Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 31, 2026

    12:14:28 AM

  • anti paper leak bill also passed in rajya sabha

    'ਐਂਟੀ ਪੇਪਰ ਲੀਕ ਬਿੱਲ' ਰਾਜ ਸਭਾ 'ਚ ਵੀ ਪਾਸ,...

  • power cut in punjab

    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ...

  • easy connect air service launched from amritsar

    ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ...

  • youth dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਗੁਰਦੁਆਰਾ ਸਾਹਿਬ ’ਚ ਵਾਪਰੇ ਹਾਦਸੇ ਮਗਰੋਂ SGPC ਪ੍ਰਧਾਨ ਧਾਮੀ ਪਹੁੰਚੇ ਹਸਪਤਾਲ, ਜ਼ਖਮੀਆਂ ਦਾ ਜਾਣਿਆ ਹਾਲ

MAJHA News Punjabi(ਮਾਝਾ)

ਗੁਰਦੁਆਰਾ ਸਾਹਿਬ ’ਚ ਵਾਪਰੇ ਹਾਦਸੇ ਮਗਰੋਂ SGPC ਪ੍ਰਧਾਨ ਧਾਮੀ ਪਹੁੰਚੇ ਹਸਪਤਾਲ, ਜ਼ਖਮੀਆਂ ਦਾ ਜਾਣਿਆ ਹਾਲ

  • Edited By Shivani Bassan,
  • Updated: 24 May, 2026 05:17 PM
Amritsar
sgpc president dhami reaches hospital after accident in gurdwara sahib
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਸਰਬਜੀਤ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਵਾਪਰੀ ਦੁਖਦਾਈ ਘਟਨਾ 'ਤੇ ਗਹਿਰਾ ਦੁੱਖ ਜ਼ਾਹਰ ਕਰਦਿਆਂ ਇਸ ਘਟਨਾ ਵਿਚ ਜਾਨ ਗਵਾਉਣ ਵਾਲੀਆਂ ਦੋ ਬੀਬੀਆਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਐਡਵੋਕੇਟ ਧਾਮੀ ਨੇ ਇਸ ਘਟਨਾ ਵਿਚ ਜ਼ਖ਼ਮੀ ਹੋਈਆਂ ਸੰਗਤਾਂ ਦਾ ਸ੍ਰੀ ਗੁਰੂ ਰਾਮਦਾਸ ਜੀ ਹਸਪਤਾਲ ਪਹੁੰਚ ਕੇ ਹਾਲ ਜਾਣਿਆ ਤੇ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਪਹੁੰਚ ਕੇ ਘਟਨਾ ਬਾਰੇ ਜਾਣਕਾਰੀ ਵੀ ਲਈ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵਾਪਰਿਆ ਵੱਡਾ ਹਾਦਸਾ ! ਗੁਰੂਘਰ ਦੇ ਲੰਗਰ ਹਾਲ ਦੀ ਡਿੱਗ ਗਈ ਛੱਤ, 2 ਔਰਤਾਂ ਦੀ ਮੌਤ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਸ ਮੰਦਭਾਗੀ ਘਟਨਾ ਵਿਚ ਅਕਾਲ ਚਲਾਣਾ ਕਰਨ ਵਾਲਿਆਂ ਦੇ ਪਰਿਵਾਰਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ 2-2 ਲੱਖ ਰੁਪਏ ਸਹਾਇਤਾ ਦਾ ਐਲਾਨ ਕਰਦਿਆਂ ਕਿਹਾ ਕਿ ਇਸ ਦੇ ਨਾਲ ਹੀ ਜ਼ਖ਼ਮੀਆਂ ਦਾ ਸ੍ਰੀ ਗੁਰੂ ਰਾਮਦਾਸ ਜੀ ਹਸਪਤਾਲ ਵਿਖੇ ਮੁਫ਼ਤ ਇਲਾਜ ਕਰਵਾਇਆ ਜਾ ਰਿਹਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਹਰ ਐਤਵਾਰ ਵੱਡੀ ਗਿਣਤੀ ਵਿਚ ਸੰਗਤਾਂ ਪੁੱਜਦੀਆਂ ਹਨ। ਸੰਗਤਾਂ ਦੀ ਵੱਡੀ ਆਮਦ ਦੇ ਮੱਦੇਨਜ਼ਰ ਇਸ ਅਸਥਾਨ ਤੇ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਦੇ ਸਹਿਯੋਗ ਨਾਲ ਸੇਵਾਵਾਂ ਚਲ ਰਹੀਆਂ ਹਨ। ਇਮਾਰਤ ਦੇ ਲੈਂਟਰ ਲਈ ਹੋਈ ਸਟਰਿੰਗ ਤੋਂ ਹਵਾ ਦੇ ਤੇਜ਼ ਬੁੱਲੇ ਨਾਲ ਕੁਝ ਪਲੇਟਾਂ ਥੱਲੇ ਬੈਠੀਆਂ ਸੰਗਤਾਂ 'ਤੇ ਡਿੱਗਣ ਨਾਲ ਇਹ ਘਟਨਾ ਵਾਪਰੀ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਹਾਈ ਅਲਰਟ, ਬੁਲਾਈ ਗਈ ਐਮਰਜੈਂਸੀ ਮੀਟਿੰਗ, ਜਾਣੋ ਕਾਰਨ

ਉਨ੍ਹਾਂ ਅਕਾਲ ਚਲਾਣਾ ਕਰਨ ਵਾਲੀਆਂ ਬੀਬੀਆਂ ਨਮਿਤ ਕਰਤਾ ਪੁਰਖੁ ਅੱਗੇ ਅਰਦਾਸ ਕੀਤੀ ਅਤੇ ਜ਼ਖਮੀਆਂ ਦੀ ਜਲਦ ਸਿਹਤਯਾਬੀ ਦੀ ਕਾਮਨਾ ਕੀਤੀ।  ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੇ ਵੀ ਇਸ ਘਟਨਾ 'ਤੇ ਪਰਿਵਾਰਾਂ ਨਾਲ ਸੰਵੇਦਨਾ ਪ੍ਰਗਟਾਈ ਹੈ। ਬਾਬਾ ਭੂਰੀਵਾਲਿਆਂ ਨੇ ਮਨੁੱਖੀ ਹਮਦਰਦੀ ਵਜੋਂ ਅਕਾਲ ਚਲਾਣਾ ਕਰਨ ਵਾਲੀਆਂ ਬੀਬੀਆਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਵੱਲੋਂ 26 ਮਈ...

ਇਸੇ ਦੌਰਾਨ ਸ੍ਰੀ ਗੁਰੂ ਰਾਮਦਾਸ ਮੈਡੀਕਲ ਯੂਨੀਵਰਸਿਟੀ ਦੇ ਡੀਨ ਡਾ. ਏ ਪੀ ਸਿੰਘ ਨੇ ਕਿਹਾ ਕਿ ਹਸਪਤਾਲ ਦੇ ਮਾਹਰ ਡਾਕਟਰ ਜ਼ਖਮੀਆਂ ਦਾ ਇਲਾਜ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਇਲਾਜ ਵਿਚ ਕਿਸੇ ਤਰ੍ਹਾਂ ਵੀ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਾਲ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਕੱਤਰ ਸਾਹਬਾਜ਼ ਸਿੰਘ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਮੈਨੇਜਰ ਮੇਜ਼ਰ ਸਿੰਘ, ਈਐਨਟੀ ਸਰਜਨ ਡਾ ਜਸਕਰਨ ਸਿੰਘ, ਐਕਸੀਅਨ ਸੁਖਜਿੰਦਰ ਸਿੰਘ, ਗੁਰਦੁਆਰਾ ਸ਼ਹੀਦਗੰਜ ਬਾਬਾ ਦੀਪ ਸਿੰਘ ਜੀ ਦੇ ਮੈਨੇਜਰ  ਜਤਿੰਦਰਪਾਲ ਸਿੰਘ ਸਮੇਤ ਹੋਰ ਵੀ ਸ਼ਖਸ਼ੀਅਤਾਂ ਹਾਜ਼ਰ ਸਨ।

ਇਹ ਵੀ ਪੜ੍ਹੋ- ਪੰਜਾਬ ਪੁਲਸ ਦੇ ASI ਦਾ ਕਤਲ, ਡਿਊਟੀ ’ਤੇ ਜਾਂਦੇ ਨੂੰ ਰਸਤੇ 'ਚ ਘੇਰ ਕੇ ਮਾਰੀਆਂ ਗੋਲੀਆਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • SGPC President Dhami
  • hospital
  • accident
  • Gurdwara Sahib
  • SGPC ਪ੍ਰਧਾਨ ਧਾਮੀ
  • ਹਸਪਤਾਲ
  • ਹਾਦਸਾ
  • ਗੁਰਦੁਆਰਾ ਸਾਹਿਬ

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਵਾਲੀਆਂ ਸੰਗਤਾਂ ਲਈ ਵਿਸ਼ੇਸ਼ ਇੰਤਜ਼ਾਮ, ਲਾਈਆਂ ਠੰਡੇ-ਮਿੱਠੇ ਜਲ ਦੀਆਂ ਛਬੀਲਾਂ

NEXT STORY

Stories You May Like

  • miri piri khalsa march to begin from july 24
    24 ਜੁਲਾਈ ਤੋਂ ਸ਼ੁਰੂ ਹੋਵੇਗਾ ਮੀਰੀ-ਪੀਰੀ ਖ਼ਾਲਸਾ ਮਾਰਚ: SGPC ਪ੍ਰਧਾਨ ਧਾਮੀ ਨੇ ਲਈਆਂ ਤਿਆਰੀਆਂ ਦਾ ਜਾਇਜ਼ਾ
  • dhami expresses grief fire incident at gurudwara sahib building australia
    ਆਸਟ੍ਰੇਲੀਆ ਸਥਿਤ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਅੱਗ ਲੱਗਣ ਦੀ ਘਟਨਾ ’ਤੇ ਐਡਵੋਕੇਟ ਧਾਮੀ ਨੇ ਕੀਤਾ ਦੁਖ ਪ੍ਰਗਟ
  • big decisions in sgpc  s internal meeting
    SGPC ਦੀ ਅੰਤ੍ਰਿੰਗ ਇਕੱਤਰਤਾ ’ਚ ਵੱਡੇ ਫੈਸਲੇ; ਸਿੱਖ ਨੌਜਵਾਨੀ ਦੇ ਘਾਣ ਤੇ ਸਰਕਾਰੀ ਅੱਤਿਆਚਾਰ ਵਿਰੁੱਧ ਪਾਸ ਕੀਤੇ ਮਤੇ
  • a young man from tarn taran died in an accident in mohali
    ਮੋਹਾਲੀ ’ਚ ਵਾਪਰੇ ਹਾਦਸੇ ’ਚ ਤਰਨਤਾਰਨ ਵਾਸੀ ਨੌਜਵਾਨ ਦੀ ਮੌਤ
  • ignoring the orders of sri akal takht sahib is the government
    ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਨੂੰ ਅਣਗੌਲਿਆ ਕਰਨਾ ਸਰਕਾਰ ਦਾ ਸਿੱਖ ਵਿਰੋਧੀ ਰਵੱਈਆ: ਐਡਵੋਕੇਟ ਧਾਮੀ
  • sgpc organizes event on 100th martyrdom anniversary of teja singh samundri
    SGPC ਨੇ ਤੇਜਾ ਸਿੰਘ ਸਮੁੰਦਰੀ ਦੀ 100 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਕਰਵਾਇਆ ਸਮਾਗਮ
  • sgpc asks for passports from devotees going to pakistan
    ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿ ਜਾਣ ਵਾਲੇ ਸ਼ਰਧਾਲੂਆਂ ਲਈ ਖਾਸ ਖ਼ਬਰ, SGPC ਨੇ ਮੰਗੇ ਪਾਸਪੋਰਟ
  • advocate dhami expressed grief of sgpc member gurmail singh sangatpura
    ਸ਼੍ਰੋਮਣੀ ਕਮੇਟੀ ਮੈਂਬਰ ਗੁਰਮੇਲ ਸਿੰਘ ਸੰਗਤਪੁਰਾ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਨੇ ਕੀਤਾ ਦੁੱਖ ਪ੍ਰਗਟ
  • long queues of people at jalandhar sewa kendra
    1076 ਦੇ ਦਾਅਵਿਆਂ ਦੀ ਖੁੱਲ੍ਹੀ ਪੋਲ, ਜਲੰਧਰ ਸੇਵਾ ਕੇਂਦਰ ’ਚ ਲੋਕਾਂ ਦੀਆਂ ਲੰਮੀਆਂ...
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
Trending
Ek Nazar
imran khan sister grant bail

ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ

migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • youth brutally beaten up on suspicion of illicit relations
      ਨਾਜਾਇਜ਼ ਸੰਬੰਧਾਂ ਦੇ ਸ਼ੱਕ 'ਚ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ, ਫਿਰ ਦੂਜੀ...
    • sgpc asks for passports from devotees going to pakistan
      ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿ ਜਾਣ ਵਾਲੇ ਸ਼ਰਧਾਲੂਆਂ ਲਈ...
    • health department checks in gurdaspur
      ਗੁਰਦਾਸਪੁਰ ’ਚ ਸਿਹਤ ਵਿਭਾਗ ਦੀ ਚੈਕਿੰਗ, ਵਣ ਵਿਭਾਗ ਦੀ ਨਰਸਰੀ ’ਚ ਮਿਲਿਆ ਡੇਂਗੂ...
    • gurdaspur police returns mobile phones worth rs 26 lakh to their owners
      ਗੁਰਦਾਸਪੁਰ ਪੁਲਸ ਨੇ 26 ਲੱਖ ਰੁਪਏ ਦੇ ਮੋਬਾਈਲ ਫੋਨ ਅਸਲ ਮਾਲਕਾਂ ਨੂੰ ਕੀਤੇ ਵਾਪਸ
    • 18 year old dies after being hit by train while crossing railway tracks
      ਰੇਲ ਪਟੜੀ ਪਾਰ ਕਰਦਿਆਂ ਰੇਲਗੱਡੀ ਦੀ ਲਪੇਟ ’ਚ ਆਉਣ ਨਾਲ 18 ਸਾਲਾ ਨੌਜਵਾਨ ਦੀ ਮੌਤ
    • amritsar markets completely closed in protest against barnala lathicharge
      ਬਰਨਾਲਾ ਲਾਠੀਚਾਰਜ ਦੇ ਵਿਰੋਧ 'ਚ ਅੰਮ੍ਰਿਤਸਰ ਦੇ ਬਾਜ਼ਾਰ ਮੁਕੰਮਲ ਬੰਦ
    • punjab strike of sanitation workers receives full support in gurdaspur
      ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ...
    • the health department team collected samples of 6 food items
      ਸਿਹਤ ਵਿਭਾਗ ਦੀ ਟੀਮ ਨੇ 6 ਖਾਣ-ਪੀਣ ਵਾਲੀਆਂ ਵਸਤੂਆਂ ਦੇ ਭਰੇ ਸੈਂਪਲ
    • five additional trips of amritsar katihar amritsar special train
      ਰੇਲ ਯਾਤਰੀਆਂ ਲਈ ਵੱਡੀ ਸਹੂਲਤ, ਅੰਮ੍ਰਿਤਸਰ-ਕਟਿਹਾਰ ਸਪੈਸ਼ਲ ਦੇ ਵਧੇ ਫੇਰੇ, 30...
    • amritsar police seizes 111 559 kg heroin in 7 months
      ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +