Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAR 26, 2026

    6:17:42 PM

  • shri ram navami utsav committee shobha yatra jalandhar

    ਜਲੰਧਰ 'ਚ 'ਜੈ ਸ਼੍ਰੀ ਰਾਮ' ਦੇ ਜੈਕਾਰਿਆਂ ਦੀ ਗੂੰਜ,...

  • russia getting rich iran us war

    ਈਰਾਨ-US ਜੰਗ 'ਚ ਰੂਸ ਦੀ ਚਾਂਦੀ! ਰੋਜ਼ਾਨਾ ਤਿਜੋਰੀ...

  • march 30 is an important day in punjab

    ਪੰਜਾਬ 'ਚ 30 ਮਾਰਚ ਦਾ ਦਿਨ ਅਹਿਮ, ਹੋ ਗਿਆ ਵੱਡਾ...

  • major accident in jalandhar uncle and nephew die due to roof collapse

    ਜਲੰਧਰ 'ਚ ਵਾਪਰਿਆ ਵੱਡਾ ਹਾਦਸਾ! ਛੱਤ ਡਿੱਗਣ ਕਾਰਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda-Mansa
  • ਹਰਜਿੰਦਰ ਸਿੰਘ ਧਾਮੀ ਨੇ ਲਿਆ ਸਖ਼ਤ ਨੋਟਿਸ : CTET ਪ੍ਰੀਖਿਆ ਦੌਰਾਨ ਸਿੱਖ ਵਿਦਿਆਰਥਣ ਦਾ ਕੜਾ...

PUNJAB News Punjabi(ਪੰਜਾਬ)

ਹਰਜਿੰਦਰ ਸਿੰਘ ਧਾਮੀ ਨੇ ਲਿਆ ਸਖ਼ਤ ਨੋਟਿਸ : CTET ਪ੍ਰੀਖਿਆ ਦੌਰਾਨ ਸਿੱਖ ਵਿਦਿਆਰਥਣ ਦਾ ਕੜਾ...

  • Edited By Babita,
  • Updated: 11 Feb, 2026 04:34 PM
Bathinda-Mansa
sgpc president dhami took strict notice of the bathinda incident
  • Share
    • Facebook
    • Tumblr
    • Linkedin
    • Twitter
  • Comment

ਗੋਨਿਆਣਾ ਮੰਡੀ (ਗੋਰਾ ਲਾਲ) : ਕੇਂਦਰੀ ਅਧਿਆਪਕ ਯੋਗਤਾ ਪ੍ਰੀਖਿਆ (ਸੀ. ਟੀ. ਈ. ਟੀ.) ਦੌਰਾਨ ਦਿੱਲੀ ਪਬਲਿਕ ਸਕੂਲ, ਬਠਿੰਡਾ (ਗੋਨਿਆਣਾ ਮੇਨ ਨੈਸ਼ਨਲ ਹਾਈਵੇ ‘ਤੇ ਸਥਿਤ) 'ਚ ਇੱਕ ਸਿੱਖ ਅੰਮ੍ਰਿਤਧਾਰੀ ਵਿਦਿਆਰਥਣ ਤੋਂ ਕੜਾ ਉਤਰਵਾਉਣ ਦੇ ਲੱਗੇ ਦੋਸ਼ਾਂ ਨੇ ਇਲਾਕੇ 'ਚ ਤਣਾਅ ਪੈਦਾ ਕਰ ਦਿੱਤਾ ਹੈ। ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸਿੱਖ ਜੱਥੇਬੰਦੀਆਂ ਵੱਲੋਂ ਸਖ਼ਤ ਪ੍ਰਤੀਕਿਰਿਆ ਦਿੱਤੀ ਜਾ ਰਹੀ ਹੈ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਵੀ ਇਸ ਮਾਮਲੇ ਦਾ ਸਖ਼ਤ ਨੋਟਿਸ ਲੈਣ ਦੀ ਗੱਲ ਕਹੀ ਹੈ। ਮਿਲੀ ਜਾਣਕਾਰੀ ਅਨੁਸਾਰ ਪ੍ਰੀਖਿਆ ਕੇਂਦਰ ‘ਤੇ ਸੁਰੱਖਿਆ ਜਾਂਚ ਦੌਰਾਨ ਸਬੰਧਿਤ ਵਿਦਿਆਰਥਣ ਨੂੰ ਕਿਹਾ ਗਿਆ ਕਿ ਉਹ ਆਪਣੇ ਹੱਥ 'ਚ ਪਾਇਆ ਕੜਾ ਉਤਾਰ ਦੇਵੇ। ਦੋਸ਼ ਹੈ ਕਿ ਇਸ ਕਾਰਵਾਈ ਨਾਲ ਉਸ ਦੀ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਅਤੇ ਉਸਨੇ ਇਸ ਨੂੰ ਬੇਇੱਜ਼ਤੀ ਮੰਨਿਆ। ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ ਅਤੇ ਸਿੱਖ ਸੰਗਠਨਾਂ ਨੇ ਸਕੂਲ ਪ੍ਰਬੰਧਨ ਖ਼ਿਲਾਫ਼ ਨਾਰਾਜ਼ਗੀ ਜਤਾਈ ਅਤੇ ਇਸ ਨੂੰ ਧਾਰਮਿਕ ਆਜ਼ਾਦੀ ਦੇ ਹੱਕਾਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਸਕੂਲ ਦੇ ਪ੍ਰਿੰਸੀਪਲ ਵੱਲੋਂ ਮੀਡੀਆ ਸਾਹਮਣੇ ਇਹ ਮੰਨਿਆ ਗਿਆ ਹੈ ਕਿ ਘਟਨਾ ਦੌਰਾਨ ਗਲਤ ਫ਼ਹਿਮੀ ਹੋਈ ਅਤੇ ਜੇਕਰ ਕਿਸੇ ਦੀ ਭਾਵਨਾ ਨੂੰ ਠੇਸ ਪਹੁੰਚੀ ਹੈ ਤਾਂ ਉਹ ਇਸ ਲਈ ਖ਼ੇਦ ਪ੍ਰਗਟ ਕਰਦੇ ਹਨ। ਪ੍ਰਿੰਸੀਪਲ ਨੇ ਦੱਸਿਆ ਕਿ ਪ੍ਰੀਖਿਆ ਕੇਂਦਰਾਂ ‘ਤੇ ਕੇਂਦਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਖ਼ਤ ਚੈਕਿੰਗ ਕੀਤੀ ਜਾਂਦੀ ਹੈ ਅਤੇ ਸੁਰੱਖਿਆ ਕਰਮਚਾਰੀਆਂ ਨੇ ਸ਼ਾਇਦ ਨਿਯਮਾਂ ਦੀ ਸਖ਼ਤ ਪਾਲਣਾ ਕਰਦਿਆਂ ਇਹ ਕਦਮ ਚੁੱਕਿਆ ਹੋਵੇ। ਉਨ੍ਹਾਂ ਕਿਹਾ ਕਿ ਸਕੂਲ ਪ੍ਰਬੰਧਨ ਦਾ ਕਿਸੇ ਦੀ ਧਾਰਮਿਕ ਭਾਵਨਾ ਨੂੰ ਠੇਸ ਪਹੁੰਚਾਉਣ ਦਾ ਕੋਈ ਇਰਾਦਾ ਨਹੀਂ ਸੀ। ਇਸ ਮਾਮਲੇ ਨੂੰ ਲੈ ਕੇ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਸਿੱਖ ਪੰਥ 'ਚ ਕੜਾ ਪੰਜ ਕਕਾਰਾਂ ਵਿੱਚੋਂ ਇੱਕ ਮਹੱਤਵਪੂਰਨ ਧਾਰਮਿਕ ਨਿਸ਼ਾਨ ਹੈ ਅਤੇ ਇਸ ਨੂੰ ਉਤਾਰਵਾਉਣਾ ਗੰਭੀਰ ਮਾਮਲਾ ਹੈ। ਉਨ੍ਹਾਂ ਕਿਹਾ ਕਿ ਜੇਕਰ ਇਹ ਦੋਸ਼ ਸਹੀ ਸਾਬਤ ਹੁੰਦੇ ਹਨ ਤਾਂ ਇਹ ਸਿੱਖਾਂ ਦੇ ਮੂਲ ਅਧਿਕਾਰਾਂ ਦੀ ਉਲੰਘਣਾ ਹੋ ਸਕਦੀ ਹੈ। ਧਾਮੀ ਨੇ ਸਬੰਧਿਤ ਅਧਿਕਾਰੀਆਂ ਤੋਂ ਰਿਪੋਰਟ ਮੰਗਣ ਅਤੇ ਜ਼ਰੂਰੀ ਕਾਰਵਾਈ ਕਰਨ ਦੀ ਗੱਲ ਕੀਤੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਅੱਜ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ! ਸਫ਼ਰ ਕਰਨ ਤੋਂ ਪਹਿਲਾਂ ਪੜ੍ਹੋ ਜ਼ਰੂਰੀ ਅਪਡੇਟ

ਸਿੱਖ ਜੱਥੇਬੰਦੀਆਂ ਵੱਲੋਂ ਵੀ ਇਸ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਗਈ ਹੈ। ਕੁੱਝ ਪ੍ਰਤੀਨਿਧੀਆਂ ਨੇ ਕਿਹਾ ਕਿ ਪ੍ਰੀਖਿਆ ਕੇਂਦਰਾਂ ‘ਤੇ ਸੁਰੱਖਿਆ ਦੇ ਨਾਂ ‘ਤੇ ਧਾਰਮਿਕ ਨਿਸ਼ਾਨਾਂ ਨਾਲ ਇਸ ਤਰ੍ਹਾਂ ਦਾ ਵਿਹਾਰ ਕਬੂਲਯੋਗ ਨਹੀਂ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਜੇਕਰ ਕਿਸੇ ਵੀ ਪ੍ਰੀਖਿਆ ਜਾਂ ਸੁਰੱਖਿਆ ਪ੍ਰਕਿਰਿਆ 'ਚ ਧਾਰਮਿਕ ਆਜ਼ਾਦੀ ਅਤੇ ਮਰਿਆਦਾ ਨੂੰ ਧਿਆਨ 'ਚ ਨਾ ਰੱਖਿਆ ਜਾਵੇ ਤਾਂ ਇਸ ਨਾਲ ਸਮਾਜ 'ਚ ਗਲਤ ਸੰਦੇਸ਼ ਜਾਂਦਾ ਹੈ। ਦੂਜੇ ਪਾਸੇ ਕੁਝ ਸਿੱਖਿਆ ਮਾਹਿਰਾਂ ਦਾ ਕਹਿਣਾ ਹੈ ਕਿ ਪ੍ਰੀਖਿਆ ਕੇਂਦਰਾਂ ‘ਤੇ ਨਕਲ ਰੋਕਣ ਅਤੇ ਸੁਰੱਖਿਆ ਯਕੀਨੀ ਬਣਾਉਣ ਲਈ ਸਖ਼ਤ ਪ੍ਰੋਟੋਕਾਲ ਲਾਗੂ ਹੁੰਦੇ ਹਨ। ਉਹ ਮੰਨਦੇ ਹਨ ਕਿ ਜੇਕਰ ਕਿਸੇ ਕਰਮਚਾਰੀ ਵੱਲੋਂ ਨਿਯਮਾਂ ਦੀ ਗਲਤ ਵਿਆਖਿਆ ਹੋ ਗਈ ਹੋਵੇ ਤਾਂ ਉਸਦੀ ਸਹੀ ਜਾਂਚ ਹੋਣੀ ਚਾਹੀਦੀ ਹੈ, ਤਾਂ ਜੋ ਭਵਿੱਖ 'ਚ ਅਜਿਹੀਆਂ ਘਟਨਾਵਾਂ ਤੋਂ ਬਚਿਆ ਜਾ ਸਕੇ। ਉਹ ਇਹ ਵੀ ਕਹਿੰਦੇ ਹਨ ਕਿ ਕੇਂਦਰੀ ਏਜੰਸੀਆਂ ਨੂੰ ਸਪੱਸ਼ਟ ਦਿਸ਼ਾ-ਨਿਰਦੇਸ਼ ਜਾਰੀ ਕਰਨੇ ਚਾਹੀਦੇ ਹਨ ਕਿ ਧਾਰਮਿਕ ਨਿਸ਼ਾਨਾਂ ਸਬੰਧੀ ਕਿਹੜੀ ਹੱਦ ਤੱਕ ਚੈਕਿੰਗ ਕੀਤੀ ਜਾ ਸਕਦੀ ਹੈ। ਇਹ ਵੀ ਜ਼ਿਕਰਯੋਗ ਹੈ ਕਿ ਦਿੱਲੀ ਪਬਲਿਕ ਸਕੂਲ, ਬਠਿੰਡਾ ਪਿਛਲੇ ਸਮੇਂ ਦੌਰਾਨ ਵੀ ਵੱਖ-ਵੱਖ ਮਸਲਿਆਂ ਨੂੰ ਲੈ ਕੇ ਚਰਚਾ 'ਚ ਰਿਹਾ ਹੈ। ਮਾਪਿਆਂ ਕੋਲੋਂ ਵੱਧ ਫ਼ੀਸਾਂ ਲੈਣ, ਨਾਜਾਇਜ਼ ਜੁਰਮਾਨਿਆਂ, ਫੰਕਸ਼ਨਾਂ ਦੇ ਨਾਂ 'ਤੇ ਮੋਟੇ ਫੰਡ ਇਕੱਠੇ ਕਰਨੇ ਜਾਂ ਫਿਰ ਸੁਰੱਖਿਆ ਨੂੰ ਲੈ ਕੇ ਬੱਚਿਆਂ ਨੂੰ ਸੜਕਾਂ 'ਤੇ ਉਤਾਰਨਾ ਤੋਂ ਇਲਾਵਾ ਹੋਰ ਅਨੇਕਾਂ ਪ੍ਰਬੰਧਕੀ ਮਸਲਿਆਂ ਸਬੰਧੀ ਸ਼ਿਕਾਇਤਾਂ ਉਠਾਈਆਂ ਜਾਂਦੀਆਂ ਰਹੀਆਂ ਹਨ। ਹਾਲਾਂਕਿ ਸਕੂਲ ਪ੍ਰਬੰਧਨ ਹਰੇਕ ਮਾਮਲੇ 'ਚ ਆਪਣੇ ਸਪੱਸ਼ਟੀਕਰਨ ਦਿੰਦਾ ਆਇਆ ਹੈ ਅਤੇ ਕਈ ਮਸਲੇ ਆਪਸੀ ਗੱਲਬਾਤ ਨਾਲ ਸੁਲਝਾਏ ਵੀ ਗਏ ਹਨ। ਮੌਜੂਦਾ ਮਾਮਲੇ ਨੇ ਇੱਕ ਵਾਰ ਫਿਰ ਸਕੂਲ ਪ੍ਰਬੰਧਨ ਦੀ ਕਾਰਗੁਜ਼ਾਰੀ ‘ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। 

ਇਹ ਵੀ ਪੜ੍ਹੋ : LPG ਗੈਸ ਸਿਲੰਡਰਾਂ ਦੀ ਸਪਲਾਈ ਨੂੰ ਲੈ ਕੇ ਵੱਡਾ ਸੰਕਟ! ਪੰਜਾਬ ਦੇ 56 ਪਿੰਡਾਂ 'ਚ ਮਚੀ ਹਾਹਾਕਾਰ

ਸੰਵਿਧਾਨਕ ਪੱਧਰ ‘ਤੇ ਭਾਰਤ ਹਰ ਨਾਗਰਿਕ ਨੂੰ ਆਪਣੀ ਧਾਰਮਿਕ ਪਛਾਣ ਅਤੇ ਪ੍ਰਤੀਕਾਂ ਨੂੰ ਧਾਰਨ ਕਰਨ ਦਾ ਅਧਿਕਾਰ ਦਿੰਦਾ ਹੈ। ਵਿਦਵਾਨਾਂ ਅਨੁਸਾਰ ਕਿਸੇ ਵੀ ਸਰਕਾਰੀ ਜਾਂ ਅਰਧ-ਸਰਕਾਰੀ ਪ੍ਰਕਿਰਿਆ ਦੌਰਾਨ ਇਸ ਅਧਿਕਾਰ ਦਾ ਸਤਿਕਾਰ ਕੀਤਾ ਜਾਣਾ ਲਾਜ਼ਮੀ ਹੈ। ਨਾਲ ਹੀ ਸੁਰੱਖਿਆ ਅਤੇ ਨਿਯਮਾਂ ਦੀ ਪਾਲਣਾ ਵੀ ਜ਼ਰੂਰੀ ਹੈ। ਇਸ ਲਈ ਅਜਿਹੇ ਮਾਮਲਿਆਂ 'ਚ ਸੰਤੁਲਨ ਬਣਾਉਣਾ ਬਹੁਤ ਅਹਿਮ ਹੁੰਦਾ ਹੈ। ਇਲਾਕੇ 'ਚ ਇਸ ਮਾਮਲੇ ਨੂੰ ਲੈ ਕੇ ਚਰਚਾ ਜਾਰੀ ਹੈ। ਕਈ ਲੋਕਾਂ ਦਾ ਕਹਿਣਾ ਹੈ ਕਿ ਜੇਕਰ ਸਕੂਲ ਪ੍ਰਬੰਧਨ ਨੇ ਖ਼ੁਦ ਗਲਤੀ ਮੰਨ ਕੇ ਮੁਆਫ਼ੀ ਮੰਗ ਲਈ ਹੈ ਤਾਂ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਅੱਗੇ ਲਈ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਜਾਣੀਆਂ ਚਾਹੀਦੀਆਂ ਹਨ। ਦੂਜੇ ਪਾਸੇ ਕੁੱਝ ਸੰਗਠਨ ਮੰਗ ਕਰ ਰਹੇ ਹਨ ਕਿ ਸਬੰਧਿਤ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ, ਤਾਂ ਜੋ ਭਵਿੱਖ 'ਚ ਕਿਸੇ ਵੀ ਵਿਦਿਆਰਥੀ ਨਾਲ ਇਸ ਤਰ੍ਹਾਂ ਦੀ ਸਥਿਤੀ ਨਾ ਬਣੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 

  • Bathinda
  • CTET exam
  • Sikh student
  • Kara
  • SGPC president Dhami
  • strict notice
  • ਬਠਿੰਡਾ
  • ਸੀਟੀਈਟੀ ਪ੍ਰੀਖਿਆ
  • ਸਿੱਖ ਵਿਦਿਆਰਥਣ
  • ਕੜਾ
  • ਐੱਸਜੀਪੀਸੀ ਪ੍ਰਧਾਨ ਧਾਮੀ
  • ਸਖ਼ਤ ਨੋਟਿਸ

ਪੰਜਾਬ 'ਚ ਵੱਡੀ ਵਾਰਦਾਤ! ਮੈਰਿਜ ਪੈਲੇਸ 'ਚ ਮੁੰਡੇ ਦਾ ਕਤਲ, ਵਿਆਹ ਸਮਾਗਮ ਦੌਰਾਨ ਪਈਆਂ ਭਾਜੜਾਂ

NEXT STORY

Stories You May Like

  • ai video  sri harmandir sahib  shiromani committee
    SGPC ਨੇ AI ਦੀ ਦੁਰਵਰਤੋਂ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਵੀਡੀਓ ਦਾ ਲਿਆ ਸਖ਼ਤ ਨੋਟਿਸ
  • gurdwara sahib  shiromani committee
    ਹੈਦਰਾਬਾਦ ’ਚ ਗੁਰਦੁਆਰਾ ਸਾਹਿਬ ਦੀ ਜਗ੍ਹਾ ’ਤੇ ਜ਼ਬਰੀ ਕਬਜ਼ੇ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ
  • sgpc president advocate dhami congratulates sikh sangat
    ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਨਵੇਂ ਵਰ੍ਹੇ ਨਾਨਕਸ਼ਾਹੀ ਸੰਮਤ 558 ਦੀ ਸਿੱਖ ਸੰਗਤ ਨੂੰ ਦਿੱਤੀ ਵਧਾਈ
  • student commits suicide by hanging
    ਵਿਦਿਆਰਥਣ ਨੇ ਫ਼ਾਹਾ ਲੈ ਕੇ ਕੀਤੀ ਖ਼ੁਦਕੁਸ਼ੀ
  • sgpc notice of encroachment on gurdwara sahib site in hyderabad
    ਹੈਦਰਾਬਾਦ ’ਚ ਗੁਰਦੁਆਰਾ ਸਾਹਿਬ ਦੀ ਜਗ੍ਹਾ ’ਤੇ ਜਬਰੀ ਕਬਜ਼ੇ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ
  • advocate dhami also appointed bhai gurbaksh singh khalsa
    ਐਡਵੋਕੇਟ ਧਾਮੀ ਨੇ ਭਾਈ ਗੁਰਬਖਸ਼ ਸਿੰਘ ਖਾਲਸਾ ਨੂੰ ਵੀ ਸ਼੍ਰੋਮਣੀ ਕਮੇਟੀ ਦਾ ਬੁਲਾਰਾ ਨਿਯੁਕਤ ਕੀਤਾ
  • opposition parties  gyanesh kumar  chief election commissioner  notice
    CEC ਗਿਆਨੇਸ਼ ਕੁਮਾਰ 'ਤੇ ਡਿੱਗ ਸਕਦੀ ਹੈ ਗਾਜ਼! ਵਿਰੋਧੀਆਂ ਨੇ ਸੰਸਦ 'ਚ ਦਿੱਤਾ ਹਟਾਉਣ ਦਾ ਨੋਟਿਸ
  • big news  famous punjabi singer to be arrested
    ਵੱਡੀ ਖ਼ਬਰ: ਮਸ਼ਹੂਰ ਪੰਜਾਬੀ ਸਿੰਗਰ ਹੋਵੇਗਾ ਗ੍ਰਿਫਤਾਰ ! ਮਹਿਲਾ ਕਮਿਸ਼ਨ ਨੇ ਲਿਆ ਸਖ਼ਤ ਐਕਸ਼ਨ
  • shri ram navami utsav committee shobha yatra jalandhar
    ਜਲੰਧਰ 'ਚ 'ਜੈ ਸ਼੍ਰੀ ਰਾਮ' ਦੇ ਜੈਕਾਰਿਆਂ ਦੀ ਗੂੰਜ, ਸੁਖਬੀਰ, ਮਜੀਠੀਆ, ਅਸ਼ਵਨੀ...
  • major accident in jalandhar uncle and nephew die due to roof collapse
    ਜਲੰਧਰ 'ਚ ਵਾਪਰਿਆ ਵੱਡਾ ਹਾਦਸਾ! ਛੱਤ ਡਿੱਗਣ ਕਾਰਨ ਚਾਚਾ-ਭਤੀਜੇ ਦੀ ਮੌਤ
  • a trolley full of potatoes overturned at pap chowk
    PAP ਚੌਂਕ ‘ਤੇ ਆਲੂਆਂ ਨਾਲ ਭਰੀ ਟਰਾਲੀ ਪਲਟੀ, ਸੜਕ ‘ਤੇ ਖਿਲਰੇ ਆਲੂ
  • sukhbir singh badal punjab bachao rally
    'ਆਪ' ਨੇ ਇਸ਼ਤਿਹਾਰਾਂ 'ਤੇ ਖ਼ਰਚੇ ਸਾਢੇ 4 ਹਜ਼ਾਰ ਕਰੋੜ, ਕੇਜਰੀਵਾਲ ਦੇ ਜਹਾਜ਼ ਦਾ...
  • encounter specialist vikram brar made important revelations about gangsters
    ਐਨਕਾਊਂਟਰ ਸਪੈਸ਼ਲਿਸਟ ਵਿਕਰਮ ਬਰਾੜ ਨੇ ਗੈਂਗਸਟਰਾਂ ਨੂੰ ਲੈ ਕੇ ਕੀਤੇ ਅਹਿਮ ਖ਼ੁਲਾਸੇ
  • sukhpal singh khaira statement on arvind kejriwal sheesh mahal cag report
    'ਸ਼ੀਸ਼ ਮਹਿਲ' ਨੂੰ ਲੈ ਕੇ ਕੈਗ ਦੀ ਰਿਪੋਰਟ 'ਤੇ ਆਖਿਰ ਚੁੱਪ ਕਿਉਂ ਹਨ ਕੇਜਰੀਵਾਲ:...
  • car driver misbehaved for beggars dressed in women  s clothes
    ਔਰਤਾਂ ਦੇ ਕੱਪੜੇ ਪਹਿਨ ਕੇ ਭੀਖ ਮੰਗਣ ਵਾਲਿਆਂ ਨੂੰ ਪੈਸੇ ਨਾ ਦੇਣ ’ਤੇ ਕਾਰ ਚਾਲਕ...
  • shri ram navami utsav committee shobha yatra jalandhar
    ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਜਲੰਧਰ ਵਿਚ ਅੱਜ ਕੱਢੀ ਜਾਵੇਗੀ ਵਿਸ਼ਾਲ ਸ਼ੋਭਾ...
Trending
Ek Nazar
missile production increased in us

ਅਮਰੀਕਾ ਦੀ ਫੌਜੀ ਤਾਕਤ 'ਚ ਵੱਡਾ ਵਾਧਾ; ਮਿਜ਼ਾਈਲ ਉਤਪਾਦਨ ਵਧਾਉਣ ਲਈ ਹੋਇਆ ਸਮਝੌਤਾ

now the trip to triund will not be free

ਹੁਣ ਮੁਫ਼ਤ ਨਹੀਂ ਹੋਵੇਗੀ Triund ਦੀ ਸੈਰ! ਟ੍ਰੈਕਿੰਗ ਤੇ ਕੈਂਪਿੰਗ ਲਈ ਦੇਣੀ...

naval protection to russian cargo ships

ਸਮੁੰਦਰ 'ਚ ਵਧਿਆ ਟਕਰਾਅ ਦਾ ਖ਼ਤਰਾ; ਹੁਣ ਜੰਗੀ ਜਹਾਜ਼ ਕਰਨਗੇ ਰੂਸੀ ਤੇਲ ਟੈਂਕਰਾਂ...

indian origin accused in singapore

ਸਿੰਗਾਪੁਰ 'ਚ ਭਾਰਤੀ ਮੂਲ ਦੇ ਵਿਅਕਤੀ ਦੀ ਵੱਡੀ ਲਾਪਰਵਾਹੀ; ਕਾਰ ਦੀ ਡਿੱਗੀ 'ਤੇ...

china support pakistan

ਪਾਕਿਸਤਾਨ ਦਾ ਨਿਰੰਤਰ ਸਮਰਥਨ ਜਾਰੀ ਰੱਖੇਗਾ ਚੀਨ

inflation australia reserve bank

ਆਸਟ੍ਰੇਲੀਆ 'ਚ ਮਹਿੰਗਾਈ ਦੀ ਰਫ਼ਤਾਰ ਤੇਜ਼, ਰਿਜ਼ਰਵ ਬੈਂਕ ਲਈ ਚੁਣੌਤੀ ਵਧੀ

doctors from government medical college create history

ਅੰਮ੍ਰਿਤਸਰ: ਡਾਕਟਰਾਂ ਨੇ ਰਚਿਆ ਇਤਿਹਾਸ, ਜਨਮ ਤੋਂ ਗੂੰਗੇ-ਬੋਲੇ 8 ਬੱਚਿਆਂ ਨੂੰ...

21 ias  42 hcs officers transfers

ਇਸ ਸੂਬੇ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 21 IAS ਅਤੇ 42 HCS ਅਧਿਕਾਰੀਆਂ ਦੇ...

imran khan  s son qasim on  un stage

UN ਦੇ ਮੰਚ ਤੋਂ ਗਰਜਿਆ ਇਮਰਾਨ ਖਾਨ ਦਾ ਪੁੱਤਰ ਕਾਸਿਮ; ਪਾਕਿਸਤਾਨ 'ਚ ਮਨੁੱਖੀ...

cji surya kant slams man for contacting his brother

"ਮੇਰੇ ਭਰਾ ਨੂੰ ਫੋਨ ਕਰਨ ਦੀ ਹਿੰਮਤ ਕਿਵੇਂ ਹੋਈ?": ਸੁਪਰੀਮ ਕੋਰਟ 'ਚ ਭੜਕੇ CJI...

this big ban imposed in hoshiarpur district

ਹੁਸ਼ਿਆਰਪੁਰ ਜ਼ਿਲ੍ਹੇ 'ਚ ਲੱਗੀ ਇਹ ਵੱਡੀ ਪਾਬੰਦੀ! ਸ਼ਾਮ 7 ਤੋਂ ਸਵੇਰੇ 7 ਵਜੇ ਤੱਕ...

india lpg gas crisis

LPG ਸੰਕਟ ਵਿਚਾਲੇ ਭਾਰਤ ਦੀ ਮਦਦ ਲਈ ਅੱਗੇ ਆਇਆ ਇਹ ਦੇਸ਼, 20 ਹਜ਼ਾਰ KM ਦੂਰੋਂ ਭੇਜ...

chaitra navratri ashtami rashifal golden time

ਦੁਰਗਾ ਅਸ਼ਟਮੀ ਤੋਂ ਸ਼ੁਰੂ ਹੋਣਗੇ ਇਨ੍ਹਾਂ 4 ਰਾਸ਼ੀਆਂ ਦੇ ਚੰਗੇ ਦਿਨ, ਖੂਬ ਬਰਸੇਗਾ...

oil crisis apan  america

ਤੇਲ ਸੰਕਟ ਨਾਲ ਨਜਿੱਠਣ ਲਈ ਜਾਪਾਨ ਤੇ ਅਮਰੀਕਾ ਆਏ ਇਕੱਠੇ; ਅਲਾਸਕਾ ਤੋਂ ਹੋਵੇਗੀ...

big news for fire fighters  home minister writes to all states

ਅਗਨੀਵੀਰਾਂ ਲਈ ਵੱਡੀ ਖ਼ਬਰ ! ਗ੍ਰਹਿ ਮੰਤਰੀ ਨੇ ਸਾਰੇ ਸੂਬਿਆਂ ਨੂੰ ਚਿੱਠੀ, 20%...

indian man arrested in us

ਅਮਰੀਕਾ 'ਚ ਭਾਰਤੀ ਵਿਅਕਤੀ ਦੀ ਸ਼ਰਮਨਾਕ ਕਰਤੂਤ! ਪੁਲਸ ਨੇ ਕੀਤਾ ਗ੍ਰਿਫ਼ਤਾਰ

russia shot down 400 ukrainian drones

ਰੂਸ ਦਾ ਵੱਡਾ ਦਾਅਵਾ: 400 ਯੂਕਰੇਨੀ ਡਰੋਨ ਕੀਤੇ ਢੇਰ; ਮਾਸਕੋ ਤੇ ਕੀਵ 'ਚ ਭਿਆਨਕ...

mahakumbh viral girl  monalisa  sanoj mishra

ਮਹਾਕੁੰਭ ਦੀ 'ਵਾਇਰਲ ਗਰਲ' ਮੋਨਾਲੀਸਾ ਦਾ ਵੱਡਾ ਧਮਾਕਾ; ਫਿਲਮ ਮੇਕਰ ਸਨੋਜ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • sri patna sahib  husband and wife
      ਸ੍ਰੀ ਪਟਨਾ ਸਾਹਿਬ ਦੇ ਦਰਸ਼ਨਾਂ ਲਈ ਜਾਣਾ ਸੀ ਪਰ ਪਹਿਲਾਂ ਹੀ ਵਾਪਰ ਗਿਆ ਭਾਣਾ
    • cm nayab singh saini
      ਗੁਰੂਆਂ ਦੀ ਬਾਣੀ ਨੂੰ ਘਰ-ਘਰ ਪਹੁੰਚਾਉਣ ਲਈ ਸਾਡੀ ਸਰਕਾਰ ਨੇ ਵੱਡੇ ਪੱਧਰ 'ਤੇ ਕੰਮ...
    • big incident in broad daylight in punjab
      ਪੰਜਾਬ 'ਚ ਦਿਨ-ਦਿਹਾੜੇ ਵੱਡੀ ਵਾਰਦਾਤ, ਕਿਸੇ ਹੋਰ ਦੇ ਭੁਲੇਖੇ ਸੈਲੂਨ ਮਾਲਕ ਨੂੰ...
    • inflation hits the common man petrol becomes expensive
      ਆਮ ਆਦਮੀ 'ਤੇ ਮਹਿੰਗਾਈ ਦੀ ਮਾਰ: ਪੈਟਰੋਲ 5.30 ਰੁਪਏ ਤੇ ਡੀਜ਼ਲ 3 ਰੁਪਏ ਹੋਇਆ...
    • dhurandhar 2 actors don t have money to watch their own film
      ਕਰੋੜਾਂ ਕਮਾਉਣ ਵਾਲੀ 'ਧੁਰੰਧਰ 2' ਦੇ ਐਕਟਰ ਕੋਲ ਨਹੀਂ ਹਨ ਆਪਣੀ ਹੀ ਫਿਲਮ ਦੇਖਣ ਲਈ...
    • sunil jakhar demands security for randhawa family
      ਸੁਨੀਲ ਜਾਖੜ ਨੇ ਰੰਧਾਵਾ ਪਰਿਵਾਰ ਲਈ ਕੀਤੀ ਸੁਰੱਖਿਆ ਦੀ ਮੰਗ, ਪੰਜਾਬ ਸਰਕਾਰ 'ਤੇ...
    • marriage without family s permission became expensive
      ਘਰਦਿਆਂ ਦੀ ਮਨਜ਼ੂਰੀ ਤੋਂ ਬਿਨਾਂ ਵਿਆਹ ਕਰਵਉਣਾ ਪਿਆ ਮਹਿੰਗਾ, ਕੁੜੀ ਵਾਲਿਆਂ ਨੇ...
    • now alcohol will be available at petrol pumps and malls too
      ਹੁਣ ਪੈਟਰੋਲ ਪੰਪਾਂ ਤੇ ਮਾਲ 'ਚ ਵੀ ਮਿਲੇਗੀ ਸ਼ਰਾਬ! ਲਾਗੂ ਹੋਈ ਚੰਡੀਗੜ੍ਹ 'ਚ ਨਵੀਂ...
    • chandigarh s sukhna lake closed walking banned too
      ਚੰਡੀਗੜ੍ਹ ਦੀ ਸੁਖ਼ਨਾ ਝੀਲ ਬੰਦ! ਸੈਰ ਕਰਨ 'ਤੇ ਵੀ ਰੋਕ, ਸਿਰਫ ਇਨ੍ਹਾਂ ਲੋਕਾਂ ਨੂੰ...
    • transfer of officer high court order
      ਵਿਵਾਦ ਦਰਮਿਆਨ ਪੰਜਾਬ ਦੇ ਇਸ ਵੱਡੇ ਅਫ਼ਸਰ ਦੀ ਹੋ ਗਈ ਬਦਲੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +