Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    8:22:21 AM

  • jalandhar hospital pregnant woman child

    ਜਲੰਧਰ ਤੋਂ ਵੱਡੀ ਖ਼ਬਰ: ਜਣੇਪੇ ਲਈ ਹਸਪਤਾਲ ਆਈ...

  • warring demands halting the sir process

    'ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਹੋਣ...

  • major accident on lake tanganyika

    ਵੱਡੀ ਖ਼ਬਰ: ਤਨਜ਼ਾਨੀਆ ਤੋਂ ਕਾਂਗੋ ਜਾ ਰਹੀ ਕਿਸ਼ਤੀ...

  • famous bollywood actor passes away

    ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਸ਼੍ਰੋਮਣੀ ਕਮੇਟੀ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ 9 ਨਵੰਬਰ ਨੂੰ ਹੋਵੇਗਾ ਜਨਰਲ ਇਜਲਾਸ

PUNJAB News Punjabi(ਪੰਜਾਬ)

ਸ਼੍ਰੋਮਣੀ ਕਮੇਟੀ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ 9 ਨਵੰਬਰ ਨੂੰ ਹੋਵੇਗਾ ਜਨਰਲ ਇਜਲਾਸ

  • Edited By Rajwinder Kaur,
  • Updated: 18 Oct, 2022 05:52 PM
Amritsar
sgpc president election of office november 9 general meeting
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਦੀਪਕ ਸ਼ਰਮਾ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਅਤੇ ਕਾਰਜਕਾਰਨੀ ਕਮੇਟੀ ਦੀ ਚੋਣ ਸਬੰਧੀ ਸਾਲਾਨਾ ਜਨਰਲ ਇਜਲਾਸ 9 ਨਵੰਬਰ ਨੂੰ ਹੋਵੇਗਾ। ਇਹ ਐਲਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ ਹੈ। ਜਨਰਲ ਇਜਲਾਸ ਦੁਪਹਿਰ 1 ਵਜੇ ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਵੇਗਾ, ਜਿਸ ਵਿਚ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ 11 ਅੰਤ੍ਰਿੰਗ ਕਮੇਟੀ ਮੈਂਬਰ ਚੁਣੇ ਜਾਣਗੇ। ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸੱਦੀ ਪ੍ਰੈੱਸ ਕਾਨਫਰੰਸ ’ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਹਰ ਸਾਲ ਨਵੰਬਰ ਮਹੀਨੇ ਵਿਚ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ ਚੁਣੇ ਜਾਂਦੇ ਹਨ, ਜਿਸ ਤਹਿਤ ਇਸ ਵਾਰ 9 ਨਵੰਬਰ ਨੂੰ ਇਜਲਾਸ ਹੋਵੇਗਾ।

ਪੜ੍ਹੋ ਇਹ ਵੀ ਖ਼ਬਰ : ਗੁਰੂ ਨਗਰੀ ਅੰਮ੍ਰਿਤਸਰ 'ਚ ਨਸ਼ਿਆਂ ਦਾ ਕਹਿਰ, ਮਾਪਿਆਂ ਨੇ ਲਾਡਾਂ ਨਾਲ ਪਾਲ਼ੇ 2 ਸਕੇ ਭਰਾਵਾਂ ਦੀ ਮੌਤ

ਇਸ ਮੌਕੇ ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਸਿੱਖ ਕੌਮ ਦੀ ਪ੍ਰਤੀਨਿਧ ਸੰਸਥਾ ਹੁੰਦਿਆਂ ਗੁਰਦੁਆਰਾ ਸਾਹਿਬਾਨ ਦੀ ਸੇਵਾ-ਸੰਭਾਲ ਪੰਥਕ ਮਰਯਾਦਾ ਅਨੁਸਾਰ ਕਰਨ ਦੇ ਨਾਲ-ਨਾਲ ਕੌਮੀ ਮਸਲਿਆਂ ਦੀ ਪੈਰਵਾਈ ਲਈ ਹਮੇਸ਼ਾ ਯਤਨਸ਼ੀਲ ਰਹਿੰਦੀ ਹੈ। ਇਸ ਤਹਿਤ ਆਪਣੇ ਫ਼ਰਜ਼ ਬਾਖੂਬੀ ਨਿਭਾ ਰਹੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਦਾ ਅਤਿ ਅਹਿਮ ਮਾਮਲਾ ਬੰਦੀ ਸਿੰਘਾਂ ਦੀ ਰਿਹਾਈ ਦਾ ਹੈ, ਜਿਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਸੰਜੀਦਾ ਹੈ। ਇਸ ਸਬੰਧ ਵਿਚ ਸੀਨੀਅਰ ਵਕੀਲਾਂ ਦੀ ਇਕ ਪੰਜ ਮੈਂਬਰੀ ਕਮੇਟੀ ਗਠਤ ਕੀਤੀ ਗਈ ਹੈ, ਜੋ ਸਾਰੇ ਮਾਮਲੇ ਨੂੰ ਕਾਨੂੰਨੀ ਪੱਖ ਤੋਂ ਅੱਗੇ ਵਧਾਉਣ ਲਈ ਕਾਰਜ ਕਰੇਗੀ। ਇਸ ਦੇ ਨਾਲ ਹੀ ਸਿੱਖ ਵਿਦਵਾਨਾਂ ਅਤੇ ਸੀਨੀਅਰ ਵਕੀਲਾਂ ਦੀ ਬੈਠਕ ਜਲਦ ਸੱਦੀ ਜਾਵੇਗੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਵੱਖਰੀ ਹਰਿਆਣਾ ਗੁਰਦੁਆਰਾ ਕਮੇਟੀ ਵਿਰੁੱਧ ਵਿਦਵਾਨਾਂ ਅਤੇ ਵਕੀਲਾਂ ਦੀ ਬੈਠਕ ਵਿਚ ਵਿਚਾਰ ਕੀਤਾ ਜਾਵੇਗਾ। 

ਪੜ੍ਹੋ ਇਹ ਵੀ ਖ਼ਬਰ : ESI ਹਸਪਤਾਲ ਦੇ ਬਾਹਰ ਮਿਲਿਆ ਨਵਜਾਤ ਬੱਚੀ ਦਾ ਭਰੂਣ, ਸੜਕ ’ਤੇ ਸੁਟਣ ਵਾਲਾ ਕਲਯੁੱਗੀ ਪਿਤਾ ਗ੍ਰਿਫਤਾਰ

ਉਨ੍ਹਾਂ ਕਿਹਾ ਕਿ ਹਰਿਆਣਾ ਕਮੇਟੀ ਦੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਸੁਪਰੀਮ ਕੋਰਟ ਅੰਦਰ ਬੀਤੇ ਦਿਨ ਨਜ਼ਰਸਾਨੀ ਪਟੀਸ਼ਨ ਦਰਜ਼ ਕਰ ਦਿੱਤੀ ਗਈ ਹੈ। ਹਰਿਆਣਾ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰ ਸ. ਹਰਭਜਨ ਸਿੰਘ ਮਸਾਣਾਂ ਵੱਲੋਂ ਵੀ ਇਕ ਰੀਵਿਊ ਪਟੀਸ਼ਨ ਅੱਜ ਪਾਈ ਜਾਵੇਗੀ। ਉਨ੍ਹਾਂ ਕਿਹਾ ਕਿ 27 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਾਕਾ ਸ੍ਰੀ ਪੰਜਾ ਸਾਹਿਬ ਦੀ ਸ਼ਤਾਬਦੀ ਦੇ ਸਮਾਗਮ ਕੀਤੇ ਜਾ ਰਹੇ ਹਨ, ਜਿਸ ਵਿਚ ਪੰਥਕ ਇਕੱਠ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਅਤੇ ਹਰਿਆਣਾ ਕਮੇਟੀ ਦਾ ਮਾਮਲਾ ਵੀ ਵਿਚਾਰਿਆ ਜਾਵੇਗਾ। ਇਸ ਇਕੱਠ ਵਿਚ ਵੱਧ ਤੋਂ ਵੱਧ ਜਥੇਬੰਦੀਆਂ ਅਤੇ ਪੰਥ ਦਰਦੀ ਸ਼ਾਮਲ ਹੋਣ, ਤਾਂ ਜੋ ਅਗਲੇ ਪ੍ਰੋਗਰਾਮ ਐਲਾਨੇ ਜਾ ਸਕਣ। 

ਪੜ੍ਹੋ ਇਹ ਵੀ ਖ਼ਬਰ : ਗੈਂਗਸਟਰ ਲੰਡਾ ਨੇ ਲਈ ਤਰਨਤਾਰਨ ਦੇ ਕੱਪੜਾ ਵਪਾਰੀ ਦੇ ਕਤਲ ਦੀ ਜ਼ਿੰਮੇਵਾਰੀ, ਨਾਲ ਹੀ ਦਿੱਤੀ ਇਹ ਧਮਕੀ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਨਤਕ ਕੀਤੇ ਸਹਾਇਤਾ ਦੇ ਵੇਰਵੇ
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਬੀਤੇ 10 ਮਹੀਨਿਆਂ ਦੌਰਾਨ ਧਰਮ ਪ੍ਰਚਾਰ ਲਹਿਰ ਤਹਿਤ 61 ਹਜ਼ਾਰ ਦੇ ਕਰੀਬ ਸੰਗਤਾਂ ਨੂੰ ਅੰਮ੍ਰਿਤ ਛਕਾਉਣ ਦੀ ਜਾਣਕਾਰੀ ਦਿੱਤੀ। ਉਥੇ ਹੀ ਸਿੱਖ ਸੰਸਥਾ ਵੱਲੋਂ ਵੱਖ-ਵੱਖ ਫੰਡਾਂ ਤਹਿਤ ਦਿੱਤੀ ਗਈ ਸਹਾਇਤਾ ਦੇ ਵੇਰਵੇ ਜਨਤਕ ਕੀਤੇ। ਉਨ੍ਹਾਂ ਦੱਸਿਆ ਕਿ ਬੰਦੀ ਸਿੰਘਾਂ ਦੇ ਕੇਸਾਂ ਵਿਚ ਮਦਦ ਕਰਨ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਹਾਇਤਾ ਵਜੋਂ ਹੁਣ ਤੱਕ 1.37 ਕਰੋੜ ਰੁਪਏ ਖ਼ਰਚੇ ਗਏ ਹਨ। ਕਿਸਾਨ ਸੰਘਰਸ਼ ਦੌਰਾਨ ਚਲਾਣਾ ਕਰਨ ਵਾਲਿਆਂ ਦੇ ਪਰਿਵਾਰਾਂ ਨੂੰ 2.85 ਕਰੋੜ ਰੁਪਏ, ਧਰਮੀ ਫ਼ੌਜੀਆਂ ਨੂੰ 8.85 ਕਰੋੜ ਰੁਪਏ, ਕੈਂਸਰ ਪੀੜਤਾਂ ਨੂੰ 31.91 ਕਰੋੜ ਰੁਪਏ, ਜੋਧਪੁਰ ਨਜ਼ਰਬੰਦ ਰਹੇ ਸਿੰਘਾਂ ਲਈ 2.42 ਕਰੋੜ ਰੁਪਏ, ਜੰਮੂ ਕਸ਼ਮੀਰ ਹੜ੍ਹ ਪੀੜਤਾਂ ਨੂੰ 1.15 ਕਰੋੜ ਰੁਪਏ, ਧਰਮ ਅਰਥ ਫੰਡ ਤਹਿਤ ਲੋੜਵੰਦਾਂ ਨੂੰ 14.79 ਕਰੋੜ ਰੁਪਏ ਦੀ ਸਹਾਇਤਾ ਦਿੱਤੀ ਗਈ। 

ਪੜ੍ਹੋ ਇਹ ਵੀ ਖ਼ਬਰ : ਬਠਿੰਡਾ ਮਗਰੋਂ ਗੁਰਦਾਸਪੁਰ ਦੇ ਇਸ ਕਸਬੇ ਦੀਆਂ ਹੱਦਾਂ ’ਤੇ ਲੱਗੇ ਨਸ਼ੇ ਸੰਬੰਧੀ ਬੋਰਡ, ਕਿਹਾ ਬਣਾਵਾਂਗੇ 'ਬੰਦੇ ਦਾ ਪੁੱਤ’

ਐਡਵੋਕੇਟ ਧਾਮੀ ਨੇ ਦੱਸਿਆ ਕਿ ਧਰਮ ਪ੍ਰਚਾਰ ਕਮੇਟੀ ਵੱਲੋਂ ਬੀਤੇ ਸਾਲ ਦੌਰਾਨ ਅੰਮ੍ਰਿਤਧਾਰੀ ਵਿਦਿਆਰਥੀਆਂ, ਧਾਰਮਿਕ ਪ੍ਰੀਖਿਆ ਤੇ ਸਿਕਲੀਗਰ ਵਣਜਾਰੇ ਸਿੱਖਾਂ ਆਦਿ ਨੂੰ ਵੱਡੀ ਸਹਾਇਤਾ ਦਿੱਤੀ ਗਈ ਹੈ। ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਸਾਲ 2021-2022 ਦੌਰਾਨ 2.10 ਕਰੋੜ ਰੁਪਏ ਦੇ ਵਜ਼ੀਫੇ, ਅੰਮ੍ਰਿਤਧਾਰੀ ਬੱਚੀਆਂ ਨੂੰ ਮੁਫ਼ਤ ਵਿਦਿਆ ਲਈ 52.35 ਲੱਖ ਰੁਪਏ, ਸਿਕਲੀਗਰ ਦੇ ਵਣਜਾਰੇ ਸਿੱਖਾਂ ਲਈ 43.48 ਲੱਖ ਰੁਪਏ, ਧਾਰਮਿਕ ਪ੍ਰੀਖਿਆ ਦੇਣ ਵਾਲੇ ਬੱਚਿਆਂ ਨੂੰ 23.87 ਲੱਖ ਰੁਪਏ ਦੀ ਰਾਸ਼ੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਮਸਲਿਆਂ ਦੀ ਪੈਰਵਾਈ ਦੇ ਨਾਲ-ਨਾਲ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਵਚਨਬਧ ਹੈ ਅਤੇ ਰਹੇਗੀ।

ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਅਗਵਾਈ ਵਿਚ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਦੌਰਾਨ ਸਾਕਾ ਸ੍ਰੀ ਪੰਜਾ ਸਾਹਿਬ ਸ਼ਤਾਬਦੀ ਦੇ ਸਮਾਗਮਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਤੋਂ ਇਲਾਵਾ ਬੀਤੇ ਦਿਨੀਂ ਸ਼੍ਰੋਮਣੀ ਕਮੇਟੀ ਦੀ ਹਾਕੀ ਟੀਮ ਵੱਲੋਂ ਜਿੱਤੀ ਗਈ ਐੱਸ.ਐੱਨ.ਬੀ.ਪੀ. ਆਲ ਇੰਡੀਆ ਚੈਂਪੀਅਨਸ਼ਿਪ ਅਤੇ ਸੂਬਾ ਪੱਧਰੀ ਗਤਕਾ ਮੁਕਾਬਲਿਆਂ ਵਿਚ ਸ਼੍ਰੋਮਣੀ ਕਮੇਟੀ ਟੀਮ ਵੱਲੋਂ ਜੇਤੂ ਰਹਿਣ ’ਤੇ ਵਧਾਈ ਦਿੰਦਿਆਂ ਸਨਮਾਨ ਕਰਨ ਦਾ ਫ਼ੈਸਲਾ ਕੀਤਾ। ਇਸ ਮੌਕੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ. ਸੁਖਵਰਸ਼ ਸਿੰਘ ਪੰਨੂ, ਸ. ਅਵਤਾਰ ਸਿੰਘ ਵਣਵਾਲਾ, ਸ. ਰਾਮਪਾਲ ਸਿੰਘ ਬਹਿਣੀਵਾਲ ਆਦਿ ਮੌਜੂਦ ਸਨ।

ਪੜ੍ਹੋ ਇਹ ਵੀ ਖ਼ਬਰ : ਫਿਲਮੀ ਅੰਦਾਜ਼ 'ਚ ਪੁਲਸ ਨੇ ਬੱਸ ਸਟੈਂਡ ਨੇੜੇ ਹੋਟਲ 'ਚ ਮਾਰਿਆ ਛਾਪਾ, ਸੈਕਸ ਰੈਕੇਟ ਦਾ ਕੀਤਾ ਪਰਦਾਫਾਸ਼

  • SGPC president
  • office bearers
  • election
  • November 9
  • general meeting
  • ਸ਼੍ਰੋਮਣੀ ਕਮੇਟੀ
  • 9 ਨਵੰਬਰ
  • ਜਨਰਲ ਇਜਲਾਸ

ਕਈ ਦਿਨਾਂ ਤੋਂ ਲਾਪਤਾ ਸੀ ਜਿਮ ਟ੍ਰੇਨਰ ਕੁੜੀ, ਜਦੋਂ ਘਰ ਜਾ ਕੇ ਇਸ ਹਾਲਤ ’ਚ ਦੇਖਿਆ ਤਾਂ ਪੈਰਾਂ ਹੇਠੋਂ ਖਿਸਕੀ ਜ਼ਮੀਨ

NEXT STORY

Stories You May Like

  • 25th anniversary of 9 11
    9/11 ਦੀ 25ਵੀਂ ਵਰ੍ਹੇਗੰਢ: ਉਹ ਸਵੇਰ ਜਿਸ ਨੇ ਦੁਨੀਆ ਬਦਲ ਦਿੱਤੀ, 2,977 ਬੇਕਸੂਰ ਜਾਨਾਂ ਦੀ ਯਾਦ ਨੂੰ ਸਲਾਮ
  • sukhbir singh badal has constituted a 9 member manifesto
    ਸੁਖਬੀਰ ਸਿੰਘ ਬਾਦਲ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ 9 ਮੈਂਬਰੀ ਮੈਨੀਫੈਸਟੋ ਕਮੇਟੀ ਬਣਾਈ
  • sikh leader randhawa
    ਜਰਮਨੀ 'ਚ ਸਿੱਖ ਆਗੂ ਰੰਧਾਵਾ ਦੀ ਕਾਰਜਕਾਰੀ ਕਮੇਟੀ ਦੇ ਮੀਤ ਪ੍ਰਧਾਨ ਵੱਜੋਂ ਚੋਣ
  • major reshuffle in shiromani committee
    ਸ਼੍ਰੋਮਣੀ ਕਮੇਟੀ ’ਚ ਵੱਡਾ ਫੇਰਬਦਲ, ਮੱਥਰੇਵਾਲ ਨੂੰ ਹਟਾ ਕੇ ਧੰਗੇੜਾ ਨੂੰ ਸੌਂਪੀ ਧਰਮ ਪ੍ਰਚਾਰ ਵਿਭਾਗ ਦੀ ਜ਼ਿੰਮੇਵਾਰੀ
  • 9 11 planes
    9/11 ਹਮਲੇ ਨੂੰ ਹੋ ਗਏ 25 ਸਾਲ ! ਜਹਾਜ਼ਾਂ ਦੀ ਸੁਰੱਖਿਆ ਲਈ ਕਾਕਪਿਟ ਸੁਰੱਖਿਆ 'ਚ ਕੀਤਾ ਗਿਆ ਵੱਡਾ ਬਦਲਾਅ
  • greater noida  double decker bus  fire  9 passengers
    ਗ੍ਰੇਟਰ ਨੋਇਡਾ 'ਚ ਚੱਲਦੀ ਡਬਲ-ਡੈਕਰ ਬੱਸ ਨੂੰ ਲੱਗੀ ਭਿਆਨਕ ਅੱਗ, 9 ਯਾਤਰੀਆਂ ਦੀ ਮੌਤ
  • formation of manifesto committee for 2027 elections by shiromani akali dal
    ਸ਼੍ਰੋਮਣੀ ਅਕਾਲੀ ਦਲ ਵੱਲੋਂ 2027 ਚੋਣਾਂ ਲਈ ਮੈਨੀਫੈਸਟੋ ਕਮੇਟੀ ਦਾ ਗਠਨ
  • sgpc delegation reaches nepal four trucks of relief material for flood victims
    ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦੇ 4 ਟਰੱਕ ਲੈ ਕੇ ਨੇਪਾਲ ਪੁੱਜਾ ਸ਼੍ਰੋਮਣੀ ਕਮੇਟੀ ਦਾ ਵਫ਼ਦ
  • jalandhar hospital pregnant woman child
    ਜਲੰਧਰ ਤੋਂ ਵੱਡੀ ਖ਼ਬਰ: ਜਣੇਪੇ ਲਈ ਹਸਪਤਾਲ ਆਈ ਗਰਭਵਤੀ ਔਰਤ ਤੇ ਜਵਾਕ ਦੀ ਮੌਤ,...
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • shiromani akali dal ps
      ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ)...
    • virsa valtoha notice
      ਮਹਿਲਾ ਕਮਿਸ਼ਨ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ ਨੋਟਿਸ ਜਾਰੀ
    • mundia gave a reply to bittu by holding a press conference
      ਹਰਦੀਪ ਸਿੰਘ ਮੁੰਡੀਆਂ ਨੇ ਪ੍ਰੈੱਸ ਕਾਨਫਰੰਸ ਕਰ ਕੇ ਬਿੱਟੂ ਨੂੰ ਦਿੱਤਾ ਜਵਾਬ
    • fire in machiwara
      ਗਰੀਬ ਦੇ ਘਰ ਨੂੰ ਲੱਗੀ ਅੱਗ; ਦੀਵਾਲੀ 'ਤੇ ਮੋਟਰਸਾਈਕਲ ਲੈਣ ਲਈ ਇਕੱਠੇ ਕੀਤੇ ਪੈਸੇ...
    • assembly elections akali dal candidate
      ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਵੱਲੋਂ ਉਮੀਦਵਾਰ ਦਾ ਐਲਾਨ
    • punjab government withdraws petition from high court
      GMADA 'ਚ ED ਦੀ ਰੇਡ: ਪੰਜਾਬ ਸਰਕਾਰ ਨੇ ਹਾਈ ਕੋਰਟ ਤੋਂ ਵਾਪਸ ਲਈ ਪਟੀਸ਼ਨ
    • police personnel asi police custody
      ਵੱਡੀ ਖ਼ਬਰ : ਪੁਲਸ ਮੁਲਾਜ਼ਮ ਨੂੰ ਗੋਲ਼ੀ ਮਾਰਨ ਵਾਲਾ ਮੁਲਜ਼ਮ ਪੁਲਸ ਹਿਰਾਸਤ 'ਚ...
    • teachers notice teachers of punjab
      ਪੰਜਾਬ ਦੇ ਇਨ੍ਹਾਂ ਅਧਿਆਪਕਾਂ 'ਤੇ ਸਖ਼ਤ ਕਾਰਵਾਈ ਦੀ ਤਿਆਰੀ, ਜਾਰੀ ਹੋਏ ਨੋਟਿਸ
    • punjab police asi controversy video viral on social media
      ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
    • dhanaula police station video
      ਮੁੰਡੇ ਨੇ ਥਾਣੇ ਅੰਦਰ ਵੀਡੀਓ ਬਣਾ ਕੇ ਖਾ ਲਿਆ ਜ਼ਹਿਰ! ਪੁਲਸ 'ਤੇ ਲਾਏ ਗੰਭੀਰ ਦੋਸ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +