Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 30, 2026

    5:26:17 PM

  • young man s crore lottery

    ਬਟਾਲਾ: ਕਰਜ਼ੇ 'ਚ ਡੁੱਬੇ ਨੌਜਵਾਨ ਦੀ ਚਮਕੀ ਕਿਸਮਤ,...

  • gurdwara sahib demolished

    ਪਾਕਿਸਤਾਨ 'ਚ ਢਾਹਿਆ ਗਿਆ 125 ਸਾਲ ਪੁਰਾਣਾ...

  • big incident in punjab

    ਪੰਜਾਬ: 10 ਬਦਮਾਸ਼ਾਂ ਨੇ ਘੇਰ ਕੇ ਵੱਢ'ਤਾ ਮੁੰਡਾ!...

  • mansa municipal council elections suddenly postponed

    ਨਗਰ ਕੌਂਸਲ ਮਾਨਸਾ ਦੀ ਚੋਣ ਅਚਾਨਕ ਮੁਲਤਵੀ, ਸਿਆਸੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਪੰਜਾਬ 'ਚ ਸੁਣਾਈ ਦੇਣ ਲੱਗੀ ਐੱਸ. ਜੀ. ਪੀ. ਸੀ. ਚੋਣਾਂ ਦੀ ਦਸਤਕ

PUNJAB News Punjabi(ਪੰਜਾਬ)

ਪੰਜਾਬ 'ਚ ਸੁਣਾਈ ਦੇਣ ਲੱਗੀ ਐੱਸ. ਜੀ. ਪੀ. ਸੀ. ਚੋਣਾਂ ਦੀ ਦਸਤਕ

  • Edited By Gurminder Singh,
  • Updated: 29 Jan, 2020 06:54 PM
Amritsar
sgpc elections taksali leaders shiromani akali dal
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ/ਜਲੰਧਰ : ਸ਼੍ਰੋਮਣੀ ਅਕਾਲੀ ਦਲ ਤੋਂ ਬਾਗੀ ਹੋਏ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਵਲੋਂ ਭਾਜਪਾ ਦੇ ਕੌਮੀ ਪ੍ਰਧਾਨ ਜੇ. ਪੀ. ਨੱਢਾ ਨਾਲ ਕੀਤੀ ਮੁਲਾਕਾਤ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਿੱਲੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਵਲੋਂ ਦਿੱਲੀ ਚੋਣਾਂ ਵਿਚ ਭਾਰਤੀ ਜਨਤਾ ਪਾਰਟੀ ਨੂੰ ਸਮਰਥਨ ਦੇਣ ਦੇ ਕੀਤੇ ਐਲਾਨ ਨੇ ਪੰਜਾਬ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਚਰਚਾ ਛੇੜ ਦਿੱਤੀ ਹੈ ਅਤੇ ਸਿੱਖਾਂ ਦੇ ਇਸ ਪਾਰਲੀਮੈਂਟ ਦੀਆਂ ਚੋਣਾਂ ਦੀ ਦਸਤਕ ਹੁਣ ਸੂਬੇ ਵਿਚ ਸੁਣਾਈ ਦੇਣ ਲੱਗੀ ਹੈ। 

ਇਸ ਤੋਂ ਪਹਿਲਾਂ ਮੰਗਲਵਾਰ ਨੂੰ ਜਲੰਧਰ ਵਿਚ ਹੋਈ ਇਕ ਪ੍ਰੈੱਸ ਕਾਨਫਰੰਸ ਦੌਰਾਨ ਟਕਸਾਲੀ ਅਕਾਲੀ ਆਗੂਆਂ ਨੇ ਗ੍ਰਹਿ ਮੰਤਰੀ ਪਾਸੋਂ ਐੱਸ. ਜੀ. ਪੀ. ਸੀ. ਚੋਣਾਂ ਕਰਵਾਉਣ ਦੀ ਮੰਗ ਕੀਤੀ ਸੀ। ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨੇ ਜਲੰਧਰ ਵਿਚ ਕੋਰ ਕੇਮਟੀ ਦੀ ਮੀਟਿੰਗ ਤੋਂ ਬਾਅਦ ਕਿਹਾ ਸੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਾਦਲ ਪਰਿਵਾਰ ਦੇ ਹੱਥ-ਠੋਕੇ ਦੀ ਤਰ੍ਹਾਂ ਕੰਮ ਕਰ ਰਹੀ ਹੈ ਅਤੇ ਗੁਰੂ ਦੀ ਗੋਲਕ ਦਾ ਗਲਤ ਇਸਤੇਮਾਲ ਕੀਤਾ ਜਾ ਰਿਹਾ ਹੈ। ਇਨ੍ਹਾਂ ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹਾਊਸ ਦੀ ਮਿਆਦ ਪੂਰੀ ਹੋ ਚੁੱਕੀ ਹੈ ਅਤੇ ਐੱਸ. ਜੀ. ਪੀ. ਸੀ. ਦੀਆਂ ਦੋਬਾਰਾ ਚੋਣਾਂ ਕਰਵਾਉਣ ਲਈ ਉਹ ਗ੍ਰਹਿ ਮੰਤਰੀ ਨੂੰ ਮਿਲਣਗੇ। 

ਜ਼ਿਕਰਯੋਗ ਹੈ ਕਿ ਐੱਸ. ਜੀ. ਪੀ. ਸੀ. ਦੀਆਂ ਚੋਣਾਂ ਸਤੰਬਰ 2011 ਵਿਚ ਹੋਈਆਂ ਸਨ ਅਤੇ ਉਸ ਸਮੇਂ ਪੰਜਾਬ, ਹਰਿਆਣਾ, ਹਿਮਾਚਲ ਅਤੇ ਚੰਡੀਗੜ੍ਹ ਦੀਆਂ 170 ਸੀਟਾਂ ਵਿਚੋਂ 157 ਸੀਟਾਂ ਸ਼੍ਰੋਮਣੀ ਅਕਾਲੀ ਦਲ ਅਤੇ ਸੰਤ ਸਮਾਜ ਦੇ ਗਠਜੋੜ ਨੇ ਜਿੱਤੀਆਂ ਸਨ। ਕਾਨੂੰਨ ਮੁਤਾਬਕ 2011 ਵਿਚ ਚੁਣੇ ਗਏ ਹਾਊਸ ਦੀ ਮਿਆਦ 2016 ਵਿਚ ਖਤਮ ਹੋਣੀ ਸੀ ਪਰ ਚੋਣਾਂ ਦੇ ਨਤੀਜਿਆਂ ਦਾ ਮਾਮਲਾ ਕਾਨੂੰਨੀ ਲੜਾਈ ਵਿਚ ਫਸਣ ਦੇ ਚਲਦਿਆਂ ਚੋਣ ਨਤੀਜਿਆਂ 'ਤੇ ਰੋਕ ਲੱਗੀ ਰਹੀ ਅਤੇ ਨਵਾਂ ਹਾਊਸ ਕੰਮਕਾਜ ਨਹੀਂ ਸੀ ਸੰਭਾਲ ਸਕਿਆ। ਐੱਸ. ਜੀ. ਪੀ. ਸੀ. ਦੇ ਚੋਣ ਨਤੀਜਿਆਂ ਨੂੰ ਲੈ ਕੇ ਇਹ ਰੇੜਕਾ ਸਹਿਜਧਾਰੀ ਸਿੱਖਾਂ ਦੇ ਵੋਟਿੰਗ ਦੇ ਅਧਿਕਾਰ ਨੂੰ ਲੈ ਕੇ ਹੋਇਆ ਸੀ ਕਿਉਂਕਿ ਸਹਿਜਧਾਰੀ ਸਿੱਖ ਫੈਡਰੇਸ਼ਨ ਇਸ ਮਾਮਲੇ ਵਿਚ ਸੁਪਰੀਮ ਕੋਰਟ ਵਿਚ ਚਲੀ ਗਈ ਸੀ, ਲਿਹਾਜ਼ਾ ਨਤੀਜਿਆਂ 'ਤੇ ਅਤੇ ਚੁਣੇ ਗਏ ਹਾਊਸ 'ਤੇ ਰੋਕ ਲੱਗ ਗਈ ਸੀ ਅਤੇ ਇਕ ਅੰਤਰਿਮ ਕਮੇਟੀ ਹਾਊਸ ਦਾ ਕੰਮਕਾਜ ਦੇਖ ਰਹੀ ਸੀ। ਫਿਲਹਾਲ ਗੋਬਿੰਦ ਸਿੰਘ ਲੌਂਗੋਵਾਲ ਐੱਸ. ਜੀ. ਪੀ. ਸੀ. ਦੇ ਪ੍ਰਧਾਨ ਹਨ ਅਤੇ ਟਕਸਾਲੀ ਅਕਾਲੀਆਂ ਤੋਂ ਇਲਾਵਾ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਅਤੇ ਐੱਚ. ਐੱਸ. ਫੂਲਕਾ ਵੀ ਇਸ ਮੁੱਦੇ 'ਤੇ ਕੇਂਦਰੀ ਗ੍ਰਹਿ ਮੰਤਰੀ ਨੂੰ ਪੱਤਰ ਲਿਖ ਚੁੱਕੇ ਹਨ। 

  • SGPC elections
  • Taksali leaders
  • Shiromani Akali Dal
  • ਐੱਸਜੀਪੀਸੀ ਚੋਣਾਂ
  • ਟਕਸਾਲੀ ਆਗੂ
  • ਸ਼੍ਰੋਮਣੀ ਅਕਾਲੀ ਦਲ

ਜੇਕਰ ਤੁਸੀਂ ਵੀ 'ਐਮਾਜ਼ੋਨ' ਨਾਲ ਵਪਾਰ ਕਰਨਾ ਚਾਹੁੰਦੇ ਹੋ ਤਾਂ ਸਾਵਧਾਨ!

NEXT STORY

Stories You May Like

  • when will it rain in punjab monsoon punjab
    ਪੰਜਾਬ 'ਚ ਪ੍ਰੀ-ਮਾਨਸੂਨ ਦੀ ਦਸਤਕ, ਇਨ੍ਹਾਂ ਤਾਰੀਖ਼ਾਂ ਤੋਂ ਸ਼ੁਰੂ ਹੋਵੇਗੀ ਬਰਸਾਤ
  • sube singh dgp punjab
    ਪੰਜਾਬ ਦੇ ਪਹਿਲੇ ਦਲਿਤ ਡੀ. ਜੀ. ਪੀ. ਸੂਬੇ ਸਿੰਘ ਦਾ ਦੇਹਾਂਤ
  • number of 5g subscribers in india expected to reach 1 1 billion
    ਭਾਰਤ ’ਚ 2031 ਤੱਕ 5-ਜੀ ਗਾਹਕਾਂ ਦੀ ਗਿਣਤੀ 1.1 ਅਰਬ ਤੱਕ ਪਹੁੰਚਣ ਦਾ ਅੰਦਾਜ਼ਾ : ਰਿਪੋਰਟ
  • punjabi residents alarm bell
    ਪੰਜਾਬ ਵਾਸੀਆਂ ਲਈ ਵੱਡੇ ਖ਼ਤਰੇ ਦੀ ਘੰਟੀ, ਹੈਰਾਨ ਕਰ ਦੇਣ ਵਾਲੀ ਰਿਪੋਰਟ ਆਈ ਸਾਹਮਣੇ
  • ed attaches assets worth rs 53 crore belonging to former ips officer
    ਈ. ਡੀ. ਵੱਲੋਂ ਸਾਬਕਾ ਆਈ. ਪੀ. ਐੱਸ. ਅਧਿਕਾਰੀ ਨਾਲ ਸਬੰਧਤ 53 ਕਰੋੜ ਦੀਆਂ ਜਾਇਦਾਦਾਂ ਕੁਰਕ
  • massive fire breaks out in factory located in surgical complex in jalandhar
    ਜਲੰਧਰ 'ਚ ਸਰਜੀਕਲ ਕੰਪਲੈਕਸ ਸਥਿਤ ਫੈਕਟਰੀ 'ਚ ਲੱਗੀ ਭਿਆਨਕ ਅੱਗ, ਦੂਰ ਤੱਕ ਉੱਡੀਆਂ ਲਪਟਾਂ
  • shubham wins punjab youth congress elections
    ਪੰਜਾਬ ਯੂਥ ਕਾਂਗਰਸ ਦੀਆਂ ਚੋਣਾਂ 'ਚ ਸ਼ੁਭਮ ਸ਼ਰਮਾ ਨੇ ਦਰਜ ਕੀਤੀ ਜਿੱਤ
  • indian money deposited in swiss banks fell by 8 percent in 2025
    ਸਵਿਸ ਬੈਂਕਾਂ ’ਚ ਜਮ੍ਹਾ ਭਾਰਤੀ ਪੈਸਾ 2025 ’ਚ 8 ਫੀਸਦੀ ਡਿੱਗ ਕੇ 36,793 ਕਰੋੜ ਰੁਪਏ ’ਤੇ ਪਹੁੰਚਿਆ : ਐੱਸ. ਐੱਨ. ਬੀ.
  • fake vigilance inspector arrested
    ਜਲੰਧਰ 'ਚੋਂ ਵਿਜੀਲੈਂਸ ਦਾ ਫਰਜ਼ੀ ਇੰਸਪੈਕਟਰ ਗ੍ਰਿਫ਼ਤਾਰ! ਕਾਰਾ ਜਾਣ ਰਹਿ ਜਾਓਗੇ...
  • yellow alert in punjab
    ਪੰਜਾਬ 'ਚ ਪਵੇਗਾ ਭਾਰੀ ਮੀਂਹ, 3 ਦਿਨ ਹਨੇਰੀ-ਮੀਂਹ ਨੂੰ ਲੈ ਕੇ ‘ਯੈਲੋ ਅਲਰਟ’
  • jalandhar  terrible collision between innova and skoda
    ਜਲੰਧਰ: ਇਨੋਵਾ ਅਤੇ ਸਕੋਡਾ ਵਿਚਾਲੇ ਭਿਆਨਕ ਟੱਕਰ, ਦੋ ਲੋਕ ਗੰਭੀਰ ਜ਼ਖ਼ਮੀ
  • punjab bjp leaders
    ਪੰਜਾਬ ਭਾਜਪਾ ਆਗੂਆਂ ਨੇ ਉਪ-ਰਾਸ਼ਟਰਪਤੀ ਤੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ
  • jalandhar boy heat wave
    ਜਲੰਧਰ 'ਚ ਗਰਮੀ ਦਾ ਕਹਿਰ! ਨੌਜਵਾਨ ਦੀ ਗਈ ਜਾਨ
  • mportant news for vehicle owners of punjab
    ਪੰਜਾਬ ਦੇ ਵਾਹਨ ਮਾਲਕਾਂ ਲਈ ਅਹਿਮ ਖ਼ਬਰ, ਲੱਖਾਂ ਰੁਪਏ ਦੀ ਬੋਲੀ ਲਾ ਕੇ ਵੀ VIP...
  • delays in trains become a problem
    ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਸ਼ਾਨ-ਏ-ਪੰਜਾਬ ਸਾਢੇ 4, ਵੰਦੇ ਭਾਰਤ 4 ਘੰਟੇ...
  • farmer dies tragically due to electrocution
    Punjab: ਖੇਤਾਂ ਨੂੰ ਲੱਗੇ ਪਾਣੀ 'ਚ ਆ ਗਿਆ ਕਰੰਟ ! ਕਿਸਾਨ ਦੀ ਤੜਫ਼-ਤੜਫ਼ ਨਿਕਲੀ...
Trending
Ek Nazar
protests in south africa

ਦੱਖਣੀ ਅਫਰੀਕਾ 'ਚ ਗੈਰ ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਬੁਲੰਦ ਹੋਈ ਆਵਾਜ਼, ਦੇਸ਼...

youth drowns while bathing in khunda canal

ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ

devotees from pakistan return to india through attari border

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ...

mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • yellow alert in punjab
      ਪੰਜਾਬ 'ਚ ਪਵੇਗਾ ਭਾਰੀ ਮੀਂਹ, 3 ਦਿਨ ਹਨੇਰੀ-ਮੀਂਹ ਨੂੰ ਲੈ ਕੇ ‘ਯੈਲੋ ਅਲਰਟ’
    • extreme heat electricity demand pspcl
      ਅੱਤ ਦੀ ਗਰਮੀ ਵਿਚਾਲੇ ਪੰਜਾਬ ’ਚ ਬਿਜਲੀ ਦੀ ਮੰਗ ਨੇ ਤੋੜੇ ਰਿਕਾਰਡ
    • punjab schools summer holidays
      ਭਲਕੇ ਖੁੱਲ੍ਹਣਗੇ ਪੰਜਾਬ ਭਰ ਦੇ ਸਕੂਲ, ਚਿੰਤਾ 'ਚ ਡੁੱਬੇ ਮਾਪੇ, ਉਠੀ ਛੁੱਟੀਆਂ...
    • punjab will get a new dgp today
      ਪੰਜਾਬ ਨੂੰ ਅੱਜ ਮਿਲੇਗਾ ਨਵਾਂ DGP!, UPSC ਦੀ ਬੈਠਕ 'ਤੇ ਟਿਕੀਆਂ ਸਭ ਦੀਆਂ...
    • punjab shoking incident
      ਪੰਜਾਬ 'ਚ ਵੱਡੀ ਵਾਰਦਾਤ! ਕੁੜੀ ਦੇ ਕਤਲ ਮਗਰੋਂ 'ਜੁਗਾੜ' ਲਾ ਕੇ ਲਾਸ਼ ਲੁਕਾਉਂਦੇ...
    • devotees from pakistan return to india through attari border
      ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ...
    • major action against drug smugglers
      ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ, ਮੁਲਜ਼ਮ ਦੀ ਗੈਰ-ਕਾਨੂੰਨੀ ਇਮਾਰਤ 'ਤੇ...
    • lderly woman accuses sons of assault
      ਬਜ਼ੁਰਗ ਔਰਤ ਨੇ ਪੁੱਤਰਾਂ ’ਤੇ ਲਾਏ ਕੁੱਟਮਾਰ ਦੇ ਦੋਸ਼
    • health department checking
      ਸਿਹਤ ਵਿਭਾਗ ਨੇ ਫੈਕਟਰੀ 'ਚ ਬਣਨ ਵਾਲੇ ਪਨੀਰ ਤੇ ਦੇਸੀ ਘਿਓ ਦੇ ਭਰੇ ਸੈਂਪਲ
    • gunfire erupted at the house of the current sarpanch in gurdaspur
      ਗੁਰਦਾਸਪੁਰ 'ਚ ਮੌਜੂਦਾ ਸਰਪੰਚ ਦੇ ਘਰ ਚੱਲੀਆਂ ਗੋਲੀਆਂ, ਵਾਰਦਾਤ ਨੂੰ ਅੰਜਾਮ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +