Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 27, 2026

    11:20:44 AM

  • vaccine against new ebola strain

    ਵਿਗਿਆਨੀਆਂ ਨੂੰ ਵੱਡੀ ਸਫਲਤਾ! ਇਬੋਲਾ ਵਾਇਰਸ ਦੇ...

  • israeli attack on lebanon

    ਜੰਗਬੰਦੀ ਦੇ ਬਾਵਜੂਦ ਕਰ'ਤੀ ਸਟ੍ਰਾਈਕ! ਇਜ਼ਰਾਈਲੀ...

  • punjab is hot like a tandoor curfew like conditions

    ਤੰਦੂਰ ਵਾਂਗ ਤਪਿਆ ਪੰਜਾਬ, ਅੱਜ ਸੀਵੀਅਰ ਹੀਟਵੇਵ ਦੀ...

  • two friends faridkot district

    ਚੜ੍ਹਦੀ ਸਵੇਰ ਪੰਜਾਬ 'ਚ ਵੱਡਾ ਹਾਦਸਾ, ਸੜਕ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਅਮਰੀਕਾ 'ਚ ਰਾਹੁਲ ਗਾਂਧੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਕੀਤੀ ਟਿੱਪਣੀ 'ਤੇ SGPC ਦਾ ਤਿੱਖਾ ਪ੍ਰਤੀਕਰਮ

MAJHA News Punjabi(ਮਾਝਾ)

ਅਮਰੀਕਾ 'ਚ ਰਾਹੁਲ ਗਾਂਧੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਕੀਤੀ ਟਿੱਪਣੀ 'ਤੇ SGPC ਦਾ ਤਿੱਖਾ ਪ੍ਰਤੀਕਰਮ

  • Edited By Shivani Bassan,
  • Updated: 01 Jun, 2023 02:49 PM
Amritsar
sgpc s sharp reaction to rahul gandhi s comment about sri guru nanak dev ji
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ- ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨਵੇਂ ਵਿਵਾਦ 'ਚ ਘਿਰ ਗਏ ਹਨ। ਅਮਰੀਕਾ ਦੌਰੇ ਦੌਰਾਨ ਰਾਹੁਲ ਗਾਂਧੀ ਨੇ ਭਾਸ਼ਣ ਦਿੰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਇਕ ਟਿੱਪਣੀ ਕੀਤੀ ਜਿਸ ਮਗਰੋਂ ਉਹ ਸਿਆਸੀ ਵਿਰੋਧੀਆਂ ਅਤੇ ਖ਼ਾਸ ਕਰਨ ਸ਼੍ਰੋਮਣੀ ਕਮੇਟੀ ਦੇ ਨਿਸ਼ਾਨੇ 'ਤੇ ਆ ਗਏ ਹਨ। ਰਾਹੁਲ ਗਾਂਧੀ ਨੇ ਕਿਹਾ ਸੀ ਕਿ ਅਸੀਂ ਜੋ ਭਾਰਤ ਜੋੜੋ ਯਾਤਰਾ ਕੀਤੀ ਹੈ, ਉਹ ਗੁਰੂ ਨਾਨਕ ਦੇਵ ਜੀ ਵੱਲੋਂ ਕੀਤੀ ਯਾਤਰਾ ਦੀ ਤੁਲਨਾ 'ਚ ਕੁਝ ਵੀ ਨਹੀਂ ਹੈ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਆਪਣੀ ਯਾਤਰਾ ਦੌਰਾਨ ਮੱਕਾ, ਸਾਊਦੀ ਅਰਬ, ਥਾਈਲੈਂਡ ਤੇ ਸ੍ਰੀ ਲੰਕਾ ਵੀ ਗਏ ਸਨ। ਉਨ੍ਹਾਂ ਕਿਹਾ ਕਿ ਇਹ ਮਹਾਪੁਰਸ਼ ਸਾਡੇ ਜਨਮ ਤੋਂ ਪਹਿਲਾਂ ਹੀ ਭਾਰਤ ਜੋੜੋ ਯਾਤਰਾ ਕਰ ਚੁੱਕੇ ਹਨ।

ਇਹ ਵੀ ਪੜ੍ਹੋ- ਪੰਜਾਬ ਦੇ ਸਾਰੇ ਕਾਲਜ 3 ਦਿਨ ਰਹਿਣਗੇ ‘ਤਾਲਾਬੰਦ’, ਸਾਂਝੀ ਐਕਸ਼ਨ ਕਮੇਟੀ ਨੇ ਦਿੱਤੀ ਇਹ ਚਿਤਾਵਨੀ

ਇਸ ਦੌਰਾਨ ਰਾਹੁਲ ਗਾਂਧੀ ਦੇ ਭਾਸ਼ਣ ਨੂੰ ਲੈ ਕੇ ਸ਼ੋਮਣੀ ਕਮੇਟੀ ਦੇ ਸਕੱਤਰ ਗੁਰਚਰਨ ਸਿੰਘ ਨੇ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੇ ਅਮਰੀਕਾ 'ਚ ਭਾਸ਼ਣ ਦਿੱਤਾ ਹੈ, ਜਿਸ 'ਚ ਉਸ ਨੇ ਕਿਹਾ ਕਿ ਮੈਂ ਇਕ ਭਾਰਤ ਜੋੜੋ ਯਾਤਰਾ ਕੀਤੀ ਹੈ, ਜੋ ਕਿ ਗੁਰੂ ਨਾਨਕ ਦੇਵ ਜੀ ਦੀਆਂ ਉਦਾਸੀਆਂ ਵਾਂਗ ਸੀ। ਸਕੱਤਰ ਗੁਰਚਰਨ ਸਿੰਘ ਨੇ ਕਿਹਾ ਕਿ ਮੈਨੂੰ ਇਸ ਗੱਲ ਦੀ ਸ਼ਰਮ ਆ ਰਹੀ ਹੈ ਕਿ ਮੈਂ ਰਾਹੁਲ ਗਾਂਧੀ ਦੀ ਗੱਲ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਜੋੜਾ ਰਿਹਾ ਹਾਂ। ਉਨ੍ਹਾਂ ਕਿਹਾ ਕਿ ਜਦੋਂ ਮੰਦਬੁੱਧੀ ਲੋਕ ਇਸ ਤਰ੍ਹਾਂ ਦੀਆਂ ਗੱਲਾਂ ਕਰਦੇ ਹਨ ਤਾਂ ਸੰਗਤ 'ਚ ਜਾਣਾ ਸਾਡੇ ਲਈ ਜ਼ਰੂਰੀ ਬਣ ਜਾਂਦਾ ਹੈ। 

ਇਹ ਵੀ ਪੜ੍ਹੋ- ਪਿੰਡ ਧਾਰੀਵਾਲ ਕਲਾਂ ’ਚ ਵਾਪਰਿਆ ਭਾਣਾ, 2 ਸਾਲਾ ਬੱਚੇ ਦੀ ਟਿਊਬਵੈੱਲ ਦੇ ਚੁਬੱਚੇ ’ਚ ਡੁੱਬਣ ਕਾਰਨ ਮੌਤ

ਉਨ੍ਹਾਂ ਅੱਗੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਉਦਾਸੀਆਂ 'ਚ ਲੋਕਾਂ ਨੂੰ ਆਪਸ 'ਚ ਜੋੜਿਆ ਸੀ। ਉਨ੍ਹਾਂ ਨੇ ਲੋਕਾਂ ਨੂੰ ਸੁਧਾਰਨ ਲਈ ਉਦਾਸੀਆਂ ਕੀਤੀਆਂ ਸੀ। ਉਨ੍ਹਾਂ ਕਿਹਾ ਕਿ ਹੁਣ ਰਾਹੁਲ ਗਾਂਧੀ ਬੋਲ ਰਿਹਾ ਹੈ ਕਿ ਉਸ ਨੇ ਜੋ ਭਾਰਤ ਜੋੜੋ ਯਾਤਰਾ ਕੀਤੀ ਹੈ, ਉਹ ਗੁਰੂ ਜੀ ਯਾਤਰਾ ਦੀ ਤਰ੍ਹਾਂ ਹੈ। ਉਨ੍ਹਾਂ ਕਿਹਾ ਰਾਹੁਲ ਨੇ ਇਹ ਯਾਤਰਾ ਕੋਈ ਸਮਾਜ ਲਈ ਨਹੀਂ ਸੀ ਸਗੋਂ ਇਹ ਸਿਰਫ਼ ਚੋਣਾ ਲਈ ਕੀਤੀ ਗਈ ਸੀ। ਉਨ੍ਹਾਂ ਕਿਹਾ ਜੋ ਉਸ ਨੇ ਭਾਸ਼ਣ ਦਿੱਤਾ ਹੈ, ਸ਼ੋਮਣੀ ਕਮੇਟੀ ਇਸ ਗੱਲ ਦੀ ਨਿਖੇਧੀ ਕਰਦੀ ਹੈ। ਉਨ੍ਹਾਂ ਕਿਹਾ ਕਿ ਚਾਹੁੰਦੇ ਹਾਂ ਸਿੱਖ ਸੰਗਤ ਆਉਣ ਵਾਲੇ ਸਮੇਂ 'ਚ ਇਸ ਗੱਲ ਦਾ ਜਵਾਬ ਜ਼ਰੂਰ ਮੰਗੇ।

ਇਹ ਵੀ ਪੜ੍ਹੋ-  GNDU ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ, ਯੂਨੀਵਰਸਿਟੀ ਨੇ ਤਬਦੀਲ ਕੀਤੇ ਪ੍ਰੀਖਿਆ ਕੇਂਦਰ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 

  • SGPC
  • sharp reaction
  • Rahul Gandhi
  • Sri Guru Nanak Dev Ji
  • America
  • ਤਿੱਖਾ ਪ੍ਰਤੀਕਰਮ
  • ਰਾਹੁਲ ਗਾਂਧੀ
  • ਸ੍ਰੀ ਗੁਰੂ ਨਾਨਕ ਦੇਵ ਜੀ
  • ਅਮਰੀਕਾ

ਅਪਡੇਟ ਹੋਈ 'ਜਗ ਬਾਣੀ' ਐਂਡਰਾਇਡ ਐਪ, ਗੂਗਲ ਪਲੇਅਸਟੋਰ 'ਚ ਜਾ ਕੇ ਕਰੋ ਡਾਊਨਲੋਡ

NEXT STORY

Stories You May Like

  • guru nanak dev university  sarbat da bhala trust
    ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚ ਸਰਬੱਤ ਦਾ ਭਲਾ ਟਰੱਸਟ ਵੱਲੋਂ ਲੈਬ ਅਤੇ ਡਾਇਗਨੋਸਟਿਕ ਸੈਂਟਰ ਸਥਾਪਿਤ
  • sgpc puts up flex boards outside gurdwaras regarding the sacrilege act
    ਬੇਅਦਬੀ ਐਕਟ ਸਬੰਧੀ SGPC ਵੱਲੋਂ ਗੁਰਦੁਆਰਾ ਸਾਹਿਬਾਨ ਦੇ ਬਾਹਰ ਲਗਾਏ ਗਏ ਫਲੈਕਸ ਬੋਰਡ
  • rahul gandhi  congress  petrol  diesel  price
    ਤਿੰਨ ਰੁਪਏ ਦਾ ਝਟਕਾ ਲੱਗਾ, ਬਾਕੀ ਵਸੂਲੀ ਕਿਸ਼ਤਾਂ ਨਾਲ ਕੀਤੀ ਜਾਵੇਗੀ : ਰਾਹੁਲ ਗਾਂਧੀ
  • sgpc president dhami reaches hospital after accident in gurdwara sahib
    ਗੁਰਦੁਆਰਾ ਸਾਹਿਬ ’ਚ ਵਾਪਰੇ ਹਾਦਸੇ ਮਗਰੋਂ SGPC ਪ੍ਰਧਾਨ ਧਾਮੀ ਪਹੁੰਚੇ ਹਸਪਤਾਲ, ਜ਼ਖਮੀਆਂ ਦਾ ਜਾਣਿਆ ਹਾਲ
  • rajiv gandhi death anniversary  tributes
    ਸੋਨੀਆ, ਖੜਗੇ, ਰਾਹੁਲ ਨੇ ਸਾਬਕਾ PM ਰਾਜੀਵ ਗਾਂਧੀ ਦੀ ਬਰਸੀ 'ਤੇ ਭੇਟ ਕੀਤੀ ਸ਼ਰਧਾਂਜਲੀ
  • country  economic crisis  rahul gandhi
    ਦੇਸ਼ 'ਤੇ ਆਉਣ ਵਾਲਾ ਵੱਡਾ ਆਰਥਿਕ ਸੰਕਟ, ਆਮ ਆਦਮੀ ਹੋਵੇਗਾ ਪ੍ਰਭਾਵਿਤ: ਰਾਹੁਲ ਗਾਂਧੀ
  • kerala  people  voice  new government rahul gandhi
    ਕੇਰਲ ਦੇ ਲੋਕਾਂ ਦੀ ਆਵਾਜ਼ ਨਵੀਂ ਸਰਕਾਰ ਦਾ ਕਰੇਗੀ ਮਾਰਗਦਰਸ਼ਨ : ਰਾਹੁਲ ਗਾਂਧੀ
  • anurag kashyap faces fine for commenting on brahmin community
    ਬ੍ਰਾਹਮਣ ਸਮਾਜ 'ਤੇ ਟਿੱਪਣੀ ਕਰਨੀ ਅਨੁਰਾਗ ਕਸ਼ਯਪ ਨੂੰ ਪਈ ਮਹਿੰਗੀ, ਸੂਰਤ ਅਦਾਲਤ ਵੱਲੋਂ ਕੇਸ ਦਰਜ ਕਰਨ ਦਾ ਹੁਕਮ
  • municipal councils elections of jalandhar completed peacefully
    ਜਲੰਧਰ ਦੇ 99 ਵਾਰਡਾਂ ’ਚ ਅਮਨ-ਅਮਾਨ ਨਾਲ ਨੇਪਰੇ ਚੜ੍ਹੀਆਂ ਚੋਣਾਂ, ਕੁੱਲ੍ਹ 66.05...
  • voting process for municipal and council elections in punjab ends
    ਪੰਜਾਬ ’ਚ ਹਿੰਸਕ ਘਟਨਾਵਾਂ ਦੇ ਵਿਚਕਾਰ 61.5 ਫ਼ੀਸਦੀ ਪੋਲਿੰਗ
  • gunshots fired in suchi pind
    ਦੇਰ ਰਾਤ ਸੁੱਚੀ ਪਿੰਡ ’ਚ ਚੱਲੀਆਂ ਗੋਲੀਆਂ, ਲੋਕਾਂ 'ਚ ਦਹਿਸ਼ਤ ਦਾ ਮਾਹੌਲ
  • ashiana burnt down in jalandhar during children s play
    ਜਲੰਧਰ 'ਚ ਬੱਚਿਆਂ ਦੀ ਖੇਡ-ਖੇਡ ’ਚ ਸੜ ਗਿਆ ਆਸ਼ਿਆਨਾ, ਮਾਚਿਸ ਦੀ ਤੀਲੀ ਕਾਰਨ...
  • big fraud in bhogpur
    ਭੋਗਪੁਰ 'ਚ ਵੱਡੀ ਹੇਰਾਫੇਰੀ: 12 ਨੌਜਵਾਨਾਂ ਨੂੰ ਕੁਵੈਤ ਭੇਜਣ ਦਾ ਲਾਲਚ ਦੇ ਕੇ...
  • election office timings in punjab will remain as before
    ਚੋਣ ਕਮਿਸ਼ਨ ਨੇ ਬਦਲਿਆ ਫ਼ੈਸਲਾ, ਪੰਜਾਬ ’ਚ ਚੋਣ ਦਫ਼ਤਰਾਂ ਦਾ ਸਮਾਂ ਰਹੇਗਾ ਪਹਿਲਾਂ...
  • raman arora issued court summons in disproportionate assets case
    ਆਮਦਨ ਤੋਂ ਵੱਧ ਜਾਇਦਾਦ ਮਾਮਲੇ 'ਚ ਰਮਨ ਅਰੋੜਾ ਨੂੰ ਸੰਮਨ ਜਾਰੀ
  • fate of 41 candidates from 13 wards of nurmahal municipal council
    ਨੂਰਮਹਿਲ ਨਗਰ ਕੌਂਸਲ ਦੇ 13 ਵਾਰਡਾਂ ਤੋਂ 41 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ...
Trending
Ek Nazar
heavy rain alert next 48 hours

ਅਗਲੇ 48 ਘੰਟੇ ਅਹਿਮ! ਉੱਤਰੀ ਭਾਰਤ ਦੇ 13 ਸੂਬਿਆਂ 'ਚ ਹਨ੍ਹੇਰੀ-ਤੂਫ਼ਾਨ ਦੇ...

18 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਹਰਿਆਣਾ 'ਚ 18 IAS ਅਤੇ 3 HCS ਅਧਿਕਾਰੀਆਂ ਦੇ...

rs 600  beating  auto driver

600 ਰੁਪਏ ਨੂੰ ਲੈ ਕੇ ਕੁੱਟ-ਕੁੱਟ ਮਾਰ 'ਤਾ ਆਟੋ ਡਰਾਈਵਰ, ਯੂਪੀ 'ਚ ਵਾਪਰੀ ਵੱਡੀ...

australian citizens ready to return

ਇਸਲਾਮਿਕ ਸਟੇਟ ਨਾਲ ਜੁੜੇ 19 ਆਸਟ੍ਰੇਲੀਆਈ ਨਾਗਰਿਕ ਸੀਰੀਆ ਤੋਂ ਵਾਪਸ ਆਉਣ ਲਈ ਤਿਆਰ

3 days school holidays

ਜੰਮੂ-ਕਸ਼ਮੀਰ : ਵਿਦਿਆਰਥੀਆਂ ਲਈ ਅਹਿਮ ਖ਼ਬਰ, 3 ਦਿਨ ਬੰਦ ਰਹਿਣਗੇ ਸਕੂਲ

viral video man sitting on train floor with feet on samosas

ਟ੍ਰੇਨ ਦੇ ਸਫਰ ਦੌਰਾਨ ਸਮੋਸੇ ਖਾਣ ਦੇ ਹੋ ਸ਼ੌਕੀਨ! ਵੀਡੀਓ ਦੇਖ ਉੱਡ ਜਾਣਗੇ ਹੋਸ਼

shreyas iyer expresses his pain

PBKS ਦੇ ਪਲੇਅ-ਆਫ ਦੀ ਦੌੜ ਤੋਂ ਬਾਹਰ ਹੋਣ ਮਗਰੋਂ ਛਲਕਿਆ ਸਰਪੰਚ ਸਾਬ੍ਹ ਦਾ ਦਰਦ,...

rubio talk with russian foreign minister

ਰੂਬੀਓ ਨੇ ਰੂਸੀ ਵਿਦੇਸ਼ ਮੰਤਰੀ ਲਾਵਰੋਵ ਨਾਲ ਕੀਤੀ ਗੱਲਬਾਤ, ਯੂਕਰੇਨ ਅਤੇ ਈਰਾਨ...

bollywood actor ranveer singh visits chamundeshwari temple in mysuru

ਦੇਵਤੇ ਨੂੰ ਕਿਹਾ ਸੀ 'ਸ਼ੈਤਾਨ', ਹੁਣ ਰਣਵੀਰ ਸਿੰਘ ਨੂੰ ਜਾਣਾ ਪਿਆ ਮੰਦਰ! ਅਦਾਲਤ...

israeli attack on lebanon

ਇਜ਼ਰਾਈਲੀ ਹਵਾਈ ਹਮਲਿਆਂ 'ਚ 12 ਲੋਕਾਂ ਦੀ ਮੌਤ

mobile internet services suspended

ਬੰਦ ਹੋਈ ਮੋਬਾਈਲ-ਇੰਟਰਨੈੱਟ ਸੇਵਾ! ਸੜਕਾਂ 'ਤੇ ਉਤਰੇ ਹਜ਼ਾਰਾਂ ਲੋਕ, ਦੱਖਣੀ...

big news from jalandhar massive fire breaks out at hp petrol pump

ਜਲੰਧਰ ਤੋਂ ਵੱਡੀ ਖ਼ਬਰ! HP ਪੈਟਰੋਲ ਪੰਪ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ

ranveer singh issues official statement after fwice boycott

ਬਾਲੀਵੁੱਡ 'ਚ 'ਧੁਰੰਦਰ' ਫੇਮ ਰਣਵੀਰ ਸਿੰਘ ਦਾ ਬਾਈਕਾਟ ! ਅਦਾਕਾਰ ਦਾ ਪਹਿਲਾ ਬਿਆਨ...

odisha  septic tank  suffocation  6 workers

ਓਡੀਸ਼ਾ 'ਚ ਵੱਡਾ ਹਾਦਸਾ: ਸੈਪਟਿਕ ਟੈਂਕ 'ਚ ਦਮ ਘੁੱਟਣ ਨਾਲ 6 ਮਜ਼ਦੂਰਾਂ ਦੀ...

famous actress becomes mother after 10 years of marriage

ਵਿਆਹ ਦੇ 10 ਸਾਲ ਬਾਅਦ ਮਾਂ ਬਣੀ ਮਸ਼ਹੂਰ ਅਦਾਕਾਰਾ ! ਜੁੜਵਾ ਪੁੱਤਰਾਂ ਨੂੰ ਦਿੱਤਾ...

punjabi couple arrested in canada

ਕੈਨੇਡਾ 'ਚ ਜਵਾਕ ਦੀ ਮੌਤ ਦੇ ਮਾਮਲੇ 'ਚ ਪੰਜਾਬੀ ਜੋੜਾ ਗ੍ਰਿਫ਼ਤਾਰ

drinking water crisis worsens in jalandhar

ਜਲੰਧਰ ਵਾਸੀਆਂ ਲਈ ਖ਼ਤਰੇ ਦੀ ਘੰਟੀ! ਖੜ੍ਹੀ ਹੋਈ ਨਵੀਂ ਮੁਸੀਬਤ, ਪੀਣ ਵਾਲੇ ਪਾਣੀ...

200 in t20 cricket

'ਮੈਂ T20 'ਚ 200 ਦੌੜਾਂ ਬਣਾਵਾਂਗਾ....', ਧਾਕੜ ਖਿਡਾਰੀ ਨੇ ਕਰ'ਤਾ ਵੱਡਾ ਦਾਅਵਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • punjab municipal corporation and municipal council elections
      ਪੰਜਾਬ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਦੀ ਸ਼ਾਂਤੀਪੂਰਵਕ ਵੋਟਿੰਗ ਪ੍ਰਕਿਰਿਆ ਖ਼ਤਮ
    • woman raped in amritsar hotel
      ਅੰਮ੍ਰਿਤਸਰ ਦੇ ਹੋਟਲ ’ਚ ਔਰਤ ਨਾਲ ਜਬਰ-ਜ਼ਿਨਾਹ, ਅਸ਼ਲੀਲ ਵੀਡੀਓ ਬਣਾ ਕੇ...
    • climate change statistics are alarming
      ਰੇਗਿਸਤਾਨ ਤੋਂ ਵੱਧ ਤਪ ਰਿਹਾ ਪੰਜਾਬ, ਚਿੰਤਾਨਜਨਕ ਬਣੀ ਸਥਿਤੀ
    • khadoor sahib  death in accident
      ਬਿਨਾਂ ਸੁਰੱਖਿਆ ਪ੍ਰਬੰਧਾਂ ਦੇ ਬਣ ਰਿਹਾ ਰੋਹੀ ਦਾ ਪੁਲ, ਹਾਦਸੇ ’ਚ ਗਈ ਵਿਅਕਤੀ ਦੀ...
    • batala municipal corporation elections
      ਬਟਾਲਾ ਨਗਰ ਨਿਗਮ ਚੋਣਾਂ ਦੌਰਾਨ ਵਾਰਡ ਨੰਬਰ 30 ’ਚ ਹੰਗਾਮਾ, ਪੁਲਸ ਕਾਂਸਟੇਬਲ ਦੀ...
    • bikram majithia arrives to vote in majitha
      ਅਕਾਲੀ ਆਗੂ ਬਿਕਰਮ ਮਜੀਠੀਆ ਨੇ ਪਾਈ ਵੋਟ
    • soldier who went to assam for duty goes missing under suspicious circumstances
      ਡਿਊਟੀ ਲਈ ਅਸਾਮ ਗਿਆ ਫੌਜੀ ਜਵਾਨ ਸ਼ੱਕੀ ਹਾਲਾਤ 'ਚ ਲਾਪਤਾ, ਮਾਂ ਦਾ ਰੋ-ਰੋ ਬੁਰਾ...
    • patti municipal council elections 20 5 percent voting till 12 noon
      ਪੱਟੀ ਨਗਰ ਕੌਂਸਲ ਚੋਣਾਂ ਲਈ ਵੋਟਿੰਗ ਪ੍ਰਕਿਰਿਆ ਖ਼ਤਮ
    • increased risk of heat stroke due to intense heat in amritsar
      ਅੰਮ੍ਰਿਤਸਰ ’ਚ ਤੇਜ਼ ਗਰਮੀ ਕਾਰਨ ਹੀਟ ਸਟ੍ਰੋਕ ਦਾ ਵਧਿਆ ਖ਼ਤਰਾ, ਸਿਹਤ ਵਿਭਾਗ...
    • speeding car driver hits elderly man riding activa  dies
      ਤੇਜ਼ ਰਫ਼ਤਾਰ ਕਾਰ ਚਾਲਕ ਨੇ ਐਕਟਿਵਾ ਸਵਾਰ ਬਜ਼ੁਰਗ ਨੂੰ ਮਾਰੀ ਟੱਕਰ, ਹੋਈ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +