Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 28, 2026

    5:41:40 AM

  • lpu closed for 10 days following violent incidents

    ਹਿੰਸਕ ਘਟਨਾਵਾਂ ਤੋਂ ਬਾਅਦ LPU 10 ਦਿਨਾਂ ਲਈ ਬੰਦ,...

  • adgp m f farooqui took charge at lpu

    LPU 'ਚ ADGP ਐੱਮ. ਐੱਫ. ਫਾਰੂਖੀ ਨੇ ਸੰਭਾਲਿਆ...

  • heavy police presence at lpu

    LPU 'ਚ ਵੱਡੀ ਗਿਣਤੀ 'ਚ ਪੁਲਸ ਦੀ ਐਂਟਰੀ, 2 ਸ਼ੱਕੀ...

  • ind vs wi 1st odi indias resounding victory powered by kohli century

    IND vs WI 1st ODI: ਕੋਹਲੀ ਦੇ ਸੈਂਕੜੇ ਨਾਲ ਭਾਰਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • SGPC ਪ੍ਰਧਾਨ ਧਾਮੀ ਦੇ ਬਿਆਨ 'ਤੇ ਫੂਲਕਾ ਨੇ ਦਿੱਤਾ ਤਿੱਖਾ ਜਵਾਬ

PUNJAB News Punjabi(ਪੰਜਾਬ)

SGPC ਪ੍ਰਧਾਨ ਧਾਮੀ ਦੇ ਬਿਆਨ 'ਤੇ ਫੂਲਕਾ ਨੇ ਦਿੱਤਾ ਤਿੱਖਾ ਜਵਾਬ

  • Edited By Rajwinder Kaur,
  • Updated: 17 Jan, 2022 10:38 AM
Amritsar
sgpc dhami harwinder singh phoolka
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਜ.ਬ) - ਦਿੱਲੀ ਦੀ ‘ਆਪ’ ਸਰਕਾਰ ਦੇ ਸਾਬਕਾ ਮੰਤਰੀ ਐਡਵੋਕੇਟ ਹਰਵਿੰਦਰ ਸਿੰਘ ਫੂਲਕਾ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਉਸ ਬਿਆਨ ’ਤੇ ਸਖ਼ਤ ਇਤਰਾਜ਼ ਜਤਾਇਆ ਹੈ, ਜਿਸ ’ਚ ਉਨ੍ਹਾਂ ਨੇ ਉਨ੍ਹਾਂ ਨੂੰ ਪਾਰਟੀ ਤੋਂ ਕੱਢੇ ਜਾਣ ਦੀ ਗੱਲ ਕਹੀ ਸੀ। ਇਸ ’ਤੇ ਜਵਾਬ ਦਿੰਦੇ ਹੋਏ ਫੂਲਕਾ ਨੇ ਧਾਮੀ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਮੈਨੂੰ ਤੁਹਾਡੇ ਸ੍ਰੀ ਆਨੰਦਪੁਰ ਸਾਹਿਬ ਤੋਂ ਦਿੱਤੇ ਹੋਏ ਬਿਆਨ ਨੂੰ ਸੁਣ ਕੇ ਬਹੁਤ ਹੀ ਹੈਰਾਨੀ ਹੋਈ। ਇਸ ਨਾਲ ਹੀ ਇਹ ਅਫਸੋਸ ਦੀ ਗੱਲ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਰਗੀ ਇੰਨ੍ਹੀ ਵੱਡੀ ਧਾਰਮਿਕ ਸੰਸਥਾ ਨੂੰ ਸਿਰਫ਼ ਇਕ ਪਰਿਵਾਰ ਅਤੇ ਇਕ ਸਿਆਸੀ ਪਾਰਟੀ ਲਈ ਹੀ ਇਸਤੇਮਾਲ ਕੀਤਾ ਜਾਂਦਾ ਰਿਹਾ ਹੈ ਅਤੇ ਕੀਤਾ ਜਾ ਰਿਹਾ ਹੈ।

ਪੜ੍ਹੋ ਇਹ ਵੀ ਖ਼ਬਰ - ਵਿਧਾਨ ਸਭਾ ਚੋਣਾਂ : ਅਕਾਲੀ ਦਲ ਦੇ ਬਿਕਰਮ ਮਜੀਠੀਆ ਨਾਲ ਭਿੜੇਗਾ ਕਾਂਗਰਸ ਦਾ ‘ਜੱਗਾ‘, ਹੋਵੇਗਾ ਫਸਵਾਂ ਮੁਕਾਬਲਾ

ਫੂਲਕਾ ਨੇ ਕਿਹਾ ਕਿ ਉਹ ਧਾਮੀ ਨੂੰ ਯਾਦ ਕਰਵਾਉਣਾ ਚਾਹੁੰਦੇ ਹਨ ਕਿ ਆਮ ਆਦਮੀ ਪਾਰਟੀ ਨੇ ਉਨ੍ਹਾਂ ਨੂੰ ਨਹੀਂ ਕੱਢਿਆ, ਸਗੋਂ ਉਨ੍ਹਾਂ ਨੇ ਖੁਦ ਅਸਤੀਫਾ ਦਿੱਤਾ ਸੀ। ਉਨ੍ਹਾਂ ਦੇ ਅਸਤੀਫੇ ਦਾ ਸਭ ਤੋਂ ਬਹੁਤ ਮੁੱਦਾ 1984 ਸਿੱਖ ਹੱਤਿਆ ਕਾਂਡ ਕੇਸ ਸੀ, ਕਿਉਂਕਿ 34 ਸਾਲਾਂ ਬਾਅਦ ਸੱਜਣ ਕੁਮਾਰ ਦਾ ਕੇਸ ਉਸ ਸਮੇਂ ’ਤੇ ਦਿੱਲੀ ਹਾਈ ਕੋਰਟ ’ਚ ਸੁਣਵਾਈ ’ਤੇ ਆ ਗਿਆ ਸੀ ਅਤੇ ਸੁਣਵਾਈ ਵੀ ਸ਼ੁਰੂ ਹੋ ਗਈ ਸੀ। ਉਸ ਸਮੇਂ ਉਨ੍ਹਾਂ ਕੋਲ ਮੰਤਰੀ ਦਾ ਅਹੁਦਾ ਹੋਣ ਕਾਰਨ ਬਾਰ ਕੌਂਸਲ ਨੇ ਉਨ੍ਹਾਂ ਨੂੰ ਉਹ ਕੇਸ ਲੜਣ ਤੋਂ ਮਨਾ ਕਰ ਦਿੱਤਾ ਸੀ।

ਪੜ੍ਹੋ ਇਹ ਵੀ ਖ਼ਬਰ - ਵੱਡੀ ਵਾਰਦਾਤ: 2 ਮਹੀਨੇ ਪਹਿਲਾਂ ਵਿਆਹੀ ਕੁੜੀ ਦਾ ਸਹੁਰੇ ਪਰਿਵਾਰ ਵਲੋਂ ਕਤਲ, ਵਜ੍ਹਾ ਜਾਣ ਹੋ ਜਾਵੋਗੇ ਹੈਰਾਨ

ਫੂਲਕਾ ਨੇ ਕਿਹਾ ਕਿ ਉਸ ਸਮੇਂ ਉਨ੍ਹਾਂ ਆਪਣਾ ਫਰਜ਼ ਸਮਝਦੇ ਹੋਏ ਰਾਜਨੀਤਕ ਕੈਰੀਅਰ ਦੀ ਪ੍ਰਵਾਹ ਕੀਤੇ ਬਿਨਾਂ ਸਿੱਖ ਕੌਮ ਦੀ ਇਸ ਵੱਡੇ ਮੁੱਦੇ ਨੂੰ ਅਗੇਤ ਦੇਣਾ ਬਿਹਤਰ ਸਮਝਿਆ ਅਤੇ ਮੈਂ ਅਸਤੀਫਾ ਦੇ ਕੇ ਉਨ੍ਹਾਂ ਸੱਜਣ ਕੁਮਾਰ ਖ਼ਿਲਾਫ਼ ਕੇਸ ਲੜਿਆ ਅਤੇ ਉਨ੍ਹਾਂ ਨੂੰ ਸਜ਼ਾ ਦਿਵਾਉਣ ’ਚ ਸਫਲ ਰਿਹਾ । ਫੂਲਕਾ ਨੇ ਪੰਜਾਬ ਦੇ ਸਿੱਖ ਮੁੱਖ ਮੰਤਰੀ ਬਾਰੇ ਕਿਹਾ ਹੈ ਉਸ ਬਾਰੇ ਵੀ ਉਹ ਯਾਦ ਕਰਵਾਉਨਾ ਚਾਹੁੰਦੇ ਹਨ ਕਿ ਜਦੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਬ ਨੇ ਇਹ ਕਿਹਾ ਕਿ ਪੰਜਾਬ ਦਾ ਮੁੱਖ ਮੰਤਰੀ ਭਾਵੇਂ ਹਿੰਦੂ ਹੋਵੇ ਜਾਂ ਸਿੱਖ ਹੋਵੇ, ਫਰਕ ਨਹੀਂ ਪੈਂਦਾ ਤਾਂ ਉਸ ’ਤੇ ਉਨ੍ਹਾਂ ਨੇ ਉਨ੍ਹਾਂ ਨੂੰ ਇਕ ਚਿੱਠੀ ਲਿਖ ਕੇ ਉਸ ਬਿਆਨ ’ਤੇ ਇਤਰਾਜ਼ ਜਤਾਇਆ ਸੀ।

ਪੜ੍ਹੋ ਇਹ ਵੀ ਖ਼ਬਰ - ਚੋਣ ਪ੍ਰਚਾਰ ’ਚ ਚਮਕਿਆ ਸ਼ਾਲ ਦਾ ਸਟਾਇਲ, ਕੁੜਤੇ-ਪਜਾਮੇ ਨਾਲ ਮੈਚਿੰਗ ਸ਼ਾਲ ਲੈਣ ’ਚ ਸਿੱਧੂ ਸਭ ਤੋਂ ਅੱਗੇ (ਤਸਵੀਰਾਂ)

ਫੂਲਕਾ ਨੇ ਕਿਹਾ ਕਿ ਤੁਸੀਂ ਜਥੇਦਾਰ ਅਕਾਲ ਤਖ਼ਤ ਸਾਹਿਬ ਤੋਂ ਦਿੱਤਾ ਹੋਇਆ ਬਿਆਨ ਵਾਪਸ ਕਰਵਾਓ। ਪੰਜਾਬ ਦਾ ਮੁੱਖ ਮੰਤਰੀ ਸਿੱਖ ਹੋ ਕੇ ਇਸ ’ਤੇ ਪੰਜਾਬ ਦੇ ਕਿਸੇ ਹਿੰਦੂ ਨੂੰ ਵੀ ਇਤਰਾਜ਼ ਨਹੀਂ ਹੈ ਪਰ ਅਕਾਲੀ ਦਲ ਇਹ ਮੁੱਦਾ ਆਪਣੇ ਫ਼ਾਇਦੇ ਮੁਤਾਬਕ ਹੀ ਇਸਤੇਮਾਲ ਕਰਦਾ ਹੈ । ਫੂਲਕਾ ਨੇ ਧਾਮੀ ਨੂੰ ਸਲਾਹ ਦਿੱਤੀ ਕਿ ਉਹ ਇਕ ਪੜ੍ਹੇ ਲਿਖੇ ਅਤੇ ਸਮਝਦਾਰ ਵਿਅਕਤੀ ਹਨ। ਕਾਨੂੰਨ ਦੀ ਜਾਣਕਾਰੀ ਹੋਣ ਦੇ ਨਾਲ-ਨਾਲ ਉਨ੍ਹਾਂ ਨੂੰ ਸਿੱਖੀ ਦੀ ਵੀ ਪੂਰੀ ਸਮਝ ਹੈ। ਅਜਿਹੇ ’ਚ ਉਹ ਬਾਦਲ ਪਰਿਵਾਰ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਪਣੇ ਮੁਨਾਫ਼ਾ ਦਾ ਪ੍ਰਯੋਗ ਲਈ ਨਹੀਂ ਸਗੋਂ ਐੱਸ. ਜੀ. ਪੀ. ਸੀ. ਅਤੇ ਸਿੱਖ ਪੰਥ ਦੀ ਚੜ੍ਹਦੀ ਕਲਾ ਲਈ ਕੰਮ ਕਰੋ।

ਪੜ੍ਹੋ ਇਹ ਵੀ ਖ਼ਬਰ - ਵਿਆਹ ਕਰਵਾ ਕੈਨੇਡਾ ਗਏ ਜਲੰਧਰ ਦੇ ਨੌਜਵਾਨ ਦੀ ਸ਼ੱਕੀ ਹਾਲਤ ’ਚ ਮੌਤ, ਦੁਖਦ ਖ਼ਬਰ ਨੇ ਘਰ ’ਚ ਪੁਆਏ ਵੈਣ

 

  • SGPC President Harjinder Singh Dhami
  • Harwinder Singh Phoolka
  • Statement
  • Answer
  • SGPC ਪ੍ਰਧਾਨ ਧਾਮੀ
  • ਹਰਵਿੰਦਰ ਸਿੰਘ ਫੂਲਕਾ
  • ਬਿਆਨ
  • ਜਵਾਬ

ਪੰਜਾਬ ’ਚ ਹੋਇਆ ਕੋਰੋਨਾ ਦਾ ਧਮਾਕਾ : 7373 ਲੋਕਾਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੇਟਿਵ,15 ਦੀ ਮੌਤ

NEXT STORY

Stories You May Like

  • sgpc member amarjit chawla case
    SGPC ਮੈਂਬਰ ਅਮਰਜੀਤ ਚਾਵਲਾ ਮਾਮਲੇ 'ਚ ਕਾਰਵਾਈ ਤੇ ਪ੍ਰਕਿਰਿਆ ਬਾਰੇ ਸਿੱਖ ਜਥੇਬੰਦੀਆਂ ਨੇ ਮੰਗਿਆ ਜਵਾਬ
  • harjinder singh dhami sgpc amarjit chawla
    ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ ਹਰਜਿੰਦਰ ਸਿੰਘ ਧਾਮੀ ਨੇ ਤੋੜੀ ਚੁੱਪ, ਆਇਆ ਵੱਡਾ ਬਿਆਨ
  • major action by sgpc
    SGPC ਦੀ ਵੱਡੀ ਕਾਰਵਾਈ, ਐਡੀਸ਼ਨਲ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ ਤੇ ਡਰਾਈਵਰ ਮੋਹਣ ਸਿੰਘ ਮੁਅੱਤਲ
  • sgpc member amarjit singh chawla and granthi malkit singh from the panth
    ਜਥੇਦਾਰ ਨੇ SGPC ਮੈਂਬਰ ਅਮਰਜੀਤ ਸਿੰਘ ਚਾਵਲਾ ਤੇ ਗ੍ਰੰਥੀ ਮਲਕੀਤ ਸਿੰਘ ਨੂੰ ਪੰਥ 'ਚੋਂ ਛੇਕਿਆ
  • sgpc to honor onkar singh
    ਲਾਹੌਰ ਬੋਰਡ ਦੀ ਮੈਟ੍ਰਿਕ ਪ੍ਰੀਖਿਆ ’ਚ ਦੂਜਾ ਸਥਾਨ ਹਾਸਲ ਕਰਨ ਵਾਲੇ ਉਂਕਾਰ ਸਿੰਘ ਨੂੰ SGPC ਕਰੇਗੀ ਸਨਮਾਨ
  • petition filed in highcourt regarding sgpc member chawla s resignation
    SGPC ਮੈਂਬਰ ਚਾਵਲਾ ਦੇ ਅਸਤੀਫ਼ੇ ਨੂੰ ਲੈ ਕੇ ਹਾਈਕੋਰਟ ’ਚ ਪਟੀਸ਼ਨ ਦਾਇਰ
  • police raid former sgpc member amarjit chawla s house
    ਸਾਬਕਾ SGPC ਮੈਂਬਰ ਅਮਰਜੀਤ ਚਾਵਲਾ ਦੇ ਘਰ ਪੁਲਸ ਦੀ ਰੇਡ, ਪਰਿਵਾਰ ਤੋਂ ਕੀਤੀ ਜਾ ਰਹੀ ਪੁੱਛਗਿੱਛ
  • congress burned sikhs alive using tires
    ਕਾਂਗਰਸ ਨੇ ਟਾਇਰ ਪਾ ਕੇ ਸਿੱਖਾਂ ਨੂੰ ਜਿਊਂਦਾ ਸਾੜਿਆ, ‘ਆਪ’ ਚਿੱਟਾ ਖਵਾ ਕੇ ਬੱਚਿਆਂ ਨੂੰ ਮਾਰ ਰਹੀ : ਫੂਲਕਾ
  • lpu closed for 10 days following violent incidents
    ਹਿੰਸਕ ਘਟਨਾਵਾਂ ਤੋਂ ਬਾਅਦ LPU 10 ਦਿਨਾਂ ਲਈ ਬੰਦ, ਰੈਗੂਲਰ ਕਲਾਸਾਂ ਅਤੇ...
  • jalandhar delhi highway has reopened for traffic
    LPU ਵਿਦਿਆਰਥੀਆਂ ਦੇ ਪ੍ਰਦਰਸ਼ਨ ਮਗਰੋਂ ਰਾਹਤ ਦੀ ਖ਼ਬਰ, ਜਲੰਧਰ-ਦਿੱਲੀ ਹਾਈਵੇਅ...
  • an out of control crowd outside lpu targeted media vehicles
    LPU ਦੇ ਬਾਹਰ ਬੇਕਾਬੂ ਭੀੜ ਨੇ ਮੀਡੀਆ ਦੀਆਂ ਗੱਡੀਆਂ ਨੂੰ ਬਣਾਇਆ ਨਿਸ਼ਾਨਾ,...
  • adgp m f farooqui took charge at lpu
    LPU 'ਚ ADGP ਐੱਮ. ਐੱਫ. ਫਾਰੂਖੀ ਨੇ ਸੰਭਾਲਿਆ ਮੋਰਚਾ, ਪੁਲਸ ਫੋਰਸ ਨਾਲ ਕੈਂਪਸ 'ਚ...
  • heavy police presence at lpu
    LPU 'ਚ ਵੱਡੀ ਗਿਣਤੀ 'ਚ ਪੁਲਸ ਦੀ ਐਂਟਰੀ, 2 ਸ਼ੱਕੀ ਨੌਜਵਾਨਾਂ ਨੂੰ ਹਿਰਾਸਤ 'ਚ...
  • tensions flared up outside lpu
    LPU ਦੇ ਬਾਹਰ ਭੱਖ ਗਿਆ ਮਾਹੌਲ ! ਪ੍ਰਦਰਸ਼ਨਕਾਰੀਆਂ ਨੇ ਪੁਲਸ 'ਤੇ ਕੀਤਾ ਪਥਰਾਅ,...
  • the atmosphere in lpu became tense
    LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...
  • lpu students protest mig 23 aircraft
    MIG-23 'ਤੇ ਚੜ੍ਹੇ LPU ਦੇ ਵਿਦਿਆਰਥੀ! DIG ਦਾ ਆ ਗਿਆ ਵੱਡਾ ਬਿਆਨ, ਜਾਣੋ ਨਵੀਂ...
Trending
Ek Nazar
incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

sri lankan police remove statue

ਸ੍ਰੀਲੰਕਾਈ ਪੁਲਿਸ ਨੇ ਹਟਾਇਆ ਪਾਬੰਦੀਸ਼ੁਦਾ LTTE ਆਗੂ ਦਾ ਬੁੱਤ

homes near us airbase evacuated

ਇੰਗਲੈਂਡ 'ਚ ਅਮਰੀਕੀ ਏਅਰਬੇਸ ਨੇੜਲੇ ਘਰ ਕਰਵਾਏ ਗਏ ਖਾਲੀ

boat capsizes

ਯਾਤਰੀਆਂ ਨਾਲ ਭਰੀ ਕਿਸ਼ਤੀ ਕਿਵੂ ਝੀਲ 'ਚ ਪਲਟੀ, 12 ਲੋਕਾਂ ਦੀ ਮੌਤ

boat capsizes

ਇੰਡੋਨੇਸ਼ੀਆ ਕਿਸ਼ਤੀ ਹਾਦਸਾ : ਮੌਤਾਂ ਦੀ ਗਿਣਤੀ 60 ਤੋਂ ਪਾਰ

rana brought to police station

ਪੁਲਸ ਸਟੇਸ਼ਨ ਲਿਆਂਦੇ ਗਏ ਨੇਪਾਲ ਦੇ ਸਾਬਕਾ ਚੀਫ਼ ਜਸਟਿਸ ਰਾਣਾ

incident in south africa

SA ; ਏਕੇ-47 ਰਾਈਫਲਾਂ ਨਾਲ ਲੈਸ ਸ਼ੱਕੀਆਂ ਨੇ ਕੀਤੀ ਗੋਲੀਬਾਰੀ, 27 ਲੋਕਾਂ ਦੀ ਮੌਤ

afghan refugees

ਪਾਕਿਸਤਾਨ ਵੱਲੋਂ ਡਿਪੋਰਟ ਕੀਤੇ ਅਫ਼ਗਾਨ ਸ਼ਰਨਾਰਥੀਆਂ ਨੇ ਸੁਣਾਇਆ ਆਪਣਾ ਦਰਦ

amitabh bachchan reveals his favourite from jaya bachchan s family

ਜਯਾ ਬੱਚਨ ਦੇ ਪਰਿਵਾਰ 'ਚੋਂ ਕਿਸ ਨੂੰ ਜ਼ਿਆਦਾ ਪਸੰਦ ਕਰਦੇ ਹਨ ਅਮਿਤਾਭ ਬੱਚਨ !...

komal breaks silence after being linked to govinda sunita marriage rumours

ਗੋਵਿੰਦਾ ਨੂੰ ਮਾਰਨ ਦੀ ਤਿਆਰੀ 'ਚ ਸੁਨੀਤਾ ! ਅਦਾਕਾਰ ਨਾਲ ਨਾਂ ਜੋੜੇ ਜਾਣ 'ਤੇ...

famous actor shaves his head for a role

ਫ਼ਿਲਮ 'ਚ ਰੋਲ ਪਿੱਛੇ ਮਸ਼ਹੂਰ ਅਦਾਕਾਰ ਨੇ ਕਰ'ਤਾ ਇਹ ਕੰਮ ! ਫ਼ਿਰ ਖ਼ੁਦ ਨਾਲ ਹੀ...

lottery shop owner jackpot wins a prize of one lakh rupees in jalandhar

ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ...

major incident in phagwara

ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ...

liquor  shop  female monkey  bottle  video

ਜਦੋਂ ਠੇਕੇ 'ਚ ਆ ਵੜੀ ਬਾਂਦਰੀ...! ਬੋਤਲ ਪੀ ਕੇ ਹੋ ਗਈ ਟੁੰਨ, ਵੀਡੀਓ ਵੇਖ ਤੁਸੀਂ...

trump rejects iran ceasefire expects renewed bombing after midterms

ਚੋਣਾਂ ਤੋਂ ਬਾਅਦ ਇਰਾਨ 'ਤੇ ਮੁੜ ਕਹਿਰ ਵਰ੍ਹਾਉਣਗੇ ਟਰੰਪ ! ਸਾਥੀ ਦੇਸ਼ਾਂ ਨੂੰ ਵੀ...

sachin s friend

ਸਚਿਨ ਦਾ ਸਾਥੀ ਕ੍ਰਿਕਟਰ ਬਿਰਧ ਆਸ਼ਰਮ 'ਚ ਰਹਿਣ ਲਈ ਹੋਇਆ ਮਜਬੂਰ ! ਸਾਹਮਣੇ ਆਈ...

debina and gurmeet choudhary shared   good news

ਕੀ 43 ਸਾਲ ਦੀ ਉਮਰ 'ਚ ਤੀਜੀ ਵਾਰ ਪ੍ਰੈਗਨੈਂਟ ਹੈ ਅਦਾਕਾਰਾ? ਦੇਬੀਨਾ ਤੇ ਗੁਰਮੀਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • lpu registrar dr monica gulati s big revelation video of girls released
      LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ...
    • delhi amritsar national highway blocked
      LPU ਦਾ ਮਾਮਲਾ ਭੱਖਿਆ! ਨੈਸ਼ਨਲ ਹਾਈਵੇਅ ਜਾਮ, 3 ਜ਼ਿਲ੍ਹਿਆਂ ਦੀ ਪੁਲਸ ਤਾਇਨਾਤ, SIT...
    • punjab poltiics bjp
      ਪੰਜਾਬ 'ਚ ਭਾਜਪਾ ਨੇ ਬਦਲੀ ਰਣਨੀਤੀ! ਅਕਾਲੀ ਦਲ ਨਾਲ ਗੱਠਜੋੜ ਨਹੀਂ ਤਾਂ...
    • punjab vapar mandal upi
      UPI ਨੂੰ ਲੈ ਕੇ ਪੰਜਾਬ ਵਪਾਰ ਮੰਡਲ ਦਾ ਵੱਡਾ ਐਲਾਨ
    • change in the weather of punjab
      ਪੰਜਾਬ ਦੇ ਮੌਸਮ 'ਚ ਬਦਲਾਅ! ਵਿਭਾਗ ਵੱਲੋਂ 1 ਅਕਤੂਬਰ ਤੱਕ ਵੱਡੀ ਅਪਡੇਟ ਜਾਰੀ
    • giani raghbir singh big statement regarding meeting held on sacrilege law
      ਬੇਅਦਬੀ ਕਾਨੂੰਨ 'ਤੇ ਕੀਤੀ ਗਈ ਮੀਟਿੰਗ ਨੂੰ ਲੈ ਕੇ ਗਿਆਨੀ ਰਘਬੀਰ ਸਿੰਘ ਦਾ ਵੱਡਾ...
    • punjab politics niranjan singh
      ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਸਾਬਕਾ ED ਅਫ਼ਸਰ ਨੇ 'ਅਕਾਲੀ ਦਲ ਵਾਰਿਸ...
    • tarun chugh interview
      ਪੰਜਾਬ 'ਚ ਵਰਦੀ ਸੁਰੱਖਿਅਤ ਨਹੀਂ ਤਾਂ ਆਮ ਆਦਮੀ ਕਿਵੇਂ ਸੁਰੱਖਿਅਤ ਰਹੇਗਾ : ਤਰੁਣ...
    • bjp leader news
      ਪੰਜਾਬ ਭਾਜਪਾ ਦੇ ਸੀਨੀਅਰ ਲੀਡਰ ਦੀ ਸੜਕ ਹਾਦਸੇ 'ਚ ਗਈ ਜਾਨ
    • public holiday announced in punjab for tomorrow
      ਪੰਜਾਬ 'ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +