Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 30, 2026

    3:49:26 AM

  • fifa world cup brazil makes a stunning comeback

    FIFA World Cup: ਬ੍ਰਾਜ਼ੀਲ ਨੇ ਕੀਤੀ ਸ਼ਾਨਦਾਰ...

  • earthquake shakes venezuela again

    ਵੈਨੇਜ਼ੁਏਲਾ 'ਚ ਮੁੜ ਕੰਬੀ ਧਰਤੀ: ਕਰਾਕਸ ਤੇ ਲਾ...

  • india strongly condemns pak air strikes on afghanistan

    'ਪ੍ਰਭੂਸੱਤਾ 'ਤੇ ਸਿੱਧਾ ਹਮਲਾ...', ਅਫਗਾਨਿਸਤਾਨ...

  • britain heatwave orders air conditioner removals

    ਘਰਾਂ ਤੋਂ AC ਹਟਾਉਣ ਦੇ ਹੁਕਮ ਜਾਰੀ! ਹੀਟਵੇਵ ਦੌਰਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਗੁਜਰਾਤ ’ਚ ਸਕੂਲੀ ਬੱਚਿਆਂ ਤੋਂ ਸਾਹਿਬਜ਼ਾਦਿਆਂ ਦਾ ਰੋਲ ਕਰਵਾਉਣ ਦਾ SGPC ਵੱਲੋਂ ਸਖ਼ਤ ਨੋਟਿਸ

PUNJAB News Punjabi(ਪੰਜਾਬ)

ਗੁਜਰਾਤ ’ਚ ਸਕੂਲੀ ਬੱਚਿਆਂ ਤੋਂ ਸਾਹਿਬਜ਼ਾਦਿਆਂ ਦਾ ਰੋਲ ਕਰਵਾਉਣ ਦਾ SGPC ਵੱਲੋਂ ਸਖ਼ਤ ਨੋਟਿਸ

  • Updated: 13 Jan, 2022 11:21 PM
Amritsar
sgpc issues stern notice to school children in gujarat
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਦੀਪਕ ਸ਼ਰਮਾ)-ਅਹਿਮਦਾਬਾਦ ਗੁਜਰਾਤ ਦੇ ਇਕ ਸਕੂਲ ਵੱਲੋਂ ਕਰਵਾਏ ਗਏ ਪ੍ਰੋਗਰਾਮ ਦੌਰਾਨ ਦਸਵੇਂ ਪਾਤਸ਼ਾਹ ਜੀ ਦੇ ਸਾਹਿਬਜ਼ਾਦਿਆਂ ਦਾ ਬੱਚਿਆਂ ਪਾਸੋਂ ਰੋਲ ਕਰਵਾਉਣ ਦਾ ਵੀਡੀਓ ਸੋਸ਼ਲ ਮੀਡੀਆ ’ਤੇ ਨਸ਼ਰ ਹੋਣ ਮਗਰੋਂ ਸ਼੍ਰੋਮਣੀ ਕਮੇਟੀ ਨੇ ਇਸ ਦਾ ਸਖ਼ਤ ਨੋਟਿਸ ਲਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਹੁਕਮਾਂ ’ਤੇ ਧਰਮ ਪ੍ਰਚਾਰ ਕਮੇਟੀ ਅਧੀਨ ਚੱਲਦੇ ਸਿੱਖ ਮਿਸ਼ਨ ਗੁਜਰਾਤ ਦੇ ਪ੍ਰਚਾਰਕਾਂ ਨੇ ਸਬੰਧਤ ਸਕੂਲ ਕੋਲੋਂ ਜਵਾਬ-ਤਲਬੀ ਕੀਤੀ ਹੈ, ਜਿਸ ’ਤੇ ਪ੍ਰਬੰਧਕਾਂ ਨੇ ਲਿਖਤੀ ਤੌਰ ’ਤੇ ਮੁਆਫ਼ੀ ਮੰਗ ਲਈ। ਸਕੂਲ ਪ੍ਰਬੰਧਕਾਂ ਦਾ ਕਹਿਣਾ ਹੈ ਕਿ ਇਹ ਵੀਡੀਓ ਸਾਲ 2019 ਦੀ ਹੈ ਪਰ ਹੁਣ ਇਸ ਨੂੰ ਕਿਸੇ ਨੇ ਸੋਸ਼ਲ ਮੀਡੀਆ ’ਤੇ ਪਾ ਦਿੱਤਾ ਹੈ। ਸਕੂਲ ਪ੍ਰਬੰਧਕਾਂ ਨੇ ਮੰਨਿਆ ਕਿ ਉਨ੍ਹਾਂ ਨੂੰ ਸਿੱਖ ਧਰਮ ਦੇ ਨਿਯਮਾਂ ਬਾਰੇ ਅਗਿਆਨਤਾ ਹੋਣ ਕਾਰਨ ਅਜਿਹਾ ਹੋਇਆ ਹੈ ਅਤੇ ਉਹ ਸਿੱਖ ਜਗਤ ਤੋਂ ਇਸ ਗਲਤੀ ਦੀ ਮੁਆਫ਼ੀ ਮੰਗਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਉਹ ਸਿੱਖ ਧਰਮ ਦਾ ਸਤਿਕਾਰ ਕਰਦੇ ਹਨ ਅਤੇ ਅੱਗੇ ਤੋਂ ਅਜਿਹਾ ਨਹੀਂ ਹੋਵੇਗਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਬਾਰੇ ਆਖਿਆ ਕਿ ਬੀਤੇ ਕੱਲ੍ਹ ਜਦੋਂ ਉਨ੍ਹਾਂ ਨੂੰ ਇਸ ਵੀਡੀਓ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨੇ ਤੁਰੰਤ ਇਸ ਦੀ ਪੜਤਾਲ ਲਈ ਹੁਕਮ ਜਾਰੀ ਕਰ ਦਿੱਤੇ ਸਨ। ਉਨ੍ਹਾਂ ਕਿਹਾ ਕਿ ਪੜਤਾਲ ਦੌਰਾਨ ਭਾਵੇਂ ਸਕੂਲ ਪ੍ਰਬੰਧਕਾਂ ਨੇ ਮੁਆਫ਼ੀ ਮੰਗ ਲਈ ਹੈ ਅਤੇ ਵੀਡੀਓ ਪੁਰਾਣੀ ਹੋਣ ਦਾ ਦਾਅਵਾ ਕੀਤਾ ਹੈ ਪਰ ਅਜਿਹੀਆਂ ਹਰਕਤਾਂ ਕਰਨ ਵਾਲਿਆਂ ਨੂੰ ਬਾਜ਼ ਆਉਣਾ ਚਾਹੀਦਾ ਹੈ।

ਇਹ ਵੀ ਪੜ੍ਹੋ : ਰਾਘਵ ਚੱਢਾ ਨੇ ਚੋਣ ਕਮਿਸ਼ਨ ਤੇ ਭਾਜਪਾ ’ਤੇ ਲਾਏ ਵੱਡੇ ਇਲਜ਼ਾਮ, ਕੀਤੇ 5 ਸਵਾਲ

ਐਡਵੋਕੇਟ ਧਾਮੀ ਵੱਲੋਂ ਸੰਗਰੂਰ ’ਚ ਸ੍ਰੀ ਗੁਟਕਾ ਸਾਹਿਬ ਦੀ ਬੇਅਦਬੀ ਦੀ ਨਿੰਦਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਰੂਰ ਨੇੜਲੇ ਪਿੰਡ ਭੱਟੀਵਾਲ ਕਲਾਂ ਵਿਖੇ ਸ੍ਰੀ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਸਖ਼ਤ ਸ਼ਬਦਾਂ ’ਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਬਾਣੀ ਦਾ ਨਿਰਾਦਰ ਕਰਨ ਵਾਲੇ ਲੋਕ ਜਾਣਬੁੱਝ ਕੇ ਸੂਬੇ ਦਾ ਮਾਹੌਲ ਕਰਨਾ ਚਾਹੁੰਦੇ ਹਨ। ਸਰਕਾਰ ਨੂੰ ਅਜਿਹੇ ਲੋਕਾਂ ਖਿਲਾਫ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਆਖਿਆ ਕਿ ਜਾਣਕਾਰੀ ਅਨੁਸਾਰ ਭੱਟੀਵਾਲ ਕਲਾਂ ਦੀ ਘਟਨਾ ਖੇਤਾਂ ਅੰਦਰ ਬਣੀਆਂ ਸਮਾਧਾਂ ’ਤੇ ਰੱਖੇ ਗਏ ਸ੍ਰੀ ਗੁਟਕਾ ਸਾਹਿਬ ਦੀ ਬੇਅਦਬੀ ਨਾਲ ਸਬੰਧਤ ਹੈ। ਸੁਨਸਾਨ ਜਗ੍ਹਾ ਜਿਥੇ ਮਰਿਆਦਾ ਦਾ ਕੋਈ ਪ੍ਰਬੰਧ ਨਹੀਂ, ਉਥੇ ਗੁਰਬਾਣੀ ਦੇ ਪਾਵਨ ਸ੍ਰੀ ਗੁਟਕਾ ਸਾਹਿਬ ਰੱਖਣੇ ਵੱਡੀ ਕੁਤਾਹੀ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਪਾਵਨ ਗੁਰਬਾਣੀ ਦਾ ਸਤਿਕਾਰ ਬਣਾਈ ਰੱਖਣ ਲਈ ਅਜਿਹੀਆਂ ਗ਼ਲਤੀਆਂ ਨਾ ਕਰਨ। ਉਨ੍ਹਾਂ ਕਿਹਾ ਕਿ ਜਦੋਂ ਬੇਅਦਬੀ ਦਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪੁੱਜਦੀ ਹੈ। ਇਸ ਲਈ ਸੰਗਤ ਸੁਚੇਤ ਰੂਪ ਵਿਚ ਆਪਣੀ ਜ਼ਿੰਮੇਵਾਰੀ ਸਮਝੇ, ਤਾਂ ਜੋ ਅਜਿਹੀਆਂ ਘਟਨਾਵਾਂ ਨਾ ਵਾਪਰਨ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ਨੇ ਟਵੀਟ ਕਰ ਪੰਜਾਬ ਦੇ ਸਿਸਟਮ ਨੂੰ ਲੈ ਕੇ ਚੁੱਕੇ ਸਵਾਲ, ਕਹੀਆਂ ਵੱਡੀਆਂ ਗੱਲਾਂ

  • Gujarat
  • School Children
  • Sahibzada
  • SGPC
  • Harjinder Dhami
  • ਗੁਜਰਾਤ
  • ਸਕੂਲੀ ਬੱਚੇ
  • ਸਾਹਿਬਜ਼ਾਦੇ
  • ਐੱਸ ਜੀ ਪੀ ਸੀ
  • ਹਰਜਿੰਦਰ ਧਾਮੀ

ਪੰਜਾਬ ’ਚ ਕੋਰੋਨਾ ਨੇ ਧਾਰਿਆ ਖ਼ਤਰਨਾਕ ਰੂਪ, 6 ਲੋਕਾਂ ਦੀ ਮੌਤ ਤੇ 6083 ਦੀ ਰਿਪੋਰਟ ਆਈ ਪਾਜ਼ੇਟਿਵ

NEXT STORY

Stories You May Like

  • sgpc president dhami gives statement on resignation talks
    SGPC ਪ੍ਰਧਾਨ ਧਾਮੀ ਨੇ ਅਸਤੀਫੇ ਦੀਆਂ ਚਰਚਾਵਾਂ 'ਤੇ ਦਿੱਤਾ ਬਿਆਨ
  • sgpc president dhami opposes amendment to hazur sahib act
    'ਸਿੱਖ ਸੰਸਥਾ ਨੂੰ ਖੋਰਾ ਲਗਾਉਣ ਦੀ ਕੋਸ਼ਿਸ਼', SGPC ਪ੍ਰਧਾਨ ਧਾਮੀ ਨੇ ਹਜ਼ੂਰ ਸਾਹਿਬ ਐਕਟ ਬਦਲਣ ਦਾ ਕੀਤਾ ਵਿਰੋਧ
  • sgpc active in informing the sangat about the orders of sri akal takht sahib
    ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਤੋਂ ਸੰਗਤਾਂ ਨੂੰ ਜਾਣੂ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਸਰਗਰਮ
  • giani harpreet singh accuses sgpc of adopting double standards
    ਗਿਆਨੀ ਹਰਪ੍ਰੀਤ ਸਿੰਘ ਨੇ SGPC 'ਤੇ ਲਾਏ ਦੋਹਰੇ ਮਾਪਦੰਡ ਅਪਣਾਉਣ ਦੇ ਲਾਏ ਇਲਜ਼ਾਮ
  • indians dubai s real estate has changed luxury homes
    Dubai ਦੇ Real Estate 'ਚ ਬਦਲਿਆ ਭਾਰਤੀਆਂ ਦਾ ਟ੍ਰੇਂਡ, ਲਗਜ਼ਰੀ ਘਰਾਂ ਤੋਂ ਬਣਾਈ ਦੂਰੀ ਤੇ...
  • gujarat youth drowns during ganga bath  search continues
    ਗੰਗਾ ਇਸ਼ਨਾਨ ਦੌਰਾਨ ਗੁਜਰਾਤ ਦਾ ਨੌਜਵਾਨ ਡੁੱਬਿਆ, ਭਾਲ ਜਾਰੀ
  • maharashtra government sri hazur sahib
    ਮਹਾਰਾਸ਼ਟਰ ਸਰਕਾਰ ਵੱਲੋਂ Sikh Gurdwara Act ਰੱਦ, ਨਵੇਂ ਕਾਨੂੰਨ ਦੀ ਤਿਆਰੀ, SGPC ਵੱਲੋਂ ਵਿਰੋਧ
  • this famous actress used to play the role of a corpse in cid
    CID 'ਚ ਲਾਸ਼ ਦਾ ਰੋਲ ਨਿਭਾਉਂਦੀ ਸੀ ਇਹ ਮਸ਼ਹੂਰ ਅਦਾਕਾਰਾ ! ਮਿਲਦੇ ਸੀ 3000 ਰੁਪਏ, ਛਲਕਿਆ ਦਰਦ
  • farmer dies tragically due to electrocution
    Punjab: ਖੇਤਾਂ ਨੂੰ ਲੱਗੇ ਪਾਣੀ 'ਚ ਆ ਗਿਆ ਕਰੰਟ ! ਕਿਸਾਨ ਦੀ ਤੜਫ਼-ਤੜਫ਼ ਨਿਕਲੀ...
  • mp amritpal singh associate produced in jalandhar court police remand
    MP ਅੰਮ੍ਰਿਤਪਾਲ ਦੇ ਸਾਥੀ ਦੀ ਜਲੰਧਰ ਕੋਰਟ 'ਚ ਪੇਸ਼ੀ, ਮਿਲਿਆ 3 ਦਿਨਾਂ ਦਾ ਰਿਮਾਂਡ
  • heartbreaking accident in punjab
    ਪੰਜਾਬ 'ਚ ਦਿਲ ਦਹਿਲਾ ਦੇਣ ਵਾਲਾ ਹਾਦਸਾ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ,...
  • sacrilage cases investigation
    ਬੇਅਦਬੀ ਮਾਮਲਿਆਂ ਦੀ ਜਾਂਚ ਲਈ ਪੁਲਸ ਦੀ ਸ਼ਬਦਾਵਲੀ 'ਚ ਵੱਡਾ ਬਦਲਾਅ
  • pre monsoon rains begin  drainage arrangements incomplete
    ਪ੍ਰੀ-ਮਾਨਸੂਨ ਦੀਆਂ ਬਰਸਾਤਾਂ ਸ਼ੁਰੂ ਪਰ ਸ਼ਹਿਰ 'ਚ ਪਾਣੀ ਦੀ ਨਿਕਾਸੀ ਦੇ ਪ੍ਰਬੰਧ...
  • boy dies under suspicious circumstances in jalandhar family suspects murder
    ਘਰੋਂ ਕੰਮ ਲਈ ਨਿਕਲਿਆ ਮਾਪਿਆਂ ਦਾ ਜਵਾਨ ਪੁੱਤ, ਹੁਣ ਮਿਲੀ ਲਾਸ਼ ਨੂੰ ਵੇਖ ਪਰਿਵਾਰ...
  • cp satinder singh will soon conduct surprise inspections of police stations
    CP ਸਤਿੰਦਰ ਸਿੰਘ ਜਲਦ ਕਰਨਗੇ ਥਾਣਿਆਂ, ਨਾਕਿਆਂ ਤੇ ਸੰਵੇਦਨਸ਼ੀਲ ਸਥਾਨਾਂ ਦਾ...
  • grievance redressal cell set up for voters   convenience
    ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹਾ ਤੇ ਵਿਧਾਨ ਸਭਾ ਪੱਧਰ ’ਤੇ ਸ਼ਿਕਾਇਤ ਨਿਵਾਰਨ ਸੈੱਲ...
Trending
Ek Nazar
strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab schools power cut school students
      ਪੰਜਾਬ ਦੇ ਸਕੂਲਾਂ 'ਚ ਛੁੱਟੀਆਂ 'ਚ ਵਾਧੇ ਬਾਰੇ ਵੱਡੀ ਅਪਡੇਟ, ਪੜ੍ਹੋ ਪੂਰੀ ਖਬਰ
    • heartbreaking accident in punjab
      ਪੰਜਾਬ 'ਚ ਦਿਲ ਦਹਿਲਾ ਦੇਣ ਵਾਲਾ ਹਾਦਸਾ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ,...
    • sri akal takht sahib  sacrilege law
      ਜਥੇਦਾਰ ਦਾ ਹੁਕਮ, ਇਕ ਮਹੀਨੇ ਅੰਦਰ ਬੇਅਦਬੀ ਕਾਨੂੰਨ 'ਚ ਸੋਧ ਕਰੇ ਸਰਕਾਰ
    • punjab school principal
      ਪੰਜਾਬ: ਸਕੂਲ ਪ੍ਰਿੰਸੀਪਲ ਦਾ ਬੇਰਹਿਮੀ ਨਾਲ ਕਤਲ! ਪੁੱਤ ਦੀਆਂ ਅੱਖਾਂ ਮੂਹਰੇ...
    • electricity department defaulter bill
      ਬਿਜਲੀ ਵਿਭਾਗ ਦੇ 19 ਲੱਖ ਡਿਫਾਲਟਰਾਂ ਲਈ ਵੱਡੀ ਖ਼ਬਰ, ਚੁੱਕਿਆ ਜਾ ਰਿਹਾ ਇਹ ਅਹਿਮ...
    • foreign visa  visa fraud  company operator
      ਵਿਦੇਸ਼ ਭੇਜਣ ਦੇ ਨਾਂ 'ਤੇ 22 ਲੱਖ ਰੁਪਏ ਦੀ ਠੱਗੀ, ਗੁਰੂਗ੍ਰਾਮ ਦੀ ਕੰਪਨੀ ਦੇ ਦੋ...
    • good news for rewal passengers
      ਰੇਲਵੇ ਯਾਤਰੀਆਂ ਲਈ ਖੁਸ਼ਖਬਰੀ, ਹੁਣ 3 ਜੁਲਾਈ ਤੋਂ ਪਠਾਨਕੋਟ ਤੋਂ 7 ਟ੍ਰੇਨਾਂ...
    • sacrilage cases investigation
      ਬੇਅਦਬੀ ਮਾਮਲਿਆਂ ਦੀ ਜਾਂਚ ਲਈ ਪੁਲਸ ਦੀ ਸ਼ਬਦਾਵਲੀ 'ਚ ਵੱਡਾ ਬਦਲਾਅ
    • major police operation in amritsar
      ਅੰਮ੍ਰਿਤਸਰ ਪੁਲਸ ਦੀ ਵੱਡੀ ਕਾਰਵਾਈ, ਵੱਡੇ ਹਥਿਆਰਾਂ ਤੇ ਹੈਰੋਇਨ ਦੀ ਖੇਪ ਨਾਲ 10...
    • theft in muktsar
      ਪੈਸਿਆਂ ਦੇ ਨਾਲ-ਨਾਲ ਟੱਬਰ ਦੇ ਅਧਾਰ, ਰਾਸ਼ਨ ਤੇ 10 ਲੱਖ ਵਾਲਾ ਹੈਲਥ ਕਾਰਡ ਵੀ ਲੈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +