Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 29, 2026

    4:30:49 PM

  • railway line  cctv cameras  ravneet bittu

    ਰੇਲਵੇ ਲਾਈਨਾਂ 'ਤੇ ਡਰੋਨਾ ਰਾਹੀਂ ਰੱਖੀ ਜਾਵੇਗੀ...

  • your pan card may be closed it department has issued strict rules

    ਸਾਵਧਾਨ! 1 ਮਈ ਤੋਂ ਬੰਦ ਹੋ ਸਕਦੈ ਤੁਹਾਡਾ PAN...

  • trump threatens iran

    'ਹੁਣ ਹੋਰ ਸ਼ਰੀਫੀ ਨਹੀਂ...!' ਡੋਨਾਲਡ ਟਰੰਪ ਦੀ ਈਰਾਨ...

  • bees attack children in private school in mohali

    ਪੰਜਾਬ : ਨਿੱਜੀ ਸਕੂਲ 'ਚ ਅਚਾਨਕ ਪਈਆਂ ਭਾਜੜਾਂ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਬਾਬਾ ਬੰਦਾ ਸਿੰਘ ਬਹਾਦਰ ਨੂੰ 'ਵੀਰ ਬੰਦਾ ਬੈਰਾਗੀ' ਲਿਖਣ ’ਤੇ ਐਡਵੋਕੇਟ ਧਾਮੀ ਨੇ ਜਤਾਇਆ ਇਤਰਾਜ਼

PUNJAB News Punjabi(ਪੰਜਾਬ)

ਬਾਬਾ ਬੰਦਾ ਸਿੰਘ ਬਹਾਦਰ ਨੂੰ 'ਵੀਰ ਬੰਦਾ ਬੈਰਾਗੀ' ਲਿਖਣ ’ਤੇ ਐਡਵੋਕੇਟ ਧਾਮੀ ਨੇ ਜਤਾਇਆ ਇਤਰਾਜ਼

  • Edited By Shivani Attri,
  • Updated: 25 Jun, 2025 06:09 PM
Amritsar
sgpc president advocate harjinder singh dhami statement
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਸਰਬਜੀਤ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਹਰਿਆਣਾ ਸਰਕਾਰ ਵੱਲੋਂ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਜਾਰੀ ਕੀਤੇ ਇਸ਼ਤਿਹਾਰ ਵਿਚ ਉਨ੍ਹਾਂ ਨੂੰ 'ਵੀਰ ਬੰਦਾ ਬੈਰਾਗੀ' ਲਿਖਣ ’ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। 

ਇਹ ਵੀ ਪੜ੍ਹੋ: ਪੰਜਾਬ 'ਚ ਅਗਲੇ 48 ਘੰਟੇ ਭਾਰੀ! ਬਾਰਿਸ਼ ਤੇ ਤੂਫ਼ਾਨ ਦਾ Alert, ਮੌਸਮ ਦੀ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ

ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰ ਦੀ ਇਹ ਕਾਰਵਾਈ ਜਿੱਥੇ ਸਿੱਖ ਸਿਧਾਂਤਾਂ ਅਤੇ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ ਅਤੇ ਸ਼ਹਾਦਤ ਦਾ ਅਪਮਾਨ ਹੈ, ਉਥੇ ਹੀ ਇਸ ਨਾਲ ਸਿੱਖ ਭਾਵਨਾਵਾਂ ਨੂੰ ਵੀ ਡੂੰਘੀ ਸੱਟ ਵੱਜੀ ਹੈ। ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਥਾਪੜਾ ਲੈ ਮੁਗਲ ਸਾਮਰਾਜ ਦਾ ਮੁਕਾਬਲਾ ਕੀਤਾ ਅਤੇ ਉਨ੍ਹਾਂ ਦੀ ਅਗਵਾਈ ਵਿਚ ਸਿੱਖਾਂ ਨੇ ਜ਼ੁਲਮੀ ਹਕੂਮਤ ਦੀਆਂ ਜੜ੍ਹਾਂ ਪੁਟਦਿਆਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਬਦਲਾ ਲਿਆ। ਬਾਬਾ ਬੰਦਾ ਸਿੰਘ ਬਹਾਦਰ ਨੇ ਪਹਿਲੇ ਸਿੱਖ ਰਾਜ ਦੀ ਸਥਾਪਨਾ ਕੀਤੀ ਅਤੇ ਜਗੀਰਦਾਰੀ ਪ੍ਰਥਾ ਨੂੰ ਖ਼ਤਮ ਕਰਕੇ ਕਿਸਾਨਾਂ ਨੂੰ ਜ਼ਮੀਨਾਂ ਦੇ ਮਾਲਕੀ ਹੱਕ ਦਿਵਾਏ, ਜੋ ਸਮਾਜਿਕ ਬਰਾਬਰੀ ਦੀ ਇਕ ਵੱਡੀ ਮਿਸਾਲ ਸਨ।

ਇਹ ਵੀ ਪੜ੍ਹੋ: ਪੰਜਾਬ 'ਚ ਰੂਹ ਕੰਬਾਊ ਹਾਦਸਾ! ਆਟੋ ਤੇ ਕਾਰ ਦੀ ਭਿਆਨਕ ਟੱਕਰ, 3 ਲੋਕਾਂ ਦੀ ਮੌਤ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਬੈਰਾਗੀ ਬਾਣਾ ਤਿਆਗ ਕੇ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਸਿੱਖ ਬਣੇ ਸਨ ਅਤੇ ਉਨ੍ਹਾਂ ਨੂੰ 'ਵੀਰ ਬੰਦਾ ਬੈਰਾਗੀ' ਕਹਿਣਾ ਇਤਿਹਾਸਕ ਸਚਾਈ ਨੂੰ ਤੋੜ-ਮਰੋੜ ਕੇ ਪੇਸ਼ ਕਰਦਾ ਹੈ। ਅਜਿਹਾ ਸਾਜ਼ਿਸ਼ ਤਹਿਤ ਸਿੱਖਾਂ ਦੀ ਮੌਲਿਕਤਾ ਅਤੇ ਅੱਡਰੀ ਪਛਾਣ ਨੂੰ ਖੰਡਤ ਕਰਨ ਲਈ ਜਾਣਬੁਝ ਕੇ ਕੀਤਾ ਜਾ ਰਿਹਾ ਜਾਪਦਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਦੀ ਇਹ ਹਰਕਤ ਸਿੱਖ ਇਤਿਹਾਸ ਦੀ ਗਲਤ ਵਿਆਖਿਆ ਕਰਨ ਵਾਲੀ ਅਤੇ ਸਿੱਖ ਸ਼ਹੀਦਾਂ ਦਾ ਵੱਡਾ ਅਪਮਾਨ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਹਰਿਆਣਾ ਸਰਕਾਰ ਸਿੱਖ ਇਤਿਹਾਸ ਨੂੰ ਵਿਗਾੜਨ ਵਾਲੀਆਂ ਹਰਕਤਾਂ ਤੋਂ ਬਾਜ਼ ਆਵੇ ਅਤੇ ਅਜਿਹੀ ਕਾਰਵਾਈ ਕਰਨ ਵਾਲੇ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕਰੇ।  
ਇਹ ਵੀ ਪੜ੍ਹੋ: ਪੰਜਾਬ 'ਚ 23 ਅਗਸਤ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ, ਸਖ਼ਤ ਹੁਕਮ ਹੋ ਗਏ ਜਾਰੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • SGPC President
  • Advocate Harjinder Singh Dhami
  • statement
  • ਬਾਬਾ ਬੰਦਾ ਸਿੰਘ ਬਹਾਦਰ
  • ਹਰਜਿੰਦਰ ਸਿੰਘ ਧਾਮੀ
  • ਇਤਰਾਜ਼

ਪੰਜਾਬ 'ਚ ਅਗਲੇ 48 ਘੰਟੇ ਭਾਰੀ! ਬਾਰਿਸ਼ ਤੇ ਤੂਫ਼ਾਨ ਦਾ Alert, ਮੌਸਮ ਦੀ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ

NEXT STORY

Stories You May Like

  • installation of   statue   of banda singh bahadur
    ਗ੍ਰੇਵਜੈਂਡ ਦੇ ਗੁਰੂ ਨਾਨਕ ਦਰਬਾਰ ਗੁਰਦੁਆਰਾ ਸਾਹਿਬ ਵਿਖੇ ਬੰਦਾ ਸਿੰਘ ਬਹਾਦਰ ਜੀ ਦੇ 'ਬੁੱਤ' ਦੀ ਸਥਾਪਨਾ
  • bus accident  harjinder singh dhami
    ਬੱਸ ਹਾਦਸੇ 'ਤੇ ਐਡਵੋਕੇਟ ਧਾਮੀ ਨੇ ਪ੍ਰਗਟਾਇਆ ਦੁੱਖ, ਪੀੜਤ ਪਰਿਵਾਰਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ
  • advocate dhami inaugurates the renovated gurdwara printing press
    ਗੁਰਦੁਆਰਾ ਪ੍ਰਿੰਟਿੰਗ ਪ੍ਰੈੱਸ ਦਾ ਨਵੀਨੀਕਰਨ ਮਗਰੋਂ ਐਡਵੋਕੇਟ ਧਾਮੀ ਵੱਲੋਂ ਉਦਘਾਟਨ
  • advocate dhami strongly condemns italy incident
    ਇਟਲੀ ਦੇ ਗੁਰਦੁਆਰਾ ਸਾਹਿਬ ਦੇ ਬਾਹਰ ਦੋ ਸਿੱਖਾਂ ਦੇ ਕਤਲ ਦੀ ਐਡਵੋਕੇਟ ਧਾਮੀ ਵੱਲੋਂ ਸਖ਼ਤ ਨਿੰਦਾ
  • shocking incident in punjab
    ਪੰਜਾਬ: ਸਟੂਲ ਨਾਲ ਮਾਰ'ਤਾ ਬੰਦਾ! ਪੂਰਾ ਮਾਮਲਾ ਜਾਣ ਉੱਡਣਗੇ ਹੋਸ਼
  • sarpanch beats up man in sultanpur
    ਸੁਲਤਾਨਪੁਰ 'ਚ ਸਰਪੰਚ ਨੇ ਕੁੱਟ-ਕੁੱਟ ਮਾਰ 'ਤਾ ਬੰਦਾ ! ਭ੍ਰਿਸ਼ਟਾਚਾਰ ਦੀ ਸ਼ਿਕਾਇਤ ਦੇਣ 'ਤੇ ਭੜਕਿਆ, ਫਿਰ...
  • a strange case in chandigarh has shocked people
    ਖੜ੍ਹੇ-ਖੜ੍ਹੇ ਹੀ ਸੁੱਤਾ ਰਿਹਾ ਬੰਦਾ! ਚੰਡੀਗੜ੍ਹ 'ਚ ਅਜੀਬੋ-ਗਰੀਬ ਮਾਮਲੇ ਨੇ ਲੋਕਾਂ ਨੂੰ ਕੀਤਾ ਹੈਰਾਨ
  • ward delimitation  municipal corporation barnala  voter list
    ਸਾਬਕਾ ਪ੍ਰਧਾਨ ਮੱਖਣ ਸ਼ਰਮਾ ਤੇ ਬਲਾਕ ਪ੍ਰਧਾਨ ਮਹੇਸ਼ ਲੋਟਾ ਨੇ ਵਾਰਡਬੰਦੀ 'ਤੇ ਜਤਾਇਆ ਇਤਰਾਜ਼
  • man robbery
    ਸਬਜ਼ੀ ਮੰਡੀ ਲੋਹੀਆਂ ਜਾ ਰਹੇ ਵਿਅਕਤੀ ਤੋਂ ਚਾਕੂ ਦੀ ਨੋਕ 'ਤੇ ਲੁੱਟੇ 6100 ਰੁਪਏ
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
  • fatehjang bajwa exclusive interview
    ਹਰਭਜਨ ਸਿੰਘ ਨੇ ਖੇਡ ਸਦਕਾ ਪੂਰੀ ਦੁਨੀਆ ’ਚ ਰੌਸ਼ਨ ਕੀਤਾ ਨਾਂ, ਗੱਦਾਰ ਕਹਿਣਾ ਜਾਇਜ਼...
  • jalandhar smart city maha scam
    ਜਲੰਧਰ ਸਮਾਰਟ ਸਿਟੀ ਦਾ ‘ਮਹਾ-ਘਪਲਾ’: ਕੇਂਦਰ ਤੇ ਸੂਬਾ ਸਰਕਾਰ ਦੀ ਸੁਸਤੀ ਨੇ...
  • may month horoscope people good lucky
    ਮਿਥੁਨ ’ਚ ਬਣੇਗਾ ਬੁੱਧ-ਗੁਰੂ ਤੇ ਸ਼ੁੱਕਰ ਦਾ ਪਾਜ਼ੇਟਿਵ ਯੋਗ, ਸਾਰੇ ਲਗਨਾਂ ਦੇ...
Trending
Ek Nazar
interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

singer michael jackson  biopic

ਪਹਿਲੇ ਹਫ਼ਤੇ ਹੀ 2000 ਕਰੋੜ ਦੀ ਕਮਾਈ ! ਕਿੰਗ ਆਫ ਪੋਪ ਦੀ ਫਿਲਮ ਨੇ ਤੋੜ'ਤੇ...

buffer zones  places of worship  america

ਅਮਰੀਕਾ ’ਚ ਪੂਜਾ ਸਥਾਨਾਂ ਦੇ ਆਲੇ-ਦੁਆਲੇ ‘ਬਫਰ ਜ਼ੋਨ’ ਬਣਾਉਣ ਸਬੰਧੀ ਬਿੱਲ ਪੇਸ਼

ampere magnus neo

ਲਾਂਚ ਹੋਇਆ ਨਵਾਂ ਇਲੈਕਟ੍ਰਿਕ ਸਕੂਟਰ, ਸਿੰਗਲ ਚਾਰਜ 'ਤੇ ਚੱਲੇਗਾ 118 ਕਿਲੋਮੀਟਰ

us embassy issued a security alert

ਮੈਕਸੀਕੋ ਸਥਿਤ ਅਮਰੀਕੀ ਦੂਤਾਵਾਸ ਨੇ ਸੁਰੱਖਿਆ ਚੇਤਾਵਨੀ ਕੀਤੀ ਜਾਰੀ

punjabi truck driver in canada

ਕੈਨੇਡਾ 'ਚ 16 ਮੌਤਾਂ ਦੇ ਜ਼ਿੰਮੇਵਾਰ ਪੰਜਾਬੀ ਟਰੱਕ ਡਰਾਈਵਰ ਦੀ ਡਿਪੋਰਟੇਸ਼ਨ 'ਤੇ...

mumbai man dispute

ਮੁੰਬਈ : ਪਹਿਲਾਂ ਪੁੱਛਿਆ ਧਰਮ ਫਿਰ ਮਾਰ'ਤਾ ਚਾਕੂ, ਹਮਲਾਵਰ ਨੇ ਕਲਮਾ ਸੁਣਾਉਣ ਨੂੰ...

baisakhi mela held in virginia

ਸਿੱਖ ਸੈਂਟਰ ਆਫ਼ ਵਰਜੀਨੀਆ ਰਾਜ ਦੇ ਸ਼ਹਿਰ ਮਨਾਸਸ ਵਿਖੇ ਕਰਵਾਇਆ ਗਿਆ 18ਵਾਂ...

floods in china

ਚੀਨ 'ਚ ਹੜ੍ਹ ਦਾ ਕਹਿਰ, ਸੁਰੱਖਿਅਤ ਥਾਵਾਂ 'ਤੇ ਭੇਜੇ ਗਏ ਸੈਂਕੜੇ ਲੋਕ

new panchayat decree for those getting love marriages

ਅੰਮ੍ਰਿਤਸਰ ਦੇ ਇਸ ਪਿੰਡ 'ਚ ਬਣੇ ਨਵੇਂ ਨਿਯਮ, ਲਵ ਮੈਰਿਜ ਕਰਾਉਣ ਵਾਲਿਆਂ ਲਈ...

canadian pr

ਹਜ਼ਾਰਾਂ ਕਾਮਿਆਂ ਨੂੰ ਮਿਲੇਗੀ ਕੈਨੇਡਾ ਦੀ PR! ਇਨ੍ਹਾਂ ਖੇਤਰਾਂ 'ਚ ਰਹਿਣ...

us restaurant incident

ਅਮਰੀਕਾ 'ਚ ਰੈਸਟੋਰੈਂਟ ਨੂੰ ਲੱਗ ਗਈ ਭਿਆਨਕ ਅੱਗ ! ਪੰਜਾਬੀ ਮਾਲਕ ਸਣੇ 2 ਦੀ...

terrible road accident in punjab

ਪੰਜਾਬ 'ਚ ਭਿਆਨਕ ਸੜਕ ਹਾਦਸਾ, ਟਰੱਕ ਤੇ ਐਕਟਿਵਾ ਦੀ ਟੱਕਰ ‘ਚ ਕੁੜੀ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • young man died tragically after an electric pole fell on him causing a fir
      ਪੰਜਾਬ : ਰਾਹ ਜਾਂਦੇ ਨੌਜਵਾਨ 'ਤੇ ਡਿਗਿਆ ਬਿਜਲੀ ਦਾ ਖੰਭਾ, ਅੱਗ ਲੱਗਣ ਕਾਰਨ ਹੋਈ...
    • five accused including four women arrested for looting money through fraud
      Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...
    • golden opportunity to work in uae
      UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
    • australia deport punjabi
      ਹੁਣ ਆਸਟ੍ਰੇਲੀਆ ਨੇ DEPORT ਕੀਤੇ ਪੰਜਾਬੀ! ਅੱਜ ਰਾਤ ਪਹੁੰਚੇਗੀ ਫ਼ਲਾਈਟ
    • fraud case
      UPI ਭੁਗਤਾਨ ਦਾ ਝਾਂਸਾ ਦੇ ਕੇ ਜਿਊਲਰ ਨਾਲ ਠੱਗੀ, ਅੰਗੂਠੀ ਲੈ ਕੇ ਦੋ ਨੌਜਵਾਨ ਫ਼ਰਾਰ
    • punjab student teacher
      ਪੰਜਾਬ: Student ਵੱਲੋਂ Teacher ਨਾਲ 15 ਕਰੋੜ ਰੁਪਏ ਦੀ ਠੱਗੀ! ਹੋਸ਼ ਉਡਾ ਦੇਵੇਗਾ...
    • punjab bjp appointments
      ਪੰਜਾਬ ਭਾਜਪਾ ਨੇ ਚੋਣਾਂ ਤੋਂ ਪਹਿਲਾਂ ਕੀਤੀਆਂ ਅਹਿਮ ਨਿਯੁਕਤੀਆਂ, ਪੜ੍ਹੋ ਪੂਰੀ LIST
    • punjab weather raining
      ਪੰਜਾਬ 'ਚ ਪੈਣ ਲੱਗਾ ਮੀਂਹ! ਗਰਮੀ ਤੋਂ ਮਿਲੀ ਥੋੜ੍ਹੀ ਰਾਹਤ, ਤਾਪਮਾਨ 'ਚ ਆਈ ਵੱਡੀ...
    • sukhi bal  ama dablam  nepal
      ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
    • summer vacations announced new schedule released
      ਗਰਮੀ ਦੀਆਂ ਛੁੱਟੀਆਂ ਦਾ ਐਲਾਨ, ਜਾਰੀ ਹੋਇਆ ਨਵਾਂ ਸ਼ਡਿਊਲ, PGI ਪ੍ਰਸ਼ਾਸਨ ਵਲੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +