Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 08, 2026

    3:07:17 AM

  • lightning strikes indigo flight

    ਵੱਡਾ ਹਾਦਸਾ: 17,000 ਫੁੱਟ ਦੀ ਉਚਾਈ 'ਤੇ ਉੱਡ ਰਹੇ...

  • airtel users news

    AIRTEL ਯੂਜ਼ਰਸ ਨੂੰ ਝਟਕਾ! ਹਰ ਮਹੀਨੇ ਜੇਬ 'ਤੇ...

  • akali dal wpd leaders detained

    ਵੱਡੀ ਖ਼ਬਰ: ਅਕਾਲੀ ਦਲ 'ਵਾਰਿਸ ਪੰਜਾਬ ਦੇ' ਦੇ 2...

  • youth baba buddha sahib fair

    ਪੰਜਾਬ 'ਚ ਵੱਡਾ ਹਾਦਸਾ, ਮੇਲਾ ਦੇਖਣ ਜਾਂਦੇ ਤਿੰਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਸ਼੍ਰੋਮਣੀ ਕਮੇਟੀ ਮੈਂਬਰ ਪੁੜੈਣ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆ ਸਪਸ਼ਟੀਕਰਨ, ਕੀਤੀ ਖਿਮਾ ਜਾਚਨਾ

PUNJAB News Punjabi(ਪੰਜਾਬ)

ਸ਼੍ਰੋਮਣੀ ਕਮੇਟੀ ਮੈਂਬਰ ਪੁੜੈਣ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆ ਸਪਸ਼ਟੀਕਰਨ, ਕੀਤੀ ਖਿਮਾ ਜਾਚਨਾ

  • Edited By Anmol Tagra,
  • Updated: 07 Oct, 2026 06:51 PM
Amritsar
sgpc member akal takht
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਸਰਬਜੀਤ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਸਵੰਤ ਸਿੰਘ ਪੁੜੈਣ, ਸ੍ਰੀ ਅਕਾਲ ਤਖ਼ਤ ਸਾਹਿਬ ਤੋਂ 15 ਜੂਨ ਨੂੰ “ਗੁਰੂ ਦੋਖੀ ਤੇ ਖ਼ਾਲਸਾ ਪੰਥ ਵਿਰੋਧੀ” ਐਲਾਨੇ ਗਏ ਮੁੱਖ ਮੰਤਰੀ ਭਗਵੰਤ ਸਿੰਘ ਨੂੰ ਬੀਤੇ ਦਿਨੀ ਮਿਲੇ, ਇਸ ਲਈ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ ਅਨੁਸਾਰ 10 ਦਿਨਾਂ ਦੇ ਅੰਦਰ ਨਿੱਜੀ ਰੂਪ ਵਿੱਚ ਪੇਸ਼ ਹੋ ਕੇ ਆਪਣਾ ਸਪਸ਼ਟੀਕਰਨ ਦੇਣ ਲਿਆ ਕਿਹਾ ਗਿਆ ਸੀ। ਇਨ੍ਹਾਂ ਉੱਤੇ ਸ਼੍ਰੋਮਣੀ ਕਮੇਟੀ ਦੀਆਂ ਇਕੱਤਰਤਾਵਾਂ ਵਿੱਚ ਹਿੱਸਾ ਲੈਣ ਦੀ ਪਾਬੰਦੀ ਵੀ ਲਗਾਈ ਗਈ ਹੈ।

ਜਸਵੰਤ ਸਿੰਘ ਪੁੜੈਣ ਅੱਜ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੇ ਅਤੇ ਉਨ੍ਹਾਂ ਨੇ ਆਪਣਾ ਸਪਸ਼ਟੀਕਰਨ ਤੇ ਖਿਮਾ ਜਾਚਨਾ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸੌਂਪੀ। ਪੁੜੈਣ ਨੇ ਸਿੰਘ ਸਾਹਿਬ ਕੋਲ ਇਹ ਗੱਲ ਮੰਨੀ ਹੈ ਕਿ ਉਨ੍ਹਾਂ ਨੇ “ਗੁਰੂ ਦੋਖੀ ਤੇ ਖ਼ਾਲਸਾ ਪੰਥ ਵਿਰੋਧੀ” ਮੁੱਖ ਮੰਤਰੀ ਨੂੰ ਮਿਲ ਕੇ ਵੱਡੀ ਗਲਤੀ ਕੀਤੀ ਹੈ, ਜਿਸ ਦਾ ਉਨ੍ਹਾਂ ਨੂੰ ਅਹਿਸਾਸ ਹੈ। ਪੁੜੈਣ ਨੇ ਕਿਹਾ ਕਿ ਮੁਲਾਕਾਤ ਪਿੱਛੇ ਉਨ੍ਹਾਂ ਦੀ ਕੋਈ ਗਲਤ ਭਾਵਨਾ ਨਹੀਂ ਸੀ, ਉਨ੍ਹਾਂ ਦੀ ਭਾਵਨਾ ਪੰਥ ਪ੍ਰਸਤੀ ਵਾਲੀ ਸੀ। ਉਨ੍ਹਾਂ ਇਸ ਭੁੱਲ ਲਈ ਖਿਮਾ ਜਾਚਨਾ ਕਰਦਿਆਂ ਆਖਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜੋ ਵੀ ਫ਼ੈਸਲਾ ਹੋਵੇਗਾ ਉਸ ਨੂੰ ਉਹ ਪ੍ਰਵਾਨ ਕਰਨਗੇ। ਪੁੜੈਣ ਨੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਇਹ ਹੋਈ ਅਵੱਗਿਆ ਲਈ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਤਨਖ਼ਾਹ ਲੱਗੇ ਤਾਂ ਜੋ ਉਹ ਸੁਰਖ਼ਰੂ ਹੋ ਕੇ ਵਿਚਰ ਸਕਣ ਤੇ ਉਨ੍ਹਾਂ ਦੇ ਮਨ ਉੱਤੇ ਕੋਈ ਬੋਝ ਨਾ ਰਹੇ। 

ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਬਗੀਚਾ ਸਿੰਘ ਨੇ ਕਿਹਾ ਜਸਵੰਤ ਸਿੰਘ ਪੁੜੈਣ ਵੱਲੋਂ ਦਿੱਤਾ ਗਿਆ ਸਪਸ਼ਟੀਕਰਨ ਤੇ ਕੀਤੀ ਗਈ ਖਿਮਾ ਜਾਚਨਾ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਵਿਚਾਰ ਕੇ ਸਿੰਘ ਸਾਹਿਬਾਨ ਵੱਲੋਂ ਫ਼ੈਸਲਾ ਕੀਤਾ ਜਾਵੇਗਾ।
 

  • SGPC
  • Shiromani Gurdwara Prabandhak Committee
  • Jaswant Singh
  • Jathedar Gargajj

ਪੰਜਾਬ ਪੁਲਸ ਦੇ SHO ਖ਼ਿਲਾਫ਼ ਐਕਸ਼ਨ! ਕੀਤਾ ਗਿਆ ਸਸਪੈਂਡ

NEXT STORY

Stories You May Like

  • leaders of  shiromani akali dal punar surjit paid obeisance at sri akal takht
    ਸ੍ਰੀ ਅਕਾਲ ਤਖ਼ਤ ਸਾਹਿਬ ਨਤਮਸਤਕ ਹੋਏ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂ
  • shiromani akali dal  revivalist  leaders paid obeisance at sri akal takht sahib
    ਸ੍ਰੀ ਅਕਾਲ ਤਖ਼ਤ ਸਾਹਿਬ ਨਤਮਸਤਕ ਹੋਏ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਆਗੂ
  • miri piri khalsa march concluded at sri akal takht sahib
    ਮੀਰੀ-ਪੀਰੀ ਖ਼ਾਲਸਾ ਮਾਰਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਖਾਲਸਾਈ ਜਾਹੋ-ਜਲਾਲ ਨਾਲ ਸੰਪੂਰਨ
  • guidance of sri guru granth sahib the strength of the panth  jathedar gargaj
    ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਅਗਵਾਈ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਹੀ ਪੰਥ ਦੀ ਤਾਕਤ: ਜਥੇ. ਗੜਗੱਜ
  • bjp mp ramvir bidhuri sought forgiveness at sri akal takht sahib
    ਸੱਜਣ ਕੁਮਾਰ ਦੇ ਅਫ਼ਸੋਸ ’ਤੇ ਜਾਣ ਕਰਕੇ ਭਾਜਪਾ MP ਰਾਮਵੀਰ ਬਿਧੂੜੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਮੰਗੀ ਮੁਆਫੀ
  • the coordination committee convened a meeting
    ਤਾਲਮੇਲ ਕਮੇਟੀ ਨੇ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026' ਸਬੰਧੀ ਮੀਟਿੰਗ ਸੱਦੀ
  • birth anniversary of bhai lalo ji celebrated by the shiromani committee
    ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਗਿਆ ਭਾਈ ਲਾਲੋ ਜੀ ਦਾ ਜਨਮ ਦਿਹਾੜਾ
  • sgpc preliminary report on the sri anandpur sahib matter tomorrow
    ਸ਼੍ਰੋਮਣੀ ਕਮੇਟੀ ਦੀ ਜਾਂਚ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਮਾਮਲੇ ਦੀ ਭਲਕੇ ਸੌਂਪੇਗੀ ਮੁੱਢਲੀ ਰਿਪੋਰਟ
  • police and health department action 250 kg desi ghee recovered
    ਪੁਲਸ ਤੇ ਸਿਹਤ ਵਿਭਾਗ ਦਾ ਐਕਸ਼ਨ, 250 ਕਿਲੋ ਦੇਸੀ ਘਿਓ ਤੇ 35 ਟੀਨ ਰਿਫਾਇੰਡ ਬਰਾਮਦ
  • pcs officers in punjab to be transferred following cbi raid
    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
  • robbers looted thousands of rupees from a woman in jalandhar
    ਜਲੰਧਰ 'ਚ ਬੈਂਕ ਤੋਂ ਪੈਸੇ ਕੱਢਵਾ ਕੇ ਲਿਜਾ ਰਹੀ ਔਰਤ ਤੋਂ 20 ਹਜ਼ਾਰ ਲੁੱਟ ਕੇ...
  • good news for passport applicant
    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ...
  • heart attack paratha owner veer davinder receives threat call
    ਜਲੰਧਰ ਦੇ ਮਸ਼ਹੂਰ ਹਾਰਟ ਅਟੈਕ ਪਰਾਂਠੇ ਵਾਲੇ ਵੀਰ ਦਵਿੰਦਰ ਸਿੰਘ ਨੂੰ ਮਿਲੀ ਧਮਕੀ
  • bjp organizes seva jyoti yatra on completion
    PM ਨਰਿੰਦਰ ਮੋਦੀ ਦੇ ਦੇਸ਼ ਸੇਵਾ ਦੇ 25 ਸਾਲ ਪੂਰੇ ਹੋਣ 'ਤੇ ਭਾਜਪਾ ਨੇ ਰੱਖੀ...
  • trolley overloaded with stubble crashes into shops in bhogpur
    ਭੋਗਪੁਰ 'ਚ ਵੱਡਾ ਹਾਦਸਾ! ਦੁਕਾਨਾਂ 'ਚ ਜਾ ਵੜੀ ਪਰਾਲੀ ਨਾਲ ਓਵਰਲੋਡ ਟਰਾਲੀ
  • shopkeepers at mai hiran gate have threatened to close the market
    ਮਾਈ ਹੀਰਾਂ ਗੇਟ ਦੇ ਦੁਕਾਨਦਾਰਾਂ ਨੇ ਮਾਰਕੀਟ ਬੰਦ ਕਰਨ ਦੀ ਦਿੱਤੀ ਚਿਤਾਵਨੀ
Trending
Ek Nazar
ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

power outage tomorrow long power cuts scheduled

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab elections news
      ਪੰਜਾਬ 'ਚ ਚੋਣਾਂ ਨੂੰ ਲੈ ਕੇ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਇਨ੍ਹਾਂ ਵਾਰਡਾਂ...
    • punjab police sho suspended
      ਪੰਜਾਬ ਪੁਲਸ ਦੇ SHO ਖ਼ਿਲਾਫ਼ ਐਕਸ਼ਨ! ਕੀਤਾ ਗਿਆ ਸਸਪੈਂਡ
    • patwari  ludhiana  tehsil
      ਲੁਧਿਆਣਾ 'ਚ ਤਾਇਨਾਤ ਪਟਵਾਰੀ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ, ਕਾਰਾ ਜਾਣਾ...
    • cbi officer rajbir ghumman  osd
      ਸੀ. ਬੀ. ਆਈ. ਅਧਿਕਾਰੀ ਕਰਦੇ ਰਹੇ ਉਡੀਕ, ਨਹੀਂ ਪੇਸ਼ ਹੋਏ ਰਾਜਬੀਰ ਘੁੰਮਣ
    • punjab heroin police
      ਵੱਡੀ ਖ਼ਬਰ : ਪੰਜਾਬ ਵਿਚ ਫੜੀ ਗਈ 100 ਕਰੋੜ ਦੀ ਹੈਰੋਇਨ
    • five accused of america based gangster lucky patial arrested with weapons
      ਜਲੰਧਰ ਤੇ ਚੰਡੀਗੜ੍ਹ 'ਚ ਟਲੀ ਵਾਰਦਾਤ! ਅਮਰੀਕਾ ਬੈਠੇ ਗੈਂਗਸਟਰ ਲੱਕੀ ਪਟਿਆਲ ਦੇ 5...
    • pcs officers in punjab to be transferred following cbi raid
      CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
    • sgpc member akal takht
      ਸ਼੍ਰੋਮਣੀ ਕਮੇਟੀ ਮੈਂਬਰ ਪੁੜੈਣ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆ...
    • good news for passport applicant
      ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ...
    • heart attack paratha owner veer davinder receives threat call
      ਜਲੰਧਰ ਦੇ ਮਸ਼ਹੂਰ ਹਾਰਟ ਅਟੈਕ ਪਰਾਂਠੇ ਵਾਲੇ ਵੀਰ ਦਵਿੰਦਰ ਸਿੰਘ ਨੂੰ ਮਿਲੀ ਧਮਕੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +