ ਖੇਡ ਗਈ ਮੇਰੇ ਨਾਲ...'! ਗੌਰਵ ਖੰਨਾ ਨੇ ਅਕਾਂਕਸ਼ਾ ਨੂੰ ਲੈ ਕੇ ਦਿੱਤਾ...

akanksha chamola says gaurav khanna already knew about my secret

ਗੌਰਵ ਖੰਨਾ ਨੂੰ ਮੇਰੇ ਰਾਜ਼ ਬਾਰੇ ਪਹਿਲਾਂ ਹੀ ਪਤਾ ਸੀ; ਅਕਾਂਕਸ਼ਾ ਦਾ ਇਕ ਹੋਰ ਵੱਡਾ...

20 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ : UP 'ਚ 20 IAS ਅਧਿਕਾਰੀਆਂ ਦੇ ਤਬਾਦਲੇ

ancient artifacts

ਭਾਰਤ ਨਾਲ ਸਬਧਤ ਤਿੰਨ ਪ੍ਰਾਚੀਨ ਕਲਾਕ੍ਰਿਤੀਆਂ ਵਾਪਸ ਕਰੇਗਾ ਆਸਟ੍ਰੇਲੀਆ

us airstrikes on iran

ਅਮਰੀਕੀ ਹਵਾਈ ਹਮਲਿਆਂ 'ਚ 14 ਲੋਕਾਂ ਦੀ ਮੌਤ, 78 ਹੋਰ ਜ਼ਖਮੀ

india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

flood in china

ਚੀਨ 'ਚ 'ਮੇਅਸਾਕ' ਤੂਫ਼ਾਨ ਨੇ ਮਚਾਈ ਤਬਾਹੀ; 39 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • migrant worker brutally murdered at bus stand in lambra
      ਪੰਜਾਬ: ਬੱਸ ਅੱਡੇ 'ਤੇ ਪ੍ਰਵਾਸੀ ਮਜ਼ਦੂਰ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ...
    • storm in jalandhar  fallen tree
      ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗਿਆ ਦਰੱਖ਼ਤ, ਜ਼ਮੀਨ 'ਤੇ ਵਿਛੀਆਂ...
    •   bhabhi   ranjit kaur gets bail
      'ਭਾਬੀ' ਰਣਜੀਤ ਕੌਰ ਨੂੰ ਮਿਲੀ ਜ਼ਮਾਨਤ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ,...
    • father son incident in patiala
      ਪੰਜਾਬ 'ਚ ਅਣਖ ਖਾਤਰ ਵੱਡੀ ਵਾਰਦਾਤ, ਪਿਓ-ਪੁੱਤ ਨੇ ਘੇਰ ਕੇ ਨੌਜਵਾਨ ਦਾ ਕੀਤਾ ਕਤਲ
    • murder case ludhiana
      ਤਾਏ ਨੇ 7 ਸਾਲਾ ਭਤੀਜੇ ਦਾ ਕਤਲ ਕਰ ਨਹਿਰ 'ਚ ਸੁੱਟੀ ਲਾਸ਼! ਅਦਾਲਤ ਨੇ ਲਾਈ
    • channi faction s closed door meeting with bhupesh baghel begins
      ਚੰਨੀ ਧੜੇ ਦੀ ਭੂਪੇਸ਼ ਬਘੇਲ ਨਾਲ ਮੀਟਿੰਗ ਦੀਆਂ ਪਹਿਲੀਆਂ ਤਸਵੀਰਾਂ ਆਈਆਂ ਸਾਹਮਣੇ
    • jaswant singh khalra case
      ਜਸਵੰਤ ਸਿੰਘ ਖਾਲੜਾ ਕਤਲਕਾਂਡ ਦਾ ਮੁਲਜ਼ਮ ਸਾਬਕਾ DSP 'ਲਾਪਤਾ'! 'ਸਤਲੁਜ' ਫ਼ਿਲਮ...
    • chinni kubbaheri murder case
      ਚਿੰਨੀ ਕੁੱਬਾਹੇੜੀ ਕਤਲ ਕੇਸ : 10 ਮੁਲਜ਼ਮ ਅਦਾਲਤ ’ਚ ਪੇਸ਼
    • pargat singh on raja warring
      ਚੰਨੀ ਧੜੇ ਦੀ ਮੀਟਿੰਗ 'ਚ ਰਾਜਾ ਵੜਿੰਗ ਨੂੰ ਨਾ ਸੱਦੇ ਜਾਣ 'ਤੇ ਜਾਣੋ ਕੀ ਬੋਲੇ...
    • big reshuffle 8 lawyers transferred in punjab see names in the list
      ਵੱਡਾ ਫੇਰਬਦਲ! ਪੰਜਾਬ 'ਚ 8 ਕਾਨੂੰਨਗੋਆਂ ਦੇ ਤਬਾਦਲੇ, List 'ਚ ਵੇਖੋ ਨਾਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +