Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    3:25:27 PM

  • cbi investigation illegal mining in hoshiarpur high court issues orders

    ਹੁਸ਼ਿਆਰਪੁਰ 'ਚ ਗੈਰ-ਕਾਨੂੰਨੀ ਮਾਈਨਿੰਗ ਦੀ ਜਾਂਚ...

  • canada incident

    ਕੈਨੇਡਾ 'ਚ ਵੱਡੀ ਵਾਰਦਾਤ ! ਰੇਂਜ ਰੋਵਰ 'ਚ ਬੈਠੇ...

  • son wedding aam aadmi party leader

    ਪੰਜਾਬ : ਪੁੱਤ ਦੇ ਵਿਆਹ ਤੋਂ ਪਹਿਲਾਂ ਸੀਨੀਅਰ 'ਆਪ'...

  • sent to armenia under the pretext of being sent to italy

    ਤਰਨਤਾਰਨ; ਇਟਲੀ ਭੇਜਣ ਦੇ ਨਾਂ 'ਤੇ ਅਰਮਾਨੀਆ ਭੇਜੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • SGPC ਪ੍ਰਧਾਨ ਧਾਮੀ ਨੇ ਅਸਤੀਫੇ ਦੀਆਂ ਚਰਚਾਵਾਂ 'ਤੇ ਦਿੱਤਾ ਬਿਆਨ

MAJHA News Punjabi(ਮਾਝਾ)

SGPC ਪ੍ਰਧਾਨ ਧਾਮੀ ਨੇ ਅਸਤੀਫੇ ਦੀਆਂ ਚਰਚਾਵਾਂ 'ਤੇ ਦਿੱਤਾ ਬਿਆਨ

  • Edited By Shivani Bassan,
  • Updated: 27 Jun, 2026 01:05 PM
Amritsar
sgpc president dhami gives statement on resignation talks
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਰਮਨ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸਪਸ਼ਟੀਕਰਨ ਦਿੱਤਾ ਹੈ । ਇਸ ਦੌਰਾਨ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਅਕਾਲ ਤਖ਼ਤ ਸਾਹਿਬ ਨਾਲ ਜੁੜੇ ਮਾਮਲੇ ਅਤੇ ਆਪਣੇ ਅਸਤੀਫੇ ਨੂੰ ਲੈ ਕੇ ਚੱਲ ਰਹੀਆਂ ਚਰਚਾਵਾਂ 'ਤੇ ਵੱਡਾ ਬਿਆਨ ਦਿੱਤਾ ਹੈ। ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜੋ ਹੁਕਮਨਾਮਾ ਜਾਰੀ ਕੀਤਾ ਗਿਆ ਸੀ, ਉਸ ਤਹਿਤ ਉਨ੍ਹਾਂ ਨੂੰ ਸੱਤ ਮੈਂਬਰੀ ਕਮੇਟੀ ਦੇ ਚੇਅਰਮੈਨ ਵਜੋਂ ਸੇਵਾ ਸੌਂਪੀ ਗਈ ਸੀ। ਉਨ੍ਹਾਂ ਸਪਸ਼ਟ ਕੀਤਾ ਕਿ ਕੁਝ ਕਾਰਨਾਂ ਕਰਕੇ ਜਦੋਂ ਉਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨਗੀ ਤੋਂ ਅਸਤੀਫੇ ਦਿੱਤਾ ਸੀ, ਉਸ ਸਮੇਂ ਹੀ ਉਨ੍ਹਾਂ ਨੇ ਆਪਣਾ ਅਸਤੀਫਾ ਅਕਾਲ ਤਖ਼ਤ ਸਾਹਿਬ ਦੇ ਤਤਕਾਲੀ ਪੀਏ ਜਸਪਾਲ ਸਿੰਘ ਨੂੰ ਸੌਂਪ ਦਿੱਤਾ ਸੀ। ਉਨ੍ਹਾਂ ਕਿਹਾ ਕਿ ਮੀਡੀਆ 'ਚ ਇਹ ਗੱਲਾਂ ਚੱਲ ਰਹੀਆਂ ਹਨ ਕਿ ਉਨ੍ਹਾਂ ਨੂੰ ਅਕਾਲ ਤਖ਼ਤ ਸਾਹਿਬ ‘ਤੇ ਤਲਬ ਕੀਤਾ ਗਿਆ ਹੈ, ਪਰ ਉਨ੍ਹਾਂ ਨੇ ਕੋਈ ਅਵਗਿਆ ਨਹੀਂ ਕੀਤੀ। ਧਾਮੀ ਨੇ ਦਾਅਵਾ ਕੀਤਾ ਕਿ ਉਸ ਸਮੇਂ ਵੀ ਅਤੇ ਅੱਜ ਵੀ ਉਨ੍ਹਾਂ ਨੇ ਆਪਣਾ ਸਪਸ਼ਟੀਕਰਨ  ਸਿੰਘ ਸਾਹਿਬਾਨ ਅੱਗੇ ਰੱਖਿਆ ਹੈ। ਉਨ੍ਹਾਂ ਕਿਹਾ ਕਿ ਹੁਣ ਅਗਲਾ ਫੈਸਲਾ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੀ ਕੀਤਾ ਜਾਣਾ ਹੈ।

ਇਹ ਵੀ ਪੜ੍ਹੋ- ਪੰਜਾਬ ਪੁਲਸ 'ਚ ਫੇਰਬਦਲ, 7 SHO ਸਮੇਤ 10 ਅਧਿਕਾਰੀਆਂ ਦੇ ਤਬਾਦਲੇ

ਦਿੱਤੇ ਗਏ ਸਪਸ਼ਟੀਕਰਨ ਬਾਰੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਦੋ ਦਸੰਬਰ 2024 ਨੂੰ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਸੱਤ ਮੈਂਬਰੀ ਕਮੇਟੀ ਬਣਾਈ ਗਈ ਸੀ ਜਿਸ ਵਿੱਚ ਉਨ੍ਹਾਂ ਦਾ ਨਾਮ ਵੀ ਸ਼ਾਮਲ ਸੀ ਅਤੇ ਉਨ੍ਹਾਂ ਨੇ ਕੁਝ ਕਾਰਨਾ ਕਰਕੇ ਉਸ ਸਮੇਂ ਤਤਕਾਲੀ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਇਸ ਕਮੇਟੀ ਤੋਂ ਆਪਣਾ ਨਾਮ ਵਾਪਸ ਲੈਣ ਲਈ ਪੱਤਰ ਦਿੱਤਾ ਸੀ । ਧਾਮੀ ਨੇ ਕਿਹਾ ਇਸ ਮੁੱਦੇ ਨੂੰ ਲੈ ਕੇ ਕੁਝ ਵਿਰੋਧੀ ਉਨ੍ਹਾਂ ਪ੍ਰਤੀ ਰੋਸ ਜ਼ਾਹਰ ਕਰ ਰਹੇ ਹਨ ਅਤੇ ਸ੍ਰੀ ਅਕਾਲ ਤਖਤ ਸਾਹਿਬ 'ਤੇ ਉਨ੍ਹਾਂ ਨੂੰ ਤਲਬ ਕਰਨ ਦੀ ਮੰਗ ਕਰ ਰਹੇ ਹਨ । ਜਿਸ ਸਬੰਧ ਵਿੱਚ ਉਨ੍ਹਾਂ  ਨੇ ਆਪਣੀ ਸਵੈ ਇੱਛਾ ਦੇ ਨਾਲ ਜਥੇਦਾਰ ਅੱਗੇ ਆਪਣਾ ਸਪਸ਼ਟੀਕਰਨ ਪੱਖ ਰੱਖਿਆ ਹੈ ਜੋ ਵੀ ਫੈਸਲਾ ਜਥੇਦਾਰ ਉਨ੍ਹਾਂ ਦੇ ਸੰਬੰਧ ਵਿੱਚ ਲੈਣਗੇ ਉਹ ਪ੍ਰਵਾਨ ਹੋਵੇਗਾ ।

ਇਹ ਵੀ ਪੜ੍ਹੋ- ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ 'ਚ ਪੁਲਸ ਦਾ ਵੱਡਾ ਐਕਸ਼ਨ, DIG ਬਾਰਡਰ ਰੇਂਜ ਹਰਮਨਬੀਰ ਸਿੰਘ ਨੇ ਲਿਆ ਫੈਸਲਾ

ਇਸ ਮੌਕੇ ਧਾਮੀ ਨੇ ਇਹ ਵੀ ਕਿਹਾ ਕਿ ਸੱਤ ਮੈਂਬਰੀ ਕਮੇਟੀ ਦੇ ਮਾਮਲੇ ਨੂੰ ਲੈ ਕੇ ਜੋ ਚਰਚਾਵਾਂ ਚੱਲ ਰਹੀਆਂ ਹਨ, ਉਸ ਬਾਰੇ ਉਹ ਜਲਦ ਹੀ ਹੋਰ ਖੁਲਾਸੇ ਕਰਨਗੇ। ਉਨ੍ਹਾਂ ਦੋਸ਼ ਲਗਾਇਆ ਕਿ ਕੁਝ ਮੀਡੀਆ ਰਿਪੋਰਟਾਂ ਗਲਤ ਤਰੀਕੇ ਨਾਲ ਪੇਸ਼ ਕੀਤੀਆਂ ਜਾ ਰਹੀਆਂ ਹਨ, ਜਦਕਿ ਹਕੀਕਤ ਇਹ ਹੈ ਕਿ ਉਨ੍ਹਾਂ ਵੱਲੋਂ ਕੋਈ ਵੀ ਅਵਗਿਆ ਨਹੀਂ ਹੋਈ। ਇਸ ਦੌਰਾਨ ਉਨ੍ਹਾਂ ਅਕਾਲ ਤਖ਼ਤ ਸਾਹਿਬ ਦੀ ਸਰਵੋਚਤਾ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਸਿੰਘ ਸਾਹਿਬਾਨ ਦੇ ਫੈਸਲੇ ਸਭ ਲਈ ਸਿਰਮੌਰ ਹਨ ਅਤੇ ਉਨ੍ਹਾਂ ਦਾ ਆਦਰ ਕਰਨਾ ਹਰ ਸਿੱਖ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਭਗਵੰਤ ਮਾਨ ਸਰਕਾਰ ਅਤੇ ਹੋਰ ਰਾਜਨੀਤਿਕ ਮਾਮਲਿਆਂ ਬਾਰੇ ਵੀ ਟਿੱਪਣੀ ਕਰਦੇ ਹੋਏ ਕਿਹਾ ਕਿ ਅਕਾਲ ਤਖ਼ਤ ਸਾਹਿਬ ਵੱਲੋਂ ਜਿਹੜੇ ਵੀ ਹੁਕਮ ਜਾਰੀ ਹੋਣਗੇ, ਉਨ੍ਹਾਂ ਨੂੰ ਪੰਥਕ ਰੂਪ ਵਿੱਚ ਅਮਲ ਕੀਤਾ ਜਾਵੇਗਾ। ਧਾਮੀ ਨੇ ਕਿਹਾ ਕਿ ਉਹ ਪਹਿਲਾਂ ਵੀ ਆਪਣਾ ਪੱਖ ਸਪਸ਼ਟ ਕਰ ਚੁੱਕੇ ਹਨ ਅਤੇ ਅੱਜ ਵੀ ਸਿੰਘ ਸਾਹਿਬਾਨ ਨੂੰ ਸਾਰੀ ਸਥਿਤੀ ਤੋਂ ਜਾਣੂ ਕਰਵਾ ਦਿੱਤਾ ਗਿਆ ਹੈ। ਹੁਣ ਫੈਸਲਾ ਅਕਾਲ ਤਖ਼ਤ ਸਾਹਿਬ ਦੀ ਮਰਜ਼ੀ ਅਨੁਸਾਰ ਹੀ ਹੋਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


 

  • SGPC President Dhami
  • statement
  • resignation
  • ਐਸਜੀਪੀਸੀ ਪ੍ਰਧਾਨ ਧਾਮੀ
  • ਬਿਆਨ
  • ਅਸਤੀਫਾ

ਪੰਜਾਬ 'ਚ ਵੱਡੇ ਨੈੱਟਵਰਕ ਦਾ ਪਰਦਾਫਾਸ਼, 10 ਪਿਸਤੌਲਾਂ ਤੇ 9 ਜ਼ਿੰਦਾ ਕਾਰਤੂਸ ਸਮੇਤ 4 ਮੁਲਜ਼ਮ ਗ੍ਰਿਫਤਾਰ

NEXT STORY

Stories You May Like

  • sgpc member passed away
    SGPC ਮੈਂਬਰ ਭਾਈ ਅਮਰਜੀਤ ਸਿੰਘ ਭਲਾਈਪੁਰ ਦਾ ਦੇਹਾਂਤ, ਜਥੇਦਾਰ ਗੜਗੱਜ ਅਤੇ ਪ੍ਰਧਾਨ ਧਾਮੀ ਨੇ ਦੁੱਖ ਪ੍ਰਗਟਾਇਆ
  • harjinder singh dhami
    SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਹਿਮ ਪ੍ਰੈੱਸ ਕਾਨਫਰੰਸ, ਪੰਥਕ ਮੁੱਦਿਆਂ 'ਤੇ ਰੱਖਿਆ ਆਪਣਾ ਪੱਖ
  • nayab saini speaks on speculations about changing the congress president
    ਕਾਂਗਰਸ ਪ੍ਰਧਾਨ ਬਦਲਣ ਦੀਆਂ ਚਰਚਾਵਾਂ 'ਤੇ ਬੋਲੇ ਨਾਇਬ ਸੈਣੀ, ਕਿਹਾ- 'ਕੋਈ ਵੀ ਇਕ-ਦੂਜੇ ਨਾਲ ਸਹਿਮਤ ਨਹੀਂ'
  • advocate dhami inaugurates an auditorium named after giani ditt singh
    ਐਡਵੋਕੇਟ ਧਾਮੀ ਵੱਲੋਂ SGPC ਦੇ ਪ੍ਰਬੰਧਕੀ ਬਲਾਕ ’ਚ ਗਿਆਨੀ ਦਿੱਤ ਸਿੰਘ ਦੇ ਨਾਂ ’ਤੇ ਆਡੀਟੋਰੀਅਮ ਦਾ ਉਦਘਾਟਨ
  • raja warring  presidency  high command
    ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ੇ ਦੀਆਂ ਚਰਚਾਵਾਂ ਵਿਚਾਲੇ ਰਾਜਾ ਵੜਿੰਗ ਦਾ ਵੱਡਾ ਬਿਆਨ
  • major action by sgpc in the bahrain woman case
    ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ SGPC ਦੀ ਵੱਡੀ ਕਾਰਵਾਈ, 2 ਹੋਰ ਮੁਅੱਤਲ, 1 ਦਾ ਤਬਾਦਲਾ
  • police raid former sgpc member amarjit chawla s house
    ਸਾਬਕਾ SGPC ਮੈਂਬਰ ਅਮਰਜੀਤ ਚਾਵਲਾ ਦੇ ਘਰ ਪੁਲਸ ਦੀ ਰੇਡ, ਪਰਿਵਾਰ ਤੋਂ ਕੀਤੀ ਜਾ ਰਹੀ ਪੁੱਛਗਿੱਛ
  • trump on oil prices
    ਮੂਧੇ ਮੂੰਹ ਡਿੱਗਣਗੀਆਂ ਤੇਲ ਦੀਆਂ ਕੀਮਤਾਂ, ਖ਼ਤਮ ਹੋਵੇਗੀ ਜੰਗ ! ਟਰੰਪ ਨੇ ਦਿੱਤਾ ਵੱਡਾ ਬਿਆਨ
  • girl was punished taliban for doing something wrong in a private school
    ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...
  • 47 trains cancelled in jalandhar passengers inconvenienced
    ਜਲੰਧਰ ਤੋਂ ਦਿੱਲੀ ਜਾਣ ਵਾਲੀਆਂ 47 ਟਰੇਨਾਂ ਰੱਦ, ਯਾਤਰੀਆਂ ਨੂੰ ਝਲਣੀ ਪਈ ਪਰੇਸ਼ਾਨੀ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
  • police raid fake lottery racket in phagwara gate
    ਫਗਵਾੜਾ ਗੇਟ ’ਚ ਫਰਜ਼ੀ ਲਾਟਰੀ ਦੇ ਧੰਦੇ ’ਤੇ ਪੁਲਸ ਦੀ ਰੇਡ, ਸਕੇ ਭਰਾਵਾਂ ਸਣੇ 5...
  • security agencies on alert at the city railway station
    ਤਿਉਹਾਰੀ ਸੀਜ਼ਨ ਨੂੰ ਲੈ ਕੇ ਸਿਟੀ ਰੇਲਵੇ ਸਟੇਸ਼ਨ ’ਤੇ ਸੁਰੱਖਿਆ ਏਜੰਸੀਆਂ ਅਲਰਟ,...
  • congress raises questions poor management jalandhar civil hospital
    'ਕਿੱਥੇ ਗਈ ਸਿਹਤ ਕ੍ਰਾਂਤੀ?', ਜਲੰਧਰ ਸਿਵਲ ਹਸਪਤਾਲ ਵਿੱਚ ਗੰਦਗੀ ਤੇ ਮਾੜੇ...
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
Trending
Ek Nazar
over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • health department prepares in punjab
      ਪੰਜਾਬ: ਸਿਹਤ ਵਿਭਾਗ ਦਾ ਵੱਡਾ ਫੈਸਲਾ, ਅੰਮ੍ਰਿਤਸਰ 'ਚ ਇਨ੍ਹਾਂ ਮਰੀਜ਼ਾਂ ਲਈ...
    • youth meets with accident while returning from goindwal sahib to amritsar
      ਗੋਇੰਦਵਾਲ ਸਾਹਿਬ ਤੋਂ ਅੰਮ੍ਰਿਤਸਰ ਪਰਤਦਿਆਂ ਨੌਜਵਾਨ ਨਾਲ ਵਾਪਰਿਆ ਹਾਦਸਾ, ਮੌਕੇ...
    • amritsar has ranked number one in punjab
      ਲਓ ਜੀ ਪੰਜਾਬ ’ਚੋਂ  NO.1 'ਤੇ ਅੰਮ੍ਰਿਤਸਰ, ਪਰਾਲੀ ਸਾੜਨ ਦੇ ਅੰਕੜਿਆਂ ਨੇੇ ਤੋੜਿਆ...
    • income tax team raids dorangla sub tehsil
      ਦੋਰਾਂਗਲਾ ਸਬ-ਤਹਿਸੀਲ 'ਚ ਇਨਕਮ ਟੈਕਸ ਟੀਮ ਦੀ ਛਾਪੇਮਾਰੀ, ਪੰਜ ਘੰਟੇ ਰਿਕਾਰਡ ਦੀ...
    • youth dies in a horrific accident in miani village
      ਪਿੰਡ ਮਿਆਣੀ 'ਚ ਭਿਆਨਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ, ਕਾਰ ਨੂੰ ਲੱਗੀ ਅੱਗ
    • bsf recovers pakistani drone from fields in border village of rosse
      ਬੀ.ਐੱਸ.ਐੱਫ. ਵੱਲੋਂ ਸਰਹੱਦੀ ਪਿੰਡ ਰੋਸੇ ਦੇ ਖੇਤਾਂ 'ਚੋਂ ਪਾਕਿਸਤਾਨੀ ਡਰੋਨ ਬਰਾਮਦ
    • waris punjab de akali dal announces agenda committee
      ਅਕਾਲੀ ਦਲ 'ਵਾਰਿਸ ਪੰਜਾਬ ਦੇ' ਵੱਲੋਂ ਏਜੰਡਾ ਕਮੇਟੀ ਦਾ ਐਲਾਨ, ਇਕਬਾਲ ਝੂੰਦਾ...
    • shots fired at nambardar s house in patti
      ਪੱਟੀ 'ਚ ਨੰਬਰਦਾਰ ਦੇ ਘਰ 'ਤੇ ਫਾਇਰਿੰਗ, ਇਲਾਕੇ 'ਚ ਸਹਿਮ ਦਾ ਮਾਹੌਲ
    • pastor balwinder over suspicion of illicit relations
      ਪਾਸਟਰ ਬਲਵਿੰਦਰ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ, ਸਾਹਮਣੇ ਆਇਆ ਪੂਰਾ ਸੱਚ
    • advocate dhami inaugurates an auditorium named after giani ditt singh
      ਐਡਵੋਕੇਟ ਧਾਮੀ ਵੱਲੋਂ SGPC ਦੇ ਪ੍ਰਬੰਧਕੀ ਬਲਾਕ ’ਚ ਗਿਆਨੀ ਦਿੱਤ ਸਿੰਘ ਦੇ ਨਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +