Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 22, 2026

    5:59:28 AM

  • trump extends ceasefire

    ਟਰੰਪ ਨੇ ਸੀਜ਼ਫਾਇਰ ਦੀ ਮਿਆਦ ਵਧਾਈ; ਪਰ ਨਾਕਾਬੰਦੀ...

  • punjabi sisters win foreign council and city parliament elections in germany

    ਜਰਮਨੀ 'ਚ ਫਿਰ ਗੂੰਜਿਆ ਪੰਜਾਬੀਆਂ ਦਾ ਨਾਮ, ਦੋ...

  • water bell to ring every hour in schools

    ਸਕੂਲਾਂ 'ਚ ਹੁਣ ਹਰ ਘੰਟੇ ਵੱਜੇਗੀ 'ਵਾਟਰ ਬੈੱਲ',...

  • srh vs dc

    SRH ਨੇ DC ਨੂੰ 47 ਦੌੜਾਂ ਨਾਲ ਦਿੱਤੀ ਕਰਾਰੀ ਮਾਤ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਪਾਕਿਸਤਾਨ ਜਾਣ ਵਾਲੇ ਯਾਤਰੀਆਂ ਤੋਂ ਦਾਖ਼ਲਾ ਫੀਸ ਵਸੂਲਣ ਦੇ ਫੈਸਲੇ 'ਚੋਂ ਸਿੱਖ ਸ਼ਰਧਾਲੂਆਂ ਨੂੰ ਰੱਖੋ ਬਾਹਰ: ਧਾਮੀ

PUNJAB News Punjabi(ਪੰਜਾਬ)

ਪਾਕਿਸਤਾਨ ਜਾਣ ਵਾਲੇ ਯਾਤਰੀਆਂ ਤੋਂ ਦਾਖ਼ਲਾ ਫੀਸ ਵਸੂਲਣ ਦੇ ਫੈਸਲੇ 'ਚੋਂ ਸਿੱਖ ਸ਼ਰਧਾਲੂਆਂ ਨੂੰ ਰੱਖੋ ਬਾਹਰ: ਧਾਮੀ

  • Edited By Anmol Tagra,
  • Updated: 01 Apr, 2026 05:44 PM
Amritsar
sgpc reaction on new tax
  • Share
    • Facebook
    • Tumblr
    • Linkedin
    • Twitter
  • Comment

ਜੈਤੋ (ਰਘੂਨੰਦਨ ਪਰਾਸ਼ਰ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਵੱਲੋਂ ਪਾਕਿਸਤਾਨ ਜਾਣ ਵਾਲੇ ਯਾਤਰੂਆਂ ਤੋਂ ਦਾਖ਼ਲਾ ਫੀਸ ਲਏ ਜਾਣ ਦੇ ਫੈਸਲੇ ’ਤੇ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਨੂੰ ਇਸ ਫੈਸਲੇ ਤੋਂ ਬਾਹਰ ਰੱਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਲਈ ਜਾਣਾ ਹਰ ਸਿੱਖ ਦੀ ਆਸਥਾ ਹੈ। ਸਰਕਾਰ ਵੱਲੋਂ ਕੀਤੇ ਅਜਿਹੇ ਫੈਸਲੇ ਨਾਲ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਣ ਵਾਲੇ ਸਿੱਖ ਸ਼ਰਧਾਲੂਆਂ ’ਤੇ ਵੀ ਅਸਰ ਪਵੇਗਾ। ਐਡਵੋਕੇਟ ਧਾਮੀ ਨੇ ਕਿਹਾ ਕਿ ਮਿਲੀ ਜਾਣਕਾਰੀ ਅਨੁਸਾਰ ਭਾਰਤ ਸਰਕਾਰ ਨੇ ਪਾਕਿਸਤਾਨ ਜਾਣ ਵਾਲੇ ਯਾਤਰੂਆਂ ਤੋਂ 200 ਰੁਪਏ ਜਾਣ ਅਤੇ 200 ਰੁਪਏ ਆਉਣ ਸਮੇਂ ਦਾਖ਼ਲਾ ਫੀਸ ਲੈਣ ਦਾ ਫੈਸਲਾ ਕੀਤਾ ਹੈ।

ਉਨ੍ਹਾਂ ਕਿਹਾ ਕਿ ਦੇਸ਼ ਵੰਡ ਸਮੇਂ ਵਿਛੜ ਗਏ ਗੁਰਧਾਮਾਂ ਦੇ ਦਰਸ਼ਨਾਂ ਦੀ ਤਾਂਘ ਹਰ ਸਿੱਖ ਦੇ ਮਨ ਵਿਚ ਹਮੇਸ਼ਾ ਰਹਿੰਦੀ ਹੈ, ਜਿਸ ਲਈ ਸੰਗਤਾਂ ਅਰਦਾਸ ਕਰਦੀਆਂ ਹਨ। ਸੰਗਤ ਦੀਆਂ ਭਾਵਨਾਵਾਂ ਦੇ ਮੱਦੇਨਜ਼ਰ ਗੁਰਪੁਰਬ ਅਤੇ ਇਤਿਹਾਸਕ ਦਿਹਾੜਿਆਂ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦੇ ਜਥੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜੇ ਜਾਂਦੇ ਹਨ। ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਤੋਂ ਦਾਖ਼ਲਾ ਫੀਸ ਵਸੂਲੇ ਜਾਣਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਕਿਸਤਾਨ ਸਰਕਾਰ ਵੱਲੋਂ ਲਈ ਜਾਂਦੀ 20 ਡਾਲਰ ਫੀਸ ਨੂੰ ਖ਼ਤਮ ਕੀਤੇ ਜਾਣ ਦੀ ਮੰਗ ਕਰਦੀ ਆ ਰਹੀ ਹੈ। ਹੁਣ ਭਾਰਤ ਸਰਕਾਰ ਵੱਲੋਂ ਕੀਤੇ ਗਏ ਨਵੇਂ ਫੈਸਲੇ ਨਾਲ ਸਿੱਖ ਸ਼ਰਧਾਲੂ ਪ੍ਰਭਾਵਿਤ ਹੋਣਗੇ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਅਜਿਹਾ ਕੋਈ ਵੀ ਫੈਸਲਾ ਲਾਗੂ ਨਾ ਕੀਤਾ ਜਾਵੇ, ਜਿਸ ਨਾਲ ਸਿੱਖ ਸ਼ਰਧਾਲੂਆਂ ਦੀ ਆਸਥਾ ਨੂੰ ਸੱਟ ਵੱਜੇ। ਉਨ੍ਹਾਂ ਸਰਕਾਰ ਨੂੰ ਤਾਜ਼ਾ ਫੈਸਲਾ ਤੁਰੰਤ ਵਾਪਸ ਲੈਣ ਦੀ ਅਪੀਲ ਵੀ ਕੀਤੀ।
 

  • SGPC
  • Shiromani Gurdwara Prabandak Commitee
  • Amritsar
  • Harjinder Singh Dhami

ਪੰਜਾਬ 'ਚ 3, 4 ਨੂੰ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ! ਇਨ੍ਹਾਂ ਜ਼ਿਲ੍ਹਿਆਂ ਲਈ Alert,ਪੜ੍ਹੋ 5 ਦਿਨਾਂ ਦੀ ਅਪਡੇਟ

NEXT STORY

Stories You May Like

  • group of sikh pilgrims returns from pakistan
    ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨ ਕਰ ਕੇ ਵਾਪਸ ਪਰਤਿਆ ਸਿੱਖ ਸ਼ਰਧਾਲੂਆਂ ਦਾ ਜਥਾ
  • important news for pilgrims going on shri amarnath yatra
    ਸ਼੍ਰੀ ਅਮਰਨਾਥ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ! ਰਜਿਸਟ੍ਰੇਸ਼ਨ ਨੂੰ ਲੈ ਕੇ ...
  • advocate dhami strongly condemns italy incident
    ਇਟਲੀ ਦੇ ਗੁਰਦੁਆਰਾ ਸਾਹਿਬ ਦੇ ਬਾਹਰ ਦੋ ਸਿੱਖਾਂ ਦੇ ਕਤਲ ਦੀ ਐਡਵੋਕੇਟ ਧਾਮੀ ਵੱਲੋਂ ਸਖ਼ਤ ਨਿੰਦਾ
  • pakistan issues over 2800 visas for baisakhi celebrations
    ਵਿਸਾਖੀ ਮੌਕੇ ਪਾਕਿਸਤਾਨ ਨੇ ਸਿੱਖ ਸ਼ਰਧਾਲੂਆਂ ਨੂੰ ਦਿੱਤੀ ਵੱਡੀ ਸੌਗਾਤ;  2,800 ਤੋਂ ਵੱਧ ਵੀਜ਼ੇ ਕੀਤੇ ਜਾਰੀ
  • electricity bills  punjab powercom
    ਪੰਜਾਬ 'ਚ ਬਿਜਲੀ ਵਾਲੇ ਬਿੱਲਾਂ ਨੂੰ ਲੈ ਕੇ ਪਿਆ ਪੰਗਾ, ਪਾਵਰਕਾਮ ਦੇ ਫੈਸਲੇ ਨੇ ਵਧਾਈ ਚਿੰਤਾ
  • advocate dhami strongly condemns the killing of two sikhs
    ਇਟਲੀ 'ਚ ਗੁਰਦੁਆਰਾ ਸਾਹਿਬ ਦੇ ਬਾਹਰ 2 ਸਿੱਖਾਂ ਦੇ ਕਤਲ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ
  • shiromani committee  sikh devotees
    ਸ਼੍ਰੋਮਣੀ ਕਮੇਟੀ ਵੱਲੋਂ ਵਿਸਾਖੀ ਮੌਕੇ 10 ਨੂੰ 1763 ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਿਆ ਜਾਵੇਗਾ
  • group of sikh pilgrims returned india from pakistan after visiting gurudwaras
    ਵਿਸਾਖੀ ਮਨਾ ਕੇ ਪਾਕਿਸਤਾਨ ਤੋਂ ਪਰਤਿਆ ਸਿੱਖ ਸ਼ਰਧਾਲੂਆਂ ਦਾ ਜੱਥਾ, ਵਾਹਗਾ ਸਰਹੱਦ 'ਤੇ ਵੇਖਣ ਨੂੰ ਮਿਲੀ ਭਾਰੀ ਖੁਸ਼ੀ
  • dream of going to italy
    ਹੁਣ ਇਟਲੀ ਜਾਣ ਦਾ ਸੁਫਨਾ ਹੋਵੇਗਾ ਪੂਰਾ, ਜਲੰਧਰ ਵਿਚ ਹੋਣ ਜਾ ਰਿਹਾ ਵੱਡਾ ਇਵੈਂਟ,...
  • power cut in punjab
    ਪੰਜਾਬ 'ਚ ਲੱਗੇਗਾ ਲੰਮਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬੱਤੀ
  • power outage in punjab for 5 days
    ਪੰਜਾਬ 'ਚ 5 ਦਿਨ ਲੱਗਣਗੇ ਲੰਬੇ-ਲੰਬੇ ਕੱਟ, ਨਹੀਂ ਆਉਣੀ ਬਿਜਲੀ
  • terrible accident  accident in jalandhar
    ਜਲੰਧਰ 'ਚ ਭਿਆਨਕ ਹਾਦਸਾ, ਬਸ ਹੇਠਾਂ ਆਏ ਵਿਅਕਤੀ ਦੀ ਦਰਦਨਾਕ ਮੌਤ
  • heat wave rages in punjab
    ਪੰਜਾਬ 'ਚ Heat Wave ਦਾ ਕਹਿਰ, 8 ਜ਼ਿਲ੍ਹਿਆਂ ‘ਚ ਪਾਰਾ 35 ਤੋਂ ਪਾਰ, 4 ਦਿਨਾਂ...
  • famous punjabi singer comes forward to help nooran sisters   father
    ਨੂਰਾਂ ਸਿਸਟਰਜ਼ ਦੇ ਪਿਤਾ ਦੀ ਮਦਦ ਲਈ ਅੱਗੇ ਆਇਆ ਮਸ਼ਹੂਰ ਪੰਜਾਬੀ ਸਿੰਗਰ ! ਹੋਰ...
  • why didn t sultana nooran reach her sick father
    ਕਿਉਂ ਬਿਮਾਰ ਪਿਤਾ ਕੋਲ ਨਹੀਂ ਪਹੁੰਚੀ ਸੁਲਤਾਨਾ ਨੂਰਾਂ ? ਗਾਇਕਾ ਨੇ ਖੁਦ ਦੱਸੀ...
  • jalandhar corporation is collecting cash even from street vendors with qr code
    ਜਲੰਧਰ ਨਿਗਮ ’ਚ 'QR Code' ਵਾਲੀਆਂ ਰੇਹੜੀਆਂ ਤੋਂ ਵੀ ਹੋ ਰਹੀ ਨਕਦ ਵਸੂਲੀ,...
Trending
Ek Nazar
big blow to ipl champion team

IPL ਚੈਂਪੀਅਨ ਟੀਮ ਨੂੰ ਵੱਡਾ ਝਟਕਾ, ਪੂਰੇ ਟੂਰਨਾਮੈਂਟ 'ਚੋਂ ਬਾਹਰ ਹੋਇਆ Match...

mahindra be 6 ev batman edition

ਛੋਟਾ ਹਾਥੀ ਲੈ ਲਓ ਪਰ ਭੁੱਲ ਕੇ ਵੀ ਨਾ ਖਰੀਦੋ ਮਹਿੰਦਰਾ ਦੀ ਇਹ ਗੱਡੀ...! ਹੈਰਾਨ...

rain  hail and lightning alert in these states

ਅਗਲੇ 70 ਘੰਟੇ ਭਾਰੀ ! ਇਨ੍ਹਾਂ ਸੂਬਿਆਂ 'ਚ ਮੀਂਹ, ਗੜੇਮਾਰੀ ਤੇ ਬਿਜਲੀ ਡਿੱਗਣ ਦਾ...

hiv positive after receiving blood transfusions

ਹਸਪਤਾਲ ਦੀ ਵੱਡੀ ਲਾਪਰਵਾਹੀ! ਖ਼ੂਨ ਚੜ੍ਹਾਉਣ ਕਾਰਨ 5 ਜਵਾਕ ਹੋਏ HIV ਪਾਜ਼ੇਟਿਵ

bjp candidate ajit kumar

ਭਾਜਪਾ ਉਮੀਦਵਾਰ ਅਜੀਤ ਕੁਮਾਰ 'ਤੇ ਜਾਨਲੇਵਾ ਹਮਲਾ, ਪਾਰਟੀ ਦੇ ਕਈ ਵਰਕਰ ਵੀ ਜ਼ਖਮੀ

russian military  luhansk region

ਰੂਸ ਦਾ ਦਾਅਵਾ, ਲੁਹਾਨਸਕ ਖੇਤਰ 'ਤੇ ਪੂਰੀ ਤਰ੍ਹਾਂ ਕਰ ਲਿਆ ਕਬਜ਼ਾ

nobel prize for shehbaz and munir

ਖੈਬਰ ਪਖਤੂਨਖਵਾ ਅਸੈਂਬਲੀ: ਸ਼ਾਹਬਾਜ਼, ਮੁਨੀਰ ਲਈ ਨੋਬਲ ਪੁਰਸਕਾਰ ਦੀ ਮੰਗ ਸਬੰਧੀ...

puja banerjee kunal verma expecting baby number 2

ਦੂਜੀ ਵਾਰ ਗੂੰਜਣਗੀਆਂ ਕਿਲਕਾਰੀਆਂ ! TV ਇੰਡਸਟਰੀ ਦੇ ਮਸ਼ਹੂਰ ਜੋੜੇ ਨੇ ਪ੍ਰੈਗਨੈਂਸੀ...

24 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਇਸ ਸੂਬੇ 'ਚ 24 IAS ਅਧਿਕਾਰੀਆਂ ਦੇ ਤਬਾਦਲੇ

why liquor drinking at night

ਆਖ਼ਿਰ ਰਾਤ ਨੂੰ ਹੀ ਕਿਉਂ ਲਾਇਆ ਜਾਂਦੈ 'ਪੈੱਗ' ? ਜ਼ਿਆਦਾ ਨਸ਼ਾ ਜਾਂ ਸਕੂਨ, ਜਾਣੋ...

raq syria border crossing reopen

ਇੱਕ ਦਹਾਕੇ ਤੋਂ ਵੱਧ ਸਮੇਂ ਬਾਅਦ ਮੁੜ ਖੁੱਲ੍ਹਿਆ ਇਰਾਕ-ਸੀਰੀਆ ਸਰਹੱਦੀ ਲਾਂਘਾ

health department issues advisory to avoid heat

ਜ਼ਰੂਰੀ ਕੰਮ ਹੋਣ ’ਤੇ ਘਰੋਂ ਬਾਹਰ ਨਿਕਲੋ: ਸਿਹਤ ਵਿਭਾਗ ਵੱਲੋਂ ਗਰਮੀ ਤੋਂ ਬਚਣ ਲਈ...

shameful incident in punjab

ਪੰਜਾਬ: 'ਛੋਟੀਆਂ ਭੈਣਾਂ' ਦੀ ਹੀ ਰੋਲ਼'ਤੀ ਪੱਤ! 4 ਮਹੀਨੇ ਤਕ ਕਰਦਾ ਰਿਹਾ...

amit bhalla ninja attends bhasma aarti at mahakaleshwar temple in ujjain

ਮਹਾਕਾਲੇਸ਼ਵਰ ਮੰਦਰ ਪਹੁੰਚੇ ਪੰਜਾਬੀ ਗਾਇਕ ਤੇ ਅਦਾਕਾਰ ਨਿੰਜਾ, ਲਿਆ ਭਗਵਾਨ ਸ਼ਿਵ...

aneet padda mourns the loss of her grandfather

'ਸੈਯਾਰਾ' ਫੇਮ ਅਦਾਕਾਰਾ ਅਨੀਤ ਪੱਡਾ ਦੇ ਘਰ ਵਿਛੇ ਸੱਥਰ ! ਪੋਸਟ ਪਾ ਕੇ ਖ਼ੁਦ...

fish and tobacco shops closed in amritsar city

ਹੋਲੀ ਸਿਟੀ (ਅੰਮ੍ਰਿਤਸਰ) 'ਚ ਮੱਛੀ ਤੇ ਤੰਬਾਕੂ ਦੀਆਂ ਦੁਕਾਨਾਂ ਬੰਦ

senior congress leader passes away

ਸੀਨੀਅਰ ਕਾਂਗਰਸੀ ਆਗੂ ਦਾ ਹੋਇਆ ਦਿਹਾਂਤ ! ਰਾਹੁਲ ਗਾਂਧੀ ਨੇ ਜਤਾਇਆ ਦੁੱਖ

woman  2 daughters  well  family dispute

ਜਨਾਨੀ ਨੇ ਹੱਥੀਂ ਉਜਾੜ 'ਤੀ ਦੁਨੀਆ ! ਪਹਿਲਾਂ ਔਲਾਦ ਨੂੰ ਦਿੱਤਾ ਖੂਹ 'ਚ ਧੱਕਾ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • another bloody incident in amritsar
      ਪੰਜਾਬ 'ਚ ਇਕ ਹੋਰ ਖੂਨੀ ਵਾਰਦਾਤ, ਕੁੱਤੇ ਨੂੰ ਘੁਮਾਉਣ ਨਿਕਲੇ ਵਿਅਕਤੀ ਦਾ ਗੋਲੀ...
    • punjab will throw out of village if love marriage is arranged
      ਪੰਜਾਬ: Love marriage ਕਰਵਾਉਣ 'ਤੇ ਕੱਢ ਦਵਾਂਗੇ ਪਿੰਡੋਂ ਬਾਹਰ, ਪੰਚਾਇਤ ਦਾ...
    • heroin worth rs 60 00 00 000 crore seized in amritsar
      ਅੰਮ੍ਰਿਤਸਰ 'ਚ ਫੜੀ ਗਈ 35,00,00,000 ਕਰੋੜ ਦੀ ਹੈਰੋਇਨ, 5 ਮੁਲਜ਼ਮ ਗ੍ਰਿਫ਼ਤਾਰ
    • power cut in punjab
      ਪੰਜਾਬ 'ਚ ਲੱਗੇਗਾ ਲੰਮਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬੱਤੀ
    • fir on mob
      ਨੌਜਵਾਨ ਨੂੰ ਗੰਜਾ ਕਰ ਕੇ ਕੁੱਟਮਾਰ ਕਰਨ ਵਾਲੇ ਅਣਪਛਾਤੇ ਮੁਲਜ਼ਮਾਂ ਖਿਲਾਫ ਕੇਸ ਦਰਜ
    • power outage in punjab for 5 days
      ਪੰਜਾਬ 'ਚ 5 ਦਿਨ ਲੱਗਣਗੇ ਲੰਬੇ-ਲੰਬੇ ਕੱਟ, ਨਹੀਂ ਆਉਣੀ ਬਿਜਲੀ
    • wheat procurement in ferozerpur
      ਜ਼ਿਲ੍ਹੇ ਦੀਆਂ ਮੰਡੀਆਂ 'ਚ ਕਣਕ ਦੀ ਆਮਦ ਅਤੇ ਖ਼ਰੀਦ ਦਾ ਕੰਮ ਜ਼ੋਰਾਂ-ਸ਼ੋਰਾਂ ’ਤੇ :...
    • punjab heat wave advisory
      Punjab: 12 ਤੋਂ 3 ਵਜੇ ਤਕ ਘਰੋਂ ਬਾਹਰ ਨਾ ਨਿਕਲਣ ਇਹ ਲੋਕ, ਜਾਰੀ ਹੋਈ ਐਡਵਾਇਜ਼ਰੀ
    • punjabi youth murdered in italy identified
      ਇਟਲੀ 'ਚ ਗੋਲੀਆਂ ਮਾਰ ਕੇ ਕਤਲ ਕੀਤੇ ਪੰਜਾਬੀ ਨੌਜਵਾਨ ਦੀ ਹੋਈ ਪਛਾਣ, ਪਿਤਾ ਨੇ...
    • school students vehicle
      Punjab: ਸਕੂਲੀ ਵਿਦਿਆਰਥੀਆਂ ਨਾਲ ਵਾਪਰਿਆ ਹਾਦਸਾ! ਖੇਤਾਂ 'ਚ ਪਲਟ ਗਿਆ ਵਾਹਨ, ਪੈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +