Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 01, 2026

    6:11:15 PM

  • miri piri khalsa march leaves for next leg from gurdwara alamgir sahib

    ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਆਲਮਗੀਰ ਸਾਹਿਬ...

  • team india announced for t20i series

    T20I ਸੀਰੀਜ਼ ਲਈ Team India ਦਾ ਐਲਾਨ ! ਵਰਲਡ ਕੱਪ...

  • jalandhar court decision

    ਜਲੰਧਰ 'ਚ ਬ੍ਰੇਕਅੱਪ ਮਗਰੋਂ ਕੁੜੀ ਦਾ ਕਤਲ:...

  • important on punjab weather

    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਅਪਡੇਟ, ਆਉਣ ਵਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • ਐੱਸ. ਜੀ. ਪੀ. ਸੀ. ਚੋਣਾਂ ਨੂੰ ਲੈ ਕੇ ਅਹਿਮ ਖ਼ਬਰ, ਜਾਰੀ ਹੋਇਆਂ ਖਾਸ ਹਦਾਇਤਾਂ

PUNJAB News Punjabi(ਪੰਜਾਬ)

ਐੱਸ. ਜੀ. ਪੀ. ਸੀ. ਚੋਣਾਂ ਨੂੰ ਲੈ ਕੇ ਅਹਿਮ ਖ਼ਬਰ, ਜਾਰੀ ਹੋਇਆਂ ਖਾਸ ਹਦਾਇਤਾਂ

  • Edited By Gurminder Singh,
  • Updated: 07 Aug, 2024 03:29 PM
Gurdaspur
sgpc elections  instructions  voters
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਵਿਨੋਦ) : ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਜ਼ਿਲ੍ਹਾ ਗੁਰਦਾਸਪੁਰ ਦੇ ਸਮੂਹ ਗੁਰਦੁਆਰਾ ਚੋਣ ਹਲਕਿਆਂ ਦੇ ਰਿਵਾਇਜਿੰਗ ਅਥਾਰਿਟੀ-ਕਮ-ਉਪ ਮੰਡਲ ਮੈਜਿਸਟਰੇਟ ਨੂੰ ਹਦਾਇਤ ਕੀਤੀ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੇ ਮੱਦੇਨਜ਼ਰ ਵੋਟਰਾਂ ਦੀ ਰਜਿਸਟ੍ਰੇਸ਼ਨ ਵਧਾਉਣ ਲਈ ਸ਼ਨੀਵਾਰ (10 ਅਗਸਤ) ਅਤੇ ਐਤਵਾਰ (11 ਅਗਸਤ) ਨੂੰ ਵਿਸ਼ੇਸ਼ ਕੈਂਪ ਲਗਾਏ ਜਾਣ। ਉਨ੍ਹਾਂ ਕਿਹਾ ਕਿ ਕਮਿਸ਼ਨਰ, ਗੁਰਦੁਆਰਾ ਚੋਣਾਂ ਪੰਜਾਬ, ਚੰਡੀਗੜ੍ਹ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀ ਵੋਟਰ ਸੂਚੀ ਦੀ ਤਿਆਰੀ ਦੇ ਮੱਦੇਨਜ਼ਰ ਵੋਟਰ ਰਜਿਸਟ੍ਰੇਸ਼ਨ ਦੇ ਟੀਚੇ ਨੂੰ ਪੂਰਾ ਕਰਨ ਲਈ ਮਿਤੀ 16 ਸਤੰਬਰ 2024 ਤੱਕ ਦਾ ਵਾਧਾ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਅਕਾਲੀ ਦਲ 'ਚ ਪੈਦਾ ਹੋਏ ਕਲੇਸ਼ ਦਰਮਿਆਨ ਵੱਡੀ ਖ਼ਬਰ, ਬਲਵਿੰਦਰ ਸਿੰਘ ਭੂੰਦੜ ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ

ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਕਿਹਾ ਕਿ ਗੁਰਦੁਆਰਾ ਚੋਣ ਹਲਕਿਆਂ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿਚ ਵੋਟਰ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣ। ਉਨ੍ਹਾਂ ਕਿਹਾ ਕਿ ਕਮਿਸ਼ਨਰ ਗੁਰਦੁਆਰਾ ਚੋਣਾਂ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਸਿੱਖ ਗੁਰਦੁਆਰਾ ਬੋਰਡ ਚੋਣ ਨਿਯਮ 1959 ਦੇ ਨਿਯਮ 6 ਤੋਂ 12 ਅਨੁਸਾਰ ਵੋਟਰ ਸੂਚੀ ਦੀ ਤਿਆਰੀ ਸਬੰਧੀ ਪ੍ਰੋਗਰਾਮ ਜਾਰੀ ਹੈ ਅਤੇ ਇਸ ਲਈ 16 ਸਤੰਬਰ 2024 ਤੱਕ ਵੋਟਰਾਂ ਦੀ ਰਜਿਸਟ੍ਰੇਸ਼ਨ ਸਮੇਂ ਵਿਚ ਵਾਧਾ ਕੀਤਾ ਗਿਆ ਹੈ। ਉਨ੍ਹਾਂ ਸਮੂਹ ਬੂਥ ਲੈਵਲ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਘਰ-ਘਰ ਜਾ ਕੇ ਯੋਗ ਵੋਟਰਾਂ ਦੀਆਂ ਵੋਟਾਂ ਬਣਾਉਣ ਤਾਂ ਜੋ ਕੋਈ ਵੀ ਯੋਗ ਵਿਅਕਤੀ ਇਹ ਵੋਟ ਬਣਵਾਉਣ ਤੋਂ ਵਾਂਝਾ ਨਾ ਰਹੇ।

ਇਹ ਵੀ ਪੜ੍ਹੋ : ਇਹ ਵੀ ਪੜ੍ਹੋ : ਇਸ ਦਿਨ ਹੋਵੇਗੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ, ਲਿਆ ਜਾ ਸਕਦਾ ਹੈ ਵੱਡਾ ਫ਼ੈਸਲਾ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿਚ ਪੈਂਦੇ ਗੁਰਦੁਆਰਾ ਚੋਣ ਹਲਕਿਆਂ ਸਬੰਧੀ ਲਾਏ ਰਿਵਾਈਜ਼ਿੰਗ ਅਥਾਰਿਟੀ ਅਫ਼ਸਰਾਂ ਨੂੰ ਹਦਾਇਤ ਕੀਤੀ ਹੈ ਉਹ ਸ਼ਨੀਵਾਰ (10 ਅਗਸਤ) ਤੇ ਐਤਵਾਰ (11 ਅਗਸਤ) ਨੂੰ ਲੱਗਣ ਵਾਲੇ ਵਿਸ਼ੇਸ਼ ਕੈਂਪਾਂ ਦੀ ਨਿਗਰਾਨੀ ਕਰਨ ਤਾਂ ਜੋ ਇਨ੍ਹਾਂ ਕੈਂਪਾਂ ਵਿਚ ਕੋਈ ਵੀ ਯੋਗ ਵੋਟਰ ਆਪਣੀ ਵੋਟ ਬਣਵਾਉਣ ਤੋਂ ਵਾਂਝਾ ਨਾ ਰਹੇ। 

ਇਹ ਵੀ ਪੜ੍ਹੋ : ਹੁੰਮਸ ਭਰੀ ਗਰਮੀ ਦਾ ਸਾਹਮਣਾ ਕਰ ਰਹੇ ਪੰਜਾਬ ਵਾਸੀਆਂ ਲਈ ਚੰਗੀ ਖ਼ਬਰ, ਇਸ ਦਿਨ ਪੈ ਸਕਦੈ ਭਾਰੀ ਮੀਂਹ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 

 

  • SGPC Elections
  • Instructions
  • Voters
  • ਐੱਸਜੀਪੀਸੀ ਚੋਣਾਂ
  • ਹਦਾਇਤਾਂ
  • ਵੋਟਰ

ਘੱਟ ਦਾਜ ਲਿਆਉਣ 'ਤੇ ਵਿਆਹੁਤਾ ਦੀ ਕੁੱਟਮਾਰ ਕਰਕੇ ਘਰੋਂ ਕੱਢਿਆ, ਮਾਮਲਾ ਦਰਜ

NEXT STORY

Stories You May Like

  • important on punjab weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਅਪਡੇਟ, ਆਉਣ ਵਾਲੇ 4 ਦਿਨਾਂ ਲਈ ਭਾਰੀ ਮੀਂਹ ਦੀ ਚੇਤਾਵਨੀ
  • relief news regarding groundwater crisis in punjab after decades
    ਪੰਜਾਬ 'ਚ ਦਹਾਕਿਆਂ ਮਗਰੋਂ ਭੂਜਲ ਸੰਕਟ ਨੂੰ ਲੈ ਕੇ ਰਾਹਤ ਭਰੀ ਖ਼ਬਰ, ਕੇਂਦਰ ਦੀ ਰਿਪੋਰਟ ਨੇ ਜਗਾਈ ਨਵੀਂ ਉਮੀਦ
  • big decision of esi hospital
    ESI ਹਸਪਤਾਲ ਦਾ ਵੱਡਾ ਫੈਸਲਾ, ਮਰੀਜ਼ਾਂ ਨੂੰ ਰੈਫਰ ਕਰਨ ਨੂੰ ਲੈ ਕੇ ਨਵੇਂ ਨਿਯਮ ਲਾਗੂ
  • pu student elections  victory  amit shah
    ਪੰਜਾਬ ਯੂਨੀਵਰਸਿਟੀ ਚੋਣਾਂ 'ਚ ABVP ਦੀ ਸ਼ਾਨਦਾਰ ਜਿੱਤ ! ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਦਿੱਤੀਆਂ ਵਧਾਈਆਂ
  • important news for instagram users
    Instagram ਯੂਜ਼ਰਸ ਲਈ ਅਹਿਮ ਖਬਰ! AI ਪ੍ਰੋਫਾਈਲ ਅਤੇ ਪੋਸਟਾਂ ਨੂੰ ਇਗਨੋਰ ਕਰਨਾ ਪਵੇਗਾ ਭਾਰੀ
  • prime minister carney liberal party achieved victoroy
    ਕੈਨੇਡਾ 'ਚ ਵਿਸ਼ੇਸ਼ ਉਪ-ਚੋਣਾਂ : PM ਕਾਰਨੀ ਦੀ ਲਿਬਰਲ ਪਾਰਟੀ ਨੇ ਦਰਜ ਕੀਤੀ ਸ਼ਾਨਦਾਰ ਜਿੱਤ
  • bcci seeks feedback from franchises on impact player rule
    ‘ਇੰਪੈਕਟ ਪਲੇਅਰ’ ਨਿਯਮ ’ਤੇ ਬੀ. ਸੀ. ਸੀ. ਆਈ. ਨੇ ਫ੍ਰੈਂਚਾਈਜ਼ੀਆਂ ਤੋਂ ਰਾਏ ਮੰਗੀ
  • djokovic and venus knocked out of first round of us open
    ਜੋਕੋਵਿਚ ਤੇ ਵੀਨਸ ਯੂ. ਐੱਸ. ਓਪਨ ਦੇ ਪਹਿਲੇ ਦੌਰ ’ਚੋਂ ਬੀ ਬਾਹਰ, ਪੇਗੁਲਾ ਤੇ ਮੇਦਵੇਦੇਵ ਅੱਗੇ ਵਧੇ
  • jalandhar court decision
    ਜਲੰਧਰ 'ਚ ਬ੍ਰੇਕਅੱਪ ਮਗਰੋਂ ਕੁੜੀ ਦਾ ਕਤਲ: ਸਿਰਫ਼ਿਰੇ ਆਸ਼ਕ ਨੂੰ ਹੋਈ ਉਮਰਕੈਦ
  • important on punjab weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਅਪਡੇਟ, ਆਉਣ ਵਾਲੇ 4 ਦਿਨਾਂ ਲਈ ਭਾਰੀ ਮੀਂਹ ਦੀ...
  • ruckus outside pyramid institute in jalandhar
    ਜਲੰਧਰ 'ਚ Pyramid Institute ਦੇ ਬਾਹਰ ਹੰਗਾਮਾ! ਵੀਜ਼ੇ ਦੇ ਨਾਂ 'ਤੇ fraud,...
  • als ambulance issue
    ਲੋਕਾਂ ਨੂੰ ਨਹੀਂ ਮਿਲ ਰਹੀ ਵੈਂਟੀਲੇਟਰ ਵਾਲੀ ਐਂਬੂਲੈਂਸ ਦੀ ਸਹੂਲਤ!
  • akali dal  alliance  bjp
    ਅਕਾਲੀ ਦਲ ਨਾਲ ਗਠਜੋੜ ਦੀਆਂ ਚਰਚਾਵਾਂ ਵਿਚਾਲੇ ਭਾਜਪਾ ਦਾ ਵੱਡਾ ਬਿਆਨ
  • scam worth crores in naugajja cooperative society
    ਨੌਗੱਜਾ ਸਹਿਕਾਰੀ ਸਭਾ 'ਚ ਕਰੋੜਾਂ ਦਾ ਘਪਲਾ: ਸਕੱਤਰ ਤੇ ਪ੍ਰਧਾਨ ਸਣੇ 4 ਖ਼ਿਲਾਫ਼...
  • controversial building in sant nagar sealed again
    ਸੰਤ ਨਗਰ ਦੀ ਵਿਵਾਦਿਤ ਇਮਾਰਤ ਫਿਰ ਸੀਲ: ਨੋਟਿਸ ਵੀ ਚਿਪਕਾਇਆ, ਨਿਗਮ ਦੀ ਬਿਲਡਿੰਗ...
  • nepali boy  who was travelling in a bus from jalandhar to delhi
    ਜਲੰਧਰ ਤੋਂ ਦਿੱਲੀ ਜਾਣ ਲਈ ਬੱਸ ’ਚ ਬੈਠਾ ਨੇਪਾਲੀ ਮੁੰਡਾ ਸ਼ੱਕੀ ਹਾਲਾਤ ’ਚ ਗ਼ਾਇਬ,...
Trending
Ek Nazar
how tired the thief was after stealing

ਆਹ ਕੀ ਚੋਰੀ ਕਰ ਕੇ ਥੱਕ ਗਿਆ ਚੋਰ! ਆਰਾਮ ਕਰਦਿਆਂ ਆਈ ਨੀਂਦ, ਜਦੋਂ ਖੁੱਲ੍ਹੀ ਅੱਖ...

shalini pandey responds to ai generated video

ਮਸ਼ਹੂਰ ਅਦਾਕਾਰਾ ਦੀ ਅਸ਼ਲੀਲ AI ਵੀਡੀਓ ਹੋਈ ਵਾਇਰਲ, Fans ਨੂੰ ਕੀਤੀ ਇਹ ਅਪੀਲ

new zealand rejects asylum claims

ਨਿਊਜ਼ੀਲੈਂਡ ਨੇ ਖਾਲਿਸਤਾਨ ਨਾਲ ਜੁੜੇ 40 ਸ਼ਰਨ ਦਾਅਵਿਆਂ ਨੂੰ ਕਰ'ਤਾ ਰੱਦ

prime minister carney liberal party achieved victoroy

ਕੈਨੇਡਾ 'ਚ ਵਿਸ਼ੇਸ਼ ਉਪ-ਚੋਣਾਂ : PM ਕਾਰਨੀ ਦੀ ਲਿਬਰਲ ਪਾਰਟੀ ਨੇ ਦਰਜ ਕੀਤੀ...

pakistan s gsp renewal in 2029

ਪਾਕਿਸਤਾਨ ਨੂੰ ਵੱਡਾ ਝਟਕਾ;  2029 ਤੋਂ ਬਾਅਦ 'GSP+' ਵਪਾਰਕ ਦਰਜਾ ਮਿਲਣ 'ਤੇ ਖਦਸ਼ਾ

big reshuffle in the cricket team 7 players dropped and out

ਕ੍ਰਿਕਟ ਟੀਮ 'ਚ ਵੱਡਾ ਫੇਰਬਦਲ! 7 ਖਿਡਾਰੀ ਕੱਢ 'ਤੇ Team 'ਚੋਂ ਬਾਹਰ, ਕੋਚਿੰਗ...

badshah isha rikhi jasmine masih divorce

ਪਹਿਲੀ ਪਤਨੀ ਤੋਂ 8 ਸਾਲ ਤੇ ਦੂਜੀ ਤੋਂ 5 ਮਹੀਨੇ ਬਾਅਦ ਹੀ ਵੱਖ ਹੋਏ ਬਾਦਸ਼ਾਹ, ਜਾਣੋ...

big decision of esi hospital

ESI ਹਸਪਤਾਲ ਦਾ ਵੱਡਾ ਫੈਸਲਾ, ਮਰੀਜ਼ਾਂ ਨੂੰ ਰੈਫਰ ਕਰਨ ਨੂੰ ਲੈ ਕੇ ਨਵੇਂ ਨਿਯਮ...

sidhu moosewala  s favorite rapper will get   justice   after 30 years

ਸਿੱਧੂ ਮੂਸੇਵਾਲਾ ਦੇ ਫੇਵਰੇਟ ਰੈਪਰ ਨੂੰ 30 ਸਾਲ ਬਾਅਦ ਮਿਲੇਗਾ 'ਇਨਸਾਫ਼'! ਕਾਤਲ...

23 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਪੱਛਮੀ ਬੰਗਾਲ 'ਚ 23 IAS ਅਧਿਕਾਰੀਆਂ ਦੇ ਹੋਏ ਤਬਾਦਲੇ

dna testing

ਭੋਟੇਕੋਸ਼ੀ ਹੜ੍ਹ 'ਚ ਲਾਪਤਾ ਲੋਕਾਂ ਦੀ ਪਛਾਣ ਲਈ ਡੀਐਨਏ ਟੈਸਟਿੰਗ ਸ਼ੁਰੂ

russia ukraine conflict

ਯੂਕਰੇਨ 'ਤੇ ਰੂਸ ਦੇ ਹਮਲੇ ਲਗਾਤਾਰ ਪੰਜਵੇਂ ਦਿਨ ਵੀ ਜਾਰੀ

trump expressing desire to run for third term

ਟਰੰਪ ਨੇ ਤੀਜੇ ਕਾਰਜਕਾਲ ਲਈ ਚੋਣ ਲੜਨ ਦੀ ਜਤਾਈ ਇੱਛਾ ! ਹੁਣ ਦਿੱਤੇ ਇਹ ਸੰਕੇਤ

faceless secret trials

ਲਹਿੰਦੇ ਪੰਜਾਬ 'ਚ 'ਬਿਨਾਂ ਚਿਹਰੇ' ਵਾਲੇ ਗੁਪਤ ਅਦਾਲਤੀ ਟਰਾਇਲਾਂ ਦੀ ਤਿਆਰੀ !

china provided aid to nepal

'ਆਫ਼ਤ ਵੇਲੇ ਨੇਪਾਲ ਇਕੱਲਾ ਨਹੀਂ', ਚੀਨ ਨੇ ਦਿੱਤੇ 22 ਲੱਖ ਅਮਰੀਕੀ ਡਾਲਰ

ai generated fake images and videos

ਨੇਪਾਲ 'ਚ ਹੜ੍ਹ ਮਗਰੋਂ AI ਨਾਲ ਤਿਆਰ ਫਰਜ਼ੀ ਤਸਵੀਰਾਂ ਅਤੇ ਵੀਡੀਓ ਵਾਇਰਲ

visa free entry to indians

ਭਾਰਤੀਆਂ ਨੂੰ Visa-Free ਐਂਟਰੀ ਦੇਵੇਗਾ ਇਹ ਬੇਹੱਦ ਖ਼ੂਬਸੂਰਤ ਦੇਸ਼ ! PM ਮੋਦੀ ਦੇ...

famous actress to become mother at 40

40 ਸਾਲ ਦੀ ਉਮਰ 'ਚ ਮਾਂ ਬਣੇਗੀ ਮਸ਼ਹੂਰ ਅਦਾਕਾਰਾ, ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • pathankot youth shot dead in canada
      ਕੈਨੇਡਾ 'ਚ ਪਠਾਨਕੋਟ ਦੇ ਨੌਜਵਾਨ ਦਾ ਗੋਲੀ ਮਾਰ ਕੇ ਕਤਲ
    • how tired the thief was after stealing
      ਆਹ ਕੀ ਚੋਰੀ ਕਰ ਕੇ ਥੱਕ ਗਿਆ ਚੋਰ! ਆਰਾਮ ਕਰਦਿਆਂ ਆਈ ਨੀਂਦ, ਜਦੋਂ ਖੁੱਲ੍ਹੀ ਅੱਖ...
    • serious allegations against sister
      ਪੰਜਾਬ: ਜਾਇਦਾਦੀ ਵਿਵਾਦ ਨੂੰ ਲੈ ਲਈ ਅੱਗ 'ਚ ਝੁਲਸਿਆ ਵਿਅਕਤੀ, ਮੌਤ ਤੋਂ ਪਹਿਲਾਂ...
    • accident case
      ਮਲੋਟ ਰੋਡ ’ਤੇ ਤੇਜ਼ ਰਫ਼ਤਾਰ ਬੱਸ ਦੀ ਆਟੋ ਨਾਲ ਟੱਕਰ, ਕਈ ਸਵਾਰੀਆਂ ਜ਼ਖਮੀ
    • ruckus outside pyramid institute in jalandhar
      ਜਲੰਧਰ 'ਚ Pyramid Institute ਦੇ ਬਾਹਰ ਹੰਗਾਮਾ! ਵੀਜ਼ੇ ਦੇ ਨਾਂ 'ਤੇ fraud,...
    • uae work
      ਸਿਵਲ ਕਾਰੀਗਰਾਂ ਲਈ ਬਹੁਤ ਘੱਟ ਖ਼ਰਚੇ 'ਚ UAE 'ਚ ਨਿਕਲੀਆਂ ਨੌਕਰੀਆਂ, ਮਿਲੇਗੀ...
    • als ambulance issue
      ਲੋਕਾਂ ਨੂੰ ਨਹੀਂ ਮਿਲ ਰਹੀ ਵੈਂਟੀਲੇਟਰ ਵਾਲੀ ਐਂਬੂਲੈਂਸ ਦੀ ਸਹੂਲਤ!
    • lack of rain amidst sweltering heat in punjab
      ਪੰਜਾਬ 'ਚ ਹੁੰਮਸ ਭਰੀ ਗਰਮੀ ਵਿਚਾਲੇ ਮੀਂਹ ਦੀ ਘਾਟ! ਪੰਜਾਬੀਆਂ ਨੂੰ ਝੱਲਣੀ ਪਈ...
    • balbir sidhu
      ਬਲਬੀਰ ਸਿੱਧੂ ਦੀ ਅਗਵਾਈ ’ਚ ਕਾਂਗਰਸ ਪਰਿਵਾਰ ’ਚ ਸ਼ਾਮਲ ਹੋਏ ਦਰਜਨਾਂ ਨੌਜਵਾਨ
    • punjab 35 year old woman case
      ਪੰਜਾਬ : 35 ਸਾਲਾ ਔਰਤ ਦਾ ਬੇਰਹਿਮੀ ਨਾਲ ਕਤਲ, ਹਾਲ ਦੇਖਣ ਵਾਲਿਆਂ ਨੂੰ ਛਿੜੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +