Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 21, 2026

    9:35:57 AM

  • fbi  s wanted list

    ਖਤਰਨਾਕ ਗੈਂਗ ਦਾ ਇਕ ਹੋਰ ਭਾਰਤੀ ਨਾਗਰਿਕ FBI ਦੀ...

  • punjab bandh  holiday in mohali schools  kharar mohali flyover closed

    ਪੰਜਾਬ ਬੰਦ : ਮੋਹਾਲੀ-ਖਰੜ ਫਲਾਈਓਵਰ ਪੂਰੀ ਤਰ੍ਹਾਂ...

  • plane crashes in alaska

    ਅਲਾਸਕਾ 'ਚ ਕ੍ਰੈਸ਼ ਹੋ ਗਿਆ ਜਹਾਜ਼ ! ਵਿਚ ਸਵਾਰ...

  • peru shaken by powerful earthquake

    ਭੂਚਾਲ ਦੇ ਜ਼ਬਰਦਸਤ ਝਟਕਿਆਂ ਨਾਲ ਕੰਬਿਆ ਪੇਰੂ: 6.7...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • SGPC ਵੱਲੋਂ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਮਰੀਜ਼ਾਂ ਲਈ ਲੰਗਰ ਸੇਵਾ ਦੀ ਸ਼ੁਰੂਆਤ: ਐਡਵੋਕੇਟ ਧਾਮੀ

PUNJAB News Punjabi(ਪੰਜਾਬ)

SGPC ਵੱਲੋਂ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਮਰੀਜ਼ਾਂ ਲਈ ਲੰਗਰ ਸੇਵਾ ਦੀ ਸ਼ੁਰੂਆਤ: ਐਡਵੋਕੇਟ ਧਾਮੀ

  • Edited By Shivani Bassan,
  • Updated: 27 Mar, 2026 05:40 PM
Amritsar
sgpc starts langar service fosri guru nanak dev hospital  advocate dhami
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ(ਸਰਬਜੀਤ)- ਸ੍ਰੀ ਗੁਰੂ ਨਾਨਕ ਦੇਵ ਜੀ ਹਸਪਤਾਲ ਵਿਖੇ ਇਲਾਜ ਕਰਵਾਉਣ ਆਏ ਮਰੀਜ਼ ਅਤੇ ਉਨ੍ਹਾਂ ਦੇ ਨਾਲ ਆਏ ਸਹਿਯੋਗੀ ਹੁਣ ਸ੍ਰੀ ਗੁਰੂ ਰਾਮਦਾਸ ਜੀ ਦੇ ਦਰ ਤੋਂ ਲੰਗਰ ਛਕ ਸਕਣਗੇ। ਲੰਗਰ ਸੇਵਾ ਦੀ ਰਸਮੀ ਸ਼ੁਰੂਆਤ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਮੂਲ ਮੰਤਰ ਅਤੇ ਗੁਰਮੰਤਰ ਦੇ ਜਾਪ ਮਗਰੋਂ ਅਰਦਾਸ ਉਪਰੰਤ ਕੀਤੀ ਗਈ। ਜ਼ਿਕਰਯੋਗ ਹੈ ਕਿ ਬੀਤੇ ਸਮੇਂ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਇਸ ਕਾਰਜ ਲਈ ਪ੍ਰਵਾਨਗੀ ਦਿੱਤੀ ਗਈ ਸੀ। ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਹਸਪਤਾਲ ਪਹੁੰਚਣ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਦਾ ਹਸਪਤਾਲ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਰਾਜੀਵ ਦੇਵਗਨ ਅਤੇ ਮੈਡੀਕਲ ਸੁਪਰਿੰਟੈਂਡੈਂਟ ਡਾ. ਕਰਮਜੀਤ ਸਿੰਘ ਵੱਲੋਂ ਜੀ-ਆਇਆਂ ਆਖਦਿਆਂ ਸਵਾਗਤ ਕੀਤਾ ਗਿਆ।

ਇਹ ਵੀ ਪੜ੍ਹੋ- ਬਾਡੀ ਬਿਲਡਰ ਘੁੰਮਣ ਦੇ ਮੌਤ ਮਾਮਲੇ 'ਚ ਸਰਕਾਰ ਵੱਲੋਂ ਨਵੀਂ ਕਮੇਟੀ ਦਾ ਗਠਨ, 15 ਦਿਨਾਂ 'ਚ ਰਿਪੋਰਟ ਸੌਂਪਣ ਦੇ ਹੁਕਮ

ਇਸ ਮੌਕੇ ਗੱਲਬਾਤ ਕਰਦਿਆਂ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਗੁਰੂ ਸਾਹਿਬਾਨ ਦੇ ਸੰਦੇਸ਼ ਅਤੇ ਪ੍ਰੇਰਣਾ ਦੀ ਰੌਸ਼ਨੀ ਵਿੱਚ ਸਦਾ ਹੀ ਮਾਨਵ ਹਿਤਕਾਰੀ ਕਾਰਜਾਂ ਲਈ ਯਤਨਸ਼ੀਲ ਰਹੀ ਹੈ। ਇਸੇ ਤਹਿਤ ਸ੍ਰੀ ਗੁਰੂ ਨਾਨਕ ਦੇਵ ਜੀ ਹਸਪਤਾਲ ਵਿਖੇ ਇਲਾਜ ਲਈ ਆਉਣ ਵਾਲੇ ਮਰੀਜ਼ਾਂ ਅਤੇ ਹੋਰ ਲੋੜਵੰਦਾਂ ਲਈ ਲੰਗਰ ਦਾ ਪ੍ਰਬੰਧ ਕਰਨ ਦਾ ਫੈਸਲਾ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਸ ਦਾ ਮੁੱਖ ਉਦੇਸ਼ ਮਰੀਜ਼ਾਂ ਅਤੇ ਉਨ੍ਹਾਂ ਦੇ ਸਹਿਯੋਗੀਆਂ ਨੂੰ ਸਹਾਰਾ ਪ੍ਰਦਾਨ ਕਰਨਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਇਹ ਉਪਰਾਲਾ ਦੂਰ-ਦੂਰ ਤੋਂ ਇਲਾਜ ਕਰਵਾਉਣ ਆਏ ਮਰੀਜ਼ਾਂ ਲਈ ਵੱਡਾ ਧਰਵਾਸ ਸਾਬਤ ਹੋਵੇਗਾ। ਉਨ੍ਹਾਂ ਇਸ ਕਾਰਜ ਵਿੱਚ ਸਹਿਯੋਗ ਕਰਨ ਲਈ ਹਸਪਤਾਲ ਦੇ ਡਾਇਰੈਕਟਰ ਪ੍ਰਿੰਸੀਪਲ, ਮੈਡੀਕਲ ਸੁਪਰਿੰਟੈਂਡੈਂਟ ਸਮੇਤ ਸਮੂਹ ਪ੍ਰਬੰਧ ਦਾ ਧੰਨਵਾਦ ਵੀ ਕੀਤਾ।

ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ, ਵਿਭਾਗ ਨੇ 5 ਦਿਨਾਂ ਦੀ ਦਿੱਤੀ ਅਹਿਮ ਜਾਣਕਾਰੀ

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਗੁਰਮੀਤ ਸਿੰਘ ਬੂਹ, ਨਰਸਿੰਘ, ਸੁਪਰਿੰਟੈਂਡੈਂਟ ਬੀਬੀ ਨਵਕਿਰਨ ਕੌਰ, ਓਐਸਡੀ ਸਤਬੀਰ ਸਿੰਘ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਮੈਨੇਜਰ ਭਗਵੰਤ ਸਿੰਘ ਧੰਗੇੜਾ, ਵਧੀਕ ਮੈਨੇਜਰ ਬਿਕਰਮਜੀਤ ਸਿੰਘ ਝੰਗੀ ਅਤੇ ਬਲਵਿੰਦਰ ਸਿੰਘ ਸਮੇਤ ਹੋਰ ਸ਼ਖਸੀਅਤਾਂ ਵੀ ਮੌਜੂਦ ਸਨ।

ਇਹ ਵੀ ਪੜ੍ਹੋ- ਪੰਜਾਬ: Lockdown ਦੀਆਂ ਖਬਰਾਂ ਵਿਚਾਲੇ ਮਚੀ ਹਾਹਾਕਾਰ; ਪੰਪਾਂ ’ਤੇ ਲੱਗੀਆਂ ਕਤਾਰਾਂ, 3800 ਰੁਪਏ ਤੱਕ ਪੁੱਜਾ ਸਿਲੰਡਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • SGPC
  • Langar service
  • patients at Sri Guru Nanak Dev Hospital
  • Advocate Dhami
  • SGPC
  • ਲੰਗਰ ਸੇਵਾ
  • ਸ੍ਰੀ ਗੁਰੂ ਨਾਨਕ ਦੇਵ ਹਸਪਤਾਲ
  • ਮਰੀਜ਼ ਐਡਵੋਕੇਟ ਧਾਮੀ

ਪੰਜਾਬੀਆਂ ਲਈ Good News! ਮੋਦੀ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ

NEXT STORY

Stories You May Like

  • no disruption will be allowed in medical services at miri piri medical institute
    ਮੀਰੀ-ਪੀਰੀ ਮੈਡੀਕਲ ਇੰਸਟੀਚਿਊਟ ’ਚ ਮੈਡੀਕਲ ਸੇਵਾਵਾਂ 'ਚ ਕੋਈ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ: ਐਡਵੋਕੇਟ ਧਾਮੀ
  • sgpc takes a strong stand on live telecast of gurbani
    ਗੁਰਬਾਣੀ ਦੇ ਟੈਲੀਕਾਸਟ 'ਤੇ SGPC ਸਖ਼ਤ, ਬਿਨਾਂ ਮਨਜ਼ੂਰੀ ਪ੍ਰਸਾਰਣ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਚਿਤਾਵਨੀ
  • people rushed out of d mart following reports of a sudden fire jalandhar
    ਜਲੰਧਰ 'ਚ ਗੁਰੂ ਨਾਨਕ ਮਿਸ਼ਨ ਚੌਕ ਨੇੜੇ ਸਥਿਤ D-Mart 'ਚ ਲੱਗੀ ਅੱਗ! ਪਈਆਂ ਭਾਜੜਾਂ
  • miri piri institute  sgpc  hsgpc  police force
    ਭੱਖ ਗਿਆ ਮੀਰੀ-ਪੀਰੀ ਇੰਸਟੀਚਿਊਟ ਦਾ ਵਿਵਾਦ ! ਆਹਮੋ-ਸਾਹਮਣੇ ਹੋਏ SGPC ਤੇ HSGPC, ਭਾਰੀ ਪੁਲਸ ਫੋਰਸ ਤਾਇਨਾਤ
  • birth anniversary of sri guru harkrishan sahib ji
    ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ
  • nagar kirtan occasion of the birth anniversary of sri guru harkrishan sahib ji
    ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
  • dgpc celebrates the birth anniversary of sri guru harkrishan sahib
    ਦਿੱਲੀ ਗੁਰਦੁਆਰਾ ਕਮੇਟੀ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
  • gursimran mand beaten up at sri panjokhra sahib watch video
    ਸ੍ਰੀ ਪੰਜੋਖਰਾ ਸਾਹਿਬ ਵਿਖੇ ਗੁਰਸਿਮਰਨ ਮੰਡ ਨਾਲ ਕੁੱਟਮਾਰ, ਦੇਖੋ ਵੀਡੀਓ
  • health department strict against adulteration
    ਮਿਲਾਵਟਖੋਰੀ ਖ਼ਿਲਾਫ਼ ਸਿਹਤ ਵਿਭਾਗ ਦੀ ਸਖ਼ਤੀ, ਜਲੰਧਰ ਬੱਸ ਸਟੈਂਡ ਸਥਿਤ ਦੁਕਾਨਾਂ...
  • punjab bandh update
    'ਪੰਜਾਬ ਬੰਦ' ਦੌਰਾਨ ਕੀ ਕੁੱਝ ਬੰਦ ਤੇ ਕੀ ਕੁੱਝ ਖੁੱਲ੍ਹਾ? ਸਕੂਲਾਂ 'ਚ ਛੁੱਟੀ ਤੇ...
  • schools open or closed during punjab bandh minister harjot bains big decision
    ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣ ਨੂੰ ਲੈ ਕੇ ਜਾਣੋ ਕੀ ਬੋਲੇ ਮੰਤਰੀ ਹਰਜੋਤ ਬੈਂਸ
  • robber arrested in jalandhar
    ਮੋਬਾਇਲ ਝਪਟ ਕੇ ਭੱਜੇ ਲੁਟੇਰੇ ਨੂੰ ਥਾਣੇ ਕੋਲ ਲੋਕਾਂ ਨੇ ਫੜਿਆ, ਖੰਭੇ ਨਾਲ ਬੰਨ੍ਹ...
  • attention applying for driving licenses
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਖੜ੍ਹੀ ਹੋਈ ਵੱਡੀ ਮੁਸੀਬਤ
  • swift car fire in jalandhar
    ਜਲੰਧਰ ਵਿਖੇ ਮਾਤਾ ਰਾਣੀ ਚੌਕ ਨੇੜੇ ਸਵਿੱਫਟ ਕਾਰ ਨੂੰ ਲੱਗੀ ਅੱਗ
  • big revelation in the case of looting rs 72 lakh from a businessman in jalandhar
    ਜਲੰਧਰ: ਕਾਰੋਬਾਰੀ ਕੋਲੋਂ 72 ਲੱਖ ਲੁੱਟਣ ਦੇ ਮਾਮਲੇ 'ਚ ਵੱਡਾ ਖ਼ੁਲਾਸਾ! ਮਾਲਕ ਦੇ...
  • government work halted due to strike  employees protest
    ਹੜਤਾਲ ਨਾਲ ਸਰਕਾਰੀ ਕੰਮਕਾਜ ਠੱਪ, ਸਬ-ਰਜਿਸਟ੍ਰਾਰ ਦਫ਼ਤਰਾਂ ਦੇ ਬਾਹਰ ਵੀ...
Trending
Ek Nazar
this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • bodies found in rented house in sri muktsar sahib
      ਸ੍ਰੀ ਮੁਕਤਸਰ ਸਾਹਿਬ ’ਚ ਸਨਸਨੀ: ਕਿਰਾਏ ਦੇ ਮਕਾਨ ’ਚੋਂ ਮਿਲਆਂ 2 ਲਾਸ਼ਾਂ, ਪੁਲਸ...
    • biba badal speech hints at alliance with bjp
      ਬੀਬਾ ਬਾਦਲ ਦੀ ਰੁਕਦੀ ਜੁਬਾਨ ਨੇ ਦਿੱਤੇ ਗੱਠਜੋੜ ਦੇ ਸੰਕੇਤ, ਜਲਦੀ ਹੀ ਬਣ ਸਕਦੇ ਹਨ...
    • adnoc project
      GCC ਲਾਈਸੈਂਸ ਬੱਸ ਡਰਾਈਵਰਾਂ ਲਈ UAE 'ਚ ਨਿਕਲੀਆਂ ਨੌਕਰੀਆਂ
    • ludhiana police station news
      ਨਸ਼ਾ ਤਸਕਰੀ ਦੇ ਮਾਮਲੇ 'ਚ ਗ੍ਰਿਫ਼ਤਾਰ ਮੁਲਜ਼ਮ ਨੇ ਚੁੱਕ  ਲਿਆ ਖ਼ੌਫ਼ਨਾਕ ਕਦਮ
    • raid in ludhiana
      ਲੁਧਿਆਣਾ ਦੇ ਮਸ਼ਹੂਰ ਹੋਟਲ 'ਚ RAID!
    • accident in hoshiarpur
      ਐਕਟਿਵਾ ਸਵਾਰ ਕੁੜੀ ਦੀ ਸੜਕ ਹਾਦਸੇ 'ਚ ਹੋਈ ਮੌਤ
    • punjab bandh update
      'ਪੰਜਾਬ ਬੰਦ' ਦੇ ਸੱਦੇ ਨੂੰ ਲੈ ਕੇ ਵਪਾਰ ਮੰਡਲ ਨੇ ਕਰ'ਤਾ ਵੱਡਾ ਐਲਾਨ
    • punjab bandh update
      'ਪੰਜਾਬ ਬੰਦ' ਦੌਰਾਨ ਕੀ ਕੁੱਝ ਬੰਦ ਤੇ ਕੀ ਕੁੱਝ ਖੁੱਲ੍ਹਾ? ਸਕੂਲਾਂ 'ਚ ਛੁੱਟੀ ਤੇ...
    • punjab bandh meeting
      21 ਅਗਸਤ ਨੂੰ ਪੰਜਾਬ ਬੰਦ ਦੇ ਐਲਾਨ ਸਬੰਧੀ ਕਿਸਾਨ ਯੂਨੀਅਨ ਦੀ ਮੀਟਿੰਗ
    • harjinder dhami statement
      ਸ੍ਰੀ ਦਰਬਾਰ ਸਾਹਿਬ ਦੀਆਂ ਬੱਸਾਂ ਨੂੰ ਨੁਕਸਾਨ ਪਹੁੰਚਾਉਣ ਦੀ ਹਰਕਤ ਦੁਖਦਾਈ ਅਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +