Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 08, 2026

    9:01:13 AM

  • rahul gandhi  aicc secretaries

    AICC ਸਕੱਤਰਾਂ ਦੀ ਚੋਣ ਲਈ 100 ਨੇਤਾਵਾਂ ਦੀ ਸੂਚੀ...

  • mansa  water tank  mother

    ਮਾਨਸਾ : 2 ਜਵਾਕਾਂ ਨੂੰ ਪਾਣੀ ਵਾਲੀ ਟੈਂਕੀ 'ਚ...

  • pli  rs 2000  risk allowance

    PLI ਦੀ ਥਾਂ ਹੁਣ ਹਰ ਮਹੀਨੇ ਮਿਲੇਗਾ 2000 ਰੁਪਏ ਦਾ...

  • government employees 20  da hike salary

    ਸਰਕਾਰੀ ਮੁਲਾਜ਼ਮਾਂ ਦੀ ਬੱਲੇ-ਬੱਲੇ! 20% ਵਾਧੂ DA...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Moga
  • ਐੱਸ. ਜੀ. ਪੀ. ਸੀ. ਚੋਣਾਂ 'ਚ ਅਕਾਲੀ ਦਲ ਨੂੰ ਲਾਂਭੇ ਕਰਨ ਲਈ ਪੰਥਕ ਧੜੇ ਬਣਾ ਰਹੇ 'ਮਾਸਟਰ ਪਲਾਨ'

PUNJAB News Punjabi(ਪੰਜਾਬ)

ਐੱਸ. ਜੀ. ਪੀ. ਸੀ. ਚੋਣਾਂ 'ਚ ਅਕਾਲੀ ਦਲ ਨੂੰ ਲਾਂਭੇ ਕਰਨ ਲਈ ਪੰਥਕ ਧੜੇ ਬਣਾ ਰਹੇ 'ਮਾਸਟਰ ਪਲਾਨ'

  • Edited By Gurminder Singh,
  • Updated: 20 Nov, 2020 06:26 PM
Moga
sgpc elections akali dal
  • Share
    • Facebook
    • Tumblr
    • Linkedin
    • Twitter
  • Comment

ਬਾਘਾ ਪੁਰਾਣਾ (ਚਟਾਨੀ) : ਸਿੱਖਾਂ ਦੀ ਮਿੰਨੀ ਪਾਰਲੀਮੈਂਟ ਵਜੋਂ ਜਾਣੀ ਜਾਂਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਹੁਣ ਚੁਫੇਰੇ ਚਰਚਾ ਹੋਣ ਲੱਗੀ ਹੈ ਅਤੇ ਇਹ ਵੀ ਜਾਪਦਾ ਹੈ ਕਿ ਹੁਣ ਇਹ ਅਮਲ ਮੁਕੰਮਲ ਹੋ ਹੀ ਜਾਣਾ ਹੈ। ਇਸ ਵੇਲੇ ਉਹ ਸਭ ਧੜੇ ਇਕੱਠੇ ਹੋ ਰਹੇ ਹਨ ਜਿਹੜੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਨਿਰੋਲ ਧਾਰਮਿਕ ਸੰਸਥਾ ਵਜੋ ਵੇਖਣਾ ਚਾਹੁੰਦੇ ਹਨ। ਕਈ ਵਰ੍ਹਿਆਂ ਤੋਂ ਰੋਲਾ ਪੈ ਰਿਹਾ ਹੈ ਕਿ ਇਸ ਸੰਸਥਾ ਉਪਰ ਕਾਬਜ਼ ਇਕ ਸਿਆਸੀ ਜਮਾਤ ਜੋ ਇਕ ਪਰਿਵਾਰ ਦੇ ਕਲਾਵੇਂ 'ਚ ਚੱਲੀ ਆ ਰਹੀ ਹੈ ਦੇ ਗਲਬੇ ਹੇਠੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅਜ਼ਾਦ ਕਰਵਾਉਣਾ ਹੈ ਪਰ ਸਤਾ ਉਪਰ ਕਾਬਜ਼ ਅਕਾਲੀ ਦਲ ਦੇ ਕਾਰਣ ਉਹ ਧੜੇ ਆਪਣੇ ਮਿਸ਼ਨ ਵਿਚ ਸਫ਼ਲ ਨਹੀਂ ਸਨ ਹੋ ਸਕੇ। ਪਿਛਲੇ ਚਾਰ ਸਾਲਾਂ ਤੋਂ ਬਾਦਲ ਦੀ ਪ੍ਰਧਾਨਗੀ ਵਾਲੇ ਅਕਾਲੀ ਦਲ ਦਾ ਸੂਬੇ ਦੀ ਸਤਾ ਤੋਂ ਲਾਂਭੇ ਹੋਣਾ ਅਤੇ ਹੁਣ ਕੇਂਦਰ ਦੀ ਭਾਜਪਾ ਸਰਕਾਰ ਦਾ ਅਕਾਲੀ ਦਲ ਉਪਰੋਂ ਆਸ਼ੀਰਵਾਦ ਦਾ ਮਨਫ਼ੀ ਹੋ ਜਾਣਾ, ਨਿਰੋਲ ਪੰਥਕ ਧੜਿਆਂ ਦੀ ਮਨਸ਼ਾ ਪੂਰੀ ਹੋਣ ਵੱਲ ਸਾਰਥਿਕ ਕਦਮ ਸਮਝਿਆ ਜਾ ਰਿਹਾ ਹੈ। ਸਿੱਖੀ 'ਚ ਆਸਥਾ ਰੱਖਣ ਵਾਲੇ ਨਿਰੋਲ ਪੰਥਕ ਧੜਿਆਂ ਦਾ ਕਹਿਣਾ ਹੈ ਕਿ ਲੰਬਾ ਸਮਾਂ ਚੱਲੀ ਗੁਰਦੁਆਰਾ ਸੁਧਾਰ ਲਹਿਰ ਦੌਰਾਨ ਕਈ ਸਿੱਖਾਂ ਨੇ ਕੁਰਬਾਨੀਆਂ ਦੇ ਕੇ ਗੁਰਦੁਆਰਿਆਂ ਨੂੰ ਮਸੰਦਾ ਤੋਂ ਆਜ਼ਾਦ ਕਰਵਾਇਆ ਪਰ ਹੁਣ ਸਿੱਖੀ ਦੇ ਭੇਸ ਵਿਚ ਗੁਰਦੁਆਰਾ ਸਾਹਿਬਾਨਾਂ 'ਤੇ ਮੁੜ ਉਹੀ ਕਾਬਜ਼ ਹੋ ਗਏ ਹਨ ਅਤੇ ਪੰਥ ਨੂੰ ਪ੍ਰਣਾਏ ਲੋਕਾਂ ਨੂੰ ਮੁੜ ਤੋਂ ਸੰਘਰਸ਼ ਕਰਨਾ ਪੈ ਰਿਹਾ ਹੈ।

ਇਹ ਵੀ ਪੜ੍ਹੋ :  ਕੇਂਦਰ ਸਰਕਾਰ ਦੇ ਫ਼ੈਸਲੇ ਖ਼ਿਲਾਫ਼ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਦਾ ਵੱਡਾ ਐਲਾਨ

ਪੰਥਕ ਧੜਿਆਂ ਦੇ ਮੋਹਰੀ ਆਗੂਆਂ ਨੇ ਕਿਹਾ ਕਿ ਗੁਰੂ ਸਾਹਿਬ ਨੂੰ ਨਤਮਸਤਕ ਹੋ ਕੇ ਗੋਲਕਾਂ ਦੀ ਤੰਦਰੁਸਤੀ ਲਈ ਅਰਦਾਸਾਂ ਕਰਨ ਵਾਲੇ ਲੋਕ ਹੋਣ ਗੁਰੂ ਸਾਹਿਬ ਵੱਲ ਪਿੱਠ ਕਰ ਕੇ ਗੋਲਕਾਂ ਵੱਲ ਝਾਕ ਰਹੇ ਹਨ ਅਤੇ ਸੰਗਤ ਜਾਂ ਗੁਰਦੁਆਰਾ ਸਾਹਿਬਾਨਾਂ ਦੀ ਸੇਵਾ ਸੰਭਾਲ ਤੋਂ ਮੁਨਕਰ ਹੋ ਚੁੱਕੇ ਹਨ। ਸਿੱਖ ਸੰਗਤ ਨੇ ਦੋਸ਼ ਲਾਇਆ ਕਿ ਹੁਣ ਗੁਰਦੁਆਰਾ ਸਾਹਿਬਾਨਾਂ ਦੀ ਸੇਵਾ ਸੰਭਾਲ, ਹਸਪਤਾਲਾਂ, ਵਿੱਦਿਅਕ ਅਦਾਰਿਆਂ, ਸਿੱਖੀ ਦਾ ਪ੍ਰਚਾਰ ਆਦਿ ਦੀ ਬਜਾਏ ਗੋਲਕਾਂ ਦੀ ਮਾਇਆ ਨੂੰ ਸਿਆਸੀ ਹੋਂਦ ਦੀ ਬਹਾਲੀ ਲਈ ਖਰਚਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਸਮਾਂ ਮੰਗ ਕਰਦਾ ਹੈ ਕਿ ਬਾਬਾ ਖੜਕ ਸਿੰਘ ਵਰਗੇ ਰਹਿਨੁਮਾਵਾਂ ਦੀ ਸੋਚ ਵਾਲੇ ਆਗੂ ਗੁਰਦੁਆਰਿਆਂ ਦੇ ਪ੍ਰਬੰਧਾਂ ਦੀ ਸੇਵਾ ਸੰਭਾਲ ਕਰਨ ਅਤੇ ਅਜਿਹਾ ਸਭ ਕੁਝ ਸਿੱਖ ਸੰਗਤ ਦੀ ਨਿਰਸਵਾਰਥ, ਭੈਅ ਮੁਕਤ ਅਤੇ ਦ੍ਰਿੜ ਸੰਕਲਪ ਤੋਂ ਬਿਨ੍ਹਾਂ ਸੰਭਵ ਨਹੀਂ ਹੋ ਸਕਦਾ।

ਇਹ ਵੀ ਪੜ੍ਹੋ :  ਪੰਜਾਬ ਕੈਬਨਿਟ ਵਲੋਂ ਪਰਵਾਸੀ ਮਜ਼ਦੂਰ ਨਿਯਮ 'ਚ ਸੋਧ, ਹੋਰ ਵੀ ਲਏ ਗਏ ਵੱਡੇ ਫ਼ੈਸਲੇ

ਸੰਗਤ ਦੀ ਨਜ਼ਰ ਹੁਣ ਪੰਥਕ ਧੜਿਆਂ ਵੱਲ
ਆਪਣੇ-ਆਪ ਨੂੰ ਚਿਰਾਂ ਤੋਂ ਪੰਥਕ ਹੋਣ ਦਾ ਦਾਅਵਾ ਕਰ ਰਹੇ ਧੜੇ ਇਸ ਵਾਰ ਧੜੱਲੇਦਾਰ ਢੰਗ ਨਾਲ ਮੈਦਾਨ ਵਿਚ ਨਿੱਤਰਨ ਲਈ ਪਰ ਤੋਲ ਰਹੇ ਹਨ। ਇਨ੍ਹਾਂ ਧੜਿਆਂ ਦਾ ਤਰਕ ਹੈ ਕਿ ਉਨ੍ਹਾਂ ਦੇ ਹੱਕ ਵਿਚ ਹਰੇਕ ਵਾਰ ਸੰਗਤ ਉਲਾਰ ਤਾਂ ਹੁੰਦੀ ਹੈ ਪਰ ਅਕਾਲੀ ਦਲ ਦੇ ਦਬਦਬੇ ਕਾਰਣ ਉਹ ਉਸ ਤਰੀਕੇ ਨਾਲ ਵੋਟ ਪੱਖੋਂ ਭੁਗਤਣ 'ਚ ਤਿਲਕ ਜਾਂਦੀ ਹੈ ਜਿਸ ਦਾ ਵੱਡਾ ਕਾਰਣ ਹਰੇਕ ਵਾਰ ਅਕਾਲੀ ਦਲ ਦੀ ਸਿਆਸੀ ਸਤਾ ਹੀ ਹੋ ਨਿਬੜਦੀ ਹੈ। ਅਕਾਲੀ ਦਲ (ਬਾਦਲ) ਉਪਰ ਅਜਿਹੀਆਂ ਧਿਰਾਂ ਨੇ ਸਿੱਧਾ ਦੋਸ਼ ਲਾਉਂਦਿਆਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਰਗੀ ਮਹਾਨ ਸੰਸਥਾ ਉਪਰ ਕਾਬਜ਼ ਹੋਣ ਲਈ ਅਕਾਲੀ ਦਲ ਧਨ ਦੌਲਤ ਅਤੇ ਹੋਰ ਅਜਿਹੇ ਹਥਕੰਡੇ ਵਰਤਦਾ ਰਿਹਾ ਹੈ, ਜਿਸ ਨੂੰ ਉਹ ਨਸ਼ਰ ਵੀ ਨਹੀਂ ਕਰ ਸਕਦੇ। ਸਿੱਖ ਸੰਗਤ ਇਸ ਵਾਰ ਕਹਿੰਦੀ ਸੁਣੀ ਜਾ ਰਹੀ ਹੈ ਕਿ ਇਸ ਵਾਰ ਉਹ ਬਿਨਾਂ ਕਿਸੇ ਸਿਆਸੀ ਦਬਾਅ ਤੋਂ ਆਪਣੀ ਵੋਟ ਦੀ ਵਰਤੋਂ ਕਰਨਗੇ, ਜਦਕਿ ਪਹਿਲਾਂ ਉਨ੍ਹਾਂ ਨੂੰ ਹਰੇਕ ਵਾਰ ਡਰਾਇਆ, ਧਮਕਾਇਆ ਜਾਂਦਾ ਰਿਹਾ ਹੈ।

ਇਹ ਵੀ ਪੜ੍ਹੋ :  ਸ਼੍ਰੋਮਣੀ ਕਮੇਟੀ ਦੇ ਸ਼ਤਾਬਦੀ ਸਮਾਗਮ 'ਚ ਇਹ 11 ਅਹਿਮ ਮਤੇ ਹੋਏ ਪਾਸ

ਬਾਦਲ ਦਲ ਸੱਤਾ ਤੋਂ ਵੀ ਹੈ ਲਾਂਭੇ ਅਤੇ ਕੇਂਦਰ 'ਚੋਂ ਵੀ ਹੈ ਬਾਹਰ
ਅਕਾਲੀ ਦਲ (ਬ) ਦਾ ਪੰਜਾਬ ਦੀ ਸਤ੍ਹਾ ਤੋਂ ਲਾਂਭੇ ਹੋਣਾ ਅਤੇ ਐੱਨ. ਡੀ. ਏ. ਨਾਲੋਂ ਤੋੜ ਵਿਛੋੜੇ ਦਾ ਵੀ ਇਸ ਵਾਰ ਪੰਥਕ ਧਿਰਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ 'ਚ ਪੂਰਨ ਤੌਰ 'ਤੇ ਲਾਭ ਮਿਲ ਸਕਦਾ ਹੈ। ਲਾਭ ਤੋਂ ਭਾਵ ਇਹ ਨਹੀਂ ਕਿ ਕਿਸੇ ਤਰ੍ਹਾਂ ਦੀ ਧਾਂਦਲੀ ਵਿਚ ਕੋਈ ਸਤਾਧਾਰੀ ਧਿਰ ਪੰਥਕ ਧਿਰਾਂ ਦੀ ਪਿੱਠ ਥਾਪੜ ਸਕਦੀ ਹੈ ਪਰ ਬਾਦਲ ਧੜੇ ਦੀਆਂ ਮਨਮਾਨੀਆਂ ਨਹੀਂ ਚੱਲ ਸਕਣਗੀਆਂ, ਜਿਸ ਬਾਰੇ ਪਹਿਲਾਂ ਹਰੇਕ ਚੋਣ ਸਮੇਂ ਉਸ ਉਪਰ ਅਜਿਹੇ ਦੋਸ਼ ਲੱਗਦੇ ਰਹੇ ਹਨ।

ਅਕਾਲੀ ਦਲ 'ਚੋਂ ਵੱਡੇ ਆਗੂਆਂ ਦਾ ਬਾਹਰ ਆ ਜਾਣਾ ਬਾਦਲ ਲਈ ਵੱਡੀ ਚੁਣੌਤੀ
ਅਕਾਲੀ ਦਲ (ਬ) ਵਿਚੋਂ ਵੱਡੇ ਵੱਡੇ ਆਗੂਆਂ ਦਾ ਬਾਹਰ ਹੋ ਕੇ ਆਪੋ -ਆਪਣੇ ਧੜੇ ਬਣਾ ਲੈਣਾ ਅਤੇ ਅਜਿਹੇ ਲਗਭਗ ਸਾਰੇ ਧੜਿਆਂ ਦਾ ਇਕ ਪਲੇਟਫਾਰਮ ਉਪਰ ਇਕੱਤਰ ਹੋ ਕੇ ਧਾਰਮਿਕ ਅਤੇ ਸਿਆਸੀ ਤੌਰ 'ਤੇ ਅਕਾਲੀ ਦਲ (ਬ) ਨੂੰ ਟੱਕਰ ਦੇਣ ਲਈ ਵਿਉਂਤਬੰਦੀ ਕਰਨਾ ਇਸ ਵਾਰ ਸ਼ੁਭ ਸੰਕੇਤ ਹੈ। ਜਥੇਦਾਰ ਸੁਖਦੇਵ ਸਿੰਘ ਢੀਂਡਸਾ, ਰਣਜੀਤ ਸਿੰਘ ਬ੍ਰਹਮਪੁਰਾ, ਜਥੇਦਾਰ ਸੇਖਵਾ, ਜਥੇਦਾਰ ਤਲਵੰਡੀ ਆਦਿ ਹੁਰਾਂ ਦਾ ਬਾਦਲ ਦਲ ਨੂੰ ਅਲਵਿਦਾ ਆਖਣਾ ਅਤੇ ਇਨ੍ਹਾਂ ਆਗੂਆਂ ਨਾਲ ਹੋਰਨਾਂ ਕਈ ਜਥੇਬੰਦੀਆਂ ਦਾ ਜੁੜ ਜਾਣਾ ਜਿਥੇ ਗੁਰੂ ਨਾਨਕ ਨਾਮ ਲੇਵਾ ਸੰਗਤ ਲਈ ਇਕ ਉਸਾਰੂ ਕਦਮ ਮੰਨਿਆ ਜਾ ਰਿਹਾ ਹੈ ਉਥੇ ਅਕਾਲੀ ਦਲ (ਬ) ਲਈ ਇਹ ਵੱਡੀ ਚੁਣੌਤੀ ਵੀ ਹੈ।

ਇਹ ਵੀ ਪੜ੍ਹੋ :  ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸੂਬੇ ਦੇ ਸਕੂਲਾਂ ਲਈ ਜਾਰੀ ਕੀਤੇ ਇਹ ਹੁਕਮ

ਸੱਤਾ ਨੂੰ ਨਿੱਜੀ ਸਵਾਰਥਾਂ ਲਈ ਵਰਤਣਾ ਗਲਤ : ਰਣਸੀਂਹ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲੜ੍ਹ ਚੁੱਕੇ ਅਕਾਲੀ ਦਲ (1920) ਦੇ ਕੌਮੀ ਜਨਰਲ ਸਕੱਤਰ ਜਥੇਦਾਰ ਬੂਟਾ ਸਿੰਘ ਰਣਸੀਂਹ ਨੇ ਆਖਿਆ ਕਿ ਜਦ ਕੋਈ ਪਾਰਟੀ ਜਾਂ ਪਾਰਟੀ ਦਾ ਆਗੂ ਕੇਵਲ ਤੇ ਕੇਵਲ ਕੁਰਸੀ ਉਪਰ ਹੀ ਅੱਖ ਰੱਖੀ ਰੱਖੇ ਅਤੇ ਆਪਣੀਆਂ ਧਾਰਮਿਕ ਜਾਂ ਸਿਆਸੀ ਜ਼ਿੰਮੇਵਾਰੀਆਂ ਪ੍ਰਤੀ ਸੰਜੀਦਾ, ਗੰਭੀਰ ਅਤੇ ਚਿੰਤੁਤ ਨਾ ਹੋਵੇ ਤਾਂ ਫਿਰ ਅਜਿਹੀ ਪਾਰਟੀ ਅਤੇ ਆਗੂ ਖ਼ਿਲਾਫ਼ ਜਨਤਕ ਲਹਿਰ ਉਸਰ ਪੈਂਦੀ ਹੈ ਅਤੇ ਹੁਣ ਅਜਿਹਾ ਮਾਹੌਲ ਸਪੱਸ਼ਟ ਦਿਖਾਈ ਦੇ ਰਿਹਾ ਹੈ ਜੋ ਧਾਰਮਿਕ ਅਤੇ ਰਾਜਨੀਤਕ ਖਲਾਅ ਦੀ ਪੂਰਤੀ ਵੱਲ ਇਕ ਨਿੱਘਰ ਰੁਝਾਨ ਮੰਨਿਆ ਜਾ ਰਿਹਾ ਹੈ। ਜਥੇਦਾਰ ਰਣਸੀਂਹ ਨੇ ਇਕ ਪਰਿਵਾਰ ਵੱਲੋਂ ਵਿਗਾੜੇ ਗਏ ਅਜਿਹੇ ਮਾਹੌਲ ਦੀ ਪੁਸ਼ਟੀ 'ਅੱਤ ਅਤੇ ਰੱਬ ਦਾ ਵੈਰ ਹੁੰਦੈ' ਕਹਿੰਦਿਆਂ ਕੀਤੀ।

ਇਹ ਵੀ ਪੜ੍ਹੋ :  ਜਿਗਰੀ ਯਾਰ ਹੀ ਨਿਕਲੇ ਨੌਜਵਾਨ ਦੇ ਕਾਤਲ, ਵਜ੍ਹਾ ਕਰ ਦੇਵੇਗੀ ਹੈਰਾਨ

  • SGPC
  • Elections
  • Akali Dal
  • ਐੱਸਜੀਪੀਸੀ
  • ਚੋਣਾਂ
  • ਅਕਾਲੀ ਦਲ

ਮਾਮਲਾ ਕਾਰ 'ਚ ਸੜੇ 5 ਮਿੱਤਰਾਂ ਦਾ,'ਥੋੜ੍ਹੀ ਦੇਰ ਹੋਰ ਠਹਿਰ ਜਾ' ਗਾਣਾ ਸੁਣਦਿਆਂ ਦੀ ਵੀਡੀਓ ਵਾਇਰਲ

NEXT STORY

Stories You May Like

  • high command s plan to end strife in punjab congress
    ਪੰਜਾਬ ਕਾਂਗਰਸ ’ਚ ਕਲੇਸ਼ ਖ਼ਤਮ ਕਰਾਉਣ ਲਈ ਹਾਈਕਮਾਨ ਦਾ ਮਾਸਟਰ ਪਲਾਨ, ਹੁਣ ਚੰਨੀ, ਰੰਧਾਵਾ ਤੇ...
  • ips officer  transfer  punjab police
    ਮਾਨਸਾ ਤੇ ਬਠਿੰਡਾ ਦੀ ਪੁਲਸ ਨੂੰ ਨਵੀਂ ਦਿਸ਼ਾ ਦੇਣ ਵਾਲੇ 2 ਆਈ. ਪੀ. ਐੱਸ. ਅਧਿਕਾਰੀ ਤਬਦੀਲ
  • akali dal rally
    ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ 10 ਸਤੰਬਰ ਨੂੰ ਹੋਵੇਗੀ 'ਪੰਜਾਬ ਬਚਾਓ ਰੈਲੀ'
  • akali dal delegation to meet governor today
    ਅੱਜ ਰਾਜਪਾਲ ਨੂੰ ਮਿਲੇਗਾ ਅਕਾਲੀ ਦਲ ਦਾ ਵਫ਼ਦ, ਅਹਿਮ ਮੁੱਦੇ 'ਤੇ ਕਰੇਗਾ ਵਿਚਾਰ-ਚਰਚਾ
  • shiromani akali dal  responsibility  sukhbir badal
    ਸ਼੍ਰੋਮਣੀ ਅਕਾਲੀ ਦਲ ਨੇ ਜਸਦੇਵ ਸਿੰਘ ਜੱਸਾ ਖੋਖ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
  • akali dal  alliance  bjp
    ਅਕਾਲੀ ਦਲ ਨਾਲ ਗਠਜੋੜ ਦੀਆਂ ਚਰਚਾਵਾਂ ਵਿਚਾਲੇ ਭਾਜਪਾ ਦਾ ਵੱਡਾ ਬਿਆਨ
  • akali dal waris punjab de punjab politics
    ਮਾਝਾ-ਮਾਲਵਾ ਤੋਂ ਬਾਅਦ ਦੋਆਬੇ 'ਚ ਆਧਾਰ ਮਜ਼ਬੂਤ ਕਰੇਗਾ 'ਅਕਾਲੀ ਦਲ ਵਾਰਿਸ ਪੰਜਾਬ ਦੇ'
  • akali dal delegation meets governor
    ਅਕਾਲੀ ਦਲ ਦੇ ਵਫ਼ਦ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ, ਕੀਤੀ ਇਹ ਮੰਗ
  • swine flu scare
    ਸਵਾਈਨ ਫਲੂ ਦਾ ਖ਼ੌਫ: ਸਿਹਤ ਵਿਭਾਗ ਵੱਲੋਂ 8 ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ, 9...
  • major reshuffle again in jalandhar municipal corporation
    ਜਲੰਧਰ ਨਗਰ ਨਿਗਮ ’ਚ ਮੁੜ ਵੱਡਾ ਫੇਰਬਦਲ: ਸੰਦੀਪ ਰਿਸ਼ੀ ਦੀ ਛੁੱਟੀ, ਹੁਣ ਸੁਰਿੰਦਰ...
  • sushil rinku met with member of parliament sukh dhaliwal
    ਸੁਸ਼ੀਲ ਰਿੰਕੂ ਨੇ ਕੈਨੇਡਾ ਦੌਰੇ ਦੌਰਾਨ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਕੀਤੀ...
  • case registered in connection with fight  two people arrested
    ਲੜਾਈ-ਝਗੜੇ ਸਬੰਧੀ ਮਾਮਲਾ ਦਰਜ, ਦੋ ਵਿਅਕਤੀ ਗ੍ਰਿਫ਼ਤਾਰ
  • punjab weather imd alert
    ਪੰਜਾਬ ਦੇ ਮੌਸਮ ਬਾਰੇ 11 ਤਾਰੀਖ਼ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੜੇ...
  • snatching in jalandhar west constituency  people of the area in panic
    ਜਲੰਧਰ ਵੈਸਟ ਹਲਕੇ 'ਚ ਦਿਨ-ਦਿਹਾੜੇ ਸਨੈਚਿੰਗ, ਦਹਿਸ਼ਤ 'ਚ ਇਲਾਕੇ ਦੇ ਲੋਕ
  • punjab congress protest in jalandhar
    ਖੜਗੇ ਦੀ ਰੈਲੀ ਮਗਰੋਂ ਮੰਚ ਸ਼ੁੱਧੀਕਰਨ ਨੂੰ ਲੈ ਕੇ ਵਿਰੋਧ, ਜਲੰਧਰ 'ਚ ਕਾਂਗਰਸ ਨੇ...
  • elderly woman dies after surgery
    ਚੂਲੇ ਦਾ ਆਪਰੇਸ਼ਨ ਕਰਵਾਉਣ ਮਗਰੋਂ ਬਜ਼ੁਰਗ ਦੀ ਮੌਤ, ਪਰਿਵਾਰ ਨੇ ਹਸਪਤਾਲ 'ਤੇ ਲਾਏ...
Trending
Ek Nazar
sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

road incidents

ਪਾਕਿਸਤਾਨ  : ਸੜਕ ਹਾਦਸਿਆਂ 'ਚ 16 ਲੋਕਾਂ ਨੇ ਗਵਾਈ ਜਾਨ, 70 ਤੋਂ ਵੱਧ ਜ਼ਖਮੀ

china support russia

ਚੀਨ ਦੀ ਚਲਾਕੀ, ਰੂਸ ਨੂੰ ਭੇਜੀ ਡਰੋਨ ਸਮੱਗਰੀ

maulana fazlur rehman big claim

'ਚੀਨ ਪਾਕਿਸਤਾਨ ਤੋਂ ਖ਼ੁਸ਼ ਨਹੀਂ ': ਮੌਲਾਨਾ ਫਜ਼ਲੁਰ ਰਹਿਮਾਨ ਦਾ ਵੱਡਾ ਦਾਅਵਾ

flood in nepal

ਨੇਪਾਲ ਨੇ ਹੜ੍ਹ ਆਫ਼ਤ ਦੇ 13ਵੇਂ ਦਿਨ ਮਨਾਇਆ ਰਾਸ਼ਟਰੀ ਸੋਗ ਦਿਵਸ

heavy rain alert  weather

7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ...

fake cia personnel threatened the operator of padrino restaurant

ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...

dosanjh show entry

ਦੁਸਾਂਝ ਦੇ ਸ਼ੋਅ ਦੀ ਟਿਕਟ ਖਰੀਦਣ ਦੇ ਬਾਵਜੂਦ ਨਹੀਂ ਮਿਲੀ ਐਂਟਰੀ, ਦੱਸਿਆ ਇਹ ਕਾਰਨ

us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • raja warring met sachin pilot
      ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ ਨੂੰ ਮਿਲੇ ਰਾਜਾ ਵੜਿੰਗ
    • big news for border state
      ਪੰਜਾਬ ਸਣੇ ਇਨ੍ਹਾਂ ਸੂਬਿਆਂ ਨੂੰ ਕੇਂਦਰ ਸਰਕਾਰ ਦਾ 11,639 ਕਰੋੜ ਦਾ ਗੱਫ਼ਾ ! ਬਦਲ...
    • shocking incident in jalalabad
      ਪੰਜਾਬ: ਆਸ਼ਿਕ ਨੇ ਦੋਸਤਾਂ ਨਾਲ ਮਿਲ ਕੇ ਮਾਰ'ਤੀ ਸਹੇਲੀ! ਫ਼ਿਰ ਲਾਸ਼ ਨੂੰ...
    • man from sultanpur lodhi dies in abu dhabi
      ਵਿਦੇਸ਼ੋਂ ਆਈ ਖ਼ਬਰ ਨੇ ਪੁਆਏ ਵੈਣ! ਆਬੂਧਾਬੀ 'ਚ ਸੁਲਤਾਨਪੁਰ ਲੋਧੀ ਦੇ ਵਿਅਕਤੀ ਦੀ...
    • punjab weather imd alert
      ਪੰਜਾਬ ਦੇ ਮੌਸਮ ਬਾਰੇ 11 ਤਾਰੀਖ਼ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੜੇ...
    • punjab police head constable video
      ਪੰਜਾਬ ਪੁਲਸ ਦਾ ਹੈੱਡ ਕਾਂਸਟੇਬਲ ਗ੍ਰਿਫ਼ਤਾਰ, ਜਿਸ ਥਾਣੇ 'ਚ ਤਾਇਨਾਤ ਉਸੇ 'ਚ...
    • army indian army soldier
      ਫੌਜ ਦਾ ਜਵਾਨ ਪਟਿਆਲਾ 'ਚ ਗ੍ਰਿਫ਼ਤਾਰ, ਕਾਰਨਾਮਾ ਜਾਣ ਉਡਣਗੇ ਹੋਸ਼
    • farmers protest ends in chandigarh
      ਚੰਡੀਗੜ੍ਹ 'ਚ ਕਿਸਾਨਾਂ ਦਾ ਧਰਨਾ ਖ਼ਤਮ, ਸਰਕਾਰ ਤੋਂ ਲਿਖ਼ਤੀ ਭਰੋਸਾ ਮਿਲਣ ਮਗਰੋਂ...
    • bjp hindu leader punjab police
      RSS, ਭਾਜਪਾ ਤੇ ਹਿੰਦੂ ਨੇਤਾ ਨਿਸ਼ਾਨੇ ’ਤੇ! ਇਨਪੁਟ ਤੋਂ ਬਾਅਦ ਪੁਲਸ ਨੇ ਜਾਰੀ...
    • punjab and haryana highcourt gets new chief justice
      ਪੰਜਾਬ ਤੇ ਹਰਿਅਣਾ ਹਾਈਕੋਰਟ ਨੂੰ ਮਿਲਿਆ ਨਵਾਂ ਚੀਫ਼ ਜੱਜ, ਜਸਟਿਸ ਅਸ਼ਵਨੀ ਕੁਮਾਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +