Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    3:36:12 PM

  • diabetes treatment

    ਡਾਇਬਟੀਜ਼ ਇਲਾਜ 'ਚ ਨਵੀਂ ਕ੍ਰਾਂਤੀ ! ਹੁਣ AI ਕੈਮਰਾ...

  • punjab flood like situation

    ਪੰਜਾਬ ਦੇ ਇਸ ਇਲਾਕੇ 'ਚ ਬਣੇ ਹੜ੍ਹ ਵਰਗੇ ਹਾਲਾਤ!...

  • former mla darshan singh kotfatta joins bjp

    ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਭਾਜਪਾ 'ਚ...

  • clash between police and miscreants

    ਪੁਲਸ ਤੇ ਬਦਮਾਸ਼ ਦਰਮਿਆਨ ਹੋਈ ਮੁੱਠਭੇੜ, ਪੁਲਸ ਦੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਓਲੰਪਿਕ ਖੇਡਾਂ ਲਈ ਚੁਣੀ ਗਈ ਸਿੱਖ ਖਿਡਾਰਨ ਕਮਲਪ੍ਰੀਤ ਕੌਰ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ

PUNJAB News Punjabi(ਪੰਜਾਬ)

ਓਲੰਪਿਕ ਖੇਡਾਂ ਲਈ ਚੁਣੀ ਗਈ ਸਿੱਖ ਖਿਡਾਰਨ ਕਮਲਪ੍ਰੀਤ ਕੌਰ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ

  • Edited By Anuradha,
  • Updated: 25 Mar, 2021 05:09 PM
Amritsar
sgpc honors sikh athlete kamalpreet kaur
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਬਿਊਰੋ) : ਜਾਪਾਨ ’ਚ ਟੋਕੀਓ ਵਿਖੇ ਜੁਲਾਈ 2021 ਨੂੰ ਹੋਣ ਵਾਲੀਆਂ ਓਲੰਪਿਕ ਖੇਡਾਂ ’ਚ ਡਿਸਕਸ ਥਰੋ ਲਈ ਚੁਣੀ ਗਈ ਸਿੱਖ ਖਿਡਾਰਨ ਕਮਲਪ੍ਰੀਤ ਕੌਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 2 ਲੱਖ ਰੁਪਏ ਦੀ ਰਾਸ਼ੀ ਅਤੇ ਸਿਰੋਪਾਓ ਨਾਲ ਸਨਮਾਨਿਤ ਕੀਤਾ ਗਿਆ। ਉਸ ਨੂੰ ਇਹ ਸਨਮਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਦਿੱਤਾ। ਕਮਲਪ੍ਰੀਤ ਕੌਰ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਕਬਰਵਾਲਾ ਦੀ ਰਹਿਣ ਵਾਲੀ ਹੈ ਅਤੇ ਉਹ ਦੇਸ਼ ਭਗਤ ਕਾਲਜ ਧੂਰੀ ਤੋਂ ਗ੍ਰੈਜੂਏਸ਼ਨ ਕਰ ਚੁੱਕੀ ਹੈ। ਕਮਲਪ੍ਰੀਤ ਕੌਰ ਨੂੰ ਸਨਮਾਨਿਤ ਕਰਨ ਮੌਕੇ ਬੀਬੀ ਜਗੀਰ ਕੌਰ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਵੱਖ-ਵੱਖ ਖੇਤਰਾਂ ’ਚ ਮੱਲਾਂ ਮਾਰਨ ਵਾਲੇ ਸਿੱਖ ਨੌਜਵਾਨਾਂ ਨੂੰ ਹਮੇਸ਼ਾ ਉਤਸਾਹਿਤ ਕਰਦੀ ਆ ਰਹੀ ਹੈ। ਇਸੇ ਅਧੀਨ ਹੀ ਸਿੱਖ ਖਿਡਾਰਨ ਕਮਲਪ੍ਰੀਤ ਕੌਰ ਦੀਆਂ ਪ੍ਰਾਪਤੀਆਂ ਲਈ ਉਸ ਨੂੰ ਸਨਮਾਨਿਤ ਕੀਤਾ ਗਿਆ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸਿੱਖ ਕੌਮ ਨੂੰ ਕਮਲਪ੍ਰੀਤ ਕੌਰ ਵਰਗੀਆਂ ਹੋਣਹਾਰ ਬੱਚੀਆਂ ’ਤੇ ਮਾਣ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਕਮਲਪ੍ਰੀਤ ਕੌਰ ਨੂੰ ਉੱਚ ਸਿੱਖਿਆ ਲਈ ਸ਼੍ਰੋਮਣੀ ਕਮੇਟੀ ਮਦਦ ਕਰੇਗੀ। ਜੇਕਰ ਉਹ ਸ਼੍ਰੋਮਣੀ ਕਮੇਟੀ ਦੇ ਕਾਲਜ ਵਿਚ ਪੜ੍ਹਣਾ ਚਾਹੇ ਤਾਂ ਉਸ ਦੀ ਫ਼ੀਸ ਨਹੀਂ ਲਈ ਜਾਵੇਗੀ।

ਇਹ ਵੀ ਪੜ੍ਹੋ : ਉਦਘਾਟਨ ਦੌਰਾਨ ਈ. ਟੀ. ਟੀ. ਅਧਿਆਪਕਾਂ ਵਲੋਂ ਸਿੱਖਿਆ ਮੰਤਰੀ ਦਾ ਵਿਰੋਧ, ਹਿਰਾਸਤ ’ਚ ਲਏ ਪ੍ਰਦਰਸ਼ਨਕਾਰੀ   

ਹੋਰਨਾਂ ਕਾਲਜਾਂ ਵਿਚ ਪੜ੍ਹਨ ਲਈ ਵੀ ਉਸ ਦੀ ਸ਼੍ਰੋਮਣੀ ਕਮੇਟੀ ਮਦਦ ਕਰੇਗੀ। ਬੀਬੀ ਜਗੀਰ ਕੌਰ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਸਿੱਖ ਲੜਕੀਆਂ ਨੂੰ ਖੇਡਾਂ ਦੇ ਖੇਤਰ ਵਿਚ ਵਧੀਆ ਮੌਕੇ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਇਸੇ ਅਧੀਨ ਹੀ ਲੜਕੀਆਂ ਲਈ ਵੱਖਰਾ ਖੇਡ ਡਾਇਰੈਕਟੋਰੇਟ ਸਥਾਪਿਤ ਕਰਦਿਆਂ ਅਕੈਡਮੀ ਖੋਲ੍ਹੀ ਜਾ ਚੁੱਕੀ ਹੈ। ਇਸ ਮੌਕੇ ਓਲੰਪਿਕ ਖੇਡਾਂ ਲਈ ਚੁਣੀ ਗਈ ਕਮਲਪ੍ਰੀਤ ਕੌਰ ਨੇ ਸ਼੍ਰੋਮਣੀ ਕਮੇਟੀ ਦਾ ਧੰਨਵਾਦ ਕਰਦਿਆਂ ਸਿੱਖ ਨੌਜੁਆਨੀ ਨੂੰ ਅਪੀਲ ਕੀਤੀ ਕਿ ਉਹ ਸਖ਼ਤ ਮਿਹਨਤ ਅਤੇ ਗੁਰੂ ਸਾਹਿਬ ਦੇ ਭਰੋਸੇ ਸਦਕਾ ਕੌਮ ਦਾ ਨਾਂ ਰੌਸ਼ਨ ਕਰਨ ਲਈ ਅੱਗੇ ਆਉਣ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਕਮਲਪ੍ਰੀਤ ਕੌਰ ਦੀ ਕੋਚ ਬੀਬੀ ਰਾਖੀ ਤਿਆਗੀ ਨੂੰ ਵੀ 21 ਹਜ਼ਾਰ ਰੁਪਏ ਦਾ ਚੈੱਕ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ, ਮੈਂਬਰ ਅਮਰੀਕ ਸਿੰਘ ਵਿਛੋਆ, ਅਮਰਜੀਤ ਸਿੰਘ ਭਲਾਈਪੁਰ, ਸਾਬਕਾ ਵਿਧਾਇਕ  ਅਮਰਪਾਲ ਸਿੰਘ ਬੋਨੀ ਅਜਨਾਲਾ, ਮੀਤ ਸਕੱਤਰ ਤੇਜਿੰਦਰ ਸਿੰਘ ਪੱਡਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਗੁਰਿੰਦਰ ਸਿੰਘ ਮਥਰੇਵਾਲ, ਓਐਸਡੀ ਡਾ. ਅਮਰੀਕ ਸਿੰਘ ਲਤੀਫਪੁਰ ਅਤੇ ਕਮਲਪ੍ਰੀਤ ਕੌਰ ਦੇ ਪਰਿਵਾਰਕ ਮੈਂਬਰ, ਹਲਕਾ ਮਲੋਟ ਤੋਂ ਪੁੱਜੇ ਭਗਵੰਤ ਸਿੰਘ ਮਿੱਡਾ ਸੰਮਤੀ ਮੈਂਬਰ, ਸਾਬਕਾ ਸਰਪੰਚ ਸਵਰਨ ਸਿੰਘ, ਨਿਰਮਲਜੀਤ ਸਿੰਘ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ : ਪ੍ਰਾਈਵੇਟ ਸਕੂਲਾਂ ਨੂੰ ਪੰਜਾਬ ਸਰਕਾਰ ਦਾ ਝਟਕਾ, ਜਾਰੀ ਕੀਤੇ ਨਵੇਂ ਹੁਕਮ    ► ਸਰਕਾਰੋ! ਜੇ ਭਗਤ ਸਿੰਘ ਫਾਂਸੀ ਦਾ ਰੱਸਾ ਚੁੰਮ ਸਕਦਾ ਤਾਂ ਅਸੈਂਬਲੀ ’ਚ ਬੰਬ ਵੀ ਸੁੱਟ ਸਕਦਾ : ਰਵਨੀਤ ਬਿੱਟੂ   

  • Olympic Games
  • Sikh Athlete
  • Kamalpreet Kaur
  • Shiromani Committee
  • Honors
  • ਓਲੰਪਿਕ ਖੇਡਾਂ
  • ਸਿੱਖ ਖਿਡਾਰਨ
  • ਕਮਲਪ੍ਰੀਤ ਕੌਰ
  • ਸ਼੍ਰੋਮਣੀ ਕਮੇਟੀ
  • ਸਨਮਾਨ

ਨੈਸ਼ਨਲ ਬੈਂਚ ਪ੍ਰੈੱਸ ਚੈਂਪੀਅਨਸ਼ਿਪ ’ਚ ਮੁਖਤਿਆਰ ਸਿੰਘ ਦਾ ਸ਼ਾਨਦਾਰ ਪ੍ਰਦਰਸ਼ਨ

NEXT STORY

Stories You May Like

  • delhi committee announces shiromani raagi award to gurnam singh
    ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਡਾ. ਗੁਰਨਾਮ ਸਿੰਘ ਨੂੰ ਸ਼੍ਰੋਮਣੀ ਰਾਗੀ ਐਵਾਰਡ ਦਾ ਐਲਾਨ
  • haryana will honour commonwealth games medal winners  sports minister gautam
    ਰਾਸ਼ਟਰਮੰਡਲ ਖੇਡਾਂ ਦੇ ਤਗਮਾ ਜੇਤੂਆਂ ਦਾ ਸਨਮਾਨ ਕਰੇਗਾ ਹਰਿਆਣਾ : ਖੇਡ ਮੰਤਰੀ ਗੌਤਮ
  • anahat postpones plans to study to win an olympic medal
    ਅਨਾਹਤ ਨੇ ਓਲੰਪਿਕ ’ਚ ਤਗਮਾ ਹਾਸਲ ਕਰਨ ਲਈ ਪੜ੍ਹਾਈ ਕਰਨ ਦੀ ਯੋਜਨਾ ਟਾਲੀ
  • gursimran singh mand case
    ਗੁਰਸਿਮਰਨ ਸਿੰਘ ਮੰਡ ਮਾਮਲਾ: ਨੌਜਵਾਨਾਂ ਦੀ ਰਿਹਾਈ ਲਈ ਸਿੱਖ ਭਾਈਚਾਰੇ ਵੱਲੋਂ ਥਾਣੇ ਦਾ ਘਿਰਾਓ
  • gurdwara singh sabha
    ਗੁਰਦੁਆਰਾ ਸਿੰਘ ਸਭਾ ਬ੍ਰਿਸਬੇਨ ਵੱਲੋਂ ਐਡੀਲੇਡ ਸਿੱਖ ਸੰਗਤ ਨਾਲ ਹਮਦਰਦੀ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ
  • neeraj chopra in   excellent form   for commonwealth games challenge
    ਰਾਸ਼ਟਰਮੰਡਲ ਖੇਡਾਂ ਦੀ ਚੁਣੌਤੀ ਲਈ ਨੀਰਜ ਚੋਪੜਾ 'ਸ਼ਾਨਦਾਰ ਫਾਰਮ' ਵਿੱਚ
  • protest by doaba kisan committee in   tanda
    ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਦੋਆਬਾ ਕਿਸਾਨ ਕਮੇਟੀ ਵੱਲੋਂ ਟਾਂਡਾ ’ਚ ਰੋਸ ਪ੍ਰਦਰਸ਼ਨ
  • commonwealth games medal a  life changing moment   seema
    ਰਾਸ਼ਟਰਮੰਡਲ ਖੇਡਾਂ ਦਾ ਤਗਮਾ 'ਜੀਵਨ ਬਦਲਣ ਵਾਲਾ ਪਲ': ਸੀਮਾ
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
Trending
Ek Nazar
indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • shots fired in bathinda tehsil complex
      ਬਠਿੰਡਾ ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਇੱਧਰ-ਉੱਧਰ ਭੱਜਣ ਲੱਗੇ ਲੋਕ, ਲੱਕ ਨਾਲ...
    • water level of ravi river rises
      ਪੰਜਾਬ: ਵੱਧ ਗਿਆ ਰਾਵੀ ਦਰਿਆ ਦਾ ਪਾਣੀ, ਅੱਧੀ ਦਰਜਨ ਪਿੰਡਾਂ ਦਾ ਟੁੱਟਿਆ ਸੰਪਰਕ
    • mother tortures her little daughter
      ਰਤਾ ਤਰਸ ਨਾ ਆਇਆ, ਨਵ ਜੰਮੀ ਧੀ ਨੂੰ ਬੱਸ ਸਟੈਂਡ ਛੱਡ ਫਰਾਰ ਹੋਈ ਔਰਤ !
    • police checkpoint  motorcycle theft  punjab police
      ਪੁਲਸ ਨਾਕੇ ਤੋਂ 50 ਫੁੱਟ ਦੂਰ ਦੁਕਾਨ ’ਚ ਵੱਡੀ ਚੋਰੀ, 70 ਤੋਂ ਵੱਧ ਮੋਟਰਾਂ ਲੈ ਗਏ...
    • pawanjit cm madal
      ਐੱਸ.ਪੀ. (ਡੀ) ਖੰਨਾ ਪਵਨਜੀਤ ਨੂੰ ਮਿਲੇਗਾ ਮੁੱਖ ਮੰਤਰੀ ਮੈਡਲ
    • three youths  stock market
      ਪੰਜਾਬ 'ਚ ਹੈਰਾਨੀਜਨਕ ਮਾਮਲਾ, 3 ਮੁੰਡਿਆਂ ਨੇ ਪੀਤਾ ਜ਼ਹਿਰ, ਪੂਰਾ ਮਾਮਲਾ ਜਾਣ...
    • hindu leader brij mohan suri s house threatened to be bombed
      ਹਿੰਦੂ ਆਗੂ ਬ੍ਰਿਜ ਮੋਹਨ ਸੂਰੀ ਨੂੰ ਵਿਦੇਸ਼ੀ ਨੰਬਰ ਤੋਂ ਮਿਲੀ ਧਮਕੀ, ਕਿਹਾ- 15...
    • new rebellion in punjab congress
      ਪੰਜਾਬ ਕਾਂਗਰਸ 'ਚ ਨਵੀਂ ਹਲਚਲ, ਬਾਜਵਾ ਸਣੇ ਸਾਰੇ ਵਿਧਾਇਕਾਂ ਨੇ ਹਾਈ ਹਾਈਕਮਾਂਡ...
    • municipal commissioner action
      ਨਗਰ ਨਿਗਮ ਕਮਿਸ਼ਨਰ ਦਾ ਐਕਸ਼ਨ: ਟੀ.ਆਈ.ਸੀ. ਸੈੱਲ ਤੋਂ ਐੱਸ.ਈ. ਅਤੇ ਐਕਸੀਅਨ ਰਮਨ...
    • man returning from duty beaten up
      ਡਿਊਟੀ ਤੋਂ ਪਰਤ ਰਹੇ ਵਿਅਕਤੀ ਨਾਲ ਕੁੱਟਮਾਰ, ਲੁੱਟੀ ਨਕਦੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +