Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 16, 2026

    11:39:21 AM

  • good news mata vaishno devi pilgrims jalandhar katra volvo bus service launched

    ਮਾਤਾ ਵੈਸ਼ਨੋ ਦੇਵੀ ਦੇ ਸ਼ਰਧਾਲੂਆਂ ਲਈ Good News!...

  • vaishno devi yatra roapway

    ਮਾਤਾ ਵੈਸ਼ਨੋ ਦੇਵੀ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂ...

  • panchayat lands  panchayat department

    ਪਿੰਡਾਂ ਦੀ ਪੰਚਾਇਤੀ ਜ਼ਮੀਨਾਂ ਨੂੰ ਲੈ ਕੇ ਲਿਆ ਗਿਆ...

  • indian in us  tells scary truth  will have to become a   hustler

    10 ਸਾਲਾਂ ਤੋਂ US 'ਚ ਰਹਿ ਰਹੇ ਭਾਰਤੀ ਨੇ ਦੱਸੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • SGPC ਦੇ ਮੁਲਾਜ਼ਮ ਹੁਣ ਗੁਰਮੰਤਰ ਤੇ ਅਰਦਾਸ ਨਾਲ ਕਰਨਗੇ ਡਿਊਟੀ ਦੀ ਸ਼ੁਰੂਆਤ, ਪ੍ਰਧਾਨ ਧਾਮੀ ਨੇ ਦਿੱਤੇ ਆਦੇਸ਼

MAJHA News Punjabi(ਮਾਝਾ)

SGPC ਦੇ ਮੁਲਾਜ਼ਮ ਹੁਣ ਗੁਰਮੰਤਰ ਤੇ ਅਰਦਾਸ ਨਾਲ ਕਰਨਗੇ ਡਿਊਟੀ ਦੀ ਸ਼ੁਰੂਆਤ, ਪ੍ਰਧਾਨ ਧਾਮੀ ਨੇ ਦਿੱਤੇ ਆਦੇਸ਼

  • Edited By Shivani Bassan,
  • Updated: 25 Mar, 2026 04:46 PM
Amritsar
sgpc employees will now start their duty with gurmantar and ardas
  • Share
    • Facebook
    • Tumblr
    • Linkedin
    • Twitter
  • Comment

​ਅੰਮ੍ਰਿਤਸਰ(ਸਰਬਜੀਤ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ  ਦੇ ਪ੍ਰਧਾਨ ਸਰਦਾਰ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ਾਂ 'ਤੇ   ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਮੈਨੇਜਰ ਸਰਦਾਰ ਭਗਵੰਤ ਸਿੰਘ ਧੰਗੇੜਾ ਅਤੇ ਸਮੂਹ ਮੈਨੇਜਰ ਸਾਹਿਬਾਨ ਅਤੇ ਸਟਾਫ  ਵੱਲੋਂ ਆਪਣੀ ਰੋਜ਼ਾਨਾ ਦੀ ਡਿਊਟੀ ਸ਼ੁਰੂ ਕਰਨ ਤੋਂ ਪਹਿਲਾਂ ਸਮੂਹਿਕ ਰੂਪ ਵਿੱਚ ਮੂਲ ਮੰਤਰ ਅਤੇ ਗੁਰਮੰਤਰ ਦਾ ਜਾਪ ਕੀਤਾ ਗਿਆ। ਜਾਪ ਉਪਰੰਤ ਅਕਾਲ ਪੁਰਖ ਦੇ ਚਰਨਾਂ ਵਿੱਚ ਅਰਦਾਸ ਬੇਨਤੀ ਕੀਤੀ ਗਈ ਕਿ ਉਹ ਸਭ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਸੇਵਾ ਨਿਭਾਉਣ ਦਾ ਬਲ ਬਖਸ਼ਣ।

ਇਹ ਵੀ ਪੜ੍ਹੋ- ਪੰਜਾਬ 'ਚ ਅੱਜ ਤੋਂ 28 ਮਾਰਚ ਤੱਕ ਮੌਸਮ ਦਾ ਵੱਡਾ ਅਲਰਟ, ਵਿਭਾਗ ਨੇ ਦਿੱਤੀ ਅਹਿਮ ਜਾਣਕਾਰੀ

​ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸਰਦਾਰ ਭਗਵੰਤ ਸਿੰਘ ਧੰਗੇੜਾ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਮਾਨਯੋਗ ਪ੍ਰਧਾਨ ਸਾਹਿਬ ਵੱਲੋਂ ਜਾਰੀ ਕੀਤੇ ਗਏ ਆਦੇਸ਼ਾਂ ਦੀ ਸਮੂਹ ਮੁਲਾਜ਼ਮਾਂ ਵੱਲੋਂ ਪੂਰੀ ਸ਼ਰਧਾ ਨਾਲ ਪਾਲਣਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਦੇ ਸਮੂਹ ਸੇਵਾਦਾਰ ਅਤੇ ਮੁਲਾਜ਼ਮ ਉਸੇ ਦਿਨ ਤੋਂ ਇਸ ਮਰਯਾਦਾ ਨੂੰ ਅਪਣਾ ਚੁੱਕੇ ਹਨ ਅਤੇ ਹੁਣ ਹਰ ਰੋਜ਼ ਕੰਮ ਸ਼ੁਰੂ ਕਰਨ ਤੋਂ ਪਹਿਲਾਂ ਪ੍ਰਮਾਤਮਾ ਦਾ ਓਟ-ਆਸਰਾ ਲਿਆ ਜਾਂਦਾ ਹੈ।

ਇਹ ਵੀ ਪੜ੍ਹੋ- ਅਹਿਮ ਖ਼ਬਰ: ਅੰਮ੍ਰਿਤਸਰ ਤੋਂ ਹਵਾਈ ਸਫ਼ਰ ਹੋਵੇਗਾ ਮਹਿੰਗਾ, ਵਪਾਰਕ ਗਤੀਵਿਧੀਆਂ ਵੀ ਹੋਣਗੀਆਂ ਪ੍ਰਭਾਵਿਤ

ਸਰਦਾਰ ਧੰਗੇੜਾ ਨੇ ਸਿੱਖ ਸਿਧਾਂਤਾਂ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਮੂਲ ਉਪਦੇਸ਼ ‘ਨਾਮ ਜਪੋ, ਕਿਰਤ ਕਰੋ, ਵੰਡ ਛਕੋ’ ਸਾਡੇ ਜੀਵਨ ਦਾ ਆਧਾਰ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮ ਇਸ ਨਿਯਮ ਨੂੰ ਅਪਣਾ ਰਹੇ ਹਨ, ਉੱਥੇ ਹੀ ਹਰ ਇੱਕ ਸਿੱਖ ਦਾ ਇਹ ਫਰਜ਼ ਬਣਦਾ ਹੈ ਕਿ ਉਹ ਆਪਣੀ ਕਿਰਤ-ਕਮਾਈ ਸ਼ੁਰੂ ਕਰਨ ਤੋਂ ਪਹਿਲਾਂ ਗੁਰਬਾਣੀ ਦਾ ਜਾਪ ਕਰੇ।

ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਮੌਜੂਦਾ ਸਰਪੰਚ ਦੇ ਭਰਾ 'ਤੇ ਚੱਲੀਆਂ ਤਾਬੜਤੋੜ ਗੋਲੀਆਂ

​ਇਸ ਦੇ ਨਾਲ ਹੀ ਉਨ੍ਹਾਂ ਨੇ 'ਦਸਵੰਧ' ਦੀ ਮਹੱਤਤਾ ਬਾਰੇ ਵੀ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਸਾਨੂੰ ਮਹੀਨੇ ਦੇ ਅਖੀਰ ਵਿੱਚ ਤਨਖਾਹ ਦੇ ਰੂਪ ਵਿੱਚ ਜੋ ਵੀ ਮਾਇਆ ਪ੍ਰਾਪਤ ਹੁੰਦੀ ਹੈ, ਉਸ ਵਿੱਚੋਂ ਗੁਰੂ ਦੀ ਗੋਲਕ ਲਈ ਦਸਵੰਧ ਜ਼ਰੂਰ ਕੱਢਣਾ ਚਾਹੀਦਾ ਹੈ ਤਾਂ ਜੋ ਉਹ ਨੇਕ ਕਾਰਜਾਂ ਲਈ ਵਰਤਿਆ ਜਾ ਸਕੇ। ਅੰਤ ਵਿੱਚ ਉਨ੍ਹਾਂ ਨੇ ਪ੍ਰਧਾਨ ਸਾਹਿਬ ਦੇ ਆਦੇਸ਼ਾਂ ਨੂੰ ਖਿੜੇ ਮੱਥੇ ਪ੍ਰਵਾਨ ਕਰਨ ਲਈ ਸਮੂਹ ਮੁਲਾਜ਼ਮਾਂ ਦਾ ਧੰਨਵਾਦ ਕੀਤਾ। ਇਸ ਮੌਕੇ 'ਤੇ ਮੈਨੇਜਰ ਨਰਿੰਦਰ ਸਿੰਘ ਮਥਰੇਵਾਲ ਮੈਨੇਜਰ ਸਤਨਾਮ ਸਿੰਘ ਝਬਾਲ  ਮੈਨੇਜਰ ਗੁਰਪ੍ਰੀਤ ਸਿੰਘ, ਬਿਕਰਮ ਸਿੰਘ, ਯੁਵਰਾਜ ਸਿੰਘ ਬੰਟੀ, ਬਲਵਿੰਦਰ  ਸਿੰਘ ਭਾਟੀਆ, ਸਤਿੰਦਰ ਸਿੰਘ ਭਾਟੀਆ, ਗੁਰਵਿੰਦਰ ਸਿੰਘ ਦੇਵੀਦਾਸ ਪੂਰਾ ਹਾਜ਼ਰ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • SGPC employees
  • Gurmantar and Ardas
  • Pradhan Dhami
  • SGPC orders
  • ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮ
  • ਗੁਰਮੰਤਰ ਤੇ ਅਰਦਾਸ
  • ਪ੍ਰਧਾਨ ਧਾਮੀ
  • ਸ਼੍ਰੋਮਣੀ ਕਮੇਟੀ ਦੇ ਹੁਕਮ

ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਮੌਜੂਦਾ ਸਰਪੰਚ ਦੇ ਭਰਾ 'ਤੇ ਚੱਲੀਆਂ ਤਾਬੜਤੋੜ ਗੋਲੀਆਂ

NEXT STORY

Stories You May Like

  • sgpc on pakistan incident
    ਪਾਕਿਸਤਾਨ ’ਚ ਗੁਰਦੁਆਰਾ ਸਾਹਿਬ ਦੀ ਇਮਾਰਤ ਢਾਹੇ ਜਾਣ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ
  • rbi takes a tough stance on cryptocurrencies  hints at banning again
    RBI ਨੇ ਕ੍ਰਿਪਟੋਕਰੰਸੀਆਂ 'ਤੇ ਅਪਣਾਇਆ ਸਖ਼ਤ ਰੁਖ਼ , ਫਿਰ ਤੋਂ ਪਾਬੰਦੀ ਲਗਾਉਣ ਦੇ ਦਿੱਤੇ ਸੰਕੇਤ
  • mrai demands removal of 2 5 percent import duty on aluminum scrap
    MRAI ਨੇ ਐਲੂਮੀਨੀਅਮ ਸਕ੍ਰੈਪ ’ਤੇ ਲੱਗੀ 2.5 ਫੀਸਦੀ ਇੰਪੋਰਟ ਡਿਊਟੀ ਹਟਾਉਣ ਦੀ ਕੀਤੀ ਮੰਗ
  • sgpc accused of sending guru granth sahib saroop to canada through containers
    SGPC ’ਤੇ ਕੰਟੇਨਰਾਂ ਰਾਹੀਂ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਕੈਨੇਡਾ ਭੇਜਣ ਦਾ ਇਲਜ਼ਾਮ! ਸਤਿਕਾਰ ਕਮੇਟੀ ਦੇ ਸਿੰਘਾਂ 'ਚ ਰੋ
  • sgpc march against ban on sutlej river in amritsar
    'ਸਤਲੁਜ ਫਿਲਮ' 'ਤੇ ਪਾਬੰਦੀ ਖਿਲਾਫ SGPC ਦਾ ਵੱਡਾ ਰੋਸ ਮਾਰਚ, ADC ਨੂੰ ਸੌਂਪਿਆ ਮੰਗ ਪੱਤਰ
  • jammu kashmir  bjp president  nitin nabin  senior leaders  meeting
    ਜੰਮੂ-ਕਸ਼ਮੀਰ ਦੇ ਦੌਰੇ 'ਤੇ ਜਾਣਗੇ BJP ਪ੍ਰਧਾਨ ਨਿਤਿਨ ਨਬੀਨ, ਸੀਨੀਅਰ ਆਗੂਆਂ ਨਾਲ ਕਰਨਗੇ ਮੁਲਾਕਾਤ
  • panthic meeting was presented by the shiromani committee president
    ਪੰਥਕ ਇਕੱਤਰਤਾ ਦੌਰਾਨ ਪਾਸ ਕੀਤਾ ਗਿਆ ਮਤਾ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਵੱਲੋਂ ਪੇਸ਼
  • license and doctor  s prescription will be mandatory for the sale of medicines
    ਸਰਕਾਰ ਦੀ ਸਖ਼ਤੀ, ਹੁਣ ਇਨ੍ਹਾਂ ਦਵਾਈਆਂ ਦੀ ਵਿਕਰੀ ਲਈ ਲਾਜ਼ਮੀ ਹੋਵੇਗਾ ਲਾਇਸੈਂਸ ਤੇ ਡਾਕਟਰ ਦੀ ਪਰਚੀ
  • good news mata vaishno devi pilgrims jalandhar katra volvo bus service launched
    ਮਾਤਾ ਵੈਸ਼ਨੋ ਦੇਵੀ ਦੇ ਸ਼ਰਧਾਲੂਆਂ ਲਈ Good News! ਜਲੰਧਰ-ਕਟੜਾ ਵੋਲਵੋ ਬੱਸ ਸੇਵਾ...
  • bjp president kewal singh dhillon big statement on film sutlej controversy
    ਫ਼ਿਲਮ 'ਸਤਲੁਜ' ਵਿਵਾਦ 'ਤੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਵੱਡਾ...
  • kewal singh dhillon reviews arrangements for pm modi  s visit in jalandhar
    PM ਮੋਦੀ ਦੀ ਫੇਰੀ ਦੇ ਪ੍ਰਬੰਧਾਂ ਦਾ ਜਲੰਧਰ 'ਚ ਕੇਵਲ ਸਿੰਘ ਢਿੱਲੋਂ ਨੇ ਲਿਆ...
  • big warning for 6 districts of punjab weather forecast till 19th july
    ਪੰਜਾਬ ਦੇ 6 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ! ਮੌਸਮ ਦੀ 19 ਜੁਲਾਈ ਤੱਕ ਹੋਈ ਵੱਡੀ...
  • lambra sho balbir singh was summoned to the line
    ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਲਿਆ ਗਿਆ ਵੱਡਾ ਐਕਸ਼ਨ
  • large scale transfers of employees
    ਪੰਜਾਬ : ਮੁਲਾਜ਼ਮਾਂ ਦੇ ਵੱਡੇ ਪੱਧਰ 'ਤੇ ਤਬਾਦਲੇ, ਤੁਰੰਤ ਤਾਇਨਾਤੀ ਦੇ ਹੁਕਮ
  • revelation in ed chargesheet against sanjeev arora in money laundering case
    ਮਨੀ ਲਾਂਡ੍ਰਿੰਗ ਮਾਮਲੇ 'ਚ ਘਿਰੇ ਸੰਜੀਵ ਅਰੋੜਾ ਬਾਰੇ ED ਦੀ ਚਾਰਜਸ਼ੀਟ 'ਚ ਵੱਡਾ...
  • tragic accident two boys fall from railway bridge along with bike in jalandhar
    ਜਲੰਧਰ 'ਚ ਦਰਦਨਾਕ ਹਾਦਸਾ! ਰੇਲਵੇ ਪੁਲ ਤੋਂ 2 ਨੌਜਵਾਨ ਮੋਟਰਸਾਈਕਲ ਸਮੇਤ ਡਿੱਗੇ...
Trending
Ek Nazar
bill introduced to impose 100 us tariffs on five nations including india

ਭਾਰਤ ਸਣੇ 5 ਦੇਸ਼ਾਂ 'ਤੇ '100 ਫ਼ੀਸਦੀ ਟੈਰਿਫ਼ ਬੰਬ' ਸੁੱਟਣ ਦੀ ਤਿਆਰੀ 'ਚ ਅਮਰੀਕਾ...

incident in showroom

ਖਰੀਦਦਾਰੀ 'ਚ ਰੁੱਝੇ ਰਹੇ ਮਾਪੇ, ਪਹਿਲੀ ਮੰਜ਼ਿਲ ਦੀ ਰੇਲਿੰਗ ਤੋਂ ਡਿੱਗ ਪਈ 4...

new trend for enjoy trip

ਬ੍ਰਿਟੇਨ ਤੋਂ ਭਾਰਤ ਤੱਕ ਨਵਾਂ ਰੁਝਾਨ; ਲੋਕ ਅੱਧੀ ਕੀਮਤ 'ਤੇ ਲੈ ਰਹੇ ਪੂਰੇ ਟ੍ਰਿਪ...

govt considering amendment in it rules for ott platforms action against zee5

'ਸਤਲੁਜ' ਦੇ ਬਿਨਾਂ ਸੈਂਸਰ Zee5 'ਤੇ ਰਿਲੀਜ਼ ਮਗਰੋਂ ਵੱਡੇ ਐਕਸ਼ਨ ਦੀ ਤਿਆਰੀ 'ਚ...

canada pgp program

ਹੁਣ ਮਾਪਿਆਂ ਨੂੰ ਪੱਕੇ ਤੌਰ 'ਤੇ ਕੈਨੇਡਾ ਨਹੀਂ ਬੁਲਾ ਸਕਣਗੇ ਪੰਜਾਬੀ ! ਕਾਰਨੀ...

health deteriorated after eating maggi  vishal mega mart fined lakhs

Maggi ਖਾਣ ਤੋਂ ਬਾਅਦ ਵਿਗੜੀ ਸਿਹਤ ਵਿਗੜ ਗਈ, ਵਿਸ਼ਾਲ ਮੈਗਾ ਮਾਰਟ ਨੂੰ ਲੱਗਾ...

thalapathy vijay s final film jana nayagan to release on july 23 2026

ਆਖ਼ਿਰਕਾਰ ਰਿਲੀਜ਼ ਹੋਵੇਗੀ CM ਵਿਜੇ ਦੀ Last ਫ਼ਿਲਮ ! ਜਾਣੋ ਕਦੋਂ ਸਿਨੇਮਾਘਰਾਂ...

famous actress to remarry 12 years after divorce

ਤਲਾਕ ਦੇ 12 ਸਾਲ ਬਾਅਦ ਮੁੜ ਲਾੜੀ ਬਣੇਗੀ ਮਸ਼ਹੂਰ ਅਦਾਕਾਰਾ ! ਭਲਕੇ ਸੱਤ ਸਮੁੰਦਰੋਂ...

aanchal singh reportedly ties the knot in an intimate ceremony

ਇਕ ਹੋਰ ਮਸ਼ਹੂਰ ਅਦਾਕਾਰਾ ਨੇ ਚੁੱਪ-ਚਪੀਤੇ ਕਰਵਾ ਲਿਆ ਵਿਆਹ ! ਤਸਵੀਰਾਂ ਵੇਖ...

4 arrested including karan aujla  s manager

ਕਰਨ ਔਜਲਾ ਦੇ ਮੈਨੇਜਰ ਸਣੇ 4 ਗ੍ਰਿਫ਼ਤਾਰ ! ਜਾਣੋ ਕਿਉਂ ਹੋਈ ਕਾਰਵਾਈ

supreme court  s big action on famous comedian

ਮਸ਼ਹੂਰ ਕਾਮੇਡੀਅਨ 'ਤੇ ਸੁਪਰੀਮ ਕੋਰਟ ਦਾ ਵੱਡਾ ਐਕਸ਼ਨ ! ਠੋਕ'ਤਾ ਲੱਖਾਂ ਦਾ...

baba ramdev speaks on aamir khan s third marriage

'ਢਲਦੀ ਉਮਰ 'ਚ ਕਿਉਂ ਸੁੱਝ ਰਹੀਆਂ ਅਜਿਹੀਆਂ ਸ਼ਰਾਰਤਾਂ ?' ਆਮਿਰ ਖਾਨ ਦੇ ਤੀਜੇ ਵਿਆਹ...

illicit relationship wife water tank husband fire

ਬੇਗਾਨੀ ਜਨਾਨੀ ਦੇ ਪਿਆਰ 'ਚ ਪਤੀ ਨੇ ਚੜ੍ਹਾ'ਤਾ ਚੰਨ! ਮਾਰ 'ਤੀ ਘਰਵਾਲੀ, ਫ਼ਿਰ ਲਾਸ਼...

closed society lift girls hanuman chalisa video

ਅਚਾਨਕ ਬੰਦ ਹੋਈ Lift! ਅੰਦਰ ਫਸ ਗਈਆਂ 4 ਕੁੜੀਆਂ, ਡਰ ਲੱਗਣ 'ਤੇ ਕੀਤਾ ਹਨੂੰਮਾਨ...

mahesh manjrekar s wife medha reveals cancer battle

ਮਸ਼ਹੂਰ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਭਾਵੁਕ ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ,...

will the famous actress get married for the third time

ਕੀ ਤੀਜਾ ਵਿਆਹ ਕਰਾਏਗੀ ਮਸ਼ਹੂਰ ਅਦਾਕਾਰਾ ? ਦੂਜੇ ਪਤੀ ਨੇ ਵਿਦੇਸ਼ ਲਿਜਾ ਕੇ...

marriage  divorce  girl  family  police

ਸਵੇਰੇ ਬੈਂਡ-ਵਾਜਿਆਂ ਨਾਲ ਹੋਇਆ ਵਿਆਹ ! ਸ਼ਾਮ ਪੈਂਦੇ-ਪੈਂਦੇ ਹੋ ਗਿਆ ਤਲਾਕ, ਹੈਰਾਨ...

famous actor passes away

ਦਿੱਗਜ ਅਦਾਕਾਰ ਨੇ ਮੁਕਾ ਲਈ ਜੀਵਨਲੀਲਾ ! 44 ਸਾਲ ਦੀ ਉਮਰ 'ਚ ਛੱਡੀ ਦੁਨੀਆ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • sri akal takht sahib organizes ardas in memory of all martyrs
      ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਭਾਈ ਜਸਵੰਤ ਸਿੰਘ ਖਾਲੜਾ ਸਣੇ ਸਮੂਹ ਸ਼ਹੀਦਾਂ ਦੀ...
    • harike pattan ardas
      ਜਸਵੰਤ ਸਿੰਘ ਖਾਲੜਾ ਤੇ ਹੋਰ ਬੇਕਸੂਰ ਲੋਕਾਂ ਲਈ 30 ਸਾਲਾਂ ਬਾਅਦ ਹੋਈ ਸਮੂਹਿਕ...
    • counter intelligence amritsar arrested 2 accused with 30 kg heroin
      ਪੰਜਾਬ 'ਚ ਫੜੀ ਗਈ 30 ਕਿਲੋਗ੍ਰਾਮ ਹੈਰੋਇਨ! ਸਰਹੱਦ ਪਾਰੋਂ ਹੁੰਦੀ ਸੀ ਤਸਕਰੀ
    • heavy rain house collapse
      'ਕਾਲ਼' ਬਣ ਅਸਮਾਨੋਂ ਵਰ੍ਹਿਆ ਮੀਂਹ ! ਅੱਧੀ ਰਾਤੀਂ 11 ਲੋਕਾਂ ਦੀ ਦਰਦਨਾਕ ਮੌਤ,...
    • video viral of dinanagar constituency in charge rainu kashyap s statement sir
      ਵੀਡੀਓ ਵਾਇਰਲ ਨੂੰ ਲੈ ਕੇ ਭਾਜਪਾ ਆਗੂ ਰੈਣੁ ਕਸ਼ਯਪ ਦਾ ਬਿਆਨ ਆਇਆ ਸਾਹਮਣੇ
    • search operation conducted in central jail goindwal sahib
      ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ 'ਚ ਤਲਾਸ਼ੀ ਮੁਹਿੰਮ, ਮੋਬਾਈਲ ਸਮੇਤ ਇਤਰਾਜ਼ਯੋਗ...
    • agricultural extension services will get new momentum
      ਖੇਤੀ ਪ੍ਰਸਾਰ ਸੇਵਾਵਾਂ ਨੂੰ ਮਿਲੇਗੀ ਨਵੀਂ ਰਫ਼ਤਾਰ: ਮੁੱਖ ਖੇਤੀਬਾੜੀ ਅਫਸਰ ਡਾ....
    • joint operation by excise and police department
      ਆਬਕਾਰੀ ਤੇ ਪੁਲਸ ਵਿਭਾਗ ਦੀ ਸਾਂਝੀ ਕਾਰਵਾਈ, ਟਾਟਾ ਸਫਾਰੀ ਗੱਡੀ 'ਚੋਂ ਸ਼ਰਾਬ...
    • robbery at hardware store
      ਦਿਨ-ਦਿਹਾੜੇ ਹਾਰਡਵੇਅਰ ਦੀ ਦੁਕਾਨ ’ਚ ਚੋਰੀ; ਗੱਲਾ ਸਾਫ਼ ਕਰਕੇ ਫ਼ਰਾਰ ਹੋਇਆ...
    • network of fake travel agents active
      ਫਰਜ਼ੀ ਟ੍ਰੈਵਲ ਏਜੰਟਾਂ ਦਾ ਨੈੱਟਵਰਕ ਸਰਗਰਮ, 15 ਦਿਨਾਂ ’ਚ ਠੱਗੀ ਦੇ 15 ਮਾਮਲੇ ਦਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +