Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 04, 2026

    3:48:52 PM

  • raja warring s first statement on the meeting at charanjit channi s house

    ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ...

  • bhupesh baghel s chandigarh visit suddenly cancelled

    ਪੰਜਾਬ ਕਾਂਗਰਸ 'ਚ ਸਿਆਸੀ ਹਲਚਲ ਤੇਜ਼, ਭੂਪੇਸ਼...

  • national highway mata vaishno devi punjab

    ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਵਿਛ ਗਈਆਂ ਲਾਸ਼ਾਂ,...

  • equations changed in jalandhar politics congress split

    ਕਾਂਗਰਸ ਦੋਫਾੜ! ਜਲੰਧਰ ਦੀ ਸਿਆਸਤ 'ਚ ਬਦਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਧਾਰੀ ਬੱਚਿਆਂ ਨੂੰ 2 ਕਰੋੜ 28 ਲੱਖ ਰੁਪਏ ਦੇ ਵਜੀਫੇ ਜਾਰੀ

PUNJAB News Punjabi(ਪੰਜਾਬ)

ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਧਾਰੀ ਬੱਚਿਆਂ ਨੂੰ 2 ਕਰੋੜ 28 ਲੱਖ ਰੁਪਏ ਦੇ ਵਜੀਫੇ ਜਾਰੀ

  • Edited By Anmol Tagra,
  • Updated: 01 Apr, 2026 05:22 PM
Amritsar
sgpc scholarships
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਸਰਬਜੀਤ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦਿਅਕ ਅਦਾਰਿਆਂ ਵਿਚ ਪੜ੍ਹ ਰਹੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਧਰਮ ਪ੍ਰਚਾਰ ਕਮੇਟੀ ਵੱਲੋਂ ਸਾਲ 2025-26 ਲਈ 2 ਕਰੋੜ 28 ਲੱਖ 98 ਹਜ਼ਾਰ 500 ਰੁਪਏ ਦੀ ਵਜੀਫਾ ਰਾਸ਼ੀ ਦਿੱਤੀ ਗਈ। ਵਜੀਫ਼ਾ ਰਾਸ਼ੀ ਦੇ ਚੈੱਕ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵਿਦਿਅਕ ਅਦਾਰਿਆਂ ਦੇ ਨੁਮਾਇੰਦਿਆਂ ਨੂੰ ਸੌਂਪੇ। 

ਇਸ ਮੌਕੇ ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਹਮੇਸ਼ਾ ਕਾਰਜਸ਼ੀਲ ਰਹੀ ਹੈ। ਜਿਥੇ ਦੇਸ਼ ਭਰ ਅੰਦਰ ਗੁਰਮਤਿ ਸਮਾਗਮਾਂ ਰਾਹੀਂ ਸਿੱਖੀ ਪ੍ਰਚਾਰ ਕੀਤਾ ਜਾਂਦਾ ਹੈ, ਉੱਥੇ ਹੀ ਧਰਮ ਪ੍ਰਚਾਰ ਕਮੇਟੀ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਹੇ ਵਿਦਿਅਕ ਅਦਾਰਿਆਂ ਦੇ ਅੰਮ੍ਰਿਤਧਾਰੀ ਵਿਦਿਆਰਥੀਆਂ ਲਈ ਵਜੀਫਾ ਰਾਸ਼ੀ ਦੀ ਯੋਜਨਾ ਵੀ ਚਲਾਈ ਜਾ ਰਹੀ ਹੈ। ਇਸ ਤਹਿਤ ਹਰ ਸਾਲ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਫੀਸਾਂ ਲਈ ਕਰੋੜਾਂ ਰੁਪਏ ਵਜੀਫੇ ਵਜੋਂ ਦਿੱਤੇ ਜਾਂਦੇ ਹਨ। ਇਸ ਵਾਰ 3743 ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ 2 ਕਰੋੜ 28 ਲੱਖ 98 ਹਜ਼ਾਰ 500 ਰੁਪਏ ਦੀ ਰਾਸ਼ੀ ਵੰਡੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਧਰਮ ਪ੍ਰਚਾਰ ਕਮੇਟੀ ਵੱਲੋਂ ਹਰ ਸਾਲ ਧਾਰਮਿਕ ਪ੍ਰੀਖਿਆ ਰਾਹੀਂ ਵੀ ਵਿਸ਼ੇਸ਼ ਤੌਰ ’ਤੇ ਵਜੀਫੇ ਦਿੱਤੇ ਜਾਂਦੇ ਹਨ। ਉਨ੍ਹਾਂ ਵਜੀਫਾ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਗੁਰਸਿੱਖੀ ਜੀਵਨ ਵਿਚ ਪ੍ਰਪੱਕ ਰਹਿਣ ਲਈ ਪ੍ਰੇਰਣਾ ਕੀਤੀ। ਉਨ੍ਹਾਂ ਸੰਗਤ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਬਾਣੀ ਅਤੇ ਬਾਣੇ ਨਾਲ ਜੋੜਨ, ਤਾਂ ਜੋ ਇਨ੍ਹਾਂ ਯੋਜਨਾਵਾਂ ਦਾ ਵੱਧ ਤੋਂ ਵੱਧ ਨੌਜਵਾਨ ਲਾਭ ਲੈ ਸਕਣ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਓ.ਐੱਸ.ਡੀ. ਸਤਬੀਰ ਸਿੰਘ ਧਾਮੀ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਇੰਜੀ: ਸੁਖਮਿੰਦਰ ਸਿੰਘ, ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਬਿਜੈ ਸਿੰਘ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਸੁਖਬੀਰ ਸਿੰਘ, ਪ੍ਰਿੰਸੀਪਲ ਡਾ. ਕੁਲਵਿੰਦਰ ਸਿੰਘ, ਡਾ. ਗੁਰਜੀਤ ਸਿੰਘ, ਡਾ. ਰੁਪਿੰਦਰ ਸਿੰਘ, ਬੀਬੀ ਮਨਿੰਦਰਪਾਲ ਕੌਰ, ਮਮਤਾ, ਸੁਪਰੀਡੰਟ ਨਿਸ਼ਾਨ ਸਿੰਘ, ਇੰਚਾਰਜ ਜੋਗੇਸ਼ਵਰ ਸਿੰਘ, ਚੀਫ਼ ਅਕਾਊਂਟੈਂਟ ਸ. ਮਨਿੰਦਰਪਾਲ ਸਿੰਘ ਵੀ ਹਾਜਰ ਸਨ। 
 

  • Punjab
  • SGPC
  • Shiromani Gurdwara Prabandhak Committee
  • Amritsar
  • Scholarships

ਜਲੰਧਰ ਦੀ ਧੀ ਨੇ ਨੈਸ਼ਨਲ ਮੈਚ 'ਚ ਜਿੱਤਿਆ ਗੋਲਡ ਮੈਡਲ, ਪੰਜਾਬ ਦਾ ਨਾਂ ਕੀਤਾ ਰੌਸ਼ਨ

NEXT STORY

Stories You May Like

  • rs 661 crore  bank scam  cbi 2 officers
    661 ਕਰੋੜ ਰੁਪਏ ਦੇ ਬੈਂਕ ਘੁਟਾਲੇ ਮਾਮਲੇ ਦੀ CBI ਵਲੋਂ ਜਾਂਚ ਜਾਰੀ, ਹਿਰਾਸਤ 'ਚ ਲਏ 2 ਅਧਿਕਾਰੀ
  • rbi infused into the banking
    RBI ਨੇ ਬੈਂਕਿੰਗ ਪ੍ਰਣਾਲੀ ’ਚ ਪਾਏ 1,41,171 ਲੱਖ ਕਰੋੜ ਰੁਪਏ
  • 3 flats  2 plots  1 2 crore jewellery  12 lakh cash acb raid
    3 ਫਲੈਟ, 2 ਪਲਾਟ, 1.2 ਕਰੋੜ ਦੇ ਗਹਿਣੇ, 12 ਲੱਖ ਨਕਦ..., ਮਹਿਲਾ ਤਹਿਸੀਲਦਾਰ ਦੇ ਘਰ ACB ਦਾ ਛਾਪਾ
  • children will be administered polio drops from june 28 to 30
    ਜ਼ਿਲ੍ਹੇ ਦੇ 97,580 ਬੱਚਿਆਂ ਨੂੰ 28 ਤੋਂ 30 ਜੂਨ ਤੱਕ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ
  • 20 cities  ats raids  1 arrested  28 detained
    ਰਾਜਸਥਾਨ ਦੇ 20 ਤੋਂ ਵੱਧ ਸ਼ਹਿਰਾਂ ’ਚ ATS ਦੇ ਛਾਪੇ: 1 ਗ੍ਰਿਫ਼ਤਾਰ, 28 ਹਿਰਾਸਤ ’ਚ
  • kharar garments association announces annual holidays on june 27 28
    ਖਰੜ ਗਾਰਮੈਂਟਸ ਐਸੋਸੀਏਸ਼ਨ ਵੱਲੋਂ 27-28 ਜੂਨ ਨੂੰ ਸਲਾਨਾ ਛੁੱਟੀਆਂ ਦਾ ਐਲਾਨ
  • 2 accused arrested for gambling
    10 ਰੁਪਏ ਬਦਲੇ 100 ਰੁਪਏ ਨਿਕਲਣ ਦਾ ਲਾਲਚ ਦੇ ਸੱਟਾ ਲਗਾਉਣ ਵਾਲੇ 2 ਮੁਲਜ਼ਮ ਕਾਬੂ, ਦੋ ਫਰਾਰ
  • kathunangal police recover 2 kg heroin
    ਕੱਥੂਨੰਗਲ ਪੁਲਸ ਵੱਲੋਂ 2 ਕਿਲੋ ਹੈਰੋਇਨ ਬਰਾਮਦ
  • hooliganism in jalandhar
    ਜਲੰਧਰ 'ਚ ਸ਼ਰੇਆਮ ਗੁੰਡਾਗਰਦੀ, ਘਰ 'ਤੇ ਪੱਥਰਬਾਜ਼ੀ ਕਰ ਤਲਵਾਰਾਂ ਨਾਲ ਕੀਤਾ ਹਮਲਾ
  • pm narendra modi may come to punjab on july 13
    13 ਜੁਲਾਈ ਨੂੰ ਪੰਜਾਬ ਆ ਸਕਦੇ ਨੇ PM ਨਰਿੰਦਰ ਮੋਦੀ, ਜਲੰਧਰ 'ਚ ਵੱਡੀ ਰੈਲੀ ਕਰਕੇ...
  • equations changed in jalandhar politics congress split
    ਕਾਂਗਰਸ ਦੋਫਾੜ! ਜਲੰਧਰ ਦੀ ਸਿਆਸਤ 'ਚ ਬਦਲੇ ਸਮੀਕਰਨ, ਚੰਨੀ ਦੀ ਮੀਟਿੰਗ 'ਚ ਦਿਸੀਆਂ...
  • three boys arrested with weapons
    ਸਰਹੱਦ ਪਾਰ ਤੋਂ ਆਏ ਹਥਿਆਰਾਂ ਸਮੇਤ 3 ਨੌਜਵਾਨ ਗ੍ਰਿਫ਼ਤਾਰ, 3 ਪਿਸਟਲ ਬਰਾਮਦ
  • vegetables floating in pratap bagh vegetable market
    ਜਲ-ਥਲ ਹੋਣ ਕਾਰਨ ਫੜ੍ਹੀਆਂ ਲਾਉਣ ਵਾਲਿਆਂ ਦਾ ਨੁਕਸਾਨ, ਪ੍ਰਤਾਪ ਬਾਗ ਸਬਜ਼ੀ ਮੰਡੀ...
  • meteorological department has issued a big warning
    ਅਗਲੇ 24 ਘੰਟੇ ਅਹਿਮ! ਪੰਜਾਬ 'ਚ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert,ਮੌਸਮ...
  • sunday holidays cancelled  post offices in jalandhar will remain open
    ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...
  • motorcycle stolen from outside civil hospital
    ਸਿਵਲ ਹਸਪਤਾਲ ਦੇ ਬਾਹਰੋਂ ਮੋਟਰਸਾਈਕਲ ਚੋਰੀ
Trending
Ek Nazar
another famous couple is separating after 8 years of marriage

ਵਿਆਹ ਦੇ 8 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਇੱਕ-ਦੂਜੇ ਨੂੰ ਕੀਤਾ...

social media influencer

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਪਤੀ ਨੇ ਕੀਤਾ ਕਤਲ ! ਮਗਰੋਂ ਖੁਦ ਨੂੰ ਵੀ...

politician relative among 4 arrested

ਲਾਹੌਰ 'ਚ ਵਿਦੇਸ਼ੀ ਮਹਿਲਾਵਾਂ ਨਾਲ ਦਰਿੰਦਗੀ! ਡਿਪਟੀ PM ਦਾ ਰਿਸ਼ਤੇਦਾਰ ਨਿਕਲਿਆ...

sunday holidays cancelled  post offices in jalandhar will remain open

ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...

social media

ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ 'ਚ ਦੇਰੀ 'ਤੇ ਆਸਟ੍ਰੇਲੀਆਈ ਪੀ.ਐੱਮ. ਗਰਮ

this don was madly in love with madhubala

ਮਧੂਬਾਲਾ ਦੇ ਪਿਆਰ 'ਚ ਪਾਗਲ ਸੀ ਇਹ ਗੈਂਗਸਟਰ ! ਨਹੀਂ ਮਿਲੀ ਤਾਂ ਹਮਸ਼ਕਲ ਨਾਲ ਹੀ...

moldova   prime minister resigns

ਮੋਲਡੋਵਾ ਦੇ ਪ੍ਰਧਾਨ ਮੰਤਰੀ ਨੇ ਦੇ'ਤਾ ਅਸਤੀਫ਼ਾ, ਹੋਰ ਡੂੰਘਾ ਹੋਇਆ ਸਰਕਾਰੀ ਸੰਕਟ

drone attacks

ਸਵੀਡਨ 'ਚ ਰੂਸੀ ਦੂਤਾਵਾਸ 'ਤੇ ਡਰੋਨ ਹਮਲੇ

this famous punjabi singer has been battling gallstones for the past 11 years

ਪਿਛਲੇ 11 ਸਾਲਾਂ ਤੋਂ ਪਿੱਤੇ ਦੀ ਪੱਥਰੀ ਨਾਲ ਜੂਝ ਰਿਹੈ ਇਹ ਮਸ਼ਹੂਰ ਪੰਜਾਬੀ ਗਾਇਕ !...

heavy rain 3 days imd monsoon

Rain Alert : 3, 4, 5 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! 16 ਸੂਬਿਆਂ 'ਚ...

man front of un headquarters

UN ਦੇ ਮੁੱਖ ਦਫਤਰ ਸਾਹਮਣੇ ਵਿਅਕਤੀ ਨੇ ਆਪਣੇ ਆਪ ਨੂੰ ਲਾ ਲਈ ਅੱਗ, ਹੋਈ ਮੌਤ

haryana inspector dismissed from job after becoming a smuggler

ਮਾਲਾਮਾਲ ਹੋਣ ਦੇ ਚੱਕਰ ’ਚ ਸਮੱਗਲਰ ਬਣਿਆ ਹਰਿਆਣਾ ਦਾ ਇੰਸਪੈਕਟਰ, ਵਿਭਾਗ ਵਲੋਂ...

the world  s famous singer got married secretly

ਦੁਨੀਆ ਦੀ ਮਸ਼ਹੂਰ ਗਾਇਕਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਕਿਸੇ ਨੂੰ ਨਹੀਂ ਹੋਣ...

this bollywood superstar will become a groom for the third tim

ਤੀਜੀ ਵਾਰ ਲਾੜਾ ਬਣੇਗਾ ਬਾਲੀਵੁੱਡ ਦਾ ਇਹ ਸੁਪਰਸਟਾਰ, ਜਾਣੋ ਕੌਣ ਹੈ ਹੋਣ ਵਾਲੀ...

6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

famous actor couple announces separation after 10 years of marriage

ਮਸ਼ਹੂਰ ਜੋੜੇ ਦਾ ਹੋਣ ਜਾ ਰਿਹੈ ਤਲਾਕ ! 10 ਸਾਲ ਇਕੱਠੇ ਰਹਿਣ ਮਗਰੋਂ ਲਿਆ ਵੱਖ ਹੋਣ...

social media

ਇਟਲੀ : ਸੋਸ਼ਲ ਮੀਡੀਆ 'ਤੇ ਭੱਦੀ ਸ਼ਬਦਾਵਲੀ ਵਰਤਣ ਵਾਲਿਆਂ ਖ਼ਿਲਾਫ਼ ਹੋਵੇਗੀ...

people fell off this royal bike after it broke down

ਇਸ ਰਾਇਲ ਬਾਈਕ ਨੂੰ ਟੁੱਟ ਕੇ ਪੈ ਗਏ ਲੋਕ ! ਇਕੋ ਮਹੀਨੇ 'ਚ ਹੀ ਵਿਕ ਗਏ 1,14,032...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • halwara airport air india passengers
      ਦਿੱਲੀ ਤੋਂ ਹਲਵਾਰਾ ਆ ਰਹੀ ਏਅਰ ਇੰਡੀਆ ਦੀ ਫਲਾਈਟ 'ਚ ਪੈ ਗਿਆ ਭੜਥੂ, ਯਾਤਰੀਆਂ ਦੇ...
    • jail suicide
      ਬ੍ਰੋਸਟਲ ਜੇਲ੍ਹ 'ਚ ਵਿਚਾਰ ਅਧੀਨ ਕੈਦੀ ਨੇ ਕੀਤੀ ਖ਼ੁਦਕੁਸ਼ੀ
    • woman dies due to electrocution
      ਔਰਤ ਦੀ ਕਰੰਟ ਲੱਗਣ ਨਾਲ ਮੌਤ
    • hooliganism in jalandhar
      ਜਲੰਧਰ 'ਚ ਸ਼ਰੇਆਮ ਗੁੰਡਾਗਰਦੀ, ਘਰ 'ਤੇ ਪੱਥਰਬਾਜ਼ੀ ਕਰ ਤਲਵਾਰਾਂ ਨਾਲ ਕੀਤਾ ਹਮਲਾ
    • labour dies under suspicious circumstances in sultanpur lodhi
      ਸ਼ੱਕੀ ਹਾਲਾਤ 'ਚ ਮਜ਼ਦੂਰ ਦੀ ਮੌਤ! ਅੰਤਿਮ ਸੰਸਕਾਰ ਤੋਂ ਪਹਿਲਾਂ ਖੁੱਲ੍ਹਿਆ ਵੱਡਾ...
    • beating case
      ਸ਼ਰਾਬੀ ਨੌਜਵਾਨਾਂ ਦੇ ਹਮਲੇ ’ਚ ਨੌਜਵਾਨ ਜ਼ਖਮੀ
    • guruharsahai municipal council elections being held in after 34 years
      ਗੁਰੂਹਰਸਹਾਏ ’ਚ 34 ਸਾਲ ਬਾਅਦ ਨਗਰ ਕੌਂਸਲ ਦੀਆਂ ਹੋ ਰਹੀਆਂ ਚੋਣਾਂ ਨੂੰ ਲੈ ਕੇ...
    • police caught 2 youths in a drunken state
      ਪੁਲਸ ਨੇ 2 ਨੌਜਵਾਨਾਂ ਨੂੰ ਨਸ਼ੇ ਦੇ ਹਾਲਤ 'ਚ ਫੜ੍ਹਿਆ, ਨਸ਼ਾ ਛੁਡਾਊ ਕੇਂਦਰ...
    • big relief for lakhs of pgi patients
      PGI ਦੇ ਲੱਖਾਂ ਮਰੀਜ਼ਾਂ ਲਈ ਵੱਡੀ ਰਾਹਤ, ਹੁਣ ਰਿਪੋਰਟ ਲਈ ਹਰ ਵਾਰ ਹਸਪਤਾਲ ਜਾਣ ਦੀ...
    • nia arrest spain
      ਵੱਡੀ ਖ਼ਬਰ ; ਚੰਡੀਗੜ੍ਹ ਮੈਡੀਕਲ ਸਟੋਰ ਕਤਲਕਾਂਡ ਦਾ ਮਾਸਟਰਮਾਈਂਡ ਗੋਲਡੀ ਸਪੇਨ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +