Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 07, 2026

    6:15:05 PM

  • army  indian army  soldier

    ਫੌਜ ਦਾ ਜਵਾਨ ਪਟਿਆਲਾ 'ਚ ਗ੍ਰਿਫ਼ਤਾਰ, ਕਾਰਨਾਮਾ...

  • harpuneet singh from rupnagar becomes lieutenant in indian army

    ਰੂਪਨਗਰ ਦਾ ਹਰਪੁਨੀਤ ਫ਼ੌਜ 'ਚ ਬਣਿਆ ਲੈਫ਼ਟੀਨੈਂਟ

  • ludhiana irs officer

    ਲੁਧਿਆਣਾ ਦੇ IRS ਅਫ਼ਸਰ ਰੋਹਿਤ ਮਹਿਰਾ ਨੇ ਕਾਇਮ...

  • trump takes shot at pm carney

    ‘Get up, governor’: ਟਰੰਪ ਨੇ ਕੈਨੇਡੀਅਨ PM ਮਾਰਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਜ਼ਮੀਨੀ ਪੱਧਰ ’ਤੇ ਸਿੱਖੀ ਦਾ ਪ੍ਰਚਾਰ ਕਰਨ ਵਾਲੇ ਪ੍ਰਚਾਰਕਾਂ ਨੂੰ ਸੱਦਾ ਦੇਣਾ ਭੁੱਲੀ ਸ਼੍ਰੋਮਣੀ ਕਮੇਟੀ : ਜਥੇਦਾਰ ਰਾਜਾ

PUNJAB News Punjabi(ਪੰਜਾਬ)

ਜ਼ਮੀਨੀ ਪੱਧਰ ’ਤੇ ਸਿੱਖੀ ਦਾ ਪ੍ਰਚਾਰ ਕਰਨ ਵਾਲੇ ਪ੍ਰਚਾਰਕਾਂ ਨੂੰ ਸੱਦਾ ਦੇਣਾ ਭੁੱਲੀ ਸ਼੍ਰੋਮਣੀ ਕਮੇਟੀ : ਜਥੇਦਾਰ ਰਾਜਾ

  • Edited By Sandeep Kumar,
  • Updated: 07 Apr, 2026 05:14 AM
Amritsar
sgpc forgot to invite preachers who propagate sikhism
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਛੀਨਾ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ’ਤੇ ਰੋਕਥਾਮ ਲਈ ਪੰਜਾਬ ਸਰਕਾਰ ਵੱਲੋਂ ਬਣਾਏ ਜਾ ਰਹੇ ਕਾਨੂੰਨ ਬਾਰੇ ਵਿਚਾਰ ਕਰਨ ਵਾਸਤੇ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਬੁਲਾਈ ਗਈ ਮੀਟਿੰਗ ਦੇ ਬਾਰੇ ’ਚ ਗੱਲਬਾਤ ਕਰਦਿਆਂ ਗੁਰਫਤਿਹ ਗੁਰਮਤਿ ਪ੍ਰਚਾਰ ਜੱਥਾ (ਰਜਿ.) ਦੇ ਮੁਖੀ ਜਥੇ.ਗੁਰਿੰਦਰ ਸਿੰਘ ਰਾਜਾ ਨੇ ਕਿਹਾ ਕਿ ਸਮੂਹ ਸਿੱਖ ਜਥੇਬੰਦੀਆਂ ਦੇ ਆਗੂ ਸਤਿਕਾਰਤ ਹਨ ਪਰ ਅਜਿਹੇ ਸੰਜੀਦਾ ਮਾਮਲਿਆਂ ’ਤੇ ਵਿਚਾਰ ਕਰਨ ਵੇਲੇ ਜ਼ਮੀਨੀ ਪੱਧਰ ’ਤੇ ਸਿੱਖੀ ਦਾ ਪ੍ਰਚਾਰ ਕਰਨ ਵਾਲੇ ਸੇਵਾਦਾਰਾਂ ਅਤੇ ਪ੍ਰਚਾਰਕਾਂ ਨੂੰ ਵੀ ਬੁਲਾਉਣਾ ਚਾਹੀਦਾ ਸੀ, ਜਿਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਸੱਦਾ ਪੱਤਰ ਭੇਜਣਾ ਭੁੱਲ ਗਈ ਹੈ।

ਇਹ ਵੀ ਪੜ੍ਹੋ : ਮਾਛੀਵਾੜਾ ਪੁਲਸ ਵਲੋਂ ਨਾਜਾਇਜ਼ ਪਿਸਤੌਲ ਸਮੇਤ 1 ਕਾਬੂ, ਮੋਹਾਲੀ ਸਪਲਾਈ ਕਰਨ ਜਾ ਰਿਹਾ ਸੀ ਹਥਿਆਰ 

ਜਥੇ. ਗੁਰਿੰਦਰ ਸਿੰਘ ਰਾਜਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਉਹ ਪਿਛਲੇ ਕਈ ਸਾਲਾਂ ਤੋਂ ਸਿੱਖੀ ਦਾ ਪ੍ਰਚਾਰ ਕਰਦੇ ਹੋਏ ਤਕਰੀਬਨ ਇਕ ਹਜ਼ਾਰ ਪਿੰਡਾਂ ਤੱਕ ਪਹੁੰਚ ਕਰਕੇ ਸ਼੍ਰੋਮਣੀ ਕਮੇਟੀ ਦੇ ਰਿਕਾਰਡ ਮੁਤਾਬਕ 200 ਦੇ ਕਰੀਬ ਸਮਾਗਮ ਕਰ ਚੁੱਕੇ ਹਨ ਜਿਸ ਦੌਰਾਨ ਹਜ਼ਾਰਾਂ ਪ੍ਰਾਣੀਆਂ ਨੂੰ ਖੰਡੇ ਬਾਟੇ ਦੀ ਪਾਹੁਲ ਛਕਾ ਕੇ ਸਿੱਖੀ ਸਰੂਪ ’ਚ ਸਜਾਇਆ ਗਿਆ ਹੈ। ਇਸ ਸੇਵਾ ਦੇ ਕਾਰਜ ਦੌਰਾਨ ਉਨ੍ਹਾਂ ਨੂੰ ਬਹੁਤ ਕੁਝ ਦੇਖਣ ਤੇ ਸਮਝਣ ਦਾ ਵੀ ਮੌਕਾ ਮਿਲਿਆ ਹੈ ਅਤੇ ਜੇਕਰ ਅੱਜ ਦੀ ਮੀਟਿੰਗ ’ਚ ਉਨਾ ਨੂੰ ਵੀ ਪਹੁੰਚਣ ਲਈ ਸੱਦਾ ਮਿਲਿਆ ਹੁੰਦਾਂ ਤਾਂ ਉਹ ਵੀ ਆਮ ਲੋਕਾਂ ਦੀ ਰਾਏ ਸਭ ਦੇ ਸਾਮਣੇ ਰੱਖ ਸਕਦੇ ਸਨ ਪਰ ਅਫਸੋਸ ਨਾਲ ਕਹਿਣਾ ਪੈ ਰਿਹਾ ਹੈ ਕਿ ਅੱਜ ਸ਼੍ਰੋਮਣੀ ਕਮੇਟੀ ਵੱਡੀਆਂ ਜਥੇਬੰਦੀਆਂ ਜਿਨ੍ਹਾਂ ਦੇ ਆਗੂ ਸਿਰਫ ਸਟੇਜਾਂ ’ਤੇ ਹੀ ਪ੍ਰਚਾਰ ਕਰਦੇ ਹਨ, ਉਨ੍ਹਾਂ ਦੀ ਹੀ ਰਾਏ ਲੈਣਾ ਜ਼ਰੂਰੀ ਸਮਝਦੀ ਹੈ। ਜਥੇ.ਗੁਰਿੰਦਰ ਸਿੰਘ ਰਾਜਾ ਨੇ ਕਿਹਾ ਕਿ ਜ਼ਮੀਨੀ ਪੱਧਰ ’ਤੇ ਸਿੱਖੀ ਦਾ ਪ੍ਰਚਾਰ ਕਰਦਿਆਂ ਧਰਮ ਪਰਿਵਰਤਣ ਲਹਿਰ ਦਾ ਵਿਰੋਧ ਝੱਲਣ ਵਾਲੇ ਪ੍ਰਚਾਰਕਾਂ ਕੋਲ ਜਿਹੜਾ ਤਜਰਬਾ ਹੈ, ਉਹ ਸਟੇਜਾਂ ਤੱਕ ਸੀਮਤ ਰਹਿਣ ਵਾਲੇ ਆਗੂਆਂ ਕੋਲ ਨਹੀਂ। ਜਥੇ.ਗੁਰਿਦਰ ਸਿੰਘ ਰਾਜਾ ਨੇ ਕਿਹਾ ਕਿ ਬੇਅਦੀਆ ਦੇ ਮਾਮਲੇ ਨੂੰ ਲੈ ਕੇ ਦੇਸ ਵਿਦੇਸ਼ ’ਚ ਵੱਸਦੇ ਸਿੱਖ ਬੇਹੱਦ ਗੰਭੀਰ ਹਨ ਤੇ ਹਰ ਸਿੱਖ ਦਿਲੋਂ ਚਾਹੁੰਦਾਂ ਹੈ ਕਿ ਬੇਅਦਬੀ ਦੇ ਦੋਸ਼ੀਆਂ ਨੂੰ ਮੌਕੇ ’ਤੇ ਹੀ ਮੌਤ ਦੇ ਘਾਟ ਉਤਾਰਨ ਦੀ ਸਜ਼ਾ ਮਿਲਣੀ ਚਾਹੀਦੀ ਹੈ, ਜੇਕਰ ਦੋਸ਼ੀਆਂ ਲਈ ਅਜਿਹੀਆਂ ਸਖਤ ਸਜ਼ਾਵਾਂ ਤੈਅ ਕਰ ਦਿਤੀਆਂ ਗਈਆਂ ਤਾਂ ਫਿਰ ਬੇਅਦਬੀ ਕਰਨਾ ਤਾਂ ਬਹੁਤ ਦੂਰ ਦੀ ਗੱਲ, ਬੇਅਦਬੀ ਕਰਨ ਦੇ ਬਾਰੇ ’ਚ ਕੋਈ ਸ਼ਰਾਰਤੀ ਅਨਸਰ ਸੋਚਣ ਦੀ ਹਿੰਮਤ ਵੀ ਨਹੀ ਕਰੇਗਾ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Amritsar
  • Jathedar Raja
  • propagation of Sikhism
  • invitation to preachers
  • Shiromani Committee
  • ਅੰਮ੍ਰਿਤਸਰ
  • ਜਥੇਦਾਰ ਰਾਜਾ
  • ਸਿੱਖੀ ਦਾ ਪ੍ਰਚਾਰ
  • ਪ੍ਰਚਾਰਕਾਂ ਨੂੰ ਸੱਦਾ
  • ਸ਼੍ਰੋਮਣੀ ਕਮੇਟੀ

ਦੀਨਾਨਗਰ 'ਚ ਭਾਜਪਾ ਵਰਕਰਾਂ ਨੇ ਮਨਾਇਆ ਪਾਰਟੀ ਦਾ 47ਵਾਂ ਸਥਾਪਨਾ ਦਿਵਸ, ਸੀਨੀਅਰ ਆਗੂਆਂ ਦਾ ਸਨਮਾਨ

NEXT STORY

Stories You May Like

  •   police wreaked havoc at the behest of the government
    'ਸਰਕਾਰ ਦੀ ਸ਼ਹਿ 'ਤੇ ਪੁਲਸ ਨੇ ਢਾਹਿਆ ਕਹਿਰ! ਪੀੜਤ ਨੌਜਵਾਨ ਦੇ ਇਲਾਜ ਤੇ ਮਦਦ ਲਈ ਅੱਗੇ ਆਈ ਸ਼੍ਰੋਮਣੀ ਕਮੇਟੀ'
  • sgpc  nepal floods
    ਸ਼੍ਰੋਮਣੀ ਕਮੇਟੀ ਵੱਲੋਂ ਨੇਪਾਲ ਵਿਖੇ ਹੜ੍ਹ ਪੀੜਤਾਂ ਲਈ ਲੰਗਰ ਸੇਵਾ ਦੀ ਕੀਤੀ ਸ਼ੁਰੂਆਤ
  • those using upi and qr code should do this work by september 15
    UPI ਤੇ QR ਕੋਡ ਇਸਤੇਮਾਲ ਕਰਨ ਵਾਲੇ 15 ਸਤੰਬਰ ਤੱਕ ਕਰ ਲੈਣ ਇਹ ਕੰਮ, ਵਧ ਸਕਦੀ ਹੈ ਚਿੰਤਾ
  • old man beaten case
    ਜ਼ਮੀਨੀ ਝਗੜੇ ਨੂੰ ਲੈ ਕੇ 72 ਸਾਲਾ ਬਜ਼ੁਰਗ ਨੂੰ ਡੰਡਿਆਂ ਨਾਲ ਕੁੱਟਿਆ
  • pakistan calls on india to negotiations on indus waters treaty case
    ਸਿੰਧੂ ਜਲ ਸੰਧੀ ਮਾਮਲਾ: ਪਾਕਿ ਵੱਲੋਂ ਭਾਰਤ ਨੂੰ ਸੰਧੀ ਦੇ ਦਾਇਰੇ 'ਚ ਰਹਿ ਕੇ ਗੱਲਬਾਤ ਕਰਨ ਦਾ ਸੱਦਾ
  • sgpc delegation reaches nepal to help flood victims
    ਹੜ੍ਹ ਪੀੜਤਾਂ ਦੀ ਮਦਦ ਲਈ ਸ਼੍ਰੋਮਣੀ ਕਮੇਟੀ ਦਾ ਵਫ਼ਦ ਨੇਪਾਲ ਪੁੱਜਿਆ, ਪ੍ਰਭਾਵਿਤ ਇਲਾਕਿਆਂ ਦਾ ਲਿਆ ਜਾਇਜ਼ਾ
  • land dispute  fight  police
    ਜ਼ਮੀਨੀ ਵਿਵਾਦ ਨੂੰ ਲੈ ਕੇ ਜ਼ਬਰਦਸਤ ਲੜਾਈ, 6 ਨਾਮਜ਼ਦ
  • manipal payments and rentomojo limited ipo
    ਮਣੀਪਾਲ ਪੇਮੈਂਟ ਤੇ ਰੈਂਟੋਮੋਜੋ ਲਿਮਟਿਡ ਦਾ IPO 9 ਸਤੰਬਰ ਨੂੰ ਖੁੱਲ੍ਹੇਗਾ
  • snatching in jalandhar west constituency  people of the area in panic
    ਜਲੰਧਰ ਵੈਸਟ ਹਲਕੇ 'ਚ ਦਿਨ-ਦਿਹਾੜੇ ਸਨੈਚਿੰਗ, ਦਹਿਸ਼ਤ 'ਚ ਇਲਾਕੇ ਦੇ ਲੋਕ
  • punjab congress protest in jalandhar
    ਖੜਗੇ ਦੀ ਰੈਲੀ ਮਗਰੋਂ ਮੰਚ ਸ਼ੁੱਧੀਕਰਨ ਨੂੰ ਲੈ ਕੇ ਵਿਰੋਧ, ਜਲੰਧਰ 'ਚ ਕਾਂਗਰਸ ਨੇ...
  • elderly woman dies after surgery
    ਚੂਲੇ ਦਾ ਆਪਰੇਸ਼ਨ ਕਰਵਾਉਣ ਮਗਰੋਂ ਬਜ਼ੁਰਗ ਦੀ ਮੌਤ, ਪਰਿਵਾਰ ਨੇ ਹਸਪਤਾਲ 'ਤੇ ਲਾਏ...
  • fake cia personnel threatened the operator of padrino restaurant
    ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...
  • boys armed with weapons committed hooliganism in jalandhar
    ਜਲੰਧਰ 'ਚ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ, ਵੀਡੀਓ ਹੋਈ ਵਾਇਰਲ
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
Trending
Ek Nazar
sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

road incidents

ਪਾਕਿਸਤਾਨ  : ਸੜਕ ਹਾਦਸਿਆਂ 'ਚ 16 ਲੋਕਾਂ ਨੇ ਗਵਾਈ ਜਾਨ, 70 ਤੋਂ ਵੱਧ ਜ਼ਖਮੀ

china support russia

ਚੀਨ ਦੀ ਚਲਾਕੀ, ਰੂਸ ਨੂੰ ਭੇਜੀ ਡਰੋਨ ਸਮੱਗਰੀ

maulana fazlur rehman big claim

'ਚੀਨ ਪਾਕਿਸਤਾਨ ਤੋਂ ਖ਼ੁਸ਼ ਨਹੀਂ ': ਮੌਲਾਨਾ ਫਜ਼ਲੁਰ ਰਹਿਮਾਨ ਦਾ ਵੱਡਾ ਦਾਅਵਾ

flood in nepal

ਨੇਪਾਲ ਨੇ ਹੜ੍ਹ ਆਫ਼ਤ ਦੇ 13ਵੇਂ ਦਿਨ ਮਨਾਇਆ ਰਾਸ਼ਟਰੀ ਸੋਗ ਦਿਵਸ

heavy rain alert  weather

7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ...

fake cia personnel threatened the operator of padrino restaurant

ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...

dosanjh show entry

ਦੁਸਾਂਝ ਦੇ ਸ਼ੋਅ ਦੀ ਟਿਕਟ ਖਰੀਦਣ ਦੇ ਬਾਵਜੂਦ ਨਹੀਂ ਮਿਲੀ ਐਂਟਰੀ, ਦੱਸਿਆ ਇਹ ਕਾਰਨ

us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • highcourt strict on da of employees in punjab
      ਪੰਜਾਬ 'ਚ ਮੁਲਾਜ਼ਮਾਂ ਦੇ DA ਨੂੰ ਲੈ ਕੇ ਹਾਈਕੋਰਟ ਸਖ਼ਤ, ਪੜ੍ਹੋ ਪੂਰੀ ਖ਼ਬਰ
    • moga residents  terrible disease  swine flu
      ਮੋਗਾ ਵਾਸੀਆਂ ਲਈ ਖ਼ਤਰੇ ਦੀ ਘੰਟੀ, ਹੋਰ ਵਧਿਆ ਇਕ ਭਿਆਨਕ ਬਿਮਾਰੀ ਦਾ ਖ਼ਤਰਾ
    • major reshuffle in chandigarh police
      ਚੰਡੀਗੜ੍ਹ ਪੁਲਸ 'ਚ ਵੱਡਾ ਫੇਰਬਦਲ, 13 ਪੁਲਸ ਅਫ਼ਸਰਾਂ ਦੇ ਤਬਾਦਲੇ, ਪੜ੍ਹੋ ਪੂਰੀ...
    • farmers protest ends in chandigarh
      ਚੰਡੀਗੜ੍ਹ 'ਚ ਕਿਸਾਨਾਂ ਦਾ ਧਰਨਾ ਖ਼ਤਮ, ਸਰਕਾਰ ਤੋਂ ਲਿਖ਼ਤੀ ਭਰੋਸਾ ਮਿਲਣ ਮਗਰੋਂ...
    • ludhiana accident news
      ਸੜਕ ਹਾਦਸੇ 'ਚ ਜਵਾਨ ਪੁੱਤ ਦੀ ਮੌਤ ਮਗਰੋਂ ਲਾਸ਼ ਲਈ ਹਾੜੇ ਕੱਢਦੇ ਰਹੇ ਮਾਪੇ!
    • major reshuffle in chandigarh police
      ਚੰਡੀਗੜ੍ਹ ਪੁਲਸ 'ਚ ਵੱਡਾ ਫੇਰਬਦਲ, 13 ਪੁਲਸ ਅਫ਼ਸਰਾਂ ਦੇ ਤਬਾਦਲੇ, ਪੜ੍ਹੋ ਪੂਰੀ...
    • service center  complete closure  employees
      15 ਨੂੰ ਪੰਜਾਬ ਭਰ ਦੇ ਸੇਵਾ ਕੇਂਦਰ ਰਹਿਣਗੇ ਮੁਕੰਮਲ ਬੰਦ
    • gippy and shehnaaz reached wagah border to promote singh vs kaur 2
      'Singh vs Kaur 2' ਦੀ ਪ੍ਰਮੋਸ਼ਨ ਲਈ ਵਾਹਘਾ ਬਾਰਡਰ ਪਹੁੰਚੇ ਗਿੱਪੀ ਅਤੇ...
    • relief for passengers during the festive season
      ਤਿਉਹਾਰੀ ਸੀਜ਼ਨ ’ਚ ਯਾਤਰੀਆਂ ਨੂੰ ਰਾਹਤ, ਚੰਡੀਗੜ੍ਹ ਤੋਂ ਦੋ ਫੈਸਟੀਵਲ ਸਪੈਸ਼ਲ...
    • man from sultanpur lodhi dies in abu dhabi
      ਵਿਦੇਸ਼ੋਂ ਆਈ ਖ਼ਬਰ ਨੇ ਪੁਆਏ ਵੈਣ! ਆਬੂਧਾਬੀ 'ਚ ਸੁਲਤਾਨਪੁਰ ਲੋਧੀ ਦੇ ਵਿਅਕਤੀ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +