Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 08, 2026

    12:56:15 AM

  • punjab congress 50 50 formula

    ਪੰਜਾਬ ਵਿਚ 2027 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ...

  • 5 accused arrested with drugs worth crores and illegal weapons in punjab

    ਪੰਜਾਬ 'ਚ ਕਰੋੜਾਂ ਦੇ ਨਸ਼ੇ ਤੇ ਗੈਰ-ਕਾਨੂੰਨੀ ਹਥਿਆਰ...

  • government school  call monitor  punjab school

    ਸਰਕਾਰੀ ਸਕੂਲ ਦੇ ਬਾਹਰ ਹੋਏ ਮੁੰਡੇ ਦੇ ਕਤਲ 'ਚ...

  • weather forecast for next 5 days in punjab rain alert on these dates

    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • 'ਲੋਕ ਉਡੀਕ ਰਹੇ 2027...', ਸ੍ਰੀ ਮੁਕਤਸਰ ਸਾਹਿਬ ਦੀ ਧਰਤੀ 'ਤੇ ਬੋਲੇ SGPC ਪ੍ਰਧਾਨ ਧਾਮੀ

PUNJAB News Punjabi(ਪੰਜਾਬ)

'ਲੋਕ ਉਡੀਕ ਰਹੇ 2027...', ਸ੍ਰੀ ਮੁਕਤਸਰ ਸਾਹਿਬ ਦੀ ਧਰਤੀ 'ਤੇ ਬੋਲੇ SGPC ਪ੍ਰਧਾਨ ਧਾਮੀ

  • Edited By Baljit Singh,
  • Updated: 14 Jan, 2026 03:33 PM
Punjab
sgpc president dhami said on the land of sri muktsar sahib
  • Share
    • Facebook
    • Tumblr
    • Linkedin
    • Twitter
  • Comment

ਸ੍ਰੀ ਮੁਕਤਸਰ ਸਾਹਿਬ : ਸ੍ਰੀ ਮੁਕਤਸਰ ਸਾਹਿਬ ਦੀ ਧਰਤੀ ਤੋਂ ਮਾਘੀ ਮੇਲੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਸਿਆਸੀ ਕਾਨਫਰੰਸ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਅਕਾਲੀ ਦਲ, ਸਾਰੇ ਵਰਕਰਾਂ ਤੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ। ਮੁਕਤਸਰ ਸਾਹਿਬ ਦੀ ਧਰਤੀ ਤੋਂ ਕਾਨਫਰੰਸ ਦੌਰਾਨ ਉਨ੍ਹਾਂ ਨੇ ਜਿਥੇ 40 ਮੁਕਤਿਆਂ ਦੇ ਇਤਿਹਾਸ 'ਤੇ ਚਾਨਣਾ ਪਾਇਆ ਉਥੇ ਹੀ 2027 ਦੀਆਂ ਚੋਣਾਂ ਨੂੰ ਲੈ ਕੇ ਅਕਾਲੀ ਵਰਕਰਾਂ ਨੂੰ ਇਕੱਠੇ ਹੋਣ ਦਾ ਹੌਕਾ ਵੀ ਦਿੱਤਾ।

ਲੋਕ ਉਡੀਕ ਰਹੇ 2027 : ਧਾਮੀ
ਇਸ ਦੌਰਾਨ ਹਰਜਿੰਦਰ ਧਾਮੀ ਨੇ ਅਕਾਲੀ ਵਰਕਰਾਂ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਸ਼ਹੀਦਾਂ ਦੀ ਧਰਤੀ ਉੱਤੇ ਤੁਸੀਂ ਰਿਕਾਰਡ ਤੋੜ ਇਕੱਠ ਕੀਤਾ ਹੈ। ਮੈਂ ਤੁਹਾਡੇ ਜਜ਼ਬੇ ਨੂੰ ਨਮਸਕਾਰ ਕਰਦਾਂ ਹਾਂ। ਮੈਨੂੰ ਪਤਾ ਹੈ ਕਿ ਤੁਸੀਂ ਤਿਆਰ ਹੋ, 2027 ਉਡੀਕਦੇ ਹੋ। ਸਿਰਫ 11 ਮਹੀਨੇ ਰਹਿ ਗਏ ਹਨ। ਫਰਵਰੀ 'ਚ ਚੋਣ ਹੋ ਜਾਣੀ ਹੈ। ਤਿੰਨ ਮਹੀਨੇ ਤਾਂ ਵੈਸੇ ਹੀ ਲੱਗ ਜਾਣੇ ਹਨ। ਤੁਹਾਡੇ ਕੋਲ ਸਿਰਫ 7 ਮਹੀਨੇ ਹੀ ਰਹਿ ਗਏ ਹਨ।

ਮਾਘੀ ਕਾਨਫਰੰਸ ਵਿਚ ਬੋਲੇ ਸੁਖਬੀਰ ਬਾਦਲ, 'ਪੰਜਾਬ ਦਾ ਖਜ਼ਾਨਾ ਲੁੱਟ ਰਹੀ ਸੂਬਾ ਸਰਕਾਰ'

ਅਕਾਲੀ ਦਲ ਨੂੰ ਕੀਤੀ ਅਪੀਲ
ਇਸ ਦੌਰਾਨ ਐੱਸਜੀਪੀਸੀ ਪ੍ਰਧਾਨ ਨੇ ਕਿਹਾ ਕਿ ਮੈਂ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਬੇਨਤੀ ਕਰਦਾਂ ਹਾਂ ਕਿ ਲੋਕਾਂ ਕੋਲ ਇਕੋ ਵੱਡਾ ਸਵਾਲ ਹੈ ਕਿ ਹੁਣ ਸਾਡਾ ਅਕਾਲੀ ਦਲ ਬਿਨਾਂ ਗੁਜ਼ਾਰਾ ਨਹੀਂ ਹੈ। ਹੁਣ ਤੁਸੀਂ ਵਿਜ਼ਨ ਬਣਾਓ। ਮੌਜੂਦਾ ਵਾਲੇ ਤਾਂ ਨਿਰੇ ਲੁੱਟਣ ਵਾਲੇ ਸਨ। ਅੱਗੇ ਦਾ ਸਮਾਂ ਅਜਿਹਾ ਹੈ ਜਿਵੇਂ ਸਰਦਾਰ ਪ੍ਰਕਾਸ਼ ਸਿੰਘ ਬਾਦਲ ਕਹਿੰਦੇ ਹੁੰਦੇ ਸੀ ਕਿ ਆਪਣਾ ਬਿਸਤਰਾ ਗੱਡੀ ਦੇ ਪਿੱਛੇ ਹੀ ਰੱਖਣਾ ਪੈਣਾ। ਤੁਹਾਡੇ ਸਾਹਮਣੇ ਇਕ ਇਕੱਠਾ ਤੁਹਾਨੂੰ ਦਰਸਾ ਰਿਹਾ ਹੈ ਕਿ ਹੁਣ ਬਦਲਾਅ ਜ਼ਰੂਰੀ ਹੈ।

ਸ੍ਰੀ ਤਖ਼ਤ ਸਾਹਿਬ ਦਾ ਹੋਇਆ ਹੁਕਮ
ਇਸ ਦੌਰਾਨ ਧਾਮੀ ਨੇ ਕਿਹਾ ਕਿ ਵੈਸੇ ਤਾਂ ਸਿੰਘ ਸਾਹਿਬ ਸ੍ਰੀ ਅਕਾਲ ਤਖ਼ਤ ਨੇ ਹੁਕਮ ਕੀਤਾ ਹੈ ਕਿ ਚੱਲ ਰਹੇ ਮਸਲੇ ਬਾਰੇ ਕੋਈ ਡਿਬੇਟ ਨਾ ਹੋਵੇ। ਮੈਂ ਉਨ੍ਹਾਂ ਦੇ ਹੁਕਮਾਂ ਦਾ ਪਾਬੰਦ ਹਾਂ। ਉਨ੍ਹਾਂ ਹੁਕਮ ਲਾਇਆ ਹੈ ਕਿ ਲੋਕਾਂ ਦੀਆਂ ਭਾਵਨਾਵਾਂ ਕਾਰਨ ਐੱਸਜੀਪੀਸੀ ਸਿੱਟ ਨਾਲ ਸਹਿਯੋਗ ਕਰੇ। ਪਰ ਕਈ ਵਾਰ ਹੁੰਦਾ ਹੈ ਕਿ ਕੋਈ ਛੋਟੀ ਜਿਹੀ ਗੱਲ ਵੀ ਵੱਡੀ ਕਰ ਕੇ ਦੱਸੀ ਜਾਂਦੀ ਹੈ। ਇਸ ਲਈ ਮੈਂ ਇਸ ਬਾਰੇ ਹੋਰ ਗੱਲ ਨਹੀਂ ਕਰ ਸਕਦਾ। ਪਹਿਲਾਂ ਕਿਹਾ ਜਾਂਦਾ ਸੀ ਕਿ ਪੰਜ ਸਾਲ ਕਾਂਗਰਸ ਨੇ ਕੀ ਕੀਤਾ ਪਰ ਹੁਣ ਇਨ੍ਹਾਂ ਨੇ ਪੰਜ ਸਾਲ ਕੀ ਕੀਤਾ ਹੈ। ਇਸ ਲਈ ਮੈਂ ਸਾਰਿਆਂ ਨੂੰ ਅਪੀਲ ਕਰਦਾਂ ਹਾਂ ਕਿ ਗੁੰਮਰਾਹ ਨਹੀਂ ਹੋਣਾ। ਅਕਾਲੀ ਦਲ ਧਰਮ ਦੀ ਰਾਖੀ ਲਈ ਹੈ। ਇਹ ਅਧਰਮੀ ਸਾਨੂੰ ਧਰਮਾਂ ਦੀ ਸਿੱਖਿਆ ਦੇ ਰਹੇ ਹਨ।

ਸਿਆਸੀ ਅਖਾੜੇ ਦੌਰਾਨ ਗਰਜੇ ਬਲਵਿੰਦਰ ਭੂੰਦੜ, 'ਆਪ' ਸਰਕਾਰ 'ਤੇ ਸਾਧੇ ਤਿੱਖੇ ਨਿਸ਼ਾਨੇ

ਲੋਕ ਨਾਇਕ ਸਨ ਵੱਡੇ ਬਾਦਲ ਸਾਬ੍ਹ
ਇਸ ਦੌਰਾਨ ਧਾਮੀ ਨੇ ਕਿਹਾ ਕਿਹਾ ਕਿ ਤੁਹਾਨੂੰ ਦੇਖਣਾ ਪਏਗਾ ਕਿ 9 ਸਾਲਾਂ 'ਚ ਕਿਹੜੀ ਪ੍ਰਾਪਤੀ ਹੋਈ ਹੈ। ਤੁਸੀਂ ਗੁੰਮਰਾਹ ਨਹੀਂ ਹੋਣਾ ਹੈ। ਤੁਹਾਡੇ ਅੱਜ ਇਕੱਠ ਨੇ ਦੱਸ ਦਿੱਤਾ ਕਿ ਸੁਖਬੀਰ ਬਾਦਲ ਤੁਹਾਡੇ ਪਹਿਲਾਂ ਵੀ ਲੀਡਰ ਸੀ ਤੇ ਹੁਣ ਅਗਾਂਹ ਕੀ ਹੋਣ ਵਾਲਾ ਹੈ। ਉਨ੍ਹਾਂ ਕਿਹਾ ਕਿ ਵੱਡੇ ਬਾਦਲ ਸਾਬ੍ਹ ਲੋਕ ਨਾਇਕ ਸਨ। ਉਨ੍ਹਾਂ ਦਾ ਵਿਜ਼ਨ ਸੀ ਕਿ ਬਿਜਲੀ ਤੇ ਸੜਕਾਂ ਦਾ ਜਾਲ ਕਿਵੇਂ ਵਿਛਾਉਣਾ ਹੈ। ਇਸ ਸਭ ਸੁਖਬੀਰ ਬਾਦਲ ਤੇ ਅਕਾਲੀ ਦਲ ਨੇ ਕਰ ਦਿਖਾਇਆ। ਅਕਾਲੀ ਹਾਲ ਦੀਆਂ ਚੋਣਾਂ ਵਿਚ ਵੱਡਾ ਹੱਲਾ ਮਾਰਿਆ ਹੈ। ਉਨ੍ਹਾਂ ਨੇ ਦਿਖਾ ਦਿੱਤਾ ਹੈ ਕਿ ਮਾਲਵੇ ਦੀ ਆਵਾਜ਼ ਚੰਡੀਗੜ੍ਹ ਤੱਕ ਜਾਂਦੀ ਹੈ। ਹੁਣ ਤੁਸੀਂ ਆਵਾਜ਼ ਦਿੱਤੀ ਹੈ ਤੇ ਆਉਣ ਵਾਲਾ ਸਮਾਂ ਅਕਾਲੀ ਦਲ ਦਾ ਹੈ। ਅਸੀਂ ਸਾਰੇ ਇਕੱਠੇ ਹੋਈਏ, ਗਿਲੇ ਸ਼ਿਕਵੇ ਛੱਡੀਏ। ਇਹ ਜੋ ਹਨੇਰੀ ਚੱਲ ਪਈ ਪਰ ਹੁਣ ਨਹੀਂ ਰੁਕਣੀ ਨਹੀਂ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

  • Sri Muktsar Sahib
  • Political Conference
  • SGPC
  • Harjinder Singh Dhami
  • ਸ੍ਰੀ ਮੁਕਤਸਰ ਸਾਹਿਬ
  • ਸਿਆਸੀ ਕਾਨਫਰੰਸ
  • ਐਸਜੀਪੀਸੀ
  • ਹਰਜਿੰਦਰ ਸਿੰਘ ਧਾਮੀ

ਮਾਘੀ ਜੋੜ ਮੇਲਾ ਸ੍ਰੀ ਮੁਕਤਸਰ ਸਾਹਿਬ: ਆਸਥਾ ਅੱਗੇ ਪਿਆ ਫਿੱਕਾ ਮੌਸਮ ਦਾ ਮਿਜ਼ਾਜ

NEXT STORY

Stories You May Like

  • sgpc clarification on the copies of sri guru granth sahib ji sent to canada
    ਕੈਨੇਡਾ ਭੇਜੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ 'ਤੇ SGPC ਦਾ ਸਪੱਸ਼ਟੀਕਰਨ
  • sri muktsar sahib  leprosy ashram  jewelry theft
    ਸ੍ਰੀ ਮੁਕਤਸਰ ਸਾਹਿਬ ’ਚ ਕੁਸ਼ਟ ਆਸ਼ਰਮ ’ਚੋਂ ਲੱਖਾਂ ਦੀ ਚੋਰੀ
  • sri muktsar sahib  transport raid
    ਸ੍ਰੀ ਮੁਕਤਸਰ ਸਾਹਿਬ ਦੇ ਟਰਾਂਸਪੋਰਟ ਦੇ ਘਰ ਛਾਪਾਮਾਰੀ, ਜਾਣੋ ਕੀ ਹੈ ਪੂਰਾ ਮਾਮਲਾ
  • 2027 elections  dalit society  bjp punjab
    2027 ਦੀਆਂ ਚੋਣਾਂ ਤੋਂ ਪਹਿਲਾਂ ਦਲਿਤ ਸਮਾਜ ’ਤੇ ਭਾਜਪਾ ਦਾ ਵੱਡਾ ਦਾਅ, ਪੰਜਾਬ ਤੋਂ ਵਾਰਾਣਸੀ ਤੱਕ ਚੱਲੇਗੀ ਮੁਹਿੰਮ
  • advocate harjinder singh dhami statement
    ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਤੇ ਮੀਰੀ-ਪੀਰੀ ਦੇ ਸਿਧਾਂਤ ਨੂੰ ਢਾਹ ਲਾਉਣ ਦੀ ਕੋਸ਼ਿਸ਼: ਐਡ. ਧਾਮੀ
  • hardik pandya will be the captain of this team in ipl 2027
    IPL 2027 'ਚ ਇਸ ਟੀਮ ਦੇ ਕਪਤਾਨ ਬਣਨਗੇ ਹਾਰਦਿਕ ਪੰਡਯਾ ? ਚਰਚਾਵਾਂ ਹੋਈਆਂ ਤੇਜ਼
  • ignoring the orders of sri akal takht sahib is the government
    ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਨੂੰ ਅਣਗੌਲਿਆ ਕਰਨਾ ਸਰਕਾਰ ਦਾ ਸਿੱਖ ਵਿਰੋਧੀ ਰਵੱਈਆ: ਐਡਵੋਕੇਟ ਧਾਮੀ
  • 2027 odi world cup to be played in 12 venues
    2027 ਵਨ ਡੇ ਵਿਸ਼ਵ ਕੱਪ 12 ਮੈਦਾਨਾਂ ’ਚ ਖੇਡਿਆ ਜਾਵੇਗਾ, ਦੱਖਣੀ ਅਫਰੀਕਾ ਦੇ 8 ਸਟੇਡੀਅਮ ਸ਼ਾਮਲ
  • center collides with motorcycle  mother dies  son seriously injured
    ਕੈਂਟਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਮਾਂ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
  • weather forecast for next 5 days in punjab rain alert on these dates
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ...
  • road near transport nagar becomes cause of accidents
    ਟਰਾਂਸਪੋਰਟ ਨਗਰ ਨੇੜੇ ਸੜਕ ਬਣੀ ਹਾਦਸਿਆਂ ਦਾ ਕਾਰਨ, ਪ੍ਰੇਸ਼ਾਨ ਹੋ ਰਹੇ ਵਾਹਨ ਚਾਲਕ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
Trending
Ek Nazar
bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • weather forecast for next 5 days in punjab rain alert on these dates
      ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ...
    • girl arrested for posing as fake assistant police officer
      ਪੰਜਾਬ 'ਚ ਫੜੀ ਗਈ ਲਾਲ ਚੂੜੇ ਵਾਲੀ SHO! ਕਾਰਨਾਮਾ ਜਾਣ ਤੁਹਾਡੇ ਵੀ ਉੱਡਣਗੇ ਹੋਸ਼
    • security increased in jalandhar deployment of women police personnel
      ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ...
    • khalistani slogans found written on school walls in jalandhar
      ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
    • girl cheated by sending 60 lakhs to new zealand
      ਵਿਆਹ ਕਰਾ 60 ਲੱਖ ਲਗਾ ਕੇ ਨਿਊਜ਼ੀਲੈਂਡ ਭੇਜੀ ਕੁੜੀ ਦੇ ਬਦਲੇ ਤੇਵਰ! ਜਦ ਸਾਹਮਣੇ...
    • heroin worth rs 350 000 000 seized in punjab one smuggler arrested
      ਪੰਜਾਬ 'ਚ 350,000,000 ਦੀ ਹੈਰੋਇਨ ਬਰਾਮਦ, ਇਕ ਤਸਕਰ ਗ੍ਰਿਫ਼ਤਾਰ
    • tarn taran bsf bus overturns in fields 6 jawans injured
      ਪੰਜਾਬ 'ਚ BSF ਦੀ ਬੱਸ ਪਲਟੀ, 34 ਜਵਾਨ ਸਨ ਸਵਾਰ
    • amritsar police commissioner gurpreet singh bhullar on leave
      ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੀ ਛੁੱਟੀ
    • team india joypreet singh sidhu
      TEAM INDIA 'ਚ ਲੁਧਿਆਣਾ ਦੇ ਮੁੰਡੇ ਦੀ ਹੋਈ ਐਂਟਰੀ! ਜਾਣੋ ਕੌਣ ਹੈ ਜੁਆਏਪ੍ਰੀਤ...
    • sukhbir singh badal narendra modi meeting
      ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹਾਈ ਲੈਵਲ ਮੀਟਿੰਗ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +