Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    2:20:51 PM

  • major incident in punjab

    ਪੰਜਾਬ 'ਚ ਵੱਡੀ ਵਾਰਦਾਤ! ਅਨਾਜ ਮੰਡੀ 'ਚ ਮੁੰਡੇ...

  • 16 passengers taken into custody by police at amritsar airport

    ਅੰਮ੍ਰਿਤਸਰ ਹਵਾਈ ਅੱਡੇ 'ਤੇ 16 ਯਾਤਰੀਆਂ ਨੂੰ ਪੁਲਸ...

  • late sidhu moosewala s new song kaali hoodie has been released

    ਮਰਹੂਮ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali...

  • cm mann france

    ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਰਾਂਸ ਜਾਣ ਲਈ ਹਾਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Faridkot-Muktsar
  • 'ਐਡਵੋਕੇਟ ਧਾਮੀ ਖ਼ਿਲਾਫ਼ ਕੁੱਝ ਸ਼੍ਰੋਮਣੀ ਕਮੇਟੀ ਮੈਂਬਰਾਂ ਵਲੋਂ ਬੇਤੁਕੀ ਬਿਆਨਬਾਜ਼ੀ ਸਿਆਸਤ ਤੋਂ ਪ੍ਰੇਰਿਤ'

PUNJAB News Punjabi(ਪੰਜਾਬ)

'ਐਡਵੋਕੇਟ ਧਾਮੀ ਖ਼ਿਲਾਫ਼ ਕੁੱਝ ਸ਼੍ਰੋਮਣੀ ਕਮੇਟੀ ਮੈਂਬਰਾਂ ਵਲੋਂ ਬੇਤੁਕੀ ਬਿਆਨਬਾਜ਼ੀ ਸਿਆਸਤ ਤੋਂ ਪ੍ਰੇਰਿਤ'

  • Edited By Babita,
  • Updated: 10 Nov, 2024 04:52 PM
Faridkot-Muktsar
sgpc members statement regarding advocate dhami
  • Share
    • Facebook
    • Tumblr
    • Linkedin
    • Twitter
  • Comment

ਜੈਤੋਂ (ਰਘੂਨੰਦਨ ਪਰਾਸ਼ਰ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਸਿੰਘ ਸਾਹਿਬਾਨ ਨਾਲ ਮਿਲਣ ਨੂੰ ਲੈ ਕੇ ਕੁੱਝ ਸ਼੍ਰੋਮਣੀ ਕਮੇਟੀ ਮੈਂਬਰਾਂ ਵੱਲੋਂ ਬੇਲੋੜਾ ਵਿਵਾਦ ਪੈਦਾ ਕੀਤੇ ਜਾਣ ‘ਤੇ ਸਖ਼ਤ ਟਿੱਪਣੀ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਉੱਚ ਅਹੁਦੇਦਾਰਾਂ ਨੇ ਕਿਹਾ ਕਿ ਇਹ ਲੋਕ ਸਿਆਸੀ ਬਦਲਾਖ਼ੋਰੀ ਲਈ ਸਿੱਖ ਸੰਸਥਾਵਾਂ ਦੇ ਮੁਖੀ ਖ਼ਿਲਾਫ਼ ਮਾਹੌਲ ਬਣਾ ਰਹੇ ਹਨ। ਉਨ੍ਹਾਂ ਕਿਹਾ ਕਿ ਸੱਚਾਈ ਇਹ ਹੈ ਕਿ ਅਜਿਹੇ ਲੋਕ ਖ਼ੁਦ ਪੰਥ ਨੂੰ ਢਾਹ ਲਗਾਉਣ ਵਿਚ ਮੋਹਰੀ ਹਨ।

ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇਕ ਬਿਆਨ 'ਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ ਅਤੇ ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ ਨੇ ਕਿਹਾ ਕਿ ਸਿੱਖ ਕੌਮ ਦੀ ਨੁਮਾਇੰਦਾ ਸੰਸਥਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦਾ ਜੱਥੇਦਾਰ ਸਾਹਿਬਾਨ ਨਾਲ ਮਿਲਣਾ ਕਿਸੇ ਤਰ੍ਹਾਂ ਵੀ ਗਲਤ ਨਹੀਂ। ਪੰਥਕ ਆਗੂਆਂ ਦੀ ਮੁਲਾਕਾਤ ਕਿਸੇ ਨੂੰ ਪੁੱਛ ਕੇ ਜਾਂ ਪ੍ਰਵਾਨਗੀ ਲੈ ਕੇ ਨਹੀਂ, ਸਗੋਂ ਕਿਸੇ ਸਮੇਂ ਅਤੇ ਕਿਤੇ ਵੀ ਹੋ ਸਕਦੀ ਹੈ। ਸ਼੍ਰੋਮਣੀ ਕਮੇਟੀ ਆਗੂਆਂ ਨੇ ਕਿਹਾ ਕਿ ਇਹ ਲੋਕ ਸਿਰਫ ਸਿਆਸੀ ਮੁਫ਼ਾਦਾਂ ਲਈ ਅਜਿਹੀ ਬੇਬੁਨਿਆਦ ਬਿਆਨਬਾਜ਼ੀ ਕਰਕੇ ਸਿੱਖ ਸੰਗਤਾਂ ਅੰਦਰ ਭੰਬਲਭੂਸਾ ਪੈਦਾ ਕਰਨ ਦਾ ਯਤਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਮੈਂਬਰ ਹੁੰਦਿਆਂ ਇਹ ਆਪੋ-ਆਪਣੇ ਹਲਕੇ ਅੰਦਰ ਸਿੱਖੀ ਪ੍ਰਚਾਰ ਕਰਨ ਦੀ ਥਾਂ ਪਹਿਲਾਂ ਤੋਂ ਹੀ ਬਣੇ-ਬਣਾਏ ਰਾਜਸੀ ਵਿਚਾਰ ਨੂੰ ਅੱਗੇ ਵਧਾਉਣ ਦੀ ਚਾਲ ਵਿਚ ਇਕ ਮੋਹਰਾ ਬਣ ਰਹੇ ਹਨ। 
ਉਨ੍ਹਾਂ ਕਿਹਾ ਕਿ ਪੂਰਾ ਸਿੱਖ ਜਗਤ ਜਾਣਦਾ ਹੈ ਕਿ ਸ਼੍ਰੋਮਣੀ ਕਮੇਟੀ ਦੀ ਸਾਲਾਨਾ ਚੋਣ ਸਮੇਂ ਇਨ੍ਹਾਂ ਉਂਗਲਾਂ ‘ਤੇ ਗਿਣੇ ਜਾਣ ਵਾਲੇ ਮੈਂਬਰਾਂ ਨੂੰ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ ਸੀ, ਜਦੋਂ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪੰਥ ਦੀ ਹਰਮਨ ਪਿਆਰੀ ਸ਼ਖਸੀਅਤ ਵਜੋਂ ਉੱਭਰੇ ਸਨ। ਹਾਊਸ ਦੇ ਮੈਂਬਰਾਂ ਨੇ ਭਾਰੀ ਬਹੁਮਤ ਨਾਲ ਐਡਵੋਕੇਟ ਧਾਮੀ ਨੂੰ ਜਿਤਾ ਕੇ ਇਨ੍ਹਾਂ ਲੋਕਾਂ ਨੂੰ ਸ਼ੀਸ਼ਾ ਦਿਖਾ ਦਿੱਤਾ ਸੀ, ਜਿਸ ਕਾਰਨ ਬੌਖ਼ਲਾਹਟ ਵਿੱਚ ਆਏ ਇਹ ਲੋਕ ਲਗਾਤਾਰ ਬੇਤੁਕੀ ਤੇ ਬੇਅਰਥ ਬਿਆਨਬਾਜ਼ੀ ਕਰ ਰਹੇ ਹਨ। ਸ਼੍ਰੋਮਣੀ ਕਮੇਟੀ ਅਹੁਦੇਦਾਰਾਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਆਪਣੇ ਅਧਿਕਾਰ ਖੇਤਰ ਅਤੇ ਮਰਿਆਦਾ ਨੂੰ ਬਾਖੂਬੀ ਜਾਣਦੇ ਹਨ। ਇਸ ਲਈ ਇਹ ਲੋਕ ਸਿੱਖ ਸੰਸਥਾਵਾਂ ਅਤੇ ਸ਼ਖਸੀਅਤਾਂ ਬਾਰੇ ਬੇਲੋੜੇ ਵਿਵਾਦ ਪੈਦਾ ਕਰਨ ਅਤੇ ਬੇਤੁਕੀ ਬਿਆਨਬਾਜ਼ੀ ਤੋਂ ਬਾਜ਼ ਆ ਜਾਣ।

  • SGPC Members
  • Advocate Dhami
  • Statement
  • ਮਣੀ ਕਮੇਟੀ ਮੈਂਬਰ
  • ਐਡਵੋਕੇਟ ਧਾਮੀ
  • ਬਿਆਨਬਾਜ਼ੀ

ਵਿਦੇਸ਼ੀ ਵਿਅਕਤੀ ਘਰੋਂ ਔਰਤ ਨੇ ਕੀਤਾ ਹੱਥ ਸਾਫ਼, 12 ਤੋਲੇ ਸੋਨਾ ਤੇ 70 ਹਜ਼ਾਰ ਨਕਦੀ ਕੀਤੀ ਚੋਰੀ

NEXT STORY

Stories You May Like

  • rajasthan police s action hurts the religious sentiments sikhs advocate dhami
    ਰਾਜਸਥਾਨ ਪੁਲਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ: ਐਡਵੋਕੇਟ ਧਾਮੀ
  • murder of sikh youth parvinder singh who raised his voice against drugs
    ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ ਦਾ ਕਤਲ ਮੰਦਭਾਗਾ: ਐਡਵੋਕੇਟ ਧਾਮੀ
  • sgpc preliminary report on the sri anandpur sahib matter tomorrow
    ਸ਼੍ਰੋਮਣੀ ਕਮੇਟੀ ਦੀ ਜਾਂਚ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਮਾਮਲੇ ਦੀ ਭਲਕੇ ਸੌਂਪੇਗੀ ਮੁੱਢਲੀ ਰਿਪੋਰਟ
  • attack on the guru ghar  s langar hall is extremely serious
    ਗੁਰੂ ਘਰ ਦੇ ਲੰਗਰ ਹਾਲ ’ਤੇ ਹਮਲੇ ਦਾ ਮਾਮਲਾ ਬੇਹੱਦ ਗੰਭੀਰ, ਦੋਸ਼ੀਆਂ ਖਿਲਾਫ ਹੋਵੇ ਸਖ਼ਤ ਕਾਰਵਾਈ: ਐਡਵੋਕੇਟ ਧਾਮੀ
  • advocate dhami inaugurates an auditorium named after giani ditt singh
    ਐਡਵੋਕੇਟ ਧਾਮੀ ਵੱਲੋਂ SGPC ਦੇ ਪ੍ਰਬੰਧਕੀ ਬਲਾਕ ’ਚ ਗਿਆਨੀ ਦਿੱਤ ਸਿੰਘ ਦੇ ਨਾਂ ’ਤੇ ਆਡੀਟੋਰੀਅਮ ਦਾ ਉਦਘਾਟਨ
  • misleading propaganda regarding gurdwara bhai bahlo ji kahlwan
    ਗੁ. ਭਾਈ ਬਹਿਲੋ ਜੀ ਦੇ ਮਾਮਲੇ 'ਚ ਸ਼੍ਰੋਮਣੀ ਕਮੇਟੀ ਖਿਲਾਫ਼ ਕੀਤੇ ਗੁੰਮਰਾਹਕੁੰਨ ਪ੍ਰਚਾਰ ਤੋਂ ਸੁਚੇਤ ਰਹੇ ਸੰਗਤ: ਕਾਹਲਵਾਂ
  • meeting between sgpc and district administration prakash purab
    ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ
  • rajasthan police  s action hurts the religious sentiments of sikhs dhami
    ਰਾਜਸਥਾਨ ਪੁਲਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ : ਐਡਵੋਕੇਟ ਧਾਮੀ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
  • out of control school bus collided with the gate of a house
    ਜਲੰਧਰ 'ਚ ਬੇਕਾਬੂ ਸਕੂਲ ਬੱਸ ਘਰ ਦੇ ਗੇਟ ਨਾਲ ਟਕਰਾਈ, 10 ਬੱਚੇ ਸਨ ਸਵਾਰ
  • sachin pilot will visit punjab starting today
    ਅੱਜ ਤੋਂ ਪੰਜਾਬ ਦੌਰੇ 'ਤੇ ਸਚਿਨ ਪਾਇਲਟ, ਕੈਪਟਨ ਦੀ ਕਾਂਗਰਸ 'ਚ ਵਾਪਸੀ ਦੀਆਂ...
  • manjit bedi featured on the fbi s most wanted list deported from the us
    ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ ਭਗੌੜਾ ਮਨਜੀਤ ਬੇਦੀ ਅਮਰੀਕਾ...
  • us mp writes letter regarding parvinder jhota case
    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
  • special checking drive launched at the city railway station
    ਯਾਤਰੀਆਂ ਦੀ ਸੁਰੱਖਿਆ ਅਤੇ ਚੌਕਸੀ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਈ...
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • punjab long power cut on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੱਤੀ...
Trending
Ek Nazar
pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • high court rejects sanjeev arora s bail plea
      ਸੰਜੀਵ ਅਰੋੜਾ ਨੂੰ ਝਟਕਾ, ਹਾਈਕੋਰਟ ਨੇ ਜ਼ਮਾਨਤ ਪਟੀਸ਼ਨ ਕੀਤੀ ਰੱਦ
    • major regarding ravinder jhota s cremation
      ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਡੀ. ਆਈ....
    • harsimrat kaur badal visited parvinder jhota s home to share in the grief
      ਪਰਵਿੰਦਰ ਝੋਟੇ ਘਰ ਦੁਖ ਸਾਂਝਾ ਕਰਨ ਪਹੁੰਚੇ ਹਰਸਿਮਰਤ ਬਾਦਲ, ਕਿਹਾ- 'ਇਨਸਾਫ਼ ਦਵਾਉਣ...
    • punjab police  s instagram account shows arrested accused injured
      ਪੰਜਾਬ ਪੁਲਸ ਦੇ ਇੰਸਟਾਗ੍ਰਾਮ ਅਕਾਊਂਟ 'ਤੇ ਗ੍ਰਿਫ਼ਤਾਰ ਮੁਲਜ਼ਮ ਵਿਖਾਏ ਜ਼ਖ਼ਮੀ,...
    • parwinder jhota case amit shah
      ਪਰਵਿੰਦਰ ਝੋਟਾ ਕਤਲ ਮਾਮਲੇ 'ਚ ਕੇਂਦਰ ਸਰਕਾਰ ਦੀ ਐਂਟਰੀ ! ਅਮਿਤ ਸ਼ਾਹ ਨੇ ਦਿੱਤਾ...
    • sachin pilot will visit punjab starting today
      ਅੱਜ ਤੋਂ ਪੰਜਾਬ ਦੌਰੇ 'ਤੇ ਸਚਿਨ ਪਾਇਲਟ, ਕੈਪਟਨ ਦੀ ਕਾਂਗਰਸ 'ਚ ਵਾਪਸੀ ਦੀਆਂ...
    • parvinder singh jhota jathedar kuldeep singh gargaj
      ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਜਥੇਦਾਰ, ਕਿਹਾ ਇਹ ਕੌਮ ਦਾ...
    • body of farmer swept away in river recovered from pakistan after 18 days
      ਦਰਿਆ 'ਚ ਰੁੜ੍ਹ ਗਏ ਕਿਸਾਨ ਦੀ 18 ਦਿਨ ਬਾਅਦ ਪਾਕਿਸਤਾਨ ਤੋਂ ਮਿਲੀ ਲਾਸ਼, BSF ਨੇ...
    • major incident similar to the case of parvinder jhota
      ਵੱਡੀ ਵਾਰਦਾਤ: ਪਰਵਿੰਦਰ ਝੋਟੇ ਵਾਂਗ ਨਸ਼ਾ ਵੇਚਣ ਵਾਲਿਆਂ ਨੂੰ ਰੋਕਣ ਗਏ ਇਕ ਹੋਰ...
    • manjit bedi featured on the fbi s most wanted list deported from the us
      ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ ਭਗੌੜਾ ਮਨਜੀਤ ਬੇਦੀ ਅਮਰੀਕਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +