Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, FEB 24, 2026

    1:58:08 PM

  • majithia  s sharp taunt at cm mann

    'ਜਿਹੜਾ ਕੇਜਰੀਵਾਲ-ਸਿਸੋਦੀਆ ਦੇ ਪੈਰਾਂ 'ਚ ਡਿੱਗ...

  • canada s big action

    ਭਾਰਤ ਦੇ 'ਦੁਸ਼ਮਣ' ਖ਼ਿਲਾਫ਼ ਐਕਸ਼ਨ ਦੀ ਤਿਆਰੀ 'ਚ...

  • finance minister  s warning to banks  strict rules from july 1

    ਵਿੱਤ ਮੰਤਰੀ ਦੀ ਬੈਂਕਾਂ ਨੂੰ ਵੱਡੀ ਚਿਤਾਵਨੀ; 1...

  • accident in punjab  building collapses in punjab

    ਪੰਜਾਬ 'ਚ ਵੱਡਾ ਹਾਦਸਾ, ਉਸਾਰੀ ਅਧੀਨ ਇਮਾਰਤ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • SGPC ਨੇ ‘ਸ਼੍ਰੀ ਕਾਸ਼ੀ ਵਿਸ਼ਵਨਾਥ ਧਾਮ ਕਾ ਗੌਰਵਸ਼ਾਲੀ ਇਤਿਹਾਸ’ ਕਿਤਾਬਚੇ ’ਤੇ ਪਾਬੰਦੀ ਲਾਉਣ ਦੀ ਕੀਤੀ ਮੰਗ

PUNJAB News Punjabi(ਪੰਜਾਬ)

SGPC ਨੇ ‘ਸ਼੍ਰੀ ਕਾਸ਼ੀ ਵਿਸ਼ਵਨਾਥ ਧਾਮ ਕਾ ਗੌਰਵਸ਼ਾਲੀ ਇਤਿਹਾਸ’ ਕਿਤਾਬਚੇ ’ਤੇ ਪਾਬੰਦੀ ਲਾਉਣ ਦੀ ਕੀਤੀ ਮੰਗ

  • Updated: 16 Dec, 2021 07:38 PM
Amritsar
sgpc seeks ban on   shri kashi vishwanath dham ka gauravshali itihas   booklet
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਦੀਪਕ ਸ਼ਰਮਾ) : ਵਿਸ਼ਵਨਾਥ ਧਾਮ ਕਾਰੀਡੋਰ ਦੇ ਉਦਘਾਟਨ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ‘ਸ਼੍ਰੀ ਕਾਸ਼ੀ ਵਿਸ਼ਵਨਾਥ ਧਾਮ ਕਾ ਗੌਰਵਸ਼ਾਲੀ ਇਤਿਹਾਸ’ ਨਾਂ ਦਾ ਇਕ ਕਿਤਾਬਚਾ ਰਿਲੀਜ਼ ਕਰਕੇ ਵੱਡੀ ਗਿਣਤੀ ’ਚ ਵੰਡਣ ਦੀ ਨਿੰਦਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ’ਤੇ ਮੁਕੰਮਲ ਪਾਬੰਦੀ ਦੀ ਮੰਗ ਕੀਤੀ ਹੈ। ਦਫਤਰ ਤੋਂ ਜਾਰੀ ਪ੍ਰੈੱਸ ਬਿਆਨ ’ਚ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ  ਕੁਲਵਿੰਦਰ ਸਿੰਘ ਰਮਦਾਸ ਨੇ ਕਿਹਾ ਕਿ ਵਿਸ਼ਵਨਾਥ ਧਾਮ ਕਾਰੀਡੋਰ ਦੇ ਉਦਘਾਟਨ ਮੌਕੇ ਉੱਤਰ ਪ੍ਰਦੇਸ਼ ਦੀ ਭਾਜਪਾ ਸਰਕਾਰ ਦੇ ‘ਸੂਚਨਾ ਅਤੇ ਜਨ ਸੰਪਰਕ ਵਿਭਾਗ’ ਵੱਲੋਂ ‘ਪ੍ਰਸ਼ਾਦ’ ਵਜੋਂ ‘ਸ਼੍ਰੀ ਕਾਸ਼ੀ ਵਿਸ਼ਵਨਾਥ ਧਾਮ ਕਾ ਗੌਰਵਸ਼ਾਲੀ ਇਤਿਹਾਸ’ ਨਾਂ ਦਾ ਇਕ ਕਿਤਾਬਚਾ ਰਿਲੀਜ਼ ਕਰਕੇ ਵੱਡੀ ਗਿਣਤੀ ਵਿਚ ਵੰਡਿਆ ਗਿਆ, ਜਿਸ ਵਿਚ ਸਿੱਖ ਧਰਮ ਦਾ ਕਾਸ਼ੀ ਨਾਲ ਸਬੰਧ ਦੱਸਦੇ ਹੋਏ ਇਤਿਹਾਸ ਨੂੰ ਤੋੜ-ਮਰੋੜ ਕੇ ਗਲਤ ਢੰਗ ਨਾਲ ਪੇਸ਼ ਕੀਤਾ ਗਿਆ ਹੈ। ਇਸ ’ਚ ਇਹ ਦਰਸਾਇਆ ਗਿਆ ਹੈ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਜਿਨ੍ਹਾਂ ਪੰਜ ਪਿਆਰਿਆਂ ਰਾਹੀਂ ਖਾਲਸਾ ਪੰਥ ਦੀ ਸਾਜਨਾ ਕੀਤੀ ਗਈ ਸੀ, ਉਨ੍ਹਾਂ ਪੰਜ ਪਿਆਰਿਆਂ ਨੂੰ ਪਹਿਲਾਂ ਕਾਸ਼ੀ ਭੇਜਿਆ ਗਿਆ ਸੀ ਤਾਂ ਜੋ ਉਹ ਸਨਾਤਨ ਧਰਮ ਦੇ ਪੂਰਨ ਤੱਤ-ਗਿਆਨ ਪ੍ਰਾਪਤ ਕਰਦੇ ਹੋਏ ਉਸ ਦੀ ਰਾਖੀ ਲਈ ਤੱਤਪਰ ਹੋ ਸਕਣ। ਇਸ ਕਿਤਾਬਚੇ ਵਿਚ ਇਹ ਵੀ ਕਿਹਾ ਗਿਆ ਹੈ ਕਿ ਸਿੱਖ ਧਰਮ ਦੀ ਸਥਾਪਨਾ ਮੁਗਲਾਂ ਤੋਂ ਸਨਾਤਨ ਧਰਮ ਦੀ ਰੱਖਿਆ ਵਾਸਤੇ ਹੋਈ ਸੀ। ਇਹ ਦੋਵੇਂ ਬਿਆਨ ਤੱਥਾਂ ਤੋਂ ਕੋਰੇ, ਭਰਮ-ਉਪਜਾਊ ਮਨਸ਼ਾ ਅਤੇ ਸਿੱਖੀ ਦੇ ਮਿਸ਼ਨ ਬਾਰੇ ਅਲਪ-ਗਿਆਨ ਦੇ ਲਖਾਇਕ ਹਨ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ਨੇ ਕੀਤਾ ਟਵੀਟ, ਪੰਜਾਬ ਮਾਡਲ ਤੇ MSP ਨੂੰ ਲੈ ਕੇ ਕਹੀਆਂ ਵੱਡੀਆਂ ਗੱਲਾਂ

ਉਨ੍ਹਾਂ ਕਿਹਾ ਕਿ ਅਸਲ ਵਿਚ ਖਾਲਸਾ ਪੰਥ ਦੀ ਸਾਜਨਾ ਜਬਰ, ਜ਼ੁਲਮ ਅਤੇ ਅਨਿਆਂ ਵਿਰੁੱਧ ਧਾਰਮਿਕ ਕਦਰਾਂ-ਕੀਮਤਾਂ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਹੋਈ ਸੀ, ਨਾ ਕਿ ਸਨਾਤਨ ਧਰਮ ਦੀ ਰਾਖੀ ਲਈ। ਦੂਜਾ, ਕਾਸ਼ੀ ਭੇਜੇ ਗਏ ਪੰਜ ਸਿੰਘ, ਖਾਲਸੇ ਦੀ ਸਾਜਨਾ ਸਮੇਂ ਸੀਸ ਭੇਟ ਕਰਨ ਵਾਲੇ ਪੰਜ ਪਿਆਰਿਆਂ ਨਾਲੋਂ ਬਿਲਕੁਲ ਵੱਖਰੇ ਹਨ। ਪਾਉਂਟਾ ਸਾਹਿਬ ਵਿਖੇ ਜਦੋਂ ਪੰਡਤ ਰਘੂਨਾਥ ਨੇ ਦਲਿਤ ਵਰਗ ਨਾਲ ਸਬੰਧਤ ਕੁਝ ਸਿੱਖ ਵਿਦਿਆਰਥੀਆਂ ਨੂੰ ‘ਦੇਵ-ਭਾਸ਼ਾ’ ਸੰਸਕ੍ਰਿਤ ਪੜ੍ਹਾਉਣ ਤੋਂ ਇਨਕਾਰ ਕਰ ਦਿੱਤਾ, ਤਾਂ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਵੱਖ-ਵੱਖ ਜਾਤਾਂ ਨਾਲ ਸਬੰਧਤ ਇਹ ਪੰਜ ਸਿੰਘ, ਸੰਸਕ੍ਰਿਤ ਭਾਸ਼ਾ ਸਿੱਖਣ ਦੇ ਉਦੇਸ਼ ਨਾਲ ਕਾਸ਼ੀ ਭੇਜੇ ਗਏ ਸਨ, ਨਾ ਕਿ ਸਨਾਤਨ ਧਰਮ ਦੀ ਸਿਖਲਾਈ ਦਿਵਾਉਣ ਦੇ ਮਕਸਦ ਨਾਲ। ਕਾਸ਼ੀ ਭੇਜੇ ਗਏ ਪੰਜ ਸਿੰਘਾਂ ਦਾ ਖਾਲਸਾ ਸਾਜਣ ਵੇਲੇ ਸੀਸ ਭੇਟ ਕਰਨ ਵਾਲੇ ਪੰਜ ਪਿਆਰਿਆਂ (ਭਾਈ ਦਯਾ ਸਿੰਘ, ਭਾਈ ਧਰਮ ਸਿੰਘ, ਭਾਈ ਹਿੰਮਤ ਸਿੰਘ, ਭਾਈ ਮੋਹਕਮ ਸਿੰਘ ਅਤੇ ਭਾਈ ਸਾਹਿਬ ਸਿੰਘ) ਨਾਲ ਕੋਈ ਮੇਲ ਨਹੀਂ ਹੈ। ਉਨ੍ਹਾ ਦੱਸਿਆ ਕਿ ਕਾਸ਼ੀ ਭੇਜੇ ਗਏ ਸਿੰਘ ਭਾਈ ਰਾਮ ਸਿੰਘ, ਭਾਈ ਕਰਮ ਸਿੰਘ, ਭਾਈ ਗੰਡਾ ਸਿੰਘ, ਭਾਈ ਵੀਰ ਸਿੰਘ ਤੇ ਭਾਈ ਸੈਨਾ ਸਿੰਘ ਸਨ, ਜੋ ਬਿਲਕੁਲ ਵੱਖਰੇ ਹਨ। ਉਨ੍ਹਾਂ ਇਸ ਕਿਤਾਬਚੇ ਵਿਚ ਦਰਜ ਭੁਲੇਖਾ-ਪਾਊ ਜਾਣਕਾਰੀ ਦੀ ਸਖਤ ਨਿੰਦਾ ਕਰਦਿਆਂ ਮੰਗ ਕੀਤੀ ਕਿ ਇਸ ਕਿਤਾਬਚੇ ’ਤੇ ਮੁਕੰਮਲ ਪਾਬੰਦੀ ਲਗਾਈ ਜਾਵੇ।

ਇਹ ਵੀ ਪੜ੍ਹੋ : ਮੀਤ ਹੇਅਰ ਦਾ ਰਾਜਾ ਵੜਿੰਗ 'ਤੇ ਵੱਡਾ ਹਮਲਾ, ਦੱਸਿਆ ਕਿਉਂ ਦਿੱਲੀ ਹਵਾਈ ਅੱਡੇ ਨਹੀਂ ਜਾਂਦੀਆਂ ਸਰਕਾਰੀ ਬੱਸਾਂ

ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ

  • Shiromani Gurdwara Parbandhak Committee
  • Vishwanath Dham Corridor
  • Glorious History of Shri Kashi Vishwanath Dham
  • Booklet
  • Prohibition
  • ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
  • ਵਿਸ਼ਵਨਾਥ ਧਾਮ ਕਾਰੀਡੋਰ
  • ਸ਼੍ਰੀ ਕਾਸ਼ੀ ਵਿਸ਼ਵਨਾਥ ਧਾਮ ਕਾ ਗੌਰਵਸ਼ਾਲੀ ਇਤਿਹਾਸ
  • ਕਿਤਾਬਚਾ
  • ਪਾਬੰਦੀ

ਅੰਮ੍ਰਿਤਸਰ ’ਚ ਮਲਟੀਪਰਪਜ਼ ਹੈਲਥ ਵਰਕਰਜ਼ ਫੀਮੇਲ ਨੇ ਓ. ਪੀ. ਸੋਨੀ ਦੇ ਘਰ ਦੇ ਬਾਹਰ ਦਿੱਤਾ ਧਰਨਾ

NEXT STORY

Stories You May Like

  • giani raghbir singh challenged sgpc
    ਗਿਆਨੀ ਰਘਬੀਰ ਸਿੰਘ ਨੇ SGPC ਨੂੰ ਦਿੱਤੀ ਚੁਣੌਤੀ, 72 ਘੰਟੇ ਦੇ ਨੋਟਿਸ 'ਤੇ ਦਿੱਤਾ ਇਹ ਜਵਾਬ
  • important meeting of sgpc  s interim committee to be held on february 19
    19 ਫਰਵਰੀ ਨੂੰ ਹੋਵੇਗੀ SGPC ਦੀ ਅੰਤ੍ਰਿੰਗ ਕਮੇਟੀ ਦੀ ਅਹਿਮ ਮੀਟਿੰਗ
  • ban on sale of pregabalin capsules
    ਪ੍ਰੈਗਾਬਾਲਿਨ ਕੈਪਸੂਲਾਂ ਦੀ ਵਿਕਰੀ ’ਤੇ ਪਾਬੰਦੀ
  • giani harpreet singh reveals the secrets land of punjab gurudwaras
    ਸਸਤੇ ਮੁੱਲ 'ਤੇ ਕਿਉਂ ਵੇਚੀ ਅੰਬ ਸਾਹਿਬ ਦੀ ਜ਼ਮੀਨ, SGPC ਦੇਵੇ ਜਵਾਬ: ਗਿਆਨੀ ਹਰਪ੍ਰੀਤ ਸਿੰਘ
  • jsw mg motor india launches india  s first   mg magister d  segment suv
    JSW-MG ਮੋਟਰ ਇੰਡੀਆ ਨੇ ਪੇਸ਼ ਕੀਤੀ ਭਾਰਤ ਦੀ ਪਹਿਲੀ ‘ਐੱਮਜੀ ਮੈਜੈਸਟਰ ਡੀ+ ਸੈਗਮੈਂਟ SUV’
  • t20 wc  team india demands to take family with them
    T20 WC: ਟੀਮ ਇੰਡੀਆ ਨੇ ਪਰਿਵਾਰ ਨੂੰ ਨਾਲ ਲੈ ਜਾਣ ਦੀ ਕੀਤੀ ਮੰਗ, BCCI ਨੇ ਸੁਣਾਇਆ ਇਹ ਫਰਮਾਨ
  • history of birthday cake from ancient egypt
    ਕਿਵੇਂ ਹੋਈ ਜਨਮਦਿਨ 'ਤੇ Cake ਖਾਣ ਦੀ ਸ਼ੁਰੂਆਤ? ਜਾਣੋ ਹਜ਼ਾਰਾਂ ਸਾਲ ਪੁਰਾਣਾ ਦਿਲਚਸਪ ਇਤਿਹਾਸ
  • youth commits suicide
    ਨਸ਼ੇ ਦਾ ਲਾਲਚ ਦੇ ਕੇ ਖਾਲੀ ਕਾਗਜ਼ਾਂ 'ਤੇ ਕਰਵਾਏ ਸਾਈਨ, ਨੌਜਵਾਨ ਨੇ ਕੀਤੀ ਖੁਦਕੁਸ਼ੀ
  • punjab new excise policy
    ਪੰਜਾਬ 'ਚ ਮਹਿੰਗੀ ਹੋਵੇਗੀ ਸ਼ਰਾਬ! ਪਿਆਕੜਾਂ ਨੂੰ ਵੱਡਾ ਝਟਕਾ
  • sukhpal khaira s sharp attack on mann government
    'ਇਕ ਚੋਰੀ ਤੇ ਉਤੋਂ ਸੀਨਾ ਜ਼ੋਰੀ', ਸੁਖਪਾਲ ਖਹਿਰਾ ਦਾ ਮਾਨ ਸਰਕਾਰ 'ਤੇ ਤਿੱਖਾ ਹਮਲਾ
  • sukhpal khaira  punjab government  punjab police
    ਸੁਖਪਾਲ ਖਹਿਰਾ ਦਾ ਘਰ ਢਾਹੁਣ ਪਹੁੰਚੀ ਪੰਜਾਬ ਪੁਲਸ
  • power will remain off in many areas of punjab tomorrow
    ਪੰਜਾਬ 'ਚ ਭਲਕੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ ਪਵੇਗਾ...
  • portugal and poland visa
    ਯੂਰਪ ਜਾਣ ਦੇ ਚਾਹਵਾਨਾਂ ਲਈ ਸੁਨਹਿਰੀ ਮੌਕਾ : ਪੁਰਤਗਾਲ ਅਤੇ ਪੋਲੈਂਡ 'ਚ ਵਰਕ...
  • pargat singh came in favour of sukhpal khaira
    'ਭਗਵੰਤ ਮਾਨ ਸਰਕਾਰ ਤੇ ਪੁਲਸ ਦੀ ਖੁੱਲ੍ਹੀ ਗੁੰਡਾਗਰਦੀ', ਸੁਖਪਾਲ ਖਹਿਰਾ ਦੇ ਹੱਕ...
  • pargat singh slams aap government
    ਕੇਜਰੀਵਾਲ ਜਿੰਨਾ ਗੱਲਾਂ ਦੀ ਨਿਖੇਧੀ ਕਰਦਾ ਰਿਹੈ, ਉਹ ਸਾਰੇ 'ਆਪ' ਸਰਕਾਰ ਨੇ ਇੱਕੋ...
  • train delays continue ahead of holi
    ਹੋਲੀ ਤੋਂ ਪਹਿਲਾਂ ਟ੍ਰੇਨਾਂ ਦੀ ਦੇਰੀ ਦਾ ਸਿਲਸਿਲਾ ਜਾਰੀ: ਵੈਸ਼ਨੋ ਦੇਵੀ ਸਪੈਸ਼ਲ...
Trending
Ek Nazar
famous actor goes river rafting raft capsizes in ganga

ਮਸ਼ਹੂਰ ਅਦਾਕਾਰ ਦੀ ਗੰਗਾ 'ਚ ਪਲਟ ਗਈ ਕਿਸ਼ਤੀ ! ਰਾਫਟਿੰਗ ਦੌਰਾਨ ਵਾਪਰਿਆ ਹਾਦਸਾ

pooja bhatt s 3 big controversies

B'day Spl: ਪੂਜਾ ਭੱਟ ਦੇ ਉਹ 3 ਵੱਡੇ ਵਿਵਾਦ, ਜਿਨ੍ਹਾਂ ਨੇ ਹਿਲਾ ਕੇ ਰੱਖ ਦਿੱਤਾ...

this famous actress  s journey has been filled with controversies

ਬਾਲੀਵੁੱਡ ਦੀ 'ਬੋਲਡ' ਹਸੀਨਾ; ਕਦੇ ਪਿਤਾ ਨੂੰ ਕਿਸ ਕਰਕੇ ਫਸੀ, ਕਦੇ ਅਸ਼ਲੀਲ...

get pregnant earn 13 lakhs

'ਪ੍ਰੈਗਨੈਂਟ ਕਰੋ...13 ਲੱਖ ਕਮਾਓ'! ਪ੍ਰੈਗਨੈਂਟ ਜੌਬ' ਦੇ ਨਾਂ 'ਤੇ ਚੱਲ ਰਿਹਾ...

sanjay dutt shares pictures from his meeting with cm yogi adityanath

ਸੰਜੇ ਦੱਤ ਨੇ CM ਯੋਗੀ ਆਦਿੱਤਿਆਨਾਥ ਨਾਲ ਕੀਤੀ ਮੁਲਾਕਾਤ

short circuit  house fire incident

ਮੇਰਠ 'ਚ ਭਿਆਨਕ ਹਾਦਸਾ: ਸ਼ਾਰਟ ਸਰਕਟ ਕਾਰਨ ਘਰ ਨੂੰ ਲੱਗੀ ਅੱਗ, 5 ਜਵਾਕਾਂ ਸਣੇ 6...

the struggle filled story of a veteran actor

ਕੀ ਤੁਹਾਨੂੰ ਪਤਾ ਹੈ ਅੱਜ ਕਰੋੜਾਂ ਕਮਾਉਣ ਵਾਲਾ ਇਹ ਮਸ਼ਹੂਰ ਅਦਾਕਾਰ ਕਦੇ 35 ਰੁਪਏ...

gold and silver prices rise sharply

Gold-Silver ਦੀਆਂ ਕੀਮਤਾਂ 'ਚ ਜ਼ਬਰਦਸਤ ਵਾਧਾ, ਵਿੱਤ ਮੰਤਰੀ ਨੇ ਦੱਸਿਆ ਕਾਰਨ

school closed on holi 2026 school ki chutti in up bihar delhi

3 ਜਾਂ 4 ਮਾਰਚ? ਜਾਣੋਂ ਕਿਹੜੇ ਸੂਬੇ 'ਚ ਕਦੋਂ ਹੋਵੇਗੀ ਹੋਲੀ ਦੀ ਛੁੱਟੀ

rashmika mandanna  vijay deverakonda arrive in udaipur

ਉਦੈਪੁਰ ਪਹੁੰਚੇ ਰਸ਼ਮਿਕਾ-ਵਿਜੇ ਦੀ ਲੁੱਕ ਨੇ ਜਿੱਤਿਆ ਸਭ ਦਾ ਦਿਲ, ਵਿਆਹ ਦੀਆਂ...

elder brother kills younger brother

30 ਲੱਖ ਲਈ ਹੈਵਾਨ ਬਣਿਆ ਵੱਡਾ ਭਰਾ! ਪੁੱਤਾਂ ਜਿਹੇ ਛੋਟੇ ਭਰਾ ਨੂੰ ਦਿੱਤੀ ਰੂਹ...

canada could sign trade deal with india within a year indian envoy

PM ਮਾਰਕ ਕਾਰਨੀ ਦੀ ਭਾਰਤ ਫੇਰੀ 'ਤੇ ਨਜ਼ਰਾਂ! ਕੈਨੇਡਾ ਨਾਲ ਹੋ ਸਕਦੈ ਇਤਿਹਾਸਕ...

rajpal yadav begins shooting after release from tihar jail

ਤਿਹਾੜ ਜੇਲ੍ਹ ਤੋਂ ਬਾਹਰ ਆਉਂਦੇ ਹੀ ਕੰਮ 'ਤੇ ਪਰਤੇ ਰਾਜਪਾਲ ਯਾਦਵ, 'Welcome...

first look of tarsem jassar and nimrat khaira rabb da radio 3 unveiled

ਤਰਸੇਮ ਜੱਸੜ ਤੇ ਨਿਮਰਤ ਖਹਿਰਾ ਦੀ ਫ਼ਿਲਮ ‘ਰੱਬ ਦਾ ਰੇਡੀਓ 3’ ਦੀ ਫਰਸਟ ਲੁੱਕ ਆਈ...

zareen khan seeks prayers for hospitalized mother on her islamic birthday

ਅਦਾਕਾਰਾ ਜ਼ਰੀਨ ਖਾਨ ਦੀ ਮਾਂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਾਇਆ ਗਿਆ ਭਰਤੀ

alia bhatt makes her bafta debut with hindi speech

ਨਮਸਕਾਰ ! ਜਦੋਂ ਲੰਡਨ 'ਚ BAFTA ਦੀ ਸਟੇਜ 'ਤੇ ਆਲੀਆ ਨੇ ਦਿੱਤਾ ਹਿੰਦੀ 'ਚ...

temple golak  mannat parchi  devotee family  karnataka temple

'ਹੇ ਪਰਮਾਤਮਾ, ਮੇਰੀ ਸੱਸ ਤੋਂ ਛੁਟਕਾਰਾ ਦਿਵਾਓ, ਮੇਰੇ ਦੁੱਖ ਦੂਰ ਕਰੋ..!',...

it  s official  rashmika mandanna  vijay deverakonda announce their wedding

ਲੱਗ ਗਈ ਰਿਸ਼ਤੇ 'ਤੇ ਪੱਕੀ ਮੋਹਰ ! ਰਸ਼ਮਿਕਾ ਤੇ ਵਿਜੇ ਦੇ ਵਿਆਹ ਦੀ ਤਰੀਕ ਆਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • dalit sikh face  central government  sikh face
      ਦਲਿਤ ਸਿੱਖ ਚਿਹਰੇ ਨੂੰ ਕੇਂਦਰ ਸਰਕਾਰ ਵਿਚ ਮਿਲਿਆ ਵੱਡਾ ਅਹੁਦਾ
    • election commission  delhi meeting
      ਚੋਣ ਕਮਿਸ਼ਨ ਦੀ ਦਿੱਲੀ 'ਚ ਵੱਡੀ ਬੈਠਕ: ਪੰਜਾਬ ਸਮੇਤ ਕਈ ਰਾਜਾਂ ਦੇ ਚੋਣ ਅਧਿਕਾਰੀ...
    • punjabi man performing service at gurdwara sahib in america murdered
      ਅਮਰੀਕਾ ਦੇ ਗੁਰਦੁਆਰਾ ਸਾਹਿਬ 'ਚ ਸੇਵਾ ਨਿਭਾ ਰਹੇ ਪੰਜਾਬੀ ਵਿਅਕਤੀ ਦਾ ਕਤਲ, ਝੀਲ...
    • sukhbir badal came in favour of sukhpal khaira
      ਸੁਖਪਾਲ ਖਹਿਰਾ ਦੇ ਹੱਕ 'ਚ ਨਿੱਤਰੇ ਸੁਖਬੀਰ ਬਾਦਲ- 'ਬੁਲਡੋਜ਼ਰ ਦੀ ਸਿਆਸਤ' ਨੂੰ...
    • giani harpreet singh statement
      ਸਰਕਾਰਾਂ ਨੂੰ ਮੁਫ਼ਤ ਸਹੂਲਤਾਂ ਦੀ ਬਜਾਏ ਰੁਜ਼ਗਾਰ ਦੇਣ 'ਤੇ ਧਿਆਨ ਦੇਣਾ ਚਾਹੀਦਾ :...
    • powercom  electricity consumers  punjab electricity
      ਪਾਵਰਕਾਮ ਦਾ ਅਨੋਖਾ ਕਾਰਨਾਮਾ, ਪੂਰਾ ਮਾਮਲਾ ਜਾਣ ਉਡ ਜਾਣਗੇ ਹੋਸ਼
    • bharat bhushan ashu slams aap government
      ਭਾਰਤ ਭੂਸ਼ਣ ਆਸ਼ੂ ਨੇ 'ਆਪ' ਸਰਕਾਰ 'ਤੇ ਲਗਾਏ ਸਿਆਸੀ ਬਦਲਾਖੋਰੀ ਦੇ ਇਲਜ਼ਾਮ
    • chandigarh rape case
      ਨਾਬਾਲਗ ਕੁੜੀ ਨਾਲ 50 ਸਾਲਾ ਬੰਦੇ ਨੇ ਟੱਪੀਆਂ ਹੱਦਾਂ, ਕੀਤਾ ਜਬਰ-ਜ਼ਿਨਾਹ
    • drugs racket busted
      ਜੇਲ੍ਹ 'ਚ ਨਸ਼ਾ ਤਸਕਰੀ ਰੈਕੇਟ ਬੇਪਰਦ, ਪੈਸਕੋ ਮੁਲਾਜ਼ਮ ਵੀ ਗ੍ਰਿਫ਼ਤਾਰ
    • driver dies after car hits tree
      ਕਾਰ ਦਰੱਖਤ ਨਾਲ ਟਕਰਾਉਣ ਕਾਰਨ ਚਾਲਕ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +