Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 15, 2026

    2:15:07 AM

  • petrol diesel prices reduced

    ਪੈਟਰੋਲ-ਡੀਜ਼ਲ ਨੂੰ ਲੈ ਕੇ ਸਰਕਾਰ ਨੇ ਅੱਧੀ ਰਾਤ ਕਰ...

  • punjabi youth tells horrifying reality of donkey route

    ਮੈਕਸੀਕੋ 'ਚ ਫਸੇ ਪੰਜਾਬੀ ਨੌਜਵਾਨ ਨੇ ਸੁਣਾਈ...

  • free uae driving license

    ਭਾਰਤੀ ਕਾਰ ਡਰਾਈਵਰਾਂ ਲਈ UAE ਦਾ ਮੁਫ਼ਤ ਡਰਾਈਵਿੰਗ...

  • large scale raids on zepto  instamart units

    FDA ਦੀ ਵੱਡੀ ਕਾਰਵਾਈ: ਜ਼ੈਪਟੋ, ਇੰਸਟਾਮਾਰਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Amritsar News
  • Amritsar
  • ਸ਼੍ਰੋਮਣੀ ਕਮੇਟੀ 'ਚ ਹੋਈਆਂ ਭਰਤੀਆਂ ਦਾ ਮੁੱਦਾ ਭਖਿਆ, ਸੰਤ ਜੱਸੋਵਾਲ ਨੇ ਬੀਬੀ ਜਗੀਰ ਕੌਰ ਖ਼ਿਲਾਫ਼ ਖੋਲ੍ਹਿਆ ਮੋਰਚਾ

AMRITSAR News Punjabi(ਅੰਮ੍ਰਿਤਸਰ)

ਸ਼੍ਰੋਮਣੀ ਕਮੇਟੀ 'ਚ ਹੋਈਆਂ ਭਰਤੀਆਂ ਦਾ ਮੁੱਦਾ ਭਖਿਆ, ਸੰਤ ਜੱਸੋਵਾਲ ਨੇ ਬੀਬੀ ਜਗੀਰ ਕੌਰ ਖ਼ਿਲਾਫ਼ ਖੋਲ੍ਹਿਆ ਮੋਰਚਾ

  • Updated: 19 May, 2021 10:15 PM
Amritsar
sgpc recruitment sant jassowal agitation bibi jagir kaur
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਬਿਊਰੋ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਦੋ ਦਰਜਨ ਤੋਂ ਵੱਧ ਮੁਲਾਜ਼ਮਾਂ ਦੀਆਂ ਹੋਈਆਂ ਭਰਤੀਆਂ 'ਤੇ ਸਵਾਲ ਉੱਠਣੇ ਸ਼ੁਰੂ ਹੋ ਗਏ ਹਨ। ਸ਼੍ਰੋਮਣੀ ਕਮੇਟੀ ਦੀ ਕਾਰਜਕਾਰਨੀ ਕਮੇਟੀ ਦੇ ਮੈਂਬਰ ਸੰਤ ਚਰਨਜੀਤ ਸਿੰਘ ਜੱਸੋਵਾਲ ਨੇ ਇਨ੍ਹਾਂ ਭਰਤੀਆਂ 'ਚ ਹੋਈਆਂ ਬੇਨਿਯਮੀਆਂ ਖ਼ਿਲਾਫ਼ ਆਵਾਜ਼ ਉਠਾਈ ਹੈ।ਸੰਤ ਜੱਸੋਵਾਲ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ’ਤੇ ਸਿੱਧੀ ਭਰਤੀ ਕਰਨ ਦੇ ਗੰਭੀਰ ਇਲਜ਼ਾਮ ਲਗਾਉਂਦਿਆਂ ਮੋਰਚਾ ਖੋਲ੍ਹ ਦਿੱਤਾ ਹੈ।ਉਨ੍ਹਾਂ ਕਿਹਾ ਕਿ ਇਨ੍ਹਾਂ ਭਰਤੀਆਂ ਲਈ ਕਾਰਜਕਾਰਨੀ ਤੋਂ ਮਨਜ਼ੂਰੀ ਲੈਣੀ ਤਾਂ ਦੂਰ ਜਾਣਕਾਰੀ ਤੱਕ ਵੀ ਨਹੀਂ ਦਿੱਤੀ ਗਈ। ਸਿੱਧੇ ਭਰਤੀ ਕੀਤੇ ਗਏ ਮੁਲਾਜ਼ਮਾਂ ਵਿਚ ਬਹੁਤੇ ਤਾਂ ਪ੍ਰਧਾਨ ਦੇ ਨਜ਼ਦੀਕੀ ਅਧਿਕਾਰੀਆਂ ਦੇ ਰਿਸ਼ਤੇਦਾਰ ਹਨ। ਪ੍ਰਧਾਨ ਵੱਲੋਂ   ਅਧਿਕਾਰੀਆਂ ਦੀ ਸਿੱਧੀ ਨਿਯੁਕਤੀ ਨਾਲ ਦਫ਼ਤਰੀ ਮੁਲਾਜ਼ਮਾਂ ਵਿਚ ਘੁਟਣ ਮਹਿਸੂਸ ਹੋ ਰਹੀ ਹੈ, ਜਿਸ ਨਾਲ ਦਫ਼ਤਰੀ ਢਾਂਚੇ ਵਿਚ ਅਰਾਜਕਤਾ ਫੈਲਣ ਦਾ ਡਰ ਹੈ।

ਇਹ ਵੀ ਪੜ੍ਹੋ :ਬੰਗਾਲ ਚੋਣਾਂ 'ਚ ਮਿਲੀ ਹਾਰ ਮਗਰੋਂ ਭਾਜਪਾ ਦੀ ਤਿੱਕੜੀ ਬਦਲੇਗੀ ਆਪਣਾ 'ਪੱਥਰ 'ਤੇ ਲੀਕ' ਵਾਲਾ ਅਕਸ!

ਸੰਤ ਜੱਸੋਵਾਲ ਨੇ ਮਹਿੰਗਾਈ ’ਚ ਪਿਸ ਰਹੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਤੇ ਭੱਤਿਆਂ ’ਚ ਵਾਧਾ ਕਰਨ ਦੀ ਮੰਗ ਦੇ ਨਾਲ ਦੁਸ਼ਵਾਰੀਆਂ ਦੂਰ ਕਰਨ ਤੇ ਸ਼੍ਰੋਮਣੀ ਕਮੇਟੀ ਦੇ ਅਕਸ ’ਚ ਸੁਧਾਰ ਲਿਆਉਣ ਲਈ ਕਮੇਟੀ ਪ੍ਰਧਾਨ ਨੂੰ ਤਾਨਾਸ਼ਾਹੀ ਛੱਡ ਕੇ ਸੰਸਥਾ ਦੇ ਪ੍ਰਬੰਧਕੀ ਕੰਮਾਂ ਤੇ ਵਿਵਸਥਾ ’ਚ ਪਾਰਦਰਸ਼ਤਾ ਲਿਆਉਣ ’ਤੇ ਜ਼ੋਰ ਦਿੱਤਾ।ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਬੇਨਿਯਮੀਆਂ ਤਹਿਤ ਭਰਤੀ ਕੀਤੇ ਗਏ ਮੁਲਾਜ਼ਮਾਂ ਦੀ ਨਿਯੁਕਤੀ ਤੁਰੰਤ ਰੱਦ ਨਾ ਕੀਤੀ ਗਈ ਤਾਂ ਆਉਣ ਵਾਲੀ ਕਾਰਜਕਾਰਨੀ ਦੀ ਮੀਟਿੰਗ ’ਚ ਹੋਰਨਾਂ ਮੈਂਬਰਾਂ ਨੂੰ ਨਾਲ ਲੈ ਕੇ ਇਸ ਮੁੱਦੇ ਨੂੰ ਜ਼ੋਰਦਾਰ ਤਰੀਕੇ ਨਾਲ ਉਠਾਇਆ ਜਾਵੇਗਾ।

ਕੋਈ ਵੀ ਬੇਨਿਯਮੀ ਨਹੀਂ ਹੋਈ : ਬੀਬੀ ਜਗੀਰ ਕੌਰ
ਇਸ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਪ੍ਰਬੰਧ ਨੂੰ ਮੱਦੇਨਜ਼ਰ ਰੱਖਦੇ ਹੋਏ ਜਿਨ੍ਹਾਂ ਗੁਰਦੁਆਰਿਆਂ ਨੂੰ ਛੋਟੇ ਮੁਲਾਜ਼ਮਾਂ ਦੀ ਲੋੜ ਸੀ, ਸਬੰਧਤ ਮੈਨੇਜਰਾਂ ਤੇ ਹਲਕਾ ਮੈਂਬਰਾਂ ਦੀ ਸਿਫ਼ਾਰਿਸ਼ ’ਤੇ ਹੀ ਮੁਲਾਜ਼ਮ ਭਰਤੀ ਕੀਤੇ ਹਨ। ਉਨ੍ਹਾਂ ਕਿਹਾ ਕਿ ਕੋਈ ਵੀ ਭਰਤੀ ਸੇਵਾਦਾਰ ਨਾ ਤਾਂ ਸਫ਼ਾਈ ਕਰਮਚਾਰੀ ਦੀ ਡਿਊਟੀ ਕਰਦਾ ਹੈ ਤੇ ਨਾ ਹੀ ਲਾਂਗਰੀ ਦੀ ਸੇਵਾ ਦਾ ਕੰਮ ਕਰ ਸਕਦਾ ਹੈ। ਮਾਲੀ ਦਾ ਕੰਮ ਮਾਲੀ ਨੂੰ ਹੀ ਕਰਨਾ ਪੈਂਦਾ ਹੈ। ਲੋੜ ਅਨੁਸਾਰ ਹੀ ਇਨ੍ਹਾਂ ਅਸਾਮੀਆਂ ਦੀ ਭਰਤੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਕਿਸਮ ਦੀ ਕੋਈ ਬੇਨਿਯਮੀ ਨਹੀਂ ਹੋਈ। ਕੋਈ ਵੀ ਬਿਆਨ ਦੇਣ ਤੋਂ ਪਹਿਲਾਂ ਤੱਥ ਵਾਚ ਲੈਣੇ ਚਾਹੀਦੇ ਹਨ।

ਨੋਟ : ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜੁਆਬ

  • Sgpc
  • recruitment
  • Sant Jassowal
  • Bibi Jagir Kaur
  • ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
  • ਸੰਤ ਚਰਨਜੀਤ ਸਿੰਘ ਜੱਸੋਵਾਲ
  • ਬੀਬੀ ਜਗੀਰ ਕੌਰ

ਵਿਜੀਲੈਂਸ ਬਿਊਰੋ ਦਾ ਰਿਸ਼ਵਤਖੋਰੀ ਵਿਰੁੱਧ ਸਖ਼ਤ ਐਕਸ਼ਨ, ਬਿਲਡਿੰਗ ਇੰਸਪੈਕਟਰ ਹਰਪ੍ਰੀਤ ਕੌਰ ਪਤੀ ਸਣੇ ਕਾਬੂ

NEXT STORY

Stories You May Like

  • sacrilege case nihang organizations
    ਬੇਅਦਬੀ ਮਾਮਲੇ 'ਚ ਨਿਹੰਗ ਸਿੰਘ ਜਥੇਬੰਦੀਆਂ ਨੇ ਖੋਲ੍ਹਿਆ ਮੋਰਚਾ, ਜਾਮ ਕੀਤਾ ਹਾਈਵੇਅ
  • crisis over trump  s tariff policy
    ਟਰੰਪ ਦੀ ਟੈਰਿਫ ਨੀਤੀ 'ਤੇ ਸੰਕਟ: 25 ਅਮਰੀਕੀ ਰਾਜਾਂ ਨੇ ਅਦਾਲਤ 'ਚ ਖੋਲ੍ਹਿਆ ਮੋਰਚਾ, ਭਾਰਤ ਸਣੇ 60 ਦੇਸ਼ਾਂ 'ਤੇ...
  • satnam singh sandhu rajya sabha
    MP ਸਤਨਾਮ ਸਿੰਘ ਸੰਧੂ ਨੇ ਰਾਜ ਸਭਾ 'ਚ ਚੁੱਕਿਆ ਮੁੱਦਾ ਪੰਜਾਬ ਦੇ ਜਲ ਸਰੋਤਾਂ ਦਾ ਮੁੱਦਾ
  • bhv services opens new office in aprilia italy
    ਇਮੀਗ੍ਰੇਸ਼ਨ ਤੇ ਕਾਨੂੰਨੀ ਮੁਸ਼ਕਲਾਂ ਦਾ ਹੋਵੇਗਾ ਹੱਲ, ਇਟਲੀ ਦੇ ਅਪ੍ਰੀਲੀਆ 'ਚ BHV ਸਰਵਿਸਿਜ਼ ਨੇ ਖੋਲ੍ਹਿਆ ਨਵਾਂ ਦਫ਼ਤਰ
  • shiromani akali dal appointments
    ਸ਼੍ਰੋਮਣੀ ਅਕਾਲੀ ਦਲ ਨੇ ਕੀਤੀਆਂ ਨਿਯੁਕਤੀਆਂ, ਸਾਹਮਣੇ ਆਈ ਪੂਰੀ ਸੂਚੀ
  • rajya sabha raghav chadha
    ਰਾਜ ਸਭਾ 'ਚ ਗੂੰਜਿਆ ਡਾਕਟਰਾਂ ਦੇ ਕਮਿਸ਼ਨ ਦਾ ਮੁੱਦਾ ! ਰਾਘਵ ਚੱਢਾ ਨੇ ਕੀਤੀ ਰੋਕ ਲਾਉਣ ਦੀ ਮੰਗ
  • bangladesh court grants bail to jailed hindu saint chinmaya das
    ਬੰਗਲਾਦੇਸ਼ ਦੀ ਅਦਾਲਤ ਨੇ ਜੇਲ੍ਹ ’ਚ ਬੰਦ ‘ਹਿੰਦੂ ਸੰਤ ਚਿਨਮਯ ਦਾਸ’ ਨੂੰ ਦਿੱਤੀ ਜ਼ਮਾਨਤ
  • security arrangements tightened in ludhiana in view of august 15
    15 ਅਗਸਤ ਦੇ ਮੱਦੇਨਜ਼ਰ ਲੁਧਿਆਣਾ 'ਚ ਸੁਰੱਖਿਆ ਪ੍ਰਬੰਧ ਸਖ਼ਤ, DGP ਗੌਰਵ ਯਾਦਵ ਨੇ ਖੁਦ ਸੰਭਾਲਿਆ ਮੋਰਚਾ
  • special   camp court   held in kapurthala central jail
    ਕੇਂਦਰੀ ਜੇਲ੍ਹ ਕਪੂਰਥਲਾ ’ਚ ਲੱਗੀ ਵਿਸ਼ੇਸ਼ 'ਕੈਂਪ ਕੋਰਟ', ਮੌਕੇ ’ਤੇ ਹੀ 9...
  • punjab weather raining imd yellow alert
    ਪੰਜਾਬ 'ਚ 4 ਦਿਨ ਮੀਂਹ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਰਹੇਗਾ...
  • attack on owners who reached purchased land
    ਖ਼ਰੀਦੀ ਜ਼ਮੀਨ 'ਚ ਪੁੱਜੇ ਮਾਲਕਾਂ 'ਤੇ ਹਮਲਾ, ਪੁਲਸ ਵੱਲੋਂ ਦੋ ਧਿਰਾਂ ਖ਼ਿਲਾਫ਼...
  • sukhbir badal attack akali dal
    ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਅਭਿਸ਼ੇਕ ਬਖਸ਼ੀ ਨੇ ਕੀਤੀ ਸਖ਼ਤ ਨਿੰਦਾ
  • son sentenced to life imprisonment for killing father
    ਮਾਂ ਨੇ ਦਿੱਤੀ ਗਵਾਹੀ... ''ਖ਼ੂਨ ਨਾਲ ਭਰੇ ਸਨ ਪੁੱਤਰ ਦੇ ਹੱਥ'', ਪਿਤਾ ਦੇ...
  • punjabi youth in mexico
    ਮੈਕਸੀਕੋ 'ਚ ਫਸੇ ਪੰਜਾਬੀ ਨੌਜਵਾਨ ਦੀ ਰੋਂਦੇ ਹੋਏ ਦੀ ਵੀਡੀਓ ਵਾਇਰਲ
  • shocking revelation in the double murder case in jalandhar
    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਇਕ ਹੋਰ ਹੈਰਾਨ ਕਰਦਾ ਖ਼ੁਲਾਸਾ! ਮੁਲਜ਼ਮ...
  • questions raised over municipal corporation  s negligence on sd college road
    SD ਕਾਲਜ ਰੋਡ 'ਤੇ ਨਗਰ ਨਿਗਮ ਦੀ ਲਾਪਰਵਾਹੀ ’ਤੇ ਉੱਠੇ ਸਵਾਲ, ਚੌਥੀ ਮੰਜ਼ਿਲ ਦਾ...
Trending
Ek Nazar
gujarati man caught at airport

ਸ਼ਿਕਾਗੋ 'ਚ ਪਤਨੀ ਦਾ ਕਤਲ ਕਰਕੇ ਫਰਾਰ ਗੁਜਰਾਤੀ ਵਿਅਕਤੀ ਹਵਾਈ ਅੱਡੇ 'ਤੇ ਕਾਬੂ

heavy rain

ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...

sunita ahuja s sensational statement against govinda

'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...

incident in building

ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ

independence day

ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਪਾਕਿਸਤਾਨ ਨੂੰ ਆਜ਼ਾਦੀ ਦਿਵਸ 'ਤੇ ਦਿੱਤੀ ਵਧਾਈ

pakistan  become  arms dealer

ਪਾਕਿਸਤਾਨ ਅਫਰੀਕਾ 'ਚ ਬਣਿਆ ਰਿਆਧ ਦਾ ਪਸੰਦੀਦਾ ਹਥਿਆਰ ਡੀਲਰ

veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

incident in us

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੰਮ੍ਰਿਤਸਰ ਦੀਆਂ ਖਬਰਾਂ
    • rahul gandhi will visit punjab
      ਕਾਂਗਰਸ ਦੇ ਕਾਟੋ-ਕਲੇਸ਼ ਵਿਚਾਲੇ ਵੱਡੀ ਖ਼ਬਰ! ਪੰਜਾਬ ਆ ਸਕਦੇ ਨੇ ਰਾਹੁਲ ਗਾਂਧੀ
    • sukhbir badal  bikram majithia  central government
      ਸੁਖਬੀਰ ਬਾਦਲ 'ਤੇ ਹਮਲੇ ਨੂੰ ਲੈ ਕੇ ਕੀ ਬੋਲੇ ਬਿਕਰਮ ਮਜੀਠੀਆ, ਕੇਂਦਰ ਕੋਲ ਕੀਤੀ...
    • sri akal takht sahib  sukhbir singh badal
      ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਨੂੰ ਲੈ ਕੇ ਜਥੇਦਾਰ ਗੜਗੱਜ ਦਾ ਵੱਡਾ ਬਿਆਨ
    • heavy rain alert for 2 days in punjab
      ਪੰਜਾਬ 'ਚ 2 ਦਿਨ ਭਾਰੀ ਮੀਂਹ ਅਲਰਟ, ਮੌਸਮ ਵਿਭਾਗ ਵੱਲੋਂ ਵੱਡੀ ਚਿਤਾਵਨੀ ਜਾਰੀ
    • amritsar police alert before august 15
      15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...
    • bibi vajinder verka appointed national vice president of shiromani akali dal
      ਬੀਬੀ ਵਜਿੰਦਰ ਕੌਰ ਵੇਰਕਾ ਸ਼੍ਰੋਮਣੀ ਅਕਾਲੀ ਦਲ ਦੇ ਕੋਮੀ ਮੀਤ ਪ੍ਰਧਾਨ ਨਿਯੁਕਤ
    • british mp tanmanjit singh dhesi paid obeisance at sachkhand sri darbar sahib
      ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਬ੍ਰਿਟੇਨ ਦੇ MP ਤਨਮਨਜੀਤ ਸਿੰਘ ਢੇਸੀ ਨੇ ਟੇਕਿਆ...
    • man attacked after coming to hospital for treatment of wife and son
      ਪੰਜਾਬ ਦਾ ਇਹ ਹਸਪਤਾਲ ਬਣਿਆ ਜੰਗ ਦਾ ਮੈਦਾਨ, ਦਰਜਨ ਲੋਕਾਂ ਨੇ ਵਿਅਕਤੀ ਨੂੰ ਕਰ'ਤਾ...
    • 2 big drug and arms networks busted in punjab
      15 ਅਗਸਤ ਤੋਂ ਪਹਿਲਾਂ ਪੰਜਾਬ 'ਚ 2 ਵੱਡੇ ਨੈੱਟਵਰਕਾਂ ਦਾ ਪਰਦਾਫਾਸ਼, 5 ਮੁਲਜ਼ਮਾਂ...
    • mid day meal scheme in serious crisis due to lack of funds
      ਫੰਡਾਂ ਦੀ ਘਾਟ ਕਾਰਨ ਗੰਭੀਰ ਸੰਕਟ ’ਚ ਘਿਰੀ ਮਿਡ-ਡੇ-ਮੀਲ ਯੋਜਨਾ, ਉਧਾਰ ਦੇ ਰਾਸ਼ਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +